ਕਪੂਰਥਲਾ ਕਾਂਗਰਸ ਦੇ ਸਿਰ ਕੱਢ ਆਗੂ ਅਤੇ ਕਾਂਗਰਸ ਦੇ ਸੰਕਟਮੋਚਕ ਦੀਪਕ ਸਲਵਾਨ ਨੂੰ ਮਿਲੀ ਵੱਡੀ ਜਿੰਮੇਵਾਰੀ, ਤੀਜੀ ਵਾਰ ਫ਼ਿਰ ਬਣੇ ਸ਼ਹਿਰੀ ਪ੍ਰਧਾਨ ਕਪੂਰਥਲਾ, 16 ਅਪ੍ਰੈਲ ਗੌਰਵ ਮੜੀਆ ਕਪੂਰਥਲਾ ਕਾਂਗਰਸ ਦੇ ਸਿਰ ਕੱਢ ਆਗੂ ਅਤੇ ਕਾਂਗਰਸ ਦੇ ਸੰਕਟਮੋਚਕ ਦੀਪਕ ਸਲਵਾਨ ਨੂੰ ਮਿਲੀ ਵੱਡੀ ਜਿੰਮੇਵਾਰੀ, ਤੀਜੀ ਵਾਰ ਫ਼ਿਰ ਬਣੇ ਸ਼ਹਿਰੀ ਪ੍ਰਧਾਨ ਕਪੂਰਥਲਾ, 16 ਅਪ੍ਰੈਲ ਗੌਰਵ ਮੜੀਆ : ਕਾਂਗਰਸ ਪਾਰਟੀ ਵੱਲੋਂ ਹਲਕਾ ਕਪੂਰਥਲਾ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਸਿਰ ਕੱਢ ਆਗੂ ਅਤੇ ਕਾਂਗਰਸ ਦੇ ਸੰਕਟਮੋਚਕ ਦੀਪਕ ਸਲਵਾਨ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਕਪੂਰਥਲਾ ਦਾ ਸ਼ਹਿਰੀ ਪ੍ਰਧਾਨ ਫ਼ਿਰ ਤੋਂ ਨਿਯੁੱਕਤ ਕੀਤਾ ਗਿਆ, ਜਿਸ ਨਾਲ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਲੜਾਈ ਹੁਣ ਦੀਪਕ ਸਲਵਾਨ ਦੀ ਅਗਵਾਈ ਹੇਠ ਲੜੀ ਜਾਵੇਗੀ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਕਾਂਗਰਸ ਨੂੰ ਸ਼ਹਿਰ ਵਿੱਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੇ ਤਜਰਬੇ ਅਤੇ ਸੰਗਠਨਕ ਕਾਬਲਿਯਤ ਨਾਲ ਪਾਰਟੀ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਮੌਕੇ ਮੇਅਰ ਕੁਲਵੰਤ ਕੌਰ, ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਡਿਪਟੀ ਮੇਅਰ ਵਿਨੋਦ ਸੂਦ, ਕੌਂਸਲਰ ਸੰਦੀਪ ਸਿੰਘ, ਕੌਂਸਲਰ ਮਨਜਿੰਦਰ ਸਾਹੀ, ਕੌਂਸਲਰ ਮਨੀਸ਼ ਅਗਰਵਾਲ, ਕੌਂਸਲਰ ਜਯੋਤੀ ਧੀਰ, ਕੌਂਸਲਰ ਊਸ਼ਾ ਅਰੋੜਾ, ਕੌਂਸਲਰ ਮਨੋਜ ਅਰੋੜਾ, ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਬੌਬੀ ਭਸੀਨ, ਅਨਿਲ ਸ਼ੁੱਕਲਾ, ਕੌਂਸਲਰ ਬਲਜੀਤ ਕਾਲਾ, ਕੌਂਸਲਰ ਕਰਨ ਮਹਾਜਨ ਅਤੇ ਨਰੈਣ ਵਸ਼ਿਸ਼ਟ ਸਮੇਤ ਹੋਰ ਆਗੂਆਂ ਨੇ ਦੀਪਕ ਸਲਵਾਨ ਨੂੰ ਵਧਾਈ ਦਿੱਤੀ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬੋਲਦਿਆਂ ਸ਼ਹਿਰੀ ਪ੍ਰਧਾਨ ਦੀਪਕ ਸਲਵਾਨ ਨੇ ਵਿਧਾਇਕ ਰਾਣਾ ਗੁਰਜੀਤ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਸੱਭ ਨਾਲ ਮਿਲਜੁਲ ਕੇ ਕੰਮ ਕਰਨਗੇ। ਉਨ੍ਹਾਂ ਪਾਰਟੀ ਹਾਈਕਮਾਂਡ ਦਾ ਵੀ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ।

- ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।1
- बिहार पुलिस द्वारा गिरफ्तार किये गए कपूरथला के व्यापारी अनिल गुप्ता व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की1
- ਵਿਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਦੇ ਅਵਸਰ ਤੇ ਮਹਾਨ ਕੀਰਤਨ ਦਰਬਾਰ 17 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਨਿਹੰਗਾਂ ਵਿਚ ਹੋਣ ਜਾ ਰਿਹਾ ਇਸ ਮੌਕੇ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਇਸ ਅਵਸਰ ਤੇ ਹਾਜ਼ਿਰੀ ਭਰਨ ਤੇ ਗੁਰੂਘਰ ਦੀ ਖੁਸ਼ੀਆਂ ਪ੍ਰਾਪਤ ਕਰਨ1
- Post by Ravinder Singh1
- Post by Man24punjabi1
- Post by The Virsa Tv1
- ਗਰੀਨ ਐਵਨਿਊ ਖੇਤਰ ਵਿੱਚ ਇੱਕ ਬਜ਼ੁਰਗ ਮਹਿਲਾ ਨੂੰ ਬੰਧਕ ਬਣਾ ਕੇ ਰੱਖਣ ਵਾਲੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਇੰਸੈਕਟਰ ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਅੰਮ੍ਰਿਤਸਰ।1
- Post by Ravinder Singh2