logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸ਼੍ਰੋਮਣੀ ਅਕਾਲੀ ਅੰਦਰ ਸੇਵਾਵਾਂ ਨੂੰ ਵੇਖਦਿਆਂ ਸੌਦਾਗਰ ਸਿੰਘ ਭੁੱਟਾ ਨੂੰ ਬਣਾਇਆ ਸਰਕਲ ਜਥੇਦਾਰ ਐਸ.ਸੀ ਵਿੰਗ ਪ੍ਰਧਾਨ ਸੌਦਾਗਰ ਸਿੰਘ ਭੁੱਟਾ ਨੂੰ ਬਣਾਇਆ ਸਰਕਲ ਜਥੇਦਾਰ ਐਸ.ਸੀ ਵਿੰਗ ਪ੍ਰਧਾਨ ਖਮਾਣੋ,31 ਜੁਲਾਈ (ਜਗਜੀਤ ਸਿੰਘ ਜਟਾਣਾ) - ਸ਼੍ਰੋਮਣੀ ਅਕਾਲੀ ਦਲ ਅੰਦਰ ਸੌਦਾਗਰ ਸਿੰਘ ਭੁੱਟਾ ਦੀਆਂ ਪਿਛਲੇ ਸਮੇਂ ਤੋਂ ਸੇਵਾਵਾਂ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਡਾਕਟਰ ਜਗਦੀਪ ਸਿੰਘ ਰਾਣਾ ਦੀ ਸਿਫਾਰਿਸ਼ ਤੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਸੌਦਾਗਰ ਸਿੰਘ ਭੁੱਟਾ ਨੂੰ ਸਰਕਲ ਐਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਉਨਾਂ ਨੂੰ ਉਕਤ ਜਿੰਮੇਵਾਰੀ ਮਿਲਣ ਤੋਂ ਬਾਅਦ ਡਾਕਟਰ ਜਗਦੀਪ ਸਿੰਘ ਰਾਣਾ ਨੇ ਉਹਨਾਂ ਨੂੰ ਸਿਰੋਪਾਓ ਪਾ ਕੇ ਉਹਨਾਂ ਦਾ ਸਵਾਗਤ ਕੀਤਾ। ਸੌਦਾਗਰ ਸਿੰਘ ਭੋਟਾ ਨੇ ਉਕਤ ਜਿੰਮੇਵਾਰੀ ਮਿਲਣ ਤੋਂ ਬਾਅਦ ਕਿਹਾ ਕਿ ਉਹ ਇਸ ਐਸ.ਸੀ ਭਾਈਚਾਰੇ ਅੰਦਰ ਪਹਿਲਾਂ ਨਾਲੋਂ ਹੋਰ ਵੀ ਸਖਤ ਮਿਹਨਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ। ਇਸ ਮੌਕੇ ਉਹਨਾਂ ਦੇ ਨਾਲ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਬਿਲਾਸਪੁਰ,ਗੁਰਮੀਤ ਸਿੰਘ ਨਾਨੋਵਾਲ,ਫ਼ਕੀਰ ਚੰਦ ਜਟਾਣਾ ਉੱਚਾ ਤੇ ਮੇਜਰ ਸਿੰਘ ਭੜੀ ਤੋਂ ਇਲਾਵਾ ਹੋਰ ਵੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।

7 hrs ago
user_Jagjit singh jatana
Jagjit singh jatana
ਖਮਾਣੋਂ, ਫਤਿਹਗੜ੍ਹ ਸਾਹਿਬ, ਪੰਜਾਬ•
7 hrs ago
f505b333-c905-41b9-b9a9-c032ef440a9f

ਸ਼੍ਰੋਮਣੀ ਅਕਾਲੀ ਅੰਦਰ ਸੇਵਾਵਾਂ ਨੂੰ ਵੇਖਦਿਆਂ ਸੌਦਾਗਰ ਸਿੰਘ ਭੁੱਟਾ ਨੂੰ ਬਣਾਇਆ ਸਰਕਲ ਜਥੇਦਾਰ ਐਸ.ਸੀ ਵਿੰਗ ਪ੍ਰਧਾਨ ਸੌਦਾਗਰ ਸਿੰਘ ਭੁੱਟਾ ਨੂੰ ਬਣਾਇਆ ਸਰਕਲ ਜਥੇਦਾਰ ਐਸ.ਸੀ ਵਿੰਗ ਪ੍ਰਧਾਨ ਖਮਾਣੋ,31 ਜੁਲਾਈ (ਜਗਜੀਤ ਸਿੰਘ ਜਟਾਣਾ) - ਸ਼੍ਰੋਮਣੀ ਅਕਾਲੀ ਦਲ ਅੰਦਰ ਸੌਦਾਗਰ ਸਿੰਘ ਭੁੱਟਾ ਦੀਆਂ ਪਿਛਲੇ ਸਮੇਂ ਤੋਂ ਸੇਵਾਵਾਂ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਡਾਕਟਰ ਜਗਦੀਪ ਸਿੰਘ ਰਾਣਾ ਦੀ ਸਿਫਾਰਿਸ਼ ਤੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਸੌਦਾਗਰ ਸਿੰਘ ਭੁੱਟਾ ਨੂੰ ਸਰਕਲ ਐਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਉਨਾਂ ਨੂੰ ਉਕਤ ਜਿੰਮੇਵਾਰੀ ਮਿਲਣ ਤੋਂ ਬਾਅਦ ਡਾਕਟਰ ਜਗਦੀਪ ਸਿੰਘ ਰਾਣਾ ਨੇ ਉਹਨਾਂ ਨੂੰ ਸਿਰੋਪਾਓ ਪਾ ਕੇ ਉਹਨਾਂ ਦਾ ਸਵਾਗਤ ਕੀਤਾ। ਸੌਦਾਗਰ ਸਿੰਘ ਭੋਟਾ ਨੇ ਉਕਤ ਜਿੰਮੇਵਾਰੀ ਮਿਲਣ ਤੋਂ ਬਾਅਦ ਕਿਹਾ ਕਿ ਉਹ ਇਸ ਐਸ.ਸੀ ਭਾਈਚਾਰੇ ਅੰਦਰ ਪਹਿਲਾਂ ਨਾਲੋਂ ਹੋਰ ਵੀ ਸਖਤ ਮਿਹਨਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ। ਇਸ ਮੌਕੇ ਉਹਨਾਂ ਦੇ ਨਾਲ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਬਿਲਾਸਪੁਰ,ਗੁਰਮੀਤ ਸਿੰਘ ਨਾਨੋਵਾਲ,ਫ਼ਕੀਰ ਚੰਦ ਜਟਾਣਾ ਉੱਚਾ ਤੇ ਮੇਜਰ ਸਿੰਘ ਭੜੀ ਤੋਂ ਇਲਾਵਾ ਹੋਰ ਵੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।

More news from Ludhiana and nearby areas
  • ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    1
    ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    user_BNN Best News Network
    BNN Best News Network
    Local News Reporter Khanna, Ludhiana•
    10 hrs ago
  • ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
    1
    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    11 hrs ago
  • *ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ* *ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ* ਜ਼ੀਰਕਪੁਰ, 31 ਜੁਲਾਈ, ਭਾਵਨਾ ਚੌਧਰੀ: ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਜ਼ੀਰਕਪੁਰ ਵਿੱਚ ਨਗਰ ਕੌਂਸਲ (ਐਮ.ਸੀ.) ਦਫ਼ਤਰ ਵਿਖੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਜ਼ੋਰ ਦਿੱਤਾ। ਉਹ ਵਿਰੋਧ ਸਥਾਨ 'ਤੇ ਬੈਠੇ ਅਤੇ ਮਜ਼ਦੂਰਾਂ ਦੀਆਂ ਚਿੰਤਾਵਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਮਝਿਆ। ਉਨ੍ਹਾਂ ਨੇ ਮਜ਼ਦੂਰਾਂ ਨੂੰ ਆਪਣੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ। ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਜੋ ਵੀ ਜ਼ਰੂਰੀ ਯਤਨ ਕਰਨ, ਉਨ੍ਹਾਂ ਦੇ ਨਾਲ ਪੂਰੀ ਵਚਨਬੱਧਤਾ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ 'ਤੇ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੁਸ਼ਕਲ ਸਮੇਂ ਦੌਰਾਨ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਦੀ ਮੌਜੂਦਗੀ ਨੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਵਿੱਚ ਉਮੀਦ ਅਤੇ ਵਿਸ਼ਵਾਸ ਦੀ ਇੱਕ ਨਵੀਂ ਕਿਰਨ ਲਿਆਂਦੀ। ਸਾਰੇ ਸਫਾਈ ਕਰਮਚਾਰੀਆਂ ਨੇ ਸਰਦਾਰ ਗੁਰਦਰਸ਼ਨ ਸਿੰਘ ਸੈਣੀ ਜੀ ਦਾ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਦਿਲੋਂ ਧੰਨਵਾਦ ਕੀਤਾ।
    4
    *ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ*
*ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ*
ਜ਼ੀਰਕਪੁਰ, 31 ਜੁਲਾਈ, 
ਭਾਵਨਾ ਚੌਧਰੀ:
ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਜ਼ੀਰਕਪੁਰ ਵਿੱਚ ਨਗਰ ਕੌਂਸਲ (ਐਮ.ਸੀ.) ਦਫ਼ਤਰ ਵਿਖੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਜ਼ੋਰ ਦਿੱਤਾ। ਉਹ ਵਿਰੋਧ ਸਥਾਨ 'ਤੇ ਬੈਠੇ ਅਤੇ ਮਜ਼ਦੂਰਾਂ ਦੀਆਂ ਚਿੰਤਾਵਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਮਝਿਆ। ਉਨ੍ਹਾਂ ਨੇ ਮਜ਼ਦੂਰਾਂ ਨੂੰ ਆਪਣੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ।
ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਜੋ ਵੀ ਜ਼ਰੂਰੀ ਯਤਨ ਕਰਨ, ਉਨ੍ਹਾਂ ਦੇ ਨਾਲ ਪੂਰੀ ਵਚਨਬੱਧਤਾ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ 'ਤੇ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੁਸ਼ਕਲ ਸਮੇਂ ਦੌਰਾਨ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਦੀ ਮੌਜੂਦਗੀ ਨੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਵਿੱਚ ਉਮੀਦ ਅਤੇ ਵਿਸ਼ਵਾਸ ਦੀ ਇੱਕ ਨਵੀਂ ਕਿਰਨ ਲਿਆਂਦੀ। ਸਾਰੇ ਸਫਾਈ ਕਰਮਚਾਰੀਆਂ ਨੇ ਸਰਦਾਰ ਗੁਰਦਰਸ਼ਨ ਸਿੰਘ ਸੈਣੀ ਜੀ ਦਾ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਦਿਲੋਂ ਧੰਨਵਾਦ ਕੀਤਾ।
    user_Jatinder kumar
    Jatinder kumar
    ਰਾਜਪੁਰਾ, ਪਟਿਆਲਾ, ਪੰਜਾਬ•
    6 hrs ago
  • ਬ੍ਰਾਹਮਣ ਸਭਾ ਵਲੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਤੋਂ ਬਾਅਦ ਸਾਰੇ ਪਾਸੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬ੍ਰਾਹਮਣ ਸਭਾ ਵਲੋਂ ਮਾਸਟਰ ਪਵਨ ਸ਼ਰਮਾ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈਕੇ ਉਹਨਾਂ ਦਾ ਹਰ ਤਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ।
    1
    ਬ੍ਰਾਹਮਣ ਸਭਾ ਵਲੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਤੋਂ ਬਾਅਦ ਸਾਰੇ ਪਾਸੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬ੍ਰਾਹਮਣ ਸਭਾ ਵਲੋਂ ਮਾਸਟਰ ਪਵਨ ਸ਼ਰਮਾ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈਕੇ ਉਹਨਾਂ ਦਾ ਹਰ ਤਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    8 hrs ago
  • ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... #barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
    1
    ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ....
ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ....
#barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    10 hrs ago
  • ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ
    1
    ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    11 hrs ago
  • ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ
    1
    ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ
ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.