logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਸ਼੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਸਬੰਧੀ ਵੀਡੀਓ ਪੂਰੀ ਤਰ੍ਹਾਂ Al-ਜਨਰੇਟਡ ਹੈ। dado ਮਾਮਲੇ ਸਬੰਧੀ ਸ਼ਿਕਾਇਤ ਮਿਲਣ ਉਪਰੰਤ ਸਾਈਬਰ ਅੰਮਿਤਸਰ ਵੱਲੋਂ ਸਪਸ਼ਟੀਕਰਨ। ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਜਾਰੀ ਹੈ।

21 hrs ago
user_5ab News Live
5ab News Live
Journalist ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
21 hrs ago

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਸ਼੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਸਬੰਧੀ ਵੀਡੀਓ ਪੂਰੀ ਤਰ੍ਹਾਂ Al-ਜਨਰੇਟਡ ਹੈ। dado ਮਾਮਲੇ ਸਬੰਧੀ ਸ਼ਿਕਾਇਤ ਮਿਲਣ ਉਪਰੰਤ ਸਾਈਬਰ ਅੰਮਿਤਸਰ ਵੱਲੋਂ ਸਪਸ਼ਟੀਕਰਨ। ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਜਾਰੀ ਹੈ।

More news from ਪੰਜਾਬ and nearby areas
  • ਇਸ ਦੌਰਾਨ, ਮਿਊਂਸਪਲ ਅਧਿਕਾਰੀਆਂ ਦੀ ਬੇਨਤੀ ‘ਤੇ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਹਿਯੋਗ ਦਿੱਤਾ ਗਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ।
    1
    ਇਸ ਦੌਰਾਨ, ਮਿਊਂਸਪਲ ਅਧਿਕਾਰੀਆਂ ਦੀ ਬੇਨਤੀ ‘ਤੇ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਹਿਯੋਗ ਦਿੱਤਾ ਗਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ।
    user_5ab News Live
    5ab News Live
    Journalist ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 min ago
  • ਅੰਮ੍ਰਿਤਸਰ ‘ਚ ਨੋਟੋਰੀਅਸ ਭੈਣ-ਭਰਾ ਦੇ ਘਰ ਚੱਲਿਆ ਪੀਲਾ ਪੰਜਾ, ਦਬਦਬਾ ਟੁੱਟਿਆ — ਹੁਣ ਜੋੜ ਰਹੇ ਹੱਥ #AmritsarAction #Amritsar #YellowClawAction #IllegalEncroachment #PunjabNews #BulldozerAction #CrimeControl #BreakingPunjab #LawAndOrder #NewsUpdate #Punjab24News
    1
    ਅੰਮ੍ਰਿਤਸਰ ‘ਚ ਨੋਟੋਰੀਅਸ ਭੈਣ-ਭਰਾ ਦੇ ਘਰ ਚੱਲਿਆ ਪੀਲਾ ਪੰਜਾ, ਦਬਦਬਾ ਟੁੱਟਿਆ — ਹੁਣ ਜੋੜ ਰਹੇ ਹੱਥ 
#AmritsarAction
#Amritsar
#YellowClawAction
#IllegalEncroachment
#PunjabNews
#BulldozerAction
#CrimeControl
#BreakingPunjab
#LawAndOrder
#NewsUpdate
#Punjab24News
    user_Punjab 24 News
    Punjab 24 News
    Media Amritsar -I, Punjab•
    1 hr ago
  • Post by The Virsa Punjab
    1
    Post by The Virsa Punjab
    user_The Virsa Punjab
    The Virsa Punjab
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਦਵਿੰਦਰ ਪਾਲ ਭੁੱਲਰ ਦੀ ਯਾਚਕਾ ਰੱਦ ਕੀਤੇ ਜਾਣ ਤੇ ਕੀਤੀ ਸਖਤ ਨਿੰਦਾ
    1
    ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਦਵਿੰਦਰ ਪਾਲ ਭੁੱਲਰ ਦੀ ਯਾਚਕਾ ਰੱਦ ਕੀਤੇ ਜਾਣ ਤੇ ਕੀਤੀ ਸਖਤ ਨਿੰਦਾ
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • MAHASHIVRATRI PARV पर लगाया लंगर। पवित्र नगरी अमृतसर में महाशिवरात्रि के शुभ अवसर पर दुर्गियाना तीर्थ मंदिर परिसर में श्रद्धा और सेवा भाव का अद्भुत दृश्य। (APS) Buildcon समूह और स्टाफ मेंबरों द्वारा विशाल लंगर का आयोजन। #MAHASHIVRATRI #FESTIVAL #HIGHLIGHT #EVERYONE #YUVRAJBHARATNEWS
    1
    MAHASHIVRATRI PARV पर लगाया लंगर।
पवित्र नगरी अमृतसर में महाशिवरात्रि के शुभ अवसर पर दुर्गियाना तीर्थ मंदिर परिसर में श्रद्धा और सेवा भाव का अद्भुत दृश्य। (APS) Buildcon समूह और स्टाफ मेंबरों द्वारा विशाल लंगर का आयोजन।
#MAHASHIVRATRI #FESTIVAL #HIGHLIGHT #EVERYONE #YUVRAJBHARATNEWS
    user_YUVRAJ BHARAT NEWS
    YUVRAJ BHARAT NEWS
    Media company Amritsar- Ii, Punjab•
    4 hrs ago
  • ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ: ਅੰਮ੍ਰਿਤਸਰ ਦੇ ਮੰਦਰ ਵਾਲਾ ਬਾਜ਼ਾਰ ‘ਚ ਘਰ ਡਹਾਇਆ ਡਰੱਗ ਮਨੀ ਨਾਲ ਬਣੀ ਜਾਇਦਾਦਾਂ ਬਰਦਾਸ਼ਤ ਨਹੀਂ: ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਸ਼ਿਆਂ ਵਿਰੁੱਧ ਜੰਗ ‘ਚ 0 ਟੋਲਰੈਂਸ ਨੀਤੀ, 19ਵੀਂ ਡੈਮੋਲਿਸ਼ਨ ਨਾਲ ਸਖ਼ਤ ਸੁਨੇਹਾ ਅੰਮ੍ਰਿਤਸਰ ਦੇ ਥਾਣਾ ਬੀ ਡਵੀਜ਼ਨ ਅਧੀਨ ਪੈਂਦੇ ਮੰਦਰ ਵਾਲਾ ਬਾਜ਼ਾਰ ਇਲਾਕੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਮਿਊਂਸਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਇੱਕ ਨਸ਼ਾ ਤਸਕਰ ਪਰਿਵਾਰ ਦਾ ਘਰ ਡਹਾਇਆ ਗਿਆ। ਮੌਕੇ ‘ਤੇ ਮੌਜੂਦ ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਇਹ 19ਵੀਂ ਡੈਮੋਲਿਸ਼ਨ ਹੈ। ਉਨ੍ਹਾਂ ਕਿਹਾ ਕਿ ਡਰੱਗ ਮਨੀ ਨਾਲ ਬਣਾਈ ਗਈ ਕਿਸੇ ਵੀ ਜਾਇਦਾਦ ਨੂੰ ਕਾਨੂੰਨ ਬਰਦਾਸ਼ਤ ਨਹੀਂ ਕਰੇਗਾ। ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਟੋਰਿਅਸ ਪਰਿਵਾਰ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਕੇਸਾਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਥਾਣਾ ਬੀ ਡਵੀਜ਼ਨ ਵਿੱਚ ਐਨਡੀਪੀਐਸ ਐਕਟ ਅਧੀਨ ਕੇਸ ਦਰਜ ਹਨ, ਜਿਨ੍ਹਾਂ ਵਿੱਚ ਹੀਰੋਇਨ ਦੀ ਬਰਾਮਦਗੀ ਵੀ ਹੋਈ ਸੀ। ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਇਨ੍ਹਾਂ ਦੀਆਂ ਗੈਰਕਾਨੂੰਨੀ ਸਰਗਰਮੀਆਂ ਕਾਰਨ ਪਰੇਸ਼ਾਨ ਸਨ। ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਕਾਰਵਾਈ ਸਮਾਜ ਲਈ ਇੱਕ ਸਖ਼ਤ ਅਤੇ ਸਾਫ਼ ਸੁਨੇਹਾ ਹੈ ਕਿ ਨਸ਼ਿਆਂ ਨਾਲ ਕਮਾਇਆ ਪੈਸਾ ਆਖ਼ਰਕਾਰ ਤਬਾਹੀ ਹੀ ਲਿਆਉਂਦਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਚਲਾਏ ਗਏ ਵਿਸ਼ੇਸ਼ ਅਭਿਆਨ ਦੌਰਾਨ ਦਰਜਨਾਂ ਨਸ਼ਾ ਤਸਕਰ ਅਤੇ ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ, ਵੱਡੀ ਮਾਤਰਾ ਵਿੱਚ ਹੀਰੋਇਨ, ਡਰੱਗ ਮਨੀ, ਹਥਿਆਰ ਅਤੇ ਚੋਰੀ ਦੇ ਵਾਹਨ ਵੀ ਬਰਾਮਦ ਹੋਏ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਗੈਂਗਸਟਰਾਂ ਸਬੰਧੀ ਕੋਈ ਵੀ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਯੋਗ ਸੂਚਨਾ ‘ਤੇ ਇਨਾਮ ਦਾ ਪ੍ਰਾਵਧਾਨ ਵੀ ਹੈ। ਬਾਈਟ : ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ
    1
    ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ: ਅੰਮ੍ਰਿਤਸਰ ਦੇ ਮੰਦਰ ਵਾਲਾ ਬਾਜ਼ਾਰ ‘ਚ ਘਰ ਡਹਾਇਆ
ਡਰੱਗ ਮਨੀ ਨਾਲ ਬਣੀ ਜਾਇਦਾਦਾਂ ਬਰਦਾਸ਼ਤ ਨਹੀਂ: ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ
ਨਸ਼ਿਆਂ ਵਿਰੁੱਧ ਜੰਗ ‘ਚ 0 ਟੋਲਰੈਂਸ ਨੀਤੀ, 19ਵੀਂ ਡੈਮੋਲਿਸ਼ਨ ਨਾਲ ਸਖ਼ਤ ਸੁਨੇਹਾ
ਅੰਮ੍ਰਿਤਸਰ ਦੇ ਥਾਣਾ ਬੀ ਡਵੀਜ਼ਨ ਅਧੀਨ ਪੈਂਦੇ ਮੰਦਰ ਵਾਲਾ ਬਾਜ਼ਾਰ ਇਲਾਕੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਮਿਊਂਸਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਇੱਕ ਨਸ਼ਾ ਤਸਕਰ ਪਰਿਵਾਰ ਦਾ ਘਰ ਡਹਾਇਆ ਗਿਆ। ਮੌਕੇ ‘ਤੇ ਮੌਜੂਦ ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਇਹ 19ਵੀਂ ਡੈਮੋਲਿਸ਼ਨ ਹੈ। ਉਨ੍ਹਾਂ ਕਿਹਾ ਕਿ ਡਰੱਗ ਮਨੀ ਨਾਲ ਬਣਾਈ ਗਈ ਕਿਸੇ ਵੀ ਜਾਇਦਾਦ ਨੂੰ ਕਾਨੂੰਨ ਬਰਦਾਸ਼ਤ ਨਹੀਂ ਕਰੇਗਾ। ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਟੋਰਿਅਸ ਪਰਿਵਾਰ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਕੇਸਾਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਥਾਣਾ ਬੀ ਡਵੀਜ਼ਨ ਵਿੱਚ ਐਨਡੀਪੀਐਸ ਐਕਟ ਅਧੀਨ ਕੇਸ ਦਰਜ ਹਨ, ਜਿਨ੍ਹਾਂ ਵਿੱਚ ਹੀਰੋਇਨ ਦੀ ਬਰਾਮਦਗੀ ਵੀ ਹੋਈ ਸੀ। ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਇਨ੍ਹਾਂ ਦੀਆਂ ਗੈਰਕਾਨੂੰਨੀ ਸਰਗਰਮੀਆਂ ਕਾਰਨ ਪਰੇਸ਼ਾਨ ਸਨ। ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਕਾਰਵਾਈ ਸਮਾਜ ਲਈ ਇੱਕ ਸਖ਼ਤ ਅਤੇ ਸਾਫ਼ ਸੁਨੇਹਾ ਹੈ ਕਿ ਨਸ਼ਿਆਂ ਨਾਲ ਕਮਾਇਆ ਪੈਸਾ ਆਖ਼ਰਕਾਰ ਤਬਾਹੀ ਹੀ ਲਿਆਉਂਦਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਚਲਾਏ ਗਏ ਵਿਸ਼ੇਸ਼ ਅਭਿਆਨ ਦੌਰਾਨ ਦਰਜਨਾਂ ਨਸ਼ਾ ਤਸਕਰ ਅਤੇ ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ, ਵੱਡੀ ਮਾਤਰਾ ਵਿੱਚ ਹੀਰੋਇਨ, ਡਰੱਗ ਮਨੀ, ਹਥਿਆਰ ਅਤੇ ਚੋਰੀ ਦੇ ਵਾਹਨ ਵੀ ਬਰਾਮਦ ਹੋਏ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਗੈਂਗਸਟਰਾਂ ਸਬੰਧੀ ਕੋਈ ਵੀ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਯੋਗ ਸੂਚਨਾ ‘ਤੇ ਇਨਾਮ ਦਾ ਪ੍ਰਾਵਧਾਨ ਵੀ ਹੈ।
ਬਾਈਟ :
ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • Post by Public savera https://youtube.com/@mahabirsingh9173?si=-kf1GmIfWHvYBjKz
    1
    Post by Public savera https://youtube.com/@mahabirsingh9173?si=-kf1GmIfWHvYBjKz
    user_Public savera https://youtube.com/@mahabirsingh9173?si=-kf1GmIfWHvYBjKz
    Public savera https://youtube.com/@mahabirsingh9173?si=-kf1GmIfWHvYBjKz
    Farmer Amritsar- Ii, Punjab•
    4 hrs ago
  • ਡਿਮੋਲਿਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ
    1
    ਡਿਮੋਲਿਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.