ਆਗਣਵਾੜੀ ਸੈਂਟਰਾਂ ਵਿਚ ਅਰਲੀ ਚਾਈਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ ਮਨਾਇਆ ਗਿਆ ਬਰਨਾਲਾ, ਬੰਧਨ ਤੋੜ ਸਿੰਘ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਹਰ ਮਹੀਨੇ ਦੇ ਦੂਜੇ ਸ਼ੁੱਕਰਵਾਰ ਨੂੰ ਈ.ਸੀ.ਸੀ.ਈ (ਅਰਲੀ ਚਾਈਡਹੁੱਡ ਕੇਅਰ ਐਂਡ ਐਜੂਕੇਸ਼ਨ) ਦਿਵਸ ਮਨਾਇਆ ਜਾਂਦਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਬਾਰੇ ਜਾਗਰੂਕ ਕਰਨਾ ਹੈ, ਤਾਂ ਜੋ ਛੋਟੀ ਉਮਰ ਤੋਂ ਹੀ ਬੱਚਿਆਂ ਦੀ ਬੌਧਿਕ ਅਤੇ ਸਰੀਰਕ ਸਮਰੱਥਾ ਦਾ ਸਹੀ ਵਿਕਾਸ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਦਿਵਸ ਦੌਰਾਨ ਜ਼ਿਲ੍ਹੇ ਦੇ ਸਾਰੇ ਆਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਵੱਲੋਂ ਮਾਪਿਆਂ ਨੂੰ ਸਮਝਾਇਆ ਗਿਆ ਕਿ ਬੱਚਿਆਂ ਲਈ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਬਹੁਤ ਜ਼ਰੂਰੀ ਹਨ। ਦੌੜ, ਸੰਤੁਲਨ ਵਾਲੀਆਂ ਗਤੀਵਿਧੀਆਂ ਅਤੇ ਸਧਾਰਣ ਕਸਰਤਾਂ ਬੱਚਿਆਂ ਦੇ ਸਰੀਰ ਨੂੰ ਤੰਦਰੁਸਤ ਬਣਾਉਂਦੀਆਂ ਹਨ। ਇਹ ਗਤੀਵਿਧੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਬੱਚਿਆਂ ਵਿੱਚ ਚੁਸਤੀ, ਲਚਕਤਾ ਅਤੇ ਆਤਮਵਿਸ਼ਵਾਸ ਨੂੰ ਵਧਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੱਚਿਆਂ ਲਈ ਵੱਖ-ਵੱਖ ਸਿੱਖਣ ਅਤੇ ਖੇਡਣ ਸੰਬੰਧੀ ਕਾਰਜਕ੍ਰਮ ਕਰਵਾਏ ਗਏ ਅਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ, ਪੋਸ਼ਣ, ਸਫਾਈ ਅਤੇ ਟੀਕਾਕਰਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਆਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਗਰਭਵਸਥਾ ਦੌਰਾਨ ਸਹੀ ਖੁਰਾਕ ,ਸਿਹਤ ਜਾਂਚ, ਆਇਰਨ ਅਤੇ ਫ਼ੋਲਿਕ ਐਸਿਡ ਦੀ ਮੱਹਤਤਾ ਬਾਰੇ ਜਾਣਕਾਰੀ ਵੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਮਾਪਿਆਂ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ ਅਤੇ ਉਹ ਆਪਣੇ ਬੱਚਿਆਂ ਦੀਆਂ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝ ਸਕਦੇ ਹਨ। ਈ.ਸੀ.ਸੀ.ਈ ਦਿਵਸ ਬੱਚਿਆਂ ਦੇ ਸਿਹਤਮੰਦ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਿਹਾ ਹੈ, ਜੋ ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਮਜ਼ਬੂਤੀ ਪ੍ਰਦਾਨ ਕਰਦਾ ਹੈ।

- Post by Gagan Deogan1
- Post by ਹਰਪ੍ਰੀਤ ਸਿੰਘ ਕੋਹਲੀ1
- पंजाब सरकार के निर्देशों के तहत फूड सप्लाई विभाग की टीम ने शनिवार को पातड़ां शहर में कमर्शियल दुकानों पर विशेष चेकिंग अभियान चलाया। इस दौरान कई दुकानों में घरेलू एलपीजी सिलेंडरों का व्यावसायिक इस्तेमाल करते हुए पाया गया, जिसके बाद विभाग ने कार्रवाई करते हुए 25 सिलेंडर जब्त कर संबंधित गैस एजेंसियों के पास जमा करवा दिए। सहायक फुड सप्लाई अधिकारी गुरजिंदर सिंह सिद्धू और इंस्पैक्टर मानिक सोढी ने बताया कि 11 मार्च को डिप्टी कमिश्नर की बैठक में घरेलू गैस सिलेंडरों के गलत इस्तेमाल को रोकने के लिए सख्त निर्देश जारी किए गए थे। इसके बाद शहर के दुकानदारों को पहले ही नोटिस देकर चेतावनी दी गई थी कि वे कमर्शियल प्रतिष्ठानों में घरेलू सिलेंडर का उपयोग न करें। विभाग की और से नोटिस जारी किए जाने के बावजूद कई दुकानों में घरेलू सिलेंडर इस्तेमाल होते पाए गए। इसके चलते टीम ने शनिवार सुबह अचानक शहर के अलग-अलग इलाकों में चेकिंग की और नियमों का उल्लंघन मिलने पर 25 सिलेंडर जब्त कर लिए। इसके साथ ही गैस एजेंसियों के रिकॉर्ड भी चेक किए गए।1
- 🔴 ਲਾਡੋਵਾਲ ਟੋਲ ‘ਤੇ ਕਿਸਾਨ ਮਜ਼ਦੂਰ ਮੋਰਚੇ ਦਾ ਧਰਨਾ,1
- ਯੁੱਧ ਨਸ਼ਿਆਂ ਵਿਰੁੱਧ" ਬਠਿੰਡਾ ਐਸ ਐਸ ਪੀ ਜੋਤੀ ਯਾਦਵ ਬੈਂਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਬਠਿੰਡਾ ਪੁਲਿਸ (ਸੀ.ਆਈ.ਏ ਸਟਾਫ -2) ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ। ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਐਕਸ਼ਨ ਜਾਰੀ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਇਆ ਜਾ ਸਕੇ। ਆਓ, ਮਿਲ ਕੇ ਨਸ਼ਾਮੁਕਤ ਸਮਾਜ ਬਣਾਈਏ! ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿਓ।1
- ਬਠਿੰਡਾ ਰਨਰ ਕਲੱਬ ਵੱਲੋਂ ਇੱਕ ਦੌੜ ਦਾ ਆਯੋਜਨ ਕੀਤਾ ਜਾ ਰਿਹਾ ਜੋ ਕਿ ਰਿਲਾਇਸ ਮੌਲ ਤੋਂ ਲੈ ਕੇ ਆਊਟਲੈਟ ਪੁੱਛੋ ਮੰਡੀ ਮੰਡੀ ਤੱਕ ਹੋਵੇਗਾ ਇਸ ਵਿੱਚ ਵੱਖ-ਵੱਖ ਰਾਜਾਂ ਤੋਂ ਪਾਰਟੀਸਪੇਟ ਕਰਨ ਲਈ ਲੋਕ ਪ੍ਰਧਾਨ ਸੰਜੀਵ ਸਿੰਗਲਾ3
- +919855202504 ਪੰਜਾਬ ਵਿੱਚ 117 ਵਿਧਾਨ ਸਭਾ 2027 ਲੜੀਆਂ ਜਾਣਗੀਆਂ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਛੋਟੇ ਦੁਕਾਨਦਾਰ ਮਧਮ ਪਰਕ ਦੇ ਲੋਕਾਂ ਲਈ ਬੇਨਤੀ ਹੈ ਕਿ ਸ਼ਹੀਦ ਭਗਤ ਸਿੰਘ ਦੀ ਪਾਰਟੀ ਨਾਲ ਅਤੇ ਕ੍ਰਾਂਤੀਕਾਰੀ ਲੋਕਾਂ ਦੀ ਪਾਰਟੀ ਨਾਲ ਜੁੜੋ ਆਪਣੇ ਪਰਿਵਾਰ ਨੂੰ ਗਰੀਬੀ ਦੇ ਦਲਦਲ ਚੋਂ ਕੱਢੋ ਗੂਗਲ ਤੇ ਜਾ ਕੇ ਸਰਚ ਜਰੂਰ ਕਰਿਓ +919855202504 ਨੰਬਰ ਤੁਸੀਂ ਰਾਬਤਾ ਕਰ ਸਕਦੇ ਹੋ1
- ਅਮਿਤ ਸ਼ਾਹ ਦੀ ਮੋਗਾ ਰੈਲੀ ਤੇ ਬਠਿੰਡਾ ਤੋਂ ਵੱਡੀ ਗਿਣਤੀ ਵਿੱਚ ਬੀਜੇਪੀ ਲੀਡਰ ਅਤੇ ਵਰਕਰਾਂ ਦਾ ਕਾਫਲਾ ਹੋਇਆ ਰਵਾਨਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਘਲਾ ਨੇ ਕਿਹਾ ਕਿ ਪੰਜਾਬ ਲਈ ਅੱਜ ਬਹੁਤ ਵੱਡਾ ਦਿਨ ਹੈ ਅਤੇ ਇਹ ਰੈਲੀ ਬਦਲਾਵ ਦੇ ਰੂਪ ਵਿੱਚ ਬਦਲੇਗੀ ਕੁਛ ਪੰਜਾਬ ਲਈ ਵੱਡਾ ਬਦਲਾਵ ਲਿਆਣਗੇ ਅਤੇ ਆਉਣ ਵਾਲੀ 2027 ਵਿੱਚ ਪੂਰੇ ਪੰਜਾਬ ਭਰ ਵਿੱਚ ਭਾਜਪਾ ਸਰਕਾਰ ਬਣਾਵਾਂਗੇ1
- ਐਮਐਲਏ ਅਸ਼ੋਕ ਪਰਾਸ਼ਰ ਪੱਪੀ ਨੇ ਦੜੇ ਸੱਟੇ ਦੀ ਦੁਕਾਨ ਤੇ ਕਿੱਤੀ ਲਾਈਵ ਰੇਡ1