logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜੋਤੀ ਨੂਰਾਂ ਦੀ ਆਡੀਓ ਹੋਈ ਵਾਇਰਲ ਜਿਸ ਵਿੱਚ ਉਸ ਨੇ ਆਪਣੀ ਮਾਂ ਨੂੰ ਕੱਢੀ ਗੰਦੀ ਗਾਲ ਜੋਤੀ ਨੂਰਾਂ ਦੀ ਆਡੀਓ ਹੋਈ ਵਾਇਰਲ ਜਿਸ ਵਿੱਚ ਉਸ ਨੇ ਆਪਣੀ ਮਾਂ ਨੂੰ ਕੱਢੀ ਗੰਦੀ ਗਾਲ

6 hrs ago
user_SONA TV PUNJAB
SONA TV PUNJAB
Architect ਧਰਮਕੋਟ, ਮੋਗਾ, ਪੰਜਾਬ•
6 hrs ago

ਜੋਤੀ ਨੂਰਾਂ ਦੀ ਆਡੀਓ ਹੋਈ ਵਾਇਰਲ ਜਿਸ ਵਿੱਚ ਉਸ ਨੇ ਆਪਣੀ ਮਾਂ ਨੂੰ ਕੱਢੀ ਗੰਦੀ ਗਾਲ ਜੋਤੀ ਨੂਰਾਂ ਦੀ ਆਡੀਓ ਹੋਈ ਵਾਇਰਲ ਜਿਸ ਵਿੱਚ ਉਸ ਨੇ ਆਪਣੀ ਮਾਂ ਨੂੰ ਕੱਢੀ ਗੰਦੀ ਗਾਲ

More news from ਪੰਜਾਬ and nearby areas
  • ਅੱਜ ਇੱਕ ਮਈ ਨੂੰ ਮਜ਼ਦੂਰ ਦਿਹਾੜੇ ਤੇ ਪੰਜਾਬ ਰੋਡਵੇਜ਼ ਪਨ ਬਸ ਪੀ ਆਰ ਟੀ ਸੀ ਕਟਰੈਕਟਰ ਯੂਨੀਅਨ ਵੱਲੋਂ ਫ਼ਿਰੋਜਪੁਰ ਡੀਪੂ ਦੇ ਗੇਟ ਤੇ ਝੰਡਾ ਲਹਿਰਾਇਆ ਗਿਆ ਅਤੇ ਗੇਟ ਰੈਲੀ ਕੀਤੀ ਗਈ।
    1
    ਅੱਜ ਇੱਕ ਮਈ ਨੂੰ ਮਜ਼ਦੂਰ ਦਿਹਾੜੇ ਤੇ ਪੰਜਾਬ ਰੋਡਵੇਜ਼ ਪਨ ਬਸ ਪੀ ਆਰ ਟੀ ਸੀ ਕਟਰੈਕਟਰ ਯੂਨੀਅਨ ਵੱਲੋਂ ਫ਼ਿਰੋਜਪੁਰ ਡੀਪੂ ਦੇ ਗੇਟ ਤੇ ਝੰਡਾ ਲਹਿਰਾਇਆ ਗਿਆ ਅਤੇ ਗੇਟ ਰੈਲੀ ਕੀਤੀ ਗਈ।
    user_ਗੁਰਮੇਜ ਸਿੰਘ
    ਗੁਰਮੇਜ ਸਿੰਘ
    ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    5 hrs ago
  • ਸੁੱਖਾ ਕਾਹਲਵਾਂ ਕਤਲਕਾਂਡ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਢਿੱਲਵਾਂ ਦੇ ਏ ਵਨ ਪੈਲਸ ਨੇੜੇ ਗੋਲ਼ੀਆਂ ਮਾਰਕੇ ਕੀਤਾ ਕਤਲ
    1
    ਸੁੱਖਾ ਕਾਹਲਵਾਂ ਕਤਲਕਾਂਡ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਢਿੱਲਵਾਂ ਦੇ ਏ ਵਨ ਪੈਲਸ ਨੇੜੇ ਗੋਲ਼ੀਆਂ ਮਾਰਕੇ ਕੀਤਾ ਕਤਲ
    user_ਜੋਗਿੰਦਰ ਸਿੰਘ ਜਾਤੀਕੇ
    ਜੋਗਿੰਦਰ ਸਿੰਘ ਜਾਤੀਕੇ
    Photographer ਕਪੂਰਥਲਾ, ਕਪੂਰਥਲਾ, ਪੰਜਾਬ•
    5 hrs ago
  • ਦੇਰ ਰਾਤ ਢਿੱਲਵਾਂ ਇਲਾਕੇ ਵਿੱਚ ਹੋਏ ਕਤਲ ਸਬੰਧੀ ਕਪੂਰਥਲਾ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ, ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਕਪੂਰਥਲਾ ਪੁਲਿਸ
    1
    ਦੇਰ ਰਾਤ ਢਿੱਲਵਾਂ ਇਲਾਕੇ ਵਿੱਚ ਹੋਏ ਕਤਲ ਸਬੰਧੀ ਕਪੂਰਥਲਾ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ, ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਕਪੂਰਥਲਾ ਪੁਲਿਸ
    user_ਹਰਜਿੰਦਰ ਸਿੰਘ ਢਿੱਲਵਾਂ
    ਹਰਜਿੰਦਰ ਸਿੰਘ ਢਿੱਲਵਾਂ
    Kapurthala, Punjab•
    5 hrs ago
  • Post by Inside Story News Chennal
    1
    Post by Inside Story News Chennal
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    5 hrs ago
  • ਪਿਤਾ ਨੇ ਆਪਣੇ ਹੀ ਬੇਟੇ ਦਾ ਕਿੱਤਾ ਬੇਰ+ਹਿਮੀ ਦੇ ਨਾਲ ਕ+ਤਲ
    1
    ਪਿਤਾ ਨੇ ਆਪਣੇ ਹੀ ਬੇਟੇ ਦਾ ਕਿੱਤਾ ਬੇਰ+ਹਿਮੀ ਦੇ ਨਾਲ ਕ+ਤਲ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    7 hrs ago
  • ਫਰੀਦਕੋਟ ਦੇ ਤਲਵੰਡੀ ਰੋਡ 'ਤੇ ਹੋਇਆ ਹਾਦਸਾ।
    1
    ਫਰੀਦਕੋਟ ਦੇ ਤਲਵੰਡੀ ਰੋਡ 'ਤੇ ਹੋਇਆ ਹਾਦਸਾ।
    user_Kumar Faridkot
    Kumar Faridkot
    ਫਰੀਦਕੋਟ, ਫਰੀਦਕੋਟ, ਪੰਜਾਬ•
    9 hrs ago
  • ਪਾਕਿਸਤਾਨ ਗਈ ਸਰਬਜੀਤ ਕੌਰ ਬਣੀ ਨੂਰ ਨੇ ਭਾਰਤ ਦੇ ਲੋਕਾਂ ਨੂੰ ਪਾਕਿਸਤਾਨ ਵਿੱਚ ਦਿੱਤਾ ਸੱਦਾ
    1
    ਪਾਕਿਸਤਾਨ ਗਈ ਸਰਬਜੀਤ ਕੌਰ ਬਣੀ ਨੂਰ ਨੇ ਭਾਰਤ ਦੇ ਲੋਕਾਂ ਨੂੰ ਪਾਕਿਸਤਾਨ ਵਿੱਚ ਦਿੱਤਾ ਸੱਦਾ
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    6 hrs ago
  • Post by Inside Story News Chennal
    1
    Post by Inside Story News Chennal
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    9 hrs ago
  • ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ Breaking News ਗੈਗਸਟਰ ਸੁੱਖਾ ਕਾਹਲਵਾ ਕਤਲ ਕੇਸ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਅਣਪਛਾਤਿਆ ਵਲੋਂ ਗੋਲੀਆਂ ਮਾਰ ਕੇ ਕਤਲ ਕਤਲ ਕਾਂਡ ਦਾ ਐਸ ਐਸ ਪੀ ਵਲੋਂ ਖੁਲਾਸਾ ਐਕਰ-ਕਪੂਰਥਲਾ ਦੇ ਢਿੱਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ 'ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। --- ਲਾਸ਼ ਪੋਸਟਮਾਰਟਮ ਲਈ ਭੇਜੀ ਗਈ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜ਼ਰੂਰੀ ਕਾਨੂੰਨੀ ਰਸਮਾਂ ਪੂਰੀਆਂ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ --- ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜਾਂਚ ਨੂੰ ਤੇਜ਼ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆ ਗਈਆਂ ਹਨ। ---ਮ੍ਰਿਤਕ ਵਿਰੁੱਧ ਤਿੰਨ ਅਪਰਾਧਿਕ ਮਾਮਲੇ ਦਰਜ ਸਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਹਥਿਆਰਾਂ, ਡਕੈਤੀ ਅਤੇ NDPS ਐਕਟ ਤਹਿਤ ਇੱਕ ਮਾਮਲਾ ਸ਼ਾਮਲ ਹੈ। --- ਗੈਂਗ ਨੇ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਲਈ ਹੈ ਸੂਤਰਾਂ ਅਨੁਸਾਰ, ਡੋਨੀ ਬਾਲ ਗੈਂਗ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਇਸ ਦਾਅਵੇ ਦੀ ਅਜੇ ਤੱਕ ਪੁਲਿਸ ਵੱਲੋਂ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਜਾਂਚ ਅਧੀਨ ਹੈ। --- ਮ੍ਰਿਤਕ ਗੋਪੀ ਨਿੱਝਰ,ਸੁੱਖਾ ਕਲਵਾ ਨਾਮਕ ਇੱਕ ਗੈਂਗਸਟਰ ਦੇ ਕਤਲ ਕੇਸ ਵਿੱਚ ਮੁੱਖ ਗਵਾਹ ਸਨ ਜਿਹਨਾਂ ਤੇ ਪਹਿਲਾ ਵੀ ਹਮਲਾ ਹੋਇਆ ਸੀ।ਜਿਸ ਨੂੰ ਕੁਝ ਸਾਲ ਪਹਿਲਾਂ ਹੁਸ਼ਿਆਰਪੁਰ ਨੇੜੇ ਸ਼ਾਹਜਹਾਂਪੁਰ ਖੇਤਰ ਵਿੱਚ ਪੁਲਿਸ ਹਿਰਾਸਤ ਵਿੱਚ ਮਾਰ ਦਿੱਤਾ ਗਿਆ ਸੀ। ਪੁਲਿਸ ਨੇ ਕਿਹਾ ਹੈ ਕਿ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਬਾਈਟ, ਮਿਰਤਿਕ ਦੀ ਮਾਤਾ ਬਾਈਟ, ਮਿਰਤਿਕ ਦਾ ਦੋਸਤ
    1
    ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ
Breaking News
ਗੈਗਸਟਰ ਸੁੱਖਾ ਕਾਹਲਵਾ ਕਤਲ ਕੇਸ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਅਣਪਛਾਤਿਆ ਵਲੋਂ ਗੋਲੀਆਂ ਮਾਰ ਕੇ ਕਤਲ 
ਕਤਲ ਕਾਂਡ ਦਾ ਐਸ ਐਸ ਪੀ ਵਲੋਂ  ਖੁਲਾਸਾ
ਐਕਰ-ਕਪੂਰਥਲਾ ਦੇ ਢਿੱਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ  ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ 'ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ।
---
ਲਾਸ਼ ਪੋਸਟਮਾਰਟਮ ਲਈ ਭੇਜੀ ਗਈ
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜ਼ਰੂਰੀ ਕਾਨੂੰਨੀ ਰਸਮਾਂ ਪੂਰੀਆਂ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ 
---
ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜਾਂਚ ਨੂੰ ਤੇਜ਼ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆ ਗਈਆਂ ਹਨ।
---ਮ੍ਰਿਤਕ ਵਿਰੁੱਧ ਤਿੰਨ ਅਪਰਾਧਿਕ ਮਾਮਲੇ ਦਰਜ  ਸਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਹਥਿਆਰਾਂ, ਡਕੈਤੀ ਅਤੇ NDPS ਐਕਟ ਤਹਿਤ ਇੱਕ ਮਾਮਲਾ ਸ਼ਾਮਲ ਹੈ।
---
ਗੈਂਗ ਨੇ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਲਈ ਹੈ
ਸੂਤਰਾਂ ਅਨੁਸਾਰ, ਡੋਨੀ ਬਾਲ ਗੈਂਗ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਇਸ ਦਾਅਵੇ ਦੀ ਅਜੇ ਤੱਕ ਪੁਲਿਸ ਵੱਲੋਂ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਜਾਂਚ ਅਧੀਨ ਹੈ।
---
ਮ੍ਰਿਤਕ ਗੋਪੀ ਨਿੱਝਰ,ਸੁੱਖਾ ਕਲਵਾ ਨਾਮਕ ਇੱਕ ਗੈਂਗਸਟਰ ਦੇ ਕਤਲ ਕੇਸ ਵਿੱਚ ਮੁੱਖ ਗਵਾਹ ਸਨ ਜਿਹਨਾਂ ਤੇ ਪਹਿਲਾ ਵੀ ਹਮਲਾ ਹੋਇਆ ਸੀ।ਜਿਸ ਨੂੰ ਕੁਝ ਸਾਲ ਪਹਿਲਾਂ ਹੁਸ਼ਿਆਰਪੁਰ ਨੇੜੇ ਸ਼ਾਹਜਹਾਂਪੁਰ ਖੇਤਰ ਵਿੱਚ ਪੁਲਿਸ ਹਿਰਾਸਤ ਵਿੱਚ ਮਾਰ ਦਿੱਤਾ ਗਿਆ ਸੀ।
ਪੁਲਿਸ ਨੇ ਕਿਹਾ ਹੈ ਕਿ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।      
ਬਾਈਟ, 
ਮਿਰਤਿਕ ਦੀ ਮਾਤਾ ਬਾਈਟ,  
ਮਿਰਤਿਕ ਦਾ ਦੋਸਤ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.