logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ Breaking News ਗੈਗਸਟਰ ਸੁੱਖਾ ਕਾਹਲਵਾ ਕਤਲ ਕੇਸ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਅਣਪਛਾਤਿਆ ਵਲੋਂ ਗੋਲੀਆਂ ਮਾਰ ਕੇ ਕਤਲ ਕਤਲ ਕਾਂਡ ਦਾ ਐਸ ਐਸ ਪੀ ਵਲੋਂ ਖੁਲਾਸਾ ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ Breaking News ਗੈਗਸਟਰ ਸੁੱਖਾ ਕਾਹਲਵਾ ਕਤਲ ਕੇਸ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਅਣਪਛਾਤਿਆ ਵਲੋਂ ਗੋਲੀਆਂ ਮਾਰ ਕੇ ਕਤਲ ਕਤਲ ਕਾਂਡ ਦਾ ਐਸ ਐਸ ਪੀ ਵਲੋਂ ਖੁਲਾਸਾ ਐਕਰ-ਕਪੂਰਥਲਾ ਦੇ ਢਿੱਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ 'ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। --- ਲਾਸ਼ ਪੋਸਟਮਾਰਟਮ ਲਈ ਭੇਜੀ ਗਈ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜ਼ਰੂਰੀ ਕਾਨੂੰਨੀ ਰਸਮਾਂ ਪੂਰੀਆਂ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ --- ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜਾਂਚ ਨੂੰ ਤੇਜ਼ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆ ਗਈਆਂ ਹਨ। ---ਮ੍ਰਿਤਕ ਵਿਰੁੱਧ ਤਿੰਨ ਅਪਰਾਧਿਕ ਮਾਮਲੇ ਦਰਜ ਸਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਹਥਿਆਰਾਂ, ਡਕੈਤੀ ਅਤੇ NDPS ਐਕਟ ਤਹਿਤ ਇੱਕ ਮਾਮਲਾ ਸ਼ਾਮਲ ਹੈ। --- ਗੈਂਗ ਨੇ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਲਈ ਹੈ ਸੂਤਰਾਂ ਅਨੁਸਾਰ, ਡੋਨੀ ਬਾਲ ਗੈਂਗ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਇਸ ਦਾਅਵੇ ਦੀ ਅਜੇ ਤੱਕ ਪੁਲਿਸ ਵੱਲੋਂ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਜਾਂਚ ਅਧੀਨ ਹੈ। --- ਮ੍ਰਿਤਕ ਗੋਪੀ ਨਿੱਝਰ,ਸੁੱਖਾ ਕਲਵਾ ਨਾਮਕ ਇੱਕ ਗੈਂਗਸਟਰ ਦੇ ਕਤਲ ਕੇਸ ਵਿੱਚ ਮੁੱਖ ਗਵਾਹ ਸਨ ਜਿਹਨਾਂ ਤੇ ਪਹਿਲਾ ਵੀ ਹਮਲਾ ਹੋਇਆ ਸੀ।ਜਿਸ ਨੂੰ ਕੁਝ ਸਾਲ ਪਹਿਲਾਂ ਹੁਸ਼ਿਆਰਪੁਰ ਨੇੜੇ ਸ਼ਾਹਜਹਾਂਪੁਰ ਖੇਤਰ ਵਿੱਚ ਪੁਲਿਸ ਹਿਰਾਸਤ ਵਿੱਚ ਮਾਰ ਦਿੱਤਾ ਗਿਆ ਸੀ। ਪੁਲਿਸ ਨੇ ਕਿਹਾ ਹੈ ਕਿ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਬਾਈਟ, ਮਿਰਤਿਕ ਦੀ ਮਾਤਾ ਬਾਈਟ, ਮਿਰਤਿਕ ਦਾ ਦੋਸਤ

2 hrs ago
user_Gaurav Maria
Gaurav Maria
Business Centre ਕਪੂਰਥਲਾ, ਕਪੂਰਥਲਾ, ਪੰਜਾਬ•

More news from ਪੰਜਾਬ and nearby areas
  • ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ Breaking News ਗੈਗਸਟਰ ਸੁੱਖਾ ਕਾਹਲਵਾ ਕਤਲ ਕੇਸ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਅਣਪਛਾਤਿਆ ਵਲੋਂ ਗੋਲੀਆਂ ਮਾਰ ਕੇ ਕਤਲ ਕਤਲ ਕਾਂਡ ਦਾ ਐਸ ਐਸ ਪੀ ਵਲੋਂ ਖੁਲਾਸਾ ਐਕਰ-ਕਪੂਰਥਲਾ ਦੇ ਢਿੱਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ 'ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। --- ਲਾਸ਼ ਪੋਸਟਮਾਰਟਮ ਲਈ ਭੇਜੀ ਗਈ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜ਼ਰੂਰੀ ਕਾਨੂੰਨੀ ਰਸਮਾਂ ਪੂਰੀਆਂ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ --- ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜਾਂਚ ਨੂੰ ਤੇਜ਼ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆ ਗਈਆਂ ਹਨ। ---ਮ੍ਰਿਤਕ ਵਿਰੁੱਧ ਤਿੰਨ ਅਪਰਾਧਿਕ ਮਾਮਲੇ ਦਰਜ ਸਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਹਥਿਆਰਾਂ, ਡਕੈਤੀ ਅਤੇ NDPS ਐਕਟ ਤਹਿਤ ਇੱਕ ਮਾਮਲਾ ਸ਼ਾਮਲ ਹੈ। --- ਗੈਂਗ ਨੇ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਲਈ ਹੈ ਸੂਤਰਾਂ ਅਨੁਸਾਰ, ਡੋਨੀ ਬਾਲ ਗੈਂਗ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਇਸ ਦਾਅਵੇ ਦੀ ਅਜੇ ਤੱਕ ਪੁਲਿਸ ਵੱਲੋਂ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਜਾਂਚ ਅਧੀਨ ਹੈ। --- ਮ੍ਰਿਤਕ ਗੋਪੀ ਨਿੱਝਰ,ਸੁੱਖਾ ਕਲਵਾ ਨਾਮਕ ਇੱਕ ਗੈਂਗਸਟਰ ਦੇ ਕਤਲ ਕੇਸ ਵਿੱਚ ਮੁੱਖ ਗਵਾਹ ਸਨ ਜਿਹਨਾਂ ਤੇ ਪਹਿਲਾ ਵੀ ਹਮਲਾ ਹੋਇਆ ਸੀ।ਜਿਸ ਨੂੰ ਕੁਝ ਸਾਲ ਪਹਿਲਾਂ ਹੁਸ਼ਿਆਰਪੁਰ ਨੇੜੇ ਸ਼ਾਹਜਹਾਂਪੁਰ ਖੇਤਰ ਵਿੱਚ ਪੁਲਿਸ ਹਿਰਾਸਤ ਵਿੱਚ ਮਾਰ ਦਿੱਤਾ ਗਿਆ ਸੀ। ਪੁਲਿਸ ਨੇ ਕਿਹਾ ਹੈ ਕਿ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਬਾਈਟ, ਮਿਰਤਿਕ ਦੀ ਮਾਤਾ ਬਾਈਟ, ਮਿਰਤਿਕ ਦਾ ਦੋਸਤ
    1
    ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ
Breaking News
ਗੈਗਸਟਰ ਸੁੱਖਾ ਕਾਹਲਵਾ ਕਤਲ ਕੇਸ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਅਣਪਛਾਤਿਆ ਵਲੋਂ ਗੋਲੀਆਂ ਮਾਰ ਕੇ ਕਤਲ 
ਕਤਲ ਕਾਂਡ ਦਾ ਐਸ ਐਸ ਪੀ ਵਲੋਂ  ਖੁਲਾਸਾ
ਐਕਰ-ਕਪੂਰਥਲਾ ਦੇ ਢਿੱਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ  ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ 'ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ।
---
ਲਾਸ਼ ਪੋਸਟਮਾਰਟਮ ਲਈ ਭੇਜੀ ਗਈ
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜ਼ਰੂਰੀ ਕਾਨੂੰਨੀ ਰਸਮਾਂ ਪੂਰੀਆਂ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ 
---
ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜਾਂਚ ਨੂੰ ਤੇਜ਼ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆ ਗਈਆਂ ਹਨ।
---ਮ੍ਰਿਤਕ ਵਿਰੁੱਧ ਤਿੰਨ ਅਪਰਾਧਿਕ ਮਾਮਲੇ ਦਰਜ  ਸਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਹਥਿਆਰਾਂ, ਡਕੈਤੀ ਅਤੇ NDPS ਐਕਟ ਤਹਿਤ ਇੱਕ ਮਾਮਲਾ ਸ਼ਾਮਲ ਹੈ।
---
ਗੈਂਗ ਨੇ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਲਈ ਹੈ
ਸੂਤਰਾਂ ਅਨੁਸਾਰ, ਡੋਨੀ ਬਾਲ ਗੈਂਗ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਇਸ ਦਾਅਵੇ ਦੀ ਅਜੇ ਤੱਕ ਪੁਲਿਸ ਵੱਲੋਂ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਜਾਂਚ ਅਧੀਨ ਹੈ।
---
ਮ੍ਰਿਤਕ ਗੋਪੀ ਨਿੱਝਰ,ਸੁੱਖਾ ਕਲਵਾ ਨਾਮਕ ਇੱਕ ਗੈਂਗਸਟਰ ਦੇ ਕਤਲ ਕੇਸ ਵਿੱਚ ਮੁੱਖ ਗਵਾਹ ਸਨ ਜਿਹਨਾਂ ਤੇ ਪਹਿਲਾ ਵੀ ਹਮਲਾ ਹੋਇਆ ਸੀ।ਜਿਸ ਨੂੰ ਕੁਝ ਸਾਲ ਪਹਿਲਾਂ ਹੁਸ਼ਿਆਰਪੁਰ ਨੇੜੇ ਸ਼ਾਹਜਹਾਂਪੁਰ ਖੇਤਰ ਵਿੱਚ ਪੁਲਿਸ ਹਿਰਾਸਤ ਵਿੱਚ ਮਾਰ ਦਿੱਤਾ ਗਿਆ ਸੀ।
ਪੁਲਿਸ ਨੇ ਕਿਹਾ ਹੈ ਕਿ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।      
ਬਾਈਟ, 
ਮਿਰਤਿਕ ਦੀ ਮਾਤਾ ਬਾਈਟ,  
ਮਿਰਤਿਕ ਦਾ ਦੋਸਤ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • ਕਪੂਰਥਲਾ ਢਿਲਵਾਂ ਵਿਖੇ ਬੀਤੀ ਦੇਰ ਕੁਝ ਲੋਕਾਂ ਵਲੋਂ ਕਾਰ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਸੂਚਨਾ ਮਿਲਦਿਆਂ ਦੀ ਪੁਲਿਸ ਟੀਮ ਮੌਕੇ ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਹ ਜਾਣਕਾਰੀ ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਦਿੱਤੀ।
    1
    ਕਪੂਰਥਲਾ
ਢਿਲਵਾਂ ਵਿਖੇ ਬੀਤੀ ਦੇਰ ਕੁਝ ਲੋਕਾਂ ਵਲੋਂ ਕਾਰ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਸੂਚਨਾ ਮਿਲਦਿਆਂ ਦੀ ਪੁਲਿਸ ਟੀਮ ਮੌਕੇ ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਹ ਜਾਣਕਾਰੀ ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਦਿੱਤੀ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    5 hrs ago
  • ਬਿਜਲੀ ਕੱਟਾਂ ‘ਤੇ ਭੜਕਿਆ ਅਕਾਲੀ ਦਲ, ਮਾਨ ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉਤਰੇ ਨੇਤਾ ਵੇਖੋ ਤਸਵੀਰਾਂ #Punjab24News #PunjabPowerCut #AkaliDalProtest #BhagwantMann #PunjabPolitics #PowerCrisisPunjab #JalandharProtest #ElectricityCrisis #PunjabNews #SADProtest #BreakingPunjab
    1
    ਬਿਜਲੀ ਕੱਟਾਂ ‘ਤੇ ਭੜਕਿਆ ਅਕਾਲੀ ਦਲ, ਮਾਨ ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉਤਰੇ ਨੇਤਾ ਵੇਖੋ ਤਸਵੀਰਾਂ
#Punjab24News #PunjabPowerCut
#AkaliDalProtest
#BhagwantMann
#PunjabPolitics
#PowerCrisisPunjab
#JalandharProtest
#ElectricityCrisis
#PunjabNews
#SADProtest
#BreakingPunjab
    user_Punjab 24 News
    Punjab 24 News
    Media Jalandhar - I, Punjab•
    13 hrs ago
  • ਪਰਮਜੀਤ ਸਿੰਘ, ਕਪੂਰਥਲਾ।
    1
    ਪਰਮਜੀਤ ਸਿੰਘ, ਕਪੂਰਥਲਾ।
    user_ਪਰਮਜੀਤ ਸਿੰਘ ਡਡਵਿੰਡੀ
    ਪਰਮਜੀਤ ਸਿੰਘ ਡਡਵਿੰਡੀ
    Local News Reporter ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
    5 hrs ago
  • ਫਗਵਾੜੇ ਗੱਡੀ ਮਾ/ਰ ਕੇ ਬੰਦਾ ਭੱਜ ਗਿਆ, ਲੋਕਾਂ ਨੇ ਫੜ ਲਿਆ, ਕਹਿੰਦਾ ਮੈਂ ਸੁੱਤਾ ਨਹੀਂ ਸੀ 3 ਦਿਨ ਤੋਂ ਅੱਖ ਲੱਗ ਗਈ ਸੀ, ਪਹਿਲਾ ਐਕਟਿਵਾ ਚੱਕੀ, ਫਿਰ ਮੋਟਰਸਾਈਕਲ, ਤੇ ਫਿਰ ਆਰਟਿਕਾ ਕਾਰ ਚੱਕੀ, ਕਹਿੰਦਾ ਗ਼ਲਤੀ ਮੇਰੀ, ਐਕਟਿਵਾ ਸਵਾਰ ਬਜ਼ੁਰਗ ਗੰਭੀਰ ਜਖਮੀ #phagwaracitylive #manuchawla #phagwaranews #phagwarakand #phagwara
    1
    ਫਗਵਾੜੇ ਗੱਡੀ ਮਾ/ਰ ਕੇ ਬੰਦਾ ਭੱਜ ਗਿਆ, ਲੋਕਾਂ ਨੇ ਫੜ ਲਿਆ, ਕਹਿੰਦਾ ਮੈਂ ਸੁੱਤਾ ਨਹੀਂ ਸੀ 3 ਦਿਨ ਤੋਂ ਅੱਖ ਲੱਗ ਗਈ ਸੀ, ਪਹਿਲਾ ਐਕਟਿਵਾ ਚੱਕੀ, ਫਿਰ ਮੋਟਰਸਾਈਕਲ, ਤੇ ਫਿਰ ਆਰਟਿਕਾ ਕਾਰ ਚੱਕੀ, ਕਹਿੰਦਾ ਗ਼ਲਤੀ ਮੇਰੀ, ਐਕਟਿਵਾ ਸਵਾਰ ਬਜ਼ੁਰਗ ਗੰਭੀਰ ਜਖਮੀ #phagwaracitylive #manuchawla #phagwaranews #phagwarakand #phagwara
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    1 hr ago
  • ਇਹ ਲਾਈਟਾਂ ਰਾਤ ਸਮੇਂ ਹੋਰ ਡਰਾਈਵਰਾਂ ਲਈ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ। ਨਿਯਮਾਂ ਦੀ ਉਲੰਘਣਾ ਕਰਨ 'ਤੇ ਵਾਹਨ ਨੂੰ ਇੰਪਾਊਂਡ ਕੀਤਾ ਗਿਆ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ।
    1
    ਇਹ ਲਾਈਟਾਂ ਰਾਤ ਸਮੇਂ ਹੋਰ ਡਰਾਈਵਰਾਂ ਲਈ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ। ਨਿਯਮਾਂ ਦੀ ਉਲੰਘਣਾ ਕਰਨ 'ਤੇ ਵਾਹਨ ਨੂੰ ਇੰਪਾਊਂਡ ਕੀਤਾ ਗਿਆ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ।
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • Post by 5ab News Live
    1
    Post by 5ab News Live
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.