ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ 'ਉਮੀਦ ਬਜ਼ਾਰ' ਦਾ ਸ਼ਾਨਦਾਰ ਅਗਾਜ਼ ਚੇਅਰਮੈਨ ਰਮਨ ਬਹਿਲ ਵੱਲੋਂ ਉਮੀਦ ਬਜ਼ਾਰ ਦਾ ਉਦਘਾਟਨ 60 ਤੋਂ ਵੱਧ ਸਵੈ-ਸਹਾਇਤਾ ਸਮੂਹਾਂ ਅਤੇ ਕਿਸਾਨ ਸਮੂਹਾਂ ਨੇ ਉਮੀਦ ਬਜ਼ਾਰ ਵਿੱਚ ਆਪਣੇ ਸਟਾਲ ਲਗਾਏ ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹਾ ਵਾਸੀਆਂ ਨੂੰ ਉਮੀਦ ਬਜ਼ਾਰ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖ਼ਰੀਦ ਕਰਨ ਦੀ ਅਪੀਲ ਕੀਤੀ ਗੁਰਦਾਸਪੁਰ, 2 ਅਗਸਤ ( ਸੁਸ਼ੀਲ ਬਰਨਾਲਾ ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਗੁਰਦਾਸਪੁਰ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ 'ਉਮੀਦ ਬਜ਼ਾਰ' ਦਾ ਅੱਜ ਸ਼ਾਨਦਾਰ ਅਗਾਜ਼ ਹੋ ਗਿਆ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਇਸ 'ਉਮੀਦ ਬਜ਼ਾਰ' ਦਾ ਉਦਘਾਟਨ ਕੀਤਾ। ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਆਦਿੱਤਯ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। 'ਉਮੀਦ ਬਜ਼ਾਰ' ਦਾ ਉਦਘਾਟਨ ਕਰਨ ਤੋਂ ਬਾਅਦ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਐੱਸ.ਐੱਸ.ਪੀ. ਸ੍ਰੀ ਆਦਿੱਤਯ ਵੱਲੋਂ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਦੌਰਾ ਕੀਤਾ ਅਤੇ ਓਥੇ ਵੇਚੇ ਜਾ ਰਹੇ ਸਮਾਨ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਘਰੇਲੂ ਔਰਤਾਂ ਨੂੰ ਰੁਜ਼ਗਾਰ ਨਾਲ ਜੋੜ ਕੇ ਉਨ੍ਹਾਂ ਲਈ ਆਮਦਨ ਦੇ ਨਵੇਂ ਅਵਸਰ ਪੈਦਾ ਕੀਤੇ ਜਾਣ ਅਤੇ ਇਨ੍ਹਾਂ ਯਤਨਾਂ ਸਦਕਾ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੈ ਸਹਾਇਤਾ ਸਮੂਹਾਂ ਵੱਲੋਂ ਹੱਥੀਂ ਤਿਆਰ ਕੀਤੇ ਸਮਾਨ ਨੂੰ ਵੇਚਣ ਲਈ ਬਜ਼ਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਉਮੀਦ ਬਜ਼ਾਰ ਵਿੱਚ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਸਵਾਣੀਆਂ ਵੱਲੋਂ ਹੱਥੀਂ ਤਿਆਰ ਕੀਤਾ ਵੱਖ-ਵੱਖ ਕਿਸਮਾਂ ਦਾ ਸਮਾਨ ਜੋ ਕਿ ਕੁਆਲਿਟੀ ਦੇ ਪੱਖ ਤੋਂ ਬਹੁਤ ਵਧੀਆ ਹੈ, ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜ਼ਾਰ ਦਾ ਸਥਾਨ ਬਹੁਤ ਢੁਕਵੀਂ ਥਾਂ ਉੱਪਰ ਹੈ ਅਤੇ ਇੱਥੇ ਲੱਗਣ ਵਾਲੇ ਬਜ਼ਾਰ ਨੂੰ ਨਿਸ਼ਚੇ ਹੀ ਵੱਡਾ ਹੁੰਗਾਰਾ ਮਿਲੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਉਮੀਦ ਬਜ਼ਾਰ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖ਼ਰੀਦਦਾਰੀ ਕਰਨ ਤਾਂ ਜੋ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਸਵਾਣੀਆਂ ਅਤੇ ਕਿਸਾਨਾਂ ਨੂੰ ਲਾਭ ਪਹੁੰਚ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਸ ਉਮੀਦ ਬਜ਼ਾਰ ਵਿੱਚ 60 ਤੋਂ ਵੱਧ ਸਵੈ ਸਹਾਇਤਾ ਸਮੂਹਾਂ ਅਤੇ ਕਿਸਾਨ ਸਮੂਹਾਂ ਵੱਲੋਂ ਆਪਣੇ ਉਤਪਾਦਾਂ ਨੂੰ ਵੇਚਣ ਲਈ ਸਟਾਲ ਲਗਾਏ ਹਨ। ਇਨ੍ਹਾਂ ਸਟਾਲਾਂ ਵਿੱਚ ਖਾਣ-ਪੀਣ ਦੇ ਸਮਾਨ ਤੋਂ ਇਲਾਵਾ, ਡੈਕੋਰੇਸ਼ਨ ਦਾ ਸਮਾਨ, ਸੂਟ ਤੇ ਫੁਲਕਾਰੀਆਂ, ਔਰਤਾਂ ਲਈ ਸ਼ਿੰਗਾਰ ਦਾ ਸਮਾਨ ਅਤੇ ਹੋਰ ਰੋਜ਼ਾਨਾਂ ਜ਼ਰੂਰਤ ਦਾ ਸਮਾਨ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਬਜ਼ਾਰ ਨੂੰ ਕਾਮਯਾਬ ਕਰਨ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਵੈ ਸਹਾਇਤਾ ਸਮੂਹ ਦੀਆਂ ਔਰਤਾਂ ਆਪਣਾ ਸਮਾਨ ਵੇਚ ਰਹੀਆਂ ਹਨ ਓਥੇ ਔਰਤਾਂ ਲਈ ਮਹਿੰਦੀ ਲਗਾਉਣ ਦਾ ਸਟਾਲ ਵੀ ਲਗਾਇਆ ਗਿਆ ਹੈ। ਬਜ਼ਾਰ ਵਿੱਚ ਆਉਣ ਵਾਲੇ ਗ੍ਰਾਹਕਾਂ ਲਈ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਉਮੀਦ ਬਜ਼ਾਰ ਵਿੱਚ ਵੇਚੇ ਜਾ ਰਹੇ ਸਾਰੇ ਹੀ ਉਤਪਾਦ ਵਾਜਬ ਰੇਟਾਂ ਉੱਪਰ ਹਨ ਅਤੇ ਕੁਆਲਿਟੀ ਦੇ ਪੱਖ ਤੋਂ ਬਹੁਤ ਵਧੀਆ ਹਨ। ਇਸ ਦੇ ਨਾਲ ਹੀ ਅਗਾਂਹਵਧੂ ਕਿਸਾਨਾਂ ਵੱਲੋਂ ਫੂਡ ਪ੍ਰੋਸੈਸਿੰਗ ਨਾਲ ਸਬੰਧਿਤ ਆਪਣੇ ਉਤਪਾਦ ਵੇਚੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਪੁਰਾਣੇ ਬੱਸ ਸਟੈਂਡ ਗੁਰਦਾਸਪੁਰ ਵਿਖੇ 2 ਤੇ 3 ਅਗਸਤ ਦੌਰਾਨ ਲੱਗੇ ਉਮੀਦ ਬਜ਼ਾਰ ਵਿੱਚ ਪਹੁੰਚ ਕੇ ਖ਼ਰੀਦਦਾਰੀ ਕਰਨ ਤਾਂ ਜੋ ਆਪਣੇ ਜ਼ਿਲ੍ਹੇ ਦੀਆਂ ਮਿਹਨਤੀ ਔਰਤਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਮੁੱਲ ਮਿਲ ਸਕੇ। ਇਸ ਮੌਕੇ ਮਿਸ਼ਨ ਆਜੀਵਕਾ ਦੇ ਜ਼ਿਲ੍ਹਾ ਮੈਨੇਜਰ ਅਮਰਪਾਲ ਸਿੰਘ, ਜਗਜੀਤ ਸਿੰਘ ਪਿੰਟਾ, ਹਿਤੇਸ਼ ਮਹਾਜਨ, ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ (ਇਲੈਕਟ੍ਰੀਕਲ ਵਿੰਗ) ਸ. ਦਵਿੰਦਰ ਸਿੰਘ, ਪ੍ਰੋ. ਰਾਜ ਕੁਮਾਰ ਸ਼ਰਮਾ, ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਚੀਮਾ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।
ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ 'ਉਮੀਦ ਬਜ਼ਾਰ' ਦਾ ਸ਼ਾਨਦਾਰ ਅਗਾਜ਼ ਚੇਅਰਮੈਨ ਰਮਨ ਬਹਿਲ ਵੱਲੋਂ ਉਮੀਦ ਬਜ਼ਾਰ ਦਾ ਉਦਘਾਟਨ 60 ਤੋਂ ਵੱਧ ਸਵੈ-ਸਹਾਇਤਾ ਸਮੂਹਾਂ ਅਤੇ ਕਿਸਾਨ ਸਮੂਹਾਂ ਨੇ ਉਮੀਦ ਬਜ਼ਾਰ ਵਿੱਚ ਆਪਣੇ ਸਟਾਲ ਲਗਾਏ ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹਾ ਵਾਸੀਆਂ ਨੂੰ ਉਮੀਦ ਬਜ਼ਾਰ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖ਼ਰੀਦ ਕਰਨ ਦੀ ਅਪੀਲ ਕੀਤੀ ਗੁਰਦਾਸਪੁਰ, 2 ਅਗਸਤ ( ਸੁਸ਼ੀਲ ਬਰਨਾਲਾ ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਗੁਰਦਾਸਪੁਰ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ 'ਉਮੀਦ ਬਜ਼ਾਰ' ਦਾ ਅੱਜ ਸ਼ਾਨਦਾਰ ਅਗਾਜ਼ ਹੋ ਗਿਆ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਇਸ 'ਉਮੀਦ ਬਜ਼ਾਰ' ਦਾ ਉਦਘਾਟਨ ਕੀਤਾ। ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਆਦਿੱਤਯ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। 'ਉਮੀਦ ਬਜ਼ਾਰ' ਦਾ ਉਦਘਾਟਨ ਕਰਨ ਤੋਂ
ਬਾਅਦ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਐੱਸ.ਐੱਸ.ਪੀ. ਸ੍ਰੀ ਆਦਿੱਤਯ ਵੱਲੋਂ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਦੌਰਾ ਕੀਤਾ ਅਤੇ ਓਥੇ ਵੇਚੇ ਜਾ ਰਹੇ ਸਮਾਨ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਘਰੇਲੂ ਔਰਤਾਂ ਨੂੰ ਰੁਜ਼ਗਾਰ ਨਾਲ ਜੋੜ ਕੇ ਉਨ੍ਹਾਂ ਲਈ ਆਮਦਨ ਦੇ ਨਵੇਂ ਅਵਸਰ ਪੈਦਾ ਕੀਤੇ ਜਾਣ ਅਤੇ ਇਨ੍ਹਾਂ ਯਤਨਾਂ ਸਦਕਾ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੈ ਸਹਾਇਤਾ ਸਮੂਹਾਂ ਵੱਲੋਂ ਹੱਥੀਂ ਤਿਆਰ ਕੀਤੇ ਸਮਾਨ ਨੂੰ ਵੇਚਣ ਲਈ ਬਜ਼ਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਉਮੀਦ ਬਜ਼ਾਰ ਵਿੱਚ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਸਵਾਣੀਆਂ ਵੱਲੋਂ ਹੱਥੀਂ ਤਿਆਰ ਕੀਤਾ ਵੱਖ-ਵੱਖ ਕਿਸਮਾਂ ਦਾ ਸਮਾਨ ਜੋ ਕਿ ਕੁਆਲਿਟੀ ਦੇ ਪੱਖ ਤੋਂ ਬਹੁਤ ਵਧੀਆ ਹੈ, ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜ਼ਾਰ ਦਾ ਸਥਾਨ ਬਹੁਤ
ਢੁਕਵੀਂ ਥਾਂ ਉੱਪਰ ਹੈ ਅਤੇ ਇੱਥੇ ਲੱਗਣ ਵਾਲੇ ਬਜ਼ਾਰ ਨੂੰ ਨਿਸ਼ਚੇ ਹੀ ਵੱਡਾ ਹੁੰਗਾਰਾ ਮਿਲੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਉਮੀਦ ਬਜ਼ਾਰ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖ਼ਰੀਦਦਾਰੀ ਕਰਨ ਤਾਂ ਜੋ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਸਵਾਣੀਆਂ ਅਤੇ ਕਿਸਾਨਾਂ ਨੂੰ ਲਾਭ ਪਹੁੰਚ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਸ ਉਮੀਦ ਬਜ਼ਾਰ ਵਿੱਚ 60 ਤੋਂ ਵੱਧ ਸਵੈ ਸਹਾਇਤਾ ਸਮੂਹਾਂ ਅਤੇ ਕਿਸਾਨ ਸਮੂਹਾਂ ਵੱਲੋਂ ਆਪਣੇ ਉਤਪਾਦਾਂ ਨੂੰ ਵੇਚਣ ਲਈ ਸਟਾਲ ਲਗਾਏ ਹਨ। ਇਨ੍ਹਾਂ ਸਟਾਲਾਂ ਵਿੱਚ ਖਾਣ-ਪੀਣ ਦੇ ਸਮਾਨ ਤੋਂ ਇਲਾਵਾ, ਡੈਕੋਰੇਸ਼ਨ ਦਾ ਸਮਾਨ, ਸੂਟ ਤੇ ਫੁਲਕਾਰੀਆਂ, ਔਰਤਾਂ ਲਈ ਸ਼ਿੰਗਾਰ ਦਾ ਸਮਾਨ ਅਤੇ ਹੋਰ ਰੋਜ਼ਾਨਾਂ ਜ਼ਰੂਰਤ ਦਾ ਸਮਾਨ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਬਜ਼ਾਰ ਨੂੰ ਕਾਮਯਾਬ ਕਰਨ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਵੈ ਸਹਾਇਤਾ ਸਮੂਹ ਦੀਆਂ ਔਰਤਾਂ ਆਪਣਾ ਸਮਾਨ ਵੇਚ ਰਹੀਆਂ ਹਨ ਓਥੇ ਔਰਤਾਂ ਲਈ ਮਹਿੰਦੀ ਲਗਾਉਣ
ਦਾ ਸਟਾਲ ਵੀ ਲਗਾਇਆ ਗਿਆ ਹੈ। ਬਜ਼ਾਰ ਵਿੱਚ ਆਉਣ ਵਾਲੇ ਗ੍ਰਾਹਕਾਂ ਲਈ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਉਮੀਦ ਬਜ਼ਾਰ ਵਿੱਚ ਵੇਚੇ ਜਾ ਰਹੇ ਸਾਰੇ ਹੀ ਉਤਪਾਦ ਵਾਜਬ ਰੇਟਾਂ ਉੱਪਰ ਹਨ ਅਤੇ ਕੁਆਲਿਟੀ ਦੇ ਪੱਖ ਤੋਂ ਬਹੁਤ ਵਧੀਆ ਹਨ। ਇਸ ਦੇ ਨਾਲ ਹੀ ਅਗਾਂਹਵਧੂ ਕਿਸਾਨਾਂ ਵੱਲੋਂ ਫੂਡ ਪ੍ਰੋਸੈਸਿੰਗ ਨਾਲ ਸਬੰਧਿਤ ਆਪਣੇ ਉਤਪਾਦ ਵੇਚੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਪੁਰਾਣੇ ਬੱਸ ਸਟੈਂਡ ਗੁਰਦਾਸਪੁਰ ਵਿਖੇ 2 ਤੇ 3 ਅਗਸਤ ਦੌਰਾਨ ਲੱਗੇ ਉਮੀਦ ਬਜ਼ਾਰ ਵਿੱਚ ਪਹੁੰਚ ਕੇ ਖ਼ਰੀਦਦਾਰੀ ਕਰਨ ਤਾਂ ਜੋ ਆਪਣੇ ਜ਼ਿਲ੍ਹੇ ਦੀਆਂ ਮਿਹਨਤੀ ਔਰਤਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਮੁੱਲ ਮਿਲ ਸਕੇ। ਇਸ ਮੌਕੇ ਮਿਸ਼ਨ ਆਜੀਵਕਾ ਦੇ ਜ਼ਿਲ੍ਹਾ ਮੈਨੇਜਰ ਅਮਰਪਾਲ ਸਿੰਘ, ਜਗਜੀਤ ਸਿੰਘ ਪਿੰਟਾ, ਹਿਤੇਸ਼ ਮਹਾਜਨ, ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ (ਇਲੈਕਟ੍ਰੀਕਲ ਵਿੰਗ) ਸ. ਦਵਿੰਦਰ ਸਿੰਘ, ਪ੍ਰੋ. ਰਾਜ ਕੁਮਾਰ ਸ਼ਰਮਾ, ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਚੀਮਾ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।
- Delivery Boy ਬਣਿਆ ਸ਼ੂਟਰ, ਘਰ ਦੇ ਮੂਹਰੇ ਕੀਤੀ ਫਾਇ'ਰਿੰਗ,ਅਸ'ਲਾ Recovery ਦੌਰਾਨ ਪੁਲੀਸ ਉੱਤੇ ਚਲਾਈਆਂ ਗੋ'ਲੀ'ਆਂ ਦੇਖੋ ਤਸਵੀਰਾਂ | Punjab 24 News #AmritsarNews #DeliveryBoyShooter #AmritsarFiring #PunjabCrime #BreakingPunjab #CrimeNewsPunjab #PoliceEncounter #WeaponRecovery #PunjabPolice #AmritsarEncounter #FiringCase #CrimeUpdate #AmritsarBreaking #ShooterCaught #PunjabAlert #LawAndOrder #PunjabLive #ViralPunjab #DesiCrime #AmritsarToday #PUNJAB24NEWS1
- 🇮🇳 क्रान्ति न्यूज सच की आवाज 🇮🇳 रेप पीड़िता पर योगी के मंत्री की बेशर्मी यह है महिला विरोधी भाजपा का असली चेहरा1
- ਪਿੰਡ ਦੀ ਸੜਕ ਬਣਨ ਤੇ ਪਿੰਡ ਵਾਸੀਆਂ ਨੇ ਧਨਵਾਦ ਕੀਤਾ1
- Post by Ashkumar1
- ਫਰੀਦਕੋਟ ਪੁਲਿਸ ਨੇ ਮੋਟਰ ਸਾਈਕਲ ਚੋਰੀ ਕਰਨ ਵਾਲੇ ਗਿਰੋਹ ਨੂੰ ਕੀਤਾ ਗਿਰਫ਼ਤਾਰ, 5 ਮੋਟਰ ਸਾਈਕਲ ਬਰਾਮਦ1
- ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਵਾਪਸ ਪਰਤ ਰਹੇ ਨੌਜਵਾਨਾਂ ਦਾ ਖੰਨਾ ਨੈਸ਼ਨਲ ਹਾਈਵੇ ਮੰਜੀ ਸਾਹਿਬ ਕੋਲ ਹੋਇਆ ਐ/ਕਸੀਡੈਂ*ਟ1
- ━━━━━━━━━━━━━━━━━━━━━━━ 🟨✨🟨✨🟨 THOUGHT & VISION 🟨✨🟨✨🟨 ━━━━━━━━━━━━━━━━━━━━━━━ 🌟 Success Is Not One-Day Magic, But One-Day Destiny ✨ Divine Light, Eternal Wisdom ✨🕊️ | Growing Together with Faith, Effort & Purpose | Not India Only, Bharat 🇮🇳 | BKT Tires: Moving Strength Forward 🛞 ━━━━━━━━━━━━━━━━━━━━━━━ 📝 Introduction “Success does not arrive in a single day, yet one day success surely arrives.” Success is not a moment, it is a journey — shaped by patience, discipline, faith, and relentless effort 🌱. Every sunrise does not guarantee victory, but every honest step forward guarantees growth 🌞. This belief mirrors the eternal wisdom of Bharat — where perseverance is worship, hard work is prayer, and patience is power 🕉️✨. ━━━━━━━━━━━━━━━━━━━━━━━ 🔍 Analysis True success is built layer by layer, just like strong foundations beneath great structures 🧱. Failures are not delays, they are lessons 📘. Time tests intention, and intention shapes destiny ⏳. Just as BKT Tires 🛞 are engineered for endurance, reliability, and long journeys — success too requires durability against pressure, resistance against obstacles, and grip on values 🌾. In Bharat 🇮🇳, progress is not rushed; it is earned through consistency and courage 💪. ━━━━━━━━━━━━━━━━━━━━━━━ ✨ Review History proves that no achievement blooms overnight 🌼. Farmers 👨🌾 wait seasons, industries wait years, and nations wait generations 🌍. BKT Tires — Bharat Ka Tire 🇮🇳 stands as a symbol of this truth. From Indian soil to global roads 🌎, BKT’s journey reflects how patience, innovation ⚙️, and trust build world-class success. At Deepak Tyres 🏬, this philosophy guides every relationship — with farmers, transporters 🚜, and every customer who believes in long-term value 🤝. ━━━━━━━━━━━━━━━━━━━━━━━ 📌 Conclusion Success is not about speed; it is about direction 🧭. The road may be long, but every honest step counts 👣. As BKT Tires continue powering Bharat’s growth 🛞🇮🇳 and Deepak Tyres continues serving with integrity, the message is clear — Consistency creates destiny 🌈. ━━━━━━━━━━━━━━━━━━━━━━━ 🌟 Final Thoughts One day can change everything — but only after years of preparation 🌠. Never underestimate silent effort or unseen struggle. Like a tire rolling endlessly before reaching its destination 🚛, success rewards those who keep moving — even when no one is watching ✨. ━━━━━━━━━━━━━━━━━━━━━━━ 🔭 Exploration Bharat’s journey is a story of resilience, innovation, and belief 🌏. From villages to global markets, from fields to highways — growth comes to those who stay rooted yet forward-looking 🌱⚡. BKT Tires represent this evolution — blending tradition with technology, strength with sustainability 🌿. Together, we are not just moving roads, we are moving futures 🚀. ━━━━━━━━━━━━━━━━━━━━━━━ 🕯️ Reflection Every delay carries a purpose. Every struggle shapes character. When success arrives, it does not ask how fast you came — it asks how honestly you walked 🌼. ━━━━━━━━━━━━━━━━━━━━━━━ 🪞 Reflection (Inner View) If today feels slow, remember — the wheel turns silently before it gains speed 🛞. Trust the process. Your day will come ✨. ━━━━━━━━━━━━━━━━━━━━━━━ 🧠 Suvichar (Wise Thought) Patience is not weakness; it is the strength that carries success to the right hands. 🌟 ━━━━━━━━━━━━━━━━━━━━━━━ 🌼 Pratibimb (Mirror Thought) The seed never questions the soil — it simply grows 🌱. So does true success. ━━━━━━━━━━━━━━━━━━━━━━━ 💬 Motivational Quotes “Success is rented, not owned — and rent is due every day.” 💪 “Strong wheels don’t rush; they endure.” 🛞 “One day decides destiny, but every day prepares it.” ✨ ━━━━━━━━━━━━━━━━━━━━━━━ 🇮🇳 Not India Only, Bharat Bharat believes in depth, not shortcuts 🕉️. In values, effort, and unity — Bharat grows together 🌈. 🤝 Growing Together Farmers 👨🌾 | Transporters 🚜 | Industries 🏭 | Innovators ⚙️ — together, we move forward with purpose and pride 🛞✨. ━━━━━━━━━━━━━━━━━━━━━━━ 🛞 Thoughts on BKT Tires BKT Tires symbolize strength under pressure, performance on every terrain, and trust across continents 🌍. Built in Bharat, trusted globally — BKT is not just a tire, it is a journey partner 🛞💎. ━━━━━━━━━━━━━━━━━━━━━━━ 🏷️ Hashtags #SuccessJourney ✨ #GoldenThoughts 🌟 #PatiencePays 🌱 #BKTTires 🛞 #BharatKaTire 🇮🇳 #DeepakTyres 🏬 #GrowingTogether 🌈 #NotIndiaOnlyBharat 🇮🇳 #FaithAndFocus 🔆 #ConsistencyWins 💪 #MotivationalWisdom 💫 #PoweringBharat 🛞 #TrustAndStrength 💎 #LongRoadSuccess 🚛 #PositiveThinking 🌼 #NationFirst 🇮🇳 #HardWorkPays ⚡ #SustainableGrowth 🌿 #OneDaySuccess ✨ #JourneyMatters 🧭 ━━━━━━━━━━━━━━━━━━━━━━━ 🟥🟨🟥🟨🟥🟨🟥🟨🟥 🟨✨ TEAM DEEPAK GARG ✨🟨 🟥🟨🟥🟨🟥🟨🟥🟨🟥 ━━━━━━━━━━━━━━━━━━━━━━━ 🏅 Journalism | Research | Creativity | Nation First 🇮🇳 🔥 Voice of Truth • Power of Words • Strength of Bharat 🔥 ━━━━━━━━━━━━━━━━━━━━━━━ 🟥🟡⚔️🇮🇳🪔✨🛞✨🪔🇮🇳⚔️🟡🟥 ━━━━━━━━━━━━━━━━━━━━━━━ ✍️ Created By Team Deepak Garg 🎬 टीम दीपक गर्ग की प्रस्तुति1
- ਬੇਲੀਏਵਰ ਚਰਚ 88 ਫੁੱਟ ਰੋਡ ‘ਤੇ ਕ੍ਰਿਸਮਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | Punjab 24 News #BelieverChurch #88FeetRoad #ChristmasCelebration #MerryChristmas #JesusBirth #ChristmasVibes #ChurchCelebration #Amritsar #PunjabNews #ChristmasInPunjab #FaithAndHope #ChristmasJoy #PrayerMeet #HolyNight #PeaceAndLove #ChristianCommunity #Christmas2025 #BelieverChurchAmritsar #FestivalOfJoy #PunjabTrending #PUNJAB24NEWS1