logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਸੁਨਾਮ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਸੁਨਾਮ ਵੱਲੋਂ ਪ੍ਰਧਾਨ ਸੁਨੀਤਾ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਰੋਇਲ ਸਪਾਈਸ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਤਨੀ ਸ਼ਬੀਨਾ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਅਤੇ ਕੌਂਸਲਰ ਆਸ਼ਾ ਬਜਾਜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕੀਤੀਆਂ ਗਈਆਂ। ਪੰਜਾਬੀ ਵਿਰਸੇ ਨਾਲ ਸਬੰਧਤ ਰਵਾਇਤੀ ਵਸਤੂਆਂ, ਪਹਿਰਾਵੇ ਅਤੇ ਹੋਰ ਸੱਭਿਆਚਾਰਕ ਚੀਜ਼ਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨੇ ਹਾਜ਼ਰ ਔਰਤਾਂ ਦਾ ਵਿਸ਼ੇਸ਼ ਧਿਆਨ ਖਿੱਚਿਆ।

2 hrs ago
user_Harmesh kumar
Harmesh kumar
Photographer Sunam, Sangrur•
2 hrs ago

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਸੁਨਾਮ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਸੁਨਾਮ ਵੱਲੋਂ ਪ੍ਰਧਾਨ ਸੁਨੀਤਾ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਰੋਇਲ ਸਪਾਈਸ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਤਨੀ ਸ਼ਬੀਨਾ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਅਤੇ ਕੌਂਸਲਰ ਆਸ਼ਾ ਬਜਾਜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕੀਤੀਆਂ ਗਈਆਂ। ਪੰਜਾਬੀ ਵਿਰਸੇ ਨਾਲ ਸਬੰਧਤ ਰਵਾਇਤੀ ਵਸਤੂਆਂ, ਪਹਿਰਾਵੇ ਅਤੇ ਹੋਰ ਸੱਭਿਆਚਾਰਕ ਚੀਜ਼ਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨੇ ਹਾਜ਼ਰ ਔਰਤਾਂ ਦਾ ਵਿਸ਼ੇਸ਼ ਧਿਆਨ ਖਿੱਚਿਆ।

More news from Sangrur and nearby areas
  • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਸੁਨਾਮ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਸੁਨਾਮ ਵੱਲੋਂ ਪ੍ਰਧਾਨ ਸੁਨੀਤਾ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਰੋਇਲ ਸਪਾਈਸ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਤਨੀ ਸ਼ਬੀਨਾ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਅਤੇ ਕੌਂਸਲਰ ਆਸ਼ਾ ਬਜਾਜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕੀਤੀਆਂ ਗਈਆਂ। ਪੰਜਾਬੀ ਵਿਰਸੇ ਨਾਲ ਸਬੰਧਤ ਰਵਾਇਤੀ ਵਸਤੂਆਂ, ਪਹਿਰਾਵੇ ਅਤੇ ਹੋਰ ਸੱਭਿਆਚਾਰਕ ਚੀਜ਼ਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨੇ ਹਾਜ਼ਰ ਔਰਤਾਂ ਦਾ ਵਿਸ਼ੇਸ਼ ਧਿਆਨ ਖਿੱਚਿਆ।
    1
    ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਸੁਨਾਮ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ
ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਸੁਨਾਮ ਵੱਲੋਂ ਪ੍ਰਧਾਨ ਸੁਨੀਤਾ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਰੋਇਲ ਸਪਾਈਸ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਤਨੀ ਸ਼ਬੀਨਾ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਅਤੇ ਕੌਂਸਲਰ ਆਸ਼ਾ ਬਜਾਜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕੀਤੀਆਂ ਗਈਆਂ। ਪੰਜਾਬੀ ਵਿਰਸੇ ਨਾਲ ਸਬੰਧਤ ਰਵਾਇਤੀ ਵਸਤੂਆਂ, ਪਹਿਰਾਵੇ ਅਤੇ ਹੋਰ ਸੱਭਿਆਚਾਰਕ ਚੀਜ਼ਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨੇ ਹਾਜ਼ਰ ਔਰਤਾਂ ਦਾ ਵਿਸ਼ੇਸ਼ ਧਿਆਨ ਖਿੱਚਿਆ।
    user_Harmesh kumar
    Harmesh kumar
    Photographer Sunam, Sangrur•
    2 hrs ago
  • # ਦੋਰਾਹਾ ਵਿਖੇ ਮਾਤਾ ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਵੱਲੋਂ 13ਵਾਂ ਲੰਗਰ 14 ਅਗਸਤ ਨੂੰ # ਦੋਰਾਹਾ ਵਿਖੇ ਮਾਤਾ ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਵੱਲੋਂ 13ਵਾਂ ਲੰਗਰ 14 ਅਗਸਤ ਨੂੰ
    1
    # ਦੋਰਾਹਾ ਵਿਖੇ ਮਾਤਾ ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਵੱਲੋਂ 13ਵਾਂ ਲੰਗਰ 14 ਅਗਸਤ ਨੂੰ
# ਦੋਰਾਹਾ ਵਿਖੇ ਮਾਤਾ ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਵੱਲੋਂ 13ਵਾਂ ਲੰਗਰ 14 ਅਗਸਤ ਨੂੰ
    user_BNN Best News Network
    BNN Best News Network
    Local News Reporter Khanna, Ludhiana•
    17 min ago
  • ਸਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਪਵਿੱਤਰ ਗੁਰੂਦੁਆਰਾ ਮੋਹਣ ਸਿੰਘ ਬਸਤੀ ਦੇ ਗੁਰੂਘਰ ਦੀ ਕਾਰ ਸੇਵਾ ਸੁਰੂ ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਮੇਜਰ ਸਿੰਘ ਸੋਢੀ ਸਹਿਬ ਜੀ ਦੀ ਸੁਚੱਜੀ ਅਗੁਵਾਈ ਹੇਠ ਅੱਜ ਮੋਹਣ ਸਿੰਘ ਬਸਤੀ ਦੇ ਵਿੱਚ ਕਾਰਸੇਵਾ ਲਈ ਗੁਰੂ ਸਹਿਬ ਜੀ ਦੇ ਸਨਮੁੱਖ ਹੋ ਕੇ ਅਰਦਾਸ ਬੇਨਤੀ ਕੀਤੀ ਗਈ।
    1
    ਸਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਪਵਿੱਤਰ ਗੁਰੂਦੁਆਰਾ ਮੋਹਣ ਸਿੰਘ ਬਸਤੀ ਦੇ ਗੁਰੂਘਰ ਦੀ ਕਾਰ ਸੇਵਾ ਸੁਰੂ
ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਮੇਜਰ ਸਿੰਘ ਸੋਢੀ ਸਹਿਬ ਜੀ ਦੀ ਸੁਚੱਜੀ ਅਗੁਵਾਈ ਹੇਠ ਅੱਜ ਮੋਹਣ ਸਿੰਘ ਬਸਤੀ ਦੇ ਵਿੱਚ ਕਾਰਸੇਵਾ ਲਈ ਗੁਰੂ ਸਹਿਬ ਜੀ ਦੇ ਸਨਮੁੱਖ ਹੋ ਕੇ ਅਰਦਾਸ ਬੇਨਤੀ ਕੀਤੀ ਗਈ।
    user_Satpal bhagike
    Satpal bhagike
    Photographer ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
    23 hrs ago
  • ਸਰਹਿੰਦ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਕਾਂਵੜੀਆਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ ਬੀਤੀ ਰਾਤ ਕਰੀਬ ਸਵਾ ਦੋ ਵਜੇ ਸਰਹਿੰਦ ਜੀ.ਟੀ. ਰੋਡ ਤੇ ਦਾਦਾ ਮੋਟਰ ਦੇ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਗੰਗੋਤਰੀ(ਉਤਰਾਖੰਡ)ਤੋਂ ਪਵਿੱਤਰ ਜਲ ਲੈ ਕੇ ਕੋਟਕਪੁਰਾ ਸ਼ਹਿਰ ਨੂੰ ਪਰਤ ਰਹੇ ਤਿੰਨ ਕਾਂਵੜੀਆਂ ਦੀ ਮੌਤ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਸ ਹਾਦਸੇ ਵਿੱਚ ਜ਼ਖ਼ਮੀ ਦੀ ਪਹਿਚਾਨ ਮੁਕੇਸ਼ ਕੁਮਾਰ ਵੱਜੇ ਹੋਈ ਹੈ ਜਦੋਂ ਵੀ ਮ੍ਰਿਤਕਾਂ ਦੀ ਪਹਿਚਾਣ ਮਹਿੰਦਰਪਾਲ,ਦੀਪਕ ਅਤੇ ਜਗਦੀਸ਼ ਮਿੱਤਲ ਸਾਰੇ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਗੱਲਬਾਤ ਕਰਦੇ ਹੋਏ ਮੌਕੇ ਤੇ ਜਗਸੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਦੋ ਵਜੇ ਉਹ ਛੇ ਕਾਂਵੜੀਏ ਜਦੋਂ ਸਰਹਿੰਦ ਜੀ.ਟੀ. ਰੋਡ ਤੋਂ ਗੁਜ਼ਰ ਰਹੇ ਸਨ ਤਾਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆਈ ਇੱਕ ਗੱਡੀ ਨੇ ਉਸ ਤੋਂ ਅੱਗੇ ਤੁਰੇ ਜਾ ਰਹੇ ਚਾਰ ਕਾਂਵੜੀਆਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਨ੍ਹਾਂ ਦੇ ਤਿੰਨ ਸਾਥੀ ਕਾਂਵੜੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ।
    1
    ਸਰਹਿੰਦ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਕਾਂਵੜੀਆਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ 
ਬੀਤੀ ਰਾਤ ਕਰੀਬ ਸਵਾ ਦੋ ਵਜੇ ਸਰਹਿੰਦ ਜੀ.ਟੀ. ਰੋਡ ਤੇ ਦਾਦਾ ਮੋਟਰ ਦੇ ਨੇੜੇ  ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਗੰਗੋਤਰੀ(ਉਤਰਾਖੰਡ)ਤੋਂ ਪਵਿੱਤਰ ਜਲ ਲੈ ਕੇ ਕੋਟਕਪੁਰਾ ਸ਼ਹਿਰ ਨੂੰ ਪਰਤ ਰਹੇ ਤਿੰਨ ਕਾਂਵੜੀਆਂ ਦੀ ਮੌਤ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਸ ਹਾਦਸੇ ਵਿੱਚ ਜ਼ਖ਼ਮੀ ਦੀ ਪਹਿਚਾਨ  ਮੁਕੇਸ਼ ਕੁਮਾਰ ਵੱਜੇ ਹੋਈ ਹੈ ਜਦੋਂ ਵੀ ਮ੍ਰਿਤਕਾਂ ਦੀ ਪਹਿਚਾਣ ਮਹਿੰਦਰਪਾਲ,ਦੀਪਕ ਅਤੇ ਜਗਦੀਸ਼ ਮਿੱਤਲ ਸਾਰੇ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਗੱਲਬਾਤ ਕਰਦੇ ਹੋਏ ਮੌਕੇ ਤੇ ਜਗਸੀਰ ਸਿੰਘ  ਨੇ ਦੱਸਿਆ ਕਿ ਬੀਤੀ ਰਾਤ ਕਰੀਬ ਦੋ ਵਜੇ ਉਹ ਛੇ ਕਾਂਵੜੀਏ ਜਦੋਂ ਸਰਹਿੰਦ ਜੀ.ਟੀ. ਰੋਡ ਤੋਂ ਗੁਜ਼ਰ ਰਹੇ ਸਨ ਤਾਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆਈ ਇੱਕ ਗੱਡੀ ਨੇ ਉਸ ਤੋਂ ਅੱਗੇ ਤੁਰੇ ਜਾ ਰਹੇ ਚਾਰ ਕਾਂਵੜੀਆਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਨ੍ਹਾਂ ਦੇ ਤਿੰਨ ਸਾਥੀ ਕਾਂਵੜੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    3 hrs ago
  • ਦੋਰਾਹਾ ਦੇ ਅੜੈਚਾ ਕਲੋਨੀ ਚ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੋਰਾਹਾ ਦੇ ਅੜੈਚਾ ਕਲੋਨੀ ਚ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ
    1
    ਦੋਰਾਹਾ ਦੇ ਅੜੈਚਾ ਕਲੋਨੀ ਚ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ
ਦੋਰਾਹਾ ਦੇ ਅੜੈਚਾ ਕਲੋਨੀ ਚ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ
    user_BNN Best News Network
    BNN Best News Network
    Local News Reporter Khanna, Ludhiana•
    2 hrs ago
  • ਸਰਹਿੰਦ ਜੀਟੀ ਰੋਡ ਤੇ ਵਾਪਰਿਆ ਦਰ;ਦਨਾਕ ਸੜਕ ਹਾ:ਦਸਾ, ਤਿੰਨ ਕਾਂਵੜੀਆਂ ਦੀ ਮੌ:ਤ, ਇੱਕ ਗੰਭੀਰ ਜ਼/ਖ਼/ਮੀ
    1
    ਸਰਹਿੰਦ ਜੀਟੀ ਰੋਡ ਤੇ ਵਾਪਰਿਆ  ਦਰ;ਦਨਾਕ ਸੜਕ ਹਾ:ਦਸਾ, 
ਤਿੰਨ ਕਾਂਵੜੀਆਂ ਦੀ ਮੌ:ਤ, ਇੱਕ ਗੰਭੀਰ ਜ਼/ਖ਼/ਮੀ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    22 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.