Shuru
Apke Nagar Ki App…
ਸਹਿਰ ਦਾ ਗੰਦਾ ਪਾਣੀ ਤੋ ਲੋਕ ਪ੍ਰੇਸ਼ਾਨ
Sukhpreet singh
ਸਹਿਰ ਦਾ ਗੰਦਾ ਪਾਣੀ ਤੋ ਲੋਕ ਪ੍ਰੇਸ਼ਾਨ
More news from ਪੰਜਾਬ and nearby areas
- ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।1
- ਰੱਖੜੀ ਮੌਕੇ ਪੁਰਾਣੇ ਸਕੂਲ ਪਹੁੰਚੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ—“ਜਗਤ ਜੋਤੀ ਸਕੂਲ ਦੀ ਸਿੱਖਿਆ ਨੇ ਹੀ ਮੈਨੂੰ ਇਸ ਮੁਕਾਮ ਤੱਕ ਪਹੁੰਚਾਇਆ” #Amritsar #JagatJyotiSchool #DineshBassi #RakshaBandhan #RakhiCelebration #SchoolMemories #TeacherBlessings #AmritsarNews #PunjabNews #PunjabBoldaMajhaBlok1
- अमृतसर के पूर्व इंप्रूवमेंट ट्रस्ट के अध्यक्ष दिनेश बस्सी ने आज अपने पूर्व अध्यापकों के साथ राखी का त्यौहार मनाया। अमृतसर के पूर्व इंप्रूवमेंट ट्रस्ट के अध्यक्ष दिनेश बस्सी ने आज अपने पूर्व अध्यापकों के साथ राखी का त्यौहार मनाया।1
- OCM ਮਿੱਲ ਦੇ ਕੱਚੇ ਵਰਕਰਾਂ ਵੱਲੋਂ ਮੇਨ ਗੇਟ ਤੇ ਧਰਨਾ, ਮੰਗਾਂ ਨੂੰ ਲੈ ਕੇ ਗੁੱਸਾ OCM ਮਿੱਲ ਦੇ ਸਾਹਮਣੇ ਸਾਰੇ ਕੱਚੇ ਵਰਕਰਾਂ ਨੇ ਮੇਨ ਗੇਟ ਤੇ ਇਕੱਠੇ ਹੋ ਕੇ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਵਰਕਰਾਂ ਦਾ ਕਹਿਣਾ ਹੈ ਕਿ ਅਸੀਂ ਪਿਛਲੇ ਕਈ ਸਾਲਾਂ ਤੋਂ ਕੱਚੇ ਤੌਰ ਤੇ ਮਿੱਲ ਵਿੱਚ ਕੰਮ ਕਰ ਰਹੇ ਹਾਂ, ਪਰ ਸਾਨੂੰ ਨਾ ਤਾਂ ਪੱਕਾ ਕੀਤਾ ਜਾ ਰਿਹਾ ਹੈ ਤੇ ਨਾ ਹੀ ਕੋਈ ਸਹੂਲਤ ਦਿੱਤੀ ਜਾ ਰਹੀ ਹੈ। ਸਾਡੀਆਂ ਮੁੱਖ ਮੰਗਾਂ: 1. ਸਾਰੇ ਕੱਚੇ ਵਰਕਰਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। 2. ਤਨਖਾਹ ਵਿੱਚ ਵਾਧਾ ਕੀਤਾ ਜਾਵੇ ਅਤੇ ਸਮੇਂ ਸਿਰ ਦਿੱਤੀ ਜਾਵੇ। 3. ESI ਅਤੇ PF ਦੀ ਸਹੂਲਤ ਲਾਗੂ ਕੀਤੀ ਜਾਵੇ। 8 ਘੰਟੇ ਤੋਂ ਵੱਧ ਡਿਊਟੀ ਨਾ ਲਈ ਜਾਵੇ ਅਤੇ ਓਵਰਟਾਈਮ ਦਾ ਪੈਸਾ ਦਿੱਤਾ ਜਾਵੇ। ਅਸੀਂ ਮਿੱਲ ਪ੍ਰਬੰਧਕਾਂ ਨੂੰ ਬੇਨਤੀ ਕਰਦੇ ਹਾਂ ਕਿ ਸਾਡੀਆਂ ਮੰਗਾਂ ਜਲਦੀ ਮੰਨੀਆਂ ਜਾਣ, ਨਹੀਂ ਤਾਂ ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ। ਮਜ਼ਦੂਰ ਏਕਤਾ ਜ਼ਿੰਦਾਬਾਦ! ਇਨਸਾਫ਼ ਦਿਓ!1
- ਬਠਿੰਡਾ ਬੱਸ ਸਟੈਂਡ 'ਤੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਕਲੀਨਿਕ ਦੇ ਸਟਾਫ਼ 'ਤੇ ਤਸ਼ੱਦਦ ਕੀਤਾ ਗਿਆ।1
- ਕੱਥੂਨੰਗਲ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਅਤੇ ਮਜੀਠੀਆ ਬਾਰੇ ਕੀ ਕੁਝ ਬੋਲ ਗਏ। ਚਵਿੰਡਾ ਦੇ ਵਿਕਾਸ ਕਾਰਜਾਂ ਲਈ 50 ਲੱਖ ਦਾ ਦਿੱਤਾ ਚੈੱਕ1
- सरकारी मुलाजिमों ने आज अमृतसर के डीसी ऑफिस के बाहर पंजाब सरकार के खिलाफ किया धरना प्रदर्शन मांगे ना मनाने पर आम आदमी पार्टी की सरकार का चुनाव में बहिष्कार किया जाएगा। सरकारी मुलाजिमों ने आज अमृतसर के डीसी ऑफिस के बाहर पंजाब सरकार के खिलाफ किया धरना प्रदर्शन मांगे ना मनाने पर आम आदमी पार्टी की सरकार का चुनाव में बहिष्कार किया जाएगा।1
- ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਸਰਕਾਰੀ ਛੁੱਟੀ ਦੀ ਮੰਗ ਨੇ ਫੜਿਆ ਜ਼ੋਰ! ਭੰਡਾਰੀ ਪੁਲ ’ਤੇ ਭੁੱਖ ਹੜਤਾਲ ਲਈ ਪੁੱਜੇ ਬਸਪਾ ਆਗੂ, ਪ੍ਰਸ਼ਾਸਨ ਦੇ ਭਰੋਸੇ ’ਤੇ ਦੋ ਦਿਨ ਲਈ ਸੰਘਰਸ਼ ਮੁਲਤਵੀ #BabaJeevanSinghJi #GovernmentHoliday #BSP #KawaljitSinghSahota #BhandariBridge #Amritsar #PunjabGovernment #HungerStrike #Protest #PunjabNews #AmritsarNews #PunjabBoldaMajhaBlok1
- ਅੰਮ੍ਰਿਤਸਰ ਚ ਚੋ/ਰਾਂ ਦੇ ਹੌਸ*ਲੇ ਬੁਲੰਦ ਦੇਰ ਰਾਤ ਫਤਿਹਗੜ੍ਹ ਚੁਣਿਆ ਰੋਡ ਬਾਈਪਾਸ ਤੋਂ ਕਿਤੀ ਮਹਿੰਦਰਾ ਬਲੈਰੋ ਚੋ/ਰੀ। ਘ/ਟ/ਨਾ ਸੀਸੀਟੀਵੀ ਚ ਕੈ/ਦ. @Highlight #CarTheft #CCTV #trending #YGTVPunjab #nonfollowers1