logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕਮਲਪ੍ਰੀਤ ਬਰਾਰ ਅਤੇ ਡਿਪਟੀ ਕਮਿਸ਼ਨਰ ਅਕਾਸ਼ ਬੰਸਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫੂਡ ਸੇਫਟੀ ਵਿੰਗ ਕਪੂਰਥਲਾ ਫਗਵਾੜਾ ਇਲਾਕੇ ਵਿੱਚ ਚੈਕਿੰਗ; ਮਿਠਾਈਆਂ ਦੇ ਕੁੱਲ 7 ਸੈਂਪਲ ਲਏ ਗਏ ਕਪੂਰਥਲਾ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਕਮਲਪ੍ਰੀਤ ਬਰਾਰ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਅਤੇ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ, ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਡਾਕਟਰ ਰਾਜੀਵ ਪਰਾਸ਼ਰ ਸਿਵਿਲ ਸਰਜਨ ਦੀ ਯੋਗ ਨਿਗਰਾਨੀ ਹੇਠ ਫੂਡ ਸੇਫਟੀ ਵਿੰਗ, ਕਪੂਰਥਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦੀ ਅਗਵਾਈ ਡਾ. ਹਰਜੋਤ ਪਾਲ ਸਿੰਘ, ਸਹਾਇਕ ਕਮਿਸ਼ਨਰ (ਫੂਡ) ਵੱਲੋਂ ਕੀਤੀ ਗਈ, ਜਦਕਿ ਟੀਮ ਵਿੱਚ ਮੇਹਕ ਸੈਣੀ, ਫੂਡ ਸੇਫਟੀ ਅਫ਼ਸਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ।ਚੈਕਿੰਗ ਮੁਹਿੰਮ ਦੌਰਾਨ ਟੀਮ ਵੱਲ ਫਗਵਾੜਾ ਏਰੀਆ ਦੇ ਵੱਖ-ਵੱਖ ਮਿਠਾਈਆਂ ਦੀਆਂ ਦੁਕਾਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਵੱਖ-ਵੱਖ ਦੁਕਾਨਾਂ ਤੋਂ ਕੁੱਲ7ਸੈਂਪਲ ਲਏ ਗਏ। ਇਹਨਾਂ ਸੈਂਪਲਾਂ ਵਿੱਚ ਬਰਫ਼ੀ, ਢੋਡਾ ਬਰਫ਼ੀ, ਰਸਗੁੱਲਾ, ਗੁਲਾਬ ਜਾਮੁਨ, ਪਤੀਸਾ, ਪੇੜਾ ਅਤੇ ਲੱਡੂ ਆਦਿ ਸ਼ਾਮਲ ਸਨ। ਇਹ ਸਾਰੇ ਸੈਂਪਲ ਜਾਂਚ ਲਈ ਸਟੇਟ ਲੈਬਾਰਟਰੀ ਭੇਜੇ ਜਾ ਰਹੇ ਹਨ ਅਤੇ ਰਿਪੋਰਟ ਆਉਣ ਤੋਂ ਬਾਅਦ ਫੂਡ ਸੇਫਟੀ ਐਕਟ ਤਹਿਤ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਮਾਣਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਵਿਸ਼ੇਸ਼ ਅਪੀਲ:ਇਸ ਦੌਰਾਨ ਡਿਪਟੀ ਕਮਿਸ਼ਨਰ, ਕਪੂਰਥਲਾ ਨੇ ਸਮੂਹ ਫੂਡ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਉੱਚ ਗੁਣਵੱਤਾ ਵਾਲਾ ਕੱਚਾ ਮਾਲ ਹੀ ਵਰਤਣ, ਖਾਧ ਪਦਾਰਥ ਸਾਫ਼-ਸੁਥਰੇ ਅਤੇ ਸਵੱਛ ਵਾਤਾਵਰਣ ਵਿੱਚ ਤਿਆਰ ਕਰਨ ਅਤੇ ਤਿਆਰ ਖਾਧ ਸਮੱਗਰੀ ਨੂੰ ਹਰ ਸਮੇਂ ਢੱਕ ਕੇ ਰੱਖਣ, ਤਾਂ ਜੋ ਆਮ ਲੋਕਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਮਿਆਰੀ ਖਾਧ ਪਦਾਰਥ ਉਪਲਬਧ ਕਰਵਾਏ ਜਾ ਸਕਣ। ਫੂਡ ਕਾਰੋਬਾਰੀਆਂ ਨੂੰ ਮੌਕੇ 'ਤੇ ਦਿੱਤੀਆਂ ਹਦਾਇਤਾਂ: ਸਾਫ਼-ਸਫ਼ਾਈ ਅਤੇ ਪੱਕੇ ਬਿੱਲ: ਟੀਮ ਵੱਲੋਂ ਮੌਕੇ 'ਤੇ ਸਮੂਹ ਕਾਰੋਬਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਗਈ ਕਿ ਦੁਕਾਨਾਂ ਅਤੇ ਰਸੋਈ ਵਿੱਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਦੇ ਨਾਲ ਹੀ ਸਾਰਾ ਸਾਮਾਨ ਅਤੇ ਕੱਚਾ ਮਾਲ ਕੇਵਲ ਪੱਕੇ ਬਿੱਲ 'ਤੇ ਹੀ ਖਰੀਦਿਆ ਜਾਵੇ ਤਾਂ ਜੋ ਸਮੱਗਰੀ ਦੇ ਸਹੀ ਸਰੋਤ ਦੀ ਪਛਾਣ ਹੋ ਸਕੇ। ਨਕਲੀ ਰੰਗਾਂ ਦੀ ਮਨਾਹੀ: ਦੁਕਾਨਦਾਰਾਂ ਨੂੰ ਸਪੱਸ਼ਟ ਕੀਤਾ ਗਿਆ ਕਿ ਖਾਣੇ ਜਾਂ ਮਿਠਾਈਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਨਕਲੀ ਜਾਂ ਗੈਰ-ਮਨਜ਼ੂਰਸ਼ੁਦਾ ਰੰਗਾਂ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਹੈ। ਮਿਠਾਈਆਂ ਤਿਆਰ ਕਰਨ ਲਈ ਕੇਵਲ ਸਾਫ਼-ਸੁਥਰੇ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ। ਲਾਇਸੈਂਸ ਅਤੇ ਰਜਿਸਟ੍ਰੇਸ਼ਨ: ਸਮੂਹ ਫੂਡ ਕਾਰੋਬਾਰੀਆਂ ਨੂੰ ਆਪਣੇ ਸਲਾਨਾ ਟਰਨਓਵਰ ਅਨੁਸਾਰ FSSAI ਫੂਡ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਬਿਨਾਂ ਲਾਇਸੈਂਸ ਕੰਮ ਕਰਨਾ ਕਾਨੂੰਨੀ ਅਪਰਾਧ ਹੈ।ਬਾਹਰੋਂ ਆਉਣ ਵਾਲੀਆਂ ਮਿਠਾਈਆਂ 'ਤੇ ਨਜ਼ਰ:ਫੂਡ ਸੇਫਟੀ ਵਿੰਗ ਵੱਲੋਂ ਦੱਸਿਆ ਗਿਆ ਕਿ ਰੱਖੜੀ ਦੇ ਤਿਉਹਾਰ ਦੌਰਾਨ ਬਾਹਰਲੇ ਸ਼ਹਿਰਾਂ ਜਾਂ ਹੋਰ ਇਲਾਕਿਆਂ ਤੋਂ ਬੱਸਾਂ, ਰੇਲਗੱਡੀਆਂ, ਟ੍ਰਾਂਸਪੋਰਟ ਜਾਂ ਨਿੱਜੀ ਵਾਹਨਾਂ ਰਾਹੀਂ ਆਉਣ ਵਾਲੀਆਂ ਮਿਠਾਈਆਂ ਦੀ ਸੁਰੱਖਿਆ ਅਤੇ ਗੁਣਵੱਤਾ ਦੀ ਪੂਰੀ ਜਾਂਚ ਕੀਤੀ ਜਾਵੇਗੀ| ਕਿਸੇ ਵੀ ਦੁਕਾਨ ਵਿੱਚ ਵੇਚੇ ਜਾ ਰਹੇ ਖਾਧ ਪਦਾਰਥ ਦੀ ਗੁਣਵੱਤਾ ਦੀ ਜ਼ਿੰਮੇਵਾਰੀ ਸਬੰਧਤ ਫੂਡ ਬਿਜ਼ਨਸ ਆਪਰੇਟਰ (FBO) ਦੀ ਹੋਵੇਗੀ। ਸਿਹਤ ਨੂੰ ਪਹਿਲ ਦੇਣ ਦੀ ਅਪੀਲ:ਸਹਾਇਕ ਕਮਿਸ਼ਨਰ (ਫੂਡ) ਡਾ. ਹਰਜੋਤ ਪਾਲ ਸਿੰਘ ਨੇ ਅਪੀਲ ਕੀਤੀ ਕਿ ਵਿਕਣ ਵਾਲੀ ਹਰ ਮਿਠਾਈ ਲੋਕਾਂ ਦੀ ਸਿਹਤ ਨਾਲ ਜੁੜੀ ਹੋਈ ਹੈ, ਇਸ ਲਈ ਮੁਨਾਫ਼ੇ ਨਾਲੋਂ ਲੋਕਾਂ ਦੀ ਜਾਨ ਅਤੇ ਸਿਹਤ ਨੂੰ ਪਹਿਲ ਦਿੱਤੀ ਜਾਵੇਗੀ|ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿੱਚ ਵੀ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।

14 hrs ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•
14 hrs ago
8e257d97-cac9-4600-a978-3c4d1910695e

ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕਮਲਪ੍ਰੀਤ ਬਰਾਰ ਅਤੇ ਡਿਪਟੀ ਕਮਿਸ਼ਨਰ ਅਕਾਸ਼ ਬੰਸਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫੂਡ ਸੇਫਟੀ ਵਿੰਗ ਕਪੂਰਥਲਾ ਫਗਵਾੜਾ ਇਲਾਕੇ ਵਿੱਚ ਚੈਕਿੰਗ; ਮਿਠਾਈਆਂ ਦੇ ਕੁੱਲ 7 ਸੈਂਪਲ ਲਏ ਗਏ ਕਪੂਰਥਲਾ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਕਮਲਪ੍ਰੀਤ ਬਰਾਰ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਅਤੇ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ, ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਡਾਕਟਰ ਰਾਜੀਵ ਪਰਾਸ਼ਰ ਸਿਵਿਲ ਸਰਜਨ ਦੀ ਯੋਗ ਨਿਗਰਾਨੀ ਹੇਠ ਫੂਡ ਸੇਫਟੀ ਵਿੰਗ, ਕਪੂਰਥਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦੀ ਅਗਵਾਈ ਡਾ. ਹਰਜੋਤ ਪਾਲ ਸਿੰਘ, ਸਹਾਇਕ ਕਮਿਸ਼ਨਰ (ਫੂਡ) ਵੱਲੋਂ ਕੀਤੀ ਗਈ, ਜਦਕਿ ਟੀਮ ਵਿੱਚ ਮੇਹਕ ਸੈਣੀ, ਫੂਡ ਸੇਫਟੀ ਅਫ਼ਸਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ।ਚੈਕਿੰਗ ਮੁਹਿੰਮ ਦੌਰਾਨ ਟੀਮ ਵੱਲ ਫਗਵਾੜਾ ਏਰੀਆ ਦੇ ਵੱਖ-ਵੱਖ ਮਿਠਾਈਆਂ ਦੀਆਂ ਦੁਕਾਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਵੱਖ-ਵੱਖ ਦੁਕਾਨਾਂ ਤੋਂ ਕੁੱਲ7ਸੈਂਪਲ ਲਏ ਗਏ। ਇਹਨਾਂ ਸੈਂਪਲਾਂ ਵਿੱਚ ਬਰਫ਼ੀ, ਢੋਡਾ ਬਰਫ਼ੀ, ਰਸਗੁੱਲਾ, ਗੁਲਾਬ ਜਾਮੁਨ, ਪਤੀਸਾ, ਪੇੜਾ ਅਤੇ ਲੱਡੂ ਆਦਿ ਸ਼ਾਮਲ ਸਨ। ਇਹ ਸਾਰੇ ਸੈਂਪਲ ਜਾਂਚ ਲਈ ਸਟੇਟ ਲੈਬਾਰਟਰੀ ਭੇਜੇ

014c700a-19c6-4c48-a12e-ab312f6b2c02

ਜਾ ਰਹੇ ਹਨ ਅਤੇ ਰਿਪੋਰਟ ਆਉਣ ਤੋਂ ਬਾਅਦ ਫੂਡ ਸੇਫਟੀ ਐਕਟ ਤਹਿਤ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਮਾਣਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਵਿਸ਼ੇਸ਼ ਅਪੀਲ:ਇਸ ਦੌਰਾਨ ਡਿਪਟੀ ਕਮਿਸ਼ਨਰ, ਕਪੂਰਥਲਾ ਨੇ ਸਮੂਹ ਫੂਡ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਉੱਚ ਗੁਣਵੱਤਾ ਵਾਲਾ ਕੱਚਾ ਮਾਲ ਹੀ ਵਰਤਣ, ਖਾਧ ਪਦਾਰਥ ਸਾਫ਼-ਸੁਥਰੇ ਅਤੇ ਸਵੱਛ ਵਾਤਾਵਰਣ ਵਿੱਚ ਤਿਆਰ ਕਰਨ ਅਤੇ ਤਿਆਰ ਖਾਧ ਸਮੱਗਰੀ ਨੂੰ ਹਰ ਸਮੇਂ ਢੱਕ ਕੇ ਰੱਖਣ, ਤਾਂ ਜੋ ਆਮ ਲੋਕਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਮਿਆਰੀ ਖਾਧ ਪਦਾਰਥ ਉਪਲਬਧ ਕਰਵਾਏ ਜਾ ਸਕਣ। ਫੂਡ ਕਾਰੋਬਾਰੀਆਂ ਨੂੰ ਮੌਕੇ 'ਤੇ ਦਿੱਤੀਆਂ ਹਦਾਇਤਾਂ: ਸਾਫ਼-ਸਫ਼ਾਈ ਅਤੇ ਪੱਕੇ ਬਿੱਲ: ਟੀਮ ਵੱਲੋਂ ਮੌਕੇ 'ਤੇ ਸਮੂਹ ਕਾਰੋਬਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਗਈ ਕਿ ਦੁਕਾਨਾਂ ਅਤੇ ਰਸੋਈ ਵਿੱਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਦੇ ਨਾਲ ਹੀ ਸਾਰਾ ਸਾਮਾਨ ਅਤੇ ਕੱਚਾ ਮਾਲ ਕੇਵਲ ਪੱਕੇ ਬਿੱਲ 'ਤੇ ਹੀ ਖਰੀਦਿਆ ਜਾਵੇ ਤਾਂ ਜੋ ਸਮੱਗਰੀ ਦੇ ਸਹੀ ਸਰੋਤ ਦੀ ਪਛਾਣ ਹੋ ਸਕੇ। ਨਕਲੀ ਰੰਗਾਂ ਦੀ ਮਨਾਹੀ: ਦੁਕਾਨਦਾਰਾਂ ਨੂੰ ਸਪੱਸ਼ਟ ਕੀਤਾ ਗਿਆ ਕਿ ਖਾਣੇ ਜਾਂ ਮਿਠਾਈਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਨਕਲੀ ਜਾਂ ਗੈਰ-ਮਨਜ਼ੂਰਸ਼ੁਦਾ ਰੰਗਾਂ ਦੀ ਵਰਤੋਂ ਬਿਲਕੁਲ ਨਹੀਂ ਕਰਨੀ

f51dde03-6fde-4714-9023-aea4be7c6d78

ਹੈ। ਮਿਠਾਈਆਂ ਤਿਆਰ ਕਰਨ ਲਈ ਕੇਵਲ ਸਾਫ਼-ਸੁਥਰੇ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ। ਲਾਇਸੈਂਸ ਅਤੇ ਰਜਿਸਟ੍ਰੇਸ਼ਨ: ਸਮੂਹ ਫੂਡ ਕਾਰੋਬਾਰੀਆਂ ਨੂੰ ਆਪਣੇ ਸਲਾਨਾ ਟਰਨਓਵਰ ਅਨੁਸਾਰ FSSAI ਫੂਡ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਬਿਨਾਂ ਲਾਇਸੈਂਸ ਕੰਮ ਕਰਨਾ ਕਾਨੂੰਨੀ ਅਪਰਾਧ ਹੈ।ਬਾਹਰੋਂ ਆਉਣ ਵਾਲੀਆਂ ਮਿਠਾਈਆਂ 'ਤੇ ਨਜ਼ਰ:ਫੂਡ ਸੇਫਟੀ ਵਿੰਗ ਵੱਲੋਂ ਦੱਸਿਆ ਗਿਆ ਕਿ ਰੱਖੜੀ ਦੇ ਤਿਉਹਾਰ ਦੌਰਾਨ ਬਾਹਰਲੇ ਸ਼ਹਿਰਾਂ ਜਾਂ ਹੋਰ ਇਲਾਕਿਆਂ ਤੋਂ ਬੱਸਾਂ, ਰੇਲਗੱਡੀਆਂ, ਟ੍ਰਾਂਸਪੋਰਟ ਜਾਂ ਨਿੱਜੀ ਵਾਹਨਾਂ ਰਾਹੀਂ ਆਉਣ ਵਾਲੀਆਂ ਮਿਠਾਈਆਂ ਦੀ ਸੁਰੱਖਿਆ ਅਤੇ ਗੁਣਵੱਤਾ ਦੀ ਪੂਰੀ ਜਾਂਚ ਕੀਤੀ ਜਾਵੇਗੀ| ਕਿਸੇ ਵੀ ਦੁਕਾਨ ਵਿੱਚ ਵੇਚੇ ਜਾ ਰਹੇ ਖਾਧ ਪਦਾਰਥ ਦੀ ਗੁਣਵੱਤਾ ਦੀ ਜ਼ਿੰਮੇਵਾਰੀ ਸਬੰਧਤ ਫੂਡ ਬਿਜ਼ਨਸ ਆਪਰੇਟਰ (FBO) ਦੀ ਹੋਵੇਗੀ। ਸਿਹਤ ਨੂੰ ਪਹਿਲ ਦੇਣ ਦੀ ਅਪੀਲ:ਸਹਾਇਕ ਕਮਿਸ਼ਨਰ (ਫੂਡ) ਡਾ. ਹਰਜੋਤ ਪਾਲ ਸਿੰਘ ਨੇ ਅਪੀਲ ਕੀਤੀ ਕਿ ਵਿਕਣ ਵਾਲੀ ਹਰ ਮਿਠਾਈ ਲੋਕਾਂ ਦੀ ਸਿਹਤ ਨਾਲ ਜੁੜੀ ਹੋਈ ਹੈ, ਇਸ ਲਈ ਮੁਨਾਫ਼ੇ ਨਾਲੋਂ ਲੋਕਾਂ ਦੀ ਜਾਨ ਅਤੇ ਸਿਹਤ ਨੂੰ ਪਹਿਲ ਦਿੱਤੀ ਜਾਵੇਗੀ|ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿੱਚ ਵੀ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।

More news from ਪੰਜਾਬ and nearby areas
  • Post by Gaurav masih
    1
    Post by Gaurav masih
    user_Gaurav masih
    Gaurav masih
    ਕਪੂਰਥਲਾ, ਕਪੂਰਥਲਾ, ਪੰਜਾਬ•
    14 hrs ago
  • 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    1
    26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    15 hrs ago
  • ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    1
    ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand 
ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    10 hrs ago
  • नाश्ता महंगा खाना महंगा अब तो लगता है जिन महंगा इस देश का क्या होगा Nashta mahanga khana mahanga ab to lagta hai jina mahanga
    1
    नाश्ता महंगा खाना महंगा अब तो लगता है जिन महंगा इस देश का क्या होगा
Nashta mahanga khana mahanga ab to lagta hai jina mahanga
    user_Noorjahan
    Noorjahan
    Teacher ਫਗਵਾੜਾ, ਕਪੂਰਥਲਾ, ਪੰਜਾਬ•
    23 hrs ago
  • ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਸ੍ਰੀ ਸਿਰਜੀਵਨ ਜਿੰਦਲ ਜੀ ਬੀਜੇਪੀ ਜੋਗਿੰਦਰਕੈਂਥ ਲਹਿਰੀ 26/08/26 ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।
    1
    ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ  ਸ੍ਰੀ ਸਿਰਜੀਵਨ ਜਿੰਦਲ ਜੀ  ਬੀਜੇਪੀ 
ਜੋਗਿੰਦਰਕੈਂਥ ਲਹਿਰੀ  26/08/26                                                   ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ  ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।
    user_ਜੋਗਿੰਦਰਕੈਂਥ ਲਹਿਰੀ
    ਜੋਗਿੰਦਰਕੈਂਥ ਲਹਿਰੀ
    Hoshiarpur, Punjab•
    7 min ago
  • ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ ! #LatestNews #news #NewsUpdate #punjab #PunjabNews #PunjabiNews #PunjabiNewsChannel
    1
    ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ !
#LatestNews  #news #NewsUpdate #punjab #PunjabNews #PunjabiNews #PunjabiNewsChannel
    user_Punjab 24 News
    Punjab 24 News
    Amritsar -I, Punjab•
    6 hrs ago
  • ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ #trending #YGTVPunjab #nonfollowers #Facebookpost #explorer
    1
    ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ



#trending #YGTVPunjab  #nonfollowers #Facebookpost  #explorer
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। #FacebookReals #ForYou #TrendingReals #NonFollowers #PunjabPolice #AmritsarRuralPolice #BorderRangePolice #Highlight
    1
    ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ।
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ।
#FacebookReals #ForYou
#TrendingReals #NonFollowers
#PunjabPolice
#AmritsarRuralPolice
#BorderRangePolice
#Highlight
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.