logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਉਸਤਾਦ ਬਰਕਤ ਸਿੱਧੂ ਜੀ ਦੇ ਮੇਲੇ ਦੀ ਮਹਿਫ਼ਿਲ ਵਿੱਚ ਇਸ ਵਾਰ ਸੱਯਦਾ ਬੇਗਮ ਜੀ ਅਤੇ ਨਾਮਵਰ ਕਲਾਕਾਰ ਲਾਉਣਗੇ ਰੌਣਕਾ

1 hr ago
user_Gurpreet Singh
Gurpreet Singh
ਬਠਿੰਡਾ, ਬਠਿੰਡਾ, ਪੰਜਾਬ•
1 hr ago

ਉਸਤਾਦ ਬਰਕਤ ਸਿੱਧੂ ਜੀ ਦੇ ਮੇਲੇ ਦੀ ਮਹਿਫ਼ਿਲ ਵਿੱਚ ਇਸ ਵਾਰ ਸੱਯਦਾ ਬੇਗਮ ਜੀ ਅਤੇ ਨਾਮਵਰ ਕਲਾਕਾਰ ਲਾਉਣਗੇ ਰੌਣਕਾ

More news from ਪੰਜਾਬ and nearby areas
  • ਉਸਤਾਦ ਬਰਕਤ ਸਿੱਧੂ ਜੀ ਦੇ ਮੇਲੇ ਦੀ ਮਹਿਫ਼ਿਲ ਵਿੱਚ ਇਸ ਵਾਰ ਸੱਯਦਾ ਬੇਗਮ ਜੀ ਅਤੇ ਨਾਮਵਰ ਕਲਾਕਾਰ ਲਾਉਣਗੇ ਰੌਣਕਾ
    1
    ਉਸਤਾਦ ਬਰਕਤ ਸਿੱਧੂ ਜੀ ਦੇ ਮੇਲੇ ਦੀ ਮਹਿਫ਼ਿਲ ਵਿੱਚ ਇਸ ਵਾਰ ਸੱਯਦਾ ਬੇਗਮ ਜੀ ਅਤੇ ਨਾਮਵਰ ਕਲਾਕਾਰ ਲਾਉਣਗੇ ਰੌਣਕਾ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    1 hr ago
  • ❤️‍🩹🌎☹️❤️‍🩹🌎☹️🌎❤️‍🩹🌎🍆🐄😡🥰🥰😡🦬😏🫣🫂😝❤️‍🩹😝😏🤍🫣🤞😡👋🍆🫂🫣🫂😡🫂🫣🫂🍆❤️‍🩹😝😭😡😭🌎
    1
    ❤️‍🩹🌎☹️❤️‍🩹🌎☹️🌎❤️‍🩹🌎🍆🐄😡🥰🥰😡🦬😏🫣🫂😝❤️‍🩹😝😏🤍🫣🤞😡👋🍆🫂🫣🫂😡🫂🫣🫂🍆❤️‍🩹😝😭😡😭🌎
    user_Manpreet kaur
    Manpreet kaur
    ਬਠਿੰਡਾ, ਬਠਿੰਡਾ, ਪੰਜਾਬ•
    11 hrs ago
  • spiritual leader sant Rampal Ji Maharaj अन्नपुर्णा मुहिम में जरुरतमंदों को लाभ मिल रहा है।
    1
    spiritual leader sant Rampal Ji Maharaj 
अन्नपुर्णा मुहिम में जरुरतमंदों को लाभ मिल रहा है।
    user_Bittu kumar
    Bittu kumar
    Photographer ਮੌੜ, ਬਠਿੰਡਾ, ਪੰਜਾਬ•
    22 hrs ago
  • ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000 ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000
    1
    ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ

ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।

ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ
ਆਓ ਖੂਨਦਾਨ ਕਰੀਏ

ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ।
ਨੇਕੀ ਫਾਉਂਡੇਸ਼ਨ ਬੁਢਲਾਡਾ
8760371000
8558971000
ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ
ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।
ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ
ਆਓ ਖੂਨਦਾਨ ਕਰੀਏ
ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ।
ਨੇਕੀ ਫਾਉਂਡੇਸ਼ਨ ਬੁਢਲਾਡਾ
8760371000
8558971000
    user_RAKESH KUMAR BITTU MANSA
    RAKESH KUMAR BITTU MANSA
    Accountant ਮਾਨਸਾ, ਮਾਨਸਾ, ਪੰਜਾਬ•
    5 hrs ago
  • ਪੰਜਾਬ ਭਰ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਹੋਏਗਾ ਧਰਨਾ ਪ੍ਰਦਰਸ਼ਨ:-ਹਰਪ੍ਰੀਤ ਸਿੰਘ ਕੋਟਭਾਈ ਮਿਤੀ 16.09.26 ਦਿਨ ਬੁੱਧਵਾਰ 10 ਵਜੇ ਸਵੇਰੇ ਬਿਜਲੀ ਘਰ ਦੇ ਨੇੜੇ ਪੰਜਾਬ ਭਰ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਹੋਏਗਾ ਧਰਨਾ ਪ੍ਰਦਰਸ਼ਨ ਜਿਸ ਵਿੱਚ ਸਾਰੇ ਮਲੋਟ ਹਲਕੇ ਤੋਂ ਪਹੁੰਚਗੇ ਅਕਾਲੀ ਵਰਕਰ:-ਹਰਪ੍ਰੀਤ ਸਿੰਘ ਕੋਟਭਾਈ
    1
    ਪੰਜਾਬ ਭਰ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਹੋਏਗਾ ਧਰਨਾ ਪ੍ਰਦਰਸ਼ਨ:-ਹਰਪ੍ਰੀਤ ਸਿੰਘ ਕੋਟਭਾਈ
ਮਿਤੀ 16.09.26 ਦਿਨ ਬੁੱਧਵਾਰ 10 ਵਜੇ ਸਵੇਰੇ ਬਿਜਲੀ ਘਰ ਦੇ ਨੇੜੇ ਪੰਜਾਬ ਭਰ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਹੋਏਗਾ ਧਰਨਾ ਪ੍ਰਦਰਸ਼ਨ ਜਿਸ ਵਿੱਚ ਸਾਰੇ ਮਲੋਟ ਹਲਕੇ ਤੋਂ ਪਹੁੰਚਗੇ ਅਕਾਲੀ ਵਰਕਰ:-ਹਰਪ੍ਰੀਤ ਸਿੰਘ ਕੋਟਭਾਈ
    user_Guru Kirpa News.ਮਲੋਟ
    Guru Kirpa News.ਮਲੋਟ
    Property Consultant ਮਲੋਟ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    10 hrs ago
  • 15 ਸਾਲਾਂ ਦੀ ਉਡੀਕ ਮਗਰੋਂ ਬਾਬਾ ਜੀਵਨ ਸਿੰਘ ਨਗਰ ਦੇ ਪਲਾਟਾਂ ਦਾ ਲੱਕੀ ਡਰਾਅ ਕਲ 16 ਸਤੰਬਰ ਨੂੰ ਤਾਜ ਪੈਲੇਸ ’ਚ ਕੱਢਿਆ ਜਾਵੇਗਾ ਡਰਾਅ; ਨਗਰ ਸੁਧਾਰ ਟਰੱਸਟ ਨੇ ਪਾਰਦਰਸ਼ਤਾ ਦਾ ਦਿੱਤਾ ਭਰੋਸਾ — ਪੁਰਾਣੀ ਸਕੀਮ ਦੇ 2013 ਵਾਲੇ ਡਰਾਅ ਅਤੇ ਅਲਾਟਮੈਂਟ ਦਾ ਰਿਕਾਰਡ ਵੀ ਮੌਜੂਦ ਫਰੀਦਕੋਟ, 15 ਸਤੰਬਰ: ਬਾਬਾ ਜੀਵਨ ਸਿੰਘ ਨਗਰ, ਫਿਰੋਜ਼ਪੁਰ ਰੋਡ ਨਾਲ ਸਬੰਧਤ ਰਿਹਾਇਸ਼ੀ ਪਲਾਟਾਂ ਦੀ ਉਡੀਕ ਕਰ ਰਹੇ ਲੋਕਾਂ ਲਈ ਅਹਿਮ ਖ਼ਬਰ ਹੈ। ਨਗਰ ਸੁਧਾਰ ਟਰੱਸਟ ਫਰੀਦਕੋਟ ਵੱਲੋਂ ਇਨ੍ਹਾਂ ਰਿਹਾਇਸ਼ੀ ਪਲਾਟਾਂ ਦਾ ਲੱਕੀ ਡਰਾਅ 16 ਸਤੰਬਰ 2026, ਬੁੱਧਵਾਰ ਨੂੰ ਸਵੇਰੇ 10 ਵਜੇ ਤਾਜ ਪੈਲੇਸ, ਕੋਟਕਪੂਰਾ ਰੋਡ, ਫਰੀਦਕੋਟ ਵਿਖੇ ਕੱਢਿਆ ਜਾਵੇਗਾ। ਨਗਰ ਸੁਧਾਰ ਟਰੱਸਟ ਫਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਡਰਾਅ ਪੂਰੀ ਪਾਰਦਰਸ਼ਤਾ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਡਰਾਅ ਵਿੱਚ ਹਿੱਸਾ ਲੈਣ ਵਾਲੇ ਬਿਨੈਕਾਰ ਸਮੇਂ ਸਿਰ ਸਥਾਨ ’ਤੇ ਪਹੁੰਚਣ। ਉਨ੍ਹਾਂ ਅਨੁਸਾਰ ਇਸ ਮੌਕੇ ਫਰੀਦਕੋਟ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਦੇ ਵੀ ਪਹੁੰਚਣ ਦੀ ਉਮੀਦ ਹੈ। ਪਰ ਕਹਾਣੀ ਇੱਥੇ ਖ਼ਤਮ ਨਹੀਂ ਹੁੰਦੀ ਬਾਬਾ ਜੀਵਨ ਸਿੰਘ ਨਗਰ ਸਕੀਮ ਦਾ ਇਤਿਹਾਸ ਕਈ ਸਾਲ ਪੁਰਾਣਾ ਹੈ। ਉਪਲਬਧ ਅਦਾਲਤੀ ਰਿਕਾਰਡਾਂ ਮੁਤਾਬਕ ਇਸ ਸਕੀਮ ਲਈ ਸਾਲ 2013 ਵਿੱਚ ਅਰਜ਼ੀਆਂ ਮੰਗੀਆਂ ਗਈਆਂ ਅਤੇ 26 ਨਵੰਬਰ 2013 ਨੂੰ ਡਰਾਅ ਕੱਢਿਆ ਗਿਆ ਸੀ। ਇਸ ਤੋਂ ਬਾਅਦ ਸਫਲ ਬਿਨੈਕਾਰਾਂ ਨੂੰ ਪਲਾਟਾਂ ਦੀ ਅਲਾਟਮੈਂਟ ਵੀ ਕੀਤੀ ਗਈ। ਇਸ ਸਕੀਮ ਨਾਲ ਸਬੰਧਤ ਪੁਰਾਣੇ ਮਾਮਲਿਆਂ ਵਿੱਚ ਪਲਾਟਾਂ ਦੀ ਅਲਾਟਮੈਂਟ ਦੇ ਨਾਲ-ਨਾਲ ਵਿਕਾਸ ਕਾਰਜ, ਕਬਜ਼ਾ, ਡਿਮਾਰਕੇਸ਼ਨ ਅਤੇ ਬੁਨਿਆਦੀ ਸਹੂਲਤਾਂ ਵਰਗੇ ਮੁੱਦੇ ਵੀ ਅਦਾਲਤੀ ਪੱਧਰ ’ਤੇ ਉੱਠੇ ਹਨ। ਇਸ ਲਈ 2026 ਵਿੱਚ ਹੋਣ ਵਾਲਾ ਡਰਾਅ ਸਿਰਫ਼ ਇੱਕ ਲੱਕੀ ਡਰਾਅ ਨਹੀਂ, ਸਗੋਂ ਇਸ ਲੰਬੇ ਸਮੇਂ ਤੋਂ ਚੱਲ ਰਹੀ ਸਕੀਮ ਦੇ ਅਗਲੇ ਪੜਾਅ ਵਜੋਂ ਵੀ ਦੇਖਿਆ ਜਾ ਰਿਹਾ ਹੈ। “15 ਸਾਲਾਂ ਬਾਅਦ” ਵਾਲਾ ਦਾਅਵਾ ਬਣਿਆ ਧਿਆਨ ਦਾ ਕੇਂਦਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵੱਲੋਂ ਜਾਰੀ ਬਿਆਨ ਵਿੱਚ ਇਸ ਕਾਰਜਕਾਲ ਦੌਰਾਨ 15 ਸਾਲਾਂ ਬਾਅਦ ਬਾਬਾ ਜੀਵਨ ਸਿੰਘ ਨਗਰ ਦੇ ਰਿਹਾਇਸ਼ੀ ਪਲਾਟਾਂ ਦਾ ਲੱਕੀ ਡਰਾਅ ਕਰਵਾਉਣ ਦੀ ਗੱਲ ਕਹੀ ਗਈ ਹੈ। ਦੂਜੇ ਪਾਸੇ, ਉਪਲਬਧ ਅਦਾਲਤੀ ਰਿਕਾਰਡ ਵਿੱਚ ਇਸੇ ਸਕੀਮ ਨਾਲ ਸਬੰਧਤ 26 ਨਵੰਬਰ 2013 ਦੇ ਡਰਾਅ ਦਾ ਜ਼ਿਕਰ ਮੌਜੂਦ ਹੈ। ਇਸ ਕਰਕੇ “15 ਸਾਲਾਂ ਬਾਅਦ” ਨਾਲ ਸਬੰਧਤ ਪ੍ਰਸ਼ਾਸਕੀ ਪਿਛੋਕੜ ਨੂੰ ਹੋਰ ਸਪਸ਼ਟ ਕਰਨਾ ਜ਼ਰੂਰੀ ਹੈ—ਕੀ ਇਹ ਬਾਕੀ ਰਹਿੰਦੇ ਪਲਾਟਾਂ, ਕਿਸੇ ਵਿਸ਼ੇਸ਼ ਸ਼੍ਰੇਣੀ ਜਾਂ ਪੁਰਾਣੀ ਰੁਕੀ ਹੋਈ ਪ੍ਰਕਿਰਿਆ ਨਾਲ ਸਬੰਧਤ ਹੈ? ਇਸ ਸਬੰਧੀ ਨਗਰ ਸੁਧਾਰ ਟਰੱਸਟ ਵੱਲੋਂ ਜੇਕਰ ਵਿਸਥਾਰਪੂਰਵਕ ਅਧਿਕਾਰਤ ਜਾਣਕਾਰੀ ਜਾਰੀ ਕੀਤੀ ਜਾਂਦੀ ਹੈ ਤਾਂ ਬਿਨੈਕਾਰਾਂ ਲਈ ਸਥਿਤੀ ਹੋਰ ਸਪਸ਼ਟ ਹੋ ਸਕਦੀ ਹੈ। ਬਿਨੈਕਾਰਾਂ ਦੀ ਨਜ਼ਰ ਹੁਣ ਡਰਾਅ ਤੋਂ ਬਾਅਦ ਦੀ ਪ੍ਰਕਿਰਿਆ ’ਤੇ ਲੱਕੀ ਡਰਾਅ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਸਫਲ ਬਿਨੈਕਾਰਾਂ ਨੂੰ ਅਲਾਟਮੈਂਟ ਲੈਟਰ ਅਤੇ ਅਸਲ ਕਬਜ਼ਾ ਕਦੋਂ ਮਿਲੇਗਾ, ਇਸ ਨੂੰ ਲੈ ਕੇ ਰਹੇਗਾ। ਇਸ ਦੇ ਨਾਲ ਇਲਾਕੇ ਵਿੱਚ ਸੜਕਾਂ, ਸੀਵਰੇਜ, ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਸਥਿਤੀ ਵੀ ਬਿਨੈਕਾਰਾਂ ਲਈ ਮਹੱਤਵਪੂਰਨ ਹੈ। ਪਾਰਦਰਸ਼ੀ ਡਰਾਅ ਦੇ ਨਾਲ ਪਾਰਦਰਸ਼ੀ ਅਗਲਾ ਰੋਡਮੈਪ ਵੀ ਜ਼ਰੂਰੀ ਡਰਾਅ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਦੇ ਨਾਲ ਟਰੱਸਟ ਵੱਲੋਂ ਜੇਕਰ ਕੁੱਲ ਪਲਾਟਾਂ ਦੀ ਗਿਣਤੀ, ਬਿਨੈਕਾਰਾਂ ਦੀ ਗਿਣਤੀ, ਸ਼੍ਰੇਣੀਵਾਰ ਵੇਰਵਾ, ਪਲਾਟ ਨੰਬਰ, ਅਲਾਟਮੈਂਟ ਦੀ ਅਗਲੀ ਪ੍ਰਕਿਰਿਆ ਅਤੇ ਕਬਜ਼ੇ ਦੀ ਸੰਭਾਵਿਤ ਸਮਾਂ-ਸੀਮਾ ਜਨਤਕ ਕੀਤੀ ਜਾਂਦੀ ਹੈ ਤਾਂ ਇਹ ਕਦਮ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰ ਸਕਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ 16 ਸਤੰਬਰ ਦਾ ਲੱਕੀ ਡਰਾਅ ਕਿੰਨੇ ਲੋਕਾਂ ਦੀ ਸਾਲਾਂ ਪੁਰਾਣੀ ਉਡੀਕ ਖ਼ਤਮ ਕਰਦਾ ਹੈ ਅਤੇ ਸਫਲ ਬਿਨੈਕਾਰਾਂ ਨੂੰ ਆਪਣੇ ਸੁਪਨਿਆਂ ਦੇ ਘਰ ਲਈ ਅਸਲ ਕਬਜ਼ਾ ਕਦੋਂ ਮਿਲਦਾ ਹੈ।
    1
    15 ਸਾਲਾਂ ਦੀ ਉਡੀਕ ਮਗਰੋਂ ਬਾਬਾ ਜੀਵਨ ਸਿੰਘ ਨਗਰ ਦੇ ਪਲਾਟਾਂ ਦਾ ਲੱਕੀ ਡਰਾਅ ਕਲ 
16 ਸਤੰਬਰ ਨੂੰ ਤਾਜ ਪੈਲੇਸ ’ਚ ਕੱਢਿਆ ਜਾਵੇਗਾ ਡਰਾਅ; ਨਗਰ ਸੁਧਾਰ ਟਰੱਸਟ ਨੇ ਪਾਰਦਰਸ਼ਤਾ ਦਾ ਦਿੱਤਾ ਭਰੋਸਾ — ਪੁਰਾਣੀ ਸਕੀਮ ਦੇ 2013 ਵਾਲੇ ਡਰਾਅ ਅਤੇ ਅਲਾਟਮੈਂਟ ਦਾ ਰਿਕਾਰਡ ਵੀ ਮੌਜੂਦ
ਫਰੀਦਕੋਟ, 15 ਸਤੰਬਰ: ਬਾਬਾ ਜੀਵਨ ਸਿੰਘ ਨਗਰ, ਫਿਰੋਜ਼ਪੁਰ ਰੋਡ ਨਾਲ ਸਬੰਧਤ ਰਿਹਾਇਸ਼ੀ ਪਲਾਟਾਂ ਦੀ ਉਡੀਕ ਕਰ ਰਹੇ ਲੋਕਾਂ ਲਈ ਅਹਿਮ ਖ਼ਬਰ ਹੈ। ਨਗਰ ਸੁਧਾਰ ਟਰੱਸਟ ਫਰੀਦਕੋਟ ਵੱਲੋਂ ਇਨ੍ਹਾਂ ਰਿਹਾਇਸ਼ੀ ਪਲਾਟਾਂ ਦਾ ਲੱਕੀ ਡਰਾਅ 16 ਸਤੰਬਰ 2026, ਬੁੱਧਵਾਰ ਨੂੰ ਸਵੇਰੇ 10 ਵਜੇ ਤਾਜ ਪੈਲੇਸ, ਕੋਟਕਪੂਰਾ ਰੋਡ, ਫਰੀਦਕੋਟ ਵਿਖੇ ਕੱਢਿਆ ਜਾਵੇਗਾ।
ਨਗਰ ਸੁਧਾਰ ਟਰੱਸਟ ਫਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਡਰਾਅ ਪੂਰੀ ਪਾਰਦਰਸ਼ਤਾ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਡਰਾਅ ਵਿੱਚ ਹਿੱਸਾ ਲੈਣ ਵਾਲੇ ਬਿਨੈਕਾਰ ਸਮੇਂ ਸਿਰ ਸਥਾਨ ’ਤੇ ਪਹੁੰਚਣ। ਉਨ੍ਹਾਂ ਅਨੁਸਾਰ ਇਸ ਮੌਕੇ ਫਰੀਦਕੋਟ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਦੇ ਵੀ ਪਹੁੰਚਣ ਦੀ ਉਮੀਦ ਹੈ।
ਪਰ ਕਹਾਣੀ ਇੱਥੇ ਖ਼ਤਮ ਨਹੀਂ ਹੁੰਦੀ
ਬਾਬਾ ਜੀਵਨ ਸਿੰਘ ਨਗਰ ਸਕੀਮ ਦਾ ਇਤਿਹਾਸ ਕਈ ਸਾਲ ਪੁਰਾਣਾ ਹੈ। ਉਪਲਬਧ ਅਦਾਲਤੀ ਰਿਕਾਰਡਾਂ ਮੁਤਾਬਕ ਇਸ ਸਕੀਮ ਲਈ ਸਾਲ 2013 ਵਿੱਚ ਅਰਜ਼ੀਆਂ ਮੰਗੀਆਂ ਗਈਆਂ ਅਤੇ 26 ਨਵੰਬਰ 2013 ਨੂੰ ਡਰਾਅ ਕੱਢਿਆ ਗਿਆ ਸੀ। ਇਸ ਤੋਂ ਬਾਅਦ ਸਫਲ ਬਿਨੈਕਾਰਾਂ ਨੂੰ ਪਲਾਟਾਂ ਦੀ ਅਲਾਟਮੈਂਟ ਵੀ ਕੀਤੀ ਗਈ।
ਇਸ ਸਕੀਮ ਨਾਲ ਸਬੰਧਤ ਪੁਰਾਣੇ ਮਾਮਲਿਆਂ ਵਿੱਚ ਪਲਾਟਾਂ ਦੀ ਅਲਾਟਮੈਂਟ ਦੇ ਨਾਲ-ਨਾਲ ਵਿਕਾਸ ਕਾਰਜ, ਕਬਜ਼ਾ, ਡਿਮਾਰਕੇਸ਼ਨ ਅਤੇ ਬੁਨਿਆਦੀ ਸਹੂਲਤਾਂ ਵਰਗੇ ਮੁੱਦੇ ਵੀ ਅਦਾਲਤੀ ਪੱਧਰ ’ਤੇ ਉੱਠੇ ਹਨ।
ਇਸ ਲਈ 2026 ਵਿੱਚ ਹੋਣ ਵਾਲਾ ਡਰਾਅ ਸਿਰਫ਼ ਇੱਕ ਲੱਕੀ ਡਰਾਅ ਨਹੀਂ, ਸਗੋਂ ਇਸ ਲੰਬੇ ਸਮੇਂ ਤੋਂ ਚੱਲ ਰਹੀ ਸਕੀਮ ਦੇ ਅਗਲੇ ਪੜਾਅ ਵਜੋਂ ਵੀ ਦੇਖਿਆ ਜਾ ਰਿਹਾ ਹੈ।
“15 ਸਾਲਾਂ ਬਾਅਦ” ਵਾਲਾ ਦਾਅਵਾ ਬਣਿਆ ਧਿਆਨ ਦਾ ਕੇਂਦਰ
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵੱਲੋਂ ਜਾਰੀ ਬਿਆਨ ਵਿੱਚ ਇਸ ਕਾਰਜਕਾਲ ਦੌਰਾਨ 15 ਸਾਲਾਂ ਬਾਅਦ ਬਾਬਾ ਜੀਵਨ ਸਿੰਘ ਨਗਰ ਦੇ ਰਿਹਾਇਸ਼ੀ ਪਲਾਟਾਂ ਦਾ ਲੱਕੀ ਡਰਾਅ ਕਰਵਾਉਣ ਦੀ ਗੱਲ ਕਹੀ ਗਈ ਹੈ।
ਦੂਜੇ ਪਾਸੇ, ਉਪਲਬਧ ਅਦਾਲਤੀ ਰਿਕਾਰਡ ਵਿੱਚ ਇਸੇ ਸਕੀਮ ਨਾਲ ਸਬੰਧਤ 26 ਨਵੰਬਰ 2013 ਦੇ ਡਰਾਅ ਦਾ ਜ਼ਿਕਰ ਮੌਜੂਦ ਹੈ। ਇਸ ਕਰਕੇ “15 ਸਾਲਾਂ ਬਾਅਦ” ਨਾਲ ਸਬੰਧਤ ਪ੍ਰਸ਼ਾਸਕੀ ਪਿਛੋਕੜ ਨੂੰ ਹੋਰ ਸਪਸ਼ਟ ਕਰਨਾ ਜ਼ਰੂਰੀ ਹੈ—ਕੀ ਇਹ ਬਾਕੀ ਰਹਿੰਦੇ ਪਲਾਟਾਂ, ਕਿਸੇ ਵਿਸ਼ੇਸ਼ ਸ਼੍ਰੇਣੀ ਜਾਂ ਪੁਰਾਣੀ ਰੁਕੀ ਹੋਈ ਪ੍ਰਕਿਰਿਆ ਨਾਲ ਸਬੰਧਤ ਹੈ?
ਇਸ ਸਬੰਧੀ ਨਗਰ ਸੁਧਾਰ ਟਰੱਸਟ ਵੱਲੋਂ ਜੇਕਰ ਵਿਸਥਾਰਪੂਰਵਕ ਅਧਿਕਾਰਤ ਜਾਣਕਾਰੀ ਜਾਰੀ ਕੀਤੀ ਜਾਂਦੀ ਹੈ ਤਾਂ ਬਿਨੈਕਾਰਾਂ ਲਈ ਸਥਿਤੀ ਹੋਰ ਸਪਸ਼ਟ ਹੋ ਸਕਦੀ ਹੈ।
ਬਿਨੈਕਾਰਾਂ ਦੀ ਨਜ਼ਰ ਹੁਣ ਡਰਾਅ ਤੋਂ ਬਾਅਦ ਦੀ ਪ੍ਰਕਿਰਿਆ ’ਤੇ
ਲੱਕੀ ਡਰਾਅ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਸਫਲ ਬਿਨੈਕਾਰਾਂ ਨੂੰ ਅਲਾਟਮੈਂਟ ਲੈਟਰ ਅਤੇ ਅਸਲ ਕਬਜ਼ਾ ਕਦੋਂ ਮਿਲੇਗਾ, ਇਸ ਨੂੰ ਲੈ ਕੇ ਰਹੇਗਾ।
ਇਸ ਦੇ ਨਾਲ ਇਲਾਕੇ ਵਿੱਚ ਸੜਕਾਂ, ਸੀਵਰੇਜ, ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਸਥਿਤੀ ਵੀ ਬਿਨੈਕਾਰਾਂ ਲਈ ਮਹੱਤਵਪੂਰਨ ਹੈ।
ਪਾਰਦਰਸ਼ੀ ਡਰਾਅ ਦੇ ਨਾਲ ਪਾਰਦਰਸ਼ੀ ਅਗਲਾ ਰੋਡਮੈਪ ਵੀ ਜ਼ਰੂਰੀ
ਡਰਾਅ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਦੇ ਨਾਲ ਟਰੱਸਟ ਵੱਲੋਂ ਜੇਕਰ ਕੁੱਲ ਪਲਾਟਾਂ ਦੀ ਗਿਣਤੀ, ਬਿਨੈਕਾਰਾਂ ਦੀ ਗਿਣਤੀ, ਸ਼੍ਰੇਣੀਵਾਰ ਵੇਰਵਾ, ਪਲਾਟ ਨੰਬਰ, ਅਲਾਟਮੈਂਟ ਦੀ ਅਗਲੀ ਪ੍ਰਕਿਰਿਆ ਅਤੇ ਕਬਜ਼ੇ ਦੀ ਸੰਭਾਵਿਤ ਸਮਾਂ-ਸੀਮਾ ਜਨਤਕ ਕੀਤੀ ਜਾਂਦੀ ਹੈ ਤਾਂ ਇਹ ਕਦਮ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰ ਸਕਦਾ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ 16 ਸਤੰਬਰ ਦਾ ਲੱਕੀ ਡਰਾਅ ਕਿੰਨੇ ਲੋਕਾਂ ਦੀ ਸਾਲਾਂ ਪੁਰਾਣੀ ਉਡੀਕ ਖ਼ਤਮ ਕਰਦਾ ਹੈ ਅਤੇ ਸਫਲ ਬਿਨੈਕਾਰਾਂ ਨੂੰ ਆਪਣੇ ਸੁਪਨਿਆਂ ਦੇ ਘਰ ਲਈ ਅਸਲ ਕਬਜ਼ਾ ਕਦੋਂ ਮਿਲਦਾ ਹੈ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    3 min ago
  • 2027—ਹੋਂਦ ਦੀ ਲੜਾਈ’: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਅੱਜ ਵੱਡੀ ਰੈਲੀ, ਰੈਲੀ ਰਾਹੀਂ ਪੰਜਾਬ ਦੀ ਸਿਆਸਤ ਨੂੰ ਨਵਾਂ ਸੁਨੇਹਾ ਦੇਣ ਦੀ ਤਿਆਰੀ, ਵੱਡੀ ਗਿਣਤੀ ’ਚ ਆਗੂਆਂ ਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ, 2027—ਹੋਂਦ ਦੀ ਲੜਾਈ’: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਅੱਜ ਵੱਡੀ ਰੈਲੀ, ਰੈਲੀ ਰਾਹੀਂ ਪੰਜਾਬ ਦੀ ਸਿਆਸਤ ਨੂੰ ਨਵਾਂ ਸੁਨੇਹਾ ਦੇਣ ਦੀ ਤਿਆਰੀ, ਵੱਡੀ ਗਿਣਤੀ ’ਚ ਆਗੂਆਂ ਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ, #ਅਕਾਲੀਦਲਵਾਰਸਪੰਜਾਬ #ਵਾ‘ਮਿਸ਼ਨਰਸਪੰਜਾਬ #ਪੰਥਕਕਾਨਫਰੰਸ #ਫਰੀਦਕੋਟ #ਦਾਣਾਮੰਡੀਫਰੀਦਕੋਟ #ਭਾਈਦਲੇਰਸਿੰਘਡੋਡ #ਪੰਥਕਮੁੱਦੇ #ਸਿੱਖਪੰਥ #ਪੰਜਾਬਸਿਆਸਤ #ਫਰੀਦਕੋਟਨਿਊਜ਼ #PunjabNews #FaridkotNews #WarisPunjab #PanthicConference #PunjabPolitics #SikhPanth #BreakingNews #GlobalKhabarnama Rajinder Arora Rajinder Arora Government of Punjab
    1
    2027—ਹੋਂਦ ਦੀ ਲੜਾਈ’: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਅੱਜ ਵੱਡੀ ਰੈਲੀ, ਰੈਲੀ ਰਾਹੀਂ ਪੰਜਾਬ ਦੀ ਸਿਆਸਤ ਨੂੰ ਨਵਾਂ ਸੁਨੇਹਾ ਦੇਣ ਦੀ ਤਿਆਰੀ, ਵੱਡੀ ਗਿਣਤੀ ’ਚ ਆਗੂਆਂ ਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ,
2027—ਹੋਂਦ ਦੀ ਲੜਾਈ’: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਅੱਜ ਵੱਡੀ ਰੈਲੀ, ਰੈਲੀ ਰਾਹੀਂ ਪੰਜਾਬ ਦੀ ਸਿਆਸਤ ਨੂੰ ਨਵਾਂ ਸੁਨੇਹਾ ਦੇਣ ਦੀ ਤਿਆਰੀ, ਵੱਡੀ ਗਿਣਤੀ ’ਚ ਆਗੂਆਂ ਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ, #ਅਕਾਲੀਦਲਵਾਰਸਪੰਜਾਬ #ਵਾ‘ਮਿਸ਼ਨਰਸਪੰਜਾਬ #ਪੰਥਕਕਾਨਫਰੰਸ #ਫਰੀਦਕੋਟ #ਦਾਣਾਮੰਡੀਫਰੀਦਕੋਟ #ਭਾਈਦਲੇਰਸਿੰਘਡੋਡ #ਪੰਥਕਮੁੱਦੇ #ਸਿੱਖਪੰਥ #ਪੰਜਾਬਸਿਆਸਤ #ਫਰੀਦਕੋਟਨਿਊਜ਼ #PunjabNews #FaridkotNews #WarisPunjab #PanthicConference #PunjabPolitics #SikhPanth #BreakingNews #GlobalKhabarnama Rajinder Arora Rajinder Arora Government of Punjab
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    5 hrs ago
  • ਉਸਤਾਦ ਬਰਕਤ ਸਿਧੂ ਜੀ ਦਾ ਜਨਮ ਦਿਨ ਮੇਲਾ ਉਹਨਾ ਦੀ ਸਮਾਧ ਉੱਪਰ ਬੜੀ ਧੂਮਧਾਮ ਨਾਲ਼ ਮਨਾਇਆ ਜਾਵੇਗਾ -ਲਾਡੀ ਸਿੱਧੂ
    1
    ਉਸਤਾਦ ਬਰਕਤ ਸਿਧੂ ਜੀ ਦਾ ਜਨਮ ਦਿਨ ਮੇਲਾ ਉਹਨਾ ਦੀ ਸਮਾਧ ਉੱਪਰ ਬੜੀ ਧੂਮਧਾਮ ਨਾਲ਼ ਮਨਾਇਆ ਜਾਵੇਗਾ -ਲਾਡੀ ਸਿੱਧੂ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.