ਮਹਿਗਾਈ ਖਿਲਾਫ ਸੜਕਾ ਤੇ ਆਈ ਕਾਂਗਰਸ ਮੋਦੀ ਸਰਕਾਰ ਖ਼ਿਲਾਫ਼ ਮੁਜਾਹਰਾ ਮਹਿੰਗਾਈ ਖਿਲਾਫ ਸੜਕਾਂ ਤੇ ਆਈ ਕਾਂਗਰਸ, ਮੋਦੀ ਸਰਕਾਰ ਖਿਲਾਫ ਕੀਤਾ ਰੋਸ ਮਜਾਹਰਾ, ਮੰਗਿਆ ਪ੍ਰਧਾਨ ਮੰਤਰੀ ਦਾ ਅਸਤੀਫਾ --ਪੈਟਰੋਲ, ਡੀਜ਼ਲ, ਖੰਡ, ਗੁੜ, ਪਿਆਜ ਸਮੇਤ ਹਰ ਚੀਜ਼ ਹੋਈ ਮਹਿੰਗੀ, ਪ੍ਰਧਾਨ ਮੰਤਰੀ ਸਾਹਿਬ ਨਹੀਂ ਚਾਹੀਦੇ ਅੱਛੇ ਦਿਨ, ਹੋ ਜਾਓ ਕੁਰਸੀ ਤੋਂ ਪਾਸੇ: ਗਰਗ ਬਠਿੰਡਾ 27 ਅਗਸਤ (ਗੋਪੀ ਜ਼ੀਰੇ ਵਾਲਾ) :- ਬੇਤਹਾਸ਼ਾ ਵੱਧ ਰਹੀ ਮਹਿੰਗਾਈ ਖਿਲਾਫ ਕਾਂਗਰਸ ਸੜਕਾਂ ਤੇ ਉਤਰਦੀ ਹੋਈ ਨਜ਼ਰ ਆ ਰਹੀ ਹੈ। ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਤੇ ਜ਼ਿਲ੍ਾ ਕਾਂਗਰਸ ਕਮੇਟੀ ਬਠਿੰਡਾ ਦੇ ਸ਼ਹਿਰੀ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਕਾਂਗਰਸ ਵੱਲੋਂ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਫਾਇਰ ਬ੍ਰਿਗੇਡ ਚੌਂਕ ਨਜ਼ਦੀਕ ਰੋਸ ਮੁਜਾਹਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਸਤੀਫਾ ਮੰਗਿਆ ਗਿਆ। ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਾ ਲੀਡਰਸ਼ਿਪ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ , ਕੇ ਕੇ ਅਗਰਵਾਲ, ਅਸ਼ੋਕ ਕੁਮਾਰ ,ਅਰੁਣ ਵਧਾਵਣ ਅਤੇ ਪਵਨ ਕੁਮਾਰ ਮਾਣੀ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵੱਧ ਰਹੀਆਂ ਪੈਟਰੋਲ ਡੀਜ਼ਲ ਖੰਡ ਗੁੜ ਦਾਲਾਂ ਸਬਜ਼ੀਆਂ ਅਤੇ ਪਿਆਜ਼ ਦੇ ਭਾਅ ਤੇ ਰੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸਾਹਿਬ ਭਾਜਪਾ ਦੀ ਸਰਕਾਰ ਆਉਣ ਤੇ ਦੇਸ਼ ਲਈ ਅੱਛੇ ਦਿਨ ਲਿਆਉਣ ਦੇ ਵਾਅਦੇ ਕੀਤੇ ਸਨ, ਜੇਕਰ ਇਸ ਤਰ੍ਹਾਂ ਮਹਿੰਗਾਈ ਵਾਲੇ ਅੱਛੇ ਦਿਨ ਲਿਆਉਣੇ ਸਨ ਤਾਂ ਇਹ ਅੱਛੇ ਦਿਨ ਨਹੀਂ ਚਾਹੀਦੇ ਤੁਸੀਂ ਕੁਰਸੀ ਛੱਡੋ ਤੇ ਪਾਸੇ ਹੋਵੋ ਤਾਂ ਜੋ ਆਮ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ ਕਿਉਂਕਿ ਆਮ ਲੋਕਾਂ ਦੀ ਚਾਹ ਸਬਜ਼ੀ ਦਾਲ ਵੀ ਖਤਰੇ ਵਿੱਚ ਪੈ ਗਈ ਹੈ। ਇਸ ਮੌਕੇ ਟਹਿਲ ਸਿੰਘ ਸੰਧੂ ਬਲਜਿੰਦਰ ਸਿੰਘ ਠੇਕੇਦਾਰ ਰੁਪਿੰਦਰ ਬਿੰਦਰਾ ਮੀਤ ਪ੍ਰਧਾਨ ਪ੍ਰੈੱਸ ਮੀਡੀਆ ਇਨਚਾਰਜ,ਦਰਸਨ ਸਿੰਘ ਜੀਦਾ, ਅੰਮ੍ਰਿਤਾ ਗਿੱਲ ਅਤੇ ਕਿਰਨਜੀਤ ਸਿੰਘ ਗਹਿਰੀ ਨੇ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਜ ਵੇਲੇ ਆਮ ਲੋਕਾਂ ਨੂੰ ਹਰ ਚੀਜ਼ ਸਸਤੀ ਮਿਲਦੀ ਸੀ ਪਰ ਅੱਜ ਹਾਲਾਤ ਇਹ ਹੋ ਗਏ ਹਨ ਕਿ ਸਿਲੰਡਰ ਪਏ ਗੁੜ 70 ਰੁਪਏ ਪਿਆਜ 70 ਰੁਪਏ ਪੈਟਰੋਲ 105 ਰੁਪਏ ਡੀਜ਼ਲ100 ਰੁਪਏ ਸਮੇਤ ਹਰ ਚੀਜ਼ ਮਹਿੰਗੀ ਮਿਲ ਰਹੀ ਹੈ ਜਿਸ ਤੋਂ ਭਾਜਪਾ ਦੇ ਅੱਛੇ ਦਿਨਾਂ ਨਾਲ ਲੋਕਾਂ ਤੇ ਬੁਰਾ ਵਕਤ ਆ ਗਿਆ ਹੈ ਜਿਸ ਕਰਕੇ ਹੁਣ ਦੇਸ਼ ਵਾਸੀ ਭਾਜਪਾ ਦੀ ਮੋਦੀ ਸਰਕਾਰ ਤੋਂ ਦੁਖੀ ਹੋ ਕੇ ਬਦਲਾਵ ਚਾਹੁੰਦੇ ਹਨ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਗਰੀਬਾਂ ਦੇ ਹੱਕ ਮਾਰਨ ਵਾਲੀ ਮੋਦੀ ਸਰਕਾਰ ਅਸਤੀਫਾ ਦੇ ਕੇ ਪਾਸੇ ਹੋਵੇ ਤਾਂ ਜੋ ਦੇਸ਼ ਵਿੱਚ ਵਧ ਰਹੀ ਮਹਿੰਗਾਈ ਨੂੰ ਨੱਥ ਪਾਈ ਜਾ ਸਕੇ ਕਿਉਂਕਿ ਕਾਂਗਰਸ ਹਮੇਸ਼ਾ ਹੀ ਲੋਕਾਂ ਦੇ ਜਜ਼ਬੇ ਅਤੇ ਲੋਕਾਂ ਦੇ ਬਜਟ ਨੂੰ ਦੇਖ ਕੇ ਨੀਤੀਆਂ ਬਣਾਉਂਦੀ ਸੀ ਅਤੇ ਕਿਸੇ ਤਰ੍ਹਾਂ ਨਾਲ ਆਰਥਿਕ ਬੋਝ ਨਹੀਂ ਪਾਇਆ ਜਾਂਦਾ ਸੀ। ਇਸ ਮੌਕੇ ਸਮੁੱਚੀ ਲੀਡਰਸ਼ਿਪ ਨੇ ਭਾਜਪਾ ਸਰਕਾਰ ਨੂੰ ਵਿਦੇਸ਼ੀ ਕੰਪਨੀਆਂ ਅਤੇ ਸਰਮਾਏਦਾਰਾਂ ਦੇ ਹੱਥਾਂ ਵਿੱਚ ਖੇਡਣ ਦੇ ਦੋਸ਼ ਲਾਉਂਦਿਆਂ ਜੁਮਲੇ ਨਾ ਸੁਣਾ ਕੇ ਵਧ ਰਹੀ ਮਹਿੰਗਾਈ ਨੂੰ ਨੱਥ ਪਾਉਣ ਦੀ ਸਲਾਹ ਦਿੱਤੀ। ਇਸ ਮੌਕੇ ਬਲਾਕ ਪ੍ਰਧਾਨ ਸੁਨੀਲ ਕੁਮਾਰ ਅਤੇ ਮਾਧਵ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹਰਪਾਲ ਬਾਜਵਾ ਸੁਰਜੀਤ ਸਿੰਘ ਮੋਖਾ ਨਥੂਰਾਮ ਪ੍ਰਕਾਸ਼ ਚੰਦ ਆਸ਼ੀਸ਼ ਕਪੂਰ ਭਗਵਾਨ ਦਾਸ ਭਾਰਤੀ ਦੀਪਿੰਦਰ ਮਿਸ਼ਰਾ ਕਰਤਾਰ ਸਿੰਘ ਬਲਜੀਤ ਸਿੰਘ ਗੌਰਵ ਕਟਾਰੀਆ ਕਮਲਜੀਤ ਭੰਗੂ ਸੋਨੂ ਐਮਸੀ ਡਾਕਟਰ ਮੁਕੇਸ਼ ਕੁਮਾਰ ਰੂਪ ਸਿੰਘ ਗੁਰਭਗਤ ਸਿੰਘ ਸੰਜੇ ਬੋਬੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ। ਜਾਰੀ ਕਰਤਾ ਰੁਪਿੰਦਰ ਬਿੰਦਰਾ ਬਠਿੰਡਾ

- ਸਮਾਜ ਨੂੰ ਗ਼ਲਤ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਜੋ ਇਨਸਾਨੀਅਤ ਦੇ ਨਾਮ ਤੇ ਗ਼ਲਤ ਸੰਦੇਸ਼ ਦਿੰਦੇ ਹਨ। #santrampalji1
- ਫਰੀਦਕੋਟ ਪੁਲਿਸ ਵੱਲੋ ਨ/ਸ਼ਾ ਤਸ/ਕਰੀ ਨੈੱਟਵਰਕਾਂ ਵਿਰੁੱਧ ਅਹਿਮ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ, 522 ਗ੍ਰਾਮ ਹੈਰੋ/ਇਨ, 01 ਪਿਸ/ਟਲ 9 ਐਮ.ਐਮ ਮੋਟਰਸਾਈਕਲ ਸਮੇਤ ਤਸ/ਕਰ ਕਾਬੂ ਫਰੀਦਕੋਟ ਪੁਲਿਸ ਵੱਲੋ ਨ/ਸ਼ਾ ਤਸ/ਕਰੀ ਨੈੱਟਵਰਕਾਂ ਵਿਰੁੱਧ ਅਹਿਮ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ, 522 ਗ੍ਰਾਮ ਹੈਰੋ/ਇਨ, 01 ਪਿਸ/ਟਲ 9 ਐਮ.ਐਮ ਮੋਟਰਸਾਈਕਲ ਸਮੇਤ ਤਸ/ਕਰ ਕਾਬੂ, #ਫਰੀਦਕੋਟਪੁਲਿਸ #FaridkotPolice #ਫਿਰੌਤੀ #50ਲੱਖਫਿਰੌਤੀ #Extortion #ExtortionCase #ਮੁੱਖਮਾਸਟਰਮਾਈਂਡ #ਗ੍ਰਿਫਤਾਰੀ #PoliceAction #PunjabPolice #PunjabPoliceDepartment #PunjabNews #FaridkotNews #Faridkot #ਫਰੀਦਕੋਟ #ਕੋਟਕਪੂਰਾ #Kotkapura #CrimeNews #CrimeUpdate #BreakingNews #LatestNews #PunjabCrime #CrimeInPunjab #PoliceInvestigation #ZeroTolerance #ਪੁਲਿਸਕਾਰਵਾਈ #ਕਾਨੂੰਨਵਿਵਸਥਾ #LawAndOrder #Threat #ਜਾਨੋਂਮਾਰਨਦੀਧਮਕੀ Rajinder Arora Rajinder Arora ਜਾਗਰੂਕਤਾ ਬਾਣੀ Faridkot Police Faridkot Range Police1
- ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਧਰਨਾ ਕੋਈ ਸਮੱਸਿਆ ਦਾ ਹੱਲ ਨਹੀਂ 11 ਮੈਂਬਰੀ ਕਮੇਟੀ ਦਾ ਗਠਨ ਕਰਕੇ ਦਾ ਹੱਲ ਕੀਤਾ ਜਾਵੇਗਾ ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਧਰਨਾ ਕੋਈ ਸਮੱਸਿਆ ਦਾ ਹੱਲ ਨਹੀਂ 11 ਮੈਂਬਰੀ ਕਮੇਟੀ ਦਾ ਗਠਨ ਕਰਕੇ ਦਾ ਹੱਲ ਕੀਤਾ ਜਾਵੇਗਾ1
- ਹੀਰਾ ਸਿੰਘ ਨਗਰ ਗਲੀ ਨੰਬਰ ਪੰਜ 26.8.2026 ਮੇ ਰੌਸ਼ਨ ਸਿੰਘ ਸਹੋਤਾ ਫੋਨ ਨੰਬਰ 8288816143 ਲਾਈਕ ਸ਼ੇਅਰ ਸਪੋਰਟ ਕਰੁ ਧੰਨਵਾਦ1
- ਬੈਂਚ ’ਤੇ ਬੈਠ ਕੇ ਵਿਦਿਆਰਥੀਆਂ ਨਾਲ ਸੰਵਾਦ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖਾਰਾ ਦੇ ਸਰਕਾਰੀ ਸਕੂਲ ਦਾ ਲਿਆ ਜਾਇਜ਼ਾ ਵਿਦਿਆਰਥੀਆਂ ਤੋਂ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਦੀਆਂ ਸਹੂਲਤਾਂ ਬਾਰੇ ਲਈ ਜਾਣਕਾਰੀ; ਅਧਿਆਪਕਾਂ ਨਾਲ ਵੀ ਸਕੂਲ ਦੀਆਂ ਲੋੜਾਂ ਬਾਰੇ ਕੀਤੀ ਗੱਲਬਾਤ ਫਰੀਦਕੋਟ, 26 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਖਾਰਾ ਸਥਿਤ ਸਰਕਾਰੀ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਬੈਂਚ ’ਤੇ ਬੈਠ ਕੇ ਉਨ੍ਹਾਂ ਦੀ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਵਿੱਚ ਉਪਲਬਧ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਪੀਕਰ ਸ. ਸੰਧਵਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਅਧਿਆਪਕਾਂ ਤੋਂ ਸਕੂਲ ਦੀਆਂ ਲੋੜਾਂ ਬਾਰੇ ਲਈ ਜਾਣਕਾਰੀ ਸਪੀਕਰ ਨੇ ਸਕੂਲ ਦੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਕੂਲ ਦੀਆਂ ਲੋੜਾਂ, ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਸਕੂਲ ਵਿੱਚ ਉਪਲਬਧ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਪਿੰਡਾਂ ਅਤੇ ਆਮ ਪਰਿਵਾਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ। ਸਿੱਖਿਆ ਦੇ ਨਾਲ ਖੇਡਾਂ ਨੂੰ ਵੀ ਦਿੱਤੀ ਮਹੱਤਤਾ ਸਪੀਕਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਨਾਲ ਖੇਡਾਂ, ਡਿਜੀਟਲ ਸਿੱਖਿਆ, ਲਾਇਬ੍ਰੇਰੀ, ਪ੍ਰਯੋਗਸ਼ਾਲਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਦੌਰੇ ਤੋਂ ਬਾਅਦ ਕਾਰਵਾਈ ’ਤੇ ਰਹੇਗੀ ਨਜ਼ਰ ਸਪੀਕਰ ਵੱਲੋਂ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕਰਨ ਨੂੰ ਇੱਕ ਸਕਾਰਾਤਮਕ ਕਦਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਸਕੂਲ ਦੌਰੇ ਦੀ ਅਸਲ ਸਫਲਤਾ ਇਸ ਗੱਲ ਨਾਲ ਤੈਅ ਹੋਵੇਗੀ ਕਿ ਦੌਰਾਨ ਸਾਹਮਣੇ ਆਈਆਂ ਲੋੜਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਅੱਗੇ ਕਿੰਨੀ ਕਾਰਵਾਈ ਹੁੰਦੀ ਹੈ। ਜੇਕਰ ਸਕੂਲ ਵਿੱਚ ਕਮਰਿਆਂ, ਫਰਨੀਚਰ, ਪੀਣ ਵਾਲੇ ਪਾਣੀ, ਪਖਾਨਿਆਂ, ਖੇਡ ਸਹੂਲਤਾਂ, ਡਿਜੀਟਲ ਸਿੱਖਿਆ ਜਾਂ ਹੋਰ ਬੁਨਿਆਦੀ ਸਹੂਲਤਾਂ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨਾ ਸਕੂਲ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ। ਖਾਰਾ ਵਿੱਚ ਸੜਕ ਵਿਕਾਸ ਪ੍ਰਾਜੈਕਟ ਵੀ ਚਰਚਾ ਵਿੱਚ ਪਿੰਡ ਖਾਰਾ ਹਾਲ ਹੀ ਵਿੱਚ ਸੜਕ ਵਿਕਾਸ ਪ੍ਰਾਜੈਕਟ ਨੂੰ ਲੈ ਕੇ ਵੀ ਚਰਚਾ ਵਿੱਚ ਰਿਹਾ ਹੈ। 24 ਅਗਸਤ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਖਾਰਾ ਤੋਂ ਥੜਾ ਤੱਕ 2.70 ਕਿਲੋਮੀਟਰ ਲੰਬੀ ਲਿੰਕ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਇਸ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 95.15 ਲੱਖ ਰੁਪਏ ਦੱਸੀ ਗਈ ਸੀ, ਜਦਕਿ ਰੱਖ-ਰਖਾਅ ਲਈ ਲਗਭਗ 9.39 ਲੱਖ ਰੁਪਏ ਦਾ ਪ੍ਰਬੰਧ ਦੱਸਿਆ ਗਿਆ ਸੀ। ਇਸ ਤਰ੍ਹਾਂ ਖਾਰਾ ਪਿੰਡ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜਾਂ ’ਤੇ ਧਿਆਨ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਸਿੱਖਿਆ ਨੂੰ ਸੰਵਿਧਾਨਕ ਮਹੱਤਤਾ ਭਾਰਤੀ ਸੰਵਿਧਾਨ ਦੇ ਆਰਟੀਕਲ 21ਏ ਤਹਿਤ 6 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਅਧਿਕਾਰ ਨੂੰ ਲਾਗੂ ਕਰਨ ਲਈ ਬੱਚਿਆਂ ਦੀ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਕਾਨੂੰਨ, 2009 ਮਹੱਤਵਪੂਰਨ ਕਾਨੂੰਨੀ ਆਧਾਰ ਹੈ। ਇਸ ਲਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ, ਸੁਰੱਖਿਅਤ ਮਾਹੌਲ ਅਤੇ ਗੁਣਵੱਤਾ ਵਾਲੀ ਸਿੱਖਿਆ ਯਕੀਨੀ ਬਣਾਉਣਾ ਬੱਚਿਆਂ ਦੇ ਭਵਿੱਖ ਨਾਲ ਸਿੱਧੇ ਤੌਰ ’ਤੇ ਜੁੜਿਆ ਮਾਮਲਾ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਇਸ ਦੌਰੇ ਦੌਰਾਨ ਸਭ ਤੋਂ ਮਹੱਤਵਪੂਰਨ ਸੰਦੇਸ਼ ਇਹ ਰਿਹਾ ਕਿ ਸਿੱਖਿਆ ਨੂੰ ਸਮਾਜ ਦੀ ਤਰੱਕੀ ਦੀ ਬੁਨਿਆਦ ਮੰਨਦਿਆਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਬਿਹਤਰ ਮੌਕੇ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਹੁਣ ਲੋਕਾਂ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਸਕੂਲ ਦੌਰੇ ਦੌਰਾਨ ਸਾਹਮਣੇ ਆਈਆਂ ਲੋੜਾਂ ਨੂੰ ਕਿੰਨੀ ਜਲਦੀ ਅਮਲੀ ਰੂਪ ਦਿੱਤਾ ਜਾਂਦਾ ਹੈ।1
- ਬਰਨਾਲਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾ ਕੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ1
- ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ1
- ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, #ਫਰੀਦਕੋਟ #ਗੰਦਲਾਪਾਣੀ #ਦੂਸ਼ਿਤਪਾਣੀ #ਪਾਣੀਦੀਸਮੱਸਿਆ #ਪੀਣਵਾਲਾਪਾਣੀ #ਸਾਫ਼ਪਾਣੀ #ਜਨਤਾਦੀਸਮੱਸਿਆ #ਲੋਕਾਂਦੀਅਵਾਜ਼ #ਫਰੀਦਕੋਟਨਿਊਜ਼ #Faridkot #WaterCrisis #WaterPollution #CleanWater #PublicIssue #PunjabNews #Punjab1