logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ 'ਚ ਭਾਜਪਾ ਅਤੇ ਲੋਕਾਂ ਵਿਚਕਾਰ ਹੋਈ ਲੜਾਈ, ਦੇਖੋ ਮੌਕੇ ਦੀ ਸਾਰੀ ਵੀਡੀਓ। ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ 'ਚ ਭਾਜਪਾ ਅਤੇ ਲੋਕਾਂ ਵਿਚਕਾਰ ਹੋਈ ਲੜਾਈ, ਦੇਖੋ ਮੌਕੇ ਦੀ ਸਾਰੀ ਵੀਡੀਓ।

1 day ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
1 day ago

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ 'ਚ ਭਾਜਪਾ ਅਤੇ ਲੋਕਾਂ ਵਿਚਕਾਰ ਹੋਈ ਲੜਾਈ, ਦੇਖੋ ਮੌਕੇ ਦੀ ਸਾਰੀ ਵੀਡੀਓ। ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ 'ਚ ਭਾਜਪਾ ਅਤੇ ਲੋਕਾਂ ਵਿਚਕਾਰ ਹੋਈ ਲੜਾਈ, ਦੇਖੋ ਮੌਕੇ ਦੀ ਸਾਰੀ ਵੀਡੀਓ।

More news from ਪੰਜਾਬ and nearby areas
  • ਸਰਹਿੰਦ ਮੰਡੀ ਦੇ ਪਟਵਾਰਖਾਨੇ ਵਿੱਚ ਚੋਰੀ; ਅਣਪਛਾਤੇ ਚੋਰ ਲੋਹੇ ਦੀ ਗਰਿੱਲ ਲੈ ਕੇ ਫਰਾਰ।
    1
    ਸਰਹਿੰਦ ਮੰਡੀ ਦੇ ਪਟਵਾਰਖਾਨੇ ਵਿੱਚ ਚੋਰੀ; ਅਣਪਛਾਤੇ ਚੋਰ ਲੋਹੇ ਦੀ ਗਰਿੱਲ ਲੈ ਕੇ ਫਰਾਰ।
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    1 hr ago
  • ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ 19 ਸਤੰਬਰ ਤੋਂ ਫਤਿਹਗੜ੍ਹ ਸਾਹਿਬ ਤੋਂ ਹੋਵੇਗਾ ਸ਼ੁਰੂ, ਦਿੱਲੀ ਦੀ ਸੀ.ਐੱਮ. ਤੇ ਸੀਨੀਅਰ ਆਗੂ ਲੈਣਗੇ ਹਿੱਸਾ ਭਾਰਤੀ ਜਨਤਾ ਪਾਰਟੀ ਵੱਲੋਂ ਵਿੱਢੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ 19 ਸਤੰਬਰ ਨੂੰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਬਾਅਦ ਪਾਰਟੀ ਵੱਲੋਂ ਸਰਹਿੰਦ ਦੀ ਪੁਰਾਣੀ ਅਨਾਜ ਮੰਡੀ ਵਿਖੇ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਸਰਹਿੰਦ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਾਤਰਾ ਦੀ ਸ਼ੁਰੂਆਤ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਪੰਜਾਬ ਇੰਚਾਰਜ ਸਤੀਸ਼ ਪੂਨੀਆ, ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ ਸਮੇਤ ਪਾਰਟੀ ਦੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਵੇਗੀ। ​. ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਹੱਦ ਪਾਰੋਂ ਆ ਰਹੀ ਨਸ਼ੇ ਦੀ ਖੇਪ ਸਬੰਧੀ ਦਿੱਤੇ ਬਿਆਨਾਂ 'ਤੇ ਬੋਲਦਿਆਂ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਰਹੱਦਾਂ 'ਤੇ ਐਂਟੀ-ਡਰੋਨ ਸਿਸਟਮ ਲਗਾਏ ਹਨ, ਜਿਸ ਨਾਲ ਹਰ ਰੋਜ਼ ਨਸ਼ੇ ਦੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ। ਹਾਲਾਂਕਿ, ਪੰਜਾਬ ਅੰਦਰ ਵਿਕ ਰਹੇ ਸਿੰਥੈਟਿਕ ਨਸ਼ਿਆਂ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ​. ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਪਹਿਲਾਂ ਰਾਜ ਕਰ ਚੁੱਕੀਆਂ ਸਰਕਾਰਾਂ ਨਸ਼ੇ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ, ਜਦਕਿ ਭਾਜਪਾ ਕੋਲ ਸੂਬੇ ਵਿੱਚੋਂ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਇੱਕ ਠੋਸ ਰੋਡਮੈਪ ਤਿਆਰ ਹੈ। ਲੋਕਾਂ ਨੂੰ ਵਿਸ਼ਵਾਸ ਹੈ ਕਿ ਕੇਵਲ ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੀ ਹੈ। ਕਿਸਾਨੀ ਮੁੱਦਿਆਂ 'ਤੇ ਬੋਲਦਿਆਂ ਬਰਾੜ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਲਗਭਗ ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. (MSP) ਦੇ ਰਹੀ ਹੈ। ਪਰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਕਾਰਨ ਇੱਥੋਂ ਦੇ ਕਿਸਾਨਾਂ ਨੂੰ ਫ਼ਸਲਾਂ ਦੇ ਪੂਰੇ ਭਾਅ ਨਹੀਂ ਮਿਲ ਰਹੇ ਅਤੇ ਨਾ ਹੀ ਨੁਕਸਾਨੀ ਗਈ ਫ਼ਸਲ ਦਾ ਬਣਦਾ ਮੁਆਵਜ਼ਾ ਮਿਲ ਰਿਹਾ ਹੈ।
    1
    ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ 19 ਸਤੰਬਰ ਤੋਂ ਫਤਿਹਗੜ੍ਹ ਸਾਹਿਬ ਤੋਂ ਹੋਵੇਗਾ ਸ਼ੁਰੂ, ਦਿੱਲੀ ਦੀ ਸੀ.ਐੱਮ. ਤੇ ਸੀਨੀਅਰ ਆਗੂ ਲੈਣਗੇ ਹਿੱਸਾ
ਭਾਰਤੀ ਜਨਤਾ ਪਾਰਟੀ ਵੱਲੋਂ ਵਿੱਢੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ 19 ਸਤੰਬਰ ਨੂੰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਬਾਅਦ ਪਾਰਟੀ ਵੱਲੋਂ ਸਰਹਿੰਦ ਦੀ ਪੁਰਾਣੀ ਅਨਾਜ ਮੰਡੀ ਵਿਖੇ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ।
ਸਰਹਿੰਦ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਾਤਰਾ ਦੀ ਸ਼ੁਰੂਆਤ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਪੰਜਾਬ ਇੰਚਾਰਜ ਸਤੀਸ਼ ਪੂਨੀਆ, ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ ਸਮੇਤ ਪਾਰਟੀ ਦੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਵੇਗੀ।
​.      ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਹੱਦ ਪਾਰੋਂ ਆ ਰਹੀ ਨਸ਼ੇ ਦੀ ਖੇਪ ਸਬੰਧੀ ਦਿੱਤੇ ਬਿਆਨਾਂ 'ਤੇ ਬੋਲਦਿਆਂ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਰਹੱਦਾਂ 'ਤੇ ਐਂਟੀ-ਡਰੋਨ ਸਿਸਟਮ ਲਗਾਏ ਹਨ, ਜਿਸ ਨਾਲ ਹਰ ਰੋਜ਼ ਨਸ਼ੇ ਦੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ। ਹਾਲਾਂਕਿ, ਪੰਜਾਬ ਅੰਦਰ ਵਿਕ ਰਹੇ ਸਿੰਥੈਟਿਕ ਨਸ਼ਿਆਂ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ।
​.        ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਪਹਿਲਾਂ ਰਾਜ ਕਰ ਚੁੱਕੀਆਂ ਸਰਕਾਰਾਂ ਨਸ਼ੇ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ, ਜਦਕਿ ਭਾਜਪਾ ਕੋਲ ਸੂਬੇ ਵਿੱਚੋਂ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਇੱਕ ਠੋਸ ਰੋਡਮੈਪ ਤਿਆਰ ਹੈ। ਲੋਕਾਂ ਨੂੰ ਵਿਸ਼ਵਾਸ ਹੈ ਕਿ ਕੇਵਲ ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੀ ਹੈ।
ਕਿਸਾਨੀ ਮੁੱਦਿਆਂ 'ਤੇ ਬੋਲਦਿਆਂ ਬਰਾੜ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਲਗਭਗ ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. (MSP) ਦੇ ਰਹੀ ਹੈ। ਪਰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਕਾਰਨ ਇੱਥੋਂ ਦੇ ਕਿਸਾਨਾਂ ਨੂੰ ਫ਼ਸਲਾਂ ਦੇ ਪੂਰੇ ਭਾਅ ਨਹੀਂ ਮਿਲ ਰਹੇ ਅਤੇ ਨਾ ਹੀ ਨੁਕਸਾਨੀ ਗਈ ਫ਼ਸਲ ਦਾ ਬਣਦਾ ਮੁਆਵਜ਼ਾ ਮਿਲ ਰਿਹਾ ਹੈ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    2 hrs ago
  • *ਆਪ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਨਿਰੰਤਰ ਦੇਣ ਵਿੱਚ ਹੋਈ ਬੁਰੀ ਤਰ੍ਹਾਂ ਫੇਲ੍ਹ:-- ਰਾਜੂ ਖੰਨਾ।* *ਰਾਜੂ ਖੰਨਾ ਵੱਲੋਂ ਬਿਜਲੀ ਸੰਕਟ ਖਿਲਾਫ਼ ਅਮਲੋਹ ਵਿੱਚ ਭਾਰੀ ਰੋਸ ਮੁਜ਼ਾਹਰਾ, ਰਾਜਪਾਲ ਦੇ ਨਾਂ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ।*
    1
    *ਆਪ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਨਿਰੰਤਰ ਦੇਣ ਵਿੱਚ ਹੋਈ ਬੁਰੀ ਤਰ੍ਹਾਂ ਫੇਲ੍ਹ:-- ਰਾਜੂ ਖੰਨਾ।*



*ਰਾਜੂ ਖੰਨਾ ਵੱਲੋਂ ਬਿਜਲੀ ਸੰਕਟ ਖਿਲਾਫ਼ ਅਮਲੋਹ ਵਿੱਚ ਭਾਰੀ ਰੋਸ ਮੁਜ਼ਾਹਰਾ, ਰਾਜਪਾਲ ਦੇ ਨਾਂ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ।*
    user_ਗੋਬਿੰਦਗੜ ਖਬਰਨਾਮਾਂ
    ਗੋਬਿੰਦਗੜ ਖਬਰਨਾਮਾਂ
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    20 hrs ago
  • Post by Gaurav masih
    1
    Post by Gaurav masih
    user_Gaurav masih
    Gaurav masih
    ਕਪੂਰਥਲਾ, ਕਪੂਰਥਲਾ, ਪੰਜਾਬ•
    25 min ago
  • ਕਿ ਸਾਡੇ ਆਲੇ ਬੱਸ ਨਸ਼ੇ ਕਰਨ ਹੀ ਆਏ ਕੰਮ ਪੈਸਾ ਸਾਰਾ ਬਿਹਾਰੀਆਂ ਲੁੱਟ ਲੈਣਾ ਪੰਜਾਬ ਦਾ ਪੈਸਾ ਤਾਂ ਇਹ ਲੋਕ ਕਮਾਂ ਰਹੇ ਨੇਂ ਤੇ ਸਾਡੇ ਆਲੇ ਨਸ਼ਿਆਂ ਚ ਮਰੀ ਜਾਂਦੇ
    1
    ਕਿ ਸਾਡੇ ਆਲੇ ਬੱਸ ਨਸ਼ੇ ਕਰਨ ਹੀ ਆਏ ਕੰਮ ਪੈਸਾ ਸਾਰਾ ਬਿਹਾਰੀਆਂ ਲੁੱਟ ਲੈਣਾ ਪੰਜਾਬ ਦਾ
ਪੈਸਾ ਤਾਂ ਇਹ ਲੋਕ ਕਮਾਂ ਰਹੇ ਨੇਂ ਤੇ ਸਾਡੇ ਆਲੇ ਨਸ਼ਿਆਂ ਚ ਮਰੀ ਜਾਂਦੇ
    user_Billa Shergill
    Billa Shergill
    Tailor ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ
    1
    ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ
ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ
    user_PANKAJ CHADHA
    PANKAJ CHADHA
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    19 hrs ago
  • ਗੁਰਵਿੰਦਰ ਸਿੰਘ ਖੇੜੀ ਵਾਲੇ ਦਾ ਆਪਣੀ ਪਹਿਲੀ ਪਤਨੀ ਨਾਲ ਪਿਆ ਪੰਗਾਂ ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਦੀ ਪਹਿਲੀ ਪਤਨੀ ਨਾਲ ਤਲਾਕ ਨੂੰ ਲੈ ਕੇ ਕੋਰਟ ਕੇਸ ਚੱਲ ਰਿਹਾ ਹੈ। ਬੀਤੇ ਦਿਨੀਂ ਜਦੋਂ ਖੇੜੀ ਵਾਲਾ ਬਾਬਾ ਆਪਣੇ ਸਾਥੀਆਂ ਸਮੇਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੋਰਟ ਵਿੱਚ ਤਰੀਕ ਭੁਗਤਣ ਲਈ ਆਏ ਤਾਂ ਉਸੇ ਸਮੇਂ ਉਨ੍ਹਾਂ ਦੀ ਪਹਿਲੀ ਪਤਨੀ ਆਪਣੀ ਮਾਤਾ ਨਾਲ ਓਥੇ ਆ ਗਈ।ਉਸ ਮੌਕੇ ਕੀ ਸਥਿਤੀ ਬਣੀ,,, ਵੀਡੀਓ ਰਾਹੀਂ ਜਾਣਦੇ ਆ
    1
    ਗੁਰਵਿੰਦਰ ਸਿੰਘ ਖੇੜੀ ਵਾਲੇ ਦਾ ਆਪਣੀ ਪਹਿਲੀ ਪਤਨੀ ਨਾਲ ਪਿਆ ਪੰਗਾਂ 
ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਦੀ ਪਹਿਲੀ ਪਤਨੀ ਨਾਲ ਤਲਾਕ ਨੂੰ ਲੈ ਕੇ ਕੋਰਟ ਕੇਸ ਚੱਲ ਰਿਹਾ ਹੈ। ਬੀਤੇ ਦਿਨੀਂ ਜਦੋਂ ਖੇੜੀ ਵਾਲਾ ਬਾਬਾ ਆਪਣੇ ਸਾਥੀਆਂ ਸਮੇਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੋਰਟ ਵਿੱਚ ਤਰੀਕ ਭੁਗਤਣ ਲਈ ਆਏ ਤਾਂ ਉਸੇ ਸਮੇਂ ਉਨ੍ਹਾਂ ਦੀ ਪਹਿਲੀ ਪਤਨੀ ਆਪਣੀ ਮਾਤਾ ਨਾਲ ਓਥੇ ਆ ਗਈ।ਉਸ ਮੌਕੇ ਕੀ ਸਥਿਤੀ ਬਣੀ,,, ਵੀਡੀਓ ਰਾਹੀਂ ਜਾਣਦੇ ਆ
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    20 hrs ago
  • ਖੰਨਾ ਦੇ ਇਤਿਹਾਸ ਵਿੱਚ ਪਹਿਲੀ ਵਾਰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ, 200 ਫੁੱਟ ਉਚਾਈ ’ਤੇ ਡਰੋਨਾਂ ਰਾਹੀਂ ਦਿਖਾਈ ਗਈ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨ ਗਾਥਾ: ਕੈਬਨਿਟ ਮੰਤਰੀ ਸੌਂਦ
    1
    ਖੰਨਾ ਦੇ ਇਤਿਹਾਸ ਵਿੱਚ ਪਹਿਲੀ ਵਾਰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ, 200 ਫੁੱਟ ਉਚਾਈ ’ਤੇ ਡਰੋਨਾਂ ਰਾਹੀਂ ਦਿਖਾਈ ਗਈ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨ ਗਾਥਾ: ਕੈਬਨਿਟ ਮੰਤਰੀ ਸੌਂਦ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.