ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਸਹਾਰਨਪੁਰ ਨਜ਼ਦੀਕ ਬਣਾਏ ਜਾਣ ਵਾਲੇ ਰੋਡ ਦਾ ਰੱਖਿਆ ਨੀਹ ਪੱਥਰ ---- ਪਿੰਡ ਚੇਲੇ ਚੱਕ ਵਿਖੇ ਸ਼ਮਸ਼ਾਨ ਘਾਟ ਨੂੰ ਜਾਣ ਵਾਲੇ ਰੋਡ ਦਾ ਕਰਵਾਇਆ ਨਿਰਮਾਣ ਕਾਰਜ ਸ਼ੁਰੂ --- ਹਿੰਦ ਪਾਕ ਸਰਹੱਦ ਦੇ ਨਾਲ ਲੱਗਦੇ ਰੋਡ ਦਾ ਨਿਰਮਾਣ ਕੈਬਨਿਟ ਮੰਤਰੀ ਪੰਜਾਬ ਨੇ ਕਰਵਾਇਆ ਸ਼ੁਰੂ ਪਠਾਨਕੋਟ 16 ਫਰਵਰੀ ( ) ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਦੇ ਲਈ ਇੱਕ ਖੁਸ਼ਖਬਰੀ ਕਿ ਵਿਧਾਨ ਸਭਾ ਹਲਕਾ ਭੋਆ ਦੀਆਂ 19ਹੋਰ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ ਜਿਸ ਅਧੀਨ ਅੱਜ ਦੋ ਹੋਰ ਸੜਕਾਂ ਦੇ ਨਿਰਮਾਣ ਕਾਰਜ ਆਰੰਭ ਕਰਵਾਏ ਗਏ ਹਨ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਪਿੰਡ ਸਹਾਰਨਪੁਰ ਵਿਖੇ ਅਤੇ ਪਿੰਡ ਚੇਲੇ ਚੱਕ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਨੀਹ ਪੱਥਰ ਰੱਖਣ ਮਗਰੋਂ ਕੀਤਾ| ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਨਰੇਸ਼ ਸੈਣੀ ਸਟੇਟ ਸਕੱਤਰ ਮਾਝਾ ਜੋਨ ਪੰਜਾਬ, ਪਵਨ ਕੁਮਾਰ ਫੌਜੀ ਸੰਗਠਨ ਇੰਚਾਰਜ, ਕੁਲਦੀਪ ਬਲਾਕ ਪ੍ਰਧਾਨ, ਸਲਿੰਦਰ ਸਿੰਘ ਕੇਜਰੀਵਾਲ, ਚੰਨਣ ਸਿੰਘ, ਸਤਪਾਲ, ਸਵਰਨ ਸਿੰਘ, ਰਜਿੰਦਰ ਸਿੰਘ, ਅਸ਼ੋਕ ਸਿੰਘ, ਬਿਸ਼ੰਬਰ ਸਿੰਘ, ਉੱਤਮ ਚੰਦ, ਬਲਵਿੰਦਰ ਸਿੰਘ, ਸਰਪੰਚ ਮਨਜੀਤ ਕੌਰ, ਸਰਪੰਚ ਪਰਮਜੀਤ ਕੌਰ ਅਤੇ ਹੋਰ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਹਾਜਰ ਸਨ। ਇਸ ਮੌਕੇ ਤੇ ਸੰਬੋਧਿਤ ਕਰਦਿਆਂ ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਮੈਂ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਹਾਰਨਪੁਰ ਅਤੇ ਪਿੰਡ ਚੇਲੇ ਚੱਕ ਵਿਖੇ ਦੋ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਹਨ। ਉਹਨਾਂ ਕਿਹਾ ਕਿ ਪਿੰਡ ਸਹਾਰਨਪੁਰ ਨਜ਼ਦੀਕ ਜਿਸ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਪਿਛਲੇ 25- 30 ਸਾਲਾਂ ਤੋਂ ਇਹ ਸੜਕ ਦਾ ਕਦੇ ਨਿਰਮਾਣ ਹੋਇਆ ਹੀ ਨਹੀਂ ਅਤੇ ਖਸਤਾ ਹਾਲਤ ਸੜਕ ਹੋਣ ਕਰਕੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸੇ ਹੀ ਤਰ੍ਹਾਂ ਪਿੰਡ ਚੇਲੇ ਚੱਕ ਵਿਖੇ ਸ਼ਮਸ਼ਾਨ ਘਾਟ ਨੂੰ ਜਾਣ ਵਾਲੇ ਰੋਡ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਦੋਨਾਂ ਸੜਕਾਂ ਜੋ ਕਰੀਬ 3 ਕਿਲੋਮੀਟਰ ਹਨ ਅਤੇ ਇਹਨਾਂ ਸੜਕਾਂ ਦੇ ਨਿਰਮਾਣ ਕਾਰਜ ਤੇ ਕਰੀਬ 44 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਜਲਦੀ ਹੀ ਇਹਨਾਂ ਸੜਕਾਂ ਦਾ ਨਿਰਮਾਣ ਕਰਕੇ ਇਹ ਸੜਕਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਸਭ ਤੋਂ ਪਹਿਲਾ ਤਾਂ ਅਸੀਂ ਧੰਨਵਾਦ ਕਰਦੇ ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਜਿਨਾਂ ਨੇ ਵਿਧਾਨ ਸਭਾ ਹਲਕਾ ਭੋਆ ਨੂੰ ਹੋਰ 19 ਸੜਕਾਂ ਦੇ ਨਿਰਮਾਣ ਦੇ ਲਈ ਵੱਡੇ ਫੰਡ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਇਹਨਾਂ ਸੜਕਾਂ ਦੇ ਨਿਰਮਾਣ ਕਰਕੇ ਜਲਦੀ ਕਰਕੇ ਸੜਕਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣੀਆਂ ਹਨ। ਉਹਨਾਂ ਕਿਹਾ ਕਿ ਮੈਂ ਇੱਕ ਵਾਰ ਫਿਰ ਤੋਂ ਇਹਨਾਂ ਸੜਕਾਂ ਦੇ ਨਿਰਮਾਣ ਕਾਰਜਾਂ ਲਈ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਾ।
ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਸਹਾਰਨਪੁਰ ਨਜ਼ਦੀਕ ਬਣਾਏ ਜਾਣ ਵਾਲੇ ਰੋਡ ਦਾ ਰੱਖਿਆ ਨੀਹ ਪੱਥਰ ---- ਪਿੰਡ ਚੇਲੇ ਚੱਕ ਵਿਖੇ ਸ਼ਮਸ਼ਾਨ ਘਾਟ ਨੂੰ ਜਾਣ ਵਾਲੇ ਰੋਡ ਦਾ ਕਰਵਾਇਆ ਨਿਰਮਾਣ ਕਾਰਜ ਸ਼ੁਰੂ --- ਹਿੰਦ ਪਾਕ ਸਰਹੱਦ ਦੇ ਨਾਲ ਲੱਗਦੇ ਰੋਡ ਦਾ ਨਿਰਮਾਣ ਕੈਬਨਿਟ ਮੰਤਰੀ ਪੰਜਾਬ ਨੇ ਕਰਵਾਇਆ ਸ਼ੁਰੂ ਪਠਾਨਕੋਟ 16 ਫਰਵਰੀ ( ) ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਦੇ ਲਈ ਇੱਕ ਖੁਸ਼ਖਬਰੀ ਕਿ ਵਿਧਾਨ ਸਭਾ ਹਲਕਾ ਭੋਆ ਦੀਆਂ 19ਹੋਰ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ ਜਿਸ ਅਧੀਨ ਅੱਜ ਦੋ ਹੋਰ ਸੜਕਾਂ ਦੇ ਨਿਰਮਾਣ ਕਾਰਜ ਆਰੰਭ ਕਰਵਾਏ ਗਏ ਹਨ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਪਿੰਡ ਸਹਾਰਨਪੁਰ ਵਿਖੇ ਅਤੇ ਪਿੰਡ ਚੇਲੇ ਚੱਕ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਨੀਹ ਪੱਥਰ ਰੱਖਣ ਮਗਰੋਂ ਕੀਤਾ| ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਨਰੇਸ਼ ਸੈਣੀ ਸਟੇਟ ਸਕੱਤਰ ਮਾਝਾ ਜੋਨ ਪੰਜਾਬ, ਪਵਨ ਕੁਮਾਰ ਫੌਜੀ ਸੰਗਠਨ ਇੰਚਾਰਜ, ਕੁਲਦੀਪ ਬਲਾਕ ਪ੍ਰਧਾਨ, ਸਲਿੰਦਰ ਸਿੰਘ ਕੇਜਰੀਵਾਲ, ਚੰਨਣ ਸਿੰਘ, ਸਤਪਾਲ, ਸਵਰਨ ਸਿੰਘ, ਰਜਿੰਦਰ ਸਿੰਘ, ਅਸ਼ੋਕ ਸਿੰਘ, ਬਿਸ਼ੰਬਰ ਸਿੰਘ, ਉੱਤਮ ਚੰਦ, ਬਲਵਿੰਦਰ ਸਿੰਘ, ਸਰਪੰਚ ਮਨਜੀਤ ਕੌਰ, ਸਰਪੰਚ ਪਰਮਜੀਤ ਕੌਰ ਅਤੇ ਹੋਰ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਹਾਜਰ ਸਨ। ਇਸ ਮੌਕੇ ਤੇ ਸੰਬੋਧਿਤ ਕਰਦਿਆਂ ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਮੈਂ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ
ਸਹਾਰਨਪੁਰ ਅਤੇ ਪਿੰਡ ਚੇਲੇ ਚੱਕ ਵਿਖੇ ਦੋ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਹਨ। ਉਹਨਾਂ ਕਿਹਾ ਕਿ ਪਿੰਡ ਸਹਾਰਨਪੁਰ ਨਜ਼ਦੀਕ ਜਿਸ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਪਿਛਲੇ 25- 30 ਸਾਲਾਂ ਤੋਂ ਇਹ ਸੜਕ ਦਾ ਕਦੇ ਨਿਰਮਾਣ ਹੋਇਆ ਹੀ ਨਹੀਂ ਅਤੇ ਖਸਤਾ ਹਾਲਤ ਸੜਕ ਹੋਣ ਕਰਕੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸੇ ਹੀ ਤਰ੍ਹਾਂ ਪਿੰਡ ਚੇਲੇ ਚੱਕ ਵਿਖੇ ਸ਼ਮਸ਼ਾਨ ਘਾਟ ਨੂੰ ਜਾਣ ਵਾਲੇ ਰੋਡ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਦੋਨਾਂ ਸੜਕਾਂ ਜੋ ਕਰੀਬ 3 ਕਿਲੋਮੀਟਰ ਹਨ ਅਤੇ ਇਹਨਾਂ ਸੜਕਾਂ ਦੇ ਨਿਰਮਾਣ ਕਾਰਜ ਤੇ ਕਰੀਬ 44 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਜਲਦੀ ਹੀ ਇਹਨਾਂ ਸੜਕਾਂ ਦਾ ਨਿਰਮਾਣ ਕਰਕੇ ਇਹ ਸੜਕਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਸਭ ਤੋਂ ਪਹਿਲਾ ਤਾਂ ਅਸੀਂ ਧੰਨਵਾਦ ਕਰਦੇ ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਜਿਨਾਂ ਨੇ ਵਿਧਾਨ ਸਭਾ ਹਲਕਾ ਭੋਆ ਨੂੰ ਹੋਰ 19 ਸੜਕਾਂ ਦੇ ਨਿਰਮਾਣ ਦੇ ਲਈ ਵੱਡੇ ਫੰਡ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਇਹਨਾਂ ਸੜਕਾਂ ਦੇ ਨਿਰਮਾਣ ਕਰਕੇ ਜਲਦੀ ਕਰਕੇ ਸੜਕਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣੀਆਂ ਹਨ। ਉਹਨਾਂ ਕਿਹਾ ਕਿ ਮੈਂ ਇੱਕ ਵਾਰ ਫਿਰ ਤੋਂ ਇਹਨਾਂ ਸੜਕਾਂ ਦੇ ਨਿਰਮਾਣ ਕਾਰਜਾਂ ਲਈ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਾ।
- ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਸਹਾਰਨਪੁਰ ਨਜ਼ਦੀਕ ਬਣਾਏ ਜਾਣ ਵਾਲੇ ਰੋਡ ਦਾ ਰੱਖਿਆ ਨੀਹ ਪੱਥਰ ---- ਪਿੰਡ ਚੇਲੇ ਚੱਕ ਵਿਖੇ ਸ਼ਮਸ਼ਾਨ ਘਾਟ ਨੂੰ ਜਾਣ ਵਾਲੇ ਰੋਡ ਦਾ ਕਰਵਾਇਆ ਨਿਰਮਾਣ ਕਾਰਜ ਸ਼ੁਰੂ --- ਹਿੰਦ ਪਾਕ ਸਰਹੱਦ ਦੇ ਨਾਲ ਲੱਗਦੇ ਰੋਡ ਦਾ ਨਿਰਮਾਣ ਕੈਬਨਿਟ ਮੰਤਰੀ ਪੰਜਾਬ ਨੇ ਕਰਵਾਇਆ ਸ਼ੁਰੂ ਪਠਾਨਕੋਟ 16 ਫਰਵਰੀ ( ) ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਦੇ ਲਈ ਇੱਕ ਖੁਸ਼ਖਬਰੀ ਕਿ ਵਿਧਾਨ ਸਭਾ ਹਲਕਾ ਭੋਆ ਦੀਆਂ 19ਹੋਰ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ ਜਿਸ ਅਧੀਨ ਅੱਜ ਦੋ ਹੋਰ ਸੜਕਾਂ ਦੇ ਨਿਰਮਾਣ ਕਾਰਜ ਆਰੰਭ ਕਰਵਾਏ ਗਏ ਹਨ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਪਿੰਡ ਸਹਾਰਨਪੁਰ ਵਿਖੇ ਅਤੇ ਪਿੰਡ ਚੇਲੇ ਚੱਕ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਨੀਹ ਪੱਥਰ ਰੱਖਣ ਮਗਰੋਂ ਕੀਤਾ| ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਨਰੇਸ਼ ਸੈਣੀ ਸਟੇਟ ਸਕੱਤਰ ਮਾਝਾ ਜੋਨ ਪੰਜਾਬ, ਪਵਨ ਕੁਮਾਰ ਫੌਜੀ ਸੰਗਠਨ ਇੰਚਾਰਜ, ਕੁਲਦੀਪ ਬਲਾਕ ਪ੍ਰਧਾਨ, ਸਲਿੰਦਰ ਸਿੰਘ ਕੇਜਰੀਵਾਲ, ਚੰਨਣ ਸਿੰਘ, ਸਤਪਾਲ, ਸਵਰਨ ਸਿੰਘ, ਰਜਿੰਦਰ ਸਿੰਘ, ਅਸ਼ੋਕ ਸਿੰਘ, ਬਿਸ਼ੰਬਰ ਸਿੰਘ, ਉੱਤਮ ਚੰਦ, ਬਲਵਿੰਦਰ ਸਿੰਘ, ਸਰਪੰਚ ਮਨਜੀਤ ਕੌਰ, ਸਰਪੰਚ ਪਰਮਜੀਤ ਕੌਰ ਅਤੇ ਹੋਰ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਹਾਜਰ ਸਨ। ਇਸ ਮੌਕੇ ਤੇ ਸੰਬੋਧਿਤ ਕਰਦਿਆਂ ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਮੈਂ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਹਾਰਨਪੁਰ ਅਤੇ ਪਿੰਡ ਚੇਲੇ ਚੱਕ ਵਿਖੇ ਦੋ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਹਨ। ਉਹਨਾਂ ਕਿਹਾ ਕਿ ਪਿੰਡ ਸਹਾਰਨਪੁਰ ਨਜ਼ਦੀਕ ਜਿਸ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਪਿਛਲੇ 25- 30 ਸਾਲਾਂ ਤੋਂ ਇਹ ਸੜਕ ਦਾ ਕਦੇ ਨਿਰਮਾਣ ਹੋਇਆ ਹੀ ਨਹੀਂ ਅਤੇ ਖਸਤਾ ਹਾਲਤ ਸੜਕ ਹੋਣ ਕਰਕੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸੇ ਹੀ ਤਰ੍ਹਾਂ ਪਿੰਡ ਚੇਲੇ ਚੱਕ ਵਿਖੇ ਸ਼ਮਸ਼ਾਨ ਘਾਟ ਨੂੰ ਜਾਣ ਵਾਲੇ ਰੋਡ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਦੋਨਾਂ ਸੜਕਾਂ ਜੋ ਕਰੀਬ 3 ਕਿਲੋਮੀਟਰ ਹਨ ਅਤੇ ਇਹਨਾਂ ਸੜਕਾਂ ਦੇ ਨਿਰਮਾਣ ਕਾਰਜ ਤੇ ਕਰੀਬ 44 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਜਲਦੀ ਹੀ ਇਹਨਾਂ ਸੜਕਾਂ ਦਾ ਨਿਰਮਾਣ ਕਰਕੇ ਇਹ ਸੜਕਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਸਭ ਤੋਂ ਪਹਿਲਾ ਤਾਂ ਅਸੀਂ ਧੰਨਵਾਦ ਕਰਦੇ ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਜਿਨਾਂ ਨੇ ਵਿਧਾਨ ਸਭਾ ਹਲਕਾ ਭੋਆ ਨੂੰ ਹੋਰ 19 ਸੜਕਾਂ ਦੇ ਨਿਰਮਾਣ ਦੇ ਲਈ ਵੱਡੇ ਫੰਡ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਇਹਨਾਂ ਸੜਕਾਂ ਦੇ ਨਿਰਮਾਣ ਕਰਕੇ ਜਲਦੀ ਕਰਕੇ ਸੜਕਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣੀਆਂ ਹਨ। ਉਹਨਾਂ ਕਿਹਾ ਕਿ ਮੈਂ ਇੱਕ ਵਾਰ ਫਿਰ ਤੋਂ ਇਹਨਾਂ ਸੜਕਾਂ ਦੇ ਨਿਰਮਾਣ ਕਾਰਜਾਂ ਲਈ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਾ।2
- AI ਨਿਰਮਤ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ, ਏਸੀਪੀ ਕੇਂਦਰੀ, ਸ੍ਰੀ ਜਸਪਾਲ ਸਿੰਘ,1
- ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਦਵਿੰਦਰ ਪਾਲ ਭੁੱਲਰ ਦੀ ਯਾਚਕਾ ਰੱਦ ਕੀਤੇ ਜਾਣ ਤੇ ਕੀਤੀ ਸਖਤ ਨਿੰਦਾ1
- SGPC ਜਾਇਦਾਦ ਮਾਮਲੇ 'ਚ ਘਿਰਿਆ, ਗਿਆਨੀ ਹਰਪ੍ਰੀਤ ਸਿੰਘ ਨੇ ਜ਼ਮੀਨ ਸੌਦਿਆਂ ਤੇ ਕਰੋੜਾਂ ਦੇ ਹਿਸਾਬ 'ਤੇ ਚੁੱਕੇ ਸਵਾਲ #SGPCControversy #GurdwaraLandIssue #PanthicPolitics #SikhInstitutions #PunjabReligiousPolitics #LandScamAllegations #AkaliDalMovement #SikhPanthDebate #PunjabNews #AccountabilityDemand #Punjab24News1
- MAHASHIVRATRI PARV पर लगाया लंगर। पवित्र नगरी अमृतसर में महाशिवरात्रि के शुभ अवसर पर दुर्गियाना तीर्थ मंदिर परिसर में श्रद्धा और सेवा भाव का अद्भुत दृश्य। (APS) Buildcon समूह और स्टाफ मेंबरों द्वारा विशाल लंगर का आयोजन। #MAHASHIVRATRI #FESTIVAL #HIGHLIGHT #EVERYONE #YUVRAJBHARATNEWS1
- ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ: ਅੰਮ੍ਰਿਤਸਰ ਦੇ ਮੰਦਰ ਵਾਲਾ ਬਾਜ਼ਾਰ ‘ਚ ਘਰ ਡਹਾਇਆ ਡਰੱਗ ਮਨੀ ਨਾਲ ਬਣੀ ਜਾਇਦਾਦਾਂ ਬਰਦਾਸ਼ਤ ਨਹੀਂ: ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਸ਼ਿਆਂ ਵਿਰੁੱਧ ਜੰਗ ‘ਚ 0 ਟੋਲਰੈਂਸ ਨੀਤੀ, 19ਵੀਂ ਡੈਮੋਲਿਸ਼ਨ ਨਾਲ ਸਖ਼ਤ ਸੁਨੇਹਾ ਅੰਮ੍ਰਿਤਸਰ ਦੇ ਥਾਣਾ ਬੀ ਡਵੀਜ਼ਨ ਅਧੀਨ ਪੈਂਦੇ ਮੰਦਰ ਵਾਲਾ ਬਾਜ਼ਾਰ ਇਲਾਕੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਮਿਊਂਸਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਇੱਕ ਨਸ਼ਾ ਤਸਕਰ ਪਰਿਵਾਰ ਦਾ ਘਰ ਡਹਾਇਆ ਗਿਆ। ਮੌਕੇ ‘ਤੇ ਮੌਜੂਦ ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਇਹ 19ਵੀਂ ਡੈਮੋਲਿਸ਼ਨ ਹੈ। ਉਨ੍ਹਾਂ ਕਿਹਾ ਕਿ ਡਰੱਗ ਮਨੀ ਨਾਲ ਬਣਾਈ ਗਈ ਕਿਸੇ ਵੀ ਜਾਇਦਾਦ ਨੂੰ ਕਾਨੂੰਨ ਬਰਦਾਸ਼ਤ ਨਹੀਂ ਕਰੇਗਾ। ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਟੋਰਿਅਸ ਪਰਿਵਾਰ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਕੇਸਾਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਥਾਣਾ ਬੀ ਡਵੀਜ਼ਨ ਵਿੱਚ ਐਨਡੀਪੀਐਸ ਐਕਟ ਅਧੀਨ ਕੇਸ ਦਰਜ ਹਨ, ਜਿਨ੍ਹਾਂ ਵਿੱਚ ਹੀਰੋਇਨ ਦੀ ਬਰਾਮਦਗੀ ਵੀ ਹੋਈ ਸੀ। ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਇਨ੍ਹਾਂ ਦੀਆਂ ਗੈਰਕਾਨੂੰਨੀ ਸਰਗਰਮੀਆਂ ਕਾਰਨ ਪਰੇਸ਼ਾਨ ਸਨ। ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਕਾਰਵਾਈ ਸਮਾਜ ਲਈ ਇੱਕ ਸਖ਼ਤ ਅਤੇ ਸਾਫ਼ ਸੁਨੇਹਾ ਹੈ ਕਿ ਨਸ਼ਿਆਂ ਨਾਲ ਕਮਾਇਆ ਪੈਸਾ ਆਖ਼ਰਕਾਰ ਤਬਾਹੀ ਹੀ ਲਿਆਉਂਦਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਚਲਾਏ ਗਏ ਵਿਸ਼ੇਸ਼ ਅਭਿਆਨ ਦੌਰਾਨ ਦਰਜਨਾਂ ਨਸ਼ਾ ਤਸਕਰ ਅਤੇ ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ, ਵੱਡੀ ਮਾਤਰਾ ਵਿੱਚ ਹੀਰੋਇਨ, ਡਰੱਗ ਮਨੀ, ਹਥਿਆਰ ਅਤੇ ਚੋਰੀ ਦੇ ਵਾਹਨ ਵੀ ਬਰਾਮਦ ਹੋਏ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਗੈਂਗਸਟਰਾਂ ਸਬੰਧੀ ਕੋਈ ਵੀ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਯੋਗ ਸੂਚਨਾ ‘ਤੇ ਇਨਾਮ ਦਾ ਪ੍ਰਾਵਧਾਨ ਵੀ ਹੈ। ਬਾਈਟ : ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ1
- रंग-रंगीला श्री श्याम फाल्गुन महोत्सव 18 फरवरी को शालीमार बाग कपूरथला के खुले प्रांगण में!!!श्री श्याम जी बालाजी ट्रस्ट कपूरथला के सदस्यों ने प्रेसवार्ता करके दी कार्यक्रम की विशेषताओं संबधी जानकारी!!!🙏🙏🙏2
- ਡਿਮੋਲਿਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ1