Shuru
Apke Nagar Ki App…
ਨਗਰ ਪੰਚਾਇਤ ਨਡਾਲਾ ਦਫਤਰ ਵਿਖੇ ਮੰਗਾਂ ਨੂੰ ਲੈ ਕੇ ਸਫਾਈ ਸੇਵਕਾਂ ਦਾ ਧਰਨਾ ਜਾਰੀ ਕੱਲ 30 ਜੁਲਾਈ ਨੂੰ ਬੰਦ ਰੱਖਣ ਦੀ ਕੀਤੀ ਅਪੀਲ ਭਾਜਪਾ ਆਗੂ ਸੌਰਵ ਖੁੱਲਰ ਨੇ ਕੀਤੀ ਸ਼ਿਰਕਤ
Raghbinder singh
ਨਗਰ ਪੰਚਾਇਤ ਨਡਾਲਾ ਦਫਤਰ ਵਿਖੇ ਮੰਗਾਂ ਨੂੰ ਲੈ ਕੇ ਸਫਾਈ ਸੇਵਕਾਂ ਦਾ ਧਰਨਾ ਜਾਰੀ ਕੱਲ 30 ਜੁਲਾਈ ਨੂੰ ਬੰਦ ਰੱਖਣ ਦੀ ਕੀਤੀ ਅਪੀਲ ਭਾਜਪਾ ਆਗੂ ਸੌਰਵ ਖੁੱਲਰ ਨੇ ਕੀਤੀ ਸ਼ਿਰਕਤ
More news from ਪੰਜਾਬ and nearby areas
- ਨਗਰ ਪੰਚਾਇਤ ਨਡਾਲਾ ਦਫਤਰ ਵਿਖੇ ਮੰਗਾਂ ਨੂੰ ਲੈ ਕੇ ਸਫਾਈ ਸੇਵਕਾਂ ਦਾ ਧਰਨਾ ਜਾਰੀ ਕੱਲ 30 ਜੁਲਾਈ ਨੂੰ ਬੰਦ ਰੱਖਣ ਦੀ ਕੀਤੀ ਅਪੀਲ ਭਾਜਪਾ ਆਗੂ ਸੌਰਵ ਖੁੱਲਰ ਨੇ ਕੀਤੀ ਸ਼ਿਰਕਤ1
- ਮਾਂ ਸੀਮਾ ਦੇਵੀ ਜੀ ਦੇ ਘਰ ਸਾਲਾਨਾ ਮਨਾਈ ਗਈ ਗੁਰਪੂਰਨਿਮਾ, ਸੰਗਤਾ ਨੇ ਲਿਆ ਮਾਂ ਦਾ ਆਸ਼ੀਰਵਾਦ1
- ਨਜਾਇਜ ਸ਼ਰਾਬ ਦੇ ਅੱਡੇ ਦਾ ਪਰਦਾਫਾਸ਼ ਕਪੂਰਥਲਾ 29 ਜੁਲਾਈ ਗੌਰਵ ਮੜੀਆ ਨਜਾਇਜ ਸ਼ਰਾਬ ਦੇ ਅੱਡੇ ਦਾ ਪਰਦਾਫਾਸ਼ ਕਪੂਰਥਲਾ 29 ਜੁਲਾਈ ਗੌਰਵ ਮੜੀਆ ਜਿਲ੍ਹਾ ਕਪੂਰਥਲਾ ਦੇ ਆਬਕਾਰੀ ਅਫਸਰ, ਕਪੂਰਥਲਾ ਸ੍ਰੀ ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ ਮਾਣਯੋਗ ਉਪ ਕਮਿਸ਼ਨਰ (ਆਬਕਾਰੀ) ਜਲੰਧਰ ਜੋਨ, ਜਲੰਧਰ ਸ੍ਰੀ ਰਣਜੀਤ ਸਿੰਘ ਅਤੇ ਸਹਾਇਕ ਕਮਿਸ਼ਨਰ (ਆਬਕਾਰੀ), ਕਪੂਰਥਲਾ ਰੇਂਜ, ਕਪੂਰਥਲਾ ਸ੍ਰੀ ਨਵਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਨਾਜਾਇਜ ਸ਼ਰਾਬ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਮਿਤੀ 28.07.2026 ਨੂੰ ਜਿਲ੍ਹਾ ਕਪੂਰਥਲਾ ਦੇ ਪਿੰਡ ਨਵਾਂ ਪਿੰਡ ਭੱਠੇ ਵਿਖੇ ਸਵੇਰੇ 6:00 ਵਜੇ ਤੋਂ ਪੜਤਾਲ ਸ਼ੁਰੂ ਕੀਤੀ ਗਈ, ਜੋ ਕਿ ਰਾਤ 12:30 ਵਜੇ ਤੱਕ ਚਲੀ ਅਤੇ ਸਫਲਤਾਪੂਰਵਕ ਰਹੀ। ਪੜਤਾਲ ਦੌਰਾਨ ਪਿੰਡ ਨਵਾਂ ਪਿੰਡ ਭੱਠੇ ਵਿੱਚ ਨਜਾਇਜ ਸ਼ਰਾਬ ਦੇ ਕਾਰੋਬਾਰ ਖਿਲਾਫ ਕਾਫੀ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਪੁਲਿਸ ਅਤੇ ਆਬਕਾਰੀ ਵਿਭਾਗ ਦੀ ਟੀਮ ਨੇ ਸਾਂਝੇ ਤੌਰ ਤੇ ਗੁਪਤ ਸੂਚਨਾ ਦੇ ਆਧਾਰ ਤੇ ਇੱਕ ਅਜਿਹੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ, ਜਿਸ ਨੇ ਲੰਬੇ ਸਮੇਂ ਤੋਂ ਨਜਾਇਜ ਸ਼ਰਾਬ ਬਣਾਉਣ ਅਤੇ ਇਸ ਦੀ ਸਪਲਾਈ ਕਰਨ ਦਾ ਪੂਰਾ ਤੰਤਰ ਸਥਾਪਤ ਕੀਤਾ ਹੋਇਆ ਸੀ। ਇਸ ਕਾਰਵਾਈ ਦੌਰਾਨ ਇੱਕ ਘਰ ਦੇ ਅੰਦਰ ਬੈਡਰੂਮ ਅਤੇ ਬਾਥਰੂਮ ਦੇ ਵਿੱਚ ਪੱਕੇ ਫਰਸ਼ ਤੇ ਜਮੀਨ ਹੇਠਾਂ ਲਗਭਗ 1000 ਲੀਟਰ ਸਮਰੱਥਾ ਵਾਲੀ ਅਡਰਗਰਾਊਂਡ ਟੈਂਕੀ, ਪਾਈਪਲਾਈਨ ਸਿਸਟਮ, ਟੁੱਲੂ ਪੰਪ ਅਤੇ ਸ਼ਰਾਬ ਤਿਆਰ ਕਰਨ ਨਾਲ ਸਬੰਧਤ ਹੋਰ ਉਪਕਰਨ ਬਰਾਮਦ ਕੀਤੇ ਗਏ। ਮੁਢਲੀ ਜਾਂਚ ਵਿੱਚ ਸੰਕੇਤ ਮਿਲੇ ਹਨ ਕਿ ਇਸ ਧੰਦੇ ਦੇ ਪਿੱਛੇ ਸਰਗਰਮ ਮੁੱਖ ਦੋਸ਼ੀ ਲੰਬੇ ਸਮੇਂ ਤੋਂ ਸਰਕਾਰ ਦੇ ਮਾਲੀਏ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਸਨ। ਅਜਿਹੇ ਸਮਾਜ ਵਿਰੋਧੀ ਤੱਤ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ ਨਾਲ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਕਰ ਸਕਦੇ ਹਨ। ਇਸ ਕਾਰਵਾਈ ਦੌਰਾਨ ਦੋਸ਼ੀ ਸੁਖਜੀਤ ਸਿੰਘ ਉਰਫ ਜੀਤੀ ਪੁੱਤਰ ਮਹਿੰਦਰ ਸਿੰਘ ਅਤੇ ਅਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਦੇ ਖਿਲਾਫ ਐਫ.ਆਈ.ਆਰ ਦਰਜ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਨਿਰੀਖਕ, ਸ੍ਰੀ ਸਿਮਰਨਪ੍ਰੀਤ ਸਿੰਘ, ਕਪੂਰਥਲਾ ਸਰਕਲ, ਆਬਕਾਰੀ ਨਿਰੀਖਕ ਸ੍ਰੀ ਜਤਿੰਦਰਪਾਲ ਸਿੰਘ, ਭੁਲੱਥ ਸਰਕਲ, ਸ੍ਰੀ ਸਿਮਰਨਪ੍ਰੀਤ ਸਿੰਘ, ਆਬਕਾਰੀ ਨਿਰੀਖਕ, ਫਗਵਾੜਾ ਵੈਸਟ ਸਰਕਲ, ਆਬਕਾਰੀ ਪੁਲਿਸ ਸਟਾਫ ਅਤੇ ਲੋਕਲ ਪੁਲਿਸ ਸਟਾਫ ਦੇ ਪੂਰਨ ਸਹਿਯੋਗ ਨਾਲ ਕਪੂਰਥਲਾ ਜਿਲ੍ਹੇ ਦੇ ਨਵਾਂ ਪਿੰਡ ਭੱਠੇ ਵਿਖੇ ਵਿਆਪਕ ਛਾਪੇ ਮਾਰੀ ਕੀਤੀ ਗਈ ਅਤੇ ਇਸੇ ਤਰ੍ਹਾਂ ਅਗੇ ਵੀ ਨਜਾਇਜ ਸ਼ਰਾਬ ਦੀ ਰੋਕਥਾਮ ਲਈ ਛਾਪੇਮਾਰੀ ਜਾਰੀ ਰਹੇਗੀ।1
- ਰੇਲ ਵਿੱਚ ਟਿਕਟ ਨੂੰ ਲੈਕੇ ਨੌਜਵਾਨ ਅਤੇ T.T.E ਦੀ ਹੋਈ ਬ/ਹਿਸ, ਭਖਿਆ ਮਾਹੌਲ1
- Post by Hardinder Singh1
- ਫਤਿਹਗੜ ਚੂੜੀਆਂਚ ਇੱਕ ਹੋਰ ਚੋਰੀ ਦੀ ਹੋਈ ਵੱਡੀ ਵਾਰਦਾਤ ਮਜੀਠਾ ਰੋਡ ਤੋਂ ਇੱਕ ਘਰ ਵਿਚੋਂ ਨਕਦੀ ਲੈਪ ਟੋਪ ਅਤੇ ਆਈ ਫੋਨ ਚੋਰੀ ਕਰਕੇ ਹੋਏ ਫਤਿਹਗੜ ਚੂੜੀਆਂ 29 ਜੁਲਾਈ ਲਵਪ੍ਰੀਤ ਸਿੰਘ ਖੁਸ਼ੀ ਪੁਰ ਫਤਿਹਗੜ ਚੂੜੀਆਂਚ ਇੱਕ ਹੋਰ ਚੋਰੀ ਦੀ ਹੋਈ ਵੱਡੀ ਵਾਰਦਾਤ ਮਜੀਠਾ ਰੋਡ ਤੋਂ ਇੱਕ ਘਰ ਵਿਚੋਂ ਨਕਦੀ ਲੈਪ ਟੋਪ ਅਤੇ ਆਈ ਫੋਨ ਚੋਰੀ ਕਰਕੇ ਹੋਏ ਵਾਰਦਾਤ ਸਮੇਂ ਚੋਰਾਂ ਮਨਾਈ ਪਿਕਨਿੰਗ ਰਸੋਈ ’ਚੋਂ ਖਾ ਗਏ ਸਾਰਾ ਸਮਾਨ ਚੋਰਾਂ ਵੱਲੋਂ ਫਤਿਹਗੜ ਚੂੜੀਆਂ ਇਲਾਕੇ’ਚ ਇੱਕੋਂ ਸਟਾਈਲ’ਚ ਕੀਤੀ ਜਾ ਰਹੀ ਹੈ ਚੋਰੀ ਘਰ ਵਿਚ ਰਹਿੰਦੀਆਂ ਸੀ 2 ਹੀ ਮਹਿਲਾਵਾਂ ਜੋ ਰਿਸ਼ਤੇਦਾਰਾਂ ਕੋਲ ਗਈਆਂ ਸਨ। ਨਣਾਨ ਭਰਜਾਈ ਦੋਵੇਂ ਮਹਿਲਾਵਾਂ ਦੇ ਪਤਾ ਵਿਦੇਸ਼ ਸਪੇਨ ’ਚ ਹਨ ਲਵਪ੍ਰੀਤ ਕੌਰ ਪਤਨੀ ਮਹਿਕਦੀਪ ਸਿੰਘ ਅਤ ਜਸਕਰਨ ਕੌਰ ਪਤਨੀ ਹਰਪ੍ਰੀਤ ਸਿੰਘ ਨੇ ਦਿੱਤੀ ਜਾਣਕਾਰੀ ਮੋਕੇ ਤੇ ਪਹੁੰਚੀ ਪÇੁਲਸ ਜਾਂਚ ਸ਼ੁਰੂ1
- ਫਤਿਹਗੜ੍ਹ ਚੂੜੀਆਂ 'ਚ ਵੱਡੀ ਚੋਰੀ: ਘਰ 'ਚੋਂ ਨਕਦੀ, ਲੈਪਟਾਪ ਤੇ ਆਈਫੋਨ ਗਾਇਬ! ਫਤਿਹਗੜ੍ਹ ਚੂੜੀਆਂ ਦੇ ਮਜੀਠਾ ਰੋਡ 'ਤੇ ਇੱਕੋ ਸਟਾਈਲ ਨਾਲ ਚੋਰੀ ਕਰਨ ਵਾਲੇ ਬੇਖੌਫ਼ ਚੋਰਾਂ ਦਾ ਇੱਕ ਹੋਰ ਕਾਰਨਾਮਾ। ਵਿਦੇਸ਼ (ਸਪੇਨ) ਰਹਿੰਦੇ ਪਰਿਵਾਰ ਦੇ ਬੰਦ ਘਰ ਨੂੰ ਬਣਾਇਆ ਨਿਸ਼ਾਨਾ। ਨਕਦੀ ਤੇ ਮਹਿੰਗਾ ਸਮਾਨ ਚੋਰੀ ਕਰਨ ਤੋਂ ਬਾਅਦ ਰਸੋਈ 'ਚੋਂ ਸਮਾਨ ਵੀ ਖਾ ਗਏ ਚੋਰ। ਪੀੜਤ ਪਰਿਵਾਰ (ਲਵਪ੍ਰੀਤ ਕੌਰ ਤੇ ਜਸਕਰਨ ਕੌਰ) ਨੇ ਦਿੱਤੀ ਜਾਣਕਾਰੀ, ਪੁਲਿਸ ਕਰ ਰਹੀ ਹੈ ਜਾਂਚ।1
- ਆਮ ਆਦਮੀ ਪਾਰਟੀ ਦੇ ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਜੋਬਣ ਰੰਧਾਵਾ ਨੂੰ ਹਲਕਾ ਫਤਿਹਗੜ੍ਹ ਚੂੜੀਆਂ ਦਾ ਇੰਚਾਰਜ ਲਗਾਇਆ ਗਿਆ ਬੀਤੇ ਦਿਨ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਅਹੁਦੇਦਾਰਾਂ ਦੀ ਲਿਸਟ ਜਾਰੀ ਕੀਤੀ ਗਈ ਸੀ ਜਿਸ ਵਿੱਚ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਜੋਬਣ ਰੰਧਾਵਾ ਨੂੰ ਹਲਕਾ ਫਤਿਹਗੜ੍ਹ ਚੂੜੀਆਂ ਦਾ ਇੰਚਾਰਜ ਲਗਾਇਆ ਗਿਆ ਇਨਚਾਰਜ ਲੱਗਣ ਮਗਰੋਂ ਜੋਬਨ ਰੰਧਾਵਾ ਦੇ ਦਫਤਰ ਵਧਾਈ ਦੇਣ ਵਾਲਿਆਂ ਦਾ ਧੰਨਤਾ ਲੱਗਿਆ ਹੋਇਆ ਹੈ ਇਸ ਮੌਕੇ ਗੱਲਬਾਤ ਕਰਦਿਆਂ ਜੋਬਰ ਰੰਧਾਵਾ ਨੇ ਜਿੱਥੇ ਪਰਮਾਤਮਾ ਦਾ ਧੰਨਵਾਦ ਕੀਤਾ ਉੱਥੇ ਪਾਰਟੀ ਦੇ ਵੱਖ-ਵੱਖ ਲੀਡਰਾਂ ਦਾ ਵੀ ਧੰਨਵਾਦ ਕੀਤਾ ਉਹਨਾਂ ਕਿਹਾ ਕਿ ਬੇਸ਼ੱਕ ਹਲਕਾ ਫਤਿਹਗੜ੍ਹ ਚੂੜੀਆਂ ਕਾਂਗਰਸ ਦਾ ਗੜ ਮੰਨਿਆ ਜਾਂਦਾ ਹੈ ਪਰ ਇਹ ਨੌਜਵਾਨ ਇਸ ਗੜ ਨੂੰ ਇਸ ਵਾਰ ਤੋੜ ਕੇ 27 ਦੀ ਚੋਣ ਆਮ ਆਦਮੀ ਦੀ ਪਾਰਟੀ ਦੀ ਝੋਲੀ ਦੇ ਵਿੱਚ ਪਵੇਗਾ ਨਾਲ ਹੀ ਉਹਨਾਂ ਕਿਹਾ ਕਿ ਲੋਕਾਂ ਦੇ ਜਿੰਨੇ ਵੀ ਰਹਿੰਦੇ ਕੰਮ ਨੇ ਉਹ ਪਹਿਲ ਦੇ ਅਧਾਰ ਤੇ ਕਰਾਏ ਜਾਣਗੇ ਔਰ ਹਰ ਸ਼ਖਸ ਨੂੰ ਘਰ ਜਾ ਕੇ ਮਾਨ ਸਤਿਕਾਰ ਦਿੱਤਾ ਜਾਵੇਗਾ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਫਿਰ ਹੀ ਅਸੀਂ ਆਪਣੀ ਪਾਰਟੀ ਦਾ ਝੰਡਾ ਬੁਲੰਦ ਕਰ ਸਕਾਂਗੇ1