logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੰਜਾਬ ਸਰਕਾਰ ਵੱਲੋ ਕਰਵਾਈਆ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ' ਸ਼ਲਾਘਾਯੋਗ ਕਦਮ : ਭੰਮਰਾ,ਦਲਬੀਰ ਢਿਲਵਾਂ 15 ਸਤੰਬਰ (ਗੋਬਿੰਦ ਸੁਖੀਜਾ)-ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਖੇਡਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਿੱਕੀ ਭੰਮਰਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਭੁਲਥ ਅਤੇ ਦਲਬੀਰ ਸਿੰਘ ਕੌਂਸਲਰ ਢਿਲਵਾਂ ਨੇ ਗੱਲਬਾਤ ਕਰਦਿਆਂ ਕੀਤਾ।ਉਨਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ‘ਖੇਡਾਂ ਵਤਨ ਪੰਜਾਬ ਦੀਆਂ' ਰਾਹੀਂ ਪਿੰਡਾਂ ਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ।ਉਹਨਾਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ 15 ਸੁਖੀਜਾ 3 ਵਿਕੀ ਭੰਮਰਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਹਲਕਾ ਭੁਲਥ ਦੀ ਤਸਵੀਰ 15 ਸੁਖੀਜਾ 4 ਦਲਬੀਰ ਸਿੰਘ ਕੌਂਸਲਰ ਦੀ ਤਸਵੀਰ

3 hrs ago
user_ਗੋਬਿੰਦ ਸੁਖੀਜਾ
ਗੋਬਿੰਦ ਸੁਖੀਜਾ
Advertising agency ਭੁਲੱਥ, ਕਪੂਰਥਲਾ, ਪੰਜਾਬ•
3 hrs ago
c4d75011-d040-477c-8772-444c78795d2f

ਪੰਜਾਬ ਸਰਕਾਰ ਵੱਲੋ ਕਰਵਾਈਆ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ' ਸ਼ਲਾਘਾਯੋਗ ਕਦਮ : ਭੰਮਰਾ,ਦਲਬੀਰ ਢਿਲਵਾਂ 15 ਸਤੰਬਰ (ਗੋਬਿੰਦ ਸੁਖੀਜਾ)-ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਖੇਡਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਿੱਕੀ ਭੰਮਰਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਭੁਲਥ ਅਤੇ ਦਲਬੀਰ ਸਿੰਘ ਕੌਂਸਲਰ ਢਿਲਵਾਂ ਨੇ ਗੱਲਬਾਤ ਕਰਦਿਆਂ ਕੀਤਾ।ਉਨਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ

9cb1d514-98ef-403e-b429-3bcde8108a4e

ਅਹਿਮ ਭੂਮਿਕਾ ਨਿਭਾਉਂਦੀਆਂ ਹਨ। ‘ਖੇਡਾਂ ਵਤਨ ਪੰਜਾਬ ਦੀਆਂ' ਰਾਹੀਂ ਪਿੰਡਾਂ ਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ।ਉਹਨਾਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ 15 ਸੁਖੀਜਾ 3 ਵਿਕੀ ਭੰਮਰਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਹਲਕਾ ਭੁਲਥ ਦੀ ਤਸਵੀਰ 15 ਸੁਖੀਜਾ 4 ਦਲਬੀਰ ਸਿੰਘ ਕੌਂਸਲਰ ਦੀ ਤਸਵੀਰ

More news from Jalandhar and nearby areas
  • प्रधानमंत्री मोदी के जन्मदिवस पर ‘आशीर्वाद का दीया’ जलाने की अपील प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है। अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है। संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है। इस पहल को ‘सेवा संकल्प अभियान’ के तहत आयोजित किए जाने की बात कही गई है। #सेवा_संकल्प_अभियान #SevaSankalpAbhiyan #AshirwadKaDiya प्रधानमंत्री मोदी के जन्मदिवस पर ‘आशीर्वाद का दीया’ जलाने की अपील प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है। अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है। संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है। इस पहल को ‘सेवा संकल्प अभियान’ के तहत आयोजित किए जाने की बात कही गई है। #सेवा_संकल्प_अभियान #SevaSankalpAbhiyan #AshirwadKaDiya
    1
    प्रधानमंत्री मोदी के जन्मदिवस पर ‘आशीर्वाद का दीया’ जलाने की अपील

प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है।

अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है।

संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है।

इस पहल को ‘सेवा संकल्प अभियान’ के तहत आयोजित किए जाने की बात कही गई है।

#सेवा_संकल्प_अभियान
#SevaSankalpAbhiyan
#AshirwadKaDiya


प्रधानमंत्री मोदी के जन्मदिवस पर ‘आशीर्वाद का दीया’ जलाने की अपील
प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है।
अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है।
संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है।
इस पहल को ‘सेवा संकल्प अभियान’ के तहत आयोजित किए जाने की बात कही गई है।
#सेवा_संकल्प_अभियान
#SevaSankalpAbhiyan
#AshirwadKaDiya
    user_VS NEWS
    VS NEWS
    Local News Reporter Jalandhar I, Jalandhar•
    1 hr ago
  • ਇੰਜੀਨੀਅਰਿੰਗ ਦਿਵਸ ਤੇ ਰੌਬਿਟਾਂ ਦਾ ਸ਼ਕਤੀ ਪ੍ਰਦਰਸ਼ਨ , ਸਾਇੰਸ ਸਿਟੀ ਵੱਲੋਂ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕਪੂਰਥਲਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇੰਜੀਨਅਰਿੰਗ ਦਿਵਸ ਮੌਕੇ ਪੋਲੇਟੈਕਨਿਕ ਅਤੇ ਇੰਜੀਨਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਇੰਜੀਨੀਆਰਿੰਗ ਅਤੇ ਪੋਲੇਟੈਕਨਿਕ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਨਵੀਨਤਾ ਅਤੇ ਇਕਜੁੱਟਤਾ ਦਾ ਮੁਜਾਹਰਾ ਕੀਤਾ। ਇੰਜੀਨੀਅਅਰਿੰਗ ਦਿਵਸ ਹਰ ਸਾਲ 15 ਸਤੰਬਰ ਨੂੰ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਭਾਰਤ ਰਤਨ ਸਰ ਮੌਕਸ਼ਗੰਡਮ ਵੈਸ਼ਵਾਰਿਆ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਯਾਦ ਨੂੰ ਤਾਜਾ ਕਰਦਿਆਂ ਮਨਾਇਆ ਜਾਂਦਾ ਹੈ। ਇਸ ਮੌਕੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਕਿਹਾ ਕਿ ਰੌਬਿਟ ਅੱਜ ਦੇ ਆਧੁਨਿਕ ਸਮਾਜ ਦਾ ਬਹੁਤ ਅਹਿਮ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਵੈਚਾਲਿਤ ਕੰਮਾਂ ਲਈ , ਕਾਰਜ ਕੁਸ਼ਲਤਾ ਨੂੰ ਵਧਾਉਣ ਅਤੇ ਖਤਰਨਾਕ ਕੰਮ ਕਰਦੇ ਲੋਕਾਂ ਨੂੰ ਬਚਾਉਣ ਵਿਚ ਰੋਬਿਟ ਦੀ ਬਹੁਤ ਮਦਦਗਾਰ ਹੈ। ਰੌਬਿਟ ਇੰਡਸਟਰੀ ਨੇ ਇੰਜੀਨੀਅਰਿੰਗ,ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਦੇ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਪ੍ਰੈਕਟੀਕਲ ਮੁਹਾਰਤ ਪੈਦਾ ਕਰਨ ਅਤੇ ਸਮੇਂ ਦੇ ਹਾਣੀ ਬਣਦਿਆਂ ਵਿਕਸਿਤ ਹੋ ਰਹੀਆਂ ਨਵੀਆਂ - ਨਵੀਆਂ ਤਕਨੀਕਾਂ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾ ਨੇ ਇਸ ਮੌਕੇ ਨਿਰਮਾਣ ਕਾਰਜਾਂ, ਸਿਹਤ- ਸੰਭਾਲ, ਪਲਾੜ ਤਕਨਾਲੌਜੀ, ਖੇਤੀਬਾੜੀ ਅਤੇ ਹੋਰ ਦੂਜੇ ਖੇਤਰਾਂ ਵਿੱਚ ਰੌਬਿਟਕ ਵਲੋਂ ਨਿਭਾਈ ਜਾ ਰਹੀ ਮਹਤਵਪੂਰਨ ਭੂਮਿਕਾ ਉੳਪਰ ਚਾਨਣਾ ਵੀ ਪਾਇਆ। ਰੌਬਿਟਕ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਇੰਜੀ.ਰਿਤੇਸ਼ ਪਾਠਕ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਚੁਣੌਤੀਆਂ ਦੁਆਰਾ ਵਿਦਿਆਰਥੀਆਂ ਨੂੰ ਰੌਬਿਟ ਦੇ ਸੰਚਾਲਨ,ਡਿਜ਼ਾਇਨ ਅਤੇ ਆਪਣੇ ਵੱਲੋਂ ਤਿਆਰ ਕੀਤੇ ਗਏ ਰੌਬਿਟਾਂ ਦੀ ਸ਼ਕਤੀ ਨੂੰ ਪਰਖਣ ਦਾ ਹਰ ਸਾਲ ਮੌਕਾ ਦਿੱਤਾ ਜਾਂਦਾਂ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ, ਸਿਰਜਣਾਤਮਿਕ ਸੋਚ, ਸਮੱਸਿਆਂਵਾਂ ਹੱਲ ਕਰਨ ਅਤੇ ਅਧੁਨਿਕ ਤਕਨੀਕਾਂ ਵਿੱਚ ਰੌਬਿਟ ਦੀ ਅਹਿਮੀਅਤ ਵੱਲ ਉਤਸ਼ਾਹਿਤ ਹੁੰਦੇ ਹਨ। ਰੌਬਿਟਕ ਚੈਂਪੀਅਨਸ਼ਿਪ ਦੇ ਨਤੀਜੇ ਇਸ ਪ੍ਰਕਾਰ ਰਹੇ: ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰੳਸਿਟੀ ਫ਼ਗਵਾੜਾਂ ਦੀਆਂ ਟੀਮਾਂ ਨੇ ਜਿੱਤਿਆ ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ ।
    1
    ਇੰਜੀਨੀਅਰਿੰਗ ਦਿਵਸ ਤੇ ਰੌਬਿਟਾਂ ਦਾ ਸ਼ਕਤੀ ਪ੍ਰਦਰਸ਼ਨ , ਸਾਇੰਸ ਸਿਟੀ ਵੱਲੋਂ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ 
ਕਪੂਰਥਲਾ
ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇੰਜੀਨਅਰਿੰਗ ਦਿਵਸ  ਮੌਕੇ  ਪੋਲੇਟੈਕਨਿਕ ਅਤੇ ਇੰਜੀਨਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ  ਪੰਜਾਬ  ਭਰ ਦੇ ਵੱਖ-ਵੱਖ ਇੰਜੀਨੀਆਰਿੰਗ  ਅਤੇ ਪੋਲੇਟੈਕਨਿਕ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਨਵੀਨਤਾ ਅਤੇ ਇਕਜੁੱਟਤਾ ਦਾ ਮੁਜਾਹਰਾ ਕੀਤਾ। ਇੰਜੀਨੀਅਅਰਿੰਗ ਦਿਵਸ ਹਰ ਸਾਲ 15 ਸਤੰਬਰ ਨੂੰ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਭਾਰਤ ਰਤਨ ਸਰ ਮੌਕਸ਼ਗੰਡਮ ਵੈਸ਼ਵਾਰਿਆ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਯਾਦ ਨੂੰ ਤਾਜਾ ਕਰਦਿਆਂ  ਮਨਾਇਆ ਜਾਂਦਾ ਹੈ। 
ਇਸ ਮੌਕੇ  ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਕਿਹਾ ਕਿ ਰੌਬਿਟ ਅੱਜ ਦੇ ਆਧੁਨਿਕ ਸਮਾਜ ਦਾ ਬਹੁਤ ਅਹਿਮ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ  ਸਵੈਚਾਲਿਤ ਕੰਮਾਂ ਲਈ , ਕਾਰਜ ਕੁਸ਼ਲਤਾ ਨੂੰ ਵਧਾਉਣ ਅਤੇ ਖਤਰਨਾਕ ਕੰਮ ਕਰਦੇ ਲੋਕਾਂ ਨੂੰ ਬਚਾਉਣ ਵਿਚ ਰੋਬਿਟ ਦੀ ਬਹੁਤ ਮਦਦਗਾਰ ਹੈ। ਰੌਬਿਟ ਇੰਡਸਟਰੀ ਨੇ ਇੰਜੀਨੀਅਰਿੰਗ,ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਦੇ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਪ੍ਰੈਕਟੀਕਲ ਮੁਹਾਰਤ ਪੈਦਾ  ਕਰਨ ਅਤੇ ਸਮੇਂ ਦੇ ਹਾਣੀ ਬਣਦਿਆਂ ਵਿਕਸਿਤ ਹੋ ਰਹੀਆਂ ਨਵੀਆਂ - ਨਵੀਆਂ ਤਕਨੀਕਾਂ  ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾ ਨੇ ਇਸ ਮੌਕੇ  ਨਿਰਮਾਣ ਕਾਰਜਾਂ, ਸਿਹਤ- ਸੰਭਾਲ, ਪਲਾੜ ਤਕਨਾਲੌਜੀ, ਖੇਤੀਬਾੜੀ ਅਤੇ ਹੋਰ ਦੂਜੇ ਖੇਤਰਾਂ ਵਿੱਚ ਰੌਬਿਟਕ  ਵਲੋਂ ਨਿਭਾਈ ਜਾ ਰਹੀ  ਮਹਤਵਪੂਰਨ ਭੂਮਿਕਾ ਉੳਪਰ ਚਾਨਣਾ ਵੀ ਪਾਇਆ। 
ਰੌਬਿਟਕ  ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਇੰਜੀ.ਰਿਤੇਸ਼ ਪਾਠਕ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਚੁਣੌਤੀਆਂ ਦੁਆਰਾ  ਵਿਦਿਆਰਥੀਆਂ ਨੂੰ ਰੌਬਿਟ ਦੇ ਸੰਚਾਲਨ,ਡਿਜ਼ਾਇਨ ਅਤੇ ਆਪਣੇ ਵੱਲੋਂ ਤਿਆਰ ਕੀਤੇ ਗਏ ਰੌਬਿਟਾਂ ਦੀ ਸ਼ਕਤੀ ਨੂੰ  ਪਰਖਣ ਦਾ  ਹਰ ਸਾਲ ਮੌਕਾ ਦਿੱਤਾ ਜਾਂਦਾਂ ਹੈ।  ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ, ਸਿਰਜਣਾਤਮਿਕ ਸੋਚ, ਸਮੱਸਿਆਂਵਾਂ  ਹੱਲ ਕਰਨ ਅਤੇ ਅਧੁਨਿਕ ਤਕਨੀਕਾਂ ਵਿੱਚ ਰੌਬਿਟ ਦੀ ਅਹਿਮੀਅਤ  ਵੱਲ ਉਤਸ਼ਾਹਿਤ ਹੁੰਦੇ ਹਨ। 
ਰੌਬਿਟਕ ਚੈਂਪੀਅਨਸ਼ਿਪ ਦੇ ਨਤੀਜੇ ਇਸ ਪ੍ਰਕਾਰ ਰਹੇ: ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰੳਸਿਟੀ ਫ਼ਗਵਾੜਾਂ ਦੀਆਂ ਟੀਮਾਂ ਨੇ ਜਿੱਤਿਆ  ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    8 hrs ago
  • 18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲੇ ਦੀ ਧਰਤੀ 'ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ। 18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲੇ ਦੀ ਧਰਤੀ 'ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਅੱਜ ਦਰਸ਼ਨ ਕਰੋ ਇਤਿਹਾਸਿਕ ਗੁਰਦੁਆਰਾ ਡੇਰਾ ਸਾਹਿਬ ਦੇ, ਜਿੱਥੇ ਮਾਤਾ ਸੁਲੱਖਣੀ ਜੀ ਦਾ ਜਨਮ ਹੋਇਆ ਸੀ। ਇੱਥੇ ਅੱਜ ਵੀ ਪੁਰਾਤਨ ਖੂਹੀ ਅਤੇ ਕੰਧ ਮੌਜੂਦ ਹੈ, ਜਿਸ ਦਾ ਜਲ ਛਕ ਕੇ ਸੰਗਤਾਂ ਆਪਣੇ ਆਪ ਨੂੰ ਵਡਭਾਗੀ ਸਮਝਦੀਆਂ ਹਨ। 🙏✨ 📍 ਗੁਰਦੁਆਰਾ ਡੇਰਾ ਸਾਹਿਬ, ਬਟਾਲਾ
    1
    18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲੇ ਦੀ ਧਰਤੀ 'ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ।
18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲੇ ਦੀ ਧਰਤੀ 'ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ।
ਅੱਜ ਦਰਸ਼ਨ ਕਰੋ ਇਤਿਹਾਸਿਕ ਗੁਰਦੁਆਰਾ ਡੇਰਾ ਸਾਹਿਬ ਦੇ, ਜਿੱਥੇ ਮਾਤਾ ਸੁਲੱਖਣੀ ਜੀ ਦਾ ਜਨਮ ਹੋਇਆ ਸੀ। ਇੱਥੇ ਅੱਜ ਵੀ ਪੁਰਾਤਨ ਖੂਹੀ ਅਤੇ ਕੰਧ ਮੌਜੂਦ ਹੈ, ਜਿਸ ਦਾ ਜਲ ਛਕ ਕੇ ਸੰਗਤਾਂ ਆਪਣੇ ਆਪ ਨੂੰ ਵਡਭਾਗੀ ਸਮਝਦੀਆਂ ਹਨ। 🙏✨
📍 ਗੁਰਦੁਆਰਾ ਡੇਰਾ ਸਾਹਿਬ, ਬਟਾਲਾ
    user_Prabhjot Singh
    Prabhjot Singh
    Local News Reporter ਬਟਾਲਾ, ਗੁਰਦਾਸਪੁਰ, ਪੰਜਾਬ•
    15 hrs ago
  • ਨਸ਼ੇ ਦੀ ਲੱਤ ਤੋਂ ਬਚਣ ਲਈ ਬੱਚਿਆਂ ਨੂੰ ਗਿਆਨਵਾਨ ਹੋਣਾ ਜਰੂਰੀ ਹੈ
    1
    ਨਸ਼ੇ ਦੀ ਲੱਤ ਤੋਂ ਬਚਣ ਲਈ ਬੱਚਿਆਂ ਨੂੰ ਗਿਆਨਵਾਨ ਹੋਣਾ ਜਰੂਰੀ ਹੈ
    user_4S_PUNJAB_TV
    4S_PUNJAB_TV
    Majitha, Amritsar•
    9 hrs ago
  • तरन तारन के गुरु अर्जन देव सरकारी कॉलेज के कर्मचारी ने की आत्महत्या, कथित वीडियो में लगाए गंभीर आरोप तरन तारन के गुरु अर्जन देव सरकारी कॉलेज के कर्मचारी ने की आत्महत्या, कथित वीडियो में लगाए गंभीर आरोप तरन तारन से इस समय एक बेहद दुखद और गंभीर खबर सामने आ रही है। गुरु अर्जन देव सरकारी कॉलेज, तरन तारन की लाइब्रेरी में पिछले करीब 26 वर्षों से ड्यूटी कर रहे कर्मचारी तरसेम सिंह ने कथित तौर पर आत्महत्या कर अपनी जीवनलीला समाप्त कर ली।आत्महत्या से पहले तरसेम सिंह द्वारा एक कथित वीडियो रिकॉर्ड किए जाने की बात सामने आ रही है। इस वीडियो में वह अपने वरिष्ठ अधिकारी पर गंभीर आरोप लगाते हुए दिखाई दे रहे हैं। हालांकि, इस कथित वीडियो की स्वतंत्र रूप से पुष्टि अभी नहीं हुई है और पुलिस की ओर से भी इस संबंध में आधिकारिक बयान सामने नहीं आया है।कथित वीडियो में तरसेम सिंह ने आरोप लगाया कि वह पिछले लंबे समय से अपने सुपरिंटेंडेंट के कथित दबाव में काम कर रहे थे। उनका आरोप है कि जब भी वह छुट्टी मांगते थे, तो उनसे कथित तौर पर पैसे की मांग की जाती थी। तरसेम सिंह ने यह भी दावा किया कि उनसे पहले भी कई बार पैसे लिए जा चुके थे।तरसेम सिंह ने कथित वीडियो में जगतार सिंह नाम के व्यक्ति का भी जिक्र किया है। उनके अनुसार, जगतार सिंह पहले क्लर्क के पद पर कार्यरत थे और बाद में सुपरिंटेंडेंट बन गए। तरसेम सिंह का आरोप था कि जगतार सिंह अपने पद का कथित तौर पर इस्तेमाल करते हुए उन पर दबाव बनाते थे और उनसे पैसों की मांग कर उन्हें धमकाया जाता था। तरसेम सिंह ने अपनी कथित वीडियो में अपनी मौत के लिए जगतार सिंह को जिम्मेदार ठहराने की बात कही है। हालांकि, इन आरोपों की सच्चाई और आत्महत्या के पीछे वास्तविक कारण क्या रहे, यह पुलिस जांच के बाद ही स्पष्ट हो पाएगा घटना के बाद मृतक के परिवार और परिजनों में भारी रोष देखने को मिल रहा है। परिवार की ओर से मृतक का शव कॉलेज के बाहर रखकर विरोध प्रदर्शन किया जा रहा है। परिजनों की मांग है कि मामले की निष्पक्ष जांच की जाए और यदि किसी व्यक्ति की भूमिका सामने आती है तो उसके खिलाफ सख्त कार्रवाई की जाए।फिलहाल पुलिस की ओर से मामले को लेकर कोई विस्तृत आधिकारिक बयान सामने नहीं आया है। पुलिस द्वारा कथित वीडियो, मृतक के बयानों, परिवार के आरोपों और अन्य तथ्यों की जांच किए जाने के बाद ही मामले की पूरी तस्वीर साफ हो सकेगी।यह मामला अब कई गंभीर सवाल खड़े कर रहा है कि आखिर 26 वर्षों से कॉलेज में सेवाएं दे रहे कर्मचारी ने इतना बड़ा कदम क्यों उठाया और क्या वास्तव में वह किसी दबाव में था? इन सभी सवालों के जवाब पुलिस जांच के बाद ही सामने आएंगे। फिलहाल परिवार का विरोध प्रदर्शन जारी है और सभी की नजरें पुलिस की आगामी कार्रवाई तथा आधिकारिक जांच रिपोर्ट पर टिकी हुई हैं।
    1
    तरन तारन के गुरु अर्जन देव सरकारी कॉलेज के कर्मचारी ने की आत्महत्या, कथित वीडियो में लगाए गंभीर आरोप
तरन तारन के गुरु अर्जन देव सरकारी कॉलेज के कर्मचारी ने की आत्महत्या, कथित वीडियो में लगाए गंभीर आरोप
तरन तारन से इस समय एक बेहद दुखद और गंभीर खबर सामने आ रही है। गुरु अर्जन देव सरकारी कॉलेज, तरन तारन की लाइब्रेरी में पिछले करीब 26 वर्षों से ड्यूटी कर रहे कर्मचारी तरसेम सिंह ने कथित तौर पर आत्महत्या कर अपनी जीवनलीला समाप्त कर ली।आत्महत्या से पहले तरसेम सिंह द्वारा एक कथित वीडियो रिकॉर्ड किए जाने की बात सामने आ रही है। इस वीडियो में वह अपने वरिष्ठ अधिकारी पर गंभीर आरोप लगाते हुए दिखाई दे रहे हैं। हालांकि, इस कथित वीडियो की स्वतंत्र रूप से पुष्टि अभी नहीं हुई है और पुलिस की ओर से भी इस संबंध में आधिकारिक बयान सामने नहीं आया है।कथित वीडियो में तरसेम सिंह ने आरोप लगाया कि वह पिछले लंबे समय से अपने सुपरिंटेंडेंट के कथित दबाव में काम कर रहे थे। उनका आरोप है कि जब भी वह छुट्टी मांगते थे, तो उनसे कथित तौर पर पैसे की मांग की जाती थी। तरसेम सिंह ने यह भी दावा किया कि उनसे पहले भी कई बार पैसे लिए जा चुके थे।तरसेम सिंह ने कथित वीडियो में जगतार सिंह नाम के व्यक्ति का भी जिक्र किया है। उनके अनुसार, जगतार सिंह पहले क्लर्क के पद पर कार्यरत थे और बाद में सुपरिंटेंडेंट बन गए। तरसेम सिंह का आरोप था कि जगतार सिंह अपने पद का कथित तौर पर इस्तेमाल करते हुए उन पर दबाव बनाते थे और उनसे पैसों की मांग कर उन्हें धमकाया जाता था।
तरसेम सिंह ने अपनी कथित वीडियो में अपनी मौत के लिए जगतार सिंह को जिम्मेदार ठहराने की बात कही है। हालांकि, इन आरोपों की सच्चाई और आत्महत्या के पीछे वास्तविक कारण क्या रहे, यह पुलिस जांच के बाद ही स्पष्ट हो पाएगा घटना के बाद मृतक के परिवार और परिजनों में भारी रोष देखने को मिल रहा है। परिवार की ओर से मृतक का शव कॉलेज के बाहर रखकर विरोध प्रदर्शन किया जा रहा है। परिजनों की मांग है कि मामले की निष्पक्ष जांच की जाए और यदि किसी व्यक्ति की भूमिका सामने आती है तो उसके खिलाफ सख्त कार्रवाई की जाए।फिलहाल पुलिस की ओर से मामले को लेकर कोई विस्तृत आधिकारिक बयान सामने नहीं आया है। पुलिस द्वारा कथित वीडियो, मृतक के बयानों, परिवार के आरोपों और अन्य तथ्यों की जांच किए जाने के बाद ही मामले की पूरी तस्वीर साफ हो सकेगी।यह मामला अब कई गंभीर सवाल खड़े कर रहा है कि आखिर 26 वर्षों से कॉलेज में सेवाएं दे रहे कर्मचारी ने इतना बड़ा कदम क्यों उठाया और क्या वास्तव में वह किसी दबाव में था? इन सभी सवालों के जवाब पुलिस जांच के बाद ही सामने आएंगे।
फिलहाल परिवार का विरोध प्रदर्शन जारी है और सभी की नजरें पुलिस की आगामी कार्रवाई तथा आधिकारिक जांच रिपोर्ट पर टिकी हुई हैं।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    13 hrs ago
  • ਜ਼ਿਲਾ ਤਰਨ ਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸਕੂਲ ਬਤੌਰ ਸਕੂਲ ਦੇ ਅੰਦਰ ਡਿਊਟੀ ਕਰਦਾ ਸੀ ਇੱਕ ਕਲਰਕ ਕਾਫੀ ਦਿਨਾਂ ਤੋਂ ਉਸੇ ਨੂੰ ਪੈਸੇ ਦੀ ਤੇ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ ਕਲਰਕ ਤੋਂ ਤੰਗ ਆ ਕੇ ਉਸਨੇ ਆਪਣੀ ਜੀਵਨ ਲਈ ਸਮਾਪਤ ਕਰ ਦਿੱਤੀ ਹੈ।
    1
    ਜ਼ਿਲਾ ਤਰਨ ਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸਕੂਲ ਬਤੌਰ ਸਕੂਲ ਦੇ ਅੰਦਰ ਡਿਊਟੀ ਕਰਦਾ ਸੀ ਇੱਕ ਕਲਰਕ ਕਾਫੀ ਦਿਨਾਂ ਤੋਂ ਉਸੇ ਨੂੰ ਪੈਸੇ ਦੀ ਤੇ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ ਕਲਰਕ ਤੋਂ ਤੰਗ ਆ ਕੇ ਉਸਨੇ ਆਪਣੀ ਜੀਵਨ ਲਈ ਸਮਾਪਤ ਕਰ ਦਿੱਤੀ ਹੈ।
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    16 hrs ago
  • ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ! ਨਸ਼ਾ ਤੇ ਨਾਜਾਇਜ਼ ਹਥਿਆਰਾਂ ਦੇ 3 ਨੈੱਟਵਰਕ ਬੇਨਕਾਬ, 8 ਗ੍ਰਿਫ਼ਤਾਰ। #amritsarpolicecommissner #BreakingNews #NashaMuktBharatAbhiyan #CMBhagwantMann #partakhnewspunjab
    1
    ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ! ਨਸ਼ਾ ਤੇ ਨਾਜਾਇਜ਼ ਹਥਿਆਰਾਂ ਦੇ 3 ਨੈੱਟਵਰਕ ਬੇਨਕਾਬ, 8 ਗ੍ਰਿਫ਼ਤਾਰ।
#amritsarpolicecommissner #BreakingNews #NashaMuktBharatAbhiyan #CMBhagwantMann #partakhnewspunjab
    user_ਪ੍ਰਤੱਖ ਨਿਊਜ਼ ਪੰਜਾਬ
    ਪ੍ਰਤੱਖ ਨਿਊਜ਼ ਪੰਜਾਬ
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ब्रिक्स समिति में एक सुरक्षाकर्मी के द्वार बना दिए गए वीडियो सख्त कार्रवाई लिया गया
    1
    ब्रिक्स समिति में एक सुरक्षाकर्मी के द्वार बना दिए गए वीडियो सख्त कार्रवाई लिया गया
    user_VS NEWS
    VS NEWS
    Local News Reporter Jalandhar I, Jalandhar•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.