ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਪਲਵਿੰਦਰ ਸਿੰਘ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ। ਅੰਮ੍ਰਿਤਸਰ, 31 ਮਾਰਚ ( ਮਹਾਬੀਰ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਪਲਵਿੰਦਰ ਸਿੰਘ ਤੇ ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੇਵਾ ਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਭਾਈ ਅਜੈਬ ਸਿੰਘ ਅਭਿਆਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾਉਣ ਵਾਲੇ ਬਹੁਤ ਸਾਰੇ ਪਰਿਵਾਰ ਉਨ੍ਹਾਂ ਸ਼ਹੀਦਾਂ ਦੀ ਵਿਰਾਸਤ ਹਨ, ਜਿਨ੍ਹਾਂ ਨੇ ਕੌਮ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸੇਵਾਮੁਕਤ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਮੇਜਰ ਸਿੰਘ, ਸ. ਪ੍ਰਜਿੰਦਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਬਲਦੇਵ ਸਿੰਘ, ਸ. ਗੁਰਪ੍ਰੀਤ ਸਿੰਘ ਰੋਡੇ, ਸ. ਰਾਜਪਾਲ ਸਿੰਘ, ਸ. ਓਂਕਾਰ ਸਿੰਘ, ਮੈਨੇਜਰ ਸ. ਗੁਰਦੀਪ ਸਿੰਘ ਕੰਗ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

- ਸ਼ਹੀਦ ਬਾਬਾ ਮੱਖਣ ਸਿੰਘ ਜੀ ਅਤੇ ਬਾਬਾ ਗੱਜਣ ਸਿੰਘ ਜੀ ਦਾ ਬਰਸੀ ਸਮਾਗਮ ਸਮਾਧ ਸ਼ਹੀਦ ਬਾਬਾ ਨੋਧ ਸਿੰਘ ਜੀ ਦੇ ਪਾਵਨ ਅਸਥਾਨ ਵਿਖੇ ਮਨਾਇਆ ਗਿਆ....1
- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਗਿੰਨੀ ਦੀ ਅੰਮ੍ਰਿਤਸਰ ਅਕਾਲ ਤਖਤ ‘ਤੇ ਅਰਜ਼ੀ, ਦਲੀਪ ਠਾਕੁਰ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਗੁਰੂ ਗ੍ਰੰਥ ਸਾਹਿਬ ਬਾਰੇ ਅਪਮਾਨ ਬਰਦਾਸ਼ਤ ਨਹੀਂ – ਭੁਪਿੰਦਰ ਸਿੰਘ ਗਿੰਨੀ ਦਾ ਤਿੱਖਾ ਬਿਆਨ ਵੀਡੀਓ ਡਿਲੀਟ ਕਰਨ ‘ਤੇ ਦਬਾਅ ਦਾ ਖੁਲਾਸਾ, ਕਿਹਾ– ਮੈਂਬਰਸ਼ਿਪ ਤੋਂ ਵੱਧ ਗੁਰੂ ਦੀ ਇੱਜ਼ਤ ਮਹੱਤਵਪੂਰਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਗਿੰਨੀ ਵੱਲੋਂ ਨਾਮਧਾਰੀ ਸੰਪ੍ਰਦਾਇ ਨਾਲ ਜੁੜੇ ਦਲੀਪ ਠਾਕੁਰ ਸਿੰਘ ਖ਼ਿਲਾਫ਼ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿੱਚ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲੀਪ ਠਾਕੁਰ ਸਿੰਘ ‘ਤੇ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਸਿੱਖ ਧਰਮ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਬਿਲਕੁਲ ਵੀ ਕਬੂਲਯੋਗ ਨਹੀਂ ਹਨ। ਭੁਪਿੰਦਰ ਸਿੰਘ ਗਿੰਨੀ ਨੇ ਕਿਹਾ ਕਿ ਸਿੱਖਾਂ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਜਗਤ ਗੁਰੂ ਹਨ ਅਤੇ ਇਸ ਬਾਰੇ ਕੋਈ ਵੀ ਕਿੰਤੂ-ਪ੍ਰੰਤੂ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਦਲੀਪ ਠਾਕੁਰ ਸਿੰਘ ਉੱਤੇ ਪਹਿਲਾਂ ਤੋਂ ਹੀ ਗੰਭੀਰ ਮਾਮਲੇ ਦਰਜ ਹਨ ਅਤੇ ਉਹ ਅਮਰੀਕਾ ਵਿੱਚ ਬੈਠ ਕੇ ਇਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹਨਾਂ ਨੇ ਇਸ ਮਾਮਲੇ ‘ਤੇ ਆਵਾਜ਼ ਉਠਾਈ ਸੀ, ਪਰ ਕੁਝ ਲੋਕਾਂ ਵੱਲੋਂ ਉਨ੍ਹਾਂ ‘ਤੇ ਦਬਾਅ ਪਾ ਕੇ ਉਹ ਵੀਡੀਓ ਡਿਲੀਟ ਕਰਵਾਈ ਗਈ। ਗਿੰਨੀ ਨੇ ਕਿਹਾ ਕਿ ਉਹ ਕਿਸੇ ਵੀ ਦਬਾਅ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਜੇ ਲੋੜ ਪਈ ਤਾਂ ਆਪਣੇ ਅਹੁਦੇ ਵੀ ਛੱਡਣ ਲਈ ਤਿਆਰ ਹਨ, ਪਰ ਆਪਣੇ ਗੁਰੂ ਦੀ ਇੱਜ਼ਤ ਨਾਲ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੂੰ ਵੀ ਇਸ ਮਾਮਲੇ ‘ਚ ਆਵਾਜ਼ ਚੁੱਕਣੀ ਚਾਹੀਦੀ ਹੈ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਬਹੁਤ ਸਾਰੇ ਮੈਂਬਰ ਸਿਰਫ ਅਹੁਦਿਆਂ ਅਤੇ ਵੋਟਾਂ ਦੀ ਰਾਜਨੀਤੀ ਵਿੱਚ ਫਸੇ ਹੋਏ ਹਨ ਅਤੇ ਸਿੱਖੀ ਦੇ ਮੁੱਦਿਆਂ ‘ਤੇ ਖਾਮੋਸ਼ ਹਨ। ਭੁਪਿੰਦਰ ਸਿੰਘ ਗਿੰਨੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦਾ ਗੰਭੀਰਤਾ ਨਾਲ ਸੰਗਿਆਨ ਲਿਆ ਜਾਵੇ ਅਤੇ ਦਲੀਪ ਠਾਕੁਰ ਸਿੰਘ ਨੂੰ ਸਿੱਖ ਜਗਤ ਤੋਂ ਮਾਫ਼ੀ ਮੰਗਣ ਲਈ ਕਿਹਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿਹੜੇ ਵੀ ਲੋਕ ਗੁਰੂ ਸਾਹਿਬ ਦੀ ਅਪਮਾਨ ਨਾ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਬਾਈਟ : ਭੁਪਿੰਦਰ ਸਿੰਘ ਗਿੰਨੀ, ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ1
- ਬਿਲਡਿੰਗ ਦੀ ਬੇਸਮੈਂਟ ਚ Zomato ਡਿਲੀਵਰੀ ਬੁਆਏ ਦੀ ਲਾ'ਸ਼ ਮਿਲੀ, ਤੇ ਕੌਣ ਕਰ ਗਿਆ ਕਾਂ'ਟ ਸੁਣੋ ਪੁਲਿਸ ਦੇ ਵੱਡੇ ਖੁਲਾਸੇ #Punjab24News #Amritsar #AmritsarNews #CrimeAlert #ZomatoDelivery #BasementMystery #PunjabCrime #PoliceInvestigation #BreakingNewsPunjab #JusticeForDeliveryBoy #AmritsarCrime #LatestUpdate #PunjabNews1
- Post by Taza Awaaz1
- Post by ਜਸਕਰਨ ਸਿੰਘ1
- AMRITSAR के चौक पासियां स्थित आध्यात्मिक केंद्र श्री जय कृष्णयन के प्राचीन मंदिर में पंचावतार उत्सव एवं सम्मान समारोह बड़े श्रद्धा और भक्ति भाव के साथ आयोजित किया गया।1
- ਬੋਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਬਰਤਨ ਸਾਫ ਕਰਨ ਦੀ ਕੀਤੀ ਸੇਵਾ1
- ਪਵਿੱਤਰ ਸ਼ਹਿਰ ਐਲਾਨ ਦੇ ਬਾਅਦ 12 ਗੇਟਾਂ ‘ਚ ਹਲਚਲ, ਦੁਕਾਨਦਾਰਾਂ ਨੂੰ ਨੋਟਿਸ ਨਾਲ ਰੋਜ਼ੀ-ਰੋਟੀ ਦਾ ਹੋਇਆ ਸੰਕਟ #Punjab24News #Amritsar #HolyCityAmritsar #SaveShopkeepers #12GateMarket #BusinessCrisis #AmritsarNews #ShopkeepersProtest #LocalBusiness #PunjabNews1