logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਭਗੌੜਾ ਦੋਸ਼ੀ ਕਾਬੂ। ਏ.ਐਸ.ਆਈ ਹਰੀਸ਼ ਕੁਮਾਰ ਇੰਚਾਰਜ ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਸਮੇਤ ਪੁਲਿਸ ਪਾਰਟੀ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦਾ ਨਾਮ ਦਵਿੰਦਰ ਸਿੰਘ ਉਰਫ ਕਾਕਾ ਪੁੱਤਰ ਰਤਨ ਸਿੰਘ ਹੈ। ਜੋ ਗੁਰੂ ਨਾਨਕ ਕਲੋਨੀ ਗਲੀ ਬੋਹੜ ਵਾਲੀ ਪਿੰਡ ਘੰਨੂਪੁਰ ਕਾਲੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਜਿਸ ਉਪਰ ਮੁੱਕਦਮਾ ਨੰਬਰ 60 ਮਿਤੀ 07-03-2021 ਜੁਰਮ 379,411 IPC ਥਾਣਾ ਛੇਹਰਟਾ ਅੰਮ੍ਰਿਤਸਰ (299 CRPC) ਦਰਜ ਹੋਇਆ ਸੀ। ਤਰੀਕ ਤੋਂ ਗੈਰਹਾਜ਼ਰ ਹੋਣ ਕਰਕੇ ਮਾਣਯੋਗ ਅਦਾਲਤ ਸਿਮਰਨਜੀਤ ਕੌਰ ਜੀ ( JMIC/ASR ) ਵੱਲੋਂ ਮਿਤੀ 06-11-2025 ਨੂੰ ਇਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਅੱਜ ਮਿਤੀ 27-07-2026 ਨੂੰ ਕਾਮਯਾਬੀ ਹਾਸਿਲ ਕਰਦਿਆਂ ਉੱਕਤ ਮੁੱਕਦਮੇ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

4 hrs ago
user_FASTWAY PUNJAB NEWS
FASTWAY PUNJAB NEWS
Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
4 hrs ago

ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਭਗੌੜਾ ਦੋਸ਼ੀ ਕਾਬੂ। ਏ.ਐਸ.ਆਈ ਹਰੀਸ਼ ਕੁਮਾਰ ਇੰਚਾਰਜ ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਸਮੇਤ ਪੁਲਿਸ ਪਾਰਟੀ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦਾ ਨਾਮ ਦਵਿੰਦਰ ਸਿੰਘ ਉਰਫ ਕਾਕਾ ਪੁੱਤਰ ਰਤਨ ਸਿੰਘ ਹੈ। ਜੋ ਗੁਰੂ ਨਾਨਕ ਕਲੋਨੀ ਗਲੀ ਬੋਹੜ ਵਾਲੀ ਪਿੰਡ ਘੰਨੂਪੁਰ ਕਾਲੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਜਿਸ ਉਪਰ ਮੁੱਕਦਮਾ ਨੰਬਰ 60 ਮਿਤੀ 07-03-2021 ਜੁਰਮ 379,411 IPC ਥਾਣਾ ਛੇਹਰਟਾ ਅੰਮ੍ਰਿਤਸਰ (299 CRPC) ਦਰਜ ਹੋਇਆ ਸੀ। ਤਰੀਕ ਤੋਂ ਗੈਰਹਾਜ਼ਰ ਹੋਣ ਕਰਕੇ ਮਾਣਯੋਗ ਅਦਾਲਤ ਸਿਮਰਨਜੀਤ ਕੌਰ ਜੀ ( JMIC/ASR ) ਵੱਲੋਂ ਮਿਤੀ 06-11-2025 ਨੂੰ ਇਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਅੱਜ ਮਿਤੀ 27-07-2026 ਨੂੰ ਕਾਮਯਾਬੀ ਹਾਸਿਲ ਕਰਦਿਆਂ ਉੱਕਤ ਮੁੱਕਦਮੇ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

More news from ਪੰਜਾਬ and nearby areas
  • Post by Taza Awaaz
    1
    Post by Taza Awaaz
    user_Taza Awaaz
    Taza Awaaz
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    20 min ago
  • ਥਾਣਾ ਘਰਿੰਡਾ ਐਸਐਚਓ (ਅਮਨਦੀਪ) ਸਿੰਘ ਪੁਲਿਸ ਵੱਲੋਂ ਵੱਡੀ ਕਾਰਵਾਈ 03 ਵੱਖ-ਵੱਖ ਕਾਰਵਾਈਆਂ ਵਿੱਚ 06 ਮੁਲਜ਼ਮ ਗ੍ਰਿਫ਼ਤਾਰ, 19 ਕਿੱਲੋ 206 ਗ੍ਰਾਮ ਹੈਰੋਇਨ ਅਤੇ ਦੋ ਪਿਸਟਲ ਸਮੇਤ, ਨਜਾਇਜ਼ ਅਸਲਾ ਬਰਾਮਦ ਭਗਵੰਤ ਸਿੰਘ ਮਾਨ, ਸ੍ਰੀ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਵੱਲੋਂ WAR AGAINST DRUGS AND GANGSTER ਮੁਹਿੰਮ ਦੇ ਸੰਬੰਧ ਵਿੱਚ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਹਰਮਨਬੀਰ ਸਿੰਘ ਗਿੱਲ ਡੀ.ਆਈ.ਜੀ. ਬਾਰਡਰ ਰੇਂਜ, ਦੀਆਂ ਹਦਾਇਤਾਂ ਅਨੁਸਾਰ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਐਸ.ਐਸ.ਪੀ. ਦਿਹਾਤੀ ਵੱਲੋਂ ਕਾਰਵਾਈ ਕਰਦਿਆਂ, ਓਪਰੇਸ਼ਨ ਪਰਹਾਰ 4.0 ਤਹਿਤ ਜਾਰੀ ਮੁਹਿੰਮ ਦੇ ਹਿੱਸੇ ਵਜੋਂ, ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ ਮਿਤੀ 25.07.2026 ਨੂੰ ਕਾਮਯਾਬ ਕਾਰਵਾਈਆਂ ਕਰਦਿਆਂ ਕੁੱਲ 06 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਥਾਣਾ ਘਰਿੰਡਾ ਐਸਐਚ ਓ ਅਮਨਦੀਪ ਸਿੰਘ ਅਤੇ ਏਐਸਆਈ (ਰਾਜਵੀਰ) ਸਿੰਘ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ, ਅਤੇ ਨਜਾਇਜ਼ ਅਸਲਾ ਬਰਾਮਦ ਕੀਤਾ, ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ: 1. ਥਾਣਾ ਘਰਿੰਡਾ ਬਰਾਮਦਗੀ: 9 ਕਿੱਲੋ ਹੈਰੋਇਨ ਅਤੇ ਵਾਰਦਾਤ ਵਿੱਚ ਵਰਤੀ ਸਕੂਟਰੀ ਬਰਾਮਦ। ਮੁਲਜ਼ਮ: ਜਸਪ੍ਰੀਤ ਕੌਰ ਪਤਨੀ ਗੁਰਅਵਤਾਰ ਸਿੰਘ ਵਾਸੀ ਚੱਕ ਆਲਾ ਬਸਤੀ ਬਾਨਾ ਲੇਹਲ, ਹਾਲ ਵਾਸੀ ਨਰਾਇਣਗੜ੍ਹ, ਸ਼ੇਰਪੁਰਾ ਬਸਤੀ ਸ਼ੇਰਪੁਰਾ, ਅੰਮ੍ਰਿਤਸਰ (ਗ੍ਰਿਫ਼ਤਾਰ) ਮੁੱਖ ਅਫਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਜੀ ਨੇ ਦੱਸਿਆ ਏਐਸਆਈ ਰਾਜਬੀਰ ਸਿੰਘ ਨੇ ਮੁਖਬਰ ਖਾਸ ਦੀ ਸੂਚਨਾ 'ਤੇ ਕਿ ਮੁਲਜ਼ਮਾ ਇਲਾਕੇ ਵਿੱਚ ਭਾਰੀ ਮਾਤਰਾ ਵਿੱਚ ਹੈਰੋਇਨ ਸਪਲਾਈ ਕਰਦੀ ਹੈ ਅਤੇ ਬਿਨਾਂ ਨੰਬਰੀ ਰੰਗ ਦੀ ਸਕੂਟਰੀ 'ਤੇ ਸਵਾਰ ਹੋ ਕੇ ਪਿੰਡ ਖਾਸਾ ਤੋਂ ਅੰਮ੍ਰਿਤਸਰ ਸਾਈਡ ਵੱਲ ਖੇਪ ਪਹੁੰਚਾਉਣ ਜਾ ਰਹੀ ਹੈ, ਏ ਐਸ ਆਈ (ਰਾਜਵੀਰ) ਸਿੰਘ ਵੱਲੋਂ ਸ਼ਾਤਿਰ ਦੋਸ਼ੀਆਂ ਨੂੰ ਪੁਲਿਸ ਵੱਲੋਂ ਮੁਲਜ਼ਮਾ ਨੂੰ ਕਾਬੂ ਕੀਤਾ। ਅਤੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਬਰੀਕੀ ਨਾਲ ਪੁੱਛਗਿਸ ਕੀਤੀ ਜਾਵੇਗੀ । ਪੱਤਰਕਾਰ (ਸੁਖਦੇਵ ਮੋਨੂੰ) ਅੰਮ੍ਰਿਤਸਰ
    1
    ਥਾਣਾ ਘਰਿੰਡਾ ਐਸਐਚਓ (ਅਮਨਦੀਪ) ਸਿੰਘ ਪੁਲਿਸ ਵੱਲੋਂ ਵੱਡੀ ਕਾਰਵਾਈ 03 ਵੱਖ-ਵੱਖ ਕਾਰਵਾਈਆਂ ਵਿੱਚ 06 ਮੁਲਜ਼ਮ ਗ੍ਰਿਫ਼ਤਾਰ, 19 ਕਿੱਲੋ 206 ਗ੍ਰਾਮ ਹੈਰੋਇਨ ਅਤੇ ਦੋ ਪਿਸਟਲ ਸਮੇਤ, ਨਜਾਇਜ਼ ਅਸਲਾ ਬਰਾਮਦ

ਭਗਵੰਤ ਸਿੰਘ ਮਾਨ, ਸ੍ਰੀ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਵੱਲੋਂ WAR AGAINST DRUGS AND GANGSTER ਮੁਹਿੰਮ ਦੇ ਸੰਬੰਧ ਵਿੱਚ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਹਰਮਨਬੀਰ ਸਿੰਘ ਗਿੱਲ ਡੀ.ਆਈ.ਜੀ. ਬਾਰਡਰ ਰੇਂਜ, ਦੀਆਂ ਹਦਾਇਤਾਂ ਅਨੁਸਾਰ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਐਸ.ਐਸ.ਪੀ. ਦਿਹਾਤੀ ਵੱਲੋਂ ਕਾਰਵਾਈ ਕਰਦਿਆਂ, ਓਪਰੇਸ਼ਨ ਪਰਹਾਰ 4.0 ਤਹਿਤ ਜਾਰੀ ਮੁਹਿੰਮ ਦੇ ਹਿੱਸੇ ਵਜੋਂ, ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ ਮਿਤੀ 25.07.2026 ਨੂੰ ਕਾਮਯਾਬ ਕਾਰਵਾਈਆਂ ਕਰਦਿਆਂ ਕੁੱਲ 06 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਥਾਣਾ ਘਰਿੰਡਾ ਐਸਐਚ ਓ  ਅਮਨਦੀਪ ਸਿੰਘ ਅਤੇ ਏਐਸਆਈ (ਰਾਜਵੀਰ) ਸਿੰਘ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ, ਅਤੇ ਨਜਾਇਜ਼ ਅਸਲਾ ਬਰਾਮਦ ਕੀਤਾ, ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:
1. ਥਾਣਾ ਘਰਿੰਡਾ
ਬਰਾਮਦਗੀ: 9 ਕਿੱਲੋ ਹੈਰੋਇਨ ਅਤੇ ਵਾਰਦਾਤ ਵਿੱਚ ਵਰਤੀ ਸਕੂਟਰੀ ਬਰਾਮਦ।
ਮੁਲਜ਼ਮ: ਜਸਪ੍ਰੀਤ ਕੌਰ ਪਤਨੀ ਗੁਰਅਵਤਾਰ ਸਿੰਘ ਵਾਸੀ ਚੱਕ ਆਲਾ ਬਸਤੀ ਬਾਨਾ ਲੇਹਲ, ਹਾਲ ਵਾਸੀ ਨਰਾਇਣਗੜ੍ਹ, ਸ਼ੇਰਪੁਰਾ ਬਸਤੀ ਸ਼ੇਰਪੁਰਾ, ਅੰਮ੍ਰਿਤਸਰ (ਗ੍ਰਿਫ਼ਤਾਰ) ਮੁੱਖ ਅਫਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਜੀ ਨੇ ਦੱਸਿਆ ਏਐਸਆਈ ਰਾਜਬੀਰ ਸਿੰਘ ਨੇ 

ਮੁਖਬਰ ਖਾਸ ਦੀ ਸੂਚਨਾ 'ਤੇ ਕਿ ਮੁਲਜ਼ਮਾ ਇਲਾਕੇ ਵਿੱਚ ਭਾਰੀ ਮਾਤਰਾ ਵਿੱਚ ਹੈਰੋਇਨ ਸਪਲਾਈ ਕਰਦੀ ਹੈ ਅਤੇ ਬਿਨਾਂ ਨੰਬਰੀ ਰੰਗ ਦੀ ਸਕੂਟਰੀ 'ਤੇ ਸਵਾਰ ਹੋ ਕੇ ਪਿੰਡ ਖਾਸਾ ਤੋਂ ਅੰਮ੍ਰਿਤਸਰ ਸਾਈਡ ਵੱਲ ਖੇਪ ਪਹੁੰਚਾਉਣ ਜਾ ਰਹੀ ਹੈ, ਏ ਐਸ ਆਈ (ਰਾਜਵੀਰ) ਸਿੰਘ ਵੱਲੋਂ ਸ਼ਾਤਿਰ ਦੋਸ਼ੀਆਂ ਨੂੰ ਪੁਲਿਸ ਵੱਲੋਂ ਮੁਲਜ਼ਮਾ ਨੂੰ ਕਾਬੂ ਕੀਤਾ। ਅਤੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਬਰੀਕੀ ਨਾਲ ਪੁੱਛਗਿਸ ਕੀਤੀ ਜਾਵੇਗੀ । ਪੱਤਰਕਾਰ (ਸੁਖਦੇਵ ਮੋਨੂੰ) ਅੰਮ੍ਰਿਤਸਰ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਪੰਜਾਬ ਬੰਦ ਦਾ ਵੱਡਾ ਐਲਾਨ! ਸਫਾਈ ਸੇਵਕਾਂ ਦੀ ਦੋ ਟੁੱਕ—'ਦੋਸ਼ੀ ਪੁਲਿਸ ਮੁਲਾਜ਼ਮ ਬਰਖਾਸਤ ਕਰੋ, ਨਹੀਂ ਤਾਂ ਸੰਘਰਸ਼ ਰਹੇਗਾ ਜਾਰੀ #PUNJAB24NEWS #PunjabBandh #SafaiSewak #Barnala #PunjabNews #JusticeForSafaiWorkers
    1
    ਪੰਜਾਬ ਬੰਦ ਦਾ ਵੱਡਾ ਐਲਾਨ! ਸਫਾਈ ਸੇਵਕਾਂ ਦੀ ਦੋ ਟੁੱਕ—'ਦੋਸ਼ੀ ਪੁਲਿਸ ਮੁਲਾਜ਼ਮ ਬਰਖਾਸਤ ਕਰੋ, ਨਹੀਂ ਤਾਂ ਸੰਘਰਸ਼ ਰਹੇਗਾ ਜਾਰੀ
#PUNJAB24NEWS
#PunjabBandh #SafaiSewak #Barnala #PunjabNews #JusticeForSafaiWorkers
    user_Punjab 24 News
    Punjab 24 News
    Amritsar -I, Punjab•
    4 hrs ago
  • ਉਪ੍ਰੇਸ਼ਨ ਪ੍ਰਹਾਰ 4.0, ਤਰਨਤਾਰਨ ਪੁਲਿਸ ਦੀ ਵੱਡੀ ਕਾਰਵਾਈ। #FacebookReals #ForYou #NonFollowers #ViralReals #TrendingReals ਉਪ੍ਰੇਸ਼ਨ ਪ੍ਰਹਾਰ 4.0, ਤਰਨਤਾਰਨ ਪੁਲਿਸ ਦੀ ਵੱਡੀ ਕਾਰਵਾਈ। #Reals #ForYou #NonFollowers #ViralReals #TrendingReals
    1
    ਉਪ੍ਰੇਸ਼ਨ ਪ੍ਰਹਾਰ 4.0,
ਤਰਨਤਾਰਨ ਪੁਲਿਸ ਦੀ ਵੱਡੀ ਕਾਰਵਾਈ।
#FacebookReals #ForYou
#NonFollowers #ViralReals
#TrendingReals
ਉਪ੍ਰੇਸ਼ਨ ਪ੍ਰਹਾਰ 4.0,
ਤਰਨਤਾਰਨ ਪੁਲਿਸ ਦੀ ਵੱਡੀ ਕਾਰਵਾਈ।
#Reals #ForYou
#NonFollowers #ViralReals
#TrendingReals
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • ਅੰਮ੍ਰਿਤਸਰ ਦੇ ਗੁਰੂ ਨਾਨਕਪੁਰਾ ਦੀ ਰੋਡੇ ਸ਼ਾਹ ਕਲੋਨੀ ਸਥਿਤ ਸ਼ਰਾਬ ਦੇ ਠੇਕੇ 'ਤੇ ਕਥਿਤ 'ਗੁੰਡਾ ਟੈਕਸ' ਵਸੂਲੀ ਦਾ ਵੀਡੀਓ ਵਾਇਰਲ, @Highlight #PunjabNews #ViralVideo #LiquorVend #LawAndOrder #YGTVPunjab
    1
    ਅੰਮ੍ਰਿਤਸਰ ਦੇ ਗੁਰੂ ਨਾਨਕਪੁਰਾ ਦੀ ਰੋਡੇ ਸ਼ਾਹ ਕਲੋਨੀ ਸਥਿਤ ਸ਼ਰਾਬ ਦੇ ਠੇਕੇ 'ਤੇ ਕਥਿਤ 'ਗੁੰਡਾ ਟੈਕਸ' ਵਸੂਲੀ ਦਾ ਵੀਡੀਓ ਵਾਇਰਲ,

@Highlight 
#PunjabNews #ViralVideo #LiquorVend  #LawAndOrder #YGTVPunjab
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਅੰਮ੍ਰਿਤਸਰ ਜ਼ਿਲ੍ਹੇ ਦੇ ਅੰਮ੍ਰਿਤਸਰ-I ਸਬ-ਡਿਸਟ੍ਰਿਕਟ ਵਿੱਚ ਪੀ ਓ ਸਟਾਫ਼ ਇੰਚਾਰਜ ਨੇ ਗ੍ਰਿਫਤਾਰ ਕੀਤੇ ਗਏ ਭਗੌੜੇ ਬਾਰੇ ਜਾਣਕਾਰੀ ਦਿੱਤੀ ਹੈ। ਇੰਚਾਰਜ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਭਗੌੜੇ ਨੂੰ ਕਿਵੇਂ ਅਤੇ ਕਿੱਥੇ ਗ੍ਰਿਫਤਾਰ ਕੀਤਾ ਗਿਆ ਹੈ। ਭਗੌੜੇ ਦੀ ਗ੍ਰਿਫਤਾਰੀ ਨਾਲ ਸਬੰਧਤ ਹੋਰ ਕੋਈ ਜਾਣਕਾਰੀ ਪੀ ਓ ਸਟਾਫ਼ ਇੰਚਾਰਜ ਵੱਲੋਂ ਨਹੀਂ ਦਿੱਤੀ ਗਈ ਹੈ।
    1
    ਅੰਮ੍ਰਿਤਸਰ ਜ਼ਿਲ੍ਹੇ ਦੇ ਅੰਮ੍ਰਿਤਸਰ-I ਸਬ-ਡਿਸਟ੍ਰਿਕਟ ਵਿੱਚ ਪੀ ਓ ਸਟਾਫ਼ ਇੰਚਾਰਜ ਨੇ ਗ੍ਰਿਫਤਾਰ ਕੀਤੇ ਗਏ ਭਗੌੜੇ ਬਾਰੇ ਜਾਣਕਾਰੀ ਦਿੱਤੀ ਹੈ। ਇੰਚਾਰਜ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਭਗੌੜੇ ਨੂੰ ਕਿਵੇਂ ਅਤੇ ਕਿੱਥੇ ਗ੍ਰਿਫਤਾਰ ਕੀਤਾ ਗਿਆ ਹੈ।

ਭਗੌੜੇ ਦੀ ਗ੍ਰਿਫਤਾਰੀ ਨਾਲ ਸਬੰਧਤ ਹੋਰ ਕੋਈ ਜਾਣਕਾਰੀ ਪੀ ਓ ਸਟਾਫ਼ ਇੰਚਾਰਜ ਵੱਲੋਂ ਨਹੀਂ ਦਿੱਤੀ ਗਈ ਹੈ।
    user_PR KUMAR 24 PUNJAB NEWS ASR
    PR KUMAR 24 PUNJAB NEWS ASR
    Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    12 hrs ago
  • ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਸਬੰਧੀ ਸਪੱਸ਼ਟੀਕਰਨ। ਇੰਸਪੈਕਟਰ ਕਿਰਨਦੀਪ ਸਿੰਘ ਮੁੱਖ ਅਫਸਰ ਥਾਣਾ ਬੀ ਡਵੀਜ਼ਨ ਅੰਮ੍ਰਿਤਸਰ।
    1
    ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਸਬੰਧੀ ਸਪੱਸ਼ਟੀਕਰਨ।
ਇੰਸਪੈਕਟਰ ਕਿਰਨਦੀਪ ਸਿੰਘ ਮੁੱਖ ਅਫਸਰ ਥਾਣਾ ਬੀ ਡਵੀਜ਼ਨ ਅੰਮ੍ਰਿਤਸਰ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਭਗੌੜਾ ਦੋਸ਼ੀ ਕਾਬੂ। ਏ.ਐਸ.ਆਈ ਹਰੀਸ਼ ਕੁਮਾਰ ਇੰਚਾਰਜ ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਸਮੇਤ ਪੁਲਿਸ ਪਾਰਟੀ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦਾ ਨਾਮ ਦਵਿੰਦਰ ਸਿੰਘ ਉਰਫ ਕਾਕਾ ਪੁੱਤਰ ਰਤਨ ਸਿੰਘ ਹੈ। ਜੋ ਗੁਰੂ ਨਾਨਕ ਕਲੋਨੀ ਗਲੀ ਬੋਹੜ ਵਾਲੀ ਪਿੰਡ ਘੰਨੂਪੁਰ ਕਾਲੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਜਿਸ ਉਪਰ ਮੁੱਕਦਮਾ ਨੰਬਰ 60 ਮਿਤੀ 07-03-2021 ਜੁਰਮ 379,411 IPC ਥਾਣਾ ਛੇਹਰਟਾ ਅੰਮ੍ਰਿਤਸਰ (299 CRPC) ਦਰਜ ਹੋਇਆ ਸੀ। ਤਰੀਕ ਤੋਂ ਗੈਰਹਾਜ਼ਰ ਹੋਣ ਕਰਕੇ ਮਾਣਯੋਗ ਅਦਾਲਤ ਸਿਮਰਨਜੀਤ ਕੌਰ ਜੀ ( JMIC/ASR ) ਵੱਲੋਂ ਮਿਤੀ 06-11-2025 ਨੂੰ ਇਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਅੱਜ ਮਿਤੀ 27-07-2026 ਨੂੰ ਕਾਮਯਾਬੀ ਹਾਸਿਲ ਕਰਦਿਆਂ ਉੱਕਤ ਮੁੱਕਦਮੇ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
    1
    ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਭਗੌੜਾ ਦੋਸ਼ੀ ਕਾਬੂ।
ਏ.ਐਸ.ਆਈ ਹਰੀਸ਼ ਕੁਮਾਰ ਇੰਚਾਰਜ ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਸਮੇਤ ਪੁਲਿਸ ਪਾਰਟੀ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦਾ ਨਾਮ ਦਵਿੰਦਰ ਸਿੰਘ ਉਰਫ ਕਾਕਾ ਪੁੱਤਰ  ਰਤਨ ਸਿੰਘ ਹੈ। ਜੋ ਗੁਰੂ ਨਾਨਕ ਕਲੋਨੀ ਗਲੀ ਬੋਹੜ ਵਾਲੀ ਪਿੰਡ ਘੰਨੂਪੁਰ ਕਾਲੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਜਿਸ ਉਪਰ ਮੁੱਕਦਮਾ ਨੰਬਰ 60 ਮਿਤੀ 07-03-2021 ਜੁਰਮ 379,411 IPC ਥਾਣਾ ਛੇਹਰਟਾ ਅੰਮ੍ਰਿਤਸਰ (299 CRPC) ਦਰਜ ਹੋਇਆ ਸੀ। ਤਰੀਕ ਤੋਂ ਗੈਰਹਾਜ਼ਰ ਹੋਣ ਕਰਕੇ ਮਾਣਯੋਗ ਅਦਾਲਤ ਸਿਮਰਨਜੀਤ ਕੌਰ ਜੀ ( JMIC/ASR ) ਵੱਲੋਂ ਮਿਤੀ 06-11-2025 ਨੂੰ ਇਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਅੱਜ ਮਿਤੀ 27-07-2026  ਨੂੰ ਕਾਮਯਾਬੀ ਹਾਸਿਲ ਕਰਦਿਆਂ ਉੱਕਤ ਮੁੱਕਦਮੇ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.