Shuru
Apke Nagar Ki App…
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਪ੍ਰਾਈਵੇਟ ਲਿਮਿਟਡ ਸਿਟੀ ਸਰਕਲ ਅੰਮ੍ਰਿਤਸਰ ਦੇ ਸਮੁੰਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਵੇਂ ਸਾਲ ਦੇ ਆਗਮਨ ਤੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗੁਰੂ ਦੇ ਚਰਨਾਂ ਵਿੱਚ ਹਾਜ਼ਰੀਆਂ ਭਰੀਆਂ ਗਈਆਂ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਇਲਾਹੀ ਕੀਰਤਨ ਨਾਲ ਭਾਈ ਸਾਹਿਬ ਭਾਈ ਲਵਲੀਨ ਸਿੰਘ ਜੀ ਖਾਲਸਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਲੰਗਰ ਪ੍ਰਸ਼ਾਦ ਵੀ ਵਰਤਾਇਆ ਗਿਆ
Pa

More news from Amritsar and nearby areas