logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਦੀ ਮੀਟਿੰਗ, ਸਰਕਾਰ ਖ਼ਿਲਾਫ਼ ਰੋਸ ਤਲਵੰਡੀ ਸਾਬੋ, 22 ਅਗਸਤ (ਗੁਰਜੰਟ ਸਿੰਘ ਨਥੇਹਾ)- ਜਾਝਰੂ ਆਂਗਨਵਾੜੀ ਵਰਕਰ/ਹੈਲਪਰ ਯੂਨੀਅਨ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਰੀਮਾ ਰਾਣੀ ਦੀ ਅਗਵਾਈ ਹੇਠ ਵਿਖੇ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪਿਛਲੀਆਂ ਮੀਟਿੰਗਾਂ ਵਿੱਚ ਵਿਚਾਰੇ ਗਏ ਮੁੱਦਿਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਜਥੇਬੰਦੀ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸੂਬਾ ਕਮੇਟੀ ਦੇ ਮੈਂਬਰਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਅਤੇ ਬਲਾਕਾਂ ਵਿੱਚ ਮੀਟਿੰਗਾਂ ਕਰਕੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਮੰਗਾਂ ਪ੍ਰਤੀ ਲਾਮਬੰਦ ਕਰਨ ਲਈ ਕਿਹਾ ਗਿਆ। ਆਗੂਆਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਪੰਜਾਬ ਸਰਕਾਰ ਵੱਲੋਂ ਕਥਿਤ ਤੌਰ ’ਤੇ ਕੋਈ ਬਣਦਾ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਵਰਕਰਾਂ ਅਤੇ ਹੈਲਪਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾਵੇ। ਇਸ ਦੇ ਨਾਲ ਹੀ ਐੱਨ.ਜੀ.ਓ. ਅਧੀਨ ਚੱਲ ਰਹੇ ਤਿੰਨ ਬਲਾਕਾਂ ਨੂੰ ਜਲਦੀ ਵਿਭਾਗ ਵਿੱਚ ਮਰਜ ਕੀਤਾ ਜਾਵੇ। ਆਗੂਆਂ ਨੇ ਸਰਕਾਰ ਤੋਂ ਆਪਣੇ ਵਾਅਦੇ ਮੁਤਾਬਕ ਮਾਣ-ਭੱਤਾ ਦੁੱਗਣਾ ਕਰਨ ਦੀ ਵੀ ਮੰਗ ਕੀਤੀ। ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ ਪੈਨਸ਼ਨ ਅਤੇ ਹੋਰ ਬੁਨਿਆਦੀ ਮੰਗਾਂ ਨੂੰ ਵੀ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਗਈ। ਸੂਬਾ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦਾ ਕਾਰਜਕਾਲ ਸਾਢੇ ਚਾਰ ਸਾਲ ਦੇ ਕਰੀਬ ਹੋ ਚੁੱਕਾ ਹੈ, ਪਰ ਇਸ ਦੇ ਬਾਵਜੂਦ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਸਰਕਾਰ ਤੱਕ ਪਹੁੰਚ ਕਰ ਰਹੇ ਹਨ, ਪਰ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਨਹੀਂ ਮਿਲ ਰਿਹਾ। ਆਗੂਆਂ ਨੇ ਦੱਸਿਆ ਕਿ ਜਥੇਬੰਦੀ ਦੀ ਮੀਟਿੰਗ ਹਰਪਾਲ ਸਿੰਘ ਚੀਮਾ ਨਾਲ ਹੋ ਚੁੱਕੀ ਹੈ ਅਤੇ ਉਨ੍ਹਾਂ ਵੱਲੋਂ ਵੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਇਸੇ ਤਰ੍ਹਾਂ ਮੁੱਖ ਮੰਤਰੀ ਦੀ ਪਤਨੀ ਨਾਲ ਵੀ ਮੁਲਾਕਾਤ ਹੋਈ, ਜਿਨ੍ਹਾਂ ਵੱਲੋਂ ਵੀ ਜਥੇਬੰਦੀ ਨੂੰ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਮੀਟਿੰਗ ਦਾ ਸਮਾਂ ਨਾ ਦਿੱਤਾ ਗਿਆ ਤਾਂ ਸੂਬਾ ਕਮੇਟੀ ਦੀ ਮੁੜ ਮੀਟਿੰਗ ਬੁਲਾ ਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਯੂਨੀਅਨ ਆਗੂਆਂ ਨੇ ਕਿਹਾ ਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਬੱਚਿਆਂ ਅਤੇ ਪਰਿਵਾਰਾਂ ਨਾਲ ਜੁੜੀਆਂ ਅਹਿਮ ਸੇਵਾਵਾਂ ਨਿਭਾ ਰਹੇ ਹਨ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੱਕ ਲਟਕਾਉਣਾ ਉਚਿਤ ਨਹੀਂ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੰਗਾਂ ’ਤੇ ਤੁਰੰਤ ਗੌਰ ਕਰਕੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ। ਮੀਟਿੰਗ ਵਿੱਚ ਸ਼ਾਮਲ ਮੈਂਬਰਾਂ ਵਿੱਚ ਛਿੰਦਰਪਾਲ ਕੌਰ ਭਗਤਾ ਮੀਤ ਪ੍ਰਧਾਨ, ਬਲਜੀਤ ਕੌਰ ਜ਼ਿਲ੍ਹਾ ਪ੍ਰਧਾਨ ਮੋਹਾਲੀ ਤੇ ਖ਼ਜ਼ਾਨਚੀ, ਸਤਵੰਤ ਕੌਰ ਤਲਵੰਡੀ ਸਕੱਤਰ, ਜਸਵੀਰ ਕੌਰ ਜ਼ਿਲ੍ਹਾ ਪ੍ਰਧਾਨ ਬਠਿੰਡਾ, ਜਸਵੀਰ ਕੌਰ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਸਰਬਜੀਤ ਕੌਰ ਮਹਿਰਾਜ ਬਲਾਕ ਪ੍ਰਧਾਨ ਫੂਲ, ਦਲਜੀਤ ਕੌਰ ਜ਼ਿਲ੍ਹਾ ਪ੍ਰਧਾਨ ਨਵਾਂ ਸ਼ਹਿਰ; ਆਰਤੀ ਸ਼ਰਮਾ ਬਲਾਕ ਪ੍ਰਧਾਨ ਭਗਤਾ, ਕਵਿਤਾ ਸ਼ਰਮਾ ਬਲਾਕ ਪ੍ਰਧਾਨ ਨਵਾਂ ਸ਼ਹਿਰ, ਰਮਨਦੀਪ ਕੌਰ ਜ਼ਿਲ੍ਹਾ ਮੀਤ ਪ੍ਰਧਾਨ, ਪਰਮਜੀਤ ਕੌਰ ਬਲਾਕ ਪ੍ਰਧਾਨ, ਅਮਨ ਸ਼ਰਮਾ ਅਤੇ ਕੁਲਜੀਤ ਕੌਰ, ਬਲਾਕ ਪ੍ਰਧਾਨ ਮੋਰਿੰਡਾ ਸਮੇਤ ਹੋਰ ਸੂਬਾ ਕਮੇਟੀ ਮੈਂਬਰ ਹਾਜ਼ਰ ਸਨ।

6 hrs ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
6 hrs ago
c0c38921-5948-45e4-a183-6951adefd357

ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਦੀ ਮੀਟਿੰਗ, ਸਰਕਾਰ ਖ਼ਿਲਾਫ਼ ਰੋਸ ਤਲਵੰਡੀ ਸਾਬੋ, 22 ਅਗਸਤ (ਗੁਰਜੰਟ ਸਿੰਘ ਨਥੇਹਾ)- ਜਾਝਰੂ ਆਂਗਨਵਾੜੀ ਵਰਕਰ/ਹੈਲਪਰ ਯੂਨੀਅਨ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਰੀਮਾ ਰਾਣੀ ਦੀ ਅਗਵਾਈ ਹੇਠ ਵਿਖੇ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪਿਛਲੀਆਂ ਮੀਟਿੰਗਾਂ ਵਿੱਚ ਵਿਚਾਰੇ ਗਏ ਮੁੱਦਿਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਜਥੇਬੰਦੀ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸੂਬਾ ਕਮੇਟੀ ਦੇ ਮੈਂਬਰਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਅਤੇ ਬਲਾਕਾਂ ਵਿੱਚ ਮੀਟਿੰਗਾਂ ਕਰਕੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਮੰਗਾਂ ਪ੍ਰਤੀ ਲਾਮਬੰਦ ਕਰਨ ਲਈ ਕਿਹਾ ਗਿਆ। ਆਗੂਆਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਪੰਜਾਬ ਸਰਕਾਰ ਵੱਲੋਂ ਕਥਿਤ ਤੌਰ ’ਤੇ ਕੋਈ ਬਣਦਾ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਵਰਕਰਾਂ ਅਤੇ ਹੈਲਪਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾਵੇ। ਇਸ ਦੇ ਨਾਲ ਹੀ ਐੱਨ.ਜੀ.ਓ. ਅਧੀਨ ਚੱਲ ਰਹੇ ਤਿੰਨ ਬਲਾਕਾਂ ਨੂੰ ਜਲਦੀ ਵਿਭਾਗ ਵਿੱਚ ਮਰਜ ਕੀਤਾ ਜਾਵੇ। ਆਗੂਆਂ ਨੇ ਸਰਕਾਰ ਤੋਂ ਆਪਣੇ ਵਾਅਦੇ ਮੁਤਾਬਕ ਮਾਣ-ਭੱਤਾ ਦੁੱਗਣਾ ਕਰਨ ਦੀ ਵੀ ਮੰਗ ਕੀਤੀ। ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ ਪੈਨਸ਼ਨ ਅਤੇ ਹੋਰ ਬੁਨਿਆਦੀ ਮੰਗਾਂ ਨੂੰ ਵੀ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਗਈ। ਸੂਬਾ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦਾ ਕਾਰਜਕਾਲ ਸਾਢੇ ਚਾਰ ਸਾਲ ਦੇ ਕਰੀਬ ਹੋ ਚੁੱਕਾ ਹੈ, ਪਰ ਇਸ ਦੇ ਬਾਵਜੂਦ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਸਰਕਾਰ ਤੱਕ ਪਹੁੰਚ ਕਰ ਰਹੇ ਹਨ, ਪਰ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਨਹੀਂ ਮਿਲ ਰਿਹਾ। ਆਗੂਆਂ ਨੇ ਦੱਸਿਆ ਕਿ ਜਥੇਬੰਦੀ ਦੀ ਮੀਟਿੰਗ ਹਰਪਾਲ ਸਿੰਘ ਚੀਮਾ ਨਾਲ ਹੋ ਚੁੱਕੀ ਹੈ ਅਤੇ ਉਨ੍ਹਾਂ ਵੱਲੋਂ ਵੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਇਸੇ ਤਰ੍ਹਾਂ ਮੁੱਖ ਮੰਤਰੀ ਦੀ ਪਤਨੀ ਨਾਲ ਵੀ ਮੁਲਾਕਾਤ ਹੋਈ, ਜਿਨ੍ਹਾਂ ਵੱਲੋਂ ਵੀ ਜਥੇਬੰਦੀ ਨੂੰ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਮੀਟਿੰਗ ਦਾ ਸਮਾਂ ਨਾ ਦਿੱਤਾ ਗਿਆ ਤਾਂ ਸੂਬਾ ਕਮੇਟੀ ਦੀ ਮੁੜ ਮੀਟਿੰਗ ਬੁਲਾ ਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਯੂਨੀਅਨ ਆਗੂਆਂ ਨੇ ਕਿਹਾ ਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਬੱਚਿਆਂ ਅਤੇ ਪਰਿਵਾਰਾਂ ਨਾਲ ਜੁੜੀਆਂ ਅਹਿਮ ਸੇਵਾਵਾਂ ਨਿਭਾ ਰਹੇ ਹਨ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੱਕ ਲਟਕਾਉਣਾ ਉਚਿਤ ਨਹੀਂ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੰਗਾਂ ’ਤੇ ਤੁਰੰਤ ਗੌਰ ਕਰਕੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ। ਮੀਟਿੰਗ ਵਿੱਚ ਸ਼ਾਮਲ ਮੈਂਬਰਾਂ ਵਿੱਚ ਛਿੰਦਰਪਾਲ ਕੌਰ ਭਗਤਾ ਮੀਤ ਪ੍ਰਧਾਨ, ਬਲਜੀਤ ਕੌਰ ਜ਼ਿਲ੍ਹਾ ਪ੍ਰਧਾਨ ਮੋਹਾਲੀ ਤੇ ਖ਼ਜ਼ਾਨਚੀ, ਸਤਵੰਤ ਕੌਰ ਤਲਵੰਡੀ ਸਕੱਤਰ, ਜਸਵੀਰ ਕੌਰ ਜ਼ਿਲ੍ਹਾ ਪ੍ਰਧਾਨ ਬਠਿੰਡਾ, ਜਸਵੀਰ ਕੌਰ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਸਰਬਜੀਤ ਕੌਰ ਮਹਿਰਾਜ ਬਲਾਕ ਪ੍ਰਧਾਨ ਫੂਲ, ਦਲਜੀਤ ਕੌਰ ਜ਼ਿਲ੍ਹਾ ਪ੍ਰਧਾਨ ਨਵਾਂ ਸ਼ਹਿਰ; ਆਰਤੀ ਸ਼ਰਮਾ ਬਲਾਕ ਪ੍ਰਧਾਨ ਭਗਤਾ, ਕਵਿਤਾ ਸ਼ਰਮਾ ਬਲਾਕ ਪ੍ਰਧਾਨ ਨਵਾਂ ਸ਼ਹਿਰ, ਰਮਨਦੀਪ ਕੌਰ ਜ਼ਿਲ੍ਹਾ ਮੀਤ ਪ੍ਰਧਾਨ, ਪਰਮਜੀਤ ਕੌਰ ਬਲਾਕ ਪ੍ਰਧਾਨ, ਅਮਨ ਸ਼ਰਮਾ ਅਤੇ ਕੁਲਜੀਤ ਕੌਰ, ਬਲਾਕ ਪ੍ਰਧਾਨ ਮੋਰਿੰਡਾ ਸਮੇਤ ਹੋਰ ਸੂਬਾ ਕਮੇਟੀ ਮੈਂਬਰ ਹਾਜ਼ਰ ਸਨ।

More news from ਪੰਜਾਬ and nearby areas
  • ਨਗਰ ਪੰਚਾਇਤ ਹੰਡਿਆਇਆ ਤੇ ਪੁਲਿਸ ਦੀ ਸਾਂਝੀ ਕਾਰਵਾਈ, ਨਾਜਾਇਜ਼ ਉਸਾਰੀ ਢਾਹੀ
    1
    ਨਗਰ ਪੰਚਾਇਤ ਹੰਡਿਆਇਆ ਤੇ ਪੁਲਿਸ ਦੀ ਸਾਂਝੀ ਕਾਰਵਾਈ, ਨਾਜਾਇਜ਼ ਉਸਾਰੀ ਢਾਹੀ
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    19 hrs ago
  • ਬੈਂਚ ’ਤੇ ਬੈਠ ਕੇ ਵਿਦਿਆਰਥੀਆਂ ਨਾਲ ਸੰਵਾਦ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖਾਰਾ ਦੇ ਸਰਕਾਰੀ ਸਕੂਲ ਦਾ ਲਿਆ ਜਾਇਜ਼ਾ ਵਿਦਿਆਰਥੀਆਂ ਤੋਂ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਦੀਆਂ ਸਹੂਲਤਾਂ ਬਾਰੇ ਲਈ ਜਾਣਕਾਰੀ; ਅਧਿਆਪਕਾਂ ਨਾਲ ਵੀ ਸਕੂਲ ਦੀਆਂ ਲੋੜਾਂ ਬਾਰੇ ਕੀਤੀ ਗੱਲਬਾਤ ਫਰੀਦਕੋਟ, 26 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਖਾਰਾ ਸਥਿਤ ਸਰਕਾਰੀ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਬੈਂਚ ’ਤੇ ਬੈਠ ਕੇ ਉਨ੍ਹਾਂ ਦੀ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਵਿੱਚ ਉਪਲਬਧ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਪੀਕਰ ਸ. ਸੰਧਵਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਅਧਿਆਪਕਾਂ ਤੋਂ ਸਕੂਲ ਦੀਆਂ ਲੋੜਾਂ ਬਾਰੇ ਲਈ ਜਾਣਕਾਰੀ ਸਪੀਕਰ ਨੇ ਸਕੂਲ ਦੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਕੂਲ ਦੀਆਂ ਲੋੜਾਂ, ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਸਕੂਲ ਵਿੱਚ ਉਪਲਬਧ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਪਿੰਡਾਂ ਅਤੇ ਆਮ ਪਰਿਵਾਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ। ਸਿੱਖਿਆ ਦੇ ਨਾਲ ਖੇਡਾਂ ਨੂੰ ਵੀ ਦਿੱਤੀ ਮਹੱਤਤਾ ਸਪੀਕਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਨਾਲ ਖੇਡਾਂ, ਡਿਜੀਟਲ ਸਿੱਖਿਆ, ਲਾਇਬ੍ਰੇਰੀ, ਪ੍ਰਯੋਗਸ਼ਾਲਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਦੌਰੇ ਤੋਂ ਬਾਅਦ ਕਾਰਵਾਈ ’ਤੇ ਰਹੇਗੀ ਨਜ਼ਰ ਸਪੀਕਰ ਵੱਲੋਂ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕਰਨ ਨੂੰ ਇੱਕ ਸਕਾਰਾਤਮਕ ਕਦਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਸਕੂਲ ਦੌਰੇ ਦੀ ਅਸਲ ਸਫਲਤਾ ਇਸ ਗੱਲ ਨਾਲ ਤੈਅ ਹੋਵੇਗੀ ਕਿ ਦੌਰਾਨ ਸਾਹਮਣੇ ਆਈਆਂ ਲੋੜਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਅੱਗੇ ਕਿੰਨੀ ਕਾਰਵਾਈ ਹੁੰਦੀ ਹੈ। ਜੇਕਰ ਸਕੂਲ ਵਿੱਚ ਕਮਰਿਆਂ, ਫਰਨੀਚਰ, ਪੀਣ ਵਾਲੇ ਪਾਣੀ, ਪਖਾਨਿਆਂ, ਖੇਡ ਸਹੂਲਤਾਂ, ਡਿਜੀਟਲ ਸਿੱਖਿਆ ਜਾਂ ਹੋਰ ਬੁਨਿਆਦੀ ਸਹੂਲਤਾਂ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨਾ ਸਕੂਲ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ। ਖਾਰਾ ਵਿੱਚ ਸੜਕ ਵਿਕਾਸ ਪ੍ਰਾਜੈਕਟ ਵੀ ਚਰਚਾ ਵਿੱਚ ਪਿੰਡ ਖਾਰਾ ਹਾਲ ਹੀ ਵਿੱਚ ਸੜਕ ਵਿਕਾਸ ਪ੍ਰਾਜੈਕਟ ਨੂੰ ਲੈ ਕੇ ਵੀ ਚਰਚਾ ਵਿੱਚ ਰਿਹਾ ਹੈ। 24 ਅਗਸਤ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਖਾਰਾ ਤੋਂ ਥੜਾ ਤੱਕ 2.70 ਕਿਲੋਮੀਟਰ ਲੰਬੀ ਲਿੰਕ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਇਸ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 95.15 ਲੱਖ ਰੁਪਏ ਦੱਸੀ ਗਈ ਸੀ, ਜਦਕਿ ਰੱਖ-ਰਖਾਅ ਲਈ ਲਗਭਗ 9.39 ਲੱਖ ਰੁਪਏ ਦਾ ਪ੍ਰਬੰਧ ਦੱਸਿਆ ਗਿਆ ਸੀ। ਇਸ ਤਰ੍ਹਾਂ ਖਾਰਾ ਪਿੰਡ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜਾਂ ’ਤੇ ਧਿਆਨ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਸਿੱਖਿਆ ਨੂੰ ਸੰਵਿਧਾਨਕ ਮਹੱਤਤਾ ਭਾਰਤੀ ਸੰਵਿਧਾਨ ਦੇ ਆਰਟੀਕਲ 21ਏ ਤਹਿਤ 6 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਅਧਿਕਾਰ ਨੂੰ ਲਾਗੂ ਕਰਨ ਲਈ ਬੱਚਿਆਂ ਦੀ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਕਾਨੂੰਨ, 2009 ਮਹੱਤਵਪੂਰਨ ਕਾਨੂੰਨੀ ਆਧਾਰ ਹੈ। ਇਸ ਲਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ, ਸੁਰੱਖਿਅਤ ਮਾਹੌਲ ਅਤੇ ਗੁਣਵੱਤਾ ਵਾਲੀ ਸਿੱਖਿਆ ਯਕੀਨੀ ਬਣਾਉਣਾ ਬੱਚਿਆਂ ਦੇ ਭਵਿੱਖ ਨਾਲ ਸਿੱਧੇ ਤੌਰ ’ਤੇ ਜੁੜਿਆ ਮਾਮਲਾ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਇਸ ਦੌਰੇ ਦੌਰਾਨ ਸਭ ਤੋਂ ਮਹੱਤਵਪੂਰਨ ਸੰਦੇਸ਼ ਇਹ ਰਿਹਾ ਕਿ ਸਿੱਖਿਆ ਨੂੰ ਸਮਾਜ ਦੀ ਤਰੱਕੀ ਦੀ ਬੁਨਿਆਦ ਮੰਨਦਿਆਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਬਿਹਤਰ ਮੌਕੇ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਹੁਣ ਲੋਕਾਂ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਸਕੂਲ ਦੌਰੇ ਦੌਰਾਨ ਸਾਹਮਣੇ ਆਈਆਂ ਲੋੜਾਂ ਨੂੰ ਕਿੰਨੀ ਜਲਦੀ ਅਮਲੀ ਰੂਪ ਦਿੱਤਾ ਜਾਂਦਾ ਹੈ।
    1
    ਬੈਂਚ ’ਤੇ ਬੈਠ ਕੇ ਵਿਦਿਆਰਥੀਆਂ ਨਾਲ ਸੰਵਾਦ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖਾਰਾ ਦੇ ਸਰਕਾਰੀ ਸਕੂਲ ਦਾ ਲਿਆ ਜਾਇਜ਼ਾ
ਵਿਦਿਆਰਥੀਆਂ ਤੋਂ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਦੀਆਂ ਸਹੂਲਤਾਂ ਬਾਰੇ ਲਈ ਜਾਣਕਾਰੀ; ਅਧਿਆਪਕਾਂ ਨਾਲ ਵੀ ਸਕੂਲ ਦੀਆਂ ਲੋੜਾਂ ਬਾਰੇ ਕੀਤੀ ਗੱਲਬਾਤ
ਫਰੀਦਕੋਟ, 26 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਖਾਰਾ ਸਥਿਤ ਸਰਕਾਰੀ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਬੈਂਚ ’ਤੇ ਬੈਠ ਕੇ ਉਨ੍ਹਾਂ ਦੀ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਵਿੱਚ ਉਪਲਬਧ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਸਪੀਕਰ ਸ. ਸੰਧਵਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।
ਅਧਿਆਪਕਾਂ ਤੋਂ ਸਕੂਲ ਦੀਆਂ ਲੋੜਾਂ ਬਾਰੇ ਲਈ ਜਾਣਕਾਰੀ
ਸਪੀਕਰ ਨੇ ਸਕੂਲ ਦੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਕੂਲ ਦੀਆਂ ਲੋੜਾਂ, ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਸਕੂਲ ਵਿੱਚ ਉਪਲਬਧ ਸਹੂਲਤਾਂ ਦਾ ਵੀ ਜਾਇਜ਼ਾ ਲਿਆ।
ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਪਿੰਡਾਂ ਅਤੇ ਆਮ ਪਰਿਵਾਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ।
ਸਿੱਖਿਆ ਦੇ ਨਾਲ ਖੇਡਾਂ ਨੂੰ ਵੀ ਦਿੱਤੀ ਮਹੱਤਤਾ
ਸਪੀਕਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਨਾਲ ਖੇਡਾਂ, ਡਿਜੀਟਲ ਸਿੱਖਿਆ, ਲਾਇਬ੍ਰੇਰੀ, ਪ੍ਰਯੋਗਸ਼ਾਲਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।
ਦੌਰੇ ਤੋਂ ਬਾਅਦ ਕਾਰਵਾਈ ’ਤੇ ਰਹੇਗੀ ਨਜ਼ਰ
ਸਪੀਕਰ ਵੱਲੋਂ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕਰਨ ਨੂੰ ਇੱਕ ਸਕਾਰਾਤਮਕ ਕਦਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਸਕੂਲ ਦੌਰੇ ਦੀ ਅਸਲ ਸਫਲਤਾ ਇਸ ਗੱਲ ਨਾਲ ਤੈਅ ਹੋਵੇਗੀ ਕਿ ਦੌਰਾਨ ਸਾਹਮਣੇ ਆਈਆਂ ਲੋੜਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਅੱਗੇ ਕਿੰਨੀ ਕਾਰਵਾਈ ਹੁੰਦੀ ਹੈ।
ਜੇਕਰ ਸਕੂਲ ਵਿੱਚ ਕਮਰਿਆਂ, ਫਰਨੀਚਰ, ਪੀਣ ਵਾਲੇ ਪਾਣੀ, ਪਖਾਨਿਆਂ, ਖੇਡ ਸਹੂਲਤਾਂ, ਡਿਜੀਟਲ ਸਿੱਖਿਆ ਜਾਂ ਹੋਰ ਬੁਨਿਆਦੀ ਸਹੂਲਤਾਂ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨਾ ਸਕੂਲ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ।
ਖਾਰਾ ਵਿੱਚ ਸੜਕ ਵਿਕਾਸ ਪ੍ਰਾਜੈਕਟ ਵੀ ਚਰਚਾ ਵਿੱਚ
ਪਿੰਡ ਖਾਰਾ ਹਾਲ ਹੀ ਵਿੱਚ ਸੜਕ ਵਿਕਾਸ ਪ੍ਰਾਜੈਕਟ ਨੂੰ ਲੈ ਕੇ ਵੀ ਚਰਚਾ ਵਿੱਚ ਰਿਹਾ ਹੈ। 24 ਅਗਸਤ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਖਾਰਾ ਤੋਂ ਥੜਾ ਤੱਕ 2.70 ਕਿਲੋਮੀਟਰ ਲੰਬੀ ਲਿੰਕ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਇਸ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 95.15 ਲੱਖ ਰੁਪਏ ਦੱਸੀ ਗਈ ਸੀ, ਜਦਕਿ ਰੱਖ-ਰਖਾਅ ਲਈ ਲਗਭਗ 9.39 ਲੱਖ ਰੁਪਏ ਦਾ ਪ੍ਰਬੰਧ ਦੱਸਿਆ ਗਿਆ ਸੀ।
ਇਸ ਤਰ੍ਹਾਂ ਖਾਰਾ ਪਿੰਡ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜਾਂ ’ਤੇ ਧਿਆਨ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ।
ਸਿੱਖਿਆ ਨੂੰ ਸੰਵਿਧਾਨਕ ਮਹੱਤਤਾ
ਭਾਰਤੀ ਸੰਵਿਧਾਨ ਦੇ ਆਰਟੀਕਲ 21ਏ ਤਹਿਤ 6 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਅਧਿਕਾਰ ਨੂੰ ਲਾਗੂ ਕਰਨ ਲਈ ਬੱਚਿਆਂ ਦੀ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਕਾਨੂੰਨ, 2009 ਮਹੱਤਵਪੂਰਨ ਕਾਨੂੰਨੀ ਆਧਾਰ ਹੈ।
ਇਸ ਲਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ, ਸੁਰੱਖਿਅਤ ਮਾਹੌਲ ਅਤੇ ਗੁਣਵੱਤਾ ਵਾਲੀ ਸਿੱਖਿਆ ਯਕੀਨੀ ਬਣਾਉਣਾ ਬੱਚਿਆਂ ਦੇ ਭਵਿੱਖ ਨਾਲ ਸਿੱਧੇ ਤੌਰ ’ਤੇ ਜੁੜਿਆ ਮਾਮਲਾ ਹੈ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਇਸ ਦੌਰੇ ਦੌਰਾਨ ਸਭ ਤੋਂ ਮਹੱਤਵਪੂਰਨ ਸੰਦੇਸ਼ ਇਹ ਰਿਹਾ ਕਿ ਸਿੱਖਿਆ ਨੂੰ ਸਮਾਜ ਦੀ ਤਰੱਕੀ ਦੀ ਬੁਨਿਆਦ ਮੰਨਦਿਆਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਬਿਹਤਰ ਮੌਕੇ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਹੁਣ ਲੋਕਾਂ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਸਕੂਲ ਦੌਰੇ ਦੌਰਾਨ ਸਾਹਮਣੇ ਆਈਆਂ ਲੋੜਾਂ ਨੂੰ ਕਿੰਨੀ ਜਲਦੀ ਅਮਲੀ ਰੂਪ ਦਿੱਤਾ ਜਾਂਦਾ ਹੈ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    8 hrs ago
  • ਅਦਾਰੇ ਦੀ ਖਬਰ ਦਾ ਅਸਰ ਸੱਚ ਆਇਆ ਸਾਹਮਣੇ ਅਦਾਰੇ ਵੱਲੋਂ ਜੋ ਵੀਡੀਓ ਆਡੀਓ ਵਰਤੀ ਗਈ ਹੈ ਉਹ ਆੜਤੀਆ ਐਸੋਸੀਏਸ਼ਨ ਵੱਲੋਂ ਵਾਇਰਲ ਕੀਤੀ ਗਈ ਆੜਤੀਏ ਐਸੋਸੀਏਸ਼ਨ ਵੱਲੋਂ ਵਾਇਰਲ ਵੀਡੀਓ ਅਤੇ ਆਡੀਓ
    1
    ਅਦਾਰੇ ਦੀ ਖਬਰ ਦਾ ਅਸਰ ਸੱਚ ਆਇਆ ਸਾਹਮਣੇ  ਅਦਾਰੇ ਵੱਲੋਂ ਜੋ ਵੀਡੀਓ ਆਡੀਓ ਵਰਤੀ ਗਈ ਹੈ ਉਹ ਆੜਤੀਆ   ਐਸੋਸੀਏਸ਼ਨ ਵੱਲੋਂ ਵਾਇਰਲ ਕੀਤੀ ਗਈ
ਆੜਤੀਏ ਐਸੋਸੀਏਸ਼ਨ ਵੱਲੋਂ ਵਾਇਰਲ  ਵੀਡੀਓ ਅਤੇ ਆਡੀਓ
    user_BALJINDER BALLI
    BALJINDER BALLI
    ਕੋਟਕਪੂਰਾ, ਫਰੀਦਕੋਟ, ਪੰਜਾਬ•
    15 hrs ago
  • श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया। प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी। इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है। सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए। भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है। उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए। पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए। बाइट:--- शिरोमणि अकाली दल अमृतसर के नेता ईमान सिंह मान बाइट:--- सिख नेता भाई रणजीत सिंह दमदमी टकसाल
    1
    श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की
इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं
भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है
भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता
अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया।
प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी।
इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है।
सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए।
भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है।
उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए।
पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए।
बाइट:--- शिरोमणि अकाली दल अमृतसर के नेता ईमान सिंह मान
बाइट:--- सिख नेता भाई रणजीत सिंह दमदमी टकसाल
    user_CPD NETWORK
    CPD NETWORK
    Media company ਮੋਗਾ, ਮੋਗਾ, ਪੰਜਾਬ•
    10 hrs ago
  • CM ਭਗਵੰਤ ਮਾਨ ਦੀ ਲੋਕ ਮਿਲਣੀ, ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਤੋਂ Live
    1
    CM ਭਗਵੰਤ ਮਾਨ ਦੀ ਲੋਕ ਮਿਲਣੀ, ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਤੋਂ Live
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    8 hrs ago
  • ਮੁਸਲਿਮ ਭਾਈਚਾਰੇ ਦੇ ਮਹਾਂਪੁਰਸ਼ ਮੁਹੰਮਦ ਨਬੀ ਜੀ ਦੇ ਜਨਮ ਦਿਨ ਮੌਕੇ ਬਹੁਤ ਬਹੁਤ ਮੁਬਾਰਕ ਵੋਟਰ ਪਾਰਟੀ ਇਨਕਲਾਬ ਜਿੰਦਾਬਾਦ ਪਿੰਡ ਸੁਨੇਤ ਤੋਂ ਮੁਹੰਮਦ ਨਬੀ ਜੀ ਦੇ ਜਨਮਦਿਨ ਤੇ ਸੋਭਾ ਯਾਤਰਾ ਦਾ ਸਿਲਸਿਲਾ ਸ਼ੁਰੂ ਹੋਇਆ ਜੋ ਸਵੇਰੇ 10 ਵਜੇ ਚੱਲ ਕੇ ਚਾਰ ਵਿੱਚ ਇੱਕ ਚੱਲਦਾ ਰਿਹਾ ਪਿੰਡ ਸੁਨੇਤ ਦੀਆਂ ਸੜਕਾਂ ਤੇ ਅੱਲਾਹ ਹੂ ਅੱਲਾਹ ਹੂ ਦੇ ਜੈਕਾਰੇ ਸੁਣਾਈ ਦਿੱਤੇ ਇਹਨਾਂ ਵੱਲੋਂ ਇਹ ਸੁਬਾ ਯਾਤਰਾ ਬਹੁਤ ਹੀ ਸ਼ਾਂਤਮਈ ਤਰੀਕੇ ਦੇ ਨਾਲ ਹਰ ਸਾਲ ਦੀ ਤਰ੍ਹਾਂ ਆਰੰਭ ਹੋਈ ਮੁਸਲਿਮ ਭਾਈਚਾਰੇ ਦਾ ਬੇਮਿਸਾਲ ਕੱਠ ਅਤੇ ਇਕ ਤਾਂ ਦੇਖਣ ਨੂੰ ਮਿਲੀ ਮੁਸਲਿਮ ਭਾਈਚਾਰੇ ਵੱਲੋਂ ਤੁਸੀਂ ਦੇਖਿਆ ਹੋਵੇਗਾ ਕਿ ਕਦੇ ਵੀ ਅਲੱਗ ਅਲੱਗ ਧੜੇ ਵੰਡੀਆਂ ਦੇ ਵਿੱਚ ਸੋਭਾ ਯਾਤਰਾ ਨਹੀਂ ਕੱਢੀਆਂ ਜਾਂਦੀਆਂ ਜਦੋਂ ਵੀ ਕੋਈ ਪ੍ਰੋਗਰਾਮ ਹੁੰਦਾ ਹੈ ਤਾਂ ਸਾਰਾ ਭਾਈਚਾਰਾ ਮਿਲ ਕੇ ਆਪਣੀਆਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਬਾਰੇ ਵਿਚਾਰ ਚਰਚਾ ਵੀ ਕਰਦੇ ਹਨ ਦੂਜੇ ਪਾਸੇ ਆਪਣੇ ਪੰਜਾਬੀ ਭਾਈਚਾਰਾ ਆਪਾਂ ਦੇਖ ਲੈਦੇ ਆਂ ਕਿ ਸਾਡੇ ਪੰਜਾਬ ਦੇ ਲੋਕ ਪੰਜਾਬੀਅਤ ਨੂੰ ਭੁੱਲਦੇ ਹੋਏ ਇੱਕ ਦੂਜੇ ਦੀ ਲੱਤਾਂ ਖਿੱਚਣ ਨੂੰ ਤਾਂ ਟਾਈਮ ਹੈ ਪਰ ਭਾਈ ਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਗੁਰੂ ਸਾਹਿਬ ਜੀ ਦੇ ਦਿੱਤੇ ਹੋਏ ਅਸ਼ੀਰਵਾਦ ਨੂੰ ਕਿ ਮਾਨਸ ਕੀ ਜਾਤ ਸਭ ਏਕ ਪਹਿਚਾਨਬੋ ਦੇ ਸਲੋਕ ਨੂੰ ਭੁੱਲਦੇ ਹੋਏ ਬਹੁਤ ਸਾਰੇ ਧੜਿਆਂ ਵਿੱਚ ਵੰਡੇ ਹੋਏ ਨੇ ਹਿੰਦੂ ਮੁਸਲਮਾਨ ਸਿੱਖ ਇਸਾਈ ਆਪਾਂ ਸਾਰੇ ਭਾਈ ਭਾਈ ਤੇ ਇਸ ਸਿਧਾਂਤ ਤੇ ਪਹਿਰਾ ਦੇਣਾ ਹੀ ਭੁੱਲ ਗਏ ਹਾਂ ਜੇਕਰ ਆਪਣੇ ਗੁਰੂਆਂ ਪੀਰਾਂ ਮਹਾਂਪੁਰਸ਼ਾਂ ਦੇ ਬਚਨਾਂ ਨੂੰ ਯਾਦ ਰੱਖਿਆ ਹੁੰਦਾ ਤਾਂ ਅੱਜ ਜੁਮਲੇਬਾਜ ਸਾਡੇ ਤੇ ਰਾਜ ਨਾ ਕਰਦੇ ਹੁੰਦੇ ਇਹਨਾਂ ਜੁਮਲੇ ਬਾਜਾਂ ਤੋਂ ਪੰਜਾਬ ਅਤੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਮਿਲ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ,,,,,,,,ਕੀ ਤੁਹਾਡੇ ਕੋਲ ਟਾਈਮ ਨਹੀਂ ਫਿਰ ਕੌਣ ਕਰੇਗਾ ਪਹਿਲ ਆਰਥਿਕ ਆਜ਼ਾਦੀ ਵੋਟਰ ਪੈਨਸ਼ਨ ਮਿਸਨ ਪੰਜਾਬ ਭਾਰਤ ਸਰਪ੍ਰਸਤ ਸਿਕੰਦਰ ਸਿੰਘ ਸੁਨੇਤ V,P,I
    1
    ਮੁਸਲਿਮ ਭਾਈਚਾਰੇ ਦੇ ਮਹਾਂਪੁਰਸ਼ ਮੁਹੰਮਦ ਨਬੀ ਜੀ ਦੇ ਜਨਮ ਦਿਨ ਮੌਕੇ ਬਹੁਤ ਬਹੁਤ ਮੁਬਾਰਕ ਵੋਟਰ ਪਾਰਟੀ ਇਨਕਲਾਬ ਜਿੰਦਾਬਾਦ 
ਪਿੰਡ ਸੁਨੇਤ ਤੋਂ ਮੁਹੰਮਦ ਨਬੀ ਜੀ ਦੇ ਜਨਮਦਿਨ ਤੇ ਸੋਭਾ ਯਾਤਰਾ ਦਾ ਸਿਲਸਿਲਾ ਸ਼ੁਰੂ ਹੋਇਆ ਜੋ ਸਵੇਰੇ 10 ਵਜੇ ਚੱਲ ਕੇ ਚਾਰ ਵਿੱਚ ਇੱਕ ਚੱਲਦਾ ਰਿਹਾ ਪਿੰਡ ਸੁਨੇਤ ਦੀਆਂ ਸੜਕਾਂ ਤੇ ਅੱਲਾਹ ਹੂ ਅੱਲਾਹ ਹੂ ਦੇ ਜੈਕਾਰੇ ਸੁਣਾਈ ਦਿੱਤੇ ਇਹਨਾਂ ਵੱਲੋਂ ਇਹ ਸੁਬਾ ਯਾਤਰਾ ਬਹੁਤ ਹੀ ਸ਼ਾਂਤਮਈ ਤਰੀਕੇ ਦੇ ਨਾਲ ਹਰ ਸਾਲ ਦੀ ਤਰ੍ਹਾਂ ਆਰੰਭ ਹੋਈ ਮੁਸਲਿਮ ਭਾਈਚਾਰੇ ਦਾ ਬੇਮਿਸਾਲ ਕੱਠ ਅਤੇ ਇਕ ਤਾਂ ਦੇਖਣ ਨੂੰ ਮਿਲੀ ਮੁਸਲਿਮ ਭਾਈਚਾਰੇ ਵੱਲੋਂ ਤੁਸੀਂ ਦੇਖਿਆ ਹੋਵੇਗਾ ਕਿ ਕਦੇ ਵੀ ਅਲੱਗ ਅਲੱਗ ਧੜੇ ਵੰਡੀਆਂ ਦੇ ਵਿੱਚ ਸੋਭਾ ਯਾਤਰਾ ਨਹੀਂ ਕੱਢੀਆਂ ਜਾਂਦੀਆਂ ਜਦੋਂ ਵੀ ਕੋਈ ਪ੍ਰੋਗਰਾਮ ਹੁੰਦਾ ਹੈ ਤਾਂ ਸਾਰਾ ਭਾਈਚਾਰਾ ਮਿਲ ਕੇ ਆਪਣੀਆਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਬਾਰੇ ਵਿਚਾਰ ਚਰਚਾ ਵੀ ਕਰਦੇ ਹਨ  ਦੂਜੇ ਪਾਸੇ ਆਪਣੇ ਪੰਜਾਬੀ ਭਾਈਚਾਰਾ ਆਪਾਂ ਦੇਖ ਲੈਦੇ ਆਂ ਕਿ ਸਾਡੇ ਪੰਜਾਬ ਦੇ ਲੋਕ ਪੰਜਾਬੀਅਤ ਨੂੰ ਭੁੱਲਦੇ ਹੋਏ ਇੱਕ ਦੂਜੇ ਦੀ ਲੱਤਾਂ ਖਿੱਚਣ ਨੂੰ ਤਾਂ ਟਾਈਮ ਹੈ ਪਰ ਭਾਈ ਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਗੁਰੂ ਸਾਹਿਬ ਜੀ ਦੇ ਦਿੱਤੇ ਹੋਏ ਅਸ਼ੀਰਵਾਦ ਨੂੰ ਕਿ ਮਾਨਸ ਕੀ ਜਾਤ ਸਭ ਏਕ ਪਹਿਚਾਨਬੋ ਦੇ ਸਲੋਕ ਨੂੰ ਭੁੱਲਦੇ ਹੋਏ ਬਹੁਤ ਸਾਰੇ ਧੜਿਆਂ ਵਿੱਚ ਵੰਡੇ ਹੋਏ ਨੇ ਹਿੰਦੂ ਮੁਸਲਮਾਨ ਸਿੱਖ ਇਸਾਈ ਆਪਾਂ ਸਾਰੇ ਭਾਈ ਭਾਈ ਤੇ ਇਸ ਸਿਧਾਂਤ ਤੇ ਪਹਿਰਾ ਦੇਣਾ ਹੀ ਭੁੱਲ ਗਏ ਹਾਂ ਜੇਕਰ ਆਪਣੇ ਗੁਰੂਆਂ ਪੀਰਾਂ ਮਹਾਂਪੁਰਸ਼ਾਂ ਦੇ ਬਚਨਾਂ ਨੂੰ ਯਾਦ ਰੱਖਿਆ ਹੁੰਦਾ ਤਾਂ ਅੱਜ ਜੁਮਲੇਬਾਜ ਸਾਡੇ ਤੇ ਰਾਜ ਨਾ ਕਰਦੇ ਹੁੰਦੇ ਇਹਨਾਂ ਜੁਮਲੇ ਬਾਜਾਂ  ਤੋਂ ਪੰਜਾਬ ਅਤੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਮਿਲ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ,,,,,,,,ਕੀ ਤੁਹਾਡੇ ਕੋਲ ਟਾਈਮ ਨਹੀਂ ਫਿਰ ਕੌਣ ਕਰੇਗਾ ਪਹਿਲ 
ਆਰਥਿਕ ਆਜ਼ਾਦੀ ਵੋਟਰ ਪੈਨਸ਼ਨ ਮਿਸਨ ਪੰਜਾਬ ਭਾਰਤ ਸਰਪ੍ਰਸਤ ਸਿਕੰਦਰ ਸਿੰਘ ਸੁਨੇਤ V,P,I
    user_ਸਿਕੰਦਰ ਸਿੰਘ ਸੁਨੇਤ ਸਰਪ੍ਰਸਤ ਆਰਥਿ
    ਸਿਕੰਦਰ ਸਿੰਘ ਸੁਨੇਤ ਸਰਪ੍ਰਸਤ ਆਰਥਿ
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    13 hrs ago
  • दिन दहाडे चोरी हुई दुकान में सरकार आखिर कर कया रही हैं भाई
    2
    दिन दहाडे चोरी हुई दुकान में सरकार आखिर कर कया रही हैं भाई
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    20 hrs ago
  • ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ
    1
    ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ
ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ
    user_BNN Best News Network
    BNN Best News Network
    Local News Reporter Khanna, Ludhiana•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.