ਗੇਜਾ ਰਾਮ ਬਾਲਮੀਕੀ ਅਤੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਨੇ ਭਾਜਪਾ ਦੇ ਕੌਮੀ ਸੰਗਠਨ ਮੰਤਰੀ ਦਾ ਕੀਤਾ ਸਨਮਾਨ 26 ਅਗਸਤ ਪ੍ਰਦੀਪ ਪਾਲ ਪੰਜਾਬ ਦੇ ਦੋ ਦਿਨਾ ਦੌਰੇ ਤੇ ਆਏ ਭਾਜਪਾ ਦੇ ਕੌਮੀ ਸੰਗਠਨ ਮੰਤਰੀ ਦੀ ਫੇਰੀ ਦੌਰਾਨ ਉਹਨਾਂ ਨੂੰ ਭਗਵਾਨ ਬਾਲਮੀਕੀ ਜੀ ਦਾ ਸੁੰਦਰ ਸਵਰੂਪ ਦੇ ਕੇ ਪੰਜਾਬ ਦੀ ਧਰਤੀ ਤੇ ਆਉਣ ਲਈ ਅਤੇ ਪਾਰਟੀ ਵਰਕਰਾਂ ਨੂੰ ਮਾਰਗਦਰਸ਼ਨ ਦੇਣ ਲਈ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ |ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਗੇਜਾ ਰਾਮ ਬਾਲਮੀਕੀ ਅਤੇ ਜਗਰਾਉਂ ਭਾਜਪਾ ਦੇ ਜ਼ਿਲਾ ਪ੍ਰਧਾਨ ਡਾ:ਰਾਜਿੰਦਰ ਸ਼ਰਮਾ ਨੇ ਦੱਸਿਆ ਕਿ ਕੌਮੀ ਜਨਰਲ ਸਕੱਤਰ ਸੰਗਠਨ ਬੀਐੱਲ ਸੰਤੋਸ਼ ਨੇ ਪੰਜਾਬ ਵਿਚ ਕਿਸੇ ਵੀ ਪਾਰਟੀ ਨਾਲ ਗੱਠਜੋੜ ਕਰਨ ਤੋਂ ਇਨਕਾਰ ਕਰਦਿਆਂ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਇਕੱਲੇ ਲੜਨ ਦੀ ਸਿੱਖਿਆ ਦਿੱਤੀ। ਉਨ੍ਹਾਂ ਦੱਸਿਆ ਕਿ ਕੌਮੀ ਜਨਰਲ ਸਕੱਤਰ ਸੰਗਠਨ ਬੀਐੱਲ ਸੰਤੋਸ਼ ਨੇ ਪਾਰਟੀ ਦੇ ਸਾਰੇ ਅਹੁਦੇਦਾਰਾਂ ਨਾਲ ਖੁੱਲ੍ਹੀਆਂ ਵਿਚਾਰਾਂ ਕਰਦਿਆਂ ਪੰਜਾਬ ਵਿਚ ਜਿੱਥੇ ਸੰਗਠਨ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਉੱਥੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਜ਼ਿਆਦਾ ਤੋਂ ਜ਼ਿਆਦਾ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ’ਤੇ ਜੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਬੂਥ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਪਸ਼ਟ ਕੀਤਾ ਕਿ ਭਾਜਪਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਸਬੰਧੀ ਕੋਈ ਚਰਚਾ ਨਹੀਂ ਚੱਲ ਰਹੀ। ਪੰਜਾਬ ਵਿੱਚ ਭਾਜਪਾ ਆਪਣੇ ਮਿਹਨਤੀ ਵਰਕਰਾਂ ਅਤੇ ਲੋਕਾਂ ਦੇ ਭਰੋਸੇ ਦੇ ਸਹਾਰੇ ਇਕੱਲਿਆਂ ਮੈਦਾਨ ਵਿੱਚ ਉੱਤਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਦੀ ਹੋਈ ਸੰਗਠਨਾਤਮਕ ਮੀਟਿੰਗ ਵਿੱਚ ਰਾਸ਼ਟਰੀ ਉਪ ਪ੍ਰਧਾਨ ਮਨਪ੍ਰੀਤ ਬਾਦਲ, ਨਰਿੰਦਰ ਰੈਣਾ, ਸੰਗਠਨ ਮੰਤਰੀ ਸ਼੍ਰੀਨਿਵਾਸੂਲ, ਸਾਬਕਾ ਸਪੀਕਰ ਲੋਕ ਸਭਾ ਚਰਨਜੀਤ ਸਿੰਘ ਅਟਵਾਲ, ਹਨੀ ਚੀਮਾ ਪ੍ਰਧਾਨ ਐਸ ਸੀ ਮੋਰਚਾ ਖੰਨਾ,ਕੇ ਪੀ ਰਾਣਾ ਪ੍ਰਧਾਨ ਜ਼ਿਲਾ ਬਾਲਮੀਕੀ ਸਭਾ,ਪ੍ਰਦੀਪ ਸਿੰਘ ਪ੍ਰਧਾਨ ਬਾਲਮੀਕੀ ਸਭਾ ਕੈਨੇਡਾ , ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਜਗਰਾਉਂ ਸੁਮਿਤ ਅਰੋੜਾ, ਗੁਰਸਿਮਰਨ ਸਿੰਘ ਗਿੱਲ, ਪ੍ਰਦੀਪ ਜੰਡ, ਸਰਕਲ ਪ੍ਰਧਾਨ ਨਵਨੀਤ ਗੁਪਤਾ, ਟੋਨੀ ਵਰਮਾ,ਅਨਿਲ ਕੁਮਾਰ ਸ਼ੰਟੀ, ਗੌਰਵ ਗੁਪਤਾ, ਰਾਜਨ ਅਰੋੜਾ, ਨਵੀਨ ਜੈਨ, ਜ਼ਿਲ੍ਹਾ ਮੀਤ ਪ੍ਰਧਾਨ ਕ੍ਰਿਸ਼ਨ ਕੁਮਾਰ, ਅਨਿਲ ਕੁਮਾਰ ਸੈਂਟੀ, , ਬਾਲ ਕ੍ਰਿਸ਼ਨ,ਵਿਸ਼ਾਲ ਭਰਤ, ਮਹੀਪਾਲ ਕੁਮਾਰ, ਜਗਤਾਰ ਬਾਂਗੜ, ਗੁਰਭੇਜ ਸਿੰਘ, ਗੁਰਚਰਨ ਸਿੰਘ, ਗੁਰਦਿਆਲ ਸਿੰਘ, ਕੁਲਵੰਤ ਭੱਟੀ, ਸ਼ੁਭਮ ਮੁੱਲਾਂਪੁਰ, ਜਗਵੀਰ ਸਿੰਘ, ਜਰਨੈਲ ਸਿੰਘ, ਜਯੋਤੀ ਦਿਉਲ,ਮਨੋਜ ਗੋਇਲ ਸਮੇਤ ਜ਼ਿਲ੍ਹਾ ਜਗਰਾਓਂ ਦੇ ਸਰਕਲਾਂ ਦੇ ਪ੍ਰਧਾਨ ਤੇ ਮੰਡਲਾ ਦੇ ਅਹੁਦੇਦਾਰ ਹਾਜ਼ਰ ਸਨ।
ਗੇਜਾ ਰਾਮ ਬਾਲਮੀਕੀ ਅਤੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਨੇ ਭਾਜਪਾ ਦੇ ਕੌਮੀ ਸੰਗਠਨ ਮੰਤਰੀ ਦਾ ਕੀਤਾ ਸਨਮਾਨ 26 ਅਗਸਤ ਪ੍ਰਦੀਪ ਪਾਲ ਪੰਜਾਬ ਦੇ ਦੋ ਦਿਨਾ ਦੌਰੇ ਤੇ ਆਏ ਭਾਜਪਾ ਦੇ ਕੌਮੀ ਸੰਗਠਨ ਮੰਤਰੀ ਦੀ ਫੇਰੀ ਦੌਰਾਨ ਉਹਨਾਂ ਨੂੰ ਭਗਵਾਨ ਬਾਲਮੀਕੀ ਜੀ ਦਾ ਸੁੰਦਰ ਸਵਰੂਪ ਦੇ ਕੇ ਪੰਜਾਬ ਦੀ ਧਰਤੀ ਤੇ ਆਉਣ ਲਈ ਅਤੇ ਪਾਰਟੀ ਵਰਕਰਾਂ ਨੂੰ ਮਾਰਗਦਰਸ਼ਨ ਦੇਣ ਲਈ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ |ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਗੇਜਾ ਰਾਮ ਬਾਲਮੀਕੀ ਅਤੇ ਜਗਰਾਉਂ ਭਾਜਪਾ ਦੇ ਜ਼ਿਲਾ ਪ੍ਰਧਾਨ ਡਾ:ਰਾਜਿੰਦਰ ਸ਼ਰਮਾ ਨੇ ਦੱਸਿਆ ਕਿ ਕੌਮੀ ਜਨਰਲ ਸਕੱਤਰ ਸੰਗਠਨ ਬੀਐੱਲ ਸੰਤੋਸ਼ ਨੇ ਪੰਜਾਬ ਵਿਚ ਕਿਸੇ ਵੀ ਪਾਰਟੀ ਨਾਲ ਗੱਠਜੋੜ ਕਰਨ ਤੋਂ ਇਨਕਾਰ ਕਰਦਿਆਂ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਇਕੱਲੇ ਲੜਨ ਦੀ ਸਿੱਖਿਆ ਦਿੱਤੀ। ਉਨ੍ਹਾਂ ਦੱਸਿਆ ਕਿ ਕੌਮੀ ਜਨਰਲ ਸਕੱਤਰ ਸੰਗਠਨ ਬੀਐੱਲ ਸੰਤੋਸ਼ ਨੇ ਪਾਰਟੀ ਦੇ ਸਾਰੇ ਅਹੁਦੇਦਾਰਾਂ ਨਾਲ ਖੁੱਲ੍ਹੀਆਂ ਵਿਚਾਰਾਂ ਕਰਦਿਆਂ ਪੰਜਾਬ ਵਿਚ ਜਿੱਥੇ ਸੰਗਠਨ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਉੱਥੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਜ਼ਿਆਦਾ ਤੋਂ ਜ਼ਿਆਦਾ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ’ਤੇ ਜੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਬੂਥ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਪਸ਼ਟ ਕੀਤਾ ਕਿ ਭਾਜਪਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਸਬੰਧੀ ਕੋਈ ਚਰਚਾ ਨਹੀਂ ਚੱਲ ਰਹੀ। ਪੰਜਾਬ ਵਿੱਚ ਭਾਜਪਾ ਆਪਣੇ ਮਿਹਨਤੀ ਵਰਕਰਾਂ ਅਤੇ ਲੋਕਾਂ ਦੇ ਭਰੋਸੇ ਦੇ ਸਹਾਰੇ ਇਕੱਲਿਆਂ ਮੈਦਾਨ ਵਿੱਚ ਉੱਤਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਦੀ ਹੋਈ ਸੰਗਠਨਾਤਮਕ ਮੀਟਿੰਗ ਵਿੱਚ ਰਾਸ਼ਟਰੀ ਉਪ ਪ੍ਰਧਾਨ ਮਨਪ੍ਰੀਤ ਬਾਦਲ, ਨਰਿੰਦਰ ਰੈਣਾ, ਸੰਗਠਨ ਮੰਤਰੀ ਸ਼੍ਰੀਨਿਵਾਸੂਲ, ਸਾਬਕਾ ਸਪੀਕਰ ਲੋਕ ਸਭਾ ਚਰਨਜੀਤ ਸਿੰਘ ਅਟਵਾਲ, ਹਨੀ ਚੀਮਾ ਪ੍ਰਧਾਨ ਐਸ ਸੀ ਮੋਰਚਾ ਖੰਨਾ,ਕੇ ਪੀ ਰਾਣਾ ਪ੍ਰਧਾਨ ਜ਼ਿਲਾ ਬਾਲਮੀਕੀ ਸਭਾ,ਪ੍ਰਦੀਪ ਸਿੰਘ ਪ੍ਰਧਾਨ ਬਾਲਮੀਕੀ ਸਭਾ ਕੈਨੇਡਾ , ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਜਗਰਾਉਂ ਸੁਮਿਤ ਅਰੋੜਾ, ਗੁਰਸਿਮਰਨ ਸਿੰਘ ਗਿੱਲ, ਪ੍ਰਦੀਪ ਜੰਡ, ਸਰਕਲ ਪ੍ਰਧਾਨ ਨਵਨੀਤ ਗੁਪਤਾ, ਟੋਨੀ ਵਰਮਾ,ਅਨਿਲ ਕੁਮਾਰ ਸ਼ੰਟੀ, ਗੌਰਵ ਗੁਪਤਾ, ਰਾਜਨ ਅਰੋੜਾ, ਨਵੀਨ ਜੈਨ, ਜ਼ਿਲ੍ਹਾ ਮੀਤ ਪ੍ਰਧਾਨ ਕ੍ਰਿਸ਼ਨ ਕੁਮਾਰ, ਅਨਿਲ ਕੁਮਾਰ ਸੈਂਟੀ, , ਬਾਲ ਕ੍ਰਿਸ਼ਨ,ਵਿਸ਼ਾਲ ਭਰਤ, ਮਹੀਪਾਲ ਕੁਮਾਰ, ਜਗਤਾਰ ਬਾਂਗੜ, ਗੁਰਭੇਜ ਸਿੰਘ, ਗੁਰਚਰਨ ਸਿੰਘ, ਗੁਰਦਿਆਲ ਸਿੰਘ, ਕੁਲਵੰਤ ਭੱਟੀ, ਸ਼ੁਭਮ ਮੁੱਲਾਂਪੁਰ, ਜਗਵੀਰ ਸਿੰਘ, ਜਰਨੈਲ ਸਿੰਘ, ਜਯੋਤੀ ਦਿਉਲ,ਮਨੋਜ ਗੋਇਲ ਸਮੇਤ ਜ਼ਿਲ੍ਹਾ ਜਗਰਾਓਂ ਦੇ ਸਰਕਲਾਂ ਦੇ ਪ੍ਰਧਾਨ ਤੇ ਮੰਡਲਾ ਦੇ ਅਹੁਦੇਦਾਰ ਹਾਜ਼ਰ ਸਨ।
- श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया। प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी। इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है। सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए। भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है। उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए। पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए। बाइट:--- शिरोमणि अकाली दल अमृतसर के नेता ईमान सिंह मान बाइट:--- सिख नेता भाई रणजीत सिंह दमदमी टकसाल1
- CM ਭਗਵੰਤ ਮਾਨ ਦੀ ਲੋਕ ਮਿਲਣੀ, ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਤੋਂ Live1
- ਮੁਸਲਿਮ ਭਾਈਚਾਰੇ ਦੇ ਮਹਾਂਪੁਰਸ਼ ਮੁਹੰਮਦ ਨਬੀ ਜੀ ਦੇ ਜਨਮ ਦਿਨ ਮੌਕੇ ਬਹੁਤ ਬਹੁਤ ਮੁਬਾਰਕ ਵੋਟਰ ਪਾਰਟੀ ਇਨਕਲਾਬ ਜਿੰਦਾਬਾਦ ਪਿੰਡ ਸੁਨੇਤ ਤੋਂ ਮੁਹੰਮਦ ਨਬੀ ਜੀ ਦੇ ਜਨਮਦਿਨ ਤੇ ਸੋਭਾ ਯਾਤਰਾ ਦਾ ਸਿਲਸਿਲਾ ਸ਼ੁਰੂ ਹੋਇਆ ਜੋ ਸਵੇਰੇ 10 ਵਜੇ ਚੱਲ ਕੇ ਚਾਰ ਵਿੱਚ ਇੱਕ ਚੱਲਦਾ ਰਿਹਾ ਪਿੰਡ ਸੁਨੇਤ ਦੀਆਂ ਸੜਕਾਂ ਤੇ ਅੱਲਾਹ ਹੂ ਅੱਲਾਹ ਹੂ ਦੇ ਜੈਕਾਰੇ ਸੁਣਾਈ ਦਿੱਤੇ ਇਹਨਾਂ ਵੱਲੋਂ ਇਹ ਸੁਬਾ ਯਾਤਰਾ ਬਹੁਤ ਹੀ ਸ਼ਾਂਤਮਈ ਤਰੀਕੇ ਦੇ ਨਾਲ ਹਰ ਸਾਲ ਦੀ ਤਰ੍ਹਾਂ ਆਰੰਭ ਹੋਈ ਮੁਸਲਿਮ ਭਾਈਚਾਰੇ ਦਾ ਬੇਮਿਸਾਲ ਕੱਠ ਅਤੇ ਇਕ ਤਾਂ ਦੇਖਣ ਨੂੰ ਮਿਲੀ ਮੁਸਲਿਮ ਭਾਈਚਾਰੇ ਵੱਲੋਂ ਤੁਸੀਂ ਦੇਖਿਆ ਹੋਵੇਗਾ ਕਿ ਕਦੇ ਵੀ ਅਲੱਗ ਅਲੱਗ ਧੜੇ ਵੰਡੀਆਂ ਦੇ ਵਿੱਚ ਸੋਭਾ ਯਾਤਰਾ ਨਹੀਂ ਕੱਢੀਆਂ ਜਾਂਦੀਆਂ ਜਦੋਂ ਵੀ ਕੋਈ ਪ੍ਰੋਗਰਾਮ ਹੁੰਦਾ ਹੈ ਤਾਂ ਸਾਰਾ ਭਾਈਚਾਰਾ ਮਿਲ ਕੇ ਆਪਣੀਆਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਬਾਰੇ ਵਿਚਾਰ ਚਰਚਾ ਵੀ ਕਰਦੇ ਹਨ ਦੂਜੇ ਪਾਸੇ ਆਪਣੇ ਪੰਜਾਬੀ ਭਾਈਚਾਰਾ ਆਪਾਂ ਦੇਖ ਲੈਦੇ ਆਂ ਕਿ ਸਾਡੇ ਪੰਜਾਬ ਦੇ ਲੋਕ ਪੰਜਾਬੀਅਤ ਨੂੰ ਭੁੱਲਦੇ ਹੋਏ ਇੱਕ ਦੂਜੇ ਦੀ ਲੱਤਾਂ ਖਿੱਚਣ ਨੂੰ ਤਾਂ ਟਾਈਮ ਹੈ ਪਰ ਭਾਈ ਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਗੁਰੂ ਸਾਹਿਬ ਜੀ ਦੇ ਦਿੱਤੇ ਹੋਏ ਅਸ਼ੀਰਵਾਦ ਨੂੰ ਕਿ ਮਾਨਸ ਕੀ ਜਾਤ ਸਭ ਏਕ ਪਹਿਚਾਨਬੋ ਦੇ ਸਲੋਕ ਨੂੰ ਭੁੱਲਦੇ ਹੋਏ ਬਹੁਤ ਸਾਰੇ ਧੜਿਆਂ ਵਿੱਚ ਵੰਡੇ ਹੋਏ ਨੇ ਹਿੰਦੂ ਮੁਸਲਮਾਨ ਸਿੱਖ ਇਸਾਈ ਆਪਾਂ ਸਾਰੇ ਭਾਈ ਭਾਈ ਤੇ ਇਸ ਸਿਧਾਂਤ ਤੇ ਪਹਿਰਾ ਦੇਣਾ ਹੀ ਭੁੱਲ ਗਏ ਹਾਂ ਜੇਕਰ ਆਪਣੇ ਗੁਰੂਆਂ ਪੀਰਾਂ ਮਹਾਂਪੁਰਸ਼ਾਂ ਦੇ ਬਚਨਾਂ ਨੂੰ ਯਾਦ ਰੱਖਿਆ ਹੁੰਦਾ ਤਾਂ ਅੱਜ ਜੁਮਲੇਬਾਜ ਸਾਡੇ ਤੇ ਰਾਜ ਨਾ ਕਰਦੇ ਹੁੰਦੇ ਇਹਨਾਂ ਜੁਮਲੇ ਬਾਜਾਂ ਤੋਂ ਪੰਜਾਬ ਅਤੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਮਿਲ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ,,,,,,,,ਕੀ ਤੁਹਾਡੇ ਕੋਲ ਟਾਈਮ ਨਹੀਂ ਫਿਰ ਕੌਣ ਕਰੇਗਾ ਪਹਿਲ ਆਰਥਿਕ ਆਜ਼ਾਦੀ ਵੋਟਰ ਪੈਨਸ਼ਨ ਮਿਸਨ ਪੰਜਾਬ ਭਾਰਤ ਸਰਪ੍ਰਸਤ ਸਿਕੰਦਰ ਸਿੰਘ ਸੁਨੇਤ V,P,I1
- दिन दहाडे चोरी हुई दुकान में सरकार आखिर कर कया रही हैं भाई2
- ਨਗਰ ਪੰਚਾਇਤ ਹੰਡਿਆਇਆ ਤੇ ਪੁਲਿਸ ਦੀ ਸਾਂਝੀ ਕਾਰਵਾਈ, ਨਾਜਾਇਜ਼ ਉਸਾਰੀ ਢਾਹੀ1
- ਐਨ ਐੱਚ ਐਮ ਯੂਨੀਅਨ ਵੱਲੋਂ ਸਰਕਾਰ ਦੀ ਲਾਰਿਆਂ ਦੀ ਪੰਡ ਸਾੜੀ ਗਈ,ਕਰਮਚਾਰੀਆਂ ਨੇ ਲੋਕਾਂ ਨੂੰ ਆਪ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚਣ ਦੀ ਅਪੀਲ ਕੀਤੀ ਕਪੂਰਥਲਾ ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਐਨ ਐੱਚ ਐਮ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕ ਸਟਾਫ਼ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਰਿਆਂ ਦੀ ਪੰਡ ਸਾੜੀ ਗਈ। ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ। ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਐਨ ਐੱਚ ਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ,ਠੇਕਾ ਪ੍ਰਣਾਲੀ ਖਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਓਹਨਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ। ਓਹਨਾਂ ਇਹ ਵੀ ਦਸਿਆ ਕਿ ਮੈਡੀਕਲ, ਪੈਰਾ ਮੈਡੀਕਲ ਸਟਾਫ, ਕਲਰੀਕਲ ਸਟਾਫ਼ ਨੂੰ ਇਸ ਨਿਕੰਮੀ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚਲ ਪੈਂਦਾ ਹੈ। ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗ਼ੁਰੇਜ਼ ਨਹੀਂ ਕਰਨਗੇ। ਇਸ ਮੋਕੇ ਤੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚ ਕੇ ਰਹਿਣ। ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ,ਰਾਜੇਸ਼ ਪੂਰੀ,ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪ੍ਰਿਯੰਕਾ, ਗੁਰਪ੍ਰੀਤ ਕੌਰ,ਰਿਤੂ ਗੁਰਵਿੰਦਰ ਸਿੰਘ,ਗੈਰੀ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ।1
- ਬੈਂਚ ’ਤੇ ਬੈਠ ਕੇ ਵਿਦਿਆਰਥੀਆਂ ਨਾਲ ਸੰਵਾਦ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖਾਰਾ ਦੇ ਸਰਕਾਰੀ ਸਕੂਲ ਦਾ ਲਿਆ ਜਾਇਜ਼ਾ ਵਿਦਿਆਰਥੀਆਂ ਤੋਂ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਦੀਆਂ ਸਹੂਲਤਾਂ ਬਾਰੇ ਲਈ ਜਾਣਕਾਰੀ; ਅਧਿਆਪਕਾਂ ਨਾਲ ਵੀ ਸਕੂਲ ਦੀਆਂ ਲੋੜਾਂ ਬਾਰੇ ਕੀਤੀ ਗੱਲਬਾਤ ਫਰੀਦਕੋਟ, 26 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਖਾਰਾ ਸਥਿਤ ਸਰਕਾਰੀ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਬੈਂਚ ’ਤੇ ਬੈਠ ਕੇ ਉਨ੍ਹਾਂ ਦੀ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਵਿੱਚ ਉਪਲਬਧ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਪੀਕਰ ਸ. ਸੰਧਵਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਅਧਿਆਪਕਾਂ ਤੋਂ ਸਕੂਲ ਦੀਆਂ ਲੋੜਾਂ ਬਾਰੇ ਲਈ ਜਾਣਕਾਰੀ ਸਪੀਕਰ ਨੇ ਸਕੂਲ ਦੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਕੂਲ ਦੀਆਂ ਲੋੜਾਂ, ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਸਕੂਲ ਵਿੱਚ ਉਪਲਬਧ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਪਿੰਡਾਂ ਅਤੇ ਆਮ ਪਰਿਵਾਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ। ਸਿੱਖਿਆ ਦੇ ਨਾਲ ਖੇਡਾਂ ਨੂੰ ਵੀ ਦਿੱਤੀ ਮਹੱਤਤਾ ਸਪੀਕਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਨਾਲ ਖੇਡਾਂ, ਡਿਜੀਟਲ ਸਿੱਖਿਆ, ਲਾਇਬ੍ਰੇਰੀ, ਪ੍ਰਯੋਗਸ਼ਾਲਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਦੌਰੇ ਤੋਂ ਬਾਅਦ ਕਾਰਵਾਈ ’ਤੇ ਰਹੇਗੀ ਨਜ਼ਰ ਸਪੀਕਰ ਵੱਲੋਂ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕਰਨ ਨੂੰ ਇੱਕ ਸਕਾਰਾਤਮਕ ਕਦਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਸਕੂਲ ਦੌਰੇ ਦੀ ਅਸਲ ਸਫਲਤਾ ਇਸ ਗੱਲ ਨਾਲ ਤੈਅ ਹੋਵੇਗੀ ਕਿ ਦੌਰਾਨ ਸਾਹਮਣੇ ਆਈਆਂ ਲੋੜਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਅੱਗੇ ਕਿੰਨੀ ਕਾਰਵਾਈ ਹੁੰਦੀ ਹੈ। ਜੇਕਰ ਸਕੂਲ ਵਿੱਚ ਕਮਰਿਆਂ, ਫਰਨੀਚਰ, ਪੀਣ ਵਾਲੇ ਪਾਣੀ, ਪਖਾਨਿਆਂ, ਖੇਡ ਸਹੂਲਤਾਂ, ਡਿਜੀਟਲ ਸਿੱਖਿਆ ਜਾਂ ਹੋਰ ਬੁਨਿਆਦੀ ਸਹੂਲਤਾਂ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨਾ ਸਕੂਲ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ। ਖਾਰਾ ਵਿੱਚ ਸੜਕ ਵਿਕਾਸ ਪ੍ਰਾਜੈਕਟ ਵੀ ਚਰਚਾ ਵਿੱਚ ਪਿੰਡ ਖਾਰਾ ਹਾਲ ਹੀ ਵਿੱਚ ਸੜਕ ਵਿਕਾਸ ਪ੍ਰਾਜੈਕਟ ਨੂੰ ਲੈ ਕੇ ਵੀ ਚਰਚਾ ਵਿੱਚ ਰਿਹਾ ਹੈ। 24 ਅਗਸਤ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਖਾਰਾ ਤੋਂ ਥੜਾ ਤੱਕ 2.70 ਕਿਲੋਮੀਟਰ ਲੰਬੀ ਲਿੰਕ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਇਸ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 95.15 ਲੱਖ ਰੁਪਏ ਦੱਸੀ ਗਈ ਸੀ, ਜਦਕਿ ਰੱਖ-ਰਖਾਅ ਲਈ ਲਗਭਗ 9.39 ਲੱਖ ਰੁਪਏ ਦਾ ਪ੍ਰਬੰਧ ਦੱਸਿਆ ਗਿਆ ਸੀ। ਇਸ ਤਰ੍ਹਾਂ ਖਾਰਾ ਪਿੰਡ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜਾਂ ’ਤੇ ਧਿਆਨ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਸਿੱਖਿਆ ਨੂੰ ਸੰਵਿਧਾਨਕ ਮਹੱਤਤਾ ਭਾਰਤੀ ਸੰਵਿਧਾਨ ਦੇ ਆਰਟੀਕਲ 21ਏ ਤਹਿਤ 6 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਅਧਿਕਾਰ ਨੂੰ ਲਾਗੂ ਕਰਨ ਲਈ ਬੱਚਿਆਂ ਦੀ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਕਾਨੂੰਨ, 2009 ਮਹੱਤਵਪੂਰਨ ਕਾਨੂੰਨੀ ਆਧਾਰ ਹੈ। ਇਸ ਲਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ, ਸੁਰੱਖਿਅਤ ਮਾਹੌਲ ਅਤੇ ਗੁਣਵੱਤਾ ਵਾਲੀ ਸਿੱਖਿਆ ਯਕੀਨੀ ਬਣਾਉਣਾ ਬੱਚਿਆਂ ਦੇ ਭਵਿੱਖ ਨਾਲ ਸਿੱਧੇ ਤੌਰ ’ਤੇ ਜੁੜਿਆ ਮਾਮਲਾ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਇਸ ਦੌਰੇ ਦੌਰਾਨ ਸਭ ਤੋਂ ਮਹੱਤਵਪੂਰਨ ਸੰਦੇਸ਼ ਇਹ ਰਿਹਾ ਕਿ ਸਿੱਖਿਆ ਨੂੰ ਸਮਾਜ ਦੀ ਤਰੱਕੀ ਦੀ ਬੁਨਿਆਦ ਮੰਨਦਿਆਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਬਿਹਤਰ ਮੌਕੇ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਹੁਣ ਲੋਕਾਂ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਸਕੂਲ ਦੌਰੇ ਦੌਰਾਨ ਸਾਹਮਣੇ ਆਈਆਂ ਲੋੜਾਂ ਨੂੰ ਕਿੰਨੀ ਜਲਦੀ ਅਮਲੀ ਰੂਪ ਦਿੱਤਾ ਜਾਂਦਾ ਹੈ।1
- - रक्षा बंधन मौके बहनें उपहार लेने से करे गुरेज, भाइयों से नशा मुक्ति का लें प्रण- गुरबचन सिंह बंगड़ कपूरथला आईटीसी मिशन सुनहरा कल की ओर से चलाए जा रहे प्रथम मल्टी स्किल ट्रेनिंग सेंटर स्टाफ, विद्यार्थियों के सहयोग से नशे के बुरे प्रभावों बारे सेमिनार आयोजित किया गया। इस मौके स्टेट अवार्डी व रिटायर्ड एएसआई गुरबचन सिंह बंगड़ विशेष तौर पर उपस्थित हुए। सेमिनार को संबोधित करते हुए गुरबचन सिंह बंगड़ ने कहा कि यदि नशा करने वाले ध्यान लगाएं तो धीरे धीरे नशे की मात्रा घटती जाएगी, मन में ताकत, आत्म विश्वास आएगा तो नशा छूट जाएगा। फिर हमें उन्हें नशा छोड़ने के लिए नहीं कहना पड़ेगा। उन्होंने खास कर लड़कियों से अपील की है कि वह अपने भाइयों व अन्य पुरुष पारिवारिक मेंबर्स से राखी बांधने मौके उनसे नशा मुक्ति का प्रण जरुर लें, न कि कोई कीमती उपहार की मांग करे। कीमती उपहारों की जरुरत तभी पूरी होगी, यदि परिवार नशा मुक्त होगा। यदि परिवार नशा मुक्त होगा तो ही महिलाओं की सुरक्षा हो सकती है। भाई-बहन के अटूट प्यार व समर्पण के यह पवित्र त्योहार पर परमात्मा के आगे अपने परिवार व समाज को नशा मुक्त करने के लिए अरदास करे। बहनें अपने भाइयों को हमेशा सही दिशा की तरफ प्रेरित करती है, हर तरह की मदद, सहारा देने के लिए तैयार रहती है। भाइयों को अपनी बहनों का पूरी जिंदगी ख्याल रखना है, इसके लिए सेहतमंद व नशामुक्त होना जरुरी है। इससे पूरा परिवार खुशहाल हो सकता है। उन्होंने समाज को अपील की है कि नौजवानों को नशे से बचाने के लिए नशा मुक्त समाज बनाने के लिए हर तरह का योगदान डालना चाहिए। नशीले पदार्थों का सेवन करने से युवाओं के शरीर पर बुरा असर पड़ता है। उसे सही गलत का पता नहीं चलता। अपनों व बेगानों की पहचान नहीं रहती। उन्होंने छात्राओं को अपील की है कि सामाजिक बुराइयों के खिलाफ आवाज उठाने की आज मुख्य जरुरत है, तभी परिवार की तरक्की हो सकती है। इस अवसर पर पंकज पांडे, अमरजीत सिंह, गुरप्रीत सिंह, सिमरजीत सिंह, अनीता गिल, रितू गिल, रुपिंदर सिंह, सुखजीत सिंह के अलावा अन्य मौजूद थे।1