logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਹਲਕੇ ਦੇ ਰੇਲਵੇ ਸਬੰਧੀ ਅਹਿਮ ਮੁੱਦਿਆਂ ਨੂੰ ਲੈ ਕੇ ਜਗਦੀਸ਼ ਕੁਮਾਰ ਜੱਗਾ ਨੇ ਮਹਾਰਾਣੀ ਪਰਨੀਤ ਕੌਰ ਨਾਲ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ ਪਿਛਲੇ ਦਿਨੀ ਰੇਲ ਮੰਤਰੀ ਅਸ਼ਵਨੀ ਵੈਸ਼ਵ ਨਾਲ ਜਗਦੀਸ਼ ਕੁਮਾਰ ਜੱਗਾ ਨੇ ਮੁਲਾਕਾਤ ਕੀਤੀ ਇਸ ਦੌਰਾਨ ਉਹਨਾਂ ਨੇ ਤਸੌਲੀ ਪਿੰਡ ਦੀ ਪ੍ਰਸਤਾਵਿਤ ਰੇਲਵੇ ਲਾਈਨ ਦਾ ਮੁੱਦਾ ਚੁੱਕਿਆ, ਸਥਾਨਕ ਲੋਕਾਂ ਲਈ ਬਿਹਤਰ ਆਵਾਜਾਈ ਅਤੇ ਹਰਿਦੁਆਰ ਜਾਣ ਵਾਲੀਆਂ ਰੇਲਗੱਡੀਆਂ ਦੇ ਠਹਿਰਾਅ ਦੀ ਵੀ ਮੰਗ ਕੀਤੀ ਰਾਜਪੁਰਾ 16 ਸਤੰਬਰ (ਸ਼ਰਮਾ) ਭਾਰਤੀ ਜਨਤਾ ਪਾਰਟੀ ਦੇ ਰਾਜਪੁਰਾ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪਰਨੀਤ ਕੌਰ ਜੀ ਸਮੇਤ ਦਿੱਲੀ ਵਿਖੇ ਮਾਣਯੋਗ ਕੇਂਦਰੀ ਰੇਲ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਜਪੁਰਾ ਹਲਕੇ ਨਾਲ ਸਬੰਧਤ ਰੇਲਵੇ ਦੇ ਕਈ ਅਹਿਮ ਮੁੱਦਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੁਲਾਕਾਤ ਦੌਰਾਨ ਰਾਜਪੁਰਾ ਹਲਕੇ ਦੇ ਪਿੰਡ ਤਸੌਲੀ ਦੇ ਵਸਨੀਕਾਂ ਨੂੰ ਪ੍ਰਭਾਵਿਤ ਕਰਨ ਵਾਲੀ ਪ੍ਰਸਤਾਵਿਤ ਰੇਲਵੇ ਲਾਈਨ ਦਾ ਮੁੱਦਾ ਵਿਸ਼ੇਸ਼ ਤੌਰ ’ਤੇ ਕੇਂਦਰੀ ਰੇਲ ਮੰਤਰੀ ਜੀ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਇਸ ਮਾਮਲੇ ਦਾ ਜਲਦ ਤੋਂ ਜਲਦ ਢੁਕਵਾਂ ਹੱਲ ਕਰਨ ਦੀ ਮੰਗ ਕੀਤੀ ਗਈ। ਇਸਦੇ ਨਾਲ ਹੀ ਰਾਜਪੁਰਾ ਹਲਕੇ ਦੇ ਲੋਕਾਂ ਲਈ ਬਿਹਤਰ ਰੇਲ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਹਰਿਦੁਆਰ ਜਾਣ ਵਾਲੀਆਂ ਰੇਲਗੱਡੀਆਂ ਦਾ ਢੁਕਵਾਂ ਠਹਿਰਾਅ ਰਾਜਪੁਰਾ ਵਿਖੇ ਯਕੀਨੀ ਬਣਾਉਣ ਦੀ ਮੰਗ ਵੀ ਰੱਖੀ ਗਈ। ਜਗਦੀਸ਼ ਕੁਮਾਰ ਜੱਗਾ ਨੇ ਕਿਹਾ ਕਿ ਰਾਜਪੁਰਾ ਹਲਕੇ ਦੇ ਲੋਕਾਂ ਨਾਲ ਸਬੰਧਤ ਰੇਲਵੇ ਦੇ ਮੁੱਦਿਆਂ ਨੂੰ ਉਹ ਲਗਾਤਾਰ ਸਰਕਾਰ ਦੇ ਧਿਆਨ ਵਿੱਚ ਲਿਆਉਂਦੇ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਮੁਲਾਕਾਤ ਬਹੁਤ ਹੀ ਸੁਖਾਵੇਂ ਅਤੇ ਸਾਰਥਕ ਮਾਹੌਲ ਵਿੱਚ ਹੋਈ। ਕੇਂਦਰੀ ਰੇਲ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਜੀ ਨੇ ਸਮੂਹ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਮਾਮਲਿਆਂ ’ਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

53 min ago
user_Jatinder kumar
Jatinder kumar
ਰਾਜਪੁਰਾ, ਪਟਿਆਲਾ, ਪੰਜਾਬ•
53 min ago
0d8c92d1-d863-4e8c-be4e-0118cd1f503e

ਹਲਕੇ ਦੇ ਰੇਲਵੇ ਸਬੰਧੀ ਅਹਿਮ ਮੁੱਦਿਆਂ ਨੂੰ ਲੈ ਕੇ ਜਗਦੀਸ਼ ਕੁਮਾਰ ਜੱਗਾ ਨੇ ਮਹਾਰਾਣੀ ਪਰਨੀਤ ਕੌਰ ਨਾਲ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ ਪਿਛਲੇ ਦਿਨੀ ਰੇਲ ਮੰਤਰੀ ਅਸ਼ਵਨੀ ਵੈਸ਼ਵ ਨਾਲ ਜਗਦੀਸ਼ ਕੁਮਾਰ ਜੱਗਾ ਨੇ ਮੁਲਾਕਾਤ ਕੀਤੀ ਇਸ ਦੌਰਾਨ ਉਹਨਾਂ ਨੇ ਤਸੌਲੀ ਪਿੰਡ ਦੀ ਪ੍ਰਸਤਾਵਿਤ ਰੇਲਵੇ ਲਾਈਨ ਦਾ ਮੁੱਦਾ ਚੁੱਕਿਆ, ਸਥਾਨਕ ਲੋਕਾਂ ਲਈ ਬਿਹਤਰ ਆਵਾਜਾਈ ਅਤੇ ਹਰਿਦੁਆਰ ਜਾਣ ਵਾਲੀਆਂ ਰੇਲਗੱਡੀਆਂ ਦੇ ਠਹਿਰਾਅ ਦੀ ਵੀ ਮੰਗ ਕੀਤੀ ਰਾਜਪੁਰਾ 16 ਸਤੰਬਰ (ਸ਼ਰਮਾ) ਭਾਰਤੀ ਜਨਤਾ ਪਾਰਟੀ ਦੇ ਰਾਜਪੁਰਾ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪਰਨੀਤ ਕੌਰ

71b4b012-7fa7-4d63-9fa2-16fbc67cc75b

ਜੀ ਸਮੇਤ ਦਿੱਲੀ ਵਿਖੇ ਮਾਣਯੋਗ ਕੇਂਦਰੀ ਰੇਲ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਜਪੁਰਾ ਹਲਕੇ ਨਾਲ ਸਬੰਧਤ ਰੇਲਵੇ ਦੇ ਕਈ ਅਹਿਮ ਮੁੱਦਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੁਲਾਕਾਤ ਦੌਰਾਨ ਰਾਜਪੁਰਾ ਹਲਕੇ ਦੇ ਪਿੰਡ ਤਸੌਲੀ ਦੇ ਵਸਨੀਕਾਂ ਨੂੰ ਪ੍ਰਭਾਵਿਤ ਕਰਨ ਵਾਲੀ ਪ੍ਰਸਤਾਵਿਤ ਰੇਲਵੇ ਲਾਈਨ ਦਾ ਮੁੱਦਾ ਵਿਸ਼ੇਸ਼ ਤੌਰ ’ਤੇ ਕੇਂਦਰੀ ਰੇਲ ਮੰਤਰੀ ਜੀ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਇਸ ਮਾਮਲੇ ਦਾ ਜਲਦ ਤੋਂ ਜਲਦ ਢੁਕਵਾਂ ਹੱਲ ਕਰਨ ਦੀ ਮੰਗ ਕੀਤੀ ਗਈ। ਇਸਦੇ ਨਾਲ ਹੀ ਰਾਜਪੁਰਾ ਹਲਕੇ ਦੇ ਲੋਕਾਂ ਲਈ ਬਿਹਤਰ ਰੇਲ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ

4d87e134-73b0-431f-9dc1-4360277f16cd

ਕਰਵਾਉਣ ਅਤੇ ਹਰਿਦੁਆਰ ਜਾਣ ਵਾਲੀਆਂ ਰੇਲਗੱਡੀਆਂ ਦਾ ਢੁਕਵਾਂ ਠਹਿਰਾਅ ਰਾਜਪੁਰਾ ਵਿਖੇ ਯਕੀਨੀ ਬਣਾਉਣ ਦੀ ਮੰਗ ਵੀ ਰੱਖੀ ਗਈ। ਜਗਦੀਸ਼ ਕੁਮਾਰ ਜੱਗਾ ਨੇ ਕਿਹਾ ਕਿ ਰਾਜਪੁਰਾ ਹਲਕੇ ਦੇ ਲੋਕਾਂ ਨਾਲ ਸਬੰਧਤ ਰੇਲਵੇ ਦੇ ਮੁੱਦਿਆਂ ਨੂੰ ਉਹ ਲਗਾਤਾਰ ਸਰਕਾਰ ਦੇ ਧਿਆਨ ਵਿੱਚ ਲਿਆਉਂਦੇ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਮੁਲਾਕਾਤ ਬਹੁਤ ਹੀ ਸੁਖਾਵੇਂ ਅਤੇ ਸਾਰਥਕ ਮਾਹੌਲ ਵਿੱਚ ਹੋਈ। ਕੇਂਦਰੀ ਰੇਲ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਜੀ ਨੇ ਸਮੂਹ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਮਾਮਲਿਆਂ ’ਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

More news from ਪੰਜਾਬ and nearby areas
  • ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਨੇ ਮਨਾਇਆ ਸਥਾਪਨਾ ਦਿਵਸ, ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਮਨਾਇਆ* ਰਾਜਪੁਰਾ, 15 ਸਤੰਬਰ (ਸ਼ਰਮਾ) ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਵੱਲੋਂ ਅੱਜ ਆਪਣਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਵੱਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਯੂਨੀਅਨ ਦੇ ਸੰਸਥਾਪਕ ਮਰਹੂਮ ਰਾਜ ਕੁਮਾਰ ਜੀ ਨੂੰ ਦਿਲੋਂ ਯਾਦ ਕਰਦਿਆਂ ਧੰਨਵਾਦ ਕੀਤਾ, ਜਿਨ੍ਹਾਂ ਨੇ ਸਾਰੇ ਮਜ਼ਦੂਰਾਂ ਨੂੰ ਇੱਕ ਝੰਡੇ ਥੱਲੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਸੀ। ਉਨ੍ਹਾਂ ਕਿਹਾ ਕਿ ਉਸੇ ਲੜੀ ਨੂੰ ਕਾਇਮ ਰੱਖਦੇ ਹੋਏ ਉਹ ਅੱਜ ਵੀ ਆਪਣੀ ਮਜ਼ਦੂਰ ਯੂਨੀਅਨ ਨਾਲ ਡਟ ਕੇ ਖੜ੍ਹੇ ਹਨ ਅਤੇ ਹਮੇਸ਼ਾ ਮਜ਼ਦੂਰਾਂ ਦੇ ਹੱਕ ਦੀ ਗੱਲ ਕਰਦੇ ਰਹਿਣਗੇ। ਇਸ ਦੌਰਾਨ ਉਹਨਾਂ ਨੇ ਪਤਰਕਾਰਾ ਨਾਲ ਗਲ ਕਰਦੇ ਹੋਏ ਹਲਕਾ ਰਾਜਪੁਰਾ ਦੀ ਵਿਧਾਇਕਾ ਮੈਡਮ ਨੀਨਾ ਮਿੱਤਲ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਧਾਨ ਸਭਾ ਵਿੱਚ ਸਫਾਈ ਮਜ਼ਦੂਰਾਂ ਦੇ ਹੱਕ ਦੀ ਅਵਾਜ਼ ਬੁਲੰਦ ਕੀਤੀ। ਇਸ ਦੌਰਾਨ ਯੂਨੀਅਨ ਵੱਲੋਂ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੀਆਂ ਮਾਤਾਵਾਂ, ਭੈਣਾਂ ਅਤੇ ਸਮੂਹ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ।
    3
    ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਨੇ ਮਨਾਇਆ ਸਥਾਪਨਾ ਦਿਵਸ, ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਮਨਾਇਆ*

ਰਾਜਪੁਰਾ, 15 ਸਤੰਬਰ (ਸ਼ਰਮਾ) ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਵੱਲੋਂ ਅੱਜ ਆਪਣਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਵੱਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਯੂਨੀਅਨ ਦੇ ਸੰਸਥਾਪਕ ਮਰਹੂਮ ਰਾਜ ਕੁਮਾਰ ਜੀ ਨੂੰ ਦਿਲੋਂ ਯਾਦ ਕਰਦਿਆਂ ਧੰਨਵਾਦ ਕੀਤਾ, ਜਿਨ੍ਹਾਂ ਨੇ ਸਾਰੇ ਮਜ਼ਦੂਰਾਂ ਨੂੰ ਇੱਕ ਝੰਡੇ ਥੱਲੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਸੀ। ਉਨ੍ਹਾਂ ਕਿਹਾ ਕਿ ਉਸੇ ਲੜੀ ਨੂੰ ਕਾਇਮ ਰੱਖਦੇ ਹੋਏ ਉਹ ਅੱਜ ਵੀ ਆਪਣੀ ਮਜ਼ਦੂਰ ਯੂਨੀਅਨ ਨਾਲ ਡਟ ਕੇ ਖੜ੍ਹੇ ਹਨ ਅਤੇ ਹਮੇਸ਼ਾ ਮਜ਼ਦੂਰਾਂ ਦੇ ਹੱਕ ਦੀ ਗੱਲ ਕਰਦੇ ਰਹਿਣਗੇ।
ਇਸ ਦੌਰਾਨ ਉਹਨਾਂ ਨੇ ਪਤਰਕਾਰਾ ਨਾਲ ਗਲ ਕਰਦੇ ਹੋਏ ਹਲਕਾ ਰਾਜਪੁਰਾ ਦੀ ਵਿਧਾਇਕਾ ਮੈਡਮ ਨੀਨਾ ਮਿੱਤਲ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਧਾਨ ਸਭਾ ਵਿੱਚ ਸਫਾਈ ਮਜ਼ਦੂਰਾਂ ਦੇ ਹੱਕ ਦੀ ਅਵਾਜ਼ ਬੁਲੰਦ ਕੀਤੀ।
ਇਸ ਦੌਰਾਨ ਯੂਨੀਅਨ ਵੱਲੋਂ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਬੜੀ ਧੂਮਧਾਮ ਨਾਲ ਮਨਾਇਆ ਗਿਆ।
ਇਸ ਮੌਕੇ ਯੂਨੀਅਨ ਦੀਆਂ ਮਾਤਾਵਾਂ, ਭੈਣਾਂ ਅਤੇ ਸਮੂਹ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ।
    user_Jatinder kumar
    Jatinder kumar
    ਰਾਜਪੁਰਾ, ਪਟਿਆਲਾ, ਪੰਜਾਬ•
    18 hrs ago
  • ਟਰੱਕ-ਬੱਸ ਬਾਡੀ ਬਿਲਡਰ ਇੰਡਸਟਰੀ ਨੂੰ ਬਚਾਉਣ ਹਰ ਸੰਭਵ ਯਤਨ ਕੀਤਾ ਜਾਵੇਗਾ-ਡਾ ਅਮਰ ਸਿੰਘ ਦੇਸ਼ ਦੀ ਸਭ ਤੋਂ ਵੱਡੀ ਟਰੱਕ ਬਾਡੀ ਬਿਲਡਿੰਗ ਮਾਰਕੀਟਾਂ ਵਿੱਚੋਂ ਇੱਕ ਮੰਨੀ ਜਾਂਦੀ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ 'ਤੇ ਸੁਪਰੀਮ ਕੋਰਟ ਵੱਲੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤੀ ਹੁਕਮਾਂ ਦੀ ਤਾਮੀਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖਾਲੀ ਕਰਵਾ ਦਿੱਤਾ ਹੈ। ਇਸੇ ਦੌਰਾਨ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ ਵਿਖੇ ਪਹੁੰਚੇ ਕਾਂਗਰਸ ਪਾਰਟੀ ਦੇ ਫਤਿਹਗੜ੍ਹ ਸਾਹਿਬ ਦੇ ਸੰਸਦ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਾਡੀ ਬਿਲਡਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
    1
    ਟਰੱਕ-ਬੱਸ ਬਾਡੀ ਬਿਲਡਰ ਇੰਡਸਟਰੀ ਨੂੰ ਬਚਾਉਣ ਹਰ ਸੰਭਵ ਯਤਨ ਕੀਤਾ ਜਾਵੇਗਾ-ਡਾ ਅਮਰ ਸਿੰਘ
ਦੇਸ਼ ਦੀ ਸਭ ਤੋਂ ਵੱਡੀ ਟਰੱਕ ਬਾਡੀ ਬਿਲਡਿੰਗ ਮਾਰਕੀਟਾਂ ਵਿੱਚੋਂ ਇੱਕ ਮੰਨੀ ਜਾਂਦੀ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ 'ਤੇ ਸੁਪਰੀਮ ਕੋਰਟ ਵੱਲੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤੀ ਹੁਕਮਾਂ ਦੀ ਤਾਮੀਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖਾਲੀ ਕਰਵਾ ਦਿੱਤਾ ਹੈ।
ਇਸੇ ਦੌਰਾਨ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ ਵਿਖੇ ਪਹੁੰਚੇ ਕਾਂਗਰਸ ਪਾਰਟੀ ਦੇ ਫਤਿਹਗੜ੍ਹ ਸਾਹਿਬ ਦੇ ਸੰਸਦ  ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਾਡੀ ਬਿਲਡਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    17 hrs ago
  • ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ
    1
    ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ
ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ
    user_BNN Best News Network
    BNN Best News Network
    Local News Reporter Khanna, Ludhiana•
    2 hrs ago
  • ਜੱਟਪੁਰ ਦੇ ਗੰਦੇ ਪਾਣੀ ਨੇ ਤਬਾਹ ਕੀਤੀ , ਕਿਸਾਨ ਦੀ ਇਕ ਕਿੱਲੇ ਚ ਖੜੀ ਪਾਪੂਲਰ ਦੀ ਫਸਲ
    2
    ਜੱਟਪੁਰ ਦੇ ਗੰਦੇ ਪਾਣੀ ਨੇ ਤਬਾਹ ਕੀਤੀ , ਕਿਸਾਨ ਦੀ ਇਕ ਕਿੱਲੇ ਚ ਖੜੀ ਪਾਪੂਲਰ ਦੀ ਫਸਲ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer Rup Nagar, Rupnagar•
    17 hrs ago
  • ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000 ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000
    1
    ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ

ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।

ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ
ਆਓ ਖੂਨਦਾਨ ਕਰੀਏ

ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ।
ਨੇਕੀ ਫਾਉਂਡੇਸ਼ਨ ਬੁਢਲਾਡਾ
8760371000
8558971000
ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ
ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।
ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ
ਆਓ ਖੂਨਦਾਨ ਕਰੀਏ
ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ।
ਨੇਕੀ ਫਾਉਂਡੇਸ਼ਨ ਬੁਢਲਾਡਾ
8760371000
8558971000
    user_RAKESH KUMAR BITTU MANSA
    RAKESH KUMAR BITTU MANSA
    Accountant ਮਾਨਸਾ, ਮਾਨਸਾ, ਪੰਜਾਬ•
    22 hrs ago
  • ਹੁਸ਼ਿਆਰਪੁਰ ਦੇ ਮਾਹਿਲਪੁਰ ਬਾੜੀਆਂ ਵਿਖੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਮੂਰਤੀ ਦੀ ਹੋਈ ਬੇਅਦਬੀ, "ਸਿੱਖ ਫਾਰ ਜਸਟਿਸ" ਤੋਂ ਗੁਰਪਤਵੰਤ ਪੰਨੂ ਨੇ ਲਈ ਜਿੰਮੇਵਾਰੀ ਸੋਸ਼ਲ ਮੀਡੀਆ ਤੇ ਵੀਡੀਓ ਹੋਈ ਵਾਇਰਲ
    1
    ਹੁਸ਼ਿਆਰਪੁਰ ਦੇ ਮਾਹਿਲਪੁਰ ਬਾੜੀਆਂ ਵਿਖੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਮੂਰਤੀ ਦੀ ਹੋਈ ਬੇਅਦਬੀ, "ਸਿੱਖ ਫਾਰ ਜਸਟਿਸ" ਤੋਂ ਗੁਰਪਤਵੰਤ ਪੰਨੂ ਨੇ ਲਈ ਜਿੰਮੇਵਾਰੀ ਸੋਸ਼ਲ ਮੀਡੀਆ ਤੇ ਵੀਡੀਓ ਹੋਈ ਵਾਇਰਲ
    user_Sunil Kumar
    Sunil Kumar
    ਜਲੰਧਰ 1, ਜਲੰਧਰ, ਪੰਜਾਬ•
    3 hrs ago
  • प्रधानमंत्री मोदी के जन्मदिवस पर ‘आशीर्वाद का दीया’ जलाने की अपील प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है। अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है। संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है। इस पहल को ‘सेवा संकल्प अभियान’ के तहत आयोजित किए जाने की बात कही गई है। #सेवा_संकल्प_अभियान #SevaSankalpAbhiyan #AshirwadKaDiya प्रधानमंत्री मोदी के जन्मदिवस पर ‘आशीर्वाद का दीया’ जलाने की अपील प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है। अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है। संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है। इस पहल को ‘सेवा संकल्प अभियान’ के तहत आयोजित किए जाने की बात कही गई है। #सेवा_संकल्प_अभियान #SevaSankalpAbhiyan #AshirwadKaDiya
    1
    प्रधानमंत्री मोदी के जन्मदिवस पर ‘आशीर्वाद का दीया’ जलाने की अपील

प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है।

अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है।

संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है।

इस पहल को ‘सेवा संकल्प अभियान’ के तहत आयोजित किए जाने की बात कही गई है।

#सेवा_संकल्प_अभियान
#SevaSankalpAbhiyan
#AshirwadKaDiya


प्रधानमंत्री मोदी के जन्मदिवस पर ‘आशीर्वाद का दीया’ जलाने की अपील
प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है।
अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है।
संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है।
इस पहल को ‘सेवा संकल्प अभियान’ के तहत आयोजित किए जाने की बात कही गई है।
#सेवा_संकल्प_अभियान
#SevaSankalpAbhiyan
#AshirwadKaDiya
    user_VS NEWS
    VS NEWS
    Local News Reporter Jalandhar I, Jalandhar•
    14 hrs ago
  • ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ 19 ਸਤੰਬਰ ਨੂੰ ਵਿਸ਼ੇਸ਼ ਰੈਲੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ 19 ਸਤੰਬਰ ਨੂੰ ਵਿਸ਼ੇਸ਼ ਰੈਲੀ ਕੀਤੀ ਜਾਵੇਗੀ। ਇਸ ਰੈਲੀ ਤੋਂ ਬਾਅਦ ਪੰਜਾਬ ਭਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ‘ਨਸ਼ਾ ਯਾਤਰਾ’ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਰਾਜ ਸਭਾ ਮੈਂਬਰ ਅਤੇ ਭਾਜਪਾ ਆਗੂ ਸਤੀਸ਼ ਪੂਨੀਆ, ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਜਗਦੀਪ ਸਿੰਘ ਚੀਮਾ ਅਤੇ ਜਰਨਲ ਸਕੱਤਰ ਪਰਮਿੰਦਰ ਸਿੰਘ ਬਰਾੜ ਤੇ ਸਮੇਤ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਰਹੇ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਰੈਲੀਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਇਸ ਦੇ ਖਾਤਮੇ ਲਈ ਸਿਰਫ਼ ਸਰਕਾਰੀ ਪੱਧਰ ’ਤੇ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।
    1
    ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ 19 ਸਤੰਬਰ ਨੂੰ ਵਿਸ਼ੇਸ਼ ਰੈਲੀ
ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ 19 ਸਤੰਬਰ ਨੂੰ ਵਿਸ਼ੇਸ਼ ਰੈਲੀ ਕੀਤੀ ਜਾਵੇਗੀ। ਇਸ ਰੈਲੀ ਤੋਂ ਬਾਅਦ ਪੰਜਾਬ ਭਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ‘ਨਸ਼ਾ ਯਾਤਰਾ’ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਰਾਜ ਸਭਾ ਮੈਂਬਰ ਅਤੇ ਭਾਜਪਾ ਆਗੂ ਸਤੀਸ਼ ਪੂਨੀਆ, ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਜਗਦੀਪ ਸਿੰਘ ਚੀਮਾ ਅਤੇ ਜਰਨਲ ਸਕੱਤਰ ਪਰਮਿੰਦਰ ਸਿੰਘ ਬਰਾੜ ਤੇ  ਸਮੇਤ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਰਹੇ।
ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਰੈਲੀਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਇਸ ਦੇ ਖਾਤਮੇ ਲਈ ਸਿਰਫ਼ ਸਰਕਾਰੀ ਪੱਧਰ ’ਤੇ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    17 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.