Shuru
Apke Nagar Ki App…
ਕੀਰਤਪੁਰ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਉੱਪਰ ਹੋਇਆ ਭਿਆਨਕ ਹਾਦਸਾ ਸ਼੍ਰੀ ਅਨੰਦਪੁਰ ਸਾਹਿਬ ਕੀਰਤਪੁਰ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਉੱਪਰ ਹੋਇਆ ਭਿਆਨਕ ਹਾਦਸਾ ਦਾਣਾ ਮੰਡੀ ਤੋਂ ਬਜ਼ੁਰਗ ਕਿਸਾਨ ਟਰੈਕਟਰ ਟਰਾਲੀ ਤੋਂ ਆ ਰਿਹਾ ਸੀ ਵਾਪਸ ਮੁੱਖ ਮਾਰਗ ਤੋਂ ਆਪਣੇ ਘਰ ਮੁੜ ਵੇਲੇ ਹੋਏ ਆ ਹਾਦਸਾ ਵਾਪਸ ਮੁੜਨ ਵੇਲੇ ਟਰੈਕਟਰ ਟਰਾਲੀ ਦੇ ਨਾਲ ਟਿੱਪਰ ਅਤੇ ਟਰਾਲੇ ਨਾਲ ਹੋਇਆ ਐਕਸੀਡੈਂਟ ਟਰੈਕਟਰ ਚਾਲਕ ਕਿਸਾਨ 70 ਸਾਲ ਉਮਰ ਸ਼ਾਮ ਲਾਲ ਦੀ ਹੋਈ ਮੌਤ ਮੌਕੇ ਤੇ ਪਹੁੰਚੀ ਪੁਲਿਸ ਅਤੇ ਐਸ ਐਸ ਐਫ ਟੀਮ ਪੁਲਿਸ ਕਰ ਰਹੀ ਹ ਜਾਂਚ
SANDEEP SHARMA
ਕੀਰਤਪੁਰ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਉੱਪਰ ਹੋਇਆ ਭਿਆਨਕ ਹਾਦਸਾ ਸ਼੍ਰੀ ਅਨੰਦਪੁਰ ਸਾਹਿਬ ਕੀਰਤਪੁਰ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਉੱਪਰ ਹੋਇਆ ਭਿਆਨਕ ਹਾਦਸਾ ਦਾਣਾ ਮੰਡੀ ਤੋਂ ਬਜ਼ੁਰਗ ਕਿਸਾਨ ਟਰੈਕਟਰ ਟਰਾਲੀ ਤੋਂ ਆ ਰਿਹਾ ਸੀ ਵਾਪਸ ਮੁੱਖ ਮਾਰਗ ਤੋਂ ਆਪਣੇ ਘਰ ਮੁੜ ਵੇਲੇ ਹੋਏ ਆ ਹਾਦਸਾ ਵਾਪਸ ਮੁੜਨ ਵੇਲੇ ਟਰੈਕਟਰ ਟਰਾਲੀ ਦੇ ਨਾਲ ਟਿੱਪਰ ਅਤੇ ਟਰਾਲੇ ਨਾਲ ਹੋਇਆ ਐਕਸੀਡੈਂਟ ਟਰੈਕਟਰ ਚਾਲਕ ਕਿਸਾਨ 70 ਸਾਲ ਉਮਰ ਸ਼ਾਮ ਲਾਲ ਦੀ ਹੋਈ ਮੌਤ ਮੌਕੇ ਤੇ ਪਹੁੰਚੀ ਪੁਲਿਸ ਅਤੇ ਐਸ ਐਸ ਐਫ ਟੀਮ ਪੁਲਿਸ ਕਰ ਰਹੀ ਹ ਜਾਂਚ
More news from ਪੰਜਾਬ and nearby areas
- ਨੰਗਲ ਰਾਣਾ ਕੇਪੀ ਸਿੰਘ, ਸਾਬਕਾ ਵਿਧਾਨ ਸਭਾ ਸਪੀਕਰ, ਪੰਜਾਬ ਨੰਗਲ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿੱਖਿਆ ਮੰਤਰੀ ‘ਤੇ ਜਾਲੀ ਵੋਟਾਂ ਬਣਾਉਣ ਦੇ ਦੋਸ਼, ਕਾਂਗਰਸ ਵੱਲੋਂ ਰੋਸ ਰੈਲੀ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਲਾਏ ਇਲਜਾਮ ਨੰਗਲ ਨਗਰ ਕੌਂਸਲ ਦੇ ਹੋਣ ਵਾਲੇ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਸੱਤਾ ਪੱਖ ਦੇ ਇਸ਼ਾਰੇ ‘ਤੇ ਕਥਿਤ ਤੌਰ ‘ਤੇ ਜਾਲੀ ਵੋਟਾਂ ਬਣਾਉਣ ਦੇ ਦੋਸ਼ ਲਗਾਉਂਦਿਆਂ ਅੱਜ ਬਲਾਕ ਕਾਂਗਰਸ ਦਫ਼ਤਰ ਤੋਂ ਲੈ ਕੇ ਐਸਡੀਐਮ ਦਫ਼ਤਰ ਤੱਕ ਰੋਸ ਰੈਲੀ ਕੱਢੀ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਨਿਰਪੱਖ ਚੋਣਾਂ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਐਡਵੋਕੇਟ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨੰਗਲ ਨਗਰ ਕੌਂਸਲ ਦੀ ਵਾਰਡਬੰਦੀ ਗਲਤ ਢੰਗ ਨਾਲ ਕੀਤੀ ਗਈ ਸੀ। ਕਾਂਗਰਸ ਪਾਰਟੀ ਨੇ ਇਸ ਵਾਰਡਬੰਦੀ ਦੇ ਖ਼ਿਲਾਫ਼ ਮਾਨਯੋਗ ਹਾਈਕੋਰਟ ਵਿੱਚ ਰਿਟ ਦਾਇਰ ਕੀਤੀ ਸੀ, ਜਿਸ ਵਿੱਚ ਅਦਾਲਤ ਨੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਫ਼ੈਸਲਾ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਦੇ ਵੱਡੇ ਆਗੂ ਚੋਣ ਨਾ ਲੜ ਸਕਣ, ਇਸ ਲਈ ਵਾਰਡਾਂ ਨੂੰ ਗਲਤ ਢੰਗ ਨਾਲ ਰਾਖਵਾਂ ਕਰ ਦਿੱਤਾ ਗਿਆ, ਜਿਸ ਦੇ ਵਿਰੋਧ ਵਿੱਚ ਵੀ ਪਾਰਟੀ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੋਇਆ ਹੈ। ਰਾਣਾ ਕੇਪੀ ਸਿੰਘ ਨੇ ਅੱਗੇ ਕਿਹਾ ਕਿ ਹੁਣ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਹਰ ਵਾਰਡ ਵਿੱਚ 200 ਤੋਂ 400 ਤੱਕ ਜਾਲੀ ਵੋਟਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕੁਝ ਆਗੂਆਂ ਦੇ ਨਾਮ ਵੀ ਲੈਂਦਿਆਂ ਕਿਹਾ ਕਿ “ਕੱਚ ਦੀ ਹਾਂਡੀ ਵਾਰ-ਵਾਰ ਚੁੱਲ੍ਹੇ ‘ਤੇ ਨਹੀਂ ਚੜ੍ਹਦੀ” ਅਤੇ ਨੰਗਲ ਦੇ ਲੋਕ ਬਹੁਤ ਸਮਝਦਾਰ ਹਨ, ਉਹ ਸਭ ਕੁਝ ਸਮਝਦੇ ਹਨ। ਕਾਂਗਰਸ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਜਾਵੇ ਅਤੇ ਜਾਲੀ ਵੋਟਾਂ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।2
- ਗੜ੍ਹਸ਼ੰਕਰ 29 ਅਪ੍ਰੈਲ (ਅਸ਼ਵਨੀ ਸ਼ਰਮਾ) ਬੀਤ ਇਲਾਕੇ ਵਿੱਚ ਪ੍ਰਦੂਸ਼ਿਤ ਪਾਣੀ ਪੀਣ ਕਾਰਨ ਪੈਦਾ ਹੋ ਰਹੀਆਂ ਸਿਹਤ ਸਮੱਸਿਆਵਾਂ ਨੂੰ ਲੈ ਕੇ ਐਡਵੋਕੇਟ ਮਨਪ੍ਰੀਤ ਸਿੰਘ ਲੱਕੀ ਪੁੱਤਰ ਜਰਨੈਲ ਸਿੰਘ ਵਾਸੀ ਗੜੀਮਾਨਸੋਵਾਲ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਅਤੇ ਸਿਹਤ ਵਿਭਾਗ ਦੇ ਸਕੱਤਰ ਨੂੰ ਪੱਤਰ ਸੌਂਪਿਆ ਗਿਆ। ਆਪਣੇ ਗ੍ਰਹਿ ਪਿੰਡ ਗੜੀਮਾਨਸੋਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਪੱਤਰ ਵਿੱਚ ਇਲਾਕੇ ਦੇ ਲੋਕਾਂ ਲਈ ਮੁਫ਼ਤ ਮੈਡੀਕਲ ਟੈਸਟ ਅਤੇ ਪਾਣੀ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।ਇਸ ਮੌਕੇ ਤੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦੀ ਹੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਐਡਵੋਕੇਟ ਮਨਪ੍ਰੀਤ ਸਿੰਘ ਲੱਕੀ ਨੇ ਇਲਾਕੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਆਪਣੇ ਸਿਹਤ ਟੈਸਟ ਜ਼ਰੂਰ ਕਰਵਾਉਣ ਤਾਂ ਜੋ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।2
- Post by Manjit kaur1
- ਨਗਰ ਕੌਂਸਲ ਚੋਣਾਂ ਸਬੰਧੀ ਅੱਜ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਵਿਜੇ ਸ਼ਰਮਾ ਟਿੰਕੂ ਵੱਲੋਂ ਨਗਰ ਖੇੜਾ ਧਰਮਸ਼ਾਲਾ ਕੁਰਾਲੀ ਵਿਖੇ ਇਕ ਮੀਟਿੰਗ ਦੌਰਾਨ ਕਿਹਾ ਗਿਆ ਕਿ ਜੇਹੜਾ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ਤੇ ਚੋਣ ਨਹੀਂ ਲੜੇਗਾ ਉਸ ਦਾ ਪਾਰਟੀ ਵੱਲੋਂ ਕੋਈ ਸਹਿਯੋਗ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿਹਾ ਕੁਝ ਲੋਕਾਂ ਦੇ ਪਾਰਟੀ ਵਿੱਚ ਰਹਿ ਕੇ ਹੀ ਨਗਰ ਕੌਂਸਲ ਚੋਣਾਂ ਅਜ਼ਾਦ ਤੌਰ ਤੇ ਲੜਨ ਦੀਆਂ ਖਬਰਾਂ ਮਿਲ ਰਹੀਆਂ ਹਨ ਜਿਨ੍ਹਾਂ ਨੂੰ ਪਾਰਟੀ ਕਦੇ ਵੀ ਸਹਿਯੋਗ ਦੇਣ ਲਈ ਤਿਆਰ ਨਹੀਂ,,,1
- ਖੰਨਾ 'ਚ ਡਿਲੀਵਰੀ ਦੌਰਾਨ ਨਵਜੰਮੇ ਬੱਚੇ ਸਣੇ ਗਰਭਵਤੀ ਮਹਿਲਾ ਦੀ ਹੋਈ ਮੌ.ਤ ਪਰਿਵਾਰ ਨੇ ਡਾਕਟਰਾਂ 'ਤੇ ਚੁੱਕੇ ਸਵਾਲ...1
- Post by माता आशु दरबार1
- ਫਗਵਾੜੇ ਅੱਧੀ ਰਾਤ ਨੂੰ ਭਾਰੀ ਪੁਲਿਸ, ਤੇ ਲੋਕਾਂ ਤੇ ਪਈ ਭਾਰੀ, ਬੁਲਟਾ ਦੇ ਪਟਾਕੇ ਪਾਉਣ ਵਾਲਿਆਂ ਨੂੰ ਸਿਖਾਇਆ ਸਬਕ, ਕਾਲੇ ਸ਼ੀਸ਼ੇ ਗੱਡੀ ਤੇ ਲਾਉਣ ਵਾਲਿਆਂ ਦੇ ਕਿੱਤੇ ਚਲਾਨ,#phagwaracitylive #manuchawla #shoamanpreetkaur #kapurthalapolice1
- ਸ਼੍ਰੀ ਅਨੰਦਪੁਰ ਸਾਹਿਬ ਕੀਰਤਪੁਰ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਉੱਪਰ ਹੋਇਆ ਭਿਆਨਕ ਹਾਦਸਾ ਦਾਣਾ ਮੰਡੀ ਤੋਂ ਬਜ਼ੁਰਗ ਕਿਸਾਨ ਟਰੈਕਟਰ ਟਰਾਲੀ ਤੋਂ ਆ ਰਿਹਾ ਸੀ ਵਾਪਸ ਮੁੱਖ ਮਾਰਗ ਤੋਂ ਆਪਣੇ ਘਰ ਮੁੜ ਵੇਲੇ ਹੋਏ ਆ ਹਾਦਸਾ ਵਾਪਸ ਮੁੜਨ ਵੇਲੇ ਟਰੈਕਟਰ ਟਰਾਲੀ ਦੇ ਨਾਲ ਟਿੱਪਰ ਅਤੇ ਟਰਾਲੇ ਨਾਲ ਹੋਇਆ ਐਕਸੀਡੈਂਟ ਟਰੈਕਟਰ ਚਾਲਕ ਕਿਸਾਨ 70 ਸਾਲ ਉਮਰ ਸ਼ਾਮ ਲਾਲ ਦੀ ਹੋਈ ਮੌਤ ਮੌਕੇ ਤੇ ਪਹੁੰਚੀ ਪੁਲਿਸ ਅਤੇ ਐਸ ਐਸ ਐਫ ਟੀਮ ਪੁਲਿਸ ਕਰ ਰਹੀ ਹ ਜਾਂਚ1