logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨੰਗਲ ਦੇ ਐੱਮ ਸੀ ਆਂ ਦਾ ਫੈਸਲਾ ਨੰਗਲ ਦੀ ਜਨਤਾ ਕਰੇਗੀ - ਰਾਣਾ ਕੇ ਪੀ ਸਿੰਘ

5 hrs ago
user_ਪ੍ਰਦੀਪ ਧੀਮਾਨ
ਪ੍ਰਦੀਪ ਧੀਮਾਨ
Photographer ਰੂਪ ਨਗਰ, ਰੂਪਨਗਰ, ਪੰਜਾਬ•
5 hrs ago

ਨੰਗਲ ਦੇ ਐੱਮ ਸੀ ਆਂ ਦਾ ਫੈਸਲਾ ਨੰਗਲ ਦੀ ਜਨਤਾ ਕਰੇਗੀ - ਰਾਣਾ ਕੇ ਪੀ ਸਿੰਘ

More news from ਪੰਜਾਬ and nearby areas
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    5 hrs ago
  • ਹਰ ਸਾਲ ਦੀ ਤਰ੍ਹਾਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਮਾਣਕਪੁਰ ਸ਼ਰੀਫ ਵੱਲੋਂ ਦਰਗਾਹ ਮਾਣਕਪੁਰ ਸ਼ਰੀਫ ਦੇ ਸਲਾਨਾ ਉਰਸ ਮੇਲੇ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਜਾਂਦਾ ਹੈ। ਪਿਛਲੇ ਸਾਲ ਸੂਫ਼ੀ ਗਾਇਕ ਜਨਾਬ ਦੁਰਗਾ ਰੰਗੀਲਾ ਦੀ ਸੂਫ਼ੀਆਨਾ ਮਹਿਫ਼ਲ ਸਜਾਈ ਗਈ ਸੀ ਇਸ ਵਾਰ ਲੋਕਾਂ ਦੀ ਪੁਰਜ਼ੋਰ ਮੰਗ ਤੇ ਕੁੱਝ ਵੱਖਰਾ ਕੀਤਾ ਜਾ ਰਿਹਾ ਹੈ ਇਸ ਸੱਭਿਆਚਾਰਕ ਮੇਲੇ ਵਿੱਚ 4 ਮਈ ਨੂੰ ਬਾਅਦ ਦੁਪਹਿਰ ਤੋ ਪ੍ਰਸਿੱਧ ਗਾਇਕ ਲਾਭ ਹੀਰਾ ਦਾ ਖੁੱਲ੍ਹਾ ਅਖਾੜਾ ਲਗਵਾਇਆ ਜਾ ਰਿਹਾ ਹੈ।ਇਸ ਸਬੰਧੀ ਗਾਇਕ ਲਾਭ ਹੀਰਾ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ।
    1
    ਹਰ ਸਾਲ ਦੀ ਤਰ੍ਹਾਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਮਾਣਕਪੁਰ ਸ਼ਰੀਫ ਵੱਲੋਂ ਦਰਗਾਹ ਮਾਣਕਪੁਰ ਸ਼ਰੀਫ ਦੇ ਸਲਾਨਾ ਉਰਸ ਮੇਲੇ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਜਾਂਦਾ ਹੈ। ਪਿਛਲੇ ਸਾਲ ਸੂਫ਼ੀ ਗਾਇਕ ਜਨਾਬ ਦੁਰਗਾ ਰੰਗੀਲਾ ਦੀ ਸੂਫ਼ੀਆਨਾ ਮਹਿਫ਼ਲ ਸਜਾਈ ਗਈ ਸੀ ਇਸ ਵਾਰ ਲੋਕਾਂ ਦੀ ਪੁਰਜ਼ੋਰ ਮੰਗ ਤੇ ਕੁੱਝ ਵੱਖਰਾ ਕੀਤਾ ਜਾ ਰਿਹਾ ਹੈ ਇਸ ਸੱਭਿਆਚਾਰਕ ਮੇਲੇ ਵਿੱਚ 4 ਮਈ ਨੂੰ ਬਾਅਦ ਦੁਪਹਿਰ ਤੋ ਪ੍ਰਸਿੱਧ ਗਾਇਕ ਲਾਭ ਹੀਰਾ ਦਾ ਖੁੱਲ੍ਹਾ ਅਖਾੜਾ ਲਗਵਾਇਆ ਜਾ ਰਿਹਾ ਹੈ।ਇਸ ਸਬੰਧੀ ਗਾਇਕ ਲਾਭ ਹੀਰਾ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    47 min ago
  • ਕੀਰਤਪੁਰ ਸਾਹਿਬ ਦੇ 400 ਸਾਲ ਸਥਾਪਨਾ ਦਿਵਸ ਮੌਕੇ ਤੇ ਅੱਜ ਆਖਰੀ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਤਾਬਦੀ ਦੀ ਦਿੱਤੀ ਆ ਮੁਬਾਰਕਾਂ  ਬੇਅਦਬੀ ਮਾਮਲੇ ਚੋਂ ਬਣਾਏ ਕਾਨੂੰਨ ਨੂੰ ਲੈ ਕੇ ਕਿਹਾ ਕਿ ਕਾਨੂੰਨ ਬਣ ਗਿਆ ਪਰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਵੀ ਮਿਲਣੀਆਂ ਚਾਹੀਦੀਆਂ ਹਨ ਹਿਮਾਚਲ ਐਂਟਰੀ ਟੈਕਸ ਨੂੰ ਲੈ ਕੇ ਵੀ ਪ੍ਰਧਾਨ ਧਾਮੀ ਨੇ ਕਿਹਾ ਕਿ ਹਿਮਾਚਲ ਦੇ ਗੁਰਧਾਮਾਂ ਦੇ ਦਰਸ਼ਨ ਕਰਨੀਆਂ ਸੰਗਤਾਂ ਲਈ ਭਾਵੇਂ ਇਹ ਟੈਕਸ ਲਗਾਇਆ ਜਾਂਦਾ ਹੈ ਉਹਨਾਂ ਕਿਹਾ ਕਿ ਇਹ ਟੈਕਸ ਪਹਿਲਾਂ ਤੋਂ ਹੀ ਲੱਗਿਆ ਹੋਇਆ  ਕਾਰ ਸੇਵਾ ਕੇਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਵੱਲੋਂ ਜਿੱਥੇ ਸ਼ਤਾਬਦੀ ਦੀਆਂ ਵਧਾਈਆਂ ਦਿੱਤੀਆਂ ਉੱਥੇ ਹੀ ਉਹਨਾਂ ਕਿਹਾ ਕਿ ਇਸ ਪਵਿੱਤਰ ਧਰਤੀ ਬਾਰੇ ਬਹੁਤ ਘੱਟ ਸੰਗਤਾਂ ਨੂੰ ਪਤਾ ਹੈ ਜਿਸ ਕਰਕੇ ਸੰਗਤਾਂ ਨੂੰ ਵੱਧ ਚੜ ਕੇ ਇਹਨਾਂ ਗੁਰੂਘਰਾਂ ਦੇ ਦਰਸ਼ਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸੰਗਤਾਂ ਆਨੰਦਪੁਰ ਸਾਹਿਬ ਅਤੇ ਗੁਰਦੁਆਰਾ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਤੋਂ ਵਾਪਸ ਚਲੀ ਜਾਂਦੀਆਂ ਹਨ ਪਰ ਇਹ ਗੁਰੂ ਘਰ ਇਤਿਹਾਸਕ ਹਨ ਇਹਨਾਂ ਦੇ ਵੀ ਦਰਸ਼ਨ ਜਰੂਰ ਕਰਨੇ ਚਾਹੀਦੇ ਹਨ।  ਸਾਬਕਾ ਜਥੇਦਾਰ ਰਣਜੀਤ ਸਿੰਘ ਗੌਹਰ ਏ ਮਸਕੀਨ ਮੈਂ ਜਿੱਥੇ ਉਕਤ 400 ਸਾਲਾ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਉੱਥੇ ਹੀ ਉਹਨਾਂ ਕਿਹਾ ਕਿ ਇਸ ਧਰਤੀ ਤੇ 22 ਗੁਰਦੁਆਰੇ ਇਤਿਹਾਸ ਨਾਲ ਜੁੜੇ ਹੋਏ ਹਨ ਜਿਸ ਬਾਰੇ ਸੰਗਤਾਂ ਨੂੰ ਨਹੀਂ ਪਤਾ ਉਹਨਾਂ ਕਿਹਾ ਕਿ ਸੰਗਤਾਂ ਸਿਰਫ ਕੀਰਤਪੁਰ ਸਾਹਿਬ ਬਾਰੇ ਇਹੀ ਜਾਣਦੀਆਂ ਹਨ ਕਿ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਮ੍ਰਿਤਕ ਪੁਰਾਣੀਆਂ ਦੇ ਫੁੱਲ ਜਲ ਪ੍ਰਵਾਹ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਗੁਰਦੁਆਰਾ ਪਤਾਲਪੁਰੀ ਸਾਹਿਬ ਤੋਂ ਇਲਾਵਾ ਕੀਰਤਪੁਰ ਸਾਹਿਬ ਦੀ ਧਰਤੀ ਤੇ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਹੈ ਜਿੱਥੇ ਦੋ ਗੁਰੂ ਸਾਹਿਬਾਨਾਂ ਨੇ ਅਵਤਾਰ ਧਾਰਿਆ ਹੈ ਅਤੇ ਛੇ ਗੁਰੂ ਸਾਹਿਬਾਨਾਂ ਨੇ ਇਸ ਧਰਤੀ ਨੂੰ ਆਪਣੇ ਚਰਨਾਂ ਨਾਲ ਪਵਿੱਤਰ ਕੀਤਾ ਹੈ। ਜਿਸ ਕਰਕੇ ਸੰਗਤਾਂ ਨੂੰ ਵੱਧ ਚੜ ਕੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਾਲ ਨਾਲ ਸ਼ਹਿਰ ਦੇ ਅੰਦਰ ਇਹਨਾਂ ਗੁਰੂ ਘਰਾਂ ਦੇ ਦਰਸ਼ਨ ਵੀ ਕਰਨੇ ਚਾਹੀਦੇ ਹਨ।
    4
    ਕੀਰਤਪੁਰ ਸਾਹਿਬ ਦੇ 400 ਸਾਲ ਸਥਾਪਨਾ ਦਿਵਸ ਮੌਕੇ ਤੇ ਅੱਜ ਆਖਰੀ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਤਾਬਦੀ ਦੀ ਦਿੱਤੀ ਆ ਮੁਬਾਰਕਾਂ 
ਬੇਅਦਬੀ ਮਾਮਲੇ ਚੋਂ ਬਣਾਏ ਕਾਨੂੰਨ ਨੂੰ ਲੈ ਕੇ ਕਿਹਾ ਕਿ ਕਾਨੂੰਨ ਬਣ ਗਿਆ ਪਰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਵੀ ਮਿਲਣੀਆਂ ਚਾਹੀਦੀਆਂ ਹਨ
ਹਿਮਾਚਲ ਐਂਟਰੀ ਟੈਕਸ ਨੂੰ ਲੈ ਕੇ ਵੀ ਪ੍ਰਧਾਨ ਧਾਮੀ ਨੇ ਕਿਹਾ ਕਿ ਹਿਮਾਚਲ ਦੇ ਗੁਰਧਾਮਾਂ ਦੇ ਦਰਸ਼ਨ ਕਰਨੀਆਂ ਸੰਗਤਾਂ ਲਈ ਭਾਵੇਂ ਇਹ ਟੈਕਸ ਲਗਾਇਆ ਜਾਂਦਾ ਹੈ ਉਹਨਾਂ ਕਿਹਾ ਕਿ ਇਹ ਟੈਕਸ ਪਹਿਲਾਂ ਤੋਂ ਹੀ ਲੱਗਿਆ ਹੋਇਆ 
ਕਾਰ ਸੇਵਾ ਕੇਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਵੱਲੋਂ ਜਿੱਥੇ ਸ਼ਤਾਬਦੀ ਦੀਆਂ ਵਧਾਈਆਂ ਦਿੱਤੀਆਂ ਉੱਥੇ ਹੀ ਉਹਨਾਂ ਕਿਹਾ ਕਿ ਇਸ ਪਵਿੱਤਰ ਧਰਤੀ ਬਾਰੇ ਬਹੁਤ ਘੱਟ ਸੰਗਤਾਂ ਨੂੰ ਪਤਾ ਹੈ ਜਿਸ ਕਰਕੇ ਸੰਗਤਾਂ ਨੂੰ ਵੱਧ ਚੜ ਕੇ ਇਹਨਾਂ ਗੁਰੂਘਰਾਂ ਦੇ ਦਰਸ਼ਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸੰਗਤਾਂ ਆਨੰਦਪੁਰ ਸਾਹਿਬ ਅਤੇ ਗੁਰਦੁਆਰਾ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਤੋਂ ਵਾਪਸ ਚਲੀ ਜਾਂਦੀਆਂ ਹਨ ਪਰ ਇਹ ਗੁਰੂ ਘਰ ਇਤਿਹਾਸਕ ਹਨ ਇਹਨਾਂ ਦੇ ਵੀ ਦਰਸ਼ਨ ਜਰੂਰ ਕਰਨੇ ਚਾਹੀਦੇ ਹਨ। 
ਸਾਬਕਾ ਜਥੇਦਾਰ ਰਣਜੀਤ ਸਿੰਘ ਗੌਹਰ ਏ ਮਸਕੀਨ ਮੈਂ ਜਿੱਥੇ ਉਕਤ 400 ਸਾਲਾ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਉੱਥੇ ਹੀ ਉਹਨਾਂ ਕਿਹਾ ਕਿ ਇਸ ਧਰਤੀ ਤੇ 22 ਗੁਰਦੁਆਰੇ ਇਤਿਹਾਸ ਨਾਲ ਜੁੜੇ ਹੋਏ ਹਨ ਜਿਸ ਬਾਰੇ ਸੰਗਤਾਂ ਨੂੰ ਨਹੀਂ ਪਤਾ ਉਹਨਾਂ ਕਿਹਾ ਕਿ ਸੰਗਤਾਂ ਸਿਰਫ ਕੀਰਤਪੁਰ ਸਾਹਿਬ ਬਾਰੇ ਇਹੀ ਜਾਣਦੀਆਂ ਹਨ ਕਿ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਮ੍ਰਿਤਕ ਪੁਰਾਣੀਆਂ ਦੇ ਫੁੱਲ ਜਲ ਪ੍ਰਵਾਹ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਗੁਰਦੁਆਰਾ ਪਤਾਲਪੁਰੀ ਸਾਹਿਬ ਤੋਂ ਇਲਾਵਾ ਕੀਰਤਪੁਰ ਸਾਹਿਬ ਦੀ ਧਰਤੀ ਤੇ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਹੈ ਜਿੱਥੇ ਦੋ ਗੁਰੂ ਸਾਹਿਬਾਨਾਂ ਨੇ ਅਵਤਾਰ ਧਾਰਿਆ ਹੈ ਅਤੇ ਛੇ ਗੁਰੂ ਸਾਹਿਬਾਨਾਂ ਨੇ ਇਸ ਧਰਤੀ ਨੂੰ ਆਪਣੇ ਚਰਨਾਂ ਨਾਲ ਪਵਿੱਤਰ ਕੀਤਾ ਹੈ। ਜਿਸ ਕਰਕੇ ਸੰਗਤਾਂ ਨੂੰ ਵੱਧ ਚੜ ਕੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਾਲ ਨਾਲ ਸ਼ਹਿਰ ਦੇ ਅੰਦਰ ਇਹਨਾਂ ਗੁਰੂ ਘਰਾਂ ਦੇ ਦਰਸ਼ਨ ਵੀ ਕਰਨੇ ਚਾਹੀਦੇ ਹਨ।
    user_SANDEEP SHARMA
    SANDEEP SHARMA
    TV News Anchor ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    3 hrs ago
  • Last Stage Cancer रोगियों की लगती है भीड़
    1
    Last Stage Cancer रोगियों की लगती है भीड़
    user_Reporter Ravinder
    Reporter Ravinder
    Business management consultant Fatehgarh Sahib, Punjab•
    22 hrs ago
  • गढ़शंकर (अशवनी शर्मा) बन्दीछोड़ श्री सतगुरु गऊओं वालों के 24 सवें पावन निर्वाण दिवस के महान समागम पर छतरी साहिब श्री छुड़ानी साहिब धाम के वर्तमान सर्वोच्च पीठाधीश्वर श्री महन्त दयासागर जी व माता जी ने अपने पावन कर कमलों द्वारा बन्दीछोड़ साहिब जी के पंचरंग निशान साहिब के ध्वजारोहण किया।
    1
    गढ़शंकर (अशवनी शर्मा) बन्दीछोड़ श्री सतगुरु गऊओं वालों के 24 सवें पावन निर्वाण दिवस के महान समागम पर छतरी साहिब श्री छुड़ानी साहिब धाम के वर्तमान सर्वोच्च पीठाधीश्वर श्री महन्त दयासागर जी व माता जी ने अपने पावन कर कमलों द्वारा बन्दीछोड़ साहिब जी के पंचरंग निशान साहिब के ध्वजारोहण किया।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    53 min ago
  • ਖੰਨਾ 'ਚ 'ਪ੍ਰੇਮ ਢਾਬਾ' 'ਤੇ ਫਾਇਰਿੰਗ, ਨਕਾਬਪੋਸ਼ ਬਾਈਕ ਸਵਾਰਾਂ ਵੱਲੋਂ 4 ਰਾਊਂਡ ਗੋ/ਲੀ/ਆਂ, ਪੁਲਿਸ ਜਾਂਚ 'ਚ ਜੁਟੀ !
    1
    ਖੰਨਾ 'ਚ 'ਪ੍ਰੇਮ ਢਾਬਾ' 'ਤੇ ਫਾਇਰਿੰਗ, ਨਕਾਬਪੋਸ਼ ਬਾਈਕ ਸਵਾਰਾਂ ਵੱਲੋਂ 4 ਰਾਊਂਡ ਗੋ/ਲੀ/ਆਂ, ਪੁਲਿਸ ਜਾਂਚ 'ਚ ਜੁਟੀ !
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    3 hrs ago
  • ਮਾਂ ਤੇ ਨਵਜੰਮੇ ਬੱਚੇ ਦੀ ਮੌ'ਤ, ਹਸਪਤਾਲ ਦੀ ਲਾਪ'ਰਵਾ'ਹੀ ਨੂੰ ਲੈ ਕੇ ਪਰਿਵਾਰ ਨੇ ਕੀਤਾ ਹੰਗਾਮਾ ਵੇਖੋ ਤਸਵੀਰਾਂ #Punjab24News #KhannaTragedy #MedicalNegligence #JusticeForPooja #PunjabNews #HospitalNegligence #MotherAndChild #HealthSystemFailure #KhannaNews #JusticeDemanded
    1
    ਮਾਂ ਤੇ ਨਵਜੰਮੇ ਬੱਚੇ ਦੀ ਮੌ'ਤ, ਹਸਪਤਾਲ ਦੀ ਲਾਪ'ਰਵਾ'ਹੀ ਨੂੰ ਲੈ ਕੇ ਪਰਿਵਾਰ ਨੇ ਕੀਤਾ ਹੰਗਾਮਾ ਵੇਖੋ ਤਸਵੀਰਾਂ
#Punjab24News #KhannaTragedy
#MedicalNegligence
#JusticeForPooja
#PunjabNews
#HospitalNegligence
#MotherAndChild
#HealthSystemFailure
#KhannaNews
#JusticeDemanded
    user_Punjab 24 News
    Punjab 24 News
    Media Khanna, Ludhiana•
    17 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.