Shuru
Apke Nagar Ki App…
ਬ੍ਰੇਕਿੰਗ ਨਿਊਜ਼ ਫਰੀਦਕੋਟ: ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖਮੀ ਫਰੀਦਕੋਟ ਦੇ ਨੇੜਲੇ ਪਿੰਡ ਪੱਕਾ ਨਾਲ ਸਬੰਧਤ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਉਸ ਦੇ ਨਾਲ ਦੇ ਸਾਥੀ ਦੀ ਗੰਭੀਰ ਹਾਲਤ ਦੇਖਦਿਆਂ ਹੋਇਆਂ ਉਸ ਨੂੰ ਬਠਿੰਡਾ ਵਿਖੇ ਰੈਫਰ ਕੀਤਾ ਗਿਆ, ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪੱਕਾ ਦਾ ਰਹਿਣ ਵਾਲਾ ਨੌਜਵਾਨ ਆਪਣੇ ਕੰਮ ਤੋਂ ਵਾਪਿਸ ਆਪਣੇ ਪਿੰਡ ਪੱਕਾ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਟਰੈਕਟਰ ਟਰਾਲੀ ਨਾਲ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। everyone highlights public people news today latest news police sad news
Global khabarnama

More news from ਪੰਜਾਬ and nearby areas
- ਫਰੀਦਕੋਟ ਦੇ ਨੇੜਲੇ ਪਿੰਡ ਪੱਕਾ ਨਾਲ ਸਬੰਧਤ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਉਸ ਦੇ ਨਾਲ ਦੇ ਸਾਥੀ ਦੀ ਗੰਭੀਰ ਹਾਲਤ ਦੇਖਦਿਆਂ ਹੋਇਆਂ ਉਸ ਨੂੰ ਬਠਿੰਡਾ ਵਿਖੇ ਰੈਫਰ ਕੀਤਾ ਗਿਆ, ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪੱਕਾ ਦਾ ਰਹਿਣ ਵਾਲਾ ਨੌਜਵਾਨ ਆਪਣੇ ਕੰਮ ਤੋਂ ਵਾਪਿਸ ਆਪਣੇ ਪਿੰਡ ਪੱਕਾ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਟਰੈਕਟਰ ਟਰਾਲੀ ਨਾਲ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। everyone highlights public people news today latest news police sad news1
- Post by Inside Story News Chennal1
- ਫਰੀਦਕੋਟ ਦੇ ਤਲਵੰਡੀ ਰੋਡ 'ਤੇ ਹੋਇਆ ਹਾਦਸਾ।1
- ਮਾਨਯੋਗ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ(ਆਈ.ਏ.ਐਸ.) ਵੱਲੋਂ ਭਾਰਤ ਦੀ ਜਨਗਣਨਾ 2027 ਤਹਿਤ ਅੱਜ ਆਪਣੀ ਸਵੈ-ਗਣਨਾ ਕੀਤੀ ਗਈ। ਇਸ ਮੌਕੇ ਓਹਨਾਂ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਾਸੀਆਂ ਦੇ ਨਾਮ ਸਵੈ-ਗਣਨਾ ਕਰਨ ਲਈ ਸੰਦੇਸ਼ ਦਿੱਤਾ ਗਿਆ।1
- ਬਠਿੰਡੇ ਸਿੰਗਰ ਜੀ ਖਾਨ ਦੇ ਪ੍ਰੋਗਰਾਮ ਵਿੱਚ ਗੁਰਸਿੱਖ ਫੈਨ ਨੂੰ ਇੱਜਤ ਦੀ ਥਾਂ ਮਿਲੇ ਧੱਕੇ1
- ਲੋਹੀਆਂ ਥਾਣੇ ਦੇ ਬਾਹਰ ਲੱਗਾ ਧਰਨਾ ਇੱਕ ਸਰਪੰਚ ਦੇ ਉੱਪਰ ਲੱਗੇ ਦੋਸ਼ ਕਣਕ ਚੋਰੀ ਕਰਨ ਦੇ1
- ਤਰਨਤਾਰਨ ਸ਼ਹਿਰ ਵਿੱਚ ਚੋਰਾ ਦੇ ਹੌਸਲੇ ਬੁਲੰਦ ਦੇਖੋ ਕਿਵੇਂ ਸ਼ਰੇਆਮ ਔਰਤ ਦੀਆਂ ਵਾਲੀਆਂ ਨੂੰ ਪਾਇਆ ਹੱਥ ! ਦਰਬਾਰ ਸਾਹਿਬ ਨੇੜੇ ਵਾਪਰੀ ਘਟਨਾ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ਤੇ ਹੋ ਰਹੀ ਖੂਬ ਵਾਇਰਲ !1
- Post by Inside Story News Chennal1