logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

majitha ਤਲਬੀਰ ਗਿੱਲ ਵੱਲੋਂ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ majitha ਤਲਬੀਰ ਗਿੱਲ ਵੱਲੋਂ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ ਮਜੀਠਾ ਵਿਖੇ ਤਾਜਪੋਸ਼ੀ ਸਮਾਰੋਹ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਆਪਣੇ ਕਾਰਜਕਾਲ ਵਿਚ ਕਰਵਾਏ ਗਏ ਬਹੁਪੱਖੀ ਵਿਕਾਸ ਕਾਰਜਾਂ ਅਤੇ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਤੇ ਹਲਕਾ ਮਜੀਠਾ ਚੋਂ ਬਲਾਕ ਸੰਮਤੀ ਚੋਣਾਂ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੀ ਚੋਂ ਵੱਡੀ ਜਿੱਤ ਹੋਈ ਸੀ ਤੇ ਜਿੱਤੇ ਹੋਏ ਉਮੀਦਵਾਰਾਂ ਵਿੱਚੋਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਚੁਣੇ ਗਏ ਸਨ ਜਿਨਾਂ ਨੂੰ ਅੱਜ ਮਜੀਠਾ ਦੇ ਦਫਤਰ ਵਿਚ ਬਲਾਕ ਸੰਮਤੀ ਮਜੀਠਾ 1 ਦੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਆਪਣੇ ਅਹੁਦਿਆਂ ਦਾ ਕਾਰਜ ਭਾਰ ਸੰਭਾਲਣ ਸਮਾਰੋਹ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ ਬਲਾਕ ਸੰਮਤੀ ਮਜੀਠਾ ਦੀਆਂ ਚੋਣਾਂ ਵਿਚ ਯਾਦਵਿੰਦਰ ਸਿੰਘ ਪੰਧੇਰ ਚੇਅਰਮੈਨ ਅਤੇ ਰਾਜਵੀਰ ਕੌਰ ਕੋਟਲਾ ਤਰਖਾਣਾ ਵਾਈਸ ਚੇਅਰਪਰਸਨ ਚੁਣੇ ਗਏ ਸਨ ਦੀ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਮਨਦੀਪ ਸਿੰਘ ਮੰਨਣ ਦੀ ਹਾਜ਼ਰੀ ਵਿਚ ਹਲਕਾ ਇੰਚਾਰਜ਼ ਤਲਬੀਰ ਸਿੰਘ ਗਿੱਲ ਵਲੋਂ ਤਾਜਪੋਸ਼ੀ ਕਰਵਾਈ ਗਈ। ਗਿੱਲ ਨੇ ਨਵ ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਹਾਰਦਿਕ ਵਧਾਈ ਦਿੱਤੀ

2 hrs ago
user_ਪੱਤਰਕਾਰ ਰਾਜਾ ਕੋਟਲੀ
ਪੱਤਰਕਾਰ ਰਾਜਾ ਕੋਟਲੀ
Local News Reporter ਮਜੀਠਾ, ਅੰਮ੍ਰਿਤਸਰ, ਪੰਜਾਬ•
2 hrs ago

majitha ਤਲਬੀਰ ਗਿੱਲ ਵੱਲੋਂ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ majitha ਤਲਬੀਰ ਗਿੱਲ ਵੱਲੋਂ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ ਮਜੀਠਾ ਵਿਖੇ ਤਾਜਪੋਸ਼ੀ ਸਮਾਰੋਹ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਆਪਣੇ ਕਾਰਜਕਾਲ ਵਿਚ ਕਰਵਾਏ ਗਏ ਬਹੁਪੱਖੀ ਵਿਕਾਸ ਕਾਰਜਾਂ ਅਤੇ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਤੇ ਹਲਕਾ ਮਜੀਠਾ ਚੋਂ ਬਲਾਕ ਸੰਮਤੀ ਚੋਣਾਂ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੀ ਚੋਂ ਵੱਡੀ ਜਿੱਤ ਹੋਈ ਸੀ ਤੇ ਜਿੱਤੇ ਹੋਏ ਉਮੀਦਵਾਰਾਂ ਵਿੱਚੋਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਚੁਣੇ ਗਏ ਸਨ ਜਿਨਾਂ ਨੂੰ ਅੱਜ ਮਜੀਠਾ ਦੇ ਦਫਤਰ ਵਿਚ ਬਲਾਕ ਸੰਮਤੀ ਮਜੀਠਾ 1 ਦੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਆਪਣੇ ਅਹੁਦਿਆਂ ਦਾ ਕਾਰਜ ਭਾਰ ਸੰਭਾਲਣ ਸਮਾਰੋਹ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ ਬਲਾਕ ਸੰਮਤੀ ਮਜੀਠਾ ਦੀਆਂ ਚੋਣਾਂ ਵਿਚ ਯਾਦਵਿੰਦਰ ਸਿੰਘ ਪੰਧੇਰ ਚੇਅਰਮੈਨ ਅਤੇ ਰਾਜਵੀਰ ਕੌਰ ਕੋਟਲਾ ਤਰਖਾਣਾ ਵਾਈਸ ਚੇਅਰਪਰਸਨ ਚੁਣੇ ਗਏ ਸਨ ਦੀ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਮਨਦੀਪ ਸਿੰਘ ਮੰਨਣ ਦੀ ਹਾਜ਼ਰੀ ਵਿਚ ਹਲਕਾ ਇੰਚਾਰਜ਼ ਤਲਬੀਰ ਸਿੰਘ ਗਿੱਲ ਵਲੋਂ ਤਾਜਪੋਸ਼ੀ ਕਰਵਾਈ ਗਈ। ਗਿੱਲ ਨੇ ਨਵ ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਹਾਰਦਿਕ ਵਧਾਈ ਦਿੱਤੀ

More news from ਪੰਜਾਬ and nearby areas
  • majitha ਤਲਬੀਰ ਗਿੱਲ ਵੱਲੋਂ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ ਮਜੀਠਾ ਵਿਖੇ ਤਾਜਪੋਸ਼ੀ ਸਮਾਰੋਹ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਆਪਣੇ ਕਾਰਜਕਾਲ ਵਿਚ ਕਰਵਾਏ ਗਏ ਬਹੁਪੱਖੀ ਵਿਕਾਸ ਕਾਰਜਾਂ ਅਤੇ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਤੇ ਹਲਕਾ ਮਜੀਠਾ ਚੋਂ ਬਲਾਕ ਸੰਮਤੀ ਚੋਣਾਂ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੀ ਚੋਂ ਵੱਡੀ ਜਿੱਤ ਹੋਈ ਸੀ ਤੇ ਜਿੱਤੇ ਹੋਏ ਉਮੀਦਵਾਰਾਂ ਵਿੱਚੋਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਚੁਣੇ ਗਏ ਸਨ ਜਿਨਾਂ ਨੂੰ ਅੱਜ ਮਜੀਠਾ ਦੇ ਦਫਤਰ ਵਿਚ ਬਲਾਕ ਸੰਮਤੀ ਮਜੀਠਾ 1 ਦੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਆਪਣੇ ਅਹੁਦਿਆਂ ਦਾ ਕਾਰਜ ਭਾਰ ਸੰਭਾਲਣ ਸਮਾਰੋਹ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ ਬਲਾਕ ਸੰਮਤੀ ਮਜੀਠਾ ਦੀਆਂ ਚੋਣਾਂ ਵਿਚ ਯਾਦਵਿੰਦਰ ਸਿੰਘ ਪੰਧੇਰ ਚੇਅਰਮੈਨ ਅਤੇ ਰਾਜਵੀਰ ਕੌਰ ਕੋਟਲਾ ਤਰਖਾਣਾ ਵਾਈਸ ਚੇਅਰਪਰਸਨ ਚੁਣੇ ਗਏ ਸਨ ਦੀ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਮਨਦੀਪ ਸਿੰਘ ਮੰਨਣ ਦੀ ਹਾਜ਼ਰੀ ਵਿਚ ਹਲਕਾ ਇੰਚਾਰਜ਼ ਤਲਬੀਰ ਸਿੰਘ ਗਿੱਲ ਵਲੋਂ ਤਾਜਪੋਸ਼ੀ ਕਰਵਾਈ ਗਈ। ਗਿੱਲ ਨੇ ਨਵ ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਹਾਰਦਿਕ ਵਧਾਈ ਦਿੱਤੀ
    1
    majitha ਤਲਬੀਰ ਗਿੱਲ ਵੱਲੋਂ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ
ਮਜੀਠਾ ਵਿਖੇ ਤਾਜਪੋਸ਼ੀ ਸਮਾਰੋਹ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਆਪਣੇ ਕਾਰਜਕਾਲ ਵਿਚ ਕਰਵਾਏ ਗਏ ਬਹੁਪੱਖੀ ਵਿਕਾਸ ਕਾਰਜਾਂ ਅਤੇ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਤੇ ਹਲਕਾ ਮਜੀਠਾ ਚੋਂ ਬਲਾਕ ਸੰਮਤੀ ਚੋਣਾਂ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੀ ਚੋਂ ਵੱਡੀ ਜਿੱਤ ਹੋਈ ਸੀ ਤੇ ਜਿੱਤੇ ਹੋਏ ਉਮੀਦਵਾਰਾਂ ਵਿੱਚੋਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਚੁਣੇ ਗਏ ਸਨ ਜਿਨਾਂ ਨੂੰ ਅੱਜ ਮਜੀਠਾ ਦੇ ਦਫਤਰ ਵਿਚ ਬਲਾਕ ਸੰਮਤੀ ਮਜੀਠਾ 1 ਦੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਆਪਣੇ ਅਹੁਦਿਆਂ ਦਾ ਕਾਰਜ ਭਾਰ ਸੰਭਾਲਣ ਸਮਾਰੋਹ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ
ਬਲਾਕ ਸੰਮਤੀ ਮਜੀਠਾ ਦੀਆਂ ਚੋਣਾਂ ਵਿਚ ਯਾਦਵਿੰਦਰ ਸਿੰਘ ਪੰਧੇਰ ਚੇਅਰਮੈਨ ਅਤੇ ਰਾਜਵੀਰ ਕੌਰ ਕੋਟਲਾ ਤਰਖਾਣਾ ਵਾਈਸ ਚੇਅਰਪਰਸਨ ਚੁਣੇ ਗਏ ਸਨ ਦੀ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਮਨਦੀਪ ਸਿੰਘ ਮੰਨਣ ਦੀ ਹਾਜ਼ਰੀ ਵਿਚ ਹਲਕਾ ਇੰਚਾਰਜ਼ 
ਤਲਬੀਰ ਸਿੰਘ ਗਿੱਲ ਵਲੋਂ ਤਾਜਪੋਸ਼ੀ ਕਰਵਾਈ ਗਈ। ਗਿੱਲ ਨੇ ਨਵ ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਹਾਰਦਿਕ ਵਧਾਈ ਦਿੱਤੀ
    user_ਪੱਤਰਕਾਰ ਰਾਜਾ ਕੋਟਲੀ
    ਪੱਤਰਕਾਰ ਰਾਜਾ ਕੋਟਲੀ
    Local News Reporter ਮਜੀਠਾ, ਅੰਮ੍ਰਿਤਸਰ, ਪੰਜਾਬ•
    2 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਸ਼੍ਰੀ ਸੰਕਟ ਮੋਚਨ ਹਨੂੰਮਾਨ ਮੰਦਿਰ, ਢਪੱਈ ਰੋਡ, ਪ੍ਰੇਮ ਨਗਰ, ਹਨੂ ਸਿਟੀ ਅੰਮ੍ਰਿਤਸਰ ਵਿਖੇ ਹਨੂੰਮਾਨ ਜਯੰਤੀ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਈ ਗਈ। ਲੰਗਰ ਵੀ ਅਤੁੱਟ ਵਰਤਾਇਆ ਗਿਆ।
    1
    ਸ਼੍ਰੀ ਸੰਕਟ ਮੋਚਨ ਹਨੂੰਮਾਨ ਮੰਦਿਰ, ਢਪੱਈ ਰੋਡ, ਪ੍ਰੇਮ ਨਗਰ, ਹਨੂ ਸਿਟੀ ਅੰਮ੍ਰਿਤਸਰ ਵਿਖੇ ਹਨੂੰਮਾਨ ਜਯੰਤੀ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਈ ਗਈ। ਲੰਗਰ ਵੀ ਅਤੁੱਟ ਵਰਤਾਇਆ ਗਿਆ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਮੋਗਾ ਪੁਲਿਸ ਹੋਈ ਹਾਈਟੈਕ — 13 ਨਵੀਆਂ ERV ਗੱਡੀਆਂ ਨਾਲ ਰਿਸਪਾਂਸ ਟਾਈਮ ਘਟ ਕੇ 13 ਮਿੰਟ.
    1
    ਮੋਗਾ ਪੁਲਿਸ ਹੋਈ ਹਾਈਟੈਕ — 13 ਨਵੀਆਂ ERV ਗੱਡੀਆਂ ਨਾਲ ਰਿਸਪਾਂਸ ਟਾਈਮ ਘਟ ਕੇ 13 ਮਿੰਟ.
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • Post by Taza Awaaz
    1
    Post by Taza Awaaz
    user_Taza Awaaz
    Taza Awaaz
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅੰਦਰ ਹੋ ਰਹੀਆਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀਆਂ ਮੂਰਤੀਆਂ ਦੀ ਬੇਅਦਬੀ 2027 'ਚ ਲਵਾਂਗੇ ਬਦਲਾ ਭਗਵੰਤ ਮਾਨ ਨੂੰ ਸੱਤਾ ਤੋਂ ਲਾ ਕੇ ਬੋਲੇ ਭਾਜਪਾ ਆਗੂ ਸ਼ਕਤੀ ਕਲਿਆਣ
    1
    ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅੰਦਰ ਹੋ ਰਹੀਆਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀਆਂ ਮੂਰਤੀਆਂ ਦੀ ਬੇਅਦਬੀ 2027 'ਚ ਲਵਾਂਗੇ ਬਦਲਾ ਭਗਵੰਤ ਮਾਨ ਨੂੰ ਸੱਤਾ ਤੋਂ ਲਾ ਕੇ ਬੋਲੇ ਭਾਜਪਾ ਆਗੂ ਸ਼ਕਤੀ ਕਲਿਆਣ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • MLA Kunwar Vijay Pratap Singh ਦੀ ਅਹਿਮ ਪ੍ਰੈਸ ਵਾਰਤਾ, ਵੱਡੇ ਖੁਲਾਸਿਆਂ ਨਾਲ ਸਿਆਸੀ ਭੂਚਾਲ। ​#Punjab24News #Amritsar #KunwarVijayPratapSingh #PunjabPolitics #PressConference #BigRevelations #BreakingNews #PoliticalStorm #PunjabNews #LatestUpdate #ViralNews #IndiaPolitics
    1
    MLA Kunwar Vijay Pratap Singh ਦੀ ਅਹਿਮ ਪ੍ਰੈਸ ਵਾਰਤਾ, ਵੱਡੇ ਖੁਲਾਸਿਆਂ ਨਾਲ ਸਿਆਸੀ ਭੂਚਾਲ।
​#Punjab24News #Amritsar #KunwarVijayPratapSingh
#PunjabPolitics
#PressConference
#BigRevelations
#BreakingNews
#PoliticalStorm
#PunjabNews
#LatestUpdate
#ViralNews
#IndiaPolitics
    user_Punjab 24 News
    Punjab 24 News
    Media Amritsar -I, Punjab•
    11 hrs ago
  • ਹਲਕਾ ਮਜੀਠਾ ਦੇ ਪਿੰਡ ਸਿਆਲਕਾ ਵਿੱਚ ਰਸ਼ਪਾਲ ਸਿੰਘ ਦੇ ਘਰ ਰਾਤੀਂ ਕਰੀਬ 11 ਵਜੇ ਅਣਪਛਾਤੇ ਵਿਅਕਤੀ ਵੱਲੋਂ ਤਾਬੜਤੋੜ ਗੋਲ਼ੀਆਂ ਚਲਾਈਆਂ ਗਈਆਂ ਭਾਵੇਂ ਇਸ ਨਾਲ ਕੋਈ ਜਾਨੀ ਤੇ ਮਾਲੀ ਨੁਕਸਾਨ ਨਹੀਂ ਹੋਇਆ ਪਰ ਪਿੰਡ ਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਅੱਤ ਇਸ ਘਟਨਾ ਉਪਰੰਤ ਹਲਕਾ ਮਜੀਠਾ ਦੇ ਕਾਂਗਰਸ ਦੇ ਹਲਕਾ ਇੰਚਾਰਜ ਸ੍ਰ ਭਗਵੰਤ ਪਾਲ ਸਿੰਘ ਸੱਚਰ ਸਾਥੀਆਂ ਸਮੇਤ ਸਿਆਲਕਾ ਪਹੁੰਚੇ ਤੇ ਸਾਰੀ ਜਾਣਕਾਰੀ ਹਾਸਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਦੇ ਆਗੂ ਮੰਤਰੀ ਵਿਧਾਇਕ ਤੇ ਹਲਕਾ ਇੰਚਾਰਜ ਵੱਡੇ ਲਾਮ ਲਸ਼ਕਰ ਗੰਨਮੈਨਾ ਦੇ ਨਾਲ ਵਿਚਰ ਰਹੇ ਹਨ ਪਰ ਲੋਕਾਂ ਦੀ ਹਿਫ਼ਾਜ਼ਤ ਲਈ ਇਸ ਸਰਕਾਰ ਨੂੰ ਕਿਸੇ ਕਿਸਮ ਦੀ ਚਿੰਤਾ ਨਹੀਂ , ਹਰ ਫਰੰਟ ਤੇ ਫੇਲ ਸਾਬਿਤ ਹੋ ਰਹੀ ਹੈ
    1
    ਹਲਕਾ ਮਜੀਠਾ ਦੇ ਪਿੰਡ ਸਿਆਲਕਾ ਵਿੱਚ ਰਸ਼ਪਾਲ ਸਿੰਘ ਦੇ ਘਰ ਰਾਤੀਂ ਕਰੀਬ 11 ਵਜੇ ਅਣਪਛਾਤੇ ਵਿਅਕਤੀ ਵੱਲੋਂ ਤਾਬੜਤੋੜ ਗੋਲ਼ੀਆਂ ਚਲਾਈਆਂ ਗਈਆਂ ਭਾਵੇਂ ਇਸ ਨਾਲ ਕੋਈ ਜਾਨੀ ਤੇ ਮਾਲੀ ਨੁਕਸਾਨ ਨਹੀਂ ਹੋਇਆ ਪਰ ਪਿੰਡ ਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਅੱਤ ਇਸ ਘਟਨਾ ਉਪਰੰਤ ਹਲਕਾ ਮਜੀਠਾ ਦੇ ਕਾਂਗਰਸ ਦੇ ਹਲਕਾ ਇੰਚਾਰਜ ਸ੍ਰ ਭਗਵੰਤ ਪਾਲ ਸਿੰਘ ਸੱਚਰ ਸਾਥੀਆਂ ਸਮੇਤ ਸਿਆਲਕਾ ਪਹੁੰਚੇ ਤੇ ਸਾਰੀ ਜਾਣਕਾਰੀ ਹਾਸਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਦੇ ਆਗੂ ਮੰਤਰੀ ਵਿਧਾਇਕ ਤੇ ਹਲਕਾ ਇੰਚਾਰਜ ਵੱਡੇ ਲਾਮ ਲਸ਼ਕਰ ਗੰਨਮੈਨਾ ਦੇ ਨਾਲ ਵਿਚਰ ਰਹੇ ਹਨ ਪਰ ਲੋਕਾਂ ਦੀ ਹਿਫ਼ਾਜ਼ਤ ਲਈ ਇਸ ਸਰਕਾਰ ਨੂੰ ਕਿਸੇ ਕਿਸਮ ਦੀ ਚਿੰਤਾ ਨਹੀਂ , ਹਰ ਫਰੰਟ ਤੇ ਫੇਲ ਸਾਬਿਤ ਹੋ ਰਹੀ ਹੈ
    user_ਪੱਤਰਕਾਰ ਰਾਜਾ ਕੋਟਲੀ
    ਪੱਤਰਕਾਰ ਰਾਜਾ ਕੋਟਲੀ
    Local News Reporter ਮਜੀਠਾ, ਅੰਮ੍ਰਿਤਸਰ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.