हर घर जलेगा शुभकामनाओं का दीप, सुनीता गर्ग ने की अपील . कोटकपूरा। प्रधानमंत्री श्री नरेंद्र मोदी के जन्मदिन 17 सितंबर के अवसर पर भाजपा की वरिष्ठ नेत्री एवं पूर्व राज्य सचिव सुनीता गर्ग ने लोगों से अपने-अपने घरों में एक दीप जलाकर प्रधानमंत्री नरेंद्र मोदी के उत्तम स्वास्थ्य एवं दीर्घायु जीवन की कामना करने की अपील की है। सुनीता गर्ग ने कहा कि प्रधानमंत्री के जन्मदिन पर जलाया जाने वाला यह दीप शुभकामनाओं, सम्मान और आशीर्वाद का प्रतीक होगा। उन्होंने लोगों से अपील की कि वे इस अवसर पर अपने घरों में दीप प्रज्वलित कर प्रधानमंत्री के स्वस्थ, सुखी एवं दीर्घायु जीवन की कामना करें। उन्होंने कहा कि “एक दीप शुभकामनाओं का, एक दीप सम्मान का” भाव के साथ प्रधानमंत्री के जन्मदिन को विशेष रूप से मनाया जा सकता है। उन्होंने लोगों से इस संदेश को अधिक से अधिक साझा करने की भी अपील की।
हर घर जलेगा शुभकामनाओं का दीप, सुनीता गर्ग ने की अपील . कोटकपूरा। प्रधानमंत्री श्री नरेंद्र मोदी के जन्मदिन 17 सितंबर के अवसर पर भाजपा की वरिष्ठ नेत्री एवं पूर्व राज्य सचिव सुनीता गर्ग ने लोगों से अपने-अपने घरों में एक दीप जलाकर प्रधानमंत्री नरेंद्र मोदी के उत्तम स्वास्थ्य एवं दीर्घायु जीवन की कामना करने की अपील की है। सुनीता गर्ग ने कहा कि प्रधानमंत्री के जन्मदिन पर जलाया जाने वाला यह दीप शुभकामनाओं, सम्मान और आशीर्वाद का प्रतीक होगा। उन्होंने लोगों से अपील की कि वे इस अवसर पर अपने घरों में दीप प्रज्वलित कर प्रधानमंत्री के स्वस्थ, सुखी एवं दीर्घायु जीवन की कामना करें। उन्होंने कहा कि “एक दीप शुभकामनाओं का, एक दीप सम्मान का” भाव के साथ प्रधानमंत्री के जन्मदिन को विशेष रूप से मनाया जा सकता है। उन्होंने लोगों से इस संदेश को अधिक से अधिक साझा करने की भी अपील की।
- ਜੈ ਮਾਂ ਭਗਵਤੀ ਜਾਗਰਣ ਕਮੇਟੀ ਦੇ ਸੇਵਾਦਾਰ ਮਾਂ ਜਵਾਲਾ ਜੀ ਤੋ ਜੋਤ ਲੈਣ ਲਈ ਹੋਏ ਰਵਾਨਾ। ਫਿਰੋਜ਼ਪੁਰ 17 ਸਤੰਬਰ (ਅਸ਼ੋਕ ਭਾਰਦਵਾਜ) ਜੈ ਮਾਂ ਭਗਵਤੀ ਜਾਗਰਣ ਕਮੇਟੀ ਦੇ ਸੇਵਾਦਾਰ ਮਾਂ ਜਵਾਲਾ ਜੀ ਤੋ ਜੋਤ ਲੈਣ ਲਈ ਹੋਏ ਰਵਾਨਾ। 19 ਸਤੰਬਰ ਦਿਨ ਸ਼ਨੀਵਾਰ ਨੂੰ 18ਵਾਂ ਸਾਲਾਨਾ ਜਾਗਰਣ ਚੋਕ ਬਾਬਾ ਨਾਮਦੇਵ ਫਿਰੋਜ਼ਪੁਰ ਸ਼ਹਿਰ ਚ ਬੜੀ ਸ਼ਰਧਾ ਭਾਵਨਾ ਤੇ ਧੂਮ ਧਾਮ ਨਾਲ ਕਰਵਾਇਆ ਜਾ ਰਿਹਾ ਹੈ।1
- ਗੁਰੂ ਹਰ ਸਹਾਏ 'ਚ 'ਆਪ' ਦਾ ਵੱਡਾ ਇਕੱਠ, ਪ੍ਰਕਾਸ਼ ਦਿਹਾੜੇ ਮੌਕੇ ਟਕਸਾਲੀ ਆਗੂਆਂ ਨੂੰ ਲੈ ਕੇ ਵੱਡਾ ਫੈਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਪਿੰਡ ਬੂਲਾ ਰਾਏ ਵਿਖੇ ਧਾਰਮਿਕ ਸਮਾਗਮ ‘ਆਪ’ ਆਗੂਆਂ ਤੇ ਵਰਕਰਾਂ ਨੇ ਇਕਜੁੱਟਤਾ ਦਾ ਦਿੱਤਾ ਸੁਨੇਹਾ, ਟਕਸਾਲੀ ਆਗੂਆਂ ਨੂੰ ਨਾਲ ਲੈ ਕੇ ਚੱਲਣ ’ਤੇ ਹੋਈ ਵਿਚਾਰ-ਚਰਚਾ ਗੁਰੂ ਹਰ ਸਹਾਏ (ਅਮਰ ਸਿੰਘ ਵਾਰਵਲ): ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ ਅਤੇ ਵਰਕਰਾਂ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਬੂਲਾ ਰਾਏ ਦੇ ਗੁਰਦੁਆਰਾ ਸਾਹਿਬ ਵਿਖੇ ਜਪੁਜੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਉਪਰੰਤ ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ ਅਤੇ ਟਕਸਾਲੀ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਵੀ ਹੋਈ। ਮੀਟਿੰਗ ਦੌਰਾਨ ਪਾਰਟੀ ਆਗੂਆਂ ਵੱਲੋਂ ਇਕਜੁੱਟਤਾ ਦਾ ਸੁਨੇਹਾ ਦਿੰਦਿਆਂ ਪਾਰਟੀ ਨਾਲ ਨਾਰਾਜ਼ ਚੱਲ ਰਹੇ ਟਕਸਾਲੀ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਸਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਅਤੇ ਹਲਕਾ ਗੁਰੂ ਹਰ ਸਹਾਏ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਵਰਨ ਸਿੰਘ ਮੁਜੇਦੀਆ, ਸਤਨਾਮ ਕਚੂਰਾ, ਸੋਨਾ ਸਿੰਘ, ਰਣਜੀਤ ਸਿੰਘ, ਸੁਰਿੰਦਰ ਸਿੰਘ ਪੱਪਾ ਅਤੇ ਹਰਭਜਨ ਸਿੰਘ ਡਾਕਟਰ ਮੋਹਨ ਲਾਲ ਸਮੇਤ ਹੋਰ ‘ਆਪ’ ਆਗੂਆਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਟਕਸਾਲੀ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਆਗੂਆਂ ਨੇ ਪਾਰਟੀ ਹਾਈਕਮਾਂਡ ਨੂੰ ਵਿਸ਼ਵਾਸ ਦਿਵਾਇਆ ਕਿ ਸਮੂਹ ਵਰਕਰ ਇਕਜੁੱਟ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਗੁਰੂ ਹਰ ਸਹਾਏ ਤੋਂ ਪਾਰਟੀ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਗੁਰੂ ਹਰ ਸਹਾਇ ਤੋਂ ਅਮਰ ਸਿੰਘ ਵਾਰਵਲ1
- सरकारी अस्पताल का वायरल वीडियो अबोहर वीडियो देखें लाइव1
- ਪਿੰਡ ਚੱਕ ਮਹਿਰ ਦੇ ਨੇੜੇ ਵੱਡੀ ਨਹਿਰ ਟੁੱਟਣ ਦੀ ਖ਼ਬਰ ਆਈ ਸਾਹਮਣੇ,,!! ਪਿੰਡ ਵਾਸੀਆਂ ਨੇ ਨਹਿਰ ਟੁੱਟਣ ਦਾ ਕਾਰਨ ਦੱਸਦਿਆਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਕੇ ਪ੍ਰਸ਼ਾਸਨ ਤੋਂ ਤੁਰੰਤ ਮਦਦ ਦੀ ਕੀਤੀ ਅਪੀਲ,! ਪਿੰਡ ਚੱਕ ਮਹਿਰ ਦੇ ਨੇੜੇ ਵੱਡੀ ਨਹਿਰ ਟੁੱਟਣ ਦੀ ਖ਼ਬਰ ਆਈ ਸਾਹਮਣੇ,,!! ਪਿੰਡ ਵਾਸੀਆਂ ਨੇ ਨਹਿਰ ਟੁੱਟਣ ਦਾ ਕਾਰਨ ਦੱਸਦਿਆਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਕੇ ਪ੍ਰਸ਼ਾਸਨ ਤੋਂ ਤੁਰੰਤ ਮਦਦ ਦੀ ਕੀਤੀ ਅਪੀਲ,!1
- ਗੁਰਦੁਆਰਾ ਅੜੀਸਰ ਸਾਹਿਬ ਵਿਖ਼ੇ ਪਾਇਆ ਦੀਵਾਨ ਹਾਲ ਦਾ ਲੈਂਟਰ, ਕਾਰ ਸੇਵਾ ਲਈ ਦੂਰੋ ਨੇੜਿਓਂ ਪਹੁੰਚੀਆਂ ਸੰਗਤਾਂ ਬਰਨਾਲਾ, ਬੰਧਨ ਤੋੜ ਸਿੰਘ ਕਸਬਾ ਹੰਡਿਆਇਆ ਦੇ ਕੋਠੇ ਚੁੰਘ ਸਥਿਤ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਅੱਜ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਦੀਵਾਨ ਹਾਲ ਦੇ ਲੈਂਟਰ ਦੀ ਕਾਰ ਸੇਵਾ ਕੀਤੀ l ਇਸ ਮੌਕੇ ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਪਿੱਹੋਵੇ ਵਾਲੇ, ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲੇ ਹੰਡਿਆਇਆ, ਬਾਬਾ ਮੇਜਰ ਸਿੰਘ ਮੌੜ ਵਾਲੇ ਰਣਧੀਰ ਸਿੰਘ ਧੀਰਾ ਕਾਰ ਸੇਵਾ ਵਾਲੇ ਵੱਲੋਂ ਵੱਡੀ ਗਿਣਤੀ ਵਿੱਚ ਵੱਖ ਵੱਖ ਧਾਰਮਿਕ ਅਸਥਾਨ ਤੋਂ ਸੰਗਤਾਂ ਨੂੰ ਲਿਆਕੇ ਕਾਰ ਸੇਵਾ ਕੀਤੀ ਗਈ l ਇਸ ਸਮੇਂ ਬਾਬਾ ਮੱਖਣ ਸਿੰਘ ਭੈਣੀ ਮਹਿਰਾਜ, ਬਾਬਾ ਗੁਰਮੀਤ ਸਿੰਘ ਕੱਟੂ ਵਾਲੇ, ਬਾਬਾ ਪਿਆਰਾ ਸਿੰਘ ਬਰਨਾਲਾ, ਸਾਬਕਾ ਐਮ ਪੀ ਰਾਜਦੇਵ ਸਿੰਘ ਖਾਲਸਾ, ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਰਾਹੀ, ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ, ਸਾਬਕਾ ਸਰਪੰਚ ਦਰਸਨ ਸਿੰਘ ਚੁੰਘ, ਪ੍ਰਧਾਨ ਭਰਪੂਰ ਸਿੰਘ, ਆੜਤੀਆ ਫੌਜਾ ਸਿੰਘ ਚੁੰਘ, ਗ੍ਰੰਥੀ ਗੁਰਨੈਬ ਸਿੰਘ ਪੱਖੋ, ਬਾਬਾ ਜਗਤ ਸਿੰਘ, ਮੈਨੇਜਰ ਨਿਰਮਲ ਸਿੰਘ ਰਾਜੀਆ, ਸਾਬਕਾ ਚੀਫ ਕੁਲਵਿੰਦਰ ਸਿੰਘ, ਸੰਮਤੀ ਮੈਂਬਰ ਰਜਿੰਦਰ ਬਿਲਾਸਪੁਰ ਪਿੰਡੀ ਧੌਲਾ, ਜੇਈ ਭੋਲਾ ਸਿੰਘ ਮਹਿਤਾ, ਕੌਰ ਸਿੰਘ ਢਿਲਵਾਂ, ਸਰਪੰਚ ਲਖਵਿੰਦਰ ਸਿੰਘ ਢਿਲਵਾ, ਬਲਦੇਵ ਸਿੰਘ ਧੌਲਾ, ਮੱਘਰ ਸਿੰਘ ਸੁਖਪੁਰਾ, ਪੂਰਨ ਸਿੰਘ ਸੁਖਪੁਰਾ, ਗ੍ਰੰਥੀ ਬੁੱਧ ਸਿੰਘ ਰੱਲਾ, ਪਰਮਿੰਦਰ ਸਿੰਘ ਮਾਣੂੰਕੇ, ਗੁਰਦੀਪ ਸਿੰਘ ਸੰਧੂ ਕੋਠੇ ਗੁਰੂ, ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਭਰਪੂਰ ਸਿੰਘ ਚੁੰਘ, ਕੁਲਵੰਤ ਸਿੰਘ ਸਿੱਧੂ, ਹਰਪਾਲ ਸਿੰਘ ਭੋਲਾ, ਕੂਕੁ ਸਿੰਘ ਚੁੰਘ, ਸਰਪੰਚ ਗੁਰਮੇਲ ਸਿੰਘ ਧੌਲਾ, ਮੈਂਬਰ ਸੀਤਾ ਸਿੰਘ ਧੌਲਾ, ਸਾਬਕਾ ਥਾਣੇਦਾਰ ਦਰਸਨ ਸਿੰਘ ਗੁਰੂ, ਰਾਜਾ ਸਿੰਘ, ਬੁੱਧ ਸਿੰਘ ਕੱਟੂ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਜਸਮੀਤ ਸਿੰਘ ਤੁੰਗ, ਜਸਵੀਰ ਸਿੰਘ ਚੁੰਘ ਪੱਤਰਕਾਰ ਬੰਧਨ ਤੋੜ ਸਿੰਘ, ਪੱਤਰਕਾਰ ਗੁਰਜੀਤ ਸਿੰਘ ਖੁੱਡੀ ਆਦਿ ਸਮੇਤ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ l ਫੋਟੋ ਕੈਂਪਸ਼ਨ ਲੈਂਟਰ ਪਾਉਣ ਦੀ ਸੇਵਾ ਕਰਦੀਆਂ ਸੰਗਤਾਂ3
- ਸਰਕਾਰੀ ਦਫਤਰ ਦੇ ਵਿੱਚ ਚੋਰਾਂ ਨੇ ਕੀਤੀ ਚੋਰੀ ਲੋਹੇ ਦੀਆਂ ਗ੍ਰਿੱਲਾਂ ਲੈ ਕੇ ਫਰਾਰ ਚੋਰ | Punjab 24 News | ਸਰਕਾਰੀ ਦਫਤਰ ਦੇ ਵਿੱਚ ਚੋਰਾਂ ਨੇ ਕੀਤੀ ਚੋਰੀ ਲੋਹੇ ਦੀਆਂ ਗ੍ਰਿੱਲਾਂ ਲੈ ਕੇ ਫਰਾਰ ਚੋਰ | Punjab 24 News | . #FatehgarhSahib #PunjabNews #PunjabPolice #TheftNews #Punjab24News1
- हर घर जलेगा शुभकामनाओं का दीप, सुनीता गर्ग ने की अपील . कोटकपूरा। प्रधानमंत्री श्री नरेंद्र मोदी के जन्मदिन 17 सितंबर के अवसर पर भाजपा की वरिष्ठ नेत्री एवं पूर्व राज्य सचिव सुनीता गर्ग ने लोगों से अपने-अपने घरों में एक दीप जलाकर प्रधानमंत्री नरेंद्र मोदी के उत्तम स्वास्थ्य एवं दीर्घायु जीवन की कामना करने की अपील की है। सुनीता गर्ग ने कहा कि प्रधानमंत्री के जन्मदिन पर जलाया जाने वाला यह दीप शुभकामनाओं, सम्मान और आशीर्वाद का प्रतीक होगा। उन्होंने लोगों से अपील की कि वे इस अवसर पर अपने घरों में दीप प्रज्वलित कर प्रधानमंत्री के स्वस्थ, सुखी एवं दीर्घायु जीवन की कामना करें। उन्होंने कहा कि “एक दीप शुभकामनाओं का, एक दीप सम्मान का” भाव के साथ प्रधानमंत्री के जन्मदिन को विशेष रूप से मनाया जा सकता है। उन्होंने लोगों से इस संदेश को अधिक से अधिक साझा करने की भी अपील की।1
- ਜਲੰਧਰ ਦਿਹਾਤੀ ਪੁਲਿਸ ਵੱਲੋਂ ਨਜਾਇਜ਼ ਮਾਇਨਿੰਗ ਖ਼ਿਲਾਫ਼ 2 ਮੁਕੱਦਮੇ ਦਰਜ਼। ਭਾਰੀ ਮਸ਼ੀਨਰੀ ਅਤੇ ਵਾਹਨ ਬਰਾਮਦ। ਜਲੰਧਰ ਦਿਹਾਤੀ ਪੁਲਿਸ ਵੱਲੋਂ ਨਜਾਇਜ਼ ਮਾਇਨਿੰਗ ਖ਼ਿਲਾਫ਼ 2 ਮੁਕੱਦਮੇ ਦਰਜ਼। ਭਾਰੀ ਮਸ਼ੀਨਰੀ ਅਤੇ ਵਾਹਨ ਬਰਾਮਦ। #Viral #ForYou #TrendingVideo #NonFollowers #Highlight1
- Post by Baljindar Kumar1