logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਬੀਬੀ ਸ਼ਰਨਬੀਰ ਕੌਰ ਜੀ ਦੀ ਅੰਤਿਮ ਅਰਦਾਸ 'ਚ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ *ਵਿਛੜੀ ਰੂਹ ਨੂੰ ਦਿੱਤੀ ਗਈ ਭਾਵਪੂਰਤ ਸ਼ਰਧਾਂਜਲੀ * ​ 31 ਜੁਲਾਈ ,​ਸ੍ਰੀ ਗੋਇੰਦਵਾਲ ਸਾਹਿਬ,ਨਰਿੰਦਰਪਾਲ ਸਿੰਘ ਕਾਲੜਾ ​ਸਤਨਾਮ ਸਿੰਘ ਤੁੜ ਦੀ ਧਰਮਪਤਨੀ ਸ਼ਰਨਬੀਰ ਕੌਰ, ਜੋ ਕਿ ਮਿਤੀ 22 ਜੁਲਾਈ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਸਦੀਵੀ ਵਿਛੋੜਾ ਦੇ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਦਿਨ ਸ਼ੁਕਰਵਾਰ ਨੂੰ ਉਨ੍ਹਾਂ ਦੇ ਨਿਜ ਗ੍ਰਹਿ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਾਏ ਗਏ। ​ਇਸ ਤੋਂ ਉਪਰੰਤ ਗੁਰਦੁਆਰਾ ਬੀਬੀ ਭਾਨੀ ਜੀ, ਗੋਇੰਦਵਾਲ ਸਾਹਿਬ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਕਰਵਾਈ ਗਈ। ਸਮਾਗਮ ਦੌਰਾਨ ਬਾਬਾ ਨਿਹਾਲ ਸਿੰਘ ਜੀ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ​ਇਸ ਸ਼ੋਕ ਸਮਾਗਮ ਵਿੱਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਖੇਤਰ ਦੀਆਂ ਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸ੍ਰੀ ਖਡੂਰ ਸਾਹਿਬ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਕਾਂਗਰਸ ਜ਼ਿਲ੍ਹਾ ਮੀਤ ਪ੍ਰਧਾਨ ਗੁਲਵਿੰਦਰ ਸਿੰਘ ਰਾਏ, ਭਾਜਪਾ ਆਗੂ ਰਮਨਦੀਪ ਸਿੰਘ ਭਰੋਵਾਲ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਧੁੰਨਾ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਰਨਬੀਰ ਕੌਰ ਬਹੁਤ ਹੀ ਛੋਟੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ ਹਨ, ਜੋ ਕਿ ਪਰਿਵਾਰ ਲਈ ਅਸਹਿ ਅਤੇ ਪੂਰਾ ਨਾ ਹੋਣ ਵਾਲਾ ਘਾਟਾ ਹੈ। ​ਦੱਸਣਯੋਗ ਹੈ ਕਿ ਸਵ. ਸ਼ਰਨਬੀਰ ਕੌਰ ਆਪਣੇ ਪਿੱਛੇ ਪਤੀ, ਇੱਕ ਸਪੁੱਤਰ ਅਤੇ ਇੱਕ ਸਪੁੱਤਰੀ ਛੱਡ ਗਏ ਹਨ। ਇਸ ਸ਼ਰਧਾਂਜਲੀ ਸਮਾਗਮ ਦੌਰਾਨ ਫਤਹਿ ਸਿੰਘ ਬਾਠ, ਦਿਲਬਾਗ ਸਿੰਘ ਤੁੜ, ਸਾਹਿਬ ਸਿੰਘ ਰੱਤੋਕੇ, ਹਰਭਜਨ ਸਰਾਂ, ਬੱਬੂ ਪਹਿਲਵਾਨ, ਲਾਡੀ ਬਾਠ, ਸੁਖਵਿੰਦਰ ਸਿੰਘ ਧਾਲੀਵਾਲ, ਰਘੁਬੀਰ ਸਿੰਘ ਵਿਰਕ, ਹਰਭਜਨ ਸਿੰਘ ਰਾਠੌਰ, ਦਵਿੰਦਰ ਸਿੰਘ ਗਿੱਲ, ਕੈਪਟਨ ਅਨੋਖ ਸਿੰਘ, ਸੂਬੇਦਾਰ ਮਲਕੀਤ ਸਿੰਘ, ਹਰਪ੍ਰੀਤ ਸਿੰਘ ਮਿੰਨਾ, ਰਣਜੀਤ ਸਿੰਘ ਭੁੱਲਰ, ਡਾਕਟਰ ਸੰਤੋਖ ਸਿੰਘ ਖਹਿਰਾ, ਕਾਂਸ਼ੀ ਰਾਮ ਚੰਨ, ਕਾਬਲ ਸਿੰਘ ਮੱਲ੍ਹੀ, ਪ੍ਰਿੰਸੀਪਲ ਪੁਰਸ਼ੋਤਮ, ਬਲਵਿੰਦਰ ਜੋਸ਼ਨ, ਗੁਰਮੇਜ ਸਿੰਘ ਡੀ.ਸੀ., ਮੋਹਨ ਸਿੰਘ ਬੱਲਾ (ਸਾਬਕਾ ਸਰਪੰਚ), ਹਰਦਿਆਲ ਸਿੰਘ ਕੰਗ, ਬਲਵਿੰਦਰ ਸਿੰਘ ਨੀਲਾ, ਡੀਲਰ ਪਲਵਿੰਦਰ ਸਿੰਘ, ਪ੍ਰਤਾਪ ਸਿੰਘ ਪੰਜਾਬੀ, ਸੁਰਿੰਦਰ ਢੋਟੀ, ਮੱਖਣ ਢੋਟੀ, ਸਵਰਨ ਸਿੰਘ ਢੋਟੀ, ਦਲਬੀਰ ਸਿੰਘ ਢੋਟੀ, ਗੁਰਦਿਆਲ ਸਿੰਘ ਢੋਟੀ ਅਤੇ ਆਤਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਹੁੰਚੀਆਂ ਸ਼ਖ਼ਸੀਅਤਾਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ।

5 hrs ago
user_Dr Satwinder Bugga
Dr Satwinder Bugga
Physiotherapist ਖਡੂਰ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
5 hrs ago
e735dfff-9a05-48aa-ae92-7af837fa4dac

More news from ਪੰਜਾਬ and nearby areas
  • ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    1
    ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    1 hr ago
  • ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    1
    ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ 
ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    user_Darshan singh
    Darshan singh
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    20 hrs ago
  • ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    1
    ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ 
ਕਪੂਰਥਲਾ
ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ  ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    14 hrs ago
  • पवन वाल्मीकि तीर्थ की ओर से बाबा मलकीत नाथ ने किया ऐलान MLA के घर के बाहर कूड़ा फेंका जाएगा और सीवरेज किया जाएगा जाम जब तक नहीं होगी मांगे पूरी। पवन वाल्मीकि तीर्थ की ओर से बाबा मलकीत नाथ ने किया ऐलान MLA के घर के बाहर कूड़ा फेंका जाएगा और सीवरेज किया जाएगा जाम जब तक नहीं होगी मांगे पूरी।
    1
    पवन वाल्मीकि तीर्थ की ओर से बाबा मलकीत नाथ ने किया ऐलान MLA के घर के बाहर कूड़ा फेंका जाएगा और सीवरेज किया जाएगा जाम जब तक नहीं होगी मांगे पूरी।
पवन वाल्मीकि तीर्थ की ओर से बाबा मलकीत नाथ ने किया ऐलान MLA के घर के बाहर कूड़ा फेंका जाएगा और सीवरेज किया जाएगा जाम जब तक नहीं होगी मांगे पूरी।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    31 min ago
  • पठानकोट में पत्रकारों को धमकी का मामला:पत्रकारों में रोष, कार्रवाई की मांग; कैबिनेट मंत्री लाल चंद ने निष्पक्ष जांच का दिया भरोसा.. @Highlight #PathankotJournalists #PressFreedom #trending #YGTVPunjab #explorer #nonfollowers #Facebookpost
    1
    पठानकोट में पत्रकारों को धमकी का मामला:पत्रकारों में रोष, कार्रवाई की मांग; कैबिनेट मंत्री लाल चंद ने निष्पक्ष जांच का दिया भरोसा.. 

@Highlight 
#PathankotJournalists #PressFreedom
#trending #YGTVPunjab #explorer #nonfollowers #Facebookpost
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    39 min ago
  • ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਹੜਤਾਲ ਖ਼ਤਮ ਹੋਣ ਦੇ ਸੰਕੇਤ! ਨਿੱਜਰ ਬੋਲੇ—ਜ਼ਿਆਦਾਤਰ ਮੰਗਾਂ ਮੰਨੀਆਂ, ਟ੍ਰੇਨ ਰੋਕੋ ਅੰਦੋਲਨ ਵੀ ਟਲ ਸਕਦਾ ਹੈ
    1
    ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ
ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ
ਹੜਤਾਲ ਖ਼ਤਮ ਹੋਣ ਦੇ ਸੰਕੇਤ! ਨਿੱਜਰ ਬੋਲੇ—ਜ਼ਿਆਦਾਤਰ ਮੰਗਾਂ ਮੰਨੀਆਂ, ਟ੍ਰੇਨ ਰੋਕੋ ਅੰਦੋਲਨ ਵੀ ਟਲ ਸਕਦਾ ਹੈ
    user_Pardeep Kumar
    Pardeep Kumar
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • कंगना रणावत के द्वारा की गई टिप्पणी पर कांग्रेस की युवा नेता रजनी शर्मा प्रदर्शन किया और नरेंद्र मोदी से कंगना रणावत का आस्तीफे की मांग की। कंगना रणावत के द्वारा की गई टिप्पणी पर कांग्रेस की युवा नेता रजनी शर्मा प्रदर्शन किया और नरेंद्र मोदी से कंगना रणावत का आस्तीफे की मांग की।
    1
    कंगना रणावत के द्वारा की गई टिप्पणी पर कांग्रेस की युवा नेता रजनी शर्मा प्रदर्शन किया और नरेंद्र मोदी से कंगना रणावत का आस्तीफे की मांग की।
कंगना रणावत के द्वारा की गई टिप्पणी पर कांग्रेस की युवा नेता रजनी शर्मा प्रदर्शन किया और नरेंद्र मोदी से कंगना रणावत का आस्तीफे की मांग की।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    33 min ago
  • ਵੱਧ ਤੋ ਵੱਧ ਸ਼ੇਅਰ ਕਰਿੳ ਇਹਦੀ ਧੀ ਭੈਣ ਵੀਡੀੳ ਦੇਖੇ ਬੁੱਚੜ ਪੁਲੀਸ ਵਾਲਾ ਲਾਠੀ ਚਾਰਜ ਕਰਨ
    1
    ਵੱਧ ਤੋ ਵੱਧ ਸ਼ੇਅਰ ਕਰਿੳ ਇਹਦੀ ਧੀ ਭੈਣ ਵੀਡੀੳ ਦੇਖੇ ਬੁੱਚੜ ਪੁਲੀਸ ਵਾਲਾ ਲਾਠੀ ਚਾਰਜ ਕਰਨ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    39 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.