Shuru
Apke Nagar Ki App…
ਜਿਲਾ ਰੂਪਨਗਰ ਦੇ ਬਲਾਕ ਨੂਰਪੁਰ ਬੇਦੀ ਦੇ ਪਿੰਡ ਬੜਵਾ ਦੀ ਹੋਣਹਾਰ ਧੀ ਪੂਰਵੀ ਧੀਮਾਨ ਵੱਲੋਂ ਅੱਠਵੀਂ ਕਲਾਸ ਵਿੱਚ ਪੂਰੇ ਪੰਜਾਬ ਵਿੱਚ 11ਵਾਂ ਰੈਂਕ ਹਾਸਲ ਕਰਨ ਨਾਲ ਪਿੰਡ ਲਈ ਬੇਹੱਦ ਮਾਣ ਵਾਲੀ ਗੱਲ ਹੈ। ਇਹ ਕਾਮਯਾਬੀ ਮਾਪਿਆਂ ਦੀ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਤੇ ਉਨਾਂ ਦੇ ਸਹਿਯੋਗ ਦਾ ਨਤੀਜਾ ਹੈ, ਜਿਸ ਨਾਲ ਪਿੰਡ ਦਾ ਨਾਮ ਪੂਰੇ ਪੰਜਾਬ ਵਿੱਚ ਰੌਸ਼ਨ ਹੋਇਆ। ਸਲਾਮ ਹੈ ਧੀ ਦੀ ਲਗਨ ਨੂੰ, ਦਿਲੋਂ ਵਧਾਈਆਂ ਪਰਿਵਾਰ ਅਤੇ ਸਕੂਲ ਸਟਾਫ ਨੂੰ। ਉਮੀਦ ਕਰਦੇ ਹਾਂ ਕਿ ਅੱਗੇ ਵੀ ਇੰਝ ਹੀ ਕਾਮਯਾਬੀਆਂ ਦੇ ਨਵੇਂ ਰਿਕਾਰਡ ਬਣਾਏ ਤੇ ਹੋਰ ਨੌਜਵਾਨਾਂ ਲਈ ਪ੍ਰੇਰਣਾ ਬਣੇ।
ਪ੍ਰਦੀਪ ਧੀਮਾਨ

More news from ਪੰਜਾਬ and nearby areas
- Post by ਪ੍ਰਦੀਪ ਧੀਮਾਨ1
- ਮੋਰਿੰਡਾ ਰੋਡ ਤੇ ਸਥਿਤ ਕਲਸੀ ਫਾਰਮ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਨਾਲ ਕਲਸੀ ਫਾਰਮ ਦੇ ਅੱਗੇ ਲੱਗੀ ਸਜਾਵਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਮੌਕੇ ਤੇ ਸਹਿਰ ਕੁਰਾਲੀ ਵਿਚ ਕੋਈ ਫਾਇਰ ਬ੍ਰਿਗੇਡ ਉਪਲਬਧ ਨਾ ਹੋਣ ਕਾਰਨ ਅੱਗ ਤੇ ਕਾਬੂ ਪਾਉਣ ਲਈ ਫ਼ਾਰਮ ਮਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ਦੀਆਂ ਤਸਵੀਰਾਂ,,,,1
- Post by Raman Dhillon1
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) 18 ਅਪ੍ਰੈਲ ਨੂੰ ਗੜਸ਼ੰਕਰ ਪਹੁੰਚਣ ਦਾ ਸੱਦਾ ਡਾਕਟਰ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਵਿਸ਼ਾਲ ਰੋਸ ਧਰਨਾ ਪ੍ਰਦਰਸ਼ਨ-ਕਰੀਮਪੁਰੀ-ਵੱਡੀ ਗਿਣਤੀ ਵਿੱਚ ਧਰਨੇ ਪ੍ਰਦਰਸ਼ਨ ਚ ਪਹੁੰਚਣ ਦਾ ਸੱਦਾ, ਗੜਸ਼ੰਕਰ ਦੇ ਵਾਰਡ ਨੰਬਰ ਸੱਤ ਚ ਹੋਈ ਮੀਟਿੰਗ।1
- ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ1
- Post by Masroor1
- ਹੁਸ਼ਿਆਰਪੁਰ ‘ਚ ਪੁਲਿਸ ਦੀ ਦਾਦਾਗੀਰੀ? ਗੈਂਗਸਟਰ ਸਟਾਈਲ ‘ਚ ਕਾਰਵਾਈ, ਹੁਸ਼ਿਆਰਪੁਰ ਪੁਲਿਸ ਵੱਲੋਂ ਮਾਪਿਆ ਨਾਲ ਕੀਤੀ ਬਦਸਲੂਕੀ ਨਾਲ ਗੱਲ1
- ਸ਼ਹਿਰ ਕੁਰਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਡਾ ਭੀਮ ਰਾਓ ਅੰਬੇਡਕਰ ਨਗਰ ਨਗਰ ਵਾਸੀਆਂ ਵੱਲੋਂ ਡਾ ਭੀਮ ਰਾਓ ਅੰਬੇਡਕਰ ਜੀ ਦੀ 135ਵੀਂ ਜੈਅੰਤੀ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਈ ਗਈ।ਇਸ ਮੌਕੇ ਬਸਪਾ ਦੇ ਵੱਖ ਵੱਖ ਆਗੂਆਂ ਤੋਂ ਇਲਾਵਾ ਵਾਰਡ ਵਾਸੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਪੁੱਜੇ ਹੋਏ ਮਹਿਮਾਨਾਂ ਲਈ ਰਾਤ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ ਸੀ।1