ਮਾਤਾ ਸ਼੍ਰੀ ਭੱਦਰਕਾਲੀ ਜੀ ਦੇ ਮੇਲੇ ਦੌਰਾਨ ਹੁਲੜਬਾਜੀ ਕਰਨ ਵਾਲਿਆ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਗੁਰਬਚਨ ਸਿੰਘ ਬੰਗੜ ਰੋਡ ਸੇਫਟੀ ਟੀਮ ਮੈਂਬਰ,ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟਰੈਫਿਕ ਕਪੂਰਥਲਾ। ਸ੍ਰੀ ਗੌਰਵ ਤੂਰਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਜੀ ਦੇ ਹੁਕਮਾਂ ਅਨੁਸਾਰ ਸ਼ਹਿਰ ਵਿੱਚ ਲਗਾਤਾਰ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਪੂਰਥਲਾ ਦਾ ਪ੍ਰਸਿੱਧ ਅਤੇ ਇਤਿਹਾਸਕ ਮੇਲਾ ਮਾਤਾ ਸ਼੍ਰੀ ਭੱਦਰਕਾਲੀ ਜੀ ਦਾ ਮੇਲਾ ਅਰੰਭ ਹੋ ਗਿਆ ਹਰ ਇੱਕ ਸ਼ਰਧਾਲੂ ਹਰ ਇੱਕ ਸ਼ਰਧਾਲੂ ਨੂੰ ਸ਼ਰਧਾ ਦੇ ਅਨੁਸਾਰ ਮੰਦਰ ਵਿੱਚ ਮੱਥਾ ਟੇਕਣ ਦਾ ਹੱਕ ਹੈ। ਨੌਜਵਾਨਾਂ ਨੂੰ ਖਾਸ ਤੌਰ ਤੇ ਅਪੀਲ ਕੀਤੀ ਗਈ ਹੈ ਕਿ ਡਿਸਟਰਿਕਟ ਰੋਡ ਸੇਫਟੀ ਟੀਮ ਵੱਲੋਂ ਅਤੇ ਇੰਚਾਰਜ ਟਰੈਫਿਕ ਕਪੂਰਥਲਾ ਵੱਲੋਂ ਅਪੀਲ ਕੀਤੀ ਗਈ ਹੈ ਕਿ ਅਗਰ ਕੋਈ ਨੌਜਵਾਨ ਵਾਹਨ ਚਾਲਕ ਮੇਲੇ ਦੇ ਦੌਰਾਨ ਕੋਈ ਹੁੱਲੜਬਾਜੀ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਨੌਜਵਾਨ ਆਪਣੇ ਵਾਹਨਾਂ ਤੇ ਉੱਚੀ ਆਵਾਜ਼ ਵਾਲੇ ਹਾਰਨ ਅਤੇ ਸਲੈਂਸਰ , ਪਟਾਕੇ ਮਾਰਨ ਵਾਲੇ ਸਲੈਂਸਰ , ਕਾਲੇ ਸ਼ੀਸ਼ੇ ਵਾਲੇ ਵਾਹਨ ਲੈਕੇ ਆਉਣਗੇ ਤਾਂ ਉਹਨਾਂ ਵਾਹਨ ਚਾਲਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲਾਇਸੈਂਸ ਤੋਂ ਬਿਨਾਂ ਕੋਈ ਵੀ ਵਾਹਨ ਨਾ ਚਲਾਇਆ ਜਾਵੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਮੋਟਰ ਵਹੀਕਲ ਐਕਟ ਤਹਿਤ (1988, ਸੈਕਸ਼ਨ 199 ਏ)ਮਾਤਾ -ਪਿਤਾ ਅਤੇ ਵਾਹਨ ਦੇ ਮਾਲਕ ਨੂੰ 3 ਸਾਲ ਤੱਕ ਦੀ ਕੈਦ ਅਤੇ 25000 ਰੁਪਏ ਦਾ ਜੁਰਮਾਨਾ ਹੋ ਸਕਦਾ ਹੈ। ਡਰਾਈਵਰ 25 ਸਾਲ ਦੀ ਉਮਰ ਹੋਣ ਤੱਕ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ ਦੇ ਯੋਗ ਨਹੀਂ ਹੋਵੇਗਾ। ਨਾ- ਬਾਲਗ ਵਲੋਂ ਵਾਹਨ ਚਲਾਉਣ ਸਮੇਂ ਅਗਰ ਕੋਈ ਚਲਾਨ ਹੁੰਦਾ ਹੈ ਤਾਂ ਮੋਟਰ ਵਾਹਨ ਦੀ ਰਜਿਸਟਰੇਸ਼ਨ ਵੀ ਇੱਕ ਸਾਲ ਲਈ ਰੱਦ ਕਰ ਦਿੱਤਾ ਜਾਵੇਗਾ। ਮੰਦਰ ਵਿਚ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨ ਸਹੀ ਸਥਾਨ ਪਾਰਕਿੰਗ ਕੀਤੇ ਜਾਣ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਦਵਿੰਦਰਜੀਤ ਸਿੰਘ ਚਾਹਲ ਏ ਐਸ ਆਈ, ਦਿਲਬਾਗ ਸਿੰਘ ਟਾਂਡੀ ਏ ਐਸ ਆਈ, ਬਲਵਿੰਦਰ ਸਿੰਘ ਨਟਕਰ ਏ ਐਸ ਆਈ, ਸੁਰਜੀਤ ਸਿੰਘ ਏ ਐਸ ਆਈ ਟ੍ਰੈਫਿਕ ਪੁਲਿਸ ਕਪੂਰਥਲਾ ਹਾਜ਼ਰ ਸਨ।

- ਮਾਤਾ ਸ਼੍ਰੀ ਭੱਦਰਕਾਲੀ ਜੀ ਦੇ ਮੇਲੇ ਦੌਰਾਨ ਹੁਲੜਬਾਜੀ ਕਰਨ ਵਾਲਿਆ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਗੁਰਬਚਨ ਸਿੰਘ ਬੰਗੜ ਰੋਡ ਸੇਫਟੀ ਟੀਮ ਮੈਂਬਰ,ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟਰੈਫਿਕ ਕਪੂਰਥਲਾ। ਸ੍ਰੀ ਗੌਰਵ ਤੂਰਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਜੀ ਦੇ ਹੁਕਮਾਂ ਅਨੁਸਾਰ ਸ਼ਹਿਰ ਵਿੱਚ ਲਗਾਤਾਰ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਪੂਰਥਲਾ ਦਾ ਪ੍ਰਸਿੱਧ ਅਤੇ ਇਤਿਹਾਸਕ ਮੇਲਾ ਮਾਤਾ ਸ਼੍ਰੀ ਭੱਦਰਕਾਲੀ ਜੀ ਦਾ ਮੇਲਾ ਅਰੰਭ ਹੋ ਗਿਆ ਹਰ ਇੱਕ ਸ਼ਰਧਾਲੂ ਹਰ ਇੱਕ ਸ਼ਰਧਾਲੂ ਨੂੰ ਸ਼ਰਧਾ ਦੇ ਅਨੁਸਾਰ ਮੰਦਰ ਵਿੱਚ ਮੱਥਾ ਟੇਕਣ ਦਾ ਹੱਕ ਹੈ। ਨੌਜਵਾਨਾਂ ਨੂੰ ਖਾਸ ਤੌਰ ਤੇ ਅਪੀਲ ਕੀਤੀ ਗਈ ਹੈ ਕਿ ਡਿਸਟਰਿਕਟ ਰੋਡ ਸੇਫਟੀ ਟੀਮ ਵੱਲੋਂ ਅਤੇ ਇੰਚਾਰਜ ਟਰੈਫਿਕ ਕਪੂਰਥਲਾ ਵੱਲੋਂ ਅਪੀਲ ਕੀਤੀ ਗਈ ਹੈ ਕਿ ਅਗਰ ਕੋਈ ਨੌਜਵਾਨ ਵਾਹਨ ਚਾਲਕ ਮੇਲੇ ਦੇ ਦੌਰਾਨ ਕੋਈ ਹੁੱਲੜਬਾਜੀ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਨੌਜਵਾਨ ਆਪਣੇ ਵਾਹਨਾਂ ਤੇ ਉੱਚੀ ਆਵਾਜ਼ ਵਾਲੇ ਹਾਰਨ ਅਤੇ ਸਲੈਂਸਰ , ਪਟਾਕੇ ਮਾਰਨ ਵਾਲੇ ਸਲੈਂਸਰ , ਕਾਲੇ ਸ਼ੀਸ਼ੇ ਵਾਲੇ ਵਾਹਨ ਲੈਕੇ ਆਉਣਗੇ ਤਾਂ ਉਹਨਾਂ ਵਾਹਨ ਚਾਲਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲਾਇਸੈਂਸ ਤੋਂ ਬਿਨਾਂ ਕੋਈ ਵੀ ਵਾਹਨ ਨਾ ਚਲਾਇਆ ਜਾਵੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਮੋਟਰ ਵਹੀਕਲ ਐਕਟ ਤਹਿਤ (1988, ਸੈਕਸ਼ਨ 199 ਏ)ਮਾਤਾ -ਪਿਤਾ ਅਤੇ ਵਾਹਨ ਦੇ ਮਾਲਕ ਨੂੰ 3 ਸਾਲ ਤੱਕ ਦੀ ਕੈਦ ਅਤੇ 25000 ਰੁਪਏ ਦਾ ਜੁਰਮਾਨਾ ਹੋ ਸਕਦਾ ਹੈ। ਡਰਾਈਵਰ 25 ਸਾਲ ਦੀ ਉਮਰ ਹੋਣ ਤੱਕ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ ਦੇ ਯੋਗ ਨਹੀਂ ਹੋਵੇਗਾ। ਨਾ- ਬਾਲਗ ਵਲੋਂ ਵਾਹਨ ਚਲਾਉਣ ਸਮੇਂ ਅਗਰ ਕੋਈ ਚਲਾਨ ਹੁੰਦਾ ਹੈ ਤਾਂ ਮੋਟਰ ਵਾਹਨ ਦੀ ਰਜਿਸਟਰੇਸ਼ਨ ਵੀ ਇੱਕ ਸਾਲ ਲਈ ਰੱਦ ਕਰ ਦਿੱਤਾ ਜਾਵੇਗਾ। ਮੰਦਰ ਵਿਚ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨ ਸਹੀ ਸਥਾਨ ਪਾਰਕਿੰਗ ਕੀਤੇ ਜਾਣ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਦਵਿੰਦਰਜੀਤ ਸਿੰਘ ਚਾਹਲ ਏ ਐਸ ਆਈ, ਦਿਲਬਾਗ ਸਿੰਘ ਟਾਂਡੀ ਏ ਐਸ ਆਈ, ਬਲਵਿੰਦਰ ਸਿੰਘ ਨਟਕਰ ਏ ਐਸ ਆਈ, ਸੁਰਜੀਤ ਸਿੰਘ ਏ ਐਸ ਆਈ ਟ੍ਰੈਫਿਕ ਪੁਲਿਸ ਕਪੂਰਥਲਾ ਹਾਜ਼ਰ ਸਨ।1
- ਕਪੂਰਥਲਾ ਪੁਰਾਣੀ ਸਬਜ਼ੀ ਮੰਡੀ ਚ ਘਰ ਤੋਂ ਬਾਹਰੋਂ ਅਣਪਛਾਤੇ ਚੋਰ ਸਕੂਟਰੀ ਲੈ ਗਏ ਕਪੂਰਥਲਾ ਪੁਰਾਣੀ ਸਬਜ਼ੀ ਮੰਡੀ ਚ ਘਰ ਤੋਂ ਬਾਹਰੋਂ ਅਣਪਛਾਤੇ ਚੋਰ ਸਕੂਟਰੀ ਲੈ ਗਏ1
- ਬਠਿੰਡਾ ਵਿੱਚ ਧੀ ਨਾਲ ਬਲਾਤਕਾਰ ਹੋਣ ਮਗਰੋਂ ਇੱਕ ਮਾਂ ਨੇ ਮੁਆਵਜ਼ੇ ਵਜੋਂ ਮਿਲੇ ਪੈਸੇ ਠੁਕਰਾ ਦਿੱਤੇ। ਮਾਂ ਦੀ ਇਸ ਦਲੇਰੀ ਨੇ ਇਨਸਾਫ਼ ਦੀ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਹੈ।1
- ਜਲੰਧਰ ਦੇ ਹਰਦਿਆਲ ਨਗਰ ਵਿੱਚ ਬੀਤੇ ਦਿਨੀਂ ਗੁੰਡਾਗਰਦੀ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੀੜਤ ਪਰਿਵਾਰ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।1
- ਫਗਵਾੜੇ ਬੈਗ ਵਿਚ ਲਈ ਫਿਰਦਾ ਸੀ ਦਾਤ, ਲੋਕਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ, ਐਕਟਿਵਾ ਲੱਗਾ ਸੀ ਚੁੱਕਨ ਫਗਵਾੜੇ ਬੈਗ ਵਿਚ ਲਈ ਫਿਰਦਾ ਸੀ ਦਾਤ, ਲੋਕਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ, ਐਕਟਿਵਾ ਲੱਗਾ ਸੀ ਚੁੱਕਨ #phagwaracitylive #manuchawla #phagwaraupdate #phagwarakand #phagwaranews #phagwaraupdate #phagwaracity1
- ਕੜਾਕੇ ਦੀ ਧੁੱਪ ਵਿੱਚ ਆਂਗਣਵਾੜੀ ਮੁਲਾਜ਼ਮ ਬੈਠੇ ਆਪਣੀ ਹੱਕੀ ਮੰਗਾਂ ਨੂੰ ਲੈਕੇ ਧਰਨੇ ਤੇ। ਦੱਸ ਦਈਏ ਅੱਜ ਜ਼ਿਲ੍ਹਾ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਦਫ਼ਤਰ ਦੇ ਬਾਹਰ ਆਂਗਨਵਾੜੀ ਮੁਲਾਜ਼ਮ ਆਪਣੀ ਹੱਕੀ ਮੰਗਾਂ ਦੇ ਰੋਸ਼ ਪ੍ਰਦਰਸ਼ਨ ਕਰ ਰਹੀ ਏ। ਉਹਨਾਂ ਦਾ ਕਹਿਣਾ ਹੈ ਪੰਜਾਬ ਦੀ ਸਰਕਾਰ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਵਾਲੇ ਸਾਡੀ ਜਿੰਥੇਬੰਦੀ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਦੇ ਸਾਰ ਹੀ ਪਹਿਲ ਦੇ ਆਧਾਰ ਤੇ ਆਂਗਣਵਾੜੀ ਮੁਲਾਜ਼ਮਾਂ ਦੀ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਪਰ ਭਗਵੰਤ ਮਾਨ ਦੀ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਅਸੀ ਤਿੱਖੀ ਤੇਜ਼ ਧੁੱਪ ਵਿੱਚ ਮਜ਼ਬੂਰ ਹੋ ਰਹੇ ਆ ਧਰਨਾ ਦੇਣ ਲਈ। ਆਓ ਇਸ ਰਿਪੋਰਟ ਦੇ ਜਰੀਏ ਜਾਣਨ ਦੀ ਕੋਸ਼ਿਸ਼ ਕਰਦੇ ਹਾਂ ਕਿ ਆਂਗਣਵਾੜੀ ਵਰਕਰ ਆਪਣੀਆਂ ਕਿਹੜੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਨੇ, ਤੁਸੀਂ ਵੀ ਦੇਖੋ ਨਿਊਜ਼ ਡੈਕਸ ਤੋਂ ਸਰਬਜੀਤ ਸਿੰਘ ਦੀ ਵਿਸ਼ੇਸ਼ ਰਿਪੋਰਟ1
- AMRITSAR में थैलेसीमिया डे पर डिफेंस ऑफ पीपल राइट्स सोसाइटी की पहल, अमृत ब्लड सेंटर के सहयोग से लगाया ब्लड डोनेशन कैंप।1
- ਪੰਜਾਬ ਭਰ ਵਿੱਚ ਸਫ਼ਾਈ ਕਰਮਚਾਰੀਆਂ ਅਤੇ ਹੋਰ ਐਡਹਾਕ ਕਰਮਚਾਰੀਆਂ ਦੀ ਅਣਮਿਥੇ ਸਮੇਂ ਲਈ ਚੱਲ ਰਹੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ। ਭੁਲੱਥ ਨਗਰ ਪੰਚਾਇਤ ਦਫ਼ਤਰ ਵਿੱਚ ਕੰਮਕਾਜ ਠੱਪ ਰਿਹਾ, ਜਿੱਥੇ ਭਾਰਤੀ ਕਮਿਊਨਿਸਟ ਪਾਰਟੀ ਨੇ ਹੜਤਾਲੀਆਂ ਨੂੰ ਖੁੱਲ੍ਹਾ ਸਮਰਥਨ ਦਿੱਤਾ।1