ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ ਮੁੱਖ ਖੇਤੀਬਾੜੀ ਅਫਸਰ, ਜ਼ਿਲ੍ਹਾ ਐਸ.ਏ.ਐਸ ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਬਲਾਕ ਖੇਤੀਬਾੜੀ ਅਫਸਰ, ਮਾਜਰੀ ਡਾ. ਰਮਨ ਕਰੋੜ ਦੀ ਯੋਗ ਅਗਵਾਈ ਹੇਠ ਗੁੰਨੋ ਮਾਜਰਾ ਵਿਖੇ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੀ ਮੇਜ਼ਬਾਨੀ ਕਰਦੇ ਹੋਏ ਡਾਕਟਰ ਦਨਿਸ਼ ਕੁਮਾਰ, ਖੇਤੀਬਾੜੀ ਵਿਕਾਸ ਅਫਸਰ, ਮਾਜਰੀ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਉਪਰੰਤ ਬਚੇ ਹੋਏ ਨਾੜ ਨੂੰ ਅੱਗ ਨਾ ਲਾਉਣ ਦੀ ਬਜਾਏ ਤੂੜੀ ਬਣਾਉਣ ਲਈ ਜਾਂ ਖੇਤ ਦੇ ਵਿੱਚ ਹੀ ਵਾਹੁਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਅਜੋਕੇ ਸਮੇਂ ਵਿੱਚ ਜਿੱਥੇ ਤੂੜੀ ਦੀ ਕੀਮਤ ਬਹੁਤ ਜਿਆਦਾ ਹੋ ਗਈ ਹੈ, ਕਿਸਾਨ ਵੀਰ ਖੇਤ ਵਿੱਚ ਤੂੜੀ ਜਰੂਰ ਬਣਾਉਣ ਤਾਂ ਜੋ ਘਰ ਵਿੱਚ ਰੱਖੇ ਹੋਏ ਦੁਧਾਰੂ ਪਸ਼ੂਆਂ ਨੂੰ ਪਾਲਣ ਦਾ ਖਰਚਾ ਘਟ ਸਕੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਕਣਕ ਦੇ ਨਾੜ ਨੂੰ ਸਾੜਨ ਦੀ ਬਜਾਏ ਤੂੜੀ ਬਣਾ ਕੇ ਉਸ ਤੋਂ ਬਾਅਦ ਤੁਰੰਤ ਸੱਠੂ ਮੂੰਗੀ ਦੀ ਬਿਜਾਈ ਕੀਤੀ ਜਾ ਸਕਦੀ ਹੈ, ਜਿਸ ਨਾਲ ਲਗਭਗ 60 ਦਿਨਾਂ ਦੇ ਵਿੱਚ ਤਿਆਰ ਮੂੰਗੀ ਦੀ ਫਸਲ ਕਾਰਨ ਇੱਕ ਵਾਧੂ ਫਸਲ ਕਣਕ ਝੋਨੇ ਤੋਂ ਇਲਾਵਾ ਲਈ ਜਾ ਸਕਦੀ ਹੈ। ਇਸ ਮੌਕੇ ਤੇ ਰੀਤਿਕ ,ਖੇਤੀਬਾੜੀ ਉਪ ਨਿਰੀਖਕ, ਜਸਵੰਤ ਸਿੰਘ, ਖੇਤੀਬਾੜੀ ਸਹਾਇਕ ਅਤੇ ਜੁਗਰਾਜ ਸਿੰਘ ਵੀ ਹਾਜ਼ਰ ਸਨ।

- ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਅਹੁਦਿਆਂ ਤੇ ਰਹੇ ਅਤੇ ਮੌਜੂਦਾ ਐਸਜੀਪੀਸੀ ਮੈਂਬਰ ਸ ਚਰਨਜੀਤ ਸਿੰਘ ਕਾਲੇਵਾਲ ਬੀ ਜੇ ਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸਾਹ ਦੇ ਨਸ਼ਿਆਂ ਵਿਰੁੱਧ ਦਿੱਤੇ ਬਿਆਨ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਤੁਸੀਂ ਕੀ ਕਰੋਗੇ ਉਨ੍ਹਾਂ ਦੇ ਇਸ ਵਿਚਾਰ ਸਬੰਧੀ,,,,,1
- Post by Sajadahmed sajadahmed7
- Post by माता आशु दरबार1
- चंडीगढ सोमवार 30 मार्च 2026 अल्फा न्यूज इंडिया ----*देखिए जब विदेशी टूरिस्ट वंदे भारत ट्रेन में बैठा तो उसने कहा लग ही नहीं रहा कि मै हिंदुस्तान की किसी ट्रेन में बैठा हूं* *⏹अल्फा न्यूज इंडिया प्रस्तुति ।* *विदेशी टूरिस्ट ने कहा ऐसा लग रहा है मै किसी जर्मनी या चाइनीज हाई स्पीड ट्रेन में बैठ कर सफ़र कर रहा हूँ..* *विदेशी टूरिस्ट को भी विकास नज़र आ गया, लेकिन गुलाम कांग्रेसी चमचों को कब नजर आएगा* 🇮🇳🫡1
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਖਰ ਲੋਕਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਐਂਟਰੀ ਟੈਕਸ ਚ ਕੀਤੇ ਵਾਧੇ ਨੂੰ ਵਾਪਸ ਲੈਣਾ ਪਿਆ। ਜਾਣਕਾਰੀ ਗਰੀਬ ਦਾਸ ਬੀਟਣ ਨੇ ਪੱਤਰਕਾਰਾਂ ਨਾਲ ਸਾਝੀ ਕੀਤੀ। ਉਹਨਾਂ ਨੇ ਦੱਸਿਆ ਕਿ ਕੋਕੋਵਾਲ ਮਜਾਰੀ ਬਾਰਡਰ ਨਜ਼ਦੀਕ ਜਿੱਤ ਦੀ ਖੁਸ਼ੀ ਵਿੱਚ 1 ਅਪ੍ਰੈਲ ਨੂੰ ਰੈਲੀ ਕੀਤੀ ਜਾਵੇਗੀ।1
- ਦਿਹਾੜੀ ਦਾਰ ਮਜ਼ਦੂਰ ਬਣਿਆ ਲੱਖਪਤੀ1
- Post by Md Usman Raja1
- Post by Sajadahmed sajadahmed1