logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸਫਾਈ ਸੇਵਕਾਂ ਦੇ ਬੰਦ ਚ ਲਵ ਕੁਮਾਰ ਗੋਲਡੀ ਦੀ ਅਗਵਾਈ ਚ ਕਾਂਗਰਸੀਆਂ ਨੇ ਕੀਤੀ ਸ਼ਿਰਕਤ।  ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਗੜ੍ਹਸ਼ੰਕਰ ਪੂਰੀ ਤਰ੍ਹਾਂ ਬੰਦ ਰਿਹਾ। ਇਸ ਦੌਰਾਨ ਗੜ੍ਹਸ਼ੰਕਰ ਵਿੱਚ ਅੱਜ ਸਫਾਈ ਸੇਵਕਾਂ ਦੇ ਸਮਰਥਨ ਵਿੱਚ ਕਾਂਗਰਸ, ਯੂਥ ਕਾਂਗਰਸ, ਆਲ ਇੰਡੀਆ ਜੱਟ ਮਹਾਸਭਾ, ਬ੍ਰਾਹਮਣ ਸਭਾ ਗੜ੍ਹਸ਼ੰਕਰ ਅਤੇ ਹੋਰ ਸੰਗਠਨਾਂ ਨੇ ਗੜ੍ਹਸ਼ੰਕਰ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਅਤੇ ਲਾਠੀਚਾਰਜ ਕਰਨ ਵਾਲੇ ਡੀਐਸਪੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ

1 hr ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
1 hr ago

ਸਫਾਈ ਸੇਵਕਾਂ ਦੇ ਬੰਦ ਚ ਲਵ ਕੁਮਾਰ ਗੋਲਡੀ ਦੀ ਅਗਵਾਈ ਚ ਕਾਂਗਰਸੀਆਂ ਨੇ ਕੀਤੀ ਸ਼ਿਰਕਤ।  ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਗੜ੍ਹਸ਼ੰਕਰ ਪੂਰੀ ਤਰ੍ਹਾਂ ਬੰਦ ਰਿਹਾ। ਇਸ ਦੌਰਾਨ ਗੜ੍ਹਸ਼ੰਕਰ ਵਿੱਚ ਅੱਜ ਸਫਾਈ ਸੇਵਕਾਂ ਦੇ ਸਮਰਥਨ ਵਿੱਚ ਕਾਂਗਰਸ, ਯੂਥ ਕਾਂਗਰਸ, ਆਲ ਇੰਡੀਆ ਜੱਟ ਮਹਾਸਭਾ, ਬ੍ਰਾਹਮਣ ਸਭਾ ਗੜ੍ਹਸ਼ੰਕਰ ਅਤੇ ਹੋਰ ਸੰਗਠਨਾਂ ਨੇ ਗੜ੍ਹਸ਼ੰਕਰ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਅਤੇ ਲਾਠੀਚਾਰਜ ਕਰਨ ਵਾਲੇ ਡੀਐਸਪੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ

More news from ਪੰਜਾਬ and nearby areas
  • ਸਫਾਈ ਸੇਵਕਾਂ ਦੇ ਬੰਦ ਚ ਲਵ ਕੁਮਾਰ ਗੋਲਡੀ ਦੀ ਅਗਵਾਈ ਚ ਕਾਂਗਰਸੀਆਂ ਨੇ ਕੀਤੀ ਸ਼ਿਰਕਤ।  ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਗੜ੍ਹਸ਼ੰਕਰ ਪੂਰੀ ਤਰ੍ਹਾਂ ਬੰਦ ਰਿਹਾ। ਇਸ ਦੌਰਾਨ ਗੜ੍ਹਸ਼ੰਕਰ ਵਿੱਚ ਅੱਜ ਸਫਾਈ ਸੇਵਕਾਂ ਦੇ ਸਮਰਥਨ ਵਿੱਚ ਕਾਂਗਰਸ, ਯੂਥ ਕਾਂਗਰਸ, ਆਲ ਇੰਡੀਆ ਜੱਟ ਮਹਾਸਭਾ, ਬ੍ਰਾਹਮਣ ਸਭਾ ਗੜ੍ਹਸ਼ੰਕਰ ਅਤੇ ਹੋਰ ਸੰਗਠਨਾਂ ਨੇ ਗੜ੍ਹਸ਼ੰਕਰ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਅਤੇ ਲਾਠੀਚਾਰਜ ਕਰਨ ਵਾਲੇ ਡੀਐਸਪੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ
    1
    ਸਫਾਈ ਸੇਵਕਾਂ ਦੇ ਬੰਦ ਚ ਲਵ ਕੁਮਾਰ ਗੋਲਡੀ ਦੀ ਅਗਵਾਈ ਚ ਕਾਂਗਰਸੀਆਂ ਨੇ ਕੀਤੀ ਸ਼ਿਰਕਤ। 
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਗੜ੍ਹਸ਼ੰਕਰ ਪੂਰੀ ਤਰ੍ਹਾਂ ਬੰਦ ਰਿਹਾ। ਇਸ ਦੌਰਾਨ ਗੜ੍ਹਸ਼ੰਕਰ ਵਿੱਚ ਅੱਜ ਸਫਾਈ ਸੇਵਕਾਂ ਦੇ ਸਮਰਥਨ ਵਿੱਚ ਕਾਂਗਰਸ, ਯੂਥ ਕਾਂਗਰਸ, ਆਲ ਇੰਡੀਆ ਜੱਟ ਮਹਾਸਭਾ, ਬ੍ਰਾਹਮਣ ਸਭਾ ਗੜ੍ਹਸ਼ੰਕਰ ਅਤੇ ਹੋਰ ਸੰਗਠਨਾਂ ਨੇ ਗੜ੍ਹਸ਼ੰਕਰ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਅਤੇ ਲਾਠੀਚਾਰਜ ਕਰਨ ਵਾਲੇ ਡੀਐਸਪੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    1 hr ago
  • ਫਗਵਾੜੇ ਸ਼ਹਿਰ ਬੰਦ ਨੂੰ ਲੈ ਕੇ ਸਿਨੇਮਾ ਚ ਪਿਆ ਰੌ/ਲਾ,ਭਗਵਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਲੱਗੇ ਨਾਅਰੇ #phagwaracitylive #manuchawla #phagwaranews #phagwaraupdate #phagwarakand ਫਗਵਾੜੇ ਸ਼ਹਿਰ ਬੰਦ ਨੂੰ ਲੈ ਕੇ ਸਿਨੇਮਾ ਚ ਪਿਆ ਰੌ/ਲਾ,ਭਗਵਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਲੱਗੇ ਨਾਅਰੇ #phagwaracitylive #manuchawla #phagwaranews #phagwaraupdate #phagwarakand
    1
    ਫਗਵਾੜੇ ਸ਼ਹਿਰ ਬੰਦ ਨੂੰ ਲੈ ਕੇ ਸਿਨੇਮਾ ਚ ਪਿਆ ਰੌ/ਲਾ,ਭਗਵਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਲੱਗੇ ਨਾਅਰੇ #phagwaracitylive #manuchawla #phagwaranews #phagwaraupdate #phagwarakand 
ਫਗਵਾੜੇ ਸ਼ਹਿਰ ਬੰਦ ਨੂੰ ਲੈ ਕੇ ਸਿਨੇਮਾ ਚ ਪਿਆ ਰੌ/ਲਾ,ਭਗਵਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਲੱਗੇ ਨਾਅਰੇ #phagwaracitylive #manuchawla #phagwaranews #phagwaraupdate #phagwarakand
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    3 hrs ago
  • ਦੋਰਾਹਾ ਵਿਖੇ ਬਾਜ਼ਾਰ ਚ ਮੋਰ ਸੁਪਰ ਮਾਰਕੀਟ ਖੁੱਲ੍ਹੇ ਹੋਣ ਤੇ ਸਫਾਈ ਸੇਵਕਾਂ ਦਾ ਭੜਕਿਆ ਗੁੱਸਾ ਮੌਕੇ ਤੇ ਜਾ ਕੇ ਕਰਵਾਇਆ ਬੰਦ ਦੋਰਾਹਾ ਵਿਖੇ ਬਾਜ਼ਾਰ ਚ ਮੋਰ ਸੁਪਰ ਮਾਰਕੀਟ ਖੁੱਲ੍ਹੇ ਹੋਣ ਤੇ ਸਫਾਈ ਸੇਵਕਾਂ ਦਾ ਭੜਕਿਆ ਗੁੱਸਾ ਮੌਕੇ ਤੇ ਜਾ ਕੇ ਕਰਵਾਇਆ ਬੰਦ
    1
    ਦੋਰਾਹਾ ਵਿਖੇ  ਬਾਜ਼ਾਰ ਚ ਮੋਰ ਸੁਪਰ ਮਾਰਕੀਟ ਖੁੱਲ੍ਹੇ ਹੋਣ ਤੇ ਸਫਾਈ ਸੇਵਕਾਂ ਦਾ ਭੜਕਿਆ ਗੁੱਸਾ 
ਮੌਕੇ ਤੇ ਜਾ ਕੇ ਕਰਵਾਇਆ ਬੰਦ
ਦੋਰਾਹਾ ਵਿਖੇ  ਬਾਜ਼ਾਰ ਚ ਮੋਰ ਸੁਪਰ ਮਾਰਕੀਟ ਖੁੱਲ੍ਹੇ ਹੋਣ ਤੇ ਸਫਾਈ ਸੇਵਕਾਂ ਦਾ ਭੜਕਿਆ ਗੁੱਸਾ 
ਮੌਕੇ ਤੇ ਜਾ ਕੇ ਕਰਵਾਇਆ ਬੰਦ
    user_BNN Best News Network
    BNN Best News Network
    Local News Reporter Khanna, Ludhiana•
    5 hrs ago
  • ਦੋਰਾਹਾ ਬੰਦ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਚ ਕੀਤਾ ਰੋਸ ਪ੍ਰਦਰਸ਼ਨ.. ਕੀਤੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ
    1
    ਦੋਰਾਹਾ ਬੰਦ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਚ ਕੀਤਾ ਰੋਸ ਪ੍ਰਦਰਸ਼ਨ.. ਕੀਤੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ
    user_Hak Sach di Awaz Media
    Hak Sach di Awaz Media
    Khanna, Ludhiana•
    9 hrs ago
  • ਮਾਂ ਸੀਮਾ ਦੇਵੀ ਜੀ ਦੇ ਘਰ ਸਾਲਾਨਾ ਮਨਾਈ ਗਈ ਗੁਰਪੂਰਨਿਮਾ, ਸੰਗਤਾ ਨੇ ਲਿਆ ਮਾਂ ਦਾ ਆਸ਼ੀਰਵਾਦ
    1
    ਮਾਂ ਸੀਮਾ ਦੇਵੀ ਜੀ ਦੇ ਘਰ ਸਾਲਾਨਾ ਮਨਾਈ ਗਈ ਗੁਰਪੂਰਨਿਮਾ, ਸੰਗਤਾ ਨੇ ਲਿਆ ਮਾਂ ਦਾ ਆਸ਼ੀਰਵਾਦ
    user_Sunil Kumar
    Sunil Kumar
    ਜਲੰਧਰ 1, ਜਲੰਧਰ, ਪੰਜਾਬ•
    13 hrs ago
  • ਟਰੱਕ ਦੀ ਟੱਕਰ ਤੋਂ ਬਾਅਦ ਸਕੂਟਰੀ ਨੂੰ ਲੱਗੀ ਅੱਗ; ਦੋ ਲੋਕਾਂ ਦੀ ਮੌਤ ਚੰਡੀਗੜ੍ਹ-ਸਰਹਿੰਦ ਮਾਰਗ 'ਤੇ ਬੁੱਧਵਾਰ ਦੇਰ ਰਾਤ ਕਰੀਬ 11 ਵਜੇ ਪਿੰਡ ਪੀਰ ਜੈਨ ਦੇ ਨਜ਼ਦੀਕ ਇੱਕ ਦਰਦਨਾਕ ਅਤੇ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵੱਲੋਂ ਆ ਰਹੇ ਇੱਕ ਟਰੱਕ ਨੇ ਸਕੂਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰੀ ਸਿੱਧੀ ਟਰੱਕ ਦੇ ਹੇਠਾਂ ਜਾ ਵੜੀ, ਜਿਸ ਕਾਰਨ ਅਚਾਨਕ ਭਿਆਨਕ ਅੱਗ ਭੜਕ ਉੱਠੀ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਦੋਵਾਂ ਵਾਹਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਦੋਵੇਂ ਵਾਹਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਹਾਦਸੇ ਵਿੱਚ ਸਕੂਟਰੀ 'ਤੇ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਕੋਟਲਾ ਬਜਵਾੜਾ ਦੇ ਰਹਿਣ ਵਾਲੇ 42 ਸਾਲਾ ਮਨਦੀਪ ਸਿੰਘ ਅਤੇ ਪਿੰਡ ਮਾਨੂਪੁਰ ਦੀ ਰਹਿਣ ਵਾਲੀ 25 ਸਾਲਾ ਪੂਜਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਪੁਲਿਸ ਨੇ ਅੱਗ 'ਤੇ ਕਾਬੂ ਪਾਇਆ ਅਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ। ​ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
    1
    ਟਰੱਕ ਦੀ ਟੱਕਰ ਤੋਂ ਬਾਅਦ ਸਕੂਟਰੀ ਨੂੰ ਲੱਗੀ ਅੱਗ; ਦੋ ਲੋਕਾਂ ਦੀ ਮੌਤ
ਚੰਡੀਗੜ੍ਹ-ਸਰਹਿੰਦ ਮਾਰਗ 'ਤੇ ਬੁੱਧਵਾਰ ਦੇਰ ਰਾਤ ਕਰੀਬ 11 ਵਜੇ ਪਿੰਡ ਪੀਰ ਜੈਨ ਦੇ ਨਜ਼ਦੀਕ ਇੱਕ ਦਰਦਨਾਕ ਅਤੇ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵੱਲੋਂ ਆ ਰਹੇ ਇੱਕ ਟਰੱਕ ਨੇ ਸਕੂਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰੀ ਸਿੱਧੀ ਟਰੱਕ ਦੇ ਹੇਠਾਂ ਜਾ ਵੜੀ, ਜਿਸ ਕਾਰਨ ਅਚਾਨਕ ਭਿਆਨਕ ਅੱਗ ਭੜਕ ਉੱਠੀ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਦੋਵਾਂ ਵਾਹਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਦੋਵੇਂ ਵਾਹਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਹਾਦਸੇ ਵਿੱਚ ਸਕੂਟਰੀ 'ਤੇ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਕੋਟਲਾ ਬਜਵਾੜਾ ਦੇ ਰਹਿਣ ਵਾਲੇ 42 ਸਾਲਾ ਮਨਦੀਪ ਸਿੰਘ ਅਤੇ ਪਿੰਡ ਮਾਨੂਪੁਰ ਦੀ ਰਹਿਣ ਵਾਲੀ 25 ਸਾਲਾ ਪੂਜਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਪੁਲਿਸ ਨੇ ਅੱਗ 'ਤੇ ਕਾਬੂ ਪਾਇਆ ਅਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ। 
​ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    2 hrs ago
  • ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਸਫਾਈ ਸੇਵਕਾਂ ਨੇ ਕੀਤਾ ਪ੍ਰਦਰਸ਼ਨ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅਜ ਸਫਾਈ ਸੇਵਕਾਂ ਵਲੋਂ ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਬਰਨਾਲਾ ਵਿਖੇ ਪੁਲਿਸ ਵਲੋਂ ਅੰਨੇਵਾਹ ਕੀਤੀ ਲਾਠੀਚਾਰਜ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਕਾਂਗਰਸ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ, ਸੀਪੀਆਈ ਐਮ ਦੇ ਆਗੂ ਕਾਮਰੇਡ ਦਰਸ਼ਨ ਸਿੰਘ ਮੱਟੂ, ਵਿਕਾਸ ਮੰਚ ਦੇ ਪ੍ਰਧਾਨ ਕੁਲਵਿੰਦਰ ਸੰਘਾ ਨੇ ਵੀ ਸ਼ਿਰਕਤ ਕੀਤੀ।
    1
    ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਸਫਾਈ ਸੇਵਕਾਂ ਨੇ ਕੀਤਾ ਪ੍ਰਦਰਸ਼ਨ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅਜ ਸਫਾਈ ਸੇਵਕਾਂ ਵਲੋਂ ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਬਰਨਾਲਾ ਵਿਖੇ ਪੁਲਿਸ ਵਲੋਂ ਅੰਨੇਵਾਹ ਕੀਤੀ ਲਾਠੀਚਾਰਜ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਕਾਂਗਰਸ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ, ਸੀਪੀਆਈ ਐਮ ਦੇ ਆਗੂ ਕਾਮਰੇਡ ਦਰਸ਼ਨ ਸਿੰਘ ਮੱਟੂ, ਵਿਕਾਸ ਮੰਚ ਦੇ ਪ੍ਰਧਾਨ ਕੁਲਵਿੰਦਰ ਸੰਘਾ ਨੇ ਵੀ ਸ਼ਿਰਕਤ ਕੀਤੀ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    4 hrs ago
  • machhiwara Da sh road kina song Magda hai yesterday road ludihyane kon hands han
    3
    machhiwara Da sh road kina song Magda hai yesterday road ludihyane kon hands han
    user_Karelal mahto
    Karelal mahto
    ਸਮਰਾਲਾ, ਲੁਧਿਆਣਾ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.