logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਹਿੰਦ ਸ਼ਹਿਰ ਵਿੱਚ ਇੱਕ ਝਗੜੇ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਝਗੜੇ ਵਿੱਚ ਇੱਕ ਔਰਤ ਸਮੇਤ ਦੋ ਵਿਅਕਤੀ ਜ਼ਖਮੀ ਹੋਏ ਹਨ। ਥਾਣਾ ਫਤਿਹਗੜ੍ਹ ਸਾਹਿਬ ਦੇ ਐਸ ਐਚ ਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਅਜੇ ਕੁਮਾਰ ਵਾਸੀ ਸਰਹਿੰਦ ਸ਼ਹਿਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਜਦੋਂ ਉਹ ਅਤੇ ਉਸਦੇ ਤਾਏ ਦਾ ਲੜਕਾ ਵਿੱਕੀ ਘਰ ਵਿੱਚ ਬੈਠੇ ਸਨ, ਤਾਂ ਉਹਨਾਂ ਦੇ ਘਰ ਰਾਹੁਲ ਤੇ ਰਾਹਿਲ ਦੇ ਦੋ ਸਾਲੇ ਅਤੇ ਕੁਝ ਹੋਰ ਵਿਅਕਤੀ ਆਏ ਅਤੇ ਗਾਲੀ ਗਲੋਚ ਕਰਨ ਲੱਗ ਪਏ। ਇੰਨੇ ਵਿੱਚ ਉਸਦੀ ਚਾਚੀ ਭੋਲੀ ਵੀ ਆ ਗਈ। ਉਕਤ ਵਿਅਕਤੀਆਂ ਦੇ ਹੱਥਾਂ ਵਿੱਚ ਕਿਰਪਾਨ ਵਰਗੀਆਂ ਤਿੱਖੀਆਂ ਚੀਜ਼ਾਂ ਸਨ ਜਿਸ ਨਾਲ ਉਹਨਾਂ ਨੇ ਹਮਲਾ ਕਰ ਦਿੱਤਾ ਅਤੇ ਉਹਨਾਂ ਦੇ ਸੱਟਾਂ ਵੱਜੀਆਂ। ਜਿਸ ਤੋਂ ਬਾਅਦ ਅਜੇ ਕੁਮਾਰ, ਵਿੱਕੀ ਅਤੇ ਉਸ ਦੀ ਚਾਚੀ ਭੋਲੀ ਨੂੰ ਉਸ ਦੇ ਚਾਚੇ ਦੇ ਲੜਕੇ ਸੰਜੀਵ ਕੁਮਾਰ ਨੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ ਦਾਖਲ ਕਰਵਾ ਦਿੱਤਾ। ਥਾਣਾ ਫਤਿਹਗੜ੍ਹ ਸਾਹਿਬ ਪੁਲਿਸ ਨੇ ਅਜੇ ਕੁਮਾਰ ਦੇ ਬਿਆਨਾਂ ਤੇ ਕਾਰਵਾਈ ਕਰਦੇ ਹੋਏ ਰਾਹੁਲ, ਜਸ਼ਨ, ਸ਼ਿਵ, ਅਨਮੋਲ ਤੇ 5-6 ਹੋਰ ਨਾਮਾਲੂਮ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

5 hrs ago
user_Kajal
Kajal
ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
5 hrs ago

ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਹਿੰਦ ਸ਼ਹਿਰ ਵਿੱਚ ਇੱਕ ਝਗੜੇ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਝਗੜੇ ਵਿੱਚ ਇੱਕ ਔਰਤ ਸਮੇਤ ਦੋ ਵਿਅਕਤੀ ਜ਼ਖਮੀ ਹੋਏ ਹਨ। ਥਾਣਾ ਫਤਿਹਗੜ੍ਹ ਸਾਹਿਬ ਦੇ ਐਸ ਐਚ ਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਅਜੇ ਕੁਮਾਰ ਵਾਸੀ ਸਰਹਿੰਦ ਸ਼ਹਿਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਜਦੋਂ ਉਹ ਅਤੇ ਉਸਦੇ ਤਾਏ ਦਾ ਲੜਕਾ ਵਿੱਕੀ ਘਰ ਵਿੱਚ ਬੈਠੇ ਸਨ, ਤਾਂ ਉਹਨਾਂ ਦੇ ਘਰ ਰਾਹੁਲ ਤੇ ਰਾਹਿਲ ਦੇ ਦੋ ਸਾਲੇ ਅਤੇ ਕੁਝ ਹੋਰ ਵਿਅਕਤੀ ਆਏ ਅਤੇ ਗਾਲੀ ਗਲੋਚ ਕਰਨ ਲੱਗ ਪਏ। ਇੰਨੇ ਵਿੱਚ ਉਸਦੀ ਚਾਚੀ ਭੋਲੀ ਵੀ ਆ ਗਈ। ਉਕਤ ਵਿਅਕਤੀਆਂ ਦੇ ਹੱਥਾਂ ਵਿੱਚ ਕਿਰਪਾਨ ਵਰਗੀਆਂ ਤਿੱਖੀਆਂ ਚੀਜ਼ਾਂ ਸਨ ਜਿਸ ਨਾਲ ਉਹਨਾਂ ਨੇ ਹਮਲਾ ਕਰ ਦਿੱਤਾ ਅਤੇ ਉਹਨਾਂ ਦੇ ਸੱਟਾਂ ਵੱਜੀਆਂ। ਜਿਸ ਤੋਂ ਬਾਅਦ ਅਜੇ ਕੁਮਾਰ, ਵਿੱਕੀ ਅਤੇ ਉਸ ਦੀ ਚਾਚੀ ਭੋਲੀ ਨੂੰ ਉਸ ਦੇ ਚਾਚੇ ਦੇ ਲੜਕੇ ਸੰਜੀਵ ਕੁਮਾਰ ਨੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ ਦਾਖਲ ਕਰਵਾ ਦਿੱਤਾ। ਥਾਣਾ ਫਤਿਹਗੜ੍ਹ ਸਾਹਿਬ ਪੁਲਿਸ ਨੇ ਅਜੇ ਕੁਮਾਰ ਦੇ ਬਿਆਨਾਂ ਤੇ ਕਾਰਵਾਈ ਕਰਦੇ ਹੋਏ ਰਾਹੁਲ, ਜਸ਼ਨ, ਸ਼ਿਵ, ਅਨਮੋਲ ਤੇ 5-6 ਹੋਰ ਨਾਮਾਲੂਮ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More news from Ludhiana and nearby areas
  • ਦੋਰਾਹਾ ਵਿੱਚ ਅਨਮੋਲ ਸ਼ਰਮਾ ਨੇ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਹੈ। ਇਸ ਮੌਕੇ 'ਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਅਨਮੋਲ ਸ਼ਰਮਾ ਦੀ ਇਸ ਨਿਯੁਕਤੀ ਨਾਲ ਸਥਾਨਕ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਹੈ।
    1
    ਦੋਰਾਹਾ ਵਿੱਚ ਅਨਮੋਲ ਸ਼ਰਮਾ ਨੇ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਹੈ। ਇਸ ਮੌਕੇ 'ਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਅਨਮੋਲ ਸ਼ਰਮਾ ਦੀ ਇਸ ਨਿਯੁਕਤੀ ਨਾਲ ਸਥਾਨਕ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਹੈ।
    user_Hak Sach di Awaz Media
    Hak Sach di Awaz Media
    Khanna, Ludhiana•
    8 hrs ago
  • ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸਬ-ਡਿਵੀਜ਼ਨ ਵਿੱਚ ਸਥਿਤ ਦੋਰਾਹਾ ਨਗਰ ਕੌਂਸਲ ਦੇ ਨੌਜਵਾਨ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ 'ਤੇ ਸ਼ਹਿਰ ਵਾਸੀਆਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਅਨਮੋਲ ਸ਼ਰਮਾ ਐਨੀ ਨੇ ਇਸ ਅਹੁਦੇ 'ਤੇ ਕਾਬਜ਼ ਹੋਣ ਤੋਂ ਬਾਅਦ ਸ਼ਹਿਰ ਦੇ ਵਿਕਾਸ ਅਤੇ ਸਮੱਸਿਆਵਾਂ ਦੇ ਹੱਲ ਲਈ ਪ੍ਰਤੀਬੱਧਤਾ ਪ੍ਰਗਟਾਈ ਹੈ। ਸ਼ਹਿਰ ਵਾਸੀਆਂ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਨੂੰ ਚੰਗੀ ਤਰ੍ਹਾਂ ਨਿਭਾਉਣਗੇ ਅਤੇ ਸ਼ਹਿਰ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।
    1
    ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸਬ-ਡਿਵੀਜ਼ਨ ਵਿੱਚ ਸਥਿਤ ਦੋਰਾਹਾ ਨਗਰ ਕੌਂਸਲ ਦੇ ਨੌਜਵਾਨ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ 'ਤੇ ਸ਼ਹਿਰ ਵਾਸੀਆਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਅਨਮੋਲ ਸ਼ਰਮਾ ਐਨੀ ਨੇ ਇਸ ਅਹੁਦੇ 'ਤੇ ਕਾਬਜ਼ ਹੋਣ ਤੋਂ ਬਾਅਦ ਸ਼ਹਿਰ ਦੇ ਵਿਕਾਸ ਅਤੇ ਸਮੱਸਿਆਵਾਂ ਦੇ ਹੱਲ ਲਈ ਪ੍ਰਤੀਬੱਧਤਾ ਪ੍ਰਗਟਾਈ ਹੈ। ਸ਼ਹਿਰ ਵਾਸੀਆਂ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਨੂੰ ਚੰਗੀ ਤਰ੍ਹਾਂ ਨਿਭਾਉਣਗੇ ਅਤੇ ਸ਼ਹਿਰ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।
    user_BNN Best News Network
    BNN Best News Network
    Local News Reporter Khanna, Ludhiana•
    10 hrs ago
  • ਰਾਜਪੁਰਾ ਦੇ ਇੱਕ ਨਿੱਜੀ ਕਾਲਜ ਵਿੱਚ ACE MUN ਦੇ ਤਹਿਤ ਪਹਿਲੀ ਵਾਰ ਦੋ ਰੋਜ਼ਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜੋ ACE INSTITUTE ਦੇ ਕਸ਼ਿਸ਼ ਤਨੇਜਾ ਦੀ ਦੇਖ-ਰੇਖ ਵਿੱਚ ਸੰਪੰਨ ਹੋਇਆ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਨਿੱਜੀ ਤੌਰ 'ਤੇ ਹਿੱਸਾ ਲਿਆ। ਬੱਚਿਆਂ ਨੇ ਦੇਸ਼ ਦੇ ਵੱਖ-ਵੱਖ ਨੇਤਾਵਾਂ ਦੇ ਕਿਰਦਾਰ ਨਿਭਾਉਂਦੇ ਹੋਏ ਸੰਸਦ ਵਿੱਚ ਹੋਣ ਵਾਲੀ ਬਹਿਸ ਅਤੇ ਸਵਾਲ-ਜਵਾਬ ਦੀ ਜ਼ਬਰਦਸਤ ਨਕਲ ਪੇਸ਼ ਕੀਤੀ, ਜਿਸ ਦੌਰਾਨ ਉਨ੍ਹਾਂ ਦੇ ਆਤਮਵਿਸ਼ਵਾਸ ਅਤੇ ਬੋਲਣ ਦੇ ਹੁਨਰ ਦੀ ਹਰ ਕਿਸੇ ਨੇ ਸ਼ਲਾਘਾ ਕੀਤੀ। ਪ੍ਰੋਗਰਾਮ ਦੇ ਪਹਿਲੇ ਦਿਨ ਹਲਕਾ ਰਾਜਪੁਰਾ ਤੋਂ ਭਾਜਪਾ ਦੇ ਇੰਚਾਰਜ ਜਗਦੀਸ਼ ਕੁਮਾਰ 'ਜੱਗਾ' ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਦੂਸਰੇ ਦਿਨ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਅਤੇ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਪ੍ਰਵੀਨ ਛਾਬੜਾ ਮੁੱਖ ਮਹਿਮਾਨ ਵਜੋਂ ਪਹੁੰਚੇ। ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਪ੍ਰੇਰਨਾਦਾਇਕ ਭਾਸ਼ਣ ਦਿੰਦਿਆਂ ਬੱਚਿਆਂ ਨੂੰ ਲੋਕਤੰਤਰ, ਬਹਿਸ ਅਤੇ ਲੀਡਰਸ਼ਿਪ ਦੇ ਗੁਣਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਵਿੱਚ ਨਵਾਂ ਜੋਸ਼ ਭਰਿਆ। ਸਮਾਪਨ ਦੇ ਮੌਕੇ ਵੱਖ-ਵੱਖ ਕਿਰਦਾਰਾਂ ਨੂੰ ਬਾਖੂਬੀ ਨਿਭਾਉਣ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਆਯੋਜਕ ਕਸ਼ਿਸ਼ ਤਨੇਜਾ ਨੇ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਮੰਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ।
    4
    ਰਾਜਪੁਰਾ ਦੇ ਇੱਕ ਨਿੱਜੀ ਕਾਲਜ ਵਿੱਚ ACE MUN ਦੇ ਤਹਿਤ ਪਹਿਲੀ ਵਾਰ ਦੋ ਰੋਜ਼ਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜੋ ACE INSTITUTE ਦੇ ਕਸ਼ਿਸ਼ ਤਨੇਜਾ ਦੀ ਦੇਖ-ਰੇਖ ਵਿੱਚ ਸੰਪੰਨ ਹੋਇਆ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਨਿੱਜੀ ਤੌਰ 'ਤੇ ਹਿੱਸਾ ਲਿਆ। ਬੱਚਿਆਂ ਨੇ ਦੇਸ਼ ਦੇ ਵੱਖ-ਵੱਖ ਨੇਤਾਵਾਂ ਦੇ ਕਿਰਦਾਰ ਨਿਭਾਉਂਦੇ ਹੋਏ ਸੰਸਦ ਵਿੱਚ ਹੋਣ ਵਾਲੀ ਬਹਿਸ ਅਤੇ ਸਵਾਲ-ਜਵਾਬ ਦੀ ਜ਼ਬਰਦਸਤ ਨਕਲ ਪੇਸ਼ ਕੀਤੀ, ਜਿਸ ਦੌਰਾਨ ਉਨ੍ਹਾਂ ਦੇ ਆਤਮਵਿਸ਼ਵਾਸ ਅਤੇ ਬੋਲਣ ਦੇ ਹੁਨਰ ਦੀ ਹਰ ਕਿਸੇ ਨੇ ਸ਼ਲਾਘਾ ਕੀਤੀ।

ਪ੍ਰੋਗਰਾਮ ਦੇ ਪਹਿਲੇ ਦਿਨ ਹਲਕਾ ਰਾਜਪੁਰਾ ਤੋਂ ਭਾਜਪਾ ਦੇ ਇੰਚਾਰਜ ਜਗਦੀਸ਼ ਕੁਮਾਰ 'ਜੱਗਾ' ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਦੂਸਰੇ ਦਿਨ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਅਤੇ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਪ੍ਰਵੀਨ ਛਾਬੜਾ ਮੁੱਖ ਮਹਿਮਾਨ ਵਜੋਂ ਪਹੁੰਚੇ। ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਪ੍ਰੇਰਨਾਦਾਇਕ ਭਾਸ਼ਣ ਦਿੰਦਿਆਂ ਬੱਚਿਆਂ ਨੂੰ ਲੋਕਤੰਤਰ, ਬਹਿਸ ਅਤੇ ਲੀਡਰਸ਼ਿਪ ਦੇ ਗੁਣਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਵਿੱਚ ਨਵਾਂ ਜੋਸ਼ ਭਰਿਆ।

ਸਮਾਪਨ ਦੇ ਮੌਕੇ ਵੱਖ-ਵੱਖ ਕਿਰਦਾਰਾਂ ਨੂੰ ਬਾਖੂਬੀ ਨਿਭਾਉਣ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਆਯੋਜਕ ਕਸ਼ਿਸ਼ ਤਨੇਜਾ ਨੇ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਮੰਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ।
    user_Jatinder kumar
    Jatinder kumar
    ਰਾਜਪੁਰਾ, ਪਟਿਆਲਾ, ਪੰਜਾਬ•
    16 hrs ago
  • ਬਾਬਾ ਜੀਵਨ ਸਿੰਘ ਜੀ ਬਗੀਚੀ ਵਾਲਿਆਂ ਨੇ ਜ਼ਿੰਦਗੀ ਵਿੱਚ ਸੰਗੀਤ ਦੇ ਮਹੱਤਵ ਬਾਰੇ ਆਪਣੇ ਅਨਮੋਲ ਬਚਨ ਸਾਂਝੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਬੱਚਾ ਜਨਮ ਲੈਂਦਾ ਹੈ ਤਾਂ ਉਸ ਦੀ ਪਹਿਲੀ ਕਿਲਕਾਰੀ ਵੀ ਸੰਗੀਤ ਦੇ ਸੁਰ ਵਿੱਚ ਹੀ ਹੁੰਦੀ ਹੈ। ਮਨੁੱਖ ਲਈ ਸੰਗੀਤ ਦੇ ਸੁਰਾਂ ਰਾਹੀਂ ਰੱਬ ਨੂੰ ਮਿਲਣਾ ਸਭ ਤੋਂ ਸੌਖਾ ਰਸਤਾ ਹੈ। ਇਸੇ ਲਈ ਮਹਾਪੁਰਸ਼ਾਂ ਦੀ ਸੰਗਤ ਵਿੱਚ ਜਾ ਕੇ ਕੀਰਤਨ ਦੀਵਾਨਾਂ ਦਾ ਆਨੰਦ ਮਾਣਨਾ ਚਾਹੀਦਾ ਹੈ।
    1
    ਬਾਬਾ ਜੀਵਨ ਸਿੰਘ ਜੀ ਬਗੀਚੀ ਵਾਲਿਆਂ ਨੇ ਜ਼ਿੰਦਗੀ ਵਿੱਚ ਸੰਗੀਤ ਦੇ ਮਹੱਤਵ ਬਾਰੇ ਆਪਣੇ ਅਨਮੋਲ ਬਚਨ ਸਾਂਝੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਬੱਚਾ ਜਨਮ ਲੈਂਦਾ ਹੈ ਤਾਂ ਉਸ ਦੀ ਪਹਿਲੀ ਕਿਲਕਾਰੀ ਵੀ ਸੰਗੀਤ ਦੇ ਸੁਰ ਵਿੱਚ ਹੀ ਹੁੰਦੀ ਹੈ।

ਮਨੁੱਖ ਲਈ ਸੰਗੀਤ ਦੇ ਸੁਰਾਂ ਰਾਹੀਂ ਰੱਬ ਨੂੰ ਮਿਲਣਾ ਸਭ ਤੋਂ ਸੌਖਾ ਰਸਤਾ ਹੈ। ਇਸੇ ਲਈ ਮਹਾਪੁਰਸ਼ਾਂ ਦੀ ਸੰਗਤ ਵਿੱਚ ਜਾ ਕੇ ਕੀਰਤਨ ਦੀਵਾਨਾਂ ਦਾ ਆਨੰਦ ਮਾਣਨਾ ਚਾਹੀਦਾ ਹੈ।
    user_Rammi Cheema
    Rammi Cheema
    Singer ਪਾਇਲ, ਲੁਧਿਆਣਾ, ਪੰਜਾਬ•
    15 hrs ago
  • ਨਾਭਾ ਸ਼ਹਿਰ ਦੇ ਨਾਲ ਲੱਗਦੇ ਕੁਝ ਪਿੰਡਾਂ ਵਿੱਚ ਬਿਜਲੀ ਨਾ ਪਹੁੰਚਣ ਕਰਕੇ ਪਿੰਡ ਵਾਸੀਆਂ ਵੱਲੋਂ ਬਿਜਲੀ ਬੋਰਡ ਦੇ ਖ਼ਿਲਾਫ਼ ਸ਼ਾਮ ਦੇ ਸਮੇਂ ਨਾਭਾ ਸ਼ਹਿਰ ਦੇ ਗਰੀਡ ਚੌਂਕ ਵਿੱਚ ਧਰਨਾ ਲਾਇਆ ਗਿਆ। ਪਿੰਡਾਂ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਹੋਣ ਕਾਰਨ ਪਰੇਸ਼ਾਨ ਪਿੰਡ ਵਾਸੀਆਂ ਨੇ ਇੱਕਠੇ ਹੋ ਕੇ ਬਿਜਲੀ ਬੋਰਡ ਵਿਰੁੱਧ ਇਹ ਧਰਨਾ ਦਿੱਤਾ ਹੈ।
    1
    ਨਾਭਾ ਸ਼ਹਿਰ ਦੇ ਨਾਲ ਲੱਗਦੇ ਕੁਝ ਪਿੰਡਾਂ ਵਿੱਚ ਬਿਜਲੀ ਨਾ ਪਹੁੰਚਣ ਕਰਕੇ ਪਿੰਡ ਵਾਸੀਆਂ ਵੱਲੋਂ ਬਿਜਲੀ ਬੋਰਡ ਦੇ ਖ਼ਿਲਾਫ਼ ਸ਼ਾਮ ਦੇ ਸਮੇਂ ਨਾਭਾ ਸ਼ਹਿਰ ਦੇ ਗਰੀਡ ਚੌਂਕ ਵਿੱਚ ਧਰਨਾ ਲਾਇਆ ਗਿਆ। ਪਿੰਡਾਂ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਹੋਣ ਕਾਰਨ ਪਰੇਸ਼ਾਨ ਪਿੰਡ ਵਾਸੀਆਂ ਨੇ ਇੱਕਠੇ ਹੋ ਕੇ ਬਿਜਲੀ ਬੋਰਡ ਵਿਰੁੱਧ ਇਹ ਧਰਨਾ ਦਿੱਤਾ ਹੈ।
    user_Baljit Singh
    Baljit Singh
    ਪਟਿਆਲਾ, ਪਟਿਆਲਾ, ਪੰਜਾਬ•
    20 hrs ago
  • ਲੁਧਿਆਣਾ ਜ਼ਿਲ੍ਹੇ ਦੇ ਪੂਰਬੀ ਹਿੱਸੇ ਵਿੱਚ ਸਥਿਤ ਇੱਕ ਢਾਬੇ ਉੱਤੇ ਟਰੱਕ ਡਰਾਈਵਰਾਂ ਦੀਆਂ ਗੱਡੀਆਂ ਤੋਂ ਪੈਸੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਢਾਬੇ ਦੇ ਕਰਮਚਾਰੀਆਂ ਉੱਤੇ ਹੀ ਸ਼ੱਕ ਕੀਤਾ ਜਾ ਰਿਹਾ ਹੈ। ਢਾਬੇ ਉੱਤੇ ਆਏ ਟਰੱਕ ਡਰਾਈਵਰਾਂ ਨੇ ਜਦੋਂ ਆਪਣੀਆਂ ਗੱਡੀਆਂ ਤੋਂ ਪੈਸੇ ਲੈਣੇ ਸ਼ੁਰੂ ਕੀਤੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਪੈਸੇ ਗਾਇਬ ਹਨ। ਇਸ ਮਾਮਲੇ ਦੀ ਜਾਣਕਾਰੀ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਢਾਬੇ ਦੇ ਕਰਮਚਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
    1
    ਲੁਧਿਆਣਾ ਜ਼ਿਲ੍ਹੇ ਦੇ ਪੂਰਬੀ ਹਿੱਸੇ ਵਿੱਚ ਸਥਿਤ ਇੱਕ ਢਾਬੇ ਉੱਤੇ ਟਰੱਕ ਡਰਾਈਵਰਾਂ ਦੀਆਂ ਗੱਡੀਆਂ ਤੋਂ ਪੈਸੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਢਾਬੇ ਦੇ ਕਰਮਚਾਰੀਆਂ ਉੱਤੇ ਹੀ ਸ਼ੱਕ ਕੀਤਾ ਜਾ ਰਿਹਾ ਹੈ।

ਢਾਬੇ ਉੱਤੇ ਆਏ ਟਰੱਕ ਡਰਾਈਵਰਾਂ ਨੇ ਜਦੋਂ ਆਪਣੀਆਂ ਗੱਡੀਆਂ ਤੋਂ ਪੈਸੇ ਲੈਣੇ ਸ਼ੁਰੂ ਕੀਤੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਪੈਸੇ ਗਾਇਬ ਹਨ। ਇਸ ਮਾਮਲੇ ਦੀ ਜਾਣਕਾਰੀ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਢਾਬੇ ਦੇ ਕਰਮਚਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    1 hr ago
  • ਫਤਿਹਗੜ੍ਹ ਸਾਹਿਬ ਦੇ ਸਥਾਨਕ ਬਚਤ ਭਵਨ ਵਿਖੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਸਬੰਧ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਚੇਅਰਮੈਨ ਨੇ ਈਸਾਈ ਅਤੇ ਮੁਸਲਿਮ ਭਾਈਚਾਰਿਆਂ ਦੇ ਲੋਕਾਂ ਨੂੰ ਮ੍ਰਿਤਕ ਸਰੀਰ ਨੂੰ ਦਫਨਾਉਣ ਵਿੱਚ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਕਬਰਸਤਾਨਾਂ ਦੀਆਂ ਥਾਵਾਂ ਤੇ ਜਿੱਥੇ ਕੋਈ ਨਜਾਇਜ਼ ਕਬਜ਼ਾ ਹੋਇਆ ਹੋਵੇ ਤਾਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਆਦਿ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਮ੍ਰਿਤਕ ਦੇਹ ਨੂੰ ਦਫ਼ਨਾਉਣ ਵੇਲੇ ਕੋਈ ਮੁਸ਼ਕਲ ਨਾ ਹੋਵੇ। ਚੇਅਰਮੈਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿੱਥੇ ਕਬਰਸਤਾਨ ਦੀ ਥਾਂ ਨਹੀਂ ਹੈ ਉਥੇ ਥਾਂ ਦਾ ਪ੍ਰਬੰਧ ਕਰਨ ਲਈ ਪਹਿਲਕਦਮੀ ਨਾਲ ਕੰਮ ਕੀਤਾ ਜਾਵੇ। ਮੀਟਿੰਗ ਤੋਂ ਪਹਿਲਾਂ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
    1
    ਫਤਿਹਗੜ੍ਹ ਸਾਹਿਬ ਦੇ ਸਥਾਨਕ ਬਚਤ ਭਵਨ ਵਿਖੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਸਬੰਧ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਚੇਅਰਮੈਨ ਨੇ ਈਸਾਈ ਅਤੇ ਮੁਸਲਿਮ ਭਾਈਚਾਰਿਆਂ ਦੇ ਲੋਕਾਂ ਨੂੰ ਮ੍ਰਿਤਕ ਸਰੀਰ ਨੂੰ ਦਫਨਾਉਣ ਵਿੱਚ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਕਬਰਸਤਾਨਾਂ ਦੀਆਂ ਥਾਵਾਂ ਤੇ ਜਿੱਥੇ ਕੋਈ ਨਜਾਇਜ਼ ਕਬਜ਼ਾ ਹੋਇਆ ਹੋਵੇ ਤਾਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਆਦਿ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਮ੍ਰਿਤਕ ਦੇਹ ਨੂੰ ਦਫ਼ਨਾਉਣ ਵੇਲੇ ਕੋਈ ਮੁਸ਼ਕਲ ਨਾ ਹੋਵੇ। ਚੇਅਰਮੈਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿੱਥੇ ਕਬਰਸਤਾਨ ਦੀ ਥਾਂ ਨਹੀਂ ਹੈ ਉਥੇ ਥਾਂ ਦਾ ਪ੍ਰਬੰਧ ਕਰਨ ਲਈ ਪਹਿਲਕਦਮੀ ਨਾਲ ਕੰਮ ਕੀਤਾ ਜਾਵੇ।

ਮੀਟਿੰਗ ਤੋਂ ਪਹਿਲਾਂ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    5 hrs ago
  • ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਹਿੰਦ ਸ਼ਹਿਰ ਵਿੱਚ ਇੱਕ ਝਗੜੇ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਝਗੜੇ ਵਿੱਚ ਇੱਕ ਔਰਤ ਸਮੇਤ ਦੋ ਵਿਅਕਤੀ ਜ਼ਖਮੀ ਹੋਏ ਹਨ। ਥਾਣਾ ਫਤਿਹਗੜ੍ਹ ਸਾਹਿਬ ਦੇ ਐਸ ਐਚ ਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਅਜੇ ਕੁਮਾਰ ਵਾਸੀ ਸਰਹਿੰਦ ਸ਼ਹਿਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਜਦੋਂ ਉਹ ਅਤੇ ਉਸਦੇ ਤਾਏ ਦਾ ਲੜਕਾ ਵਿੱਕੀ ਘਰ ਵਿੱਚ ਬੈਠੇ ਸਨ, ਤਾਂ ਉਹਨਾਂ ਦੇ ਘਰ ਰਾਹੁਲ ਤੇ ਰਾਹਿਲ ਦੇ ਦੋ ਸਾਲੇ ਅਤੇ ਕੁਝ ਹੋਰ ਵਿਅਕਤੀ ਆਏ ਅਤੇ ਗਾਲੀ ਗਲੋਚ ਕਰਨ ਲੱਗ ਪਏ। ਇੰਨੇ ਵਿੱਚ ਉਸਦੀ ਚਾਚੀ ਭੋਲੀ ਵੀ ਆ ਗਈ। ਉਕਤ ਵਿਅਕਤੀਆਂ ਦੇ ਹੱਥਾਂ ਵਿੱਚ ਕਿਰਪਾਨ ਵਰਗੀਆਂ ਤਿੱਖੀਆਂ ਚੀਜ਼ਾਂ ਸਨ ਜਿਸ ਨਾਲ ਉਹਨਾਂ ਨੇ ਹਮਲਾ ਕਰ ਦਿੱਤਾ ਅਤੇ ਉਹਨਾਂ ਦੇ ਸੱਟਾਂ ਵੱਜੀਆਂ। ਜਿਸ ਤੋਂ ਬਾਅਦ ਅਜੇ ਕੁਮਾਰ, ਵਿੱਕੀ ਅਤੇ ਉਸ ਦੀ ਚਾਚੀ ਭੋਲੀ ਨੂੰ ਉਸ ਦੇ ਚਾਚੇ ਦੇ ਲੜਕੇ ਸੰਜੀਵ ਕੁਮਾਰ ਨੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ ਦਾਖਲ ਕਰਵਾ ਦਿੱਤਾ। ਥਾਣਾ ਫਤਿਹਗੜ੍ਹ ਸਾਹਿਬ ਪੁਲਿਸ ਨੇ ਅਜੇ ਕੁਮਾਰ ਦੇ ਬਿਆਨਾਂ ਤੇ ਕਾਰਵਾਈ ਕਰਦੇ ਹੋਏ ਰਾਹੁਲ, ਜਸ਼ਨ, ਸ਼ਿਵ, ਅਨਮੋਲ ਤੇ 5-6 ਹੋਰ ਨਾਮਾਲੂਮ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
    1
    ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਹਿੰਦ ਸ਼ਹਿਰ ਵਿੱਚ ਇੱਕ ਝਗੜੇ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਝਗੜੇ ਵਿੱਚ ਇੱਕ ਔਰਤ ਸਮੇਤ ਦੋ ਵਿਅਕਤੀ ਜ਼ਖਮੀ ਹੋਏ ਹਨ।

ਥਾਣਾ ਫਤਿਹਗੜ੍ਹ ਸਾਹਿਬ ਦੇ ਐਸ ਐਚ ਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਅਜੇ ਕੁਮਾਰ ਵਾਸੀ ਸਰਹਿੰਦ ਸ਼ਹਿਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਜਦੋਂ ਉਹ ਅਤੇ ਉਸਦੇ ਤਾਏ ਦਾ ਲੜਕਾ ਵਿੱਕੀ ਘਰ ਵਿੱਚ ਬੈਠੇ ਸਨ, ਤਾਂ ਉਹਨਾਂ ਦੇ ਘਰ ਰਾਹੁਲ ਤੇ ਰਾਹਿਲ ਦੇ ਦੋ ਸਾਲੇ ਅਤੇ ਕੁਝ ਹੋਰ ਵਿਅਕਤੀ ਆਏ ਅਤੇ ਗਾਲੀ ਗਲੋਚ ਕਰਨ ਲੱਗ ਪਏ। ਇੰਨੇ ਵਿੱਚ ਉਸਦੀ ਚਾਚੀ ਭੋਲੀ ਵੀ ਆ ਗਈ। ਉਕਤ ਵਿਅਕਤੀਆਂ ਦੇ ਹੱਥਾਂ ਵਿੱਚ ਕਿਰਪਾਨ ਵਰਗੀਆਂ ਤਿੱਖੀਆਂ ਚੀਜ਼ਾਂ ਸਨ ਜਿਸ ਨਾਲ ਉਹਨਾਂ ਨੇ ਹਮਲਾ ਕਰ ਦਿੱਤਾ ਅਤੇ ਉਹਨਾਂ ਦੇ ਸੱਟਾਂ ਵੱਜੀਆਂ।

ਜਿਸ ਤੋਂ ਬਾਅਦ ਅਜੇ ਕੁਮਾਰ, ਵਿੱਕੀ ਅਤੇ ਉਸ ਦੀ ਚਾਚੀ ਭੋਲੀ ਨੂੰ ਉਸ ਦੇ ਚਾਚੇ ਦੇ ਲੜਕੇ ਸੰਜੀਵ ਕੁਮਾਰ ਨੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ ਦਾਖਲ ਕਰਵਾ ਦਿੱਤਾ। ਥਾਣਾ ਫਤਿਹਗੜ੍ਹ ਸਾਹਿਬ ਪੁਲਿਸ ਨੇ ਅਜੇ ਕੁਮਾਰ ਦੇ ਬਿਆਨਾਂ ਤੇ ਕਾਰਵਾਈ ਕਰਦੇ ਹੋਏ ਰਾਹੁਲ, ਜਸ਼ਨ, ਸ਼ਿਵ, ਅਨਮੋਲ ਤੇ 5-6 ਹੋਰ ਨਾਮਾਲੂਮ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.