logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸੈਕਰਡ ਸੋਲਜ ਕੌਨਵੈਂਟ ਸਕੂਲ ਕਾਲੇ ਦੀ ਵਾਲੀਬਾਲ ਦੀ ਅੰਡਰ 19 ਦੀ ਟੀਮ ਅਤੇ ਲੜਕੀਆਂ ਦੀਆ ਫੁੱਟਬਾਲ ਦੀਆਂ ਅੰਡਰ 17 ਅਤੇ 19 ਦੀਆਂ ਟੀਮਾਂ ਨੇ ਜ਼ੋਨ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ ਸੈਕਰਡ ਸੋਲਜ ਕੌਨਵੈਂਟ ਸਕੂਲ ਕਾਲੇ ਦੀ ਵਾਲੀਬਾਲ ਦੀ ਅੰਡਰ 19 ਦੀ ਟੀਮ ਅਤੇ ਲੜਕੀਆਂ ਦੀਆ ਫੁੱਟਬਾਲ ਦੀਆਂ ਅੰਡਰ 17 ਅਤੇ 19 ਦੀਆਂ ਟੀਮਾਂ ਨੇ ਜ਼ੋਨ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ ਸੈਕਰਡ ਸੋਲਜ ਕੌਨਵੈਂਟ ਸਕੂਲ ਕਾਲੇ ਦੀ ਵਾਲੀਬਾਲ ਦੀ ਅੰਡਰ 19 ਦੀ ਟੀਮ ਅਤੇ ਲੜਕੀਆਂ ਦੀਆ ਫੁੱਟਬਾਲ ਦੀਆਂ ਅੰਡਰ 17 ਅਤੇ 19 ਦੀਆਂ ਟੀਮਾਂ ਨੇ ਜ਼ੋਨ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ ਜੋਨ ਪੱਧਰ ਤੇ ਹੋ ਰਹੇ ਮੁਕਾਬਲਿਆਂ ਵਿੱਚ ਜਿੱਥੇ ਕਿ ਪਹਿਲਾਂ ਅੰਡਰ 17 ਅਤੇ ਅੰਡਰ 14 ਵਰਗ ਦੇ ਵਿਦਿਆਰਥੀਆਂ ਦੇ ਮੁਕਾਬਲੇ ਹੋਏ ਸਨ ਉੱਥੇ ਹੀ ਅੱਜ ਗੁਰੂ ਨਾਨਕ ਦੇਵ ਡੀ ਏ ਵੀ ਪਬਲਿਕ ਸਕੂਲ ਭਿਖੀਵਿੰਡ ਵਿਖੇ ਅੰਡਰ 19 ਦੀ ਵਾਲੀਬਾਲ ਦੀਆਂ ਟੀਮਾਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਕਿ ਸਾਰੇ ਹੀ ਸਕੂਲਾਂ ਨੇ ਭਾਗ ਲਿਆ ਇੱਥੇ ਦੱਸਣ ਯੋਗ ਹੈ ਕਿ ਸੈਕਰਡ ਸੋਲਜ ਕੌਨਵੈਂਟ ਸਕੂਲ ਕਾਲੇ ਦੇ ਵਿਦਿਆਰਥੀਆਂ ਦੀ ਵਾਲੀਬਾਲ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕਰਕੇ ਜਿੱਤ ਪ੍ਰਾਪਤ ਕੀਤੀ ਸਭ ਤੋਂ ਪਹਿਲਾਂ ਮੈਚ ਹਾਵਰ ਲੇਨ ਸਕੂਲ ਝਬਾਲ ਅਤੇ ਸੈਕਰਟ ਹਾਰਟ ਸਕੂਲ ਭਿੱਖੀਵਿੰਡ ਦੇ ਦਰਮਿਆਨ ਹੋਇਆ ਜਿਸ ਵਿੱਚ ਕਿ ਹਾਵਰਲੇਨ ਸਕੂਲ ਦੀ ਟੀਮ ਜੇਤੂ ਰਹੀ ਇਸ ਤੋਂ ਬਾਅਦ ਸਰਕਾਰੀ ਸੀਨੀਅਰ ਸਕੂਲ ਖਾਲੜਾ ਦੀ ਟੀਮ ਅਤੇ ਸੈਕਰਡ ਸੋਲਜ ਕਾਨਵੈਂਟ ਸਕੂਲ ਕਾਲੇ ਦੀ ਟੀਮ ਦਾ ਮੈਚ ਹੋਇਆ ਜਿਸ ਵਿੱਚ ਕਿ ਸੈਕਰਡ ਸੋਲਜ ਕਾਨਵੈਂਟ ਸਕੂਲ ਦੀ ਟੀਮ ਜੇਤੂ ਰਹੀ ਅਤੇ ਨਾਲ ਹੀ ਫਾਈਨਲ ਮੈਚ ਦੇ ਦੌਰਾਨ ਸੈਕਰਡ ਸੋਲਜ ਕੌਨਵੈਟ ਸਕੂਲ ਕਾਲੇ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਿਲ ਕਰਕੇ ਜਿੱਤ ਪ੍ਰਾਪਤ ਕੀਤੀ ਸਕੂਲ ਪਹੁੰਚਣ ਤੇ ਇਨਾ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਨਾਲ ਹੀ ਸੈਕਰਡ ਸੋਲਜ ਕਾਨਵੈਂਟ ਸਕੂਲ ਕਾਲੇ ਵਿੱਚ ਅੰਡਰ 17 ਅਤੇ ਅੰਡਰ 19 ਦੇ ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ,ਹਾਵਰਲੇਨ ਸਕੂਲ ਝਬਾਲ ,ਸੈਕਰਡ ਸੋਲਜ ਕੌਨਵੈਂਟ ਸਕੂਲ ਕਾਲੇ ,ਸ਼ਹੀਦ ਭਗਤ ਸਿੰਘ ਸਕੂਲ ਅਤੇ ਮਹਾਰਾਜਾ ਰਣਜੀਤ ਸਿੰਘ ਸਕੂਲ ਦਿਆਲਪੁਰਾ ਨੇ ਭਾਗ ਲਿਆ ਇਹਨਾਂ ਵਿੱਚ ਵੀ ਮੈਚ ਕਾਫੀ ਦਿਲਚਸਪ ਰਿਹਾ ਨਾਲ ਹੀ ਇਸ ਮੌਕੇ ਤੇ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕਰਨ ਵਾਲੀਆਂ ਟੀਮਾਂ ਨੂੰ ਪ੍ਰਿੰਸੀਪਲ ਸਰਦਾਰ ਕੰਧਾਲ ਸਿੰਘ ਜੀ ਬਾਠ ਹੋਣਾਂ ਵੱਲੋਂ ਅਤੇ ਅਮਰਦੀਪ ਸਿੰਘ ਜਿਲਾ ਸਪੋਰਟਸ ਕਨਵੀਨਰ ਵੱਲੋਂ ਸਟੇਜ ਉੱਪਰ ਸਨਮਾਨਿਤ ਕਰਕੇ ਯਾਦਗਾਰ ਫੋਟੋ ਵੀ ਕੀਤੀ ਗਈ ਅਤੇ ਬੱਚਿਆਂ ਦਾ ਹੌਸਲਾ ਵਧਾਇਆ ਗਿਆ ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸਰਦਾਰ ਕੰਧਾਲ ਸਿੰਘ ਜੀ ਬਾਠ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ ਉਹਨਾਂ ਨੇ ਸਾਰੇ ਹੀ ਵਿਦਿਆਰਥੀਆਂ ਨੂੰ ਬੁਰੀਆਂ ਆਦਤਾਂ ਛੱਡ ਕੇ ਆਪਣੀ ਸਿਹਤ ਵੱਲ ਧਿਆਨ ਦੇਣ ਲਈ ਪ੍ਰੇਰਿਆ ਅਤੇ ਨਾਲ ਹੀ ਦੱਸਿਆ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਸਾਡੇ ਲਈ ਕਿੰਨੀਆਂ ਮਹੱਤਵਪੂਰਨ ਹਨ ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸਰਦਾਰ ਕੰਧਾਲ ਸਿੰਘ ਜੀ ਬਾਠ ਚੇਅਰਮੈਨ ਮੈਡਮ ਲਖਬੀਰ ਕੌਰ ਜੀ ਬਾਠ ਜ਼ਿਲਾ ਕਨਵੀਨੀਅਨ ਅਮਰਬੀਰ ਸਿੰਘ ,ਸਿਮਰਨ ਕੌਰ ,ਡੀ.ਪੀ ਸੁਖਦੀਪ ਕੌਰ ,ਡੀ ਪੀ ਬਲਜੀਤ ਸਿੰਘ ਖਾਲੜਾਂ ,ਡੀਪੀ ਜਸਵੰਤ ਸਿੰਘ ,ਡੀਪੀ ਸੁਖਰਾਜ ਕੌਰ ਸਕੂਲ ਦੇ ਸਮੂਹ ਵਿਦਿਆਰਥੀ ਅਤੇ ਸਮੂਹ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਰਿਹਾ

12 hrs ago
user_Jagjit singh
Jagjit singh
ਭਿੱਖੀਵਿੰਡ, ਤਰਨ ਤਾਰਨ ਸਾਹਿਬ, ਪੰਜਾਬ•
12 hrs ago
031b9aae-0d95-4dbe-a371-2b639ce96ba7

ਸੈਕਰਡ ਸੋਲਜ ਕੌਨਵੈਂਟ ਸਕੂਲ ਕਾਲੇ ਦੀ ਵਾਲੀਬਾਲ ਦੀ ਅੰਡਰ 19 ਦੀ ਟੀਮ ਅਤੇ ਲੜਕੀਆਂ ਦੀਆ ਫੁੱਟਬਾਲ ਦੀਆਂ ਅੰਡਰ 17 ਅਤੇ 19 ਦੀਆਂ ਟੀਮਾਂ ਨੇ ਜ਼ੋਨ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ ਸੈਕਰਡ ਸੋਲਜ ਕੌਨਵੈਂਟ ਸਕੂਲ ਕਾਲੇ ਦੀ ਵਾਲੀਬਾਲ ਦੀ ਅੰਡਰ 19 ਦੀ ਟੀਮ ਅਤੇ ਲੜਕੀਆਂ ਦੀਆ ਫੁੱਟਬਾਲ ਦੀਆਂ ਅੰਡਰ 17 ਅਤੇ 19 ਦੀਆਂ ਟੀਮਾਂ ਨੇ ਜ਼ੋਨ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ ਸੈਕਰਡ ਸੋਲਜ ਕੌਨਵੈਂਟ ਸਕੂਲ ਕਾਲੇ ਦੀ ਵਾਲੀਬਾਲ ਦੀ ਅੰਡਰ 19 ਦੀ ਟੀਮ ਅਤੇ ਲੜਕੀਆਂ ਦੀਆ ਫੁੱਟਬਾਲ ਦੀਆਂ ਅੰਡਰ 17 ਅਤੇ 19 ਦੀਆਂ ਟੀਮਾਂ ਨੇ ਜ਼ੋਨ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ ਜੋਨ ਪੱਧਰ ਤੇ ਹੋ ਰਹੇ ਮੁਕਾਬਲਿਆਂ ਵਿੱਚ ਜਿੱਥੇ ਕਿ ਪਹਿਲਾਂ ਅੰਡਰ 17 ਅਤੇ ਅੰਡਰ 14 ਵਰਗ ਦੇ ਵਿਦਿਆਰਥੀਆਂ ਦੇ ਮੁਕਾਬਲੇ ਹੋਏ ਸਨ ਉੱਥੇ

6847bb65-baf2-4b48-9253-9e9d44c124e0

ਹੀ ਅੱਜ ਗੁਰੂ ਨਾਨਕ ਦੇਵ ਡੀ ਏ ਵੀ ਪਬਲਿਕ ਸਕੂਲ ਭਿਖੀਵਿੰਡ ਵਿਖੇ ਅੰਡਰ 19 ਦੀ ਵਾਲੀਬਾਲ ਦੀਆਂ ਟੀਮਾਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਕਿ ਸਾਰੇ ਹੀ ਸਕੂਲਾਂ ਨੇ ਭਾਗ ਲਿਆ ਇੱਥੇ ਦੱਸਣ ਯੋਗ ਹੈ ਕਿ ਸੈਕਰਡ ਸੋਲਜ ਕੌਨਵੈਂਟ ਸਕੂਲ ਕਾਲੇ ਦੇ ਵਿਦਿਆਰਥੀਆਂ ਦੀ ਵਾਲੀਬਾਲ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕਰਕੇ ਜਿੱਤ ਪ੍ਰਾਪਤ ਕੀਤੀ ਸਭ ਤੋਂ ਪਹਿਲਾਂ ਮੈਚ ਹਾਵਰ ਲੇਨ ਸਕੂਲ ਝਬਾਲ ਅਤੇ ਸੈਕਰਟ ਹਾਰਟ ਸਕੂਲ ਭਿੱਖੀਵਿੰਡ ਦੇ ਦਰਮਿਆਨ ਹੋਇਆ ਜਿਸ ਵਿੱਚ ਕਿ ਹਾਵਰਲੇਨ ਸਕੂਲ ਦੀ ਟੀਮ ਜੇਤੂ ਰਹੀ ਇਸ ਤੋਂ ਬਾਅਦ ਸਰਕਾਰੀ ਸੀਨੀਅਰ ਸਕੂਲ ਖਾਲੜਾ ਦੀ ਟੀਮ ਅਤੇ ਸੈਕਰਡ ਸੋਲਜ ਕਾਨਵੈਂਟ ਸਕੂਲ ਕਾਲੇ ਦੀ ਟੀਮ ਦਾ ਮੈਚ ਹੋਇਆ ਜਿਸ ਵਿੱਚ ਕਿ ਸੈਕਰਡ ਸੋਲਜ ਕਾਨਵੈਂਟ ਸਕੂਲ ਦੀ ਟੀਮ ਜੇਤੂ ਰਹੀ ਅਤੇ ਨਾਲ ਹੀ ਫਾਈਨਲ ਮੈਚ

c5bcd1f8-05b0-4a63-a199-976245eef55a

ਦੇ ਦੌਰਾਨ ਸੈਕਰਡ ਸੋਲਜ ਕੌਨਵੈਟ ਸਕੂਲ ਕਾਲੇ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਿਲ ਕਰਕੇ ਜਿੱਤ ਪ੍ਰਾਪਤ ਕੀਤੀ ਸਕੂਲ ਪਹੁੰਚਣ ਤੇ ਇਨਾ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਨਾਲ ਹੀ ਸੈਕਰਡ ਸੋਲਜ ਕਾਨਵੈਂਟ ਸਕੂਲ ਕਾਲੇ ਵਿੱਚ ਅੰਡਰ 17 ਅਤੇ ਅੰਡਰ 19 ਦੇ ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ,ਹਾਵਰਲੇਨ ਸਕੂਲ ਝਬਾਲ ,ਸੈਕਰਡ ਸੋਲਜ ਕੌਨਵੈਂਟ ਸਕੂਲ ਕਾਲੇ ,ਸ਼ਹੀਦ ਭਗਤ ਸਿੰਘ ਸਕੂਲ ਅਤੇ ਮਹਾਰਾਜਾ ਰਣਜੀਤ ਸਿੰਘ ਸਕੂਲ ਦਿਆਲਪੁਰਾ ਨੇ ਭਾਗ ਲਿਆ ਇਹਨਾਂ ਵਿੱਚ ਵੀ ਮੈਚ ਕਾਫੀ ਦਿਲਚਸਪ ਰਿਹਾ ਨਾਲ ਹੀ ਇਸ ਮੌਕੇ ਤੇ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕਰਨ ਵਾਲੀਆਂ ਟੀਮਾਂ ਨੂੰ ਪ੍ਰਿੰਸੀਪਲ ਸਰਦਾਰ ਕੰਧਾਲ ਸਿੰਘ ਜੀ ਬਾਠ ਹੋਣਾਂ ਵੱਲੋਂ ਅਤੇ ਅਮਰਦੀਪ ਸਿੰਘ ਜਿਲਾ ਸਪੋਰਟਸ ਕਨਵੀਨਰ ਵੱਲੋਂ ਸਟੇਜ ਉੱਪਰ

5fe758df-6d60-4dfc-970c-f40fe181633d

ਸਨਮਾਨਿਤ ਕਰਕੇ ਯਾਦਗਾਰ ਫੋਟੋ ਵੀ ਕੀਤੀ ਗਈ ਅਤੇ ਬੱਚਿਆਂ ਦਾ ਹੌਸਲਾ ਵਧਾਇਆ ਗਿਆ ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸਰਦਾਰ ਕੰਧਾਲ ਸਿੰਘ ਜੀ ਬਾਠ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ ਉਹਨਾਂ ਨੇ ਸਾਰੇ ਹੀ ਵਿਦਿਆਰਥੀਆਂ ਨੂੰ ਬੁਰੀਆਂ ਆਦਤਾਂ ਛੱਡ ਕੇ ਆਪਣੀ ਸਿਹਤ ਵੱਲ ਧਿਆਨ ਦੇਣ ਲਈ ਪ੍ਰੇਰਿਆ ਅਤੇ ਨਾਲ ਹੀ ਦੱਸਿਆ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਸਾਡੇ ਲਈ ਕਿੰਨੀਆਂ ਮਹੱਤਵਪੂਰਨ ਹਨ ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸਰਦਾਰ ਕੰਧਾਲ ਸਿੰਘ ਜੀ ਬਾਠ ਚੇਅਰਮੈਨ ਮੈਡਮ ਲਖਬੀਰ ਕੌਰ ਜੀ ਬਾਠ ਜ਼ਿਲਾ ਕਨਵੀਨੀਅਨ ਅਮਰਬੀਰ ਸਿੰਘ ,ਸਿਮਰਨ ਕੌਰ ,ਡੀ.ਪੀ ਸੁਖਦੀਪ ਕੌਰ ,ਡੀ ਪੀ ਬਲਜੀਤ ਸਿੰਘ ਖਾਲੜਾਂ ,ਡੀਪੀ ਜਸਵੰਤ ਸਿੰਘ ,ਡੀਪੀ ਸੁਖਰਾਜ ਕੌਰ ਸਕੂਲ ਦੇ ਸਮੂਹ ਵਿਦਿਆਰਥੀ ਅਤੇ ਸਮੂਹ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਰਿਹਾ

More news from ਪੰਜਾਬ and nearby areas
  • ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    1
    ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    9 hrs ago
  • 7 ਦਿਨਾਂ ਬਾਅਦ ਭੁੱਖ ਹੜਤਾਲ 'ਤੇ ਪਹੁੰਚੇ ਆਪ MLA! ਵਾਲਮੀਕ ਸਮਾਜ ਦੇ ਹੱਕ 'ਚ ਚੁੱਕੀ ਆਵਾਜ਼, ਧਰਨੇ ਨੂੰ ਦਿੱਤਾ ਸਮਰਥਨ #Amritsar #ValmikiSamaj #AAP #PunjabNews #Punjab24News
    1
    7 ਦਿਨਾਂ ਬਾਅਦ ਭੁੱਖ ਹੜਤਾਲ 'ਤੇ ਪਹੁੰਚੇ ਆਪ MLA! ਵਾਲਮੀਕ ਸਮਾਜ ਦੇ ਹੱਕ 'ਚ ਚੁੱਕੀ ਆਵਾਜ਼, ਧਰਨੇ ਨੂੰ ਦਿੱਤਾ ਸਮਰਥਨ 
#Amritsar #ValmikiSamaj #AAP #PunjabNews #Punjab24News
    user_Punjab 24 News
    Punjab 24 News
    Amritsar -I, Punjab•
    1 hr ago
  • ਤੇਜ਼ ਰਫਤਾਰ ਕਾਰ ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਸਦਰ ਅੰਮ੍ਰਿਤਸਰ ਇੰਸਪੈਕਟਰ ਗੁਰਪ੍ਰੀਤ ਸਿੰਘ,
    1
    ਤੇਜ਼ ਰਫਤਾਰ ਕਾਰ ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਸਦਰ ਅੰਮ੍ਰਿਤਸਰ ਇੰਸਪੈਕਟਰ ਗੁਰਪ੍ਰੀਤ ਸਿੰਘ,
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਭੁੱ:ਖ ਹੜ'ਤਾਲ ਦੇ 7ਵੇਂ ਦਿਨ MLA ਅਜੇ ਗੁਪਤਾ ਪਹੁੰਚੇ ਭੰਡਾਰੀ ਪੁੱਲ ਤੇ ਮੰ'ਗਾਂ ਪੂਰੀਆਂ ਕਰਨ ਦਾ ਮੰਗਿਆ ਮੰਗਲਵਾਰ ਤੱਕ ਦਾ ਸਮਾਂ
    1
    ਭੁੱ:ਖ ਹੜ'ਤਾਲ ਦੇ 7ਵੇਂ ਦਿਨ MLA ਅਜੇ ਗੁਪਤਾ ਪਹੁੰਚੇ ਭੰਡਾਰੀ ਪੁੱਲ ਤੇ
ਮੰ'ਗਾਂ ਪੂਰੀਆਂ ਕਰਨ ਦਾ ਮੰਗਿਆ ਮੰਗਲਵਾਰ ਤੱਕ ਦਾ ਸਮਾਂ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਹੜਤਾਲ ਖ਼ਤਮ ਹੋਣ ਦੇ ਸੰਕੇਤ! ਨਿੱਜਰ ਬੋਲੇ—ਜ਼ਿਆਦਾਤਰ ਮੰਗਾਂ ਮੰਨੀਆਂ, ਟ੍ਰੇਨ ਰੋਕੋ ਅੰਦੋਲਨ ਵੀ ਟਲ ਸਕਦਾ ਹੈ
    1
    ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ
ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ
ਹੜਤਾਲ ਖ਼ਤਮ ਹੋਣ ਦੇ ਸੰਕੇਤ! ਨਿੱਜਰ ਬੋਲੇ—ਜ਼ਿਆਦਾਤਰ ਮੰਗਾਂ ਮੰਨੀਆਂ, ਟ੍ਰੇਨ ਰੋਕੋ ਅੰਦੋਲਨ ਵੀ ਟਲ ਸਕਦਾ ਹੈ
    user_Rudra
    Rudra
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News . #SherryKalsi #PunjabNews #1000To1500Scheme #AAPPunjab #Punjab24News
    1
    MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News
MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News
.
#SherryKalsi #PunjabNews #1000To1500Scheme #AAPPunjab #Punjab24News
    user_Punjab 24 News
    Punjab 24 News
    Amritsar -I, Punjab•
    3 hrs ago
  • ਜੰਡਿਆਲਾ ਗੁਰੂ ਪੁਲਿਸ ਨੇ ਕਾਬੂ ਕੀਤੇ ਮੋਬਾਈਲ ਸਨੈਚਰ ਗੈਂਗ ਦੇ ਚਾਰ ਦੋਸ਼ੀ, 57 ਮੋਬਾਈਲ ਬਰਾਮਦ ਜੰਡਿਆਲਾ ਗੁਰੂ 1 ਅਗਸਤ ਵਰਿੰਦਰ ਸਿੰਘ ਮਲਹੋਤਰਾ :- ਜੰਡਿਆਲਾ ਪੁਲਿਸ ਨੇ ਚੋਰੀ ਦੇ ਮੋਬਾਇਲ ਖਰੀਦਣ ਅਤੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹਨਾਂ ਦੋਸ਼ੀਆਂ ਦਾ ਇੱਕ ਗੈਂਗ ਹੈ ਜੋ ਕਿ ਮੇਲਿਆਂ ਅਤੇ ਭੀੜ ਭਾੜ ਵਾਲੇ ਇਲਾਕਿਆਂ ਵਿੱਚ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ ਅਤੇ ਇਹ ਦੋਸ਼ੀ ਬਾਜ਼ਾਰ ਵਿੱਚ ਚੋਰੀ ਕੀਤੇ ਮੋਬਾਈਲ ਸਸਤੇ ਰੇਟ ਤੇ ਵੇਚਦੇ ਸਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਐਸਪੀ ਬਲਜੀਤ ਸਿੰਘ ਜੰਡਿਆਲਾ ਗੁਰੂ ਨੇ ਦੱਸਿਆ ਕਿ ਥਾਣਾ ਜੰਡਿਆਲਾ ਗੁਰੂ ਦੇ ਮੁਖੀ ਹਰਪਾਲ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ.ਬਲਕਾਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ਤੇ ਚੈਕਿੰਗ ਲਈ ਪਿੰਡ ਅਮਰਕੋਟ ਨਾਕਾਬੰਦੀ ਕੀਤੀ ਹੋਈ ਸੀ ਜਿਸ ਮੌਕੇ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਨਾਕਾਬੰਦੀ ਦੌਰਾਨ ਕਾਲੇ ਰੰਗ ਦੀ ਵਰਨਾ ਕਾਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਜਿਸ ਵਿੱਚ ਵੱਖ ਵੱਖ ਬੈਗਾਂ ਵਿਚੋਂ 57 ਵੱਖ ਵੱਖ ਕੰਪਨੀ ਦੇ ਮੋਬਾਈਲ ਬਰਾਮਦ ਕੀਤੇ ਗਏ। ਦੋਸ਼ੀਆਂ ਦੀ ਪਛਾਣ ਹਰਭੇਜ ਸਿੰਘ ਭੇਜਾ ਵਾਸੀ ਚੱਕਪੱਤੀ ਥਾਣਾ ਕਬੀਰਪੁਰ ਜਿਲਾ ਕਪੂਰਥਲਾ, ਅੰਮ੍ਰਿਤਪਾਲ ਸਿੰਘ ਵਾਸੀ ਰਾਜੇਸ਼ ਨਗਰ ਬਟਾਲਾ ਰੋਡ ਅੰਮ੍ਰਿਤਸਰ, ਸਾਹਿਲ ਵਾਸੀ ਨਿਊ ਕਪੂਰ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਅਤੇ ਰਜੇਸ਼ ਬਾਂਸਲ ਵਾਸੀ ਮੋਹਨ ਸਿੰਘ ਨਗਰ ਲੁਧਿਆਣਾ ਵਜੋਂ ਹੋਈ ਹੈ। ਇਹਨਾਂ ਦੋਸ਼ੀਆਂ ਨੇ ਇੱਕ ਗੈਂਗ ਬਣਾਇਆ ਹੋਇਆ ਹੈ ਜੋ ਕਿ ਮੋਬਾਈਲ ਸਨੇਚਿੰਗ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਦਿੰਦੇ ਸਨ ਅੰਜਾਮ ਅਤੇ ਇਹਨਾਂ ਦੋਸ਼ੀਆਂ ਵੱਲੋਂ ਦਿੱਲੀ ਅਤੇ ਹੋਰ ਦੂਰ ਦੀਆਂ ਮਾਰਕੀਟਾਂ ਵਿੱਚ ਮੋਬਾਈਲ ਸਸਤੇ ਰੇਟਾਂ ਵਿਚ ਵੇਚ ਦਿੱਤੇ ਜਾਂਦੇ ਸਨ। ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਣਯੋਗ ਅਦਾਲਤ ਵਿੱਚ ਦੋਸ਼ੀਆਂ ਨੂੰ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਕਿ ਦੋਸ਼ੀਆਂ ਨੇ ਕਿੱਥੋਂ ਕਿੱਥੋਂ ਮੋਬਾਇਲ ਚੋਰੀ ਕੀਤੇ ਹਨ ਤੇ ਕਿੱਥੇ ਜਾ ਕੇ ਸਸਤੇ ਮੁੱਲ ਤੇ ਵੇਚਦੇ ਸਨ । ਤਫਤੀਸ਼ ਤੋਂ ਬਾਅਦ ਬਰਾਮਦ ਹੋਏ ਮੋਬਾਈਲ ਫੋਨ ਉਹਨਾਂ ਦੇ ਅਸਲ ਮਾਲਿਕਾਂ ਨੂੰ ਦੇ ਦਿੱਤੇ ਜਾਣਗੇ।
    4
    ਜੰਡਿਆਲਾ ਗੁਰੂ ਪੁਲਿਸ ਨੇ ਕਾਬੂ ਕੀਤੇ ਮੋਬਾਈਲ ਸਨੈਚਰ ਗੈਂਗ ਦੇ ਚਾਰ ਦੋਸ਼ੀ, 57 ਮੋਬਾਈਲ ਬਰਾਮਦ
  

ਜੰਡਿਆਲਾ ਗੁਰੂ 1 ਅਗਸਤ ਵਰਿੰਦਰ ਸਿੰਘ ਮਲਹੋਤਰਾ :- ਜੰਡਿਆਲਾ ਪੁਲਿਸ ਨੇ ਚੋਰੀ ਦੇ ਮੋਬਾਇਲ ਖਰੀਦਣ ਅਤੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ।
ਇਹਨਾਂ ਦੋਸ਼ੀਆਂ ਦਾ ਇੱਕ ਗੈਂਗ ਹੈ ਜੋ ਕਿ ਮੇਲਿਆਂ ਅਤੇ  ਭੀੜ ਭਾੜ ਵਾਲੇ ਇਲਾਕਿਆਂ ਵਿੱਚ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ ਅਤੇ ਇਹ ਦੋਸ਼ੀ ਬਾਜ਼ਾਰ ਵਿੱਚ ਚੋਰੀ ਕੀਤੇ ਮੋਬਾਈਲ ਸਸਤੇ ਰੇਟ ਤੇ ਵੇਚਦੇ ਸਨ  
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਐਸਪੀ ਬਲਜੀਤ ਸਿੰਘ ਜੰਡਿਆਲਾ ਗੁਰੂ ਨੇ ਦੱਸਿਆ ਕਿ ਥਾਣਾ ਜੰਡਿਆਲਾ ਗੁਰੂ ਦੇ ਮੁਖੀ ਹਰਪਾਲ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ.ਬਲਕਾਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ਤੇ ਚੈਕਿੰਗ ਲਈ ਪਿੰਡ ਅਮਰਕੋਟ ਨਾਕਾਬੰਦੀ ਕੀਤੀ ਹੋਈ ਸੀ ਜਿਸ ਮੌਕੇ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਨਾਕਾਬੰਦੀ ਦੌਰਾਨ ਕਾਲੇ ਰੰਗ ਦੀ ਵਰਨਾ ਕਾਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਜਿਸ ਵਿੱਚ ਵੱਖ ਵੱਖ ਬੈਗਾਂ ਵਿਚੋਂ 57 ਵੱਖ ਵੱਖ ਕੰਪਨੀ ਦੇ ਮੋਬਾਈਲ ਬਰਾਮਦ ਕੀਤੇ ਗਏ। ਦੋਸ਼ੀਆਂ ਦੀ ਪਛਾਣ ਹਰਭੇਜ ਸਿੰਘ ਭੇਜਾ ਵਾਸੀ ਚੱਕਪੱਤੀ ਥਾਣਾ ਕਬੀਰਪੁਰ ਜਿਲਾ ਕਪੂਰਥਲਾ, ਅੰਮ੍ਰਿਤਪਾਲ ਸਿੰਘ ਵਾਸੀ ਰਾਜੇਸ਼ ਨਗਰ ਬਟਾਲਾ ਰੋਡ ਅੰਮ੍ਰਿਤਸਰ, ਸਾਹਿਲ ਵਾਸੀ ਨਿਊ ਕਪੂਰ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਅਤੇ ਰਜੇਸ਼ ਬਾਂਸਲ ਵਾਸੀ ਮੋਹਨ ਸਿੰਘ ਨਗਰ ਲੁਧਿਆਣਾ ਵਜੋਂ ਹੋਈ ਹੈ। ਇਹਨਾਂ ਦੋਸ਼ੀਆਂ ਨੇ ਇੱਕ ਗੈਂਗ ਬਣਾਇਆ ਹੋਇਆ ਹੈ ਜੋ ਕਿ ਮੋਬਾਈਲ ਸਨੇਚਿੰਗ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਦਿੰਦੇ ਸਨ ਅੰਜਾਮ ਅਤੇ ਇਹਨਾਂ ਦੋਸ਼ੀਆਂ ਵੱਲੋਂ ਦਿੱਲੀ ਅਤੇ ਹੋਰ ਦੂਰ ਦੀਆਂ ਮਾਰਕੀਟਾਂ ਵਿੱਚ ਮੋਬਾਈਲ ਸਸਤੇ ਰੇਟਾਂ ਵਿਚ ਵੇਚ ਦਿੱਤੇ ਜਾਂਦੇ ਸਨ।
ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਣਯੋਗ ਅਦਾਲਤ ਵਿੱਚ ਦੋਸ਼ੀਆਂ ਨੂੰ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਕਿ ਦੋਸ਼ੀਆਂ ਨੇ ਕਿੱਥੋਂ ਕਿੱਥੋਂ ਮੋਬਾਇਲ ਚੋਰੀ ਕੀਤੇ ਹਨ ਤੇ ਕਿੱਥੇ ਜਾ ਕੇ ਸਸਤੇ ਮੁੱਲ ਤੇ ਵੇਚਦੇ ਸਨ । ਤਫਤੀਸ਼ ਤੋਂ ਬਾਅਦ ਬਰਾਮਦ ਹੋਏ ਮੋਬਾਈਲ ਫੋਨ ਉਹਨਾਂ ਦੇ ਅਸਲ ਮਾਲਿਕਾਂ ਨੂੰ ਦੇ ਦਿੱਤੇ ਜਾਣਗੇ।
    user_ਵਰਿੰਦਰ ਸਿੰਘ ਮਲਹੋਤਰਾ
    ਵਰਿੰਦਰ ਸਿੰਘ ਮਲਹੋਤਰਾ
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    17 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.