logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਦਾਣਾ ਮੰਡੀ ਵਿੱਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਸਭ ਤੋਂ ਵੱਡੀ ਸਮੱਸਿਆ ਬਣਦੀਆਂ ਜਾ ਰਹੀਆਂ ਹਨ-ਸੁਰਿੰਦਰ ਸ਼ਰਮਾ ਵਿਰਾਸਤੀ ਸ਼ਹਿਰ ਵਿੱਚ ਆੜ੍ਹਤੀਆ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਬੁੱਧਵਾਰ ਨੂੰ ਦਾਣਾ ਮੰਡੀ ਵਿਖੇ ਆੜ੍ਹਤੀਆ ਐਸੋਸੀਏਸ਼ਨ, ਕਪੂਰਥਲਾ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਹੋਈ।ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰੈਸ ਸਕੱਤਰ ਓਮਕਾਰ ਕਾਲੀਆ ਨੇ ਦੱਸਿਆ ਕਿ ਮੀਟਿੰਗ ਵਿੱਚ ਕਣਕ ਦੇ ਸੀਜ਼ਨ ਦੌਰਾਨ ਮੰਡੀ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਆੜ੍ਹਤੀਆ,ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਉਜਾਗਰ ਕੀਤਾ ਗਿਆ।ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਨੇ ਆੜ੍ਹਤੀਆ ਦੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਦੱਸਿਆ।ਆਪਣੇ ਵਿਚਾਰ ਪੇਸ਼ ਕਰਦੇ ਹੋਏ ਸੁਰਿੰਦਰ ਸ਼ਰਮਾ ਨੇ ਕਿਹਾ ਕਿ ਦਾਣਾ ਮੰਡੀ ਵਿੱਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਇੱਕ ਵੱਡੀ ਸਮੱਸਿਆ ਬਣਦੀਆਂ ਜਾ ਰਹੀਆਂ ਹਨ, ਜਿਸ ਵੱਲ ਪ੍ਰਸ਼ਾਸਨ ਨੂੰ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਮੰਡੀ ਵਿੱਚ ਮਜ਼ਦੂਰਾਂ ਦੀ ਘਾਟ ਵੀ ਕਾਫ਼ੀ ਸਮੱਸਿਆਵਾਂ ਪੈਦਾ ਕਰ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਭਰੋਸਾ ਦਿੱਤਾ ਹੈ ਕਿ ਫਸਲਾਂ ਦੀ ਖਰੀਦ-ਵੇਚ ਦਾ ਸਾਰਾ ਕੰਮ ਆੜ੍ਹਤੀਆ ਵੱਲੋਂ ਕੀਤਾ ਜਾਵੇਗਾ ਅਤੇ ਆੜ੍ਹਤੀਆ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆੜ੍ਹਤੀਆ ਦੇ ਹਿੱਤ ਵਿੱਚ ਫੈਸਲੇ ਲਏ ਜਾ ਰਹੇ ਹਨ।ਇਸ ਮੀਟਿੰਗ ਵਿੱਚ ਰਣਜੀਤ ਸਿੰਘ,ਪਵਨ ਕੌੜਾ,ਤਿਲਕ ਰਾਜ ਅਗਰਵਾਲ,ਵਿੱਕੀ ਬਹਿਲ, ਬਲਰਾਮ ਕਾਲੀਆ,ਪ੍ਰੇਮ ਕਾਲੀਆ,ਸੰਜੂ ਗੁਪਤਾ, ਸੁਰਿੰਦਰ ਸਿੰਘ,ਰਮੇਸ਼ ਕੁਮਾਰ,ਰਾਮੇਸ਼ਵਰ ਸੂਦ, ਸੁਰਿੰਦਰ ਖੁਰਾਨਾ,ਅਜੈ ਗੁਪਤਾ,ਲੇਬਰ ਯੂਨੀਅਨ ਦੇ ਪ੍ਰਧਾਨ ਸਤਪਾਲ ਆਨੰਦ,ਮੁਨੀਮ ਯੂਨੀਅਨ ਦੇ ਪ੍ਰਧਾਨ ਅਵਿਨਾਸ਼ ਸ਼ਰਮਾ,ਆਸ਼ੂ ਗੁਪਤਾ,ਨਰੇਸ਼ ਗੁਪਤਾ,ਸੁਦੇਸ਼ ਸ਼ਰਮਾ,ਗੁਰਮੀਤ ਸਿੰਘ,ਵਿਜੇ ਗੁਪਤਾ,ਵਿਜੇ ਸ਼ਰਮਾ,ਸ਼ਿਵ ਸ਼ਰਮਾ,ਮੋਹਿਤ ਸ਼ਰਮਾ, ਜਸਵਿੰਦਰ ਸਿੰਘ,ਹਰੀਸ਼ ਵਧਵਾ ਆਦਿ ਹਾਜ਼ਰ ਸਨ।

3 hrs ago
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•
3 hrs ago
65555a06-04f3-4048-bd58-6946c5cbd8c5

ਦਾਣਾ ਮੰਡੀ ਵਿੱਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਸਭ ਤੋਂ ਵੱਡੀ ਸਮੱਸਿਆ ਬਣਦੀਆਂ ਜਾ ਰਹੀਆਂ ਹਨ-ਸੁਰਿੰਦਰ ਸ਼ਰਮਾ ਵਿਰਾਸਤੀ ਸ਼ਹਿਰ ਵਿੱਚ ਆੜ੍ਹਤੀਆ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਬੁੱਧਵਾਰ ਨੂੰ ਦਾਣਾ ਮੰਡੀ ਵਿਖੇ ਆੜ੍ਹਤੀਆ ਐਸੋਸੀਏਸ਼ਨ, ਕਪੂਰਥਲਾ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਹੋਈ।ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰੈਸ ਸਕੱਤਰ ਓਮਕਾਰ ਕਾਲੀਆ ਨੇ ਦੱਸਿਆ ਕਿ ਮੀਟਿੰਗ ਵਿੱਚ ਕਣਕ ਦੇ ਸੀਜ਼ਨ ਦੌਰਾਨ ਮੰਡੀ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਆੜ੍ਹਤੀਆ,ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਉਜਾਗਰ ਕੀਤਾ ਗਿਆ।ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ

af4583f8-52c8-4684-a224-b679ce367a22

ਐਡਵੋਕੇਟ ਕਰਮਬੀਰ ਸਿੰਘ ਚੰਦੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਨੇ ਆੜ੍ਹਤੀਆ ਦੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਦੱਸਿਆ।ਆਪਣੇ ਵਿਚਾਰ ਪੇਸ਼ ਕਰਦੇ ਹੋਏ ਸੁਰਿੰਦਰ ਸ਼ਰਮਾ ਨੇ ਕਿਹਾ ਕਿ ਦਾਣਾ ਮੰਡੀ ਵਿੱਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਇੱਕ ਵੱਡੀ ਸਮੱਸਿਆ ਬਣਦੀਆਂ ਜਾ ਰਹੀਆਂ ਹਨ, ਜਿਸ ਵੱਲ ਪ੍ਰਸ਼ਾਸਨ ਨੂੰ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਮੰਡੀ ਵਿੱਚ ਮਜ਼ਦੂਰਾਂ ਦੀ ਘਾਟ ਵੀ ਕਾਫ਼ੀ ਸਮੱਸਿਆਵਾਂ ਪੈਦਾ ਕਰ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ

f6943c4b-635a-4ef3-a9e7-e0994445f0ed

ਸਿੰਘ ਚੰਦੀ ਨੇ ਭਰੋਸਾ ਦਿੱਤਾ ਹੈ ਕਿ ਫਸਲਾਂ ਦੀ ਖਰੀਦ-ਵੇਚ ਦਾ ਸਾਰਾ ਕੰਮ ਆੜ੍ਹਤੀਆ ਵੱਲੋਂ ਕੀਤਾ ਜਾਵੇਗਾ ਅਤੇ ਆੜ੍ਹਤੀਆ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆੜ੍ਹਤੀਆ ਦੇ ਹਿੱਤ ਵਿੱਚ ਫੈਸਲੇ ਲਏ ਜਾ ਰਹੇ ਹਨ।ਇਸ ਮੀਟਿੰਗ ਵਿੱਚ ਰਣਜੀਤ ਸਿੰਘ,ਪਵਨ ਕੌੜਾ,ਤਿਲਕ ਰਾਜ ਅਗਰਵਾਲ,ਵਿੱਕੀ ਬਹਿਲ, ਬਲਰਾਮ ਕਾਲੀਆ,ਪ੍ਰੇਮ ਕਾਲੀਆ,ਸੰਜੂ ਗੁਪਤਾ, ਸੁਰਿੰਦਰ ਸਿੰਘ,ਰਮੇਸ਼ ਕੁਮਾਰ,ਰਾਮੇਸ਼ਵਰ ਸੂਦ, ਸੁਰਿੰਦਰ ਖੁਰਾਨਾ,ਅਜੈ ਗੁਪਤਾ,ਲੇਬਰ ਯੂਨੀਅਨ ਦੇ ਪ੍ਰਧਾਨ ਸਤਪਾਲ ਆਨੰਦ,ਮੁਨੀਮ ਯੂਨੀਅਨ ਦੇ ਪ੍ਰਧਾਨ ਅਵਿਨਾਸ਼ ਸ਼ਰਮਾ,ਆਸ਼ੂ ਗੁਪਤਾ,ਨਰੇਸ਼ ਗੁਪਤਾ,ਸੁਦੇਸ਼ ਸ਼ਰਮਾ,ਗੁਰਮੀਤ ਸਿੰਘ,ਵਿਜੇ ਗੁਪਤਾ,ਵਿਜੇ ਸ਼ਰਮਾ,ਸ਼ਿਵ ਸ਼ਰਮਾ,ਮੋਹਿਤ ਸ਼ਰਮਾ, ਜਸਵਿੰਦਰ ਸਿੰਘ,ਹਰੀਸ਼ ਵਧਵਾ ਆਦਿ ਹਾਜ਼ਰ ਸਨ।

More news from ਪੰਜਾਬ and nearby areas
  • ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️ ​"ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸 ​ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇
    1
    ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️
​"ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸
​ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    4 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    4 hrs ago
  • ਜਲੰਧਰ ਕੈਂਟ ਵਿੱਚ ਸੰਤ ਬਾਬਾ ਮਾਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ #Punjab24News #BabaMaanSinghJi #JalandharCantt #GurdwaraSahib #GurbaniKirtan #SantMahapurakh #PunjabiSpirituality #SikhSangat #KirtanDarbar #WaheguruJi #BhaktiSamagam
    1
    ਜਲੰਧਰ ਕੈਂਟ ਵਿੱਚ ਸੰਤ ਬਾਬਾ ਮਾਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ   
#Punjab24News #BabaMaanSinghJi
#JalandharCantt
#GurdwaraSahib
#GurbaniKirtan
#SantMahapurakh
#PunjabiSpirituality
#SikhSangat
#KirtanDarbar
#WaheguruJi
#BhaktiSamagam
    user_Punjab 24 News
    Punjab 24 News
    Media Amritsar -I, Punjab•
    2 hrs ago
  • ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ
    1
    ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    2 hrs ago
  • ਵਿਸਾਖੀ ਮੌਕੇ ਪੰਡੋਰੀ ਮਹੰਤਾਂ ਦੇ ਜੋੜ ਮੇਲੇ ‘ਚ ਰੌਣਕਾਂ ਚਰਮ ‘ਤੇ, ਖੂਨਦਾਨ ਕੈਂਪ ਰਾਹੀਂ ਮਨੁੱਖਤਾ ਦੀ ਸੇਵਾ. #VaisakhiMela #PandoriMehantan #BloodDonation #aasrawelfare #YGTVPUNJAB
    1
    ਵਿਸਾਖੀ ਮੌਕੇ ਪੰਡੋਰੀ ਮਹੰਤਾਂ ਦੇ ਜੋੜ ਮੇਲੇ ‘ਚ ਰੌਣਕਾਂ ਚਰਮ ‘ਤੇ, ਖੂਨਦਾਨ ਕੈਂਪ ਰਾਹੀਂ ਮਨੁੱਖਤਾ ਦੀ ਸੇਵਾ.
#VaisakhiMela #PandoriMehantan #BloodDonation #aasrawelfare  #YGTVPUNJAB
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    5 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਇਸ ਸੁਨੇਹੇ ਨੂੰ ਵੱਧ ਤੋਂ ਵੱਧ Share ਕਰੋ ਤਾਂ ਜੋ ਲੋੜਵੰਦ ਪਰਿਵਾਰ ਇਸਦਾ ਫਾਇਦਾ ਉਠਾ ਸਕਣ। ​📋 ਕੈਂਪ ਦੀ ਪੂਰੀ ਜਾਣਕਾਰੀ: ​📅 ਤਾਰੀਕ: 17 ਅਪ੍ਰੈਲ (ਦਿਨ ਸ਼ੁਕਰਵਾਰ) ​📍 ਸਥਾਨ: ਦਸ਼ਮੇਸ਼ ਕਲੀਨਿਕ ਲੈਬੋਰਟੇਰੀ ​⏰ ਸਮਾਂ: ਸਵੇਰੇ 7:00 ਵਜੇ ਤੋਂ 11:00 ਵਜੇ ਤੱਕ ​🧪 ਸਹੂਲਤ: ਕਈ ਜ਼ਰੂਰੀ ਸਰੀਰਿਕ ਟੈਸਟ ਬਿਲਕੁਲ ਫਰੀ (Free) ਕੀਤੇ ਜਾਣਗੇ। ​🙏 ਬੇਨਤੀ: ਲੋੜਵੰਦ ਸੱਜਣ ਸਮੇਂ ਸਿਰ ਪਹੁੰਚ ਕੇ ਇਸ ਸੁਨੇਹੇ ਦਾ ਲਾਭ ਉਠਾਉਣ। ਤੁਹਾਡਾ ਇੱਕ 'ਸ਼ੇਅਰ' ਕਿਸੇ ਦੀ ਸਿਹਤ ਲਈ ਮਦਦਗਾਰ ਸਾਬਤ ਹੋ ਸਕਦਾ ਹੈ।
    1
    ਇਸ ਸੁਨੇਹੇ ਨੂੰ ਵੱਧ ਤੋਂ ਵੱਧ Share ਕਰੋ ਤਾਂ ਜੋ ਲੋੜਵੰਦ ਪਰਿਵਾਰ ਇਸਦਾ ਫਾਇਦਾ ਉਠਾ ਸਕਣ।
​📋 ਕੈਂਪ ਦੀ ਪੂਰੀ ਜਾਣਕਾਰੀ:
​📅 ਤਾਰੀਕ: 17 ਅਪ੍ਰੈਲ (ਦਿਨ ਸ਼ੁਕਰਵਾਰ)
​📍 ਸਥਾਨ: ਦਸ਼ਮੇਸ਼ ਕਲੀਨਿਕ ਲੈਬੋਰਟੇਰੀ
​⏰ ਸਮਾਂ: ਸਵੇਰੇ 7:00 ਵਜੇ ਤੋਂ 11:00 ਵਜੇ ਤੱਕ
​🧪 ਸਹੂਲਤ: ਕਈ ਜ਼ਰੂਰੀ ਸਰੀਰਿਕ ਟੈਸਟ ਬਿਲਕੁਲ ਫਰੀ (Free) ਕੀਤੇ ਜਾਣਗੇ।
​🙏 ਬੇਨਤੀ: ਲੋੜਵੰਦ ਸੱਜਣ ਸਮੇਂ ਸਿਰ ਪਹੁੰਚ ਕੇ ਇਸ ਸੁਨੇਹੇ ਦਾ ਲਾਭ ਉਠਾਉਣ। ਤੁਹਾਡਾ ਇੱਕ 'ਸ਼ੇਅਰ' ਕਿਸੇ ਦੀ ਸਿਹਤ ਲਈ ਮਦਦਗਾਰ ਸਾਬਤ ਹੋ ਸਕਦਾ ਹੈ।
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.