logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 25 ਅਪ੍ਰੈਲ ਨੂੰ ਵਣ ਮੰਤਰੀ ਦੇ ਹਲਕੇ ਚ ਸੰਘਰਸ਼ ਕਰਨ ਦਾ ਐਲਾਨ -ਸੂਬਾ ਪ੍ਰਧਾਨ ਤਨਖਾਹਾਂ ਨਾ ਮਿਲਣ ਜੰਗਲਾਤ ਕਾਮਿਆ ਦੇ ਪਰਿਵਾਰ ਪ੍ਰੇਸ਼ਾਨ-ਸੂਬਾ ਸਕੱਤਰ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ ਨਾਲ ਸੰਬਧਤ ਜੰਗਲਾਤ ਜੰਗਲੀ ਜੀਵ ਤੇ ਕਾਰਪੋਰੇਸ਼ਨ ਕਾਮਿਆ ਦੀ ਇਕੋ-ਇਕ ਸਿਰਮੌੌਰ ਸੰਘਰਸ਼ੀਲ ਜੱਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜਸੰਕਰ ਦੀ ਪ੍ਰਧਾਨਗੀ ਵਿਚ ਪਿਛਲੇ ਦਿਨੀ ਇਕ ਮੀਟਿੰਗ ਹੋਈ। ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਚਲਾਈ। ਮੀਟਿੰਗ ਵਿੱਚ ਹਾਜਰ ਹੋਏ ਸਾਥੀ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਵਿਤ ਸੱਕਤਰ ਅਮਨਦੀਪ ਸਿੰਘ ਛੱਤ, ਵਿਰਸਾ ਸਿੰਘ ਚਹਿਲ, ਰਣਜੀਤ ਗੁਰਦਾਸਪੁਰ ਅਤੇ ਸਤਨਾਮ ਸਿੰਘ ਸੰਗਤੀਵਾਲਾ ਨੇ ਕਿਹਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿੱਚ ਪਿਛਲੇ 25/25 ਸਾਲਾਂ ਤੋ ਕੰਮ ਕਰਦੇ ਡੇਲੀਵੇਜ ਸੀਨੀਅਰ ਅਨਪੜ੍ਹ *519* ਕਾਮਿਆਂ ਨੂੰ ਪੰਜਾਬ ਸਰਕਾਰ ਨੇ ਪੱਕਿਆ ਤਾ ਕੀ ਕਰਨਾ ਸੀ, ਸਰਕਾਰ ਨੇ ਇਨ੍ਹਾਂ ਕਾਮਿਆ ਨੂੰ ਪਿਛਲੇ ਕਈ ਮਹੀਨੀਆ ਤੋ ਤਨਖਾਹਾਂ ਨਹੀ ਦਿੱਤੀਆ ਗਈਆ ਅਤੇ ਜੰਗਲਾਤ ਵਿਭਾਗ ਦੇ ਫੀਲਡ ਕਾਮਿਆਂ ਦਾ ਮਾਨਯੋਗ ਹਾਈਕੋਰਟ ਦੇ *26.02.2024* ਦੇ ਫੈਸਲੇ ਵਿੱਚ ਜਿਨ੍ਹਾਂ ਸਾਥੀਆਂ ਦਾ ਏਰੀਅਲ ਬਕਾਇਆ ਬਣਾਇਆ ਗਿਆ ਹੈ, ਪਰ ਸਰਕਾਰ ਨੇ ਖਜ਼ਾਨੇ ਤੇ ਲਾਈ ਪਾਬੰਦੀ ਕਾਰਨ ਤਨਖਾਹਾਂ ਅਤੇ ਏਰੀਅਲ ਬਕਾਇਆ ਵੀ ਇਨ੍ਹਾਂ ਵਰਕਰਾਂ ਦੇ ਖਾਤਿਆਂ ਵਿੱਚ ਨਹੀ ਪਾਇਆ ਗਿਆ ਅਤੇ ਇਹ ਪਹਿਲੀ ਬਾਰ ਹੋਇਆ ਜਦੋਂ ਆਮ ਆਦਮੀ ਸਰਕਾਰ ਨੇ ਜੰਗਲਾਤ ਕਾਮਿਆਂ ਦੀਆਂ ਪਿਛਲੇ ਕਈ ਮਹੀਨੀਆ ਤਨਖ਼ਾਹਾਂ ਨਾ ਮਿਲਣ ਕਾਰਨ ਜੰਗਲਾਤ ਕਾਮਿਆਂ ਦੇ ਪਰਿਵਾਰ ਪ੍ਰੇਸ਼ਾਨ ਹਨ, ਕਿੳਕਿ ਮਾਰਚ ਮਹੀਨੇ ਵਿਚ ਆਪਣੇ ਬੱਚਿਆ ਨੂੰ ਸਕੂਲਾਂ ਵਿਚ ਦਾਖਲੇ ਨਾ ਕਰਵਾਉਣ ਕਾਰਨ ਅਪਣੇ ਬੱਚਿਆਂ ਨੂੰ ਪੜ੍ਹਾਉਣ ਤੋਂ ਅਸਮਰਥ ਹਨ, ਉੱਥੇ ਆਉਣ ਸਮੇਂ ਪਰਿਵਾਰ ਲਈ ਕਣਕ ਖਰੀਦਣ ਲਈ ਅਤੇ ਪਸ਼ੂਆਂ ਲਈ ਤੂੜੀ ਲੈਣ ਤੋ ਅਸਮਰਥ ਹਨ। ਮਾਨਯੋਗ ਅਦਾਲਤਾਂ ਦੇ ਫੈਸਲਿਆਂ ਦੀਆਂ ਸਰਕਾਰ ਵੱਲੋਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਬਲਵੀਰ ਤਰਨਤਾਰਨ, ਰਵੀ ਲੁਧਿਆਣਾ, ਬੱਬੂ ਮਾਨਸਾ, ਬਲਰਾਜ ਪਠਾਨਕੋਟ, ਰਵੀਕਾਂਤ ਰੋਪੜ ਅਤੇ ਸੁਖਦੇਵ ਜਲੰਧਰ ਦੱਸਿਆ ਕਿ ਅੰਤਾਂ ਦੀ ਮਹਿੰਗਾਈ ਵਿੱਚ ਅਪਣੇ ਪਰਿਵਾਰਾਂ ਦਾ ਗੁਜਾਰਾਂ ਕਰਨਾ ਮੁਸ਼ਕਿਲ ਹੋ ਗਿਆ ਹੈ। ਜਿਸ ਕਾਰਨ ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਕਿ ਫੈਡਰੇਸ਼ਨ ਦੇ ਸਹਿਯੋਗ ਨਾਲ ਮੰਗ ਪੱਤਰ ਵਿੱਚ ਦਰਜ ਇਹਨਾ ਮੰਗਾ ਜਿਵੇ ਕਿ ਸਾਲ 2006 ਤੱਕ 10 ਸਾਲ ਪੂਰੇ ਕਰਦੇ 14 ਵਰਕਰਾਂ ਨੂੰ ਵੀ ਸਰਕਾਰ ਨੇ ਹੁਣ ਤੱਕ ਪੱਕਾ ਨਹੀਂ ਕੀਤਾ ਅਤੇ 519 ਸੀਨੀਅਰ ਅਨਪੜ੍ਹ ਕਾਮੇ ਪੱਕੇ ਹੋਣ ਤੋਂ ਰਹਿ ਗਏ ਹਨ, ਉਹਨਾ ਸਾਰੇ ਕਾਮਿਆਂ ਨੂੰ ਬਿਨਾ ਸ਼ਰਤ ਪੱਕਿਆ ਕਰਵਾਉਣ ਲਈ, ਵਿਭਾਗ ਦੇ ਕਾਮਿਆਂ ਦੀ ਸੀਨੀਅਰਤਾ ਸੂਚੀ 31-03-2026 ਤੱਕ ਅਪਡੇਟ ਕਰਨ ਲਈ, ਵਿਭਾਗ ਵਿੱਚ ਨਵੇਂ ਕੰਮ ਚਲਾਉਣ ਲਈ, ਮਨਰੇਗਾ ਵਰਕਰਾਂ ਤੋਂ ਅਤੇ ਠੇਕੇਦਾਰਾਂ ਤੋਂ ਵਿਭਾਗ ਦੇ ਕੰਮ ਨਾ ਕਰਵਾਏ ਜਾਣ, ਵਿਭਾਗ ਵਿੱਚ ਨਵੇਂ ਕਾਮਿਆਂ ਨੂੰ ਕੰਮ ਤੇ ਰੱਖਿਆ ਜਾਵੇ,ਘੱਟੋ-ਘੱਟ ਉਜਰਤਾਂ ਵਿਚ ਵਾਧਾ ਕਰਵਾਉਣ ਲਈ ਅਤੇ ਹੋਰ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੀ 25 ਅਪ੍ਰੈਲ 2026 ਨੂੰ ਵਿਧਾਨ ਸਭਾ ਹਲਕਾ ਭੋਆ (ਪਠਾਨਕੋਟ)ਵਿੱਚ ਸੁਬਾਰਡੀਨੇਟ ਸਰਵਿਸ਼ਿਸ ਫੈਡਰੇਸਨ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਮੀਟਿੰਗ ਵਿੱਚ ਹੋਰਨਾ ਤੋ ਇਲਾਵਾ ਸੁਲੱਖਣ ਮੌਹਾਲੀ ਮਲਕੀਤ ਮੁਕਤਸਰ ਪਵਨ ਹੁਸ਼ਿਆਰਪੁਰ ਰਾਣਾ ਫਿਰੋਜ਼ਪੁਰ ਭੁਪਿੰਦਰ ਦਸੂਹਾ ਕਰਮ ਸਿੰਘ ਹਰੀਕੇ ਪੱਤਣ ਆਦਿ ਹਾਜ਼ਰ ਸਨ।

2 hrs ago
user_Satnam Siswan
Satnam Siswan
ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
2 hrs ago
b4c5df66-0190-4710-828a-16af6c070b61

More news from ਪੰਜਾਬ and nearby areas
  • ਮੋਰਿੰਡਾ ਰੋਡ ਤੇ ਸਥਿਤ ਕਲਸੀ ਫਾਰਮ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਨਾਲ ਕਲਸੀ ਫਾਰਮ ਦੇ ਅੱਗੇ ਲੱਗੀ ਸਜਾਵਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਮੌਕੇ ਤੇ ਸਹਿਰ ਕੁਰਾਲੀ ਵਿਚ ਕੋਈ ਫਾਇਰ ਬ੍ਰਿਗੇਡ ਉਪਲਬਧ ਨਾ ਹੋਣ ਕਾਰਨ ਅੱਗ ਤੇ ਕਾਬੂ ਪਾਉਣ ਲਈ ਫ਼ਾਰਮ ਮਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ਦੀਆਂ ਤਸਵੀਰਾਂ,,,,
    1
    ਮੋਰਿੰਡਾ ਰੋਡ ਤੇ ਸਥਿਤ ਕਲਸੀ ਫਾਰਮ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਨਾਲ ਕਲਸੀ ਫਾਰਮ ਦੇ ਅੱਗੇ ਲੱਗੀ ਸਜਾਵਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਮੌਕੇ ਤੇ ਸਹਿਰ ਕੁਰਾਲੀ ਵਿਚ ਕੋਈ ਫਾਇਰ ਬ੍ਰਿਗੇਡ ਉਪਲਬਧ ਨਾ ਹੋਣ ਕਾਰਨ ਅੱਗ ਤੇ ਕਾਬੂ ਪਾਉਣ ਲਈ ਫ਼ਾਰਮ ਮਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ਦੀਆਂ ਤਸਵੀਰਾਂ,,,,
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    2 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    12 hrs ago
  • Post by Raman Dhillon
    1
    Post by Raman Dhillon
    user_Raman Dhillon
    Raman Dhillon
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    2 hrs ago
  • ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
    1
    ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    5 hrs ago
  • ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) 18 ਅਪ੍ਰੈਲ ਨੂੰ ਗੜਸ਼ੰਕਰ ਪਹੁੰਚਣ ਦਾ ਸੱਦਾ ਡਾਕਟਰ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਵਿਸ਼ਾਲ ਰੋਸ ਧਰਨਾ ਪ੍ਰਦਰਸ਼ਨ-ਕਰੀਮਪੁਰੀ-ਵੱਡੀ ਗਿਣਤੀ ਵਿੱਚ ਧਰਨੇ ਪ੍ਰਦਰਸ਼ਨ ਚ ਪਹੁੰਚਣ ਦਾ ਸੱਦਾ, ਗੜਸ਼ੰਕਰ ਦੇ ਵਾਰਡ ਨੰਬਰ ਸੱਤ ਚ ਹੋਈ ਮੀਟਿੰਗ।
    1
    ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) 18 ਅਪ੍ਰੈਲ ਨੂੰ ਗੜਸ਼ੰਕਰ ਪਹੁੰਚਣ ਦਾ ਸੱਦਾ ਡਾਕਟਰ ਅੰਬੇਡਕਰ ਜੀ ਦੇ  ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਵਿਸ਼ਾਲ ਰੋਸ ਧਰਨਾ ਪ੍ਰਦਰਸ਼ਨ-ਕਰੀਮਪੁਰੀ-ਵੱਡੀ ਗਿਣਤੀ ਵਿੱਚ ਧਰਨੇ ਪ੍ਰਦਰਸ਼ਨ ਚ ਪਹੁੰਚਣ ਦਾ ਸੱਦਾ, ਗੜਸ਼ੰਕਰ ਦੇ ਵਾਰਡ ਨੰਬਰ ਸੱਤ ਚ ਹੋਈ ਮੀਟਿੰਗ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    2 hrs ago
  • Post by Masroor
    1
    Post by Masroor
    user_Masroor
    Masroor
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    2 hrs ago
  • ਕਾਂਗਰਸ ਪਾਰਟੀ ਗੁੰਡਿਆਂ ਦੀ ਪਾਰਟੀ ਹੈ ਜੋ ਵਰਕਰਾਂ ਨੂੰ ਗੁੰਡਿਆਂ ਦੇ ਰੂਪ ਵਿੱਚ ਪਾਰਟੀ ਚ ਸ਼ਾਮਿਲ ਕੀਤਾ ਜਾਂ ਰਿਹਾ ਹੈ ਜਿਹੜੇ ਕਾਂਗਰਸ ਪਾਰਟੀ ਦੀ ਆੜ ਦੇ ਵਿੱਚ ਜੁਲਮ ਕਰਦੇ ਨੇ ਕ੍ਰਾਈਮ ਕਰਦੇ ਨੇ ਕਿਸੇ ਧਰਮ ਦੀ ਕਿਸੇ ਤਰ੍ਹਾਂ ਦੀ ਕੋਈ ਇੱਜ਼ਤ ਨਹੀਂ ਕਰਦੇ ਨਾ ਇਹਨਾਂ ਨੂੰ ਕਿਸੀ ਧਰਮ ਦੀ ਇੱਜ਼ਤ ਹੈ ਲੋਕਾਂ ਦੇ ਜਾਇਜ਼ ਪ੍ਰੋਪਰਟੀਆਂ ਤੇ ਵੀ ਧਰਮ ਦੀ ਚਾਦਰ ਪਾ ਕੇ ਦੱਬਣ ਦੀ ਕੋਸ਼ਿਸ਼ ਕਰਦੇ ਨੇ; ਗੁੰਡੇ ਰਲੇ ਹੋਏ ਨੇ ਇਹ ਪਾਰਟੀ ਸਾਥ ਦਿੰਦੀ ਹੈ ਤੇ ਪੁਲਿਸ ਵਾਲਿਆਂ ਨੂੰ ਪੂਰੀ ਇਹਨਾਂ ਦੀ ਛੈਹ ਮਿਲੀ ਹੋਈ ਹੈ ਕਿਸੇ ਚੀਜ਼ ਦੀ ਇਹਨਾਂ ਨੂੰ ਨਾ ਲੇਡੀਜ ਨਾ ਬੱਚੇ ਨਾ ਬਜ਼ੁਰਗਾਂ ਦੀ ਕੋਈ ਸ਼ਰਮ ਨਾ ਦੀ ਚੀਜ਼ ਹੈ ਕਿਸੇ ਤਰ੍ਹਾਂ ਦੀ ਇਹਨਾਂ ਨੂੰ ਕੋਈ ਕੋਈ ਸ਼ਰਮ ਨਹੀਂ ਨਸ਼ੇ ਪਰਤੀ ਆਵਾਜ਼ ਉਠਾਈ ਲੇਡੀਜ਼ ਤੇ ਹੀ ਪਰਚਾ ਦਰਜ ਕਰਤਾ 295 ਦਾ ਡਿਵੀਜ਼ਨ no 7 ludhiana FIR NO44
    1
    ਕਾਂਗਰਸ ਪਾਰਟੀ  ਗੁੰਡਿਆਂ ਦੀ ਪਾਰਟੀ ਹੈ  ਜੋ  ਵਰਕਰਾਂ ਨੂੰ ਗੁੰਡਿਆਂ ਦੇ ਰੂਪ ਵਿੱਚ ਪਾਰਟੀ ਚ ਸ਼ਾਮਿਲ ਕੀਤਾ ਜਾਂ ਰਿਹਾ ਹੈ ਜਿਹੜੇ ਕਾਂਗਰਸ ਪਾਰਟੀ ਦੀ ਆੜ ਦੇ ਵਿੱਚ  ਜੁਲਮ ਕਰਦੇ ਨੇ ਕ੍ਰਾਈਮ ਕਰਦੇ ਨੇ ਕਿਸੇ  ਧਰਮ ਦੀ ਕਿਸੇ ਤਰ੍ਹਾਂ ਦੀ ਕੋਈ ਇੱਜ਼ਤ ਨਹੀਂ ਕਰਦੇ ਨਾ ਇਹਨਾਂ ਨੂੰ ਕਿਸੀ ਧਰਮ ਦੀ ਇੱਜ਼ਤ ਹੈ  ਲੋਕਾਂ ਦੇ ਜਾਇਜ਼ ਪ੍ਰੋਪਰਟੀਆਂ ਤੇ ਵੀ ਧਰਮ ਦੀ ਚਾਦਰ ਪਾ ਕੇ ਦੱਬਣ ਦੀ ਕੋਸ਼ਿਸ਼ ਕਰਦੇ ਨੇ; ਗੁੰਡੇ ਰਲੇ ਹੋਏ ਨੇ ਇਹ ਪਾਰਟੀ ਸਾਥ ਦਿੰਦੀ ਹੈ ਤੇ ਪੁਲਿਸ ਵਾਲਿਆਂ ਨੂੰ ਪੂਰੀ ਇਹਨਾਂ ਦੀ ਛੈਹ ਮਿਲੀ ਹੋਈ ਹੈ  ਕਿਸੇ ਚੀਜ਼ ਦੀ ਇਹਨਾਂ ਨੂੰ ਨਾ ਲੇਡੀਜ ਨਾ ਬੱਚੇ ਨਾ ਬਜ਼ੁਰਗਾਂ ਦੀ ਕੋਈ ਸ਼ਰਮ ਨਾ ਦੀ ਚੀਜ਼ ਹੈ  ਕਿਸੇ ਤਰ੍ਹਾਂ ਦੀ ਇਹਨਾਂ ਨੂੰ ਕੋਈ  ਕੋਈ ਸ਼ਰਮ ਨਹੀਂ 
ਨਸ਼ੇ ਪਰਤੀ ਆਵਾਜ਼ ਉਠਾਈ  ਲੇਡੀਜ਼ ਤੇ ਹੀ ਪਰਚਾ ਦਰਜ ਕਰਤਾ 295 ਦਾ ਡਿਵੀਜ਼ਨ no 7 ludhiana FIR NO44
    user_SANDEEP SINGLA m no 9888979288
    SANDEEP SINGLA m no 9888979288
    Doctor ਸੰਗਰੂਰ, ਸੰਗਰੂਰ, ਪੰਜਾਬ•
    18 hrs ago
  • ਸ਼ਹਿਰ ਕੁਰਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਡਾ ਭੀਮ ਰਾਓ ਅੰਬੇਡਕਰ ਨਗਰ ਨਗਰ ਵਾਸੀਆਂ ਵੱਲੋਂ ਡਾ ਭੀਮ ਰਾਓ ਅੰਬੇਡਕਰ ਜੀ ਦੀ 135ਵੀਂ ਜੈਅੰਤੀ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਈ ਗਈ।ਇਸ ਮੌਕੇ ਬਸਪਾ ਦੇ ਵੱਖ ਵੱਖ ਆਗੂਆਂ ਤੋਂ ਇਲਾਵਾ ਵਾਰਡ ਵਾਸੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਪੁੱਜੇ ਹੋਏ ਮਹਿਮਾਨਾਂ ਲਈ ਰਾਤ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ ਸੀ।
    1
    ਸ਼ਹਿਰ ਕੁਰਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਡਾ ਭੀਮ ਰਾਓ ਅੰਬੇਡਕਰ ਨਗਰ ਨਗਰ ਵਾਸੀਆਂ ਵੱਲੋਂ ਡਾ ਭੀਮ ਰਾਓ ਅੰਬੇਡਕਰ ਜੀ ਦੀ 135ਵੀਂ ਜੈਅੰਤੀ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਈ ਗਈ।ਇਸ ਮੌਕੇ ਬਸਪਾ ਦੇ ਵੱਖ ਵੱਖ ਆਗੂਆਂ ਤੋਂ ਇਲਾਵਾ ਵਾਰਡ ਵਾਸੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਪੁੱਜੇ ਹੋਏ ਮਹਿਮਾਨਾਂ ਲਈ ਰਾਤ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ ਸੀ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.