logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜਨਮੇਜਾ ਸਿੰਘ ਸੇਖੋਂ ਵੱਲੋਂ ਵਰਕਰਾਂ ਦੀ ਹਲਕਾ ਪੱਧਰੀ ਮੀਟਿੰਗ ਮੌੜ ਮੰਡੀ, 17 ਫਰਵਰੀ (ਹਰਮਿੰਦਰ ਸਿੰਘ ਅਵਿਨਾਸ਼ /ਸੰਜੀਵ ਕੁਮਾਰ ਨੋਟੀ ) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਮੌੜ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ਵੱਲੋਂ ਅੱਜ ਮੌੜ ਮੰਡੀ ਵਿਖੇ ਹਲਕਾ ਮੌੜ ਦੀ ਹਲਕਾ ਪੱਧਰੀ ਮੀਟਿੰਗ ਕੀਤੀ ਗਈ । ਜਿਕਰਯੋਗ ਹੈ ਕਿ ਸ੍ਰੋਮਣੀ ਅਕਾਲੀ ਦਲ ਵੱਲੋਂ ਪੂਰੇ ਪੰਜਾਬ ਵਿਚ ਹਰ ਹਲਕੇ ਵਿਚ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾਣੀਆਂ ਹਨ ਜਿਸ ਦੇ ਤਹਿਤ ਪਹਿਲੇ ਪੜਾਅ ਵਿਚ ਹਲਕਾ ਮੌੜ ਵਿਚ 8 ਮਾਰਚ ਨੂੰ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀਆਂ ਤਿਆਰੀਆਂ ਲਈ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵੱਲੋਂ ਅੱਜ ਆਪਣੇ ਦਫਤਰ ਵਿਖੇ ਹਲਕਾ ਪੱਧਰੀ ਮੀਟਿੰਗ ਕੀਤੀ ਗਈ ਜਿਸ ਵਿਚ ਇਸ ਰੈਲੀ ਨੂੰ ਲੈ ਕੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਰੈਲੀ ਦੀਆਂ ਤਿਆਰੀਆਂ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੇਖੋਂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਖਰਾਬ ਹੋ ਚੱੁਕੀ ਹੈ, ਹਰ ਪਾਸੇ ਨਸ਼ਿਆਂ ਅਤੇ ਭ੍ਰਿਸਟਾਚਾਰ ਦਾ ਬੋਲਬਾਲਾ ਹੈ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਨੂੰ ਬਹੁਤ ਬੁਰੀ ਤਰ੍ਹਾਂ ਲੁੱਟਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਪਾਰਟੀ ਨੂੰ ਸੱਤਾ ਤੋਂ ਲਾਭੇਂ ਕਰਨ ਅਤੇ ਪੰਜਾਬ ਨੂੰ ਬਚਾਉਣ ਲਈ ਅਤੇ ਸਮੁੱਚੇ ਪੰਜਾਬੀਆਂ ਨੂੰ ਜਾਗਰੂਕ ਕਰਨ ਲਈ ਪੂਰੇ ਪੰਜਾਬ ਦੇ ਹਰ ਇਕ ਹਲਕੇ ਵਿਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੌਰਾਨ 8 ਮਾਰਚ ਨੂੰ ਮੌੜ ਮੰਡੀ ਵਿਖੇ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਤੇਜਪਾਲ ਸਿੰਘ ਢਿੱਲੋਂ, ਹਰਭਜਨ ਸਿੰਘ ਮਾਈਸਰਖਾਨਾ, ਹਰਵਿੰਦਰ ਸਿੰਘ ਕਾਕਾ ਬੁਰਜ, ਸੁਖਚੈਨ ਸਿੰਘ ਸਿੱਧੂ, ਯੂਥ ਅਕਾਲੀ ਦਲ ਦੇ ਕੌਮੀ ਸਕੱਤਰ ਸੁਖਜਿੰਦਰ ਸਿੰਘ ਸੁੱਖੀ ਘੁੰਮਣ ਕਲਾਂ ਜਗਸੀਰ ਸਿੰਘ ਬੁਰਜ, ਰਵੀ ਕੁਮਾਰ ਉੱਭਾ, ਗੁਰਮੇਲ ਸਿੰਘ ਮਾਈਸਰਖਾਨਾ, ਅੰਮ੍ਰਿਤਪਾਲ ਸਿੰਘ ਹਨੀ ਸਰਕਲ ਪ੍ਰਧਾਨ, ਹਰਜਸ ਸਿੰਘ ਘਸੋਖਾਨਾ ਸਰਕਲ ਪ੍ਰਧਾਨ ,ਸੁਰਜੀਤ ਸਿੰਘ ਮਾਨਸਾ ਕਲਾਂ, ਗੁਰਜੀਤਪਾਲ ਸਿੰਘ ਗਿੰਨੀ, ਸੁਖਦੇਵ ਸਿੰਘ ਮਾਈਸਰਖਾਨਾ ਸਰਕਲ ਪ੍ਰਧਾਨ, ਜਗਸੀਰ ਸ਼ਰਮਾ ਕੋਟਲੀ, ਜਥੇਦਾਰ ਸਾਧੂ ਸਿੰਘ, ਨਵਦੀਪ ਸਿੰਘ ਭਾਈ ਬਖਤੌਰ ਆਦਿ ਵੀ ਹਾਜ਼ਰ ਸਨ

6 hrs ago
user_Rajinder Singh
Rajinder Singh
Press Reporter ਮਾਨਸਾ, ਮਾਨਸਾ, ਪੰਜਾਬ•
6 hrs ago
1d90812e-ff9e-4a6e-8524-d5b732d96613

More news from ਪੰਜਾਬ and nearby areas
  • ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪਰਿਵਾਰ ਚ ਹੋਇਆ ਵਾਧਾ ਮਾਨਸਾ ਜ਼ਿਲ੍ਹੇ ਬਲਾਕ ਮਾਨਸਾ ਦੇ ਪਿੰਡ ਖਿਆਲਾ ਕਲਾਂ ਦੇ ਸੰਘਰਸ਼ੀ ਆਗੂ ਲਾਭ ਸਿੰਘ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵਿੱਚ ਸ਼ਾਮਲ
    1
    ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪਰਿਵਾਰ ਚ ਹੋਇਆ ਵਾਧਾ ਮਾਨਸਾ ਜ਼ਿਲ੍ਹੇ ਬਲਾਕ ਮਾਨਸਾ ਦੇ ਪਿੰਡ ਖਿਆਲਾ ਕਲਾਂ ਦੇ   ਸੰਘਰਸ਼ੀ  ਆਗੂ ਲਾਭ ਸਿੰਘ  ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵਿੱਚ ਸ਼ਾਮਲ
    user_Rawal kotra
    Rawal kotra
    ਮਾਨਸਾ, ਮਾਨਸਾ, ਪੰਜਾਬ•
    14 hrs ago
  • ਟੌਪ ਕੁਆਲਟੀ ਖੀਰੀ ਪੱਠ ਸੇਲ ਪਿੰਡ ਸੂਰੇਵਾਲਾ ਜ਼ਿਲ੍ਹਾ ਸੀ੍ ਮੁਕਤਸਰ ਸਾਹਿਬ ਪੰਜਾਬ 79733-24731
    1
    ਟੌਪ ਕੁਆਲਟੀ ਖੀਰੀ ਪੱਠ ਸੇਲ 
ਪਿੰਡ ਸੂਰੇਵਾਲਾ ਜ਼ਿਲ੍ਹਾ ਸੀ੍ ਮੁਕਤਸਰ ਸਾਹਿਬ ਪੰਜਾਬ 
79733-24731
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    18 hrs ago
  • बठिंडा के परसराम स्थित मां ज्वालाजी इच्छापूर्ति मंदिर में महाशिवरात्रि धूमधाम से मनाई गई। इस अवसर पर भगवान शिव और मां पार्वती की वेशभूषा में शिव तांडव भी किया।
    1
    बठिंडा के परसराम स्थित मां ज्वालाजी इच्छापूर्ति मंदिर में महाशिवरात्रि धूमधाम से  मनाई गई। इस अवसर पर भगवान शिव और मां पार्वती की वेशभूषा में शिव तांडव  भी किया।
    user_SDTV India हिंदी
    SDTV India हिंदी
    Bathinda, Punjab•
    7 hrs ago
  • ਮਾਨਸਾ ਸਹਿਰ ਵਿੱਚ ਗੰਦਗੀ ਦਾ ਢੇਰ ਰੋਡ ਦੀ ਖਸਤਾ ਹਾਲਤ ਵੇਖੋ
    1
    ਮਾਨਸਾ ਸਹਿਰ ਵਿੱਚ ਗੰਦਗੀ ਦਾ ਢੇਰ ਰੋਡ ਦੀ ਖਸਤਾ ਹਾਲਤ ਵੇਖੋ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    18 hrs ago
  • लाखों लोग कैसे होते हैं यहां से ठीक सच आया सामने (कैं#सर और किडनी रोगी मिले) #highlightsシ゚ #explorepage #viralvideoシ #trandingreels #ayurveda #health
    1
    लाखों लोग कैसे होते हैं यहां से ठीक सच आया सामने (कैं#सर और किडनी रोगी मिले) #highlightsシ゚ #explorepage #viralvideoシ #trandingreels #ayurveda #health
    user_Reporter Ravinder
    Reporter Ravinder
    Business management consultant Dirba, Sangrur•
    3 hrs ago
  • Post by Somparkashlalkanbhacity16f2s1971y55
    2
    Post by Somparkashlalkanbhacity16f2s1971y55
    user_Somparkashlalkanbhacity16f2s1971y55
    Somparkashlalkanbhacity16f2s1971y55
    Abarth dealer ਨਾਭਾ, ਪਟਿਆਲਾ, ਪੰਜਾਬ•
    7 hrs ago
  • ਸ਼੍ਰੀ ਸ਼ਿਆਮ ਪੱਤਰਕਾਰ ਸੇਵਾ ਸੰਘ ਵਲੋ 22 ਫ਼ਰਵਰੀ ਨੂੰ ਦੂਸਰੀ ਖਾਟੂ ਸ਼ਾਮ ਬਾਬਾ ਜੀ ਦੀ ਨਿਸ਼ਾਨ ਯਾਤਰਾ ਦਾ ਕੀਤਾ ਜਾ ਰਿਹਾ ਆਯੋਜਨ।
    1
    ਸ਼੍ਰੀ ਸ਼ਿਆਮ ਪੱਤਰਕਾਰ ਸੇਵਾ ਸੰਘ ਵਲੋ 22 ਫ਼ਰਵਰੀ ਨੂੰ ਦੂਸਰੀ ਖਾਟੂ ਸ਼ਾਮ ਬਾਬਾ ਜੀ ਦੀ ਨਿਸ਼ਾਨ ਯਾਤਰਾ ਦਾ ਕੀਤਾ ਜਾ ਰਿਹਾ ਆਯੋਜਨ।
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    5 hrs ago
  • Post by Somparkashlalkanbhacity16f2s1971y55
    4
    Post by Somparkashlalkanbhacity16f2s1971y55
    user_Somparkashlalkanbhacity16f2s1971y55
    Somparkashlalkanbhacity16f2s1971y55
    Abarth dealer ਨਾਭਾ, ਪਟਿਆਲਾ, ਪੰਜਾਬ•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.