logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਧੋਖੇ ਨਾਲ ਤਾਏ ਸੌਹੁਰੇ ਤੋਂ ਵਸੀਅਤ ਕਰਵਾਈ, ਬਾਅਦ ਵਿੱਚ ਬਜ਼ੁਰਗ ਨੂੰ ਪਤਾ ਨਹੀਂ ਕਿੱਥੇ ਗਾਇਬ ਕਰ ਦਿੱਤਾ। ਡੱਡੂ ਰੋਮਾਣਾ ਦੀ ਰਹਿਣ ਵਾਲੀ ਪ੍ਰਮਜੀਤ ਕੌਰ ਨੇ ਆਪਣੀ ਸਕੀ ਭੈਣ ਤੇ ਗੰਭੀਰ ਅਰੋਪ ਲਗਾਏ ਨੇ ਕੀ ਮੇਰੇ ਸਕੀ ਭੈਣ ਨੇ ਮੇਰੇ ਤਾਏ ਸੌਹੁਰੇ ਦੀ ਪੈਲੀ ਦੀ ਵਸੀਅਤ ਧੋਖੇ ਨਾਲ ਆਪਣੇ ਨਾਮ ਕਰਵਾ ਲਈ ਹੈ। ਅਤੇ ਮੇਰੇ ਤਾਏ ਸੌਹੁਰੇ ਨੂੰ ਪਤਾ ਨੀ ਲੱਗਦਾ ਕਿੱਥੇ ਗ਼ੈਬ ਕਰ ਦਿੱਤਾ ਹੈ।

2 hrs ago
user_Satpal bhagike
Satpal bhagike
Photographer ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
2 hrs ago

ਧੋਖੇ ਨਾਲ ਤਾਏ ਸੌਹੁਰੇ ਤੋਂ ਵਸੀਅਤ ਕਰਵਾਈ, ਬਾਅਦ ਵਿੱਚ ਬਜ਼ੁਰਗ ਨੂੰ ਪਤਾ ਨਹੀਂ ਕਿੱਥੇ ਗਾਇਬ ਕਰ ਦਿੱਤਾ। ਡੱਡੂ ਰੋਮਾਣਾ ਦੀ ਰਹਿਣ ਵਾਲੀ ਪ੍ਰਮਜੀਤ ਕੌਰ ਨੇ ਆਪਣੀ ਸਕੀ ਭੈਣ ਤੇ ਗੰਭੀਰ ਅਰੋਪ ਲਗਾਏ ਨੇ ਕੀ ਮੇਰੇ ਸਕੀ ਭੈਣ ਨੇ ਮੇਰੇ ਤਾਏ ਸੌਹੁਰੇ ਦੀ ਪੈਲੀ ਦੀ ਵਸੀਅਤ ਧੋਖੇ ਨਾਲ ਆਪਣੇ ਨਾਮ ਕਰਵਾ ਲਈ ਹੈ। ਅਤੇ ਮੇਰੇ ਤਾਏ ਸੌਹੁਰੇ ਨੂੰ ਪਤਾ ਨੀ ਲੱਗਦਾ ਕਿੱਥੇ ਗ਼ੈਬ ਕਰ ਦਿੱਤਾ ਹੈ।

More news from ਪੰਜਾਬ and nearby areas
  • ਗੁੱਜਰ ਮਹਾਸਭਾ ਦੇ ਪੰਜਾਬ ਪ੍ਰਧਾਨ ਕਮਲਦੇਵ ਚੌਹਾਨ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ਅਨੁਸਾਰ, ਉਹ ਆਉਣ ਵਾਲੀਆਂ ਚੋਣਾਂ ਕਿਸੇ ਵੀ ਪਾਰਟੀ ਤੋਂ ਲੜਨ ਲਈ ਤਿਆਰ ਹਨ।
    1
    ਗੁੱਜਰ ਮਹਾਸਭਾ ਦੇ ਪੰਜਾਬ ਪ੍ਰਧਾਨ ਕਮਲਦੇਵ ਚੌਹਾਨ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ਅਨੁਸਾਰ, ਉਹ ਆਉਣ ਵਾਲੀਆਂ ਚੋਣਾਂ ਕਿਸੇ ਵੀ ਪਾਰਟੀ ਤੋਂ ਲੜਨ ਲਈ ਤਿਆਰ ਹਨ।
    user_Gagan deep
    Gagan deep
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    17 hrs ago
  • ਕੁੰਵਰ ਉਂਕਾਰ ਸਿੰਘ ਨਰੂਲਾ ਨੇ ਜਾਣਕਾਰੀ ਦਿੱਤੀ ਹੈ ਕਿ ਵਪਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਅਗਲੇ 24 ਘੰਟਿਆਂ ਦੇ ਅੰਦਰ ਹੱਲ ਕਰ ਦਿੱਤਾ ਜਾਵੇਗਾ।
    1
    ਕੁੰਵਰ ਉਂਕਾਰ ਸਿੰਘ ਨਰੂਲਾ ਨੇ ਜਾਣਕਾਰੀ ਦਿੱਤੀ ਹੈ ਕਿ ਵਪਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਅਗਲੇ 24 ਘੰਟਿਆਂ ਦੇ ਅੰਦਰ ਹੱਲ ਕਰ ਦਿੱਤਾ ਜਾਵੇਗਾ।
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    1 day ago
  • ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵੀਡੀਓ ਪੈਸੇ ਦੇ ਕੇ ਤਿਆਰ ਕਰਵਾਉਣ ਦੇ ਦੋਸ਼ਾਂ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਅਮਨ ਅਰੋੜਾ ਨੇ ਇਹਨਾਂ ਦੋਸ਼ਾਂ ਦਾ ਸਪੱਸ਼ਟ ਖੰਡਨ ਕਰਦਿਆਂ ਕਿਹਾ ਕਿ ਹਰਿਆਣਾ ਪੁਲਿਸ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਅਜਿਹੀ ਕੋਈ ਗੱਲਬਾਤ ਜਾਂ ਸਥਿਤੀ ਨਹੀਂ ਹੈ। ਉਨ੍ਹਾਂ ਨੇ ਸੁਖਪਾਲ ਖਹਿਰੇ ਵਰਗੇ ਲੀਡਰਾਂ ਨੂੰ ਅਜਿਹੇ ਛੋਟੇ ਬਿਆਨ ਦੇਣ ਤੋਂ ਗੁਰੇਜ਼ ਕਰਨ ਦੀ ਸਲਾਹ ਵੀ ਦਿੱਤੀ।
    1
    ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵੀਡੀਓ ਪੈਸੇ ਦੇ ਕੇ ਤਿਆਰ ਕਰਵਾਉਣ ਦੇ ਦੋਸ਼ਾਂ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਅਮਨ ਅਰੋੜਾ ਨੇ ਇਹਨਾਂ ਦੋਸ਼ਾਂ ਦਾ ਸਪੱਸ਼ਟ ਖੰਡਨ ਕਰਦਿਆਂ ਕਿਹਾ ਕਿ ਹਰਿਆਣਾ ਪੁਲਿਸ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਅਜਿਹੀ ਕੋਈ ਗੱਲਬਾਤ ਜਾਂ ਸਥਿਤੀ ਨਹੀਂ ਹੈ। ਉਨ੍ਹਾਂ ਨੇ ਸੁਖਪਾਲ ਖਹਿਰੇ ਵਰਗੇ ਲੀਡਰਾਂ ਨੂੰ ਅਜਿਹੇ ਛੋਟੇ ਬਿਆਨ ਦੇਣ ਤੋਂ ਗੁਰੇਜ਼ ਕਰਨ ਦੀ ਸਲਾਹ ਵੀ ਦਿੱਤੀ।
    user_Honey kohli
    Honey kohli
    ਸੰਗਰੂਰ, ਸੰਗਰੂਰ, ਪੰਜਾਬ•
    2 hrs ago
  • ਬਠਿੰਡਾ ਵਿੱਚ ਅਕਾਲੀ ਦਲ ਦੇ ਕਈ ਲੀਡਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪੋਸਟਰ ਲਗਾਉਂਦੇ ਹੋਏ ਦੇਖਿਆ ਗਿਆ।
    1
    ਬਠਿੰਡਾ ਵਿੱਚ ਅਕਾਲੀ ਦਲ ਦੇ ਕਈ ਲੀਡਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪੋਸਟਰ ਲਗਾਉਂਦੇ ਹੋਏ ਦੇਖਿਆ ਗਿਆ।
    user_VSPunjab ✅
    VSPunjab ✅
    Media company ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    14 hrs ago
  • ਮਾਨਸਾ ਵਿੱਚ ਸਮਾਜ ਸੇਵੀਆਂ ਵੱਲੋਂ ਰੇਲਵੇ ਸਟੇਸ਼ਨ 'ਤੇ ਠੰਡੇ ਅਤੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਹੈ।
    1
    ਮਾਨਸਾ ਵਿੱਚ ਸਮਾਜ ਸੇਵੀਆਂ ਵੱਲੋਂ ਰੇਲਵੇ ਸਟੇਸ਼ਨ 'ਤੇ ਠੰਡੇ ਅਤੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਹੈ।
    user_PARMDEEP SINGH
    PARMDEEP SINGH
    ਮਾਨਸਾ, ਮਾਨਸਾ, ਪੰਜਾਬ•
    14 hrs ago
  • ਜੇਕਰ ਤੁਸੀਂ ਘਰ ਬੈਠੇ ਮਹੀਨੇ ਦੇ 25,000 ਤੋਂ 50,000 ਰੁਪਏ ਕਮਾਉਣ ਦੀ ਇੱਛਾ ਰੱਖਦੇ ਹੋ, ਤਾਂ ਤੁਹਾਨੂੰ ਆਪਣਾ ਨੰਬਰ DM ਕਰਨ ਲਈ ਕਿਹਾ ਗਿਆ ਹੈ। ਦਿਲਚਸਪੀ ਰੱਖਣ ਵਾਲੇ ਵਿਅਕਤੀ 7568628143 'ਤੇ ਸੰਪਰਕ ਕਰ ਸਕਦੇ ਹਨ।
    2
    ਜੇਕਰ ਤੁਸੀਂ ਘਰ ਬੈਠੇ ਮਹੀਨੇ ਦੇ 25,000 ਤੋਂ 50,000 ਰੁਪਏ ਕਮਾਉਣ ਦੀ ਇੱਛਾ ਰੱਖਦੇ ਹੋ, ਤਾਂ ਤੁਹਾਨੂੰ ਆਪਣਾ ਨੰਬਰ DM ਕਰਨ ਲਈ ਕਿਹਾ ਗਿਆ ਹੈ। ਦਿਲਚਸਪੀ ਰੱਖਣ ਵਾਲੇ ਵਿਅਕਤੀ 7568628143 'ਤੇ ਸੰਪਰਕ ਕਰ ਸਕਦੇ ਹਨ।
    user_Joony singla
    Joony singla
    City Star Firozpur, Ferozepur•
    2 hrs ago
  • ਭਵਾਨੀਗੜ੍ਹ ਵਿਖੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਦੇ ਫਲਾਈਓਵਰ, ਜਿਸਨੂੰ ਨਾਭਾ ਕੈਂਚੀਆਂ ਪੁਲ ਵੀ ਕਿਹਾ ਜਾਂਦਾ ਹੈ, ਉੱਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਤੇਜ਼ ਰਫ਼ਤਾਰ ਕਾਰਨ ਇੱਕ ਸਵਿਫਟ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਉਹ ਡਿਵਾਇਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ਵਿੱਚ ਕਾਰ ਨੂੰ ਵੱਡਾ ਨੁਕਸਾਨ ਪਹੁੰਚਿਆ ਅਤੇ ਇਹ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ, ਹਾਲਾਂਕਿ ਕਾਰ ਚਾਲਕ ਨੂੰ ਸਿਰਫ਼ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਦਾ ਬਚਾਅ ਹੋ ਗਿਆ। ਰਾਹਗੀਰਾਂ ਅਨੁਸਾਰ, ਉਨ੍ਹਾਂ ਨੇ ਇੱਕ ਜ਼ੋਰਦਾਰ ਧਮਾਕਾ ਸੁਣਿਆ, ਜਿਸ ਤੋਂ ਬਾਅਦ ਕਾਰ ਨੂੰ ਪਲਟਿਆ ਦੇਖਿਆ। ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਮੌਜੂਦ ਰਾਹਗੀਰਾਂ ਅਤੇ ਐਸਐਸਐਫ (SSF) ਦੀ ਟੀਮ ਨੇ ਕਾਰ ਚਾਲਕ ਨੂੰ ਗੱਡੀ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕੀਤੀ। ਜ਼ਖ਼ਮੀ ਡਰਾਈਵਰ ਨੂੰ ਤੁਰੰਤ ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਐਸਐਸਐਫ ਦੀ ਟੀਮ ਨੇ ਕਾਰ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਵੀ ਮਦਦ ਕੀਤੀ।
    2
    ਭਵਾਨੀਗੜ੍ਹ ਵਿਖੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਦੇ ਫਲਾਈਓਵਰ, ਜਿਸਨੂੰ ਨਾਭਾ ਕੈਂਚੀਆਂ ਪੁਲ ਵੀ ਕਿਹਾ ਜਾਂਦਾ ਹੈ, ਉੱਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਤੇਜ਼ ਰਫ਼ਤਾਰ ਕਾਰਨ ਇੱਕ ਸਵਿਫਟ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਉਹ ਡਿਵਾਇਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ਵਿੱਚ ਕਾਰ ਨੂੰ ਵੱਡਾ ਨੁਕਸਾਨ ਪਹੁੰਚਿਆ ਅਤੇ ਇਹ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ, ਹਾਲਾਂਕਿ ਕਾਰ ਚਾਲਕ ਨੂੰ ਸਿਰਫ਼ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਦਾ ਬਚਾਅ ਹੋ ਗਿਆ। ਰਾਹਗੀਰਾਂ ਅਨੁਸਾਰ, ਉਨ੍ਹਾਂ ਨੇ ਇੱਕ ਜ਼ੋਰਦਾਰ ਧਮਾਕਾ ਸੁਣਿਆ, ਜਿਸ ਤੋਂ ਬਾਅਦ ਕਾਰ ਨੂੰ ਪਲਟਿਆ ਦੇਖਿਆ।

ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਮੌਜੂਦ ਰਾਹਗੀਰਾਂ ਅਤੇ ਐਸਐਸਐਫ (SSF) ਦੀ ਟੀਮ ਨੇ ਕਾਰ ਚਾਲਕ ਨੂੰ ਗੱਡੀ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕੀਤੀ। ਜ਼ਖ਼ਮੀ ਡਰਾਈਵਰ ਨੂੰ ਤੁਰੰਤ ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਐਸਐਸਐਫ ਦੀ ਟੀਮ ਨੇ ਕਾਰ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਵੀ ਮਦਦ ਕੀਤੀ।
    user_Honey kohli
    Honey kohli
    ਸੰਗਰੂਰ, ਸੰਗਰੂਰ, ਪੰਜਾਬ•
    5 hrs ago
  • ਇੱਕ ਤਾਜ਼ਾ ਘਟਨਾ ਵਿੱਚ, ਗਾਇਕ ਦਿਲਜੀਤ ਦੋਸਾਂਝ ਦੇ ਇੱਕ ਕੰਸਰਟ ਦੌਰਾਨ ਮੰਚ 'ਤੇ ਇੱਕ ਵਾਰ ਫਿਰ ਖਾਲਿਸਤਾਨ ਦਾ ਝੰਡਾ ਦਿਖਾਈ ਦਿੱਤਾ। ਇਸ ਮਾਮਲੇ ਨੂੰ ਲੈ ਕੇ ਇਹ ਸਵਾਲ ਉੱਠ ਰਿਹਾ ਹੈ ਕਿ ਅਜਿਹਾ ਇਸੇ ਕਲਾਕਾਰ ਦੇ ਸ਼ੋਅ ਵਿੱਚ ਵਾਰ-ਵਾਰ ਕਿਉਂ ਹੁੰਦਾ ਹੈ, ਜਦੋਂ ਕਿ ਜ਼ਿਆਦਾਤਰ ਦੂਜੇ ਕਲਾਕਾਰਾਂ ਦੇ ਕੰਸਰਟ ਵਿੱਚ ਅਜਿਹਾ ਨਹੀਂ ਹੁੰਦਾ।
    1
    ਇੱਕ ਤਾਜ਼ਾ ਘਟਨਾ ਵਿੱਚ, ਗਾਇਕ ਦਿਲਜੀਤ ਦੋਸਾਂਝ ਦੇ ਇੱਕ ਕੰਸਰਟ ਦੌਰਾਨ ਮੰਚ 'ਤੇ ਇੱਕ ਵਾਰ ਫਿਰ ਖਾਲਿਸਤਾਨ ਦਾ ਝੰਡਾ ਦਿਖਾਈ ਦਿੱਤਾ। ਇਸ ਮਾਮਲੇ ਨੂੰ ਲੈ ਕੇ ਇਹ ਸਵਾਲ ਉੱਠ ਰਿਹਾ ਹੈ ਕਿ ਅਜਿਹਾ ਇਸੇ ਕਲਾਕਾਰ ਦੇ ਸ਼ੋਅ ਵਿੱਚ ਵਾਰ-ਵਾਰ ਕਿਉਂ ਹੁੰਦਾ ਹੈ, ਜਦੋਂ ਕਿ ਜ਼ਿਆਦਾਤਰ ਦੂਜੇ ਕਲਾਕਾਰਾਂ ਦੇ ਕੰਸਰਟ ਵਿੱਚ ਅਜਿਹਾ ਨਹੀਂ ਹੁੰਦਾ।
    user_VSPunjab ✅
    VSPunjab ✅
    Media company ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    14 hrs ago
  • ਮਾਨਸਾ ਪੁਲਿਸ ਨੇ ਛੇ ਦੋਸ਼ੀਆਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਮਾਨਸਾ ਪੁਲਿਸ ਵੱਲੋਂ ਅੰਜਾਮ ਦਿੱਤੀ ਗਈ।
    1
    ਮਾਨਸਾ ਪੁਲਿਸ ਨੇ ਛੇ ਦੋਸ਼ੀਆਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਮਾਨਸਾ ਪੁਲਿਸ ਵੱਲੋਂ ਅੰਜਾਮ ਦਿੱਤੀ ਗਈ।
    user_PARMDEEP SINGH
    PARMDEEP SINGH
    ਮਾਨਸਾ, ਮਾਨਸਾ, ਪੰਜਾਬ•
    19 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.