logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਫਰੀਦਕੋਟ ਪਹੁੰਚੇ Chirag Paswan, ਸਮਾਗਮ ਦੌਰਾਨ ਵਰਕਰਾਂ ਵਿੱਚ ਦਿਖਿਆ ਉਤਸ਼ਾਹ, ਵੱਡੀ ਗਿਣਤੀ ਵਿਚ ਸ਼ਾਮਲ ਹੋਏ ਸਾਥੀਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ, ਪ੍ਰੇਮ ਸਿੰਘ ਸਫ਼ਰੀ ਬਣੇ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਪੰਜਾਬ ਚੀਫ਼ ਜਨਰਲ ਸਕੱਤਰ ਫਰੀਦਕੋਟ ਪਹੁੰਚੇ Chirag Paswan, ਸਮਾਗਮ ਦੌਰਾਨ ਵਰਕਰਾਂ ਵਿੱਚ ਦਿਖਿਆ ਉਤਸ਼ਾਹ, ਵੱਡੀ ਗਿਣਤੀ ਵਿਚ ਸ਼ਾਮਲ ਹੋਏ ਸਾਥੀਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ, ਪ੍ਰੇਮ ਸਿੰਘ ਸਫ਼ਰੀ ਬਣੇ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਪੰਜਾਬ ਚੀਫ਼ ਜਨਰਲ ਸਕੱਤਰ #ChiragPaswan #LokJanshaktiParty #LJPRamVilas #Faridkot #PunjabPolitics #PremSinghSafri #PunjabChiefGeneralSecretary #PoliticalEvent #PunjabNews #FaridkotNews #LJPPunjab #PartyWorkers #PoliticalUpdate #PunjabUpdates #GlobalKhabarnamaa Prem Safri ਜਾਗਰੂਕਤਾ ਬਾਣੀ

2 hrs ago
user_Global khabarnama
Global khabarnama
Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
2 hrs ago

ਫਰੀਦਕੋਟ ਪਹੁੰਚੇ Chirag Paswan, ਸਮਾਗਮ ਦੌਰਾਨ ਵਰਕਰਾਂ ਵਿੱਚ ਦਿਖਿਆ ਉਤਸ਼ਾਹ, ਵੱਡੀ ਗਿਣਤੀ ਵਿਚ ਸ਼ਾਮਲ ਹੋਏ ਸਾਥੀਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ, ਪ੍ਰੇਮ ਸਿੰਘ ਸਫ਼ਰੀ ਬਣੇ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਪੰਜਾਬ ਚੀਫ਼ ਜਨਰਲ ਸਕੱਤਰ ਫਰੀਦਕੋਟ ਪਹੁੰਚੇ Chirag Paswan, ਸਮਾਗਮ ਦੌਰਾਨ ਵਰਕਰਾਂ ਵਿੱਚ ਦਿਖਿਆ ਉਤਸ਼ਾਹ, ਵੱਡੀ ਗਿਣਤੀ ਵਿਚ ਸ਼ਾਮਲ ਹੋਏ ਸਾਥੀਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ, ਪ੍ਰੇਮ ਸਿੰਘ ਸਫ਼ਰੀ ਬਣੇ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਪੰਜਾਬ ਚੀਫ਼ ਜਨਰਲ ਸਕੱਤਰ #ChiragPaswan #LokJanshaktiParty #LJPRamVilas #Faridkot #PunjabPolitics #PremSinghSafri #PunjabChiefGeneralSecretary #PoliticalEvent #PunjabNews #FaridkotNews #LJPPunjab #PartyWorkers #PoliticalUpdate #PunjabUpdates #GlobalKhabarnamaa Prem Safri ਜਾਗਰੂਕਤਾ ਬਾਣੀ

More news from ਪੰਜਾਬ and nearby areas
  • ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ ਤੀਆਂ (ਤੀਜ) ਦਾ ਤਿਉਹਾਰਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ ਤੀਆਂ (ਤੀਜ) ਦਾ ਤਿਉਹਾਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ ਤੀਆਂ (ਤੀਜ) ਦਾ ਤਿਉਹਾਰ "ਰੌਣਕ ਤ੍ਰਿੰਜਣ ਦੀ" ਬੈਨਰ ਹੇਠ ਤੀਆਂ ਦੇ ਤਿਉਹਾਰ ਨੂੰ ਮਨਾਉਣ ਲਈ ਇੱਕਤਰ ਹੋਈਆਂ ਮਾਂਵਾਂ, ਭੈਣਾਂ ਅਤੇ ਬੇਟੀਆਂ ਪੰਜਾਬ ਸਰਕਾਰ ਵੱਲੋਂ ਮਿਲ ਰਿਹਾ ਹੈ ਮਾਂਵਾਂ,ਧੀਆਂ ਅਤੇ ਬੇਟੀਆਂ ਨੂੰ ਸਤਿਕਾਰ: ਸੁਹਿੰਦਰ ਕੌਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਸ਼੍ਰੀ ਮਤੀ ਸੁਰਿੰਦਰ ਕੌਰ ਅਤੇ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਾਵਣ ਮਹੀਨੇ ਦਾ ਪੰਜਾਬ ਦਾ ਵਿਰਾਸਤੀ ਤਿਉਹਾਰ ਤੀਆਂ ਬੜੀ ਧੂਮਧਾਮ ਨਾਲ਼ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਹਲਕਾ ਜੰਡਿਆਲਾ ਗੁਰੂ ਅਤੇ ਆਸ ਪਾਸ ਦੀਆਂ ਮਹਿਲਾਵਾਂ ਬੜੇ ਚਾਵਾਂ ਸਦਰਾਂ ਨਾਲ਼ ਪਹੁੰਚੀਆਂ। ਇਸ ਦੌਰਾਨ ਗਿੱਧਾ, ਨਾਚ ਅਤੇ ਤੀਆਂ ਸੰਬੰਧੀ ਹੋਰ ਝਾਕੀਆਂ ਰਾਹੀਂ ਮਹਿਲਾਵਾਂ ਨੇ ਇਸ ਤਿਉਹਾਰ ਦਾ ਅਨੰਦ ਮਾਣਿਆ। ਇਸ ਮੌਕੇ ਤਰ੍ਹਾਂ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਅਤੇ ਖਾਸ ਕਰਕੇ ਤੀਆਂ ਦੇ ਤਿਉਹਾਰ ਦੀ ਵਿਰਾਸਤ ਨੂੰ ਦਰਸਾਉਂਦੀਆਂ ਪੀਂਘਾਂ ਝੂਟ ਕੇ ਮਹਿਲਾਵਾਂ ਨੇ ਆਪਣੇ ਦੂਰ ਹੋ ਰਹੇ ਵਿਰਸੇ ਨੂੰ ਯਾਦ ਕੀਤਾ। ਗੱਲਬਾਤ ਦੌਰਾਨ ਸ਼੍ਰੀਮਤੀ ਸੁਹਿੰਦਰ ਕੌਰ ਨੇ ਦੇਸ਼ਾਂ ਵਿਦੇਸ਼ਾਂ ਚ ਵੱਸਦੇ ਪੰਜਾਬੀਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ ਅਤੇ ਦੱਸਿਆ ਕਿ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਮਹਿਲਾਵਾਂ ਦਾ ਵਡਮੁੱਲਾ ਯੋਗਦਾਨ ਹੈ ਅਤੇ ਸਮਾਜ ਵਿੱਚ ਮਹਿਲਾਵਾਂ ਦਾ ਹਮੇਸ਼ਾ ਸਤਿਕਾਰ ਬਰਕਰਾਰ ਰਹਿਣਾ ਚਾਹੀਦਾ ਹੈ। ਮਹਿਲਾਵਾਂ ਨੂੰ ਵੀ ਪੂਰਾ ਅਧਿਕਾਰ ਹੋਣਾ ਚਾਹੀਦਾ ਹੈ ਆਪਣੇ ਤਿਉਹਾਰ ਮਨਾਉਣ ਦਾ। ਇਸ ਦੇ ਨਾਲ਼ ਨਾਲ਼ ਓਹਨਾਂ ਮਹਿਲਾਵਾਂ ਨੂੰ ਆਪਣੇ ਵਿਰਾਸਤੀ ਤਿਉਹਾਰਾਂ ਨਾਲ਼ ਜੁੜ੍ਹੇ ਰਹਿਣ ਦੀ ਅਪੀਲ ਕੀਤੀ। ਬਾਈਟ: ਸੁਹਿੰਦਰ ਕੌਰ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਬੇਟੀ
    4
    ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ ਤੀਆਂ (ਤੀਜ) ਦਾ ਤਿਉਹਾਰਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ

ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ ਤੀਆਂ (ਤੀਜ) ਦਾ ਤਿਉਹਾਰ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ ਤੀਆਂ (ਤੀਜ) ਦਾ ਤਿਉਹਾਰ 
"ਰੌਣਕ ਤ੍ਰਿੰਜਣ ਦੀ" ਬੈਨਰ ਹੇਠ ਤੀਆਂ ਦੇ ਤਿਉਹਾਰ ਨੂੰ ਮਨਾਉਣ ਲਈ ਇੱਕਤਰ ਹੋਈਆਂ ਮਾਂਵਾਂ, ਭੈਣਾਂ ਅਤੇ ਬੇਟੀਆਂ
ਪੰਜਾਬ ਸਰਕਾਰ ਵੱਲੋਂ ਮਿਲ ਰਿਹਾ ਹੈ ਮਾਂਵਾਂ,ਧੀਆਂ ਅਤੇ ਬੇਟੀਆਂ ਨੂੰ ਸਤਿਕਾਰ: ਸੁਹਿੰਦਰ ਕੌਰ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਸ਼੍ਰੀ ਮਤੀ ਸੁਰਿੰਦਰ ਕੌਰ ਅਤੇ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਾਵਣ ਮਹੀਨੇ ਦਾ ਪੰਜਾਬ ਦਾ ਵਿਰਾਸਤੀ ਤਿਉਹਾਰ ਤੀਆਂ ਬੜੀ ਧੂਮਧਾਮ ਨਾਲ਼ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਹਲਕਾ ਜੰਡਿਆਲਾ ਗੁਰੂ ਅਤੇ ਆਸ ਪਾਸ ਦੀਆਂ ਮਹਿਲਾਵਾਂ ਬੜੇ ਚਾਵਾਂ ਸਦਰਾਂ ਨਾਲ਼ ਪਹੁੰਚੀਆਂ। ਇਸ ਦੌਰਾਨ ਗਿੱਧਾ, ਨਾਚ ਅਤੇ ਤੀਆਂ ਸੰਬੰਧੀ ਹੋਰ ਝਾਕੀਆਂ ਰਾਹੀਂ ਮਹਿਲਾਵਾਂ ਨੇ ਇਸ ਤਿਉਹਾਰ ਦਾ ਅਨੰਦ ਮਾਣਿਆ। ਇਸ ਮੌਕੇ ਤਰ੍ਹਾਂ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਅਤੇ ਖਾਸ ਕਰਕੇ ਤੀਆਂ ਦੇ ਤਿਉਹਾਰ ਦੀ ਵਿਰਾਸਤ ਨੂੰ ਦਰਸਾਉਂਦੀਆਂ ਪੀਂਘਾਂ ਝੂਟ ਕੇ ਮਹਿਲਾਵਾਂ ਨੇ ਆਪਣੇ ਦੂਰ ਹੋ ਰਹੇ ਵਿਰਸੇ ਨੂੰ ਯਾਦ ਕੀਤਾ। 
ਗੱਲਬਾਤ ਦੌਰਾਨ ਸ਼੍ਰੀਮਤੀ ਸੁਹਿੰਦਰ ਕੌਰ ਨੇ ਦੇਸ਼ਾਂ ਵਿਦੇਸ਼ਾਂ ਚ ਵੱਸਦੇ ਪੰਜਾਬੀਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ ਅਤੇ ਦੱਸਿਆ ਕਿ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਮਹਿਲਾਵਾਂ ਦਾ ਵਡਮੁੱਲਾ ਯੋਗਦਾਨ ਹੈ ਅਤੇ ਸਮਾਜ ਵਿੱਚ ਮਹਿਲਾਵਾਂ ਦਾ ਹਮੇਸ਼ਾ ਸਤਿਕਾਰ ਬਰਕਰਾਰ ਰਹਿਣਾ ਚਾਹੀਦਾ ਹੈ। ਮਹਿਲਾਵਾਂ ਨੂੰ ਵੀ ਪੂਰਾ ਅਧਿਕਾਰ ਹੋਣਾ ਚਾਹੀਦਾ ਹੈ ਆਪਣੇ ਤਿਉਹਾਰ 
ਮਨਾਉਣ ਦਾ।  ਇਸ ਦੇ ਨਾਲ਼ ਨਾਲ਼ ਓਹਨਾਂ ਮਹਿਲਾਵਾਂ ਨੂੰ ਆਪਣੇ ਵਿਰਾਸਤੀ ਤਿਉਹਾਰਾਂ ਨਾਲ਼ ਜੁੜ੍ਹੇ ਰਹਿਣ ਦੀ ਅਪੀਲ ਕੀਤੀ। 
ਬਾਈਟ: ਸੁਹਿੰਦਰ ਕੌਰ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਬੇਟੀ
    user_Ragini
    Ragini
    ਜਲੰਧਰ 1, ਜਲੰਧਰ, ਪੰਜਾਬ•
    3 hrs ago
  • जालंधर: शुकराना यात्रा से पहले आप कार्यकर्ता के दो गुटों में हुई झड़प जालंधर: प्रसिद्ध श्री देवी तालाब मंदिर से आज मेयर विनीत धीर और नितिन कोहली की ओर से शुकराना यात्रा निकाली जा रही है। इस शुकराना यात्रा के दौरान मंदिर में उस समय बड़ी हंगामा देखने को मिला, जब आप कार्यकर्ताओं के दो गुटों में झड़प हो गई। बताया जा रहा है इसमें से एक ग्रुप पूर्व हलका इंचार्ज दिनेश ढल का है।
    4
    जालंधर: शुकराना यात्रा से पहले आप कार्यकर्ता के दो गुटों में हुई झड़प
जालंधर: प्रसिद्ध श्री देवी तालाब मंदिर से आज मेयर विनीत धीर और नितिन कोहली की ओर से शुकराना यात्रा निकाली जा रही है। इस शुकराना यात्रा के दौरान मंदिर में उस समय बड़ी हंगामा देखने को मिला, जब आप कार्यकर्ताओं के दो गुटों में झड़प हो गई। बताया जा रहा है इसमें से एक ग्रुप पूर्व हलका इंचार्ज दिनेश ढल का है।
    user_Sahil
    Sahil
    Local News Reporter ਜਲੰਧਰ 1, ਜਲੰਧਰ, ਪੰਜਾਬ•
    3 hrs ago
  • ਵਿਧਾਇਕ ਦੇ ਘਰ ਤੋਂ 150 ਮੀਟਰ ਦੂਰ ਧਮਾਕਾ ਨਹੀਂ, ਪਟਾਕਾ ਸੀ - ਪੁਲਿਸ ਜਾਂਚ 'ਚ ਖੁਲਾਸਾ ਪਠਾਨਕੋਟ 'ਚ ਦੁਪਹਿਰ 12:17 ਵਜੇ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਦੇ ਘਰ ਤੋਂ 150 ਮੀਟਰ ਦੂਰ ਹੋਏ ਜ਼ੋਰਦਾਰ ਧਮਾਕੇ ਨੇ ਹੜਕੰਪ ਮਚਾ ਦਿੱਤਾ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ CCTV ਖੰਗਾਲੇ ਤਾਂ ਸੱਚ ਸਾਹਮਣੇ ਆਇਆ। ਬੈਂਕ ਕਲੋਨੀ ਦੇ ਦੁਕਾਨਦਾਰ ਅਭਿਸ਼ੇਕ ਕਸ਼ਯਪ ਨੇ ਪਹਿਲਾਂ ਦੁਕਾਨ ਅੱਗੇ ਪਟਾਕਾ ਚਲਾਉਣ ਦੀ ਕੋਸ਼ਿਸ਼ ਕੀਤੀ, ਨਾਕਾਮ ਹੋਣ 'ਤੇ ਖਾਲੀ ਪਲਾਟ 'ਚ ਜਾ ਕੇ ਪਟਾਕਾ ਚਲਾ ਦਿੱਤਾ। ਸ਼ੁਰੂ 'ਚ ਉਹ ਮੁੱਕਰਦਾ ਰਿਹਾ, ਪਰ CCTV ਫੁਟੇਜ ਸਾਹਮਣੇ ਆਉਣ 'ਤੇ ਉਸ ਨੇ ਗੁਨਾਹ ਕਬੂਲ ਕਰ ਲਿਆ। ਪੁਲਿਸ ਨੇ ਉਸ ਕੋਲੋਂ ਪਟਾਕਿਆਂ ਦਾ ਡੱਬਾ ਵੀ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਇਸ 'ਚ ਕਿਸੇ ਵੱਡੀ ਸਾਜ਼ਿਸ਼ ਦਾ ਕੋਈ ਐਂਗਲ ਨਹੀਂ ਹੈ, ਫਿਰ ਵੀ ਜਾਂਚ ਜਾਰੀ ਹੈ। #Pathankot #PathankotNews #AshwaniKumarSharma #BJPMLA #PunjabNews #PunjabPolice #CCTVFootage #BlastNews #ViralNews #PathankotBlast #ਪਠਾਨਕੋਟ #ਪੰਜਾਬ
    1
    ਵਿਧਾਇਕ ਦੇ ਘਰ ਤੋਂ 150 ਮੀਟਰ ਦੂਰ ਧਮਾਕਾ ਨਹੀਂ, ਪਟਾਕਾ ਸੀ - ਪੁਲਿਸ ਜਾਂਚ 'ਚ ਖੁਲਾਸਾ
ਪਠਾਨਕੋਟ 'ਚ ਦੁਪਹਿਰ 12:17 ਵਜੇ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਦੇ ਘਰ ਤੋਂ 150 ਮੀਟਰ ਦੂਰ ਹੋਏ ਜ਼ੋਰਦਾਰ ਧਮਾਕੇ ਨੇ ਹੜਕੰਪ ਮਚਾ ਦਿੱਤਾ ਸੀ।
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ CCTV ਖੰਗਾਲੇ ਤਾਂ ਸੱਚ ਸਾਹਮਣੇ ਆਇਆ। ਬੈਂਕ ਕਲੋਨੀ ਦੇ ਦੁਕਾਨਦਾਰ ਅਭਿਸ਼ੇਕ ਕਸ਼ਯਪ ਨੇ ਪਹਿਲਾਂ ਦੁਕਾਨ ਅੱਗੇ ਪਟਾਕਾ ਚਲਾਉਣ ਦੀ ਕੋਸ਼ਿਸ਼ ਕੀਤੀ, ਨਾਕਾਮ ਹੋਣ 'ਤੇ ਖਾਲੀ ਪਲਾਟ 'ਚ ਜਾ ਕੇ ਪਟਾਕਾ ਚਲਾ ਦਿੱਤਾ।
ਸ਼ੁਰੂ 'ਚ ਉਹ ਮੁੱਕਰਦਾ ਰਿਹਾ, ਪਰ CCTV ਫੁਟੇਜ ਸਾਹਮਣੇ ਆਉਣ 'ਤੇ ਉਸ ਨੇ ਗੁਨਾਹ ਕਬੂਲ ਕਰ ਲਿਆ। ਪੁਲਿਸ ਨੇ ਉਸ ਕੋਲੋਂ ਪਟਾਕਿਆਂ ਦਾ ਡੱਬਾ ਵੀ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਇਸ 'ਚ ਕਿਸੇ ਵੱਡੀ ਸਾਜ਼ਿਸ਼ ਦਾ ਕੋਈ ਐਂਗਲ ਨਹੀਂ ਹੈ, ਫਿਰ ਵੀ ਜਾਂਚ ਜਾਰੀ ਹੈ।
#Pathankot #PathankotNews #AshwaniKumarSharma #BJPMLA #PunjabNews #PunjabPolice #CCTVFootage #BlastNews #ViralNews #PathankotBlast #ਪਠਾਨਕੋਟ #ਪੰਜਾਬ
    user_Vikraam Sharma
    Vikraam Sharma
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•

    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • SDM ਦਫ਼ਤਰ ਬਾਹਰ ETT ਅਧਿਆਪਕਾਂ ਦਾ ਧਰਨਾ! BLO ਅਧਿਆਪਕ ਨਾਲ ਦੁਰਵਿਹਾਰ ਦੇ ਵਿਰੋਧ 'ਚ ਰੋਸ | Punjab 24 News SDM ਦਫ਼ਤਰ ਬਾਹਰ ETT ਅਧਿਆਪਕਾਂ ਦਾ ਧਰਨਾ! BLO ਅਧਿਆਪਕ ਨਾਲ ਦੁਰਵਿਹਾਰ ਦੇ ਵਿਰੋਧ 'ਚ ਰੋਸ | Punjab 24 News . #ETTTeacher #PunjabTeachers #GurdaspurNews #PunjabNews #Punjab24News
    1
    SDM ਦਫ਼ਤਰ ਬਾਹਰ ETT ਅਧਿਆਪਕਾਂ ਦਾ ਧਰਨਾ! BLO ਅਧਿਆਪਕ ਨਾਲ ਦੁਰਵਿਹਾਰ ਦੇ ਵਿਰੋਧ 'ਚ ਰੋਸ | Punjab 24 News
SDM ਦਫ਼ਤਰ ਬਾਹਰ ETT ਅਧਿਆਪਕਾਂ ਦਾ ਧਰਨਾ! BLO ਅਧਿਆਪਕ ਨਾਲ ਦੁਰਵਿਹਾਰ ਦੇ ਵਿਰੋਧ 'ਚ ਰੋਸ | Punjab 24 News
.
#ETTTeacher #PunjabTeachers #GurdaspurNews #PunjabNews #Punjab24News
    user_Punjab 24 News
    Punjab 24 News
    Amritsar -I, Punjab•
    4 hrs ago
  • LIVE CM COVERAGE सुजानपुर में महिलाओं के सम्मान पर पंजाब CM सरदार भगवंत मान और स्वर्ण सलारिया का संदेश, जनता के भरोसे के लिए भी जताया आभार Bhagwant Mann @HIGHLIGHT #PathankotSujanpur #SwarnSalaria #trending #YGTVPunjab #nonfollowers #Facebookpost #NariSamman
    1
    LIVE CM COVERAGE सुजानपुर में महिलाओं के सम्मान पर पंजाब CM सरदार भगवंत मान और स्वर्ण सलारिया का संदेश, जनता के भरोसे के लिए भी जताया आभार

Bhagwant Mann @HIGHLIGHT 
#PathankotSujanpur #SwarnSalaria #trending #YGTVPunjab  #nonfollowers #Facebookpost #NariSamman
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • ਹੋਟਲ kakkar in ਚ 14 ਸਾਲਾ ਬੱਚੀ ਨਾਲ ਬਲਾਤਕਾਰ ਕੀਤਾ ਗਿਆ, ਭਾਈ ਪਰਮਜੀਤ ਸਿੰਘ ਹੋਰਾਂ ਵਲੋਂ ਕਾਰਵਾਈ ਕਰਵਾ ਦਿਤੀ ਗਈ ਹੈ ਦੋਸ਼ੀ ਫੜੇ ਗਏ SHO B Div, Inspector Kirandip Singh
    1
    ਹੋਟਲ kakkar in ਚ 14 ਸਾਲਾ ਬੱਚੀ ਨਾਲ ਬਲਾਤਕਾਰ ਕੀਤਾ ਗਿਆ, ਭਾਈ ਪਰਮਜੀਤ ਸਿੰਘ ਹੋਰਾਂ ਵਲੋਂ ਕਾਰਵਾਈ ਕਰਵਾ ਦਿਤੀ ਗਈ ਹੈ ਦੋਸ਼ੀ ਫੜੇ ਗਏ SHO B Div, Inspector Kirandip Singh
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.