logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਐਡਵੋਕੇਟ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ. ਰਘੁਜੀਤ ਸਿੰਘ ਵਿਰਕ ਸ. ਬਲਦੇਵ ਸਿੰਘ ਕਾਇਮਪੁਰ ਤੇ ਹੋਰਾਂ 'ਤੇ ਪਰਚਾ ਦਰਜ ਕਰਨ ਦੀ ਕੀਤੀ ਨਿੰਦਾ* ਕਿਹਾ ਸਰਕਾਰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ 'ਤੇ ਪਰਚਾ ਦਰਜ ਕਰਕੇ ਦੋਸੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ। ਅੰਮ੍ਰਿਤਸਰ, 30 ਮਾਰਚ ( ਮਹਾਬੀਰ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ ਸਮੇਤ ਹੋਰਾਂ ਤੇ ਪਰਚਾ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੁਲਿਸ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਤੇ ਜ਼ਬਰੀ ਕਬਜ਼ਾ ਕਰਨ ਆਏ ਬਲਜੀਤ ਸਿੰਘ ਦਾਦੂਵਾਲ ਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਥਾਂ ਸੰਸਥਾ ਦੇ ਨੁਮਾਇੰਦਿਆਂ ਤੇ ਪਰਚਾ ਦਰਜ ਕਰਕੇ ਦੋਸੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਇੰਜ ਲਗਦਾ ਹੈ ਕਿ ਸਰਕਾਰਾਂ ਅਜਿਹੇ ਲੋਕਾਂ ਦੀ ਧੱਕੇਸ਼ਾਹੀ ਰੋਕਣ ਦੀ ਥਾਂ ਮੂਕ ਸਹਿਮਤੀ ਦੇ ਰਹੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮੈਡੀਕਲ ਕਾਲਜ ਹਰਿਆਣਾ ਦੇ ਲੋਕਾਂ ਦੀ ਸਹੂਲਤ ਲਈ ਕਾਰਜਸ਼ੀਲ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੀ ਸਹਾਇਤਾ ਲਈ ਹਰ ਸਾਲ ਕਰੋੜਾਂ ਰੁਪਏ ਦਿੰਦੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਕੀਤੀ ਐਫ ਆਈ ਆਰ ਤੁਰੰਤ ਰੱਦ ਕੀਤੀ ਜਾਵੇ ਅਤੇ ਜਬਰੀ ਕਬਜ਼ਾ ਕਰਨ ਦੀ ਹਰਕਤ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਈ ਜਾਵੇ।

2 hrs ago
user_Public savera
Public savera
Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
2 hrs ago
53dc5952-9bae-4b4a-879d-e45d7bbd06f2

ਐਡਵੋਕੇਟ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ. ਰਘੁਜੀਤ ਸਿੰਘ ਵਿਰਕ ਸ. ਬਲਦੇਵ ਸਿੰਘ ਕਾਇਮਪੁਰ ਤੇ ਹੋਰਾਂ 'ਤੇ ਪਰਚਾ ਦਰਜ ਕਰਨ ਦੀ ਕੀਤੀ ਨਿੰਦਾ* ਕਿਹਾ ਸਰਕਾਰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ 'ਤੇ ਪਰਚਾ ਦਰਜ ਕਰਕੇ ਦੋਸੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ। ਅੰਮ੍ਰਿਤਸਰ, 30 ਮਾਰਚ ( ਮਹਾਬੀਰ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ ਸਮੇਤ ਹੋਰਾਂ ਤੇ ਪਰਚਾ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੁਲਿਸ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਤੇ ਜ਼ਬਰੀ ਕਬਜ਼ਾ ਕਰਨ ਆਏ ਬਲਜੀਤ ਸਿੰਘ ਦਾਦੂਵਾਲ ਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਥਾਂ ਸੰਸਥਾ ਦੇ ਨੁਮਾਇੰਦਿਆਂ ਤੇ ਪਰਚਾ ਦਰਜ ਕਰਕੇ ਦੋਸੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਇੰਜ ਲਗਦਾ ਹੈ ਕਿ ਸਰਕਾਰਾਂ ਅਜਿਹੇ ਲੋਕਾਂ ਦੀ ਧੱਕੇਸ਼ਾਹੀ ਰੋਕਣ ਦੀ ਥਾਂ ਮੂਕ ਸਹਿਮਤੀ ਦੇ ਰਹੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮੈਡੀਕਲ ਕਾਲਜ ਹਰਿਆਣਾ ਦੇ ਲੋਕਾਂ ਦੀ ਸਹੂਲਤ ਲਈ ਕਾਰਜਸ਼ੀਲ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੀ ਸਹਾਇਤਾ ਲਈ ਹਰ ਸਾਲ ਕਰੋੜਾਂ ਰੁਪਏ ਦਿੰਦੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਕੀਤੀ ਐਫ ਆਈ ਆਰ ਤੁਰੰਤ ਰੱਦ ਕੀਤੀ ਜਾਵੇ ਅਤੇ ਜਬਰੀ ਕਬਜ਼ਾ ਕਰਨ ਦੀ ਹਰਕਤ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਈ ਜਾਵੇ।

More news from ਪੰਜਾਬ and nearby areas
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    22 min ago
  • ਸ਼੍ਰੀ ਅੰਮ੍ਰਿਤਸਰ ਕੋਟ ਖਾਲਸਾ ਦੇ ਸ਼ਿਵ ਸ਼ਕਤੀ ਮੰਦਰ ਵਿੱਚ ਸਨਾਤਨ ਸੇਵਾ ਸਮਿਤੀ ਦੀ ਮੀਟਿੰਗ, ਨਵੀਆਂ ਨਿਯੁਕਤੀਆਂ ਦਾ ਐਲਾਨ।
    1
    ਸ਼੍ਰੀ ਅੰਮ੍ਰਿਤਸਰ ਕੋਟ ਖਾਲਸਾ ਦੇ ਸ਼ਿਵ ਸ਼ਕਤੀ ਮੰਦਰ ਵਿੱਚ ਸਨਾਤਨ ਸੇਵਾ ਸਮਿਤੀ ਦੀ ਮੀਟਿੰਗ, ਨਵੀਆਂ ਨਿਯੁਕਤੀਆਂ ਦਾ ਐਲਾਨ।
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ... #fastwaypunjabnews #amritsar #everyonehighlights #viralvideoシ #vlog #TopFans #helpingothers #PunjabPolice #reelschallenge #vloger
    1
    ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ...
#fastwaypunjabnews #amritsar  #everyonehighlights #viralvideoシ #vlog  #TopFans  #helpingothers #PunjabPolice  #reelschallenge #vloger
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    12 hrs ago
  • ਇਰਾਨ-ਇਜ਼ਰਾਈਲ ਜੰਗ ਦਾ ਅਸਰ ਹੁਣ ਗੁਰੂ ਘਰ ਦੇ ਸਰੋਪਿਆਂ 'ਤੇ: ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਖੁਲਾਸਾ: 1 ਲੱਖ ਮੀਟਰ ਦੇ ਆਰਡਰ ਦੇ ਮੁਕਾਬਲੇ ਮਿਲਿਆ ਸਿਰਫ 19 ਹਜ਼ਾਰ ਮੀਟਰ ਕੱਪੜਾ। ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਜਿੱਥੇ ਦੇਸ਼-ਵਿਦੇਸ਼ ਦੇ ਹਾਲਾਤਾਂ ਦਾ ਅਸਰ ਅਕਸਰ ਵਪਾਰ 'ਤੇ ਪੈਂਦਾ ਹੈ, ਉੱਥੇ ਹੀ ਹੁਣ ਇਰਾਨ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ਵਿੱਚ ਦਿੱਤੇ ਜਾਣ ਵਾਲੇ ਸਰੋਪਿਆਂ ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਾਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸ੍ਰੀ ਧਾਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਰੋਪਾ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਲਈ ਵੀ ਸਰੋਪਿਆਂ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਰੋਪਾ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਵਰਤਿਆ ਜਾਣ ਵਾਲਾ ਖ਼ਾਸ 'ਕੈਮੀਕਲ' ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਹੋ ਚੁੱਕਾ ਹੈ। ਇਸ ਕਾਰਨ ਫਰਮ ਨੇ ਪੂਰਾ ਆਰਡਰ ਵੇਲੇ ਸਿਰ ਦੇਣ ਵਿੱਚ ਅਸਮਰਥਾ ਪ੍ਰਗਟਾਈ ਹੈ। ਮੈਨੇਜਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਅਤੇ ਸੰਗਤ ਦੀ ਆਮਦ 'ਤੇ ਕੋਈ ਅਸਰ ਨਹੀਂ ਹੈ, ਪਰ ਸਰੋਪਿਆਂ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ਵਿੱਚ ਸਰੋਪਾ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਨਾਲ ਆਪਣੀ ਗੱਲ ਸਮਾਪਤ ਕੀਤੀ।
    1
    ਇਰਾਨ-ਇਜ਼ਰਾਈਲ ਜੰਗ ਦਾ ਅਸਰ ਹੁਣ ਗੁਰੂ ਘਰ ਦੇ ਸਰੋਪਿਆਂ 'ਤੇ: ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ।
ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਖੁਲਾਸਾ: 1 ਲੱਖ ਮੀਟਰ ਦੇ ਆਰਡਰ ਦੇ ਮੁਕਾਬਲੇ ਮਿਲਿਆ ਸਿਰਫ 19 ਹਜ਼ਾਰ ਮੀਟਰ ਕੱਪੜਾ।
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਜਿੱਥੇ ਦੇਸ਼-ਵਿਦੇਸ਼ ਦੇ ਹਾਲਾਤਾਂ ਦਾ ਅਸਰ ਅਕਸਰ ਵਪਾਰ 'ਤੇ ਪੈਂਦਾ ਹੈ, ਉੱਥੇ ਹੀ ਹੁਣ ਇਰਾਨ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ਵਿੱਚ ਦਿੱਤੇ ਜਾਣ ਵਾਲੇ ਸਰੋਪਿਆਂ ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਾਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ।
ਸ੍ਰੀ ਧਾਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਰੋਪਾ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਲਈ ਵੀ ਸਰੋਪਿਆਂ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਰੋਪਾ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਵਰਤਿਆ ਜਾਣ ਵਾਲਾ ਖ਼ਾਸ 'ਕੈਮੀਕਲ' ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਹੋ ਚੁੱਕਾ ਹੈ। ਇਸ ਕਾਰਨ ਫਰਮ ਨੇ ਪੂਰਾ ਆਰਡਰ ਵੇਲੇ ਸਿਰ ਦੇਣ ਵਿੱਚ ਅਸਮਰਥਾ ਪ੍ਰਗਟਾਈ ਹੈ।
ਮੈਨੇਜਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਅਤੇ ਸੰਗਤ ਦੀ ਆਮਦ 'ਤੇ ਕੋਈ ਅਸਰ ਨਹੀਂ ਹੈ, ਪਰ ਸਰੋਪਿਆਂ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ਵਿੱਚ ਸਰੋਪਾ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਨਾਲ ਆਪਣੀ ਗੱਲ ਸਮਾਪਤ ਕੀਤੀ।
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    13 hrs ago
  • ਸੰਤ ਅਮਨਦੀਪ ਸਿੰਘ ਜੀ ਦੀ ਦੇਖਰੇਖ ਹੇਠ ਸ਼੍ਰੋਮਣੀ ਸੰਪ੍ਰਦਾਈ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਵੱਲੋਂ 13 ਅਪ੍ਰੈਲ. ਵਿਸਾਖੀ ਵਾਲੇ ਦਿਨ ਲਗਾਏ ਜਾਣਗੇ 1 ਲੱਖ ਬੂਟੇ
    1
    ਸੰਤ ਅਮਨਦੀਪ ਸਿੰਘ ਜੀ ਦੀ ਦੇਖਰੇਖ ਹੇਠ ਸ਼੍ਰੋਮਣੀ ਸੰਪ੍ਰਦਾਈ ਟਕਸਾਲ  ਸ਼ਹੀਦ ਭਾਈ ਮਨੀ ਸਿੰਘ ਜੀ  ਵੱਲੋਂ 13 ਅਪ੍ਰੈਲ. ਵਿਸਾਖੀ ਵਾਲੇ ਦਿਨ ਲਗਾਏ ਜਾਣਗੇ 1 ਲੱਖ ਬੂਟੇ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    17 hrs ago
  • गीतांजलि ओमप्रकाश का भव्य स्वागत: इंटरनेशनल ताज जीतकर अमृतसर लौटीं, शहर में जश्न का माहौल #GeetanjaliOmPrakash #MrsInternational2026 #WorldClassicWinner #AmritsarWelcome #GrandHomecoming #PunjabPride #IndiaPride #BeautyWithPurpose #InternationalWinner #AmritsarNews #BreakingNews #Khabaraajtk #CelebrationTime
    1
    गीतांजलि ओमप्रकाश का भव्य स्वागत: इंटरनेशनल ताज जीतकर अमृतसर लौटीं, शहर में जश्न का माहौल
#GeetanjaliOmPrakash #MrsInternational2026 #WorldClassicWinner #AmritsarWelcome #GrandHomecoming #PunjabPride #IndiaPride #BeautyWithPurpose #InternationalWinner #AmritsarNews #BreakingNews #Khabaraajtk #CelebrationTime
    user_Khabaraaj tk
    Khabaraaj tk
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    17 hrs ago
  • ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼ ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    4
    ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ  ਮੜੀਆ ਦੀ ਰਿਪੋਰਟ 
ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ 
ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ 
ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼
ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    13 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.