logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਾਕੇਬੰਦੀ ਦੌਰਾਨ ਜੰਡਿਆਲਾ ਪੁਲਿਸ ਦੀ ਵੱਡੀ ਕਾਰਵਾਈ ਇੱਕ ਗਲੌਕ ਪਿਸਟਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ 4 ਕਥਿਤ ਮੁਲਜ਼ਮ ਕਾਬੂ ਨਾਕੇਬੰਦੀ ਦੌਰਾਨ ਜੰਡਿਆਲਾ ਪੁਲਿਸ ਦੀ ਵੱਡੀ ਕਾਰਵਾਈ ਇੱਕ ਗਲੌਕ ਪਿਸਟਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ 4 ਕਥਿਤ ਮੁਲਜ਼ਮ ਕਾਬੂ ਸਪੈਸ਼ਲ ਨਾਕਾਬੰਦੀ ਦੌਰਾਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਦੋ ਬਿਨਾਂ ਨੰਬਰੀ ਮੋਟਰਸਾਈਕਲ, ਮੋਬਾਈਲ ਫੋਨ ਅਤੇ 1 ਲੱਖ 5 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਐਂਕਰ : ਅੰਮ੍ਰਿਤਸਰ ਦਿਹਾਤੀ ਦੇ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵੱਲੋਂ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।ਪੁਲਿਸ ਵੱਲੋਂ ਕੀਤੀ ਗਈ ਸਪੈਸ਼ਲ ਨਾਕਾਬੰਦੀ ਦੌਰਾਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ ਐਸ ਪੀ ਜੰਡਿਆਲਾ ਗੁਰੂ ਬਲਜੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕਥਿਤ ਮੁਲਜ਼ਮਾਂ ਕੋਲੋਂ ਇੱਕ ਗਲੌਕ ਪਿਸਟਲ 9 ਐੱਮਐੱਮ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਨੇ ਦੋ ਬਿਨਾਂ ਨੰਬਰੀ ਮੋਟਰਸਾਈਕਲ, ਮੋਬਾਈਲ ਫੋਨ ਅਤੇ ਇੱਕ ਲੱਖ ਪੰਜ ਹਜ਼ਾਰ ਰੁਪਏ ਦੀ ਨਕਦੀ ਵੀ ਆਪਣੇ ਕਬਜ਼ੇ ਵਿੱਚ ਲਈ ਹੈ। ਉਨ੍ਹਾ ਦੱਸਿਆ ਕਿ ਜੰਡਿਆਲਾ ਪੁਲਿਸ ਵੱਲੋਂ ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਅਤੇ ਚਾਰ ਕਥਿਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਵੱਲੋਂ ਕਥਿਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਇਸ ਮਾਮਲੇ ਨਾਲ ਜੁੜੇ ਹੋਰ ਤੱਥਾਂ ਅਤੇ ਸੰਭਾਵਿਤ ਸੰਪਰਕਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਾਈਟ : ਡੀ ਐਸ ਪੀ ਬਲਜੀਤ ਸਿੰਘ।

4 hrs ago
user_PB17 News
PB17 News
Local News Reporter ਬਾਬਾ ਬਕਾਲਾ, ਅੰਮ੍ਰਿਤਸਰ, ਪੰਜਾਬ•

More news from ਪੰਜਾਬ and nearby areas
  • ਨਾਕੇਬੰਦੀ ਦੌਰਾਨ ਜੰਡਿਆਲਾ ਪੁਲਿਸ ਦੀ ਵੱਡੀ ਕਾਰਵਾਈ ਇੱਕ ਗਲੌਕ ਪਿਸਟਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ 4 ਕਥਿਤ ਮੁਲਜ਼ਮ ਕਾਬੂ ਨਾਕੇਬੰਦੀ ਦੌਰਾਨ ਜੰਡਿਆਲਾ ਪੁਲਿਸ ਦੀ ਵੱਡੀ ਕਾਰਵਾਈ ਇੱਕ ਗਲੌਕ ਪਿਸਟਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ 4 ਕਥਿਤ ਮੁਲਜ਼ਮ ਕਾਬੂ ਸਪੈਸ਼ਲ ਨਾਕਾਬੰਦੀ ਦੌਰਾਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਦੋ ਬਿਨਾਂ ਨੰਬਰੀ ਮੋਟਰਸਾਈਕਲ, ਮੋਬਾਈਲ ਫੋਨ ਅਤੇ 1 ਲੱਖ 5 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਐਂਕਰ : ਅੰਮ੍ਰਿਤਸਰ ਦਿਹਾਤੀ ਦੇ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵੱਲੋਂ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।ਪੁਲਿਸ ਵੱਲੋਂ ਕੀਤੀ ਗਈ ਸਪੈਸ਼ਲ ਨਾਕਾਬੰਦੀ ਦੌਰਾਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ ਐਸ ਪੀ ਜੰਡਿਆਲਾ ਗੁਰੂ ਬਲਜੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕਥਿਤ ਮੁਲਜ਼ਮਾਂ ਕੋਲੋਂ ਇੱਕ ਗਲੌਕ ਪਿਸਟਲ 9 ਐੱਮਐੱਮ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਨੇ ਦੋ ਬਿਨਾਂ ਨੰਬਰੀ ਮੋਟਰਸਾਈਕਲ, ਮੋਬਾਈਲ ਫੋਨ ਅਤੇ ਇੱਕ ਲੱਖ ਪੰਜ ਹਜ਼ਾਰ ਰੁਪਏ ਦੀ ਨਕਦੀ ਵੀ ਆਪਣੇ ਕਬਜ਼ੇ ਵਿੱਚ ਲਈ ਹੈ। ਉਨ੍ਹਾ ਦੱਸਿਆ ਕਿ ਜੰਡਿਆਲਾ ਪੁਲਿਸ ਵੱਲੋਂ ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਅਤੇ ਚਾਰ ਕਥਿਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਵੱਲੋਂ ਕਥਿਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਇਸ ਮਾਮਲੇ ਨਾਲ ਜੁੜੇ ਹੋਰ ਤੱਥਾਂ ਅਤੇ ਸੰਭਾਵਿਤ ਸੰਪਰਕਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਾਈਟ : ਡੀ ਐਸ ਪੀ ਬਲਜੀਤ ਸਿੰਘ।
    1
    ਨਾਕੇਬੰਦੀ ਦੌਰਾਨ ਜੰਡਿਆਲਾ ਪੁਲਿਸ ਦੀ ਵੱਡੀ ਕਾਰਵਾਈ

ਇੱਕ ਗਲੌਕ ਪਿਸਟਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ 4 ਕਥਿਤ ਮੁਲਜ਼ਮ ਕਾਬੂ
ਨਾਕੇਬੰਦੀ ਦੌਰਾਨ ਜੰਡਿਆਲਾ ਪੁਲਿਸ ਦੀ ਵੱਡੀ ਕਾਰਵਾਈ
ਇੱਕ ਗਲੌਕ ਪਿਸਟਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ 4 ਕਥਿਤ ਮੁਲਜ਼ਮ ਕਾਬੂ
ਸਪੈਸ਼ਲ ਨਾਕਾਬੰਦੀ ਦੌਰਾਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ
ਦੋ ਬਿਨਾਂ ਨੰਬਰੀ ਮੋਟਰਸਾਈਕਲ, ਮੋਬਾਈਲ ਫੋਨ ਅਤੇ 1 ਲੱਖ 5 ਹਜ਼ਾਰ ਰੁਪਏ ਦੀ ਨਕਦੀ ਬਰਾਮਦ
ਐਂਕਰ : ਅੰਮ੍ਰਿਤਸਰ ਦਿਹਾਤੀ ਦੇ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵੱਲੋਂ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।ਪੁਲਿਸ ਵੱਲੋਂ ਕੀਤੀ ਗਈ ਸਪੈਸ਼ਲ ਨਾਕਾਬੰਦੀ ਦੌਰਾਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। 
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ ਐਸ ਪੀ ਜੰਡਿਆਲਾ ਗੁਰੂ ਬਲਜੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕਥਿਤ ਮੁਲਜ਼ਮਾਂ ਕੋਲੋਂ ਇੱਕ ਗਲੌਕ ਪਿਸਟਲ 9 ਐੱਮਐੱਮ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਨੇ ਦੋ ਬਿਨਾਂ ਨੰਬਰੀ ਮੋਟਰਸਾਈਕਲ, ਮੋਬਾਈਲ ਫੋਨ ਅਤੇ ਇੱਕ ਲੱਖ ਪੰਜ ਹਜ਼ਾਰ ਰੁਪਏ ਦੀ ਨਕਦੀ ਵੀ ਆਪਣੇ ਕਬਜ਼ੇ ਵਿੱਚ ਲਈ ਹੈ।
ਉਨ੍ਹਾ ਦੱਸਿਆ ਕਿ ਜੰਡਿਆਲਾ ਪੁਲਿਸ ਵੱਲੋਂ ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਅਤੇ ਚਾਰ ਕਥਿਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। 
ਪੁਲਿਸ ਵੱਲੋਂ ਕਥਿਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਇਸ ਮਾਮਲੇ ਨਾਲ ਜੁੜੇ ਹੋਰ ਤੱਥਾਂ ਅਤੇ ਸੰਭਾਵਿਤ ਸੰਪਰਕਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਬਾਈਟ : ਡੀ ਐਸ ਪੀ ਬਲਜੀਤ ਸਿੰਘ।
    user_PB17 News
    PB17 News
    Local News Reporter ਬਾਬਾ ਬਕਾਲਾ, ਅੰਮ੍ਰਿਤਸਰ, ਪੰਜਾਬ•
    4 hrs ago
  • ਬਟਾਲਾ ਵਿੱਚ ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਡਰਾਈਵਰ ਨੇ ਇੰਝ ਬਚਾਈ ਜਾਨ
    1
    ਬਟਾਲਾ ਵਿੱਚ ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਡਰਾਈਵਰ ਨੇ ਇੰਝ ਬਚਾਈ ਜਾਨ
    user_Prabhjot Singh
    Prabhjot Singh
    Local News Reporter ਬਟਾਲਾ, ਗੁਰਦਾਸਪੁਰ, ਪੰਜਾਬ•
    16 min ago
  • ਅੰਮ੍ਰਿਤਸਰ ’ਚ KISNA ਦਾ ਸ਼ਾਨਦਾਰ ਨਵਾਂ ਸ਼ੋਅਰੂਮ ਲਾਂਚ, Himanshi Khurana ਤੇ Ghanshyam Dholakia ਨੇ ਕੀਤਾ ਉਦਘਾਟਨ | Punjab 24 News #KisnaJewellery #AmritsarNews #HimanshiKhurana #JewelleryShowroom #Punjab24News
    1
    ਅੰਮ੍ਰਿਤਸਰ ’ਚ KISNA ਦਾ ਸ਼ਾਨਦਾਰ ਨਵਾਂ ਸ਼ੋਅਰੂਮ ਲਾਂਚ, Himanshi Khurana ਤੇ Ghanshyam Dholakia ਨੇ ਕੀਤਾ ਉਦਘਾਟਨ | Punjab 24 News
#KisnaJewellery #AmritsarNews #HimanshiKhurana #JewelleryShowroom #Punjab24News
    user_Punjab 24 News
    Punjab 24 News
    Amritsar -I, Punjab•
    19 min ago
  • 🚨 क्रान्ति न्यूज़ — सच की आवाज़ सड़क सुरक्षा में लापरवाही? गलत दिशा में दौड़ती बस, बड़े हादसे का खतरा! 🚨 क्रान्ति न्यूज़ — सच की आवाज़ सड़क सुरक्षा में लापरवाही? गलत दिशा में दौड़ती बस, बड़े हादसे का खतरा! बठिंडा/लंबी, पंजाब। सेंट्रल यूनिवर्सिटी, घुद्दा (बादल) के पास बस नंबर PB03AP 9923 कथित तौर पर गलत दिशा (रॉन्ग साइड) में जाती हुई कैमरे में कैद हुई। इस दौरान सड़क पर बड़ा हादसा होने की आशंका पैदा हो गई। क्रान्ति न्यूज़ के चीफ रिपोर्टर राहुल कुमार पुरी ने इस घटना का वीडियो अपने कैमरे में रिकॉर्ड किया। गलत दिशा में बस चलाना यात्रियों और सड़क पर चल रहे अन्य लोगों की जान के लिए गंभीर खतरा बन सकता है। सवाल यह है: आखिर सड़क सुरक्षा नियमों का पालन कौन सुनिश्चित करेगा? क्या संबंधित विभाग इस मामले की जांच कर आवश्यक कार्रवाई करेगा? क्रान्ति न्यूज़ प्रशासन और यातायात विभाग से अपील करता है कि मामले की जांच कर सड़क सुरक्षा नियमों का सख्ती से पालन सुनिश्चित किया जाए। रिपोर्टर: राहुल कुमार पुरी क्रान्ति न्यूज़ — सच की आवाज़ चले सारा संसार, क्रान्ति की ओर।
    1
    🚨 क्रान्ति न्यूज़ — सच की आवाज़
सड़क सुरक्षा में लापरवाही? गलत दिशा में दौड़ती बस, बड़े हादसे का खतरा!
🚨 क्रान्ति न्यूज़ — सच की आवाज़
सड़क सुरक्षा में लापरवाही? गलत दिशा में दौड़ती बस, बड़े हादसे का खतरा!
बठिंडा/लंबी, पंजाब। सेंट्रल यूनिवर्सिटी, घुद्दा (बादल) के पास बस नंबर PB03AP 9923 कथित तौर पर गलत दिशा (रॉन्ग साइड) में जाती हुई कैमरे में कैद हुई। इस दौरान सड़क पर बड़ा हादसा होने की आशंका पैदा हो गई।
क्रान्ति न्यूज़ के चीफ रिपोर्टर राहुल कुमार पुरी ने इस घटना का वीडियो अपने कैमरे में रिकॉर्ड किया। गलत दिशा में बस चलाना यात्रियों और सड़क पर चल रहे अन्य लोगों की जान के लिए गंभीर खतरा बन सकता है।
सवाल यह है: आखिर सड़क सुरक्षा नियमों का पालन कौन सुनिश्चित करेगा? क्या संबंधित विभाग इस मामले की जांच कर आवश्यक कार्रवाई करेगा?
क्रान्ति न्यूज़ प्रशासन और यातायात विभाग से अपील करता है कि मामले की जांच कर सड़क सुरक्षा नियमों का सख्ती से पालन सुनिश्चित किया जाए।
रिपोर्टर: राहुल कुमार पुरी
क्रान्ति न्यूज़ — सच की आवाज़
चले सारा संसार, क्रान्ति की ओर।
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    1 hr ago
  • ਫ਼ਰੀਦਕੋਟ ਪੁਲਿਸ ਵੱਲੋਂ ਵੱਖ ਵੱਖ ਇਲਾਕਿਆਂ 'ਚ Cordon and Search Operation (CASO) ਫ਼ਰੀਦਕੋਟ ਪੁਲਿਸ ਵੱਲੋਂ ਵੱਖ ਵੱਖ ਇਲਾਕਿਆਂ 'ਚ Cordon and Search Operation (CASO) #Highlights #everyone #PunjabPolice #PunjabNews #MarshalCrimeTv
    1
    ਫ਼ਰੀਦਕੋਟ ਪੁਲਿਸ ਵੱਲੋਂ ਵੱਖ ਵੱਖ ਇਲਾਕਿਆਂ 'ਚ Cordon and Search Operation (CASO)
ਫ਼ਰੀਦਕੋਟ ਪੁਲਿਸ ਵੱਲੋਂ ਵੱਖ ਵੱਖ ਇਲਾਕਿਆਂ 'ਚ Cordon and Search Operation (CASO)
#Highlights #everyone
#PunjabPolice #PunjabNews
#MarshalCrimeTv
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • एक्टर टाइगर श्राफ पर मुंबई में फायरिंग , जुहू में बाइक सवारों ने उन पर गोलीबारी की। फायरिंग में उनका ड्राइवर घायल हुआ है। #TigerShroff एक्टर टाइगर श्राफ पर मुंबई में फायरिंग , जुहू में बाइक सवारों ने उन पर गोलीबारी की। फायरिंग में उनका ड्राइवर घायल हुआ है। #TigerShroff
    1
    एक्टर टाइगर श्राफ पर मुंबई में फायरिंग ,

जुहू में बाइक सवारों ने उन पर गोलीबारी की।

 फायरिंग में उनका ड्राइवर घायल हुआ है।
#TigerShroff
एक्टर टाइगर श्राफ पर मुंबई में फायरिंग ,
जुहू में बाइक सवारों ने उन पर गोलीबारी की।
फायरिंग में उनका ड्राइवर घायल हुआ है।
#TigerShroff
    user_VIDYASUDHA SAMACHAR
    VIDYASUDHA SAMACHAR
    Local News Reporter Jalandhar I, Jalandhar•
    3 hrs ago
  • ਘਰ ਬੈਠੇ ਘਰ ਦੀਆਂ ਸਹੂਲਤਾਂ ਦਾ ਲਾਭ ਹੋਇਆ ਆਸਾਨ , ਲੋਟਸ ਵਰਕਫੋਰਸ ਐਪ ਬਣੇਗੀ ਸਹਾਰਾ ਘਰ ਬੈਠੇ ਘਰ ਦੀਆਂ ਸਹੂਲਤਾਂ ਦਾ ਲਾਭ ਹੋਇਆ ਆਸਾਨ , ਲੋਟਸ ਵਰਕਫੋਰਸ ਐਪ ਬਣੇਗੀ ਸਹਾਰਾ
    1
    ਘਰ ਬੈਠੇ ਘਰ ਦੀਆਂ ਸਹੂਲਤਾਂ ਦਾ ਲਾਭ ਹੋਇਆ ਆਸਾਨ , ਲੋਟਸ ਵਰਕਫੋਰਸ ਐਪ ਬਣੇਗੀ ਸਹਾਰਾ
ਘਰ ਬੈਠੇ ਘਰ ਦੀਆਂ ਸਹੂਲਤਾਂ ਦਾ ਲਾਭ ਹੋਇਆ ਆਸਾਨ , ਲੋਟਸ ਵਰਕਫੋਰਸ ਐਪ ਬਣੇਗੀ ਸਹਾਰਾ
    user_Live Khabar INDIA tv
    Live Khabar INDIA tv
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਬਟਾਲਾ ਦੇ ਸ਼੍ਰੀ ਰਾਮ ਤਲਾਈ ਮੰਦਿਰ ਵਿਖੇ ਧੂਮਧਾਮ ਨਾਲ ਹੋਇਆ ਲੰਕਾ ਦਹਿਨ | Batala Lanka Dahan 2026
    1
    ਬਟਾਲਾ ਦੇ ਸ਼੍ਰੀ ਰਾਮ ਤਲਾਈ ਮੰਦਿਰ ਵਿਖੇ ਧੂਮਧਾਮ ਨਾਲ ਹੋਇਆ ਲੰਕਾ ਦਹਿਨ  | Batala Lanka Dahan 2026
    user_Prabhjot Singh
    Prabhjot Singh
    Local News Reporter ਬਟਾਲਾ, ਗੁਰਦਾਸਪੁਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.