ਤਹਿਤ ਫੂਡ ਸੇਫਟੀ ਟੀਮ ਵੱਲੋਂ ਚੈਕਿੰਗ ਮਿਠਾਈਆਂ ਅਤੇ ਕਰਿਆਨੇ ਦੀਆਂ ਦੁਕਾਨਾਂ ਤੋਂ ਲਏ ਸੈਂਪਲ ਕਾਰੋਬਾਰੀਆਂ ਨੂੰ ਸਾਫ਼-ਸਫ਼ਾਈ ਅਤੇ ਫੂਡ ਲਾਇਸੈਂਸ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸ਼ੁੱਧ ਅਤੇ ਮਿਆਰੀ ਖਾਧ ਪਦਾਰਥ ਉਪਲਬਧ ਕਰਵਾਉਣ ਦੀ ਅਪੀਲ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਟੀਮ ਵੱਲੋਂ ਚੈਕਿੰਗ ਮਿਠਾਈਆਂ ਅਤੇ ਕਰਿਆਨੇ ਦੀਆਂ ਦੁਕਾਨਾਂ ਤੋਂ ਲਏ ਸੈਂਪਲ ਕਾਰੋਬਾਰੀਆਂ ਨੂੰ ਸਾਫ਼-ਸਫ਼ਾਈ ਅਤੇ ਫੂਡ ਲਾਇਸੈਂਸ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸ਼ੁੱਧ ਅਤੇ ਮਿਆਰੀ ਖਾਧ ਪਦਾਰਥ ਉਪਲਬਧ ਕਰਵਾਉਣ ਦੀ ਅਪੀਲ ਪਰਮਜੀਤ ਸਿੰਘ, ਕਪੂਰਥਲਾ, 1 ਅਗਸਤ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿੰਗ, ਕਪੂਰਥਲਾ ਵੱਲੋਂ ਕਪੂਰਥਲਾ ਵਿਖੇ ਇੱਕ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦੀ ਅਗਵਾਈ ਡਾ. ਹਰਜੋਤ ਪਾਲ ਸਿੰਘ, ਸਹਾਇਕ ਕਮਿਸ਼ਨਰ (ਫੂਡ) ਵੱਲੋਂ ਕੀਤੀ ਗਈ, ਜਦਕਿ ਟੀਮ ਵਿੱਚ ਸ਼੍ਰੀ ਰਮਨ ਵਿਰਦੀ, ਫੂਡ ਸੇਫਟੀ ਅਫ਼ਸਰ ਵੀ ਸ਼ਾਮਲ ਸਨ। ਚੈਕਿੰਗ ਦੌਰਾਨ ਸੁਲਤਾਨਪੁਰ ਲੋਧੀ ਸਥਿਤ ਇੱਕ ਹਲਵਾਈ ਦੀ ਦੁਕਾਨ ਤੋਂ ਮਿਠਾਈ ਦਾ ਸੈਂਪਲ ਲਿਆ ਗਿਆ ਅਤੇ ਇੱਕ ਕਰਿਆਨਾ ਸ਼ਾਪ ਤੋਂ ਵੀ 2 ਸੈਂਪਲ ਭਰੇ ਗਏ। ਟੀਮ ਵੱਲੋਂ ਕਾਰੋਬਾਰੀਆਂ ਨੂੰ ਹਦਾਇਤ ਦਿੱਤੀ ਗਈ ਕਿ ਦੁਕਾਨ 'ਤੇ ਸਾਫ਼-ਸਫ਼ਾਈ ਰੱਖੀ ਜਾਵੇ ਅਤੇ ਸਾਮਾਨ ਕੇਵਲ ਪੱਕੇ ਬਿੱਲ 'ਤੇ ਹੀ ਲਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੱਸਿਆ ਗਿਆ ਕਿ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਕਲੀ ਰੰਗ ਦੀ ਵਰਤੋਂ ਨਹੀਂ ਕਰਨੀ ਹੈ ਅਤੇ ਕੇਵਲ ਸਾਫ਼-ਸੁਥਰੇ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ। ਸਮੂਹ ਫੂਡ ਕਾਰੋਬਾਰੀਆਂ ਨੂੰ ਆਪਣੇ ਸਲਾਨਾ ਟਰਨਓਵਰ ਅਨੁਸਾਰ ਫੂਡ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਸਬੰਧੀ ਉਨ੍ਹਾਂ ਨੂੰ ਦੱਸਿਆ ਗਿਆ ਕਿ FSSAI ਦੇ ਰਾਹੀਂ ਆਨਲਾਈਨ ਅਰਜ਼ੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਡੇਢ ਕਰੋੜ ਰੁਪਏ ਤੱਕ ਦੇ ਸਲਾਨਾ ਟਰਨਓਵਰ ਵਾਲੇ ਫੂਡ ਕਾਰੋਬਾਰੀਆਂ ਲਈ ਰਜਿਸਟ੍ਰੇਸ਼ਨ ਅਤੇ ਡੇਢ ਕਰੋੜ ਤੋਂ ਵੱਧ ਦੇ ਟਰਨਓਵਰ ਵਾਲਿਆਂ ਲਈ ਫੂਡ ਲਾਇਸੈਂਸ ਲੈਣਾ ਲਾਜ਼ਮੀ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ, ਕਪੂਰਥਲਾ ਨੇ ਸਮੂਹ ਫੂਡ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਉੱਚ ਗੁਣਵੱਤਾ ਵਾਲਾ ਕੱਚਾ ਮਾਲ ਹੀ ਵਰਤਣ, ਖਾਧ ਪਦਾਰਥ ਸਾਫ਼-ਸੁਥਰੇ ਅਤੇ ਸਵੱਛ ਵਾਤਾਵਰਣ ਵਿੱਚ ਤਿਆਰ ਕਰਨ ਅਤੇ ਤਿਆਰ ਖਾਧ ਸਮੱਗਰੀ ਨੂੰ ਹਰ ਸਮੇਂ ਢੱਕ ਕੇ ਰੱਖਣ, ਤਾਂ ਜੋ ਆਮ ਲੋਕਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਮਿਆਰੀ ਖਾਧ ਪਦਾਰਥ ਉਪਲਬਧ ਕਰਵਾਏ ਜਾ ਸਕਣ।

- ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।1
- ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ1
- Available for Sale Locality : ਨਿਹਾਲ ਸਿੰਘ ਵਾਲਾ Area (dimensions) : 22 ਮਰਲੇ Expected Price : 40,00,000 Property Type : Commercial Plot 40 lakh1
- ਭੁੱ:ਖ ਹੜ'ਤਾਲ ਦੇ 7ਵੇਂ ਦਿਨ MLA ਅਜੇ ਗੁਪਤਾ ਪਹੁੰਚੇ ਭੰਡਾਰੀ ਪੁੱਲ ਤੇ ਮੰ'ਗਾਂ ਪੂਰੀਆਂ ਕਰਨ ਦਾ ਮੰਗਿਆ ਮੰਗਲਵਾਰ ਤੱਕ ਦਾ ਸਮਾਂ1
- MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News . #SherryKalsi #PunjabNews #1000To1500Scheme #AAPPunjab #Punjab24News1
- ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਹੜਤਾਲ ਖ਼ਤਮ ਹੋਣ ਦੇ ਸੰਕੇਤ! ਨਿੱਜਰ ਬੋਲੇ—ਜ਼ਿਆਦਾਤਰ ਮੰਗਾਂ ਮੰਨੀਆਂ, ਟ੍ਰੇਨ ਰੋਕੋ ਅੰਦੋਲਨ ਵੀ ਟਲ ਸਕਦਾ ਹੈ1
- तेज रफ्तार कार ने सड़क किनारे बैठे मजदूरों को कुचला, तीन गंभीर घायल -टूटे गटर से टकराकर फटा टायर, कार बेकाबू हो मजदूरों से टकराई -लोगों ने कार चालक पर नशे में गाड़ी चलाने के लगाए आरोप, पुलिस जांच में जुटी शहर के कपूरथला रोड पर एक तेज रफ़्तार अनियंत्रित कार ने सड़क किनारे बैठे मजदूरों को टक्कर मार दी। हादसा इतना भीषण था कि कार के एयरबैग तक खुल गए। दुर्घटना में तीन मजदूर गंभीर रूप से घायल हो गए, जिन्हें ईलाज के लिए अस्पताल में भर्ती कराया गया। घटना के बाद मौके पर भारी भीड़ जमा हो गई और लोगों ने हंगामा शुरू कर दिया। स्थानीय लोगों के अनुसार कार तेज रफ्तार में आ रही थी। अचानक चालक का कार से नियंत्रण बिगड़ गया और कार सड़क किनारे बने गटर व पेड़ की ओर जा चढ़ी। इस दौरान वहां मौजूद मजदूर उसकी चपेट में आ गए। टक्कर इतनी ज़ोरदार थी कि कार बुरी तरह क्षतिग्रस्त हो गई और एयरबैग खुल गए। हादसे के बाद चालक ने दावा किया कि वह गाड़ी सामान्य गति से चला रहा था। उसके अनुसार सड़क पर टूटे गटर या बाहर निकले लोहे के सरिए से टकराने के कारण कार का टायर अचानक फट गया, जिससे वाहन अनियंत्रित होकर मजदूरों की ओर चला गया। चालक ने इसे अचानक हुई दुर्घटना बताया। सूचना मिलते ही थाना बस्ती बावा खेल के नव जांच अधिकारी एएसआई जगतार सिंह पुलिस टीम सहित मौके पर पहुंच गए। उन्होंने क्षतिग्रस्त कार को कब्जे में लेकर मामले की जांच शुरू कर दी है। उनका कहना है कि दुर्घटना के वास्तविक कारणों का पता लगाने के लिए सभी पहलुओं की जांच की जा रही है।3