Shuru
Apke Nagar Ki App…
ਕਣਕ ਖਰੀਦ ਮਸਲੇ ’ਤੇ ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ ਮੁਲਤਵੀ — ਸਰਕਾਰ ਨੂੰ ਦਿੱਤਾ ਅੰਤਿਮ ਮੌਕਾ ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।
Farida Begam

More news from ਪੰਜਾਬ and nearby areas
- ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।1
- बिहार पुलिस द्वारा गिरफ्तार किये गए कपूरथला के व्यापारी अनिल गुप्ता व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की1
- ਵਿਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਦੇ ਅਵਸਰ ਤੇ ਮਹਾਨ ਕੀਰਤਨ ਦਰਬਾਰ 17 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਨਿਹੰਗਾਂ ਵਿਚ ਹੋਣ ਜਾ ਰਿਹਾ ਇਸ ਮੌਕੇ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਇਸ ਅਵਸਰ ਤੇ ਹਾਜ਼ਿਰੀ ਭਰਨ ਤੇ ਗੁਰੂਘਰ ਦੀ ਖੁਸ਼ੀਆਂ ਪ੍ਰਾਪਤ ਕਰਨ1
- Post by Ravinder Singh1
- Post by Man24punjabi1
- Post by The Virsa Tv1
- ਗਰੀਨ ਐਵਨਿਊ ਖੇਤਰ ਵਿੱਚ ਇੱਕ ਬਜ਼ੁਰਗ ਮਹਿਲਾ ਨੂੰ ਬੰਧਕ ਬਣਾ ਕੇ ਰੱਖਣ ਵਾਲੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਇੰਸੈਕਟਰ ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਅੰਮ੍ਰਿਤਸਰ।1
- Post by Ravinder Singh2