Shuru
Apke Nagar Ki App…
ਗੜ੍ਹਸ਼ੰਕਰ ਚ ਵੱਖ ਵੱਖ ਸਥਾਨਾਂ ਤੇ ਲਗਾਏ ਜਾ ਰਹੇ ਸੀਸੀਟੀਵੀ ਕੈਮਰਿਆਂ ਦਾ ਡਿਪਟੀ ਸਪੀਕਰ ਨੇ ਕੀਤਾ ਉਦਘਾਟਨ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪਿਛਲੇ ਲੰਮੇ ਸਮੇਂ ਤੋਂ ਗੜਸ਼ੰਕਰ ਦੇ ਵੱਖ ਵੱਖ ਸਥਾਨਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਸ਼ੁਰੂਆਤ ਅਜ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਉਦਘਾਟਨ ਕਰਕੇ ਕੀਤੀ। ਇਸ ਮੌਕੇ ਵੱਡੀ ਗਿਣਤੀ ਚ ਸ਼ਹਿਰ ਦੀ ਮਾਣਯੋਗ ਸ਼ਖ਼ਸੀਅਤਾਂ ਹਾਜ਼ਰ ਸਨ।
Ashwani Kumar Sharma
ਗੜ੍ਹਸ਼ੰਕਰ ਚ ਵੱਖ ਵੱਖ ਸਥਾਨਾਂ ਤੇ ਲਗਾਏ ਜਾ ਰਹੇ ਸੀਸੀਟੀਵੀ ਕੈਮਰਿਆਂ ਦਾ ਡਿਪਟੀ ਸਪੀਕਰ ਨੇ ਕੀਤਾ ਉਦਘਾਟਨ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪਿਛਲੇ ਲੰਮੇ ਸਮੇਂ ਤੋਂ ਗੜਸ਼ੰਕਰ ਦੇ ਵੱਖ ਵੱਖ ਸਥਾਨਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਸ਼ੁਰੂਆਤ ਅਜ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਉਦਘਾਟਨ ਕਰਕੇ ਕੀਤੀ। ਇਸ ਮੌਕੇ ਵੱਡੀ ਗਿਣਤੀ ਚ ਸ਼ਹਿਰ ਦੀ ਮਾਣਯੋਗ ਸ਼ਖ਼ਸੀਅਤਾਂ ਹਾਜ਼ਰ ਸਨ।
More news from ਪੰਜਾਬ and nearby areas
- ਗੜ੍ਹਸ਼ੰਕਰ ਚ ਵੱਖ ਵੱਖ ਸਥਾਨਾਂ ਤੇ ਲਗਾਏ ਜਾ ਰਹੇ ਸੀਸੀਟੀਵੀ ਕੈਮਰਿਆਂ ਦਾ ਡਿਪਟੀ ਸਪੀਕਰ ਨੇ ਕੀਤਾ ਉਦਘਾਟਨ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪਿਛਲੇ ਲੰਮੇ ਸਮੇਂ ਤੋਂ ਗੜਸ਼ੰਕਰ ਦੇ ਵੱਖ ਵੱਖ ਸਥਾਨਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਸ਼ੁਰੂਆਤ ਅਜ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਉਦਘਾਟਨ ਕਰਕੇ ਕੀਤੀ। ਇਸ ਮੌਕੇ ਵੱਡੀ ਗਿਣਤੀ ਚ ਸ਼ਹਿਰ ਦੀ ਮਾਣਯੋਗ ਸ਼ਖ਼ਸੀਅਤਾਂ ਹਾਜ਼ਰ ਸਨ।1
- ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।1
- ਪੰਜਾਬ ‘ਚ ਚਮਕਿਆ ਚਨੋਲੀ ਬਸੀ ਸਕੂਲ ਦਾ ਸਿਤਾਰਾ ਮਨੀ ਮਹੇਸ਼ ਸ਼ਰਮਾ ਨੇ 10ਵੀਂ ‘ਚ ਹਾਸਲ ਕੀਤਾ ਦੂਸਰਾ ਸਥਾਨ1
- ਪੰਜਾਬ ਵਿੱਚ ਭਾਜਪਾ ਪਾਰਟੀ ਦੇ ਕਾਰਕੁਨਾਂ ਉੱਤੇ ਸਿਆਹੀ ਸੁੱਟੀ ਗਈ। ਇਸ ਘਟਨਾ ਨੇ ਸੂਬੇ ਦੇ ਸਿਆਸੀ ਮਾਹੌਲ ਨੂੰ ਹੋਰ ਗਰਮਾ ਦਿੱਤਾ ਹੈ।1
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲੋਬਲ ਸੰਕਟ ਦੇ ਦਰਮਿਆਨ ਦੇਸ਼ ਵਾਸੀਆਂ ਨੂੰ ਇੱਕ ਖਾਸ ਅਪੀਲ ਕੀਤੀ ਹੈ। ਇਹ ਅਪੀਲ ਅੰਤਰਰਾਸ਼ਟਰੀ ਚੁਣੌਤੀਆਂ ਨਾਲ ਨਜਿੱਠਣ ਅਤੇ ਆਰਥਿਕ ਸਥਿਰਤਾ ਬਣਾਈ ਰੱਖਣ ਲਈ ਹੈ। ਉਨ੍ਹਾਂ ਨੇ ਸਾਰਿਆਂ ਨੂੰ ਏਕਤਾ ਅਤੇ ਸਹਿਯੋਗ ਨਾਲ ਕੰਮ ਕਰਨ ਦਾ ਸੱਦਾ ਦਿੱਤਾ।1
- तमिलनाडु में विजय थलपति मुख्यमंत्री की कुर्सी पर बैठने के बाद भावुक हुए, चेहरे पर मासूमियत लिये, ना अकड़, ना घमंड, धीरे धीरे कुर्सी की तरफ कदम बढ़ाते हुए, सभी को नमस्कार करके विजय थलपति कुर्सी पर बैठे, ख़ुशी के आँसू दर्शाते है कि ये कुर्सी कोई आम कुर्सी नहीं बल्कि तमिलनाडु के मुख्यमंत्री की कुर्सी है जिस पर अब विजय थलपति बैठेंगे।"1
- ਖੰਨਾ ਜੀ ਟੀ ਰੋਡ ਤੇ ਟਰੱਕ ਨੇ ਸਕੂਟਰ ਨੂੰ ਦਰੜਿਆ, ਮਹਿਲਾ ਦੀ ਮੌਤ, ਇਕ ਫੱਟੜ, ਲੋਕਾਂ ਨੇ ਟਰੱਕ ਡਰਾਈਵਰ ਨੂੰ ਕੀਤਾ ਕਾਬੂ,1
- ਸੈਲਾ ਖੁਰਦ ਵਿਖੇ ਸਵਾਮੀ ਕ੍ਰਿਸ਼ਨਾ ਨੰਦ ਮਹਾਰਾਜ ਜੀ ਦੀ ਅਗਵਾਈ ਵਿੱਚ ਧਰਨਾ ਲਾ ਕੇ ਪ੍ਰਸ਼ਾਸਨ ਤੋਂ ਕੀਤੀ ਮੰਗ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕਾਰਖਾਨਿਆ ਵਿੱਚ ਤੂੜੀ ਦੀ ਵਰਤੋਂ ਤੇ ਲਾਈ ਜਾਵੇ ਮੁਕੰਮਲ ਰੋਕ, ਸਵਾਮੀ ਕ੍ਰਿਸ਼ਨਾ ਨੰਦ ਜੀ ਮਹਾਰਾਜ ਦੀ ਅਗਵਾਈ ਵਿੱਚ ਧਰਨਾ ਲਾ ਕੇ ਪ੍ਰਸ਼ਾਸਨ ਤੋਂ ਕੀਤੀ ਮੰਗ।1