logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮਾਨਸਾ ਪੁਲਿਸ ਵੱਲੋ 'ਯੁੱਧ ਨਸ਼ਿਆਂ ਵਿਰੁੱਧ' ਕਾਰਵਾਈ ਕਰਦੇ ਹੋਏ 52 ਗ੍ਰਾਮ ਹੈਰੋਇਨ, 80 ਨਸ਼ੀਲੀਆਂ ਗੋਲੀਆਂ, 200 ਲੀਟਰ ਲਾਹਣ ਬ੍ਰਾਮਦ ਮਾਨਸਾ, 10 ਮਾਰਚ: ਵਿਰੇੰਦਰਪਾਲ ਮੰਤਰੋ ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਖ਼ਤ ਨੀਤੀ ਅਪਣਾਈ ਗਈ ਹੈ ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ ਦੇ ਅਦੇਸ਼ਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 'ਯੁੱਧ ਨਸ਼ਿਆ ਵਿਰੁੱਧ' ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆ ਵਿੱਚ 06 ਮੁਕੱਦਮੇ ਦਰਜ ਕਰਕੇ 06 ਵਿਅਕਤੀਆਂ ਨੂੰ ਕਾਬੂ ਕਰਕੇੇ ਉਨ੍ਹਾਂ ਪਾਸੋ 52 ਗ੍ਰਾਮ ਹੈਰੋਇਨ, 80 ਨਸ਼ੀਲੀਆਂ ਗੋਲੀਆਂ, 200 ਲੀਟਰ ਲਾਹਣ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਥਾਣਾ ਸਿਟੀ 1 ਮਾਨਸਾ ਦੀ ਪੁਲਿਸ ਟੀਮ ਨੇ ਦੀਪਕ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਨਛੱਤਰ ਕਲੋਨੀ ਮਾਨਸਾ ਪਾਸੋ ਗਸ਼ਤ ਦੌਰਾਨ 45 ਗ੍ਰਾਮ ਹੈਰੋਇਨ ਸਮੇਤ 20 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕੱਦਮਾ ਨੰਬਰ 33 ਮਿਤੀ 09.03.26 ਅ/ਧ 21,22 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 1 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ। ਥਾਣਾ ਜੋਗਾ ਦੀ ਪੁਲਿਸ ਟੀਮ ਨੇ ਕੁਲਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰੱਲਾ ਪਾਸੋ ਗਸ਼ਤ ਦੌਰਾਨ 200 ਲੀਟਰ ਲਾਹਣ ਬ੍ਰਾਮਦ ਕਰਕੇ ਮੁਕੱਦਮਾ ਨੰਬਰ 22 ਮਿਤੀ 09.03.26 ਅ/ਧ 61 ਐਕਸਾਇਜ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਸਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰੱਲਾ ਵਾਲਾ ਨੂੰ ਗਸ਼ਤ ਦੌਰਾਨ ਕਾਬੂ ਕਰਕੇ ਡੋਪ ਟੈਸਟ ਕਰਾਉਣ 'ਤੇ ਡੋਪ ਪਾਜ਼ੀਟਿਵ ਆਉਣ 'ਤੇ ਮੁਕੱਦਮਾ ਨੰਬਰ 23 ਮਿਤੀ 09.03.26 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ।ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਸਨੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਬੁਢਲਾਡਾ ਹਾਲ ਅਹਿਮਦਪੁਰ ਪਾਸੋ ਗਸ਼ਤ ਦੌਰਾਨ 20 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕੱਦਮਾ ਨੰਬਰ 43 ਮਿਤੀ 09.03.26 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ। ਥਾਣਾ ਸਰਦੂਲਗੜ੍ਹ ਵਿੱਚ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਨੇ ਅਕਾਸ ਕੁਮਾਰ ਪੁੱਤਰ ਰਾਮਾ ਰਾਮ ਵਾਸੀ ਸਰਦੂਲਗੜ੍ਹ ਪਾਸੋ ਗਸ਼ਤ ਦੌਰਾਨ 07 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਨੰਬਰ 58 ਮਿਤੀ 09.03.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਟੀਮ ਨੇ ਅਰਜੁਨ ਸਿੰਘ ਜੀਵਨ ਸਿੰਘ ਵਾਸੀ ਪ੍ਰੀਤ ਨਗਰ ਮਾਨਸਾ ਪਾਸੋ ਗਸ਼ਤ ਦੌਰਾਨ 40 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮੁਕੱਦਮਾ ਨੰਬਰ 56 ਮਿਤੀ 09.03.26 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।

3 hrs ago
user_CHARHDIKLA  AZAD  TV
CHARHDIKLA AZAD TV
ਮਾਨਸਾ, ਮਾਨਸਾ, ਪੰਜਾਬ•

More news from ਪੰਜਾਬ and nearby areas
  • Post by Rawal kotra
    1
    Post by Rawal kotra
    user_Rawal kotra
    Rawal kotra
    ਮਾਨਸਾ, ਮਾਨਸਾ, ਪੰਜਾਬ•
    8 hrs ago
  • ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ ਦੋ ਪਲ
    1
    ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ  ਦੋ ਪਲ
    user_Sidhu ਸਿੱਧੂ
    Sidhu ਸਿੱਧੂ
    ਮਾਨਸਾ, ਮਾਨਸਾ, ਪੰਜਾਬ•
    17 hrs ago
  • Post by Uttar Pradesh
    1
    Post by Uttar Pradesh
    user_Uttar Pradesh
    Uttar Pradesh
    ਬਰਨਾਲਾ, ਬਰਨਾਲਾ, ਪੰਜਾਬ•
    2 hrs ago
  • ਬਰਨਾਲਾ, ਬੰਧਨ ਤੋੜ ਸਿੰਘ ਅੱਜ 220 ਕੇ.ਵੀ. ਗਰਿੱਡ ਹੰਡਿਆਇਆ ਵਿਖ਼ੇ ਸਮੂਹ ਮੁਲਾਜਮਾਂ ਨੇ ਇਕੱਤਰ ਹੋਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ l ਇਹ ਸਮਾਗਮ ਸਮੂਹ ਮੁਲਾਜਮਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ l ਇਸ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ l
    2
    ਬਰਨਾਲਾ, ਬੰਧਨ ਤੋੜ ਸਿੰਘ 
ਅੱਜ 220 ਕੇ.ਵੀ. ਗਰਿੱਡ ਹੰਡਿਆਇਆ ਵਿਖ਼ੇ ਸਮੂਹ ਮੁਲਾਜਮਾਂ ਨੇ ਇਕੱਤਰ ਹੋਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ l ਇਹ ਸਮਾਗਮ ਸਮੂਹ ਮੁਲਾਜਮਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ l ਇਸ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ l
    user_Bandhantor singh
    Bandhantor singh
    Voice of people Barnala, Punjab•
    7 hrs ago
  • ਬਠਿੰਡਾ ਦੇ ਪ੍ਰਤਾਪ ਨਗਰ ਵਿਖੇ ਪਿਛਲੇ ਕੁਝ ਮਹੀਨੇ ਸੁਨਿਆਰੇ ਦੁਕਾਨ ਦੇ ਵਿੱਚ ਚੋਰੀ ਮਾਮਲੇ ਚ ਪੁਲਿਸ ਵੱਲੋਂ ਤੁਰੰਤ ਮਾਮਲਾ ਦਰਜ ਕੀਤਾ ਗਿਆ ਸੀ ਜਿੱਥੇ ਥਾਣਾ ਕਿਨਾਲ ਪੁਲਿਸ ਅਤੇ ਸੀ ਆਈ ਏ ਸਟਾਫ਼ 2 ਦੀ ਟੀਮ ਵੱਲੋਂ ਆਪਣੀ ਜਾਂਚ ਪੜਤਾਲ ਸ਼ੁਰੂ ਕੀਤੀ ਗਈ ਸੀ ਅਤੇ ਇਸ ਪੂਰੇ ਮਾਮਲੇ ਦੇ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਪ੍ਰੈਸ ਕਾਨਫਰਸ ਕਰਦੇ ਹੋਏ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨਾਂ ਕੋਲ ਚਾਂਦੀ ਬਰਾਮਦ ਕੀਤੀ ਗਈ ਸੀ ਅਤੇ ਕੁਝ ਦੋਸ਼ੀਆਂ ਦੀ ਭਾਲ ਜਾਰੀ ਸੀ ਉਹਨਾਂ ਲਈ ਪੁਲਿਸ ਵੱਲੋਂ ਟੀਮਾਂ ਲਾਈਆਂ ਗਈਆਂ ਹਨ ਅੱਜ ਜਾਣਕਾਰੀ ਦਿੰਦੇ ਹੋਏ ਐਸਪੀਸੀਟੀ ਨਰਿੰਦਰ ਸਿੰਘ ਨੇ ਕਿਹਾ ਹੈ ਕਿ ਜਲਦ ਇਸ ਪੂਰੇ ਮਾਮਲੇ ਨੂੰ ਸੁਲਝਾਇਆ ਜਾਵੇਗਾ ਸਾਡੀਆਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ
    1
    ਬਠਿੰਡਾ ਦੇ ਪ੍ਰਤਾਪ ਨਗਰ ਵਿਖੇ ਪਿਛਲੇ ਕੁਝ ਮਹੀਨੇ ਸੁਨਿਆਰੇ ਦੁਕਾਨ ਦੇ ਵਿੱਚ ਚੋਰੀ ਮਾਮਲੇ ਚ ਪੁਲਿਸ ਵੱਲੋਂ ਤੁਰੰਤ ਮਾਮਲਾ ਦਰਜ ਕੀਤਾ ਗਿਆ ਸੀ ਜਿੱਥੇ ਥਾਣਾ ਕਿਨਾਲ ਪੁਲਿਸ ਅਤੇ ਸੀ ਆਈ ਏ ਸਟਾਫ਼ 2 ਦੀ ਟੀਮ ਵੱਲੋਂ ਆਪਣੀ ਜਾਂਚ ਪੜਤਾਲ ਸ਼ੁਰੂ ਕੀਤੀ ਗਈ ਸੀ ਅਤੇ ਇਸ ਪੂਰੇ ਮਾਮਲੇ ਦੇ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਪ੍ਰੈਸ ਕਾਨਫਰਸ ਕਰਦੇ ਹੋਏ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨਾਂ ਕੋਲ ਚਾਂਦੀ ਬਰਾਮਦ ਕੀਤੀ ਗਈ ਸੀ ਅਤੇ ਕੁਝ ਦੋਸ਼ੀਆਂ ਦੀ ਭਾਲ ਜਾਰੀ ਸੀ ਉਹਨਾਂ ਲਈ ਪੁਲਿਸ ਵੱਲੋਂ ਟੀਮਾਂ ਲਾਈਆਂ ਗਈਆਂ ਹਨ ਅੱਜ ਜਾਣਕਾਰੀ ਦਿੰਦੇ ਹੋਏ ਐਸਪੀਸੀਟੀ ਨਰਿੰਦਰ ਸਿੰਘ ਨੇ ਕਿਹਾ ਹੈ ਕਿ ਜਲਦ ਇਸ ਪੂਰੇ ਮਾਮਲੇ ਨੂੰ ਸੁਲਝਾਇਆ ਜਾਵੇਗਾ ਸਾਡੀਆਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ
    user_Vicky
    Vicky
    ਬਠਿੰਡਾ, ਬਠਿੰਡਾ, ਪੰਜਾਬ•
    8 hrs ago
  • पातड़ां मार्च माह के दूसरे सप्ताह में अचानक बढ़े तापमान ने किसानों की चिंता बढ़ा दी है। उत्तर भारत में लगातार बढ़ रही गर्मी का असर अब गेहूं की फसल पर दिखाई देने लगा है। किसानों का कहना है कि मौसम में आए इस बदलाव से फसल की पैदावार प्रभावित हो सकती है। किसान इंद्रजीत सिंह सिद्धू ने बताया कि इन दिनों तापमान सामान्य से काफी ज्यादा दर्ज किया जा रहा है। उनके अनुसार इस समय तापमान करीब 20 से 22 डिग्री सेल्सियस के आसपास होना चाहिए था, लेकिन वर्तमान में तापमान 33 से 34 डिग्री सेल्सियस तक पहुंच रहा है। तापमान में इस तेजी से बढ़ोतरी के कारण गेहूं की फसल पर विपरीत असर पड़ रहा है। उन्होंने कहा कि बढ़ती गर्मी के कारण गेहूं की फसल पर तेले जैसे कीड़ों का हमला भी बढ़ने की आशंका है। इसके अलावा तेज गर्मी से गेहूं के दाने कमजोर होने लगते हैं, जिससे उत्पादन कम होने का खतरा रहता है। किसानों का कहना है कि यदि इसी तरह तापमान बढ़ता रहा तो आने वाले समय में गेहूं की पैदावार में कमी देखी जा सकती है। किसान राम सिंह, सतिगुर सिंह, सतनाम सिंह, रणजीत सिंह और सुरजीत सिंह ने बताया कि सिर्फ गेहूं ही नहीं, बल्कि सब्जियों की फसल पर भी इसका असर पड़ सकता है। गर्मी बढ़ने से सब्जियों की पैदावार और गुणवत्ता दोनों प्रभावित हो सकती हैं, जिससे किसानों को आर्थिक नुकसान झेलना पड़ सकता है। वहीं कृषि विभाग के अधिकारियों ने किसानों को सलाह दी है कि वे गेहूं की फसल में नमी बनाए रखने के लिए जरूरत के अनुसार हल्की सिंचाई करते रहें, ताकि फसल को बढ़ते तापमान के असर से बचाया जा सके।
    1
    पातड़ां
मार्च माह के दूसरे सप्ताह में अचानक बढ़े तापमान ने किसानों की चिंता बढ़ा दी है। उत्तर भारत में लगातार बढ़ रही गर्मी का असर अब गेहूं की फसल पर दिखाई देने लगा है। किसानों का कहना है कि मौसम में आए इस बदलाव से फसल की पैदावार प्रभावित हो सकती है। किसान इंद्रजीत सिंह सिद्धू ने बताया कि इन दिनों तापमान सामान्य से काफी ज्यादा दर्ज किया जा रहा है। उनके अनुसार इस समय तापमान करीब 20 से 22 डिग्री सेल्सियस के आसपास होना चाहिए था, लेकिन वर्तमान में तापमान 33 से 34 डिग्री सेल्सियस तक पहुंच रहा है। तापमान में इस तेजी से बढ़ोतरी के कारण गेहूं की फसल पर विपरीत असर पड़ रहा है। उन्होंने कहा कि बढ़ती गर्मी के कारण गेहूं की फसल पर तेले जैसे कीड़ों का हमला भी बढ़ने की आशंका है। इसके अलावा तेज गर्मी से गेहूं के दाने कमजोर होने लगते हैं, जिससे उत्पादन कम होने का खतरा रहता है। किसानों का कहना है कि यदि इसी तरह तापमान बढ़ता रहा तो आने वाले समय में गेहूं की पैदावार में कमी देखी जा सकती है। किसान राम सिंह, सतिगुर सिंह, सतनाम सिंह, रणजीत सिंह और सुरजीत सिंह ने बताया कि सिर्फ गेहूं ही नहीं, बल्कि सब्जियों की फसल पर भी इसका असर पड़ सकता है। गर्मी बढ़ने से सब्जियों की पैदावार और गुणवत्ता दोनों प्रभावित हो सकती हैं, जिससे किसानों को आर्थिक नुकसान झेलना पड़ सकता है।  वहीं कृषि विभाग के अधिकारियों ने किसानों को सलाह दी है कि वे गेहूं की फसल में नमी बनाए रखने के लिए जरूरत के अनुसार हल्की सिंचाई करते रहें, ताकि फसल को बढ़ते तापमान के असर से बचाया जा सके।
    user_Satpal Garg Press Corrspondent
    Satpal Garg Press Corrspondent
    ਪਾਤੜਾਂ, ਪਟਿਆਲਾ, ਪੰਜਾਬ•
    3 hrs ago
  • Post by ਸੁੱਖਵਿੰਦਰ ਸਿੰਘ ਬਲਾਕ ਆਗੂ
    2
    Post by ਸੁੱਖਵਿੰਦਰ ਸਿੰਘ   ਬਲਾਕ ਆਗੂ
    user_ਸੁੱਖਵਿੰਦਰ ਸਿੰਘ   ਬਲਾਕ ਆਗੂ
    ਸੁੱਖਵਿੰਦਰ ਸਿੰਘ ਬਲਾਕ ਆਗੂ
    Voice of people ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
    14 hrs ago
  • ਨਹੀ ਰੁਕ ਰਹੀਆਂ ਖੇਤਾਂ ਵਿੱਚੋਂ ਕਿਸਾਨਾਂ ਦੇ ਟਰਾਂਸਫਾਰਮ ਹੋਣ ਦੀਆਂ ਘਟਨਾਵਾਂ, ਪਿੰਡ ਮਲਕਾਣਾ ਦੇ ਕਿਸਾਨਾਂ ਦੇ ਦੋ ਟਰਾਂਸਫਾਰਮਰ ਦਾ ਤਾਬਾਂ ਕੀਤਾ ਚੋਰੀ ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ ਕਣਕ ਦੀ ਫਸਲ ਨੂੰ ਹੈ ਪਾਣੀ ਦੀ ਲੋੜ ਐਕਰ ਲਾਈਨ -- ਕਿਸਾਨਾਂ ਦੇ ਖੇਤਾਂ ਵਿੱਚੋਂ ਤਾਂ ਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪਿੰਡ ਮਲਕਾਨਾ ਦਾ ਹੈ ਜਿੱਥੇ ਰਾਜ ਕੁਝ ਅਣਪਛਾਤਿਆਂ ਨੇ ਕਿਸਾਨਾਂ ਦੇ ਦੋ ਟਰਾਂਸਫਾਰਮ ਚੋਰੀ ਕਰਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਕਿਸਾਨਾਂ ਨੂੰ ਹੁਣ ਕਣਕ ਦੀ ਫਸਲ ਨੂੰ ਪਾਣੀ ਲਾਉਣ ਦੀ ਬਹੁਤ ਜਿਆਦਾ ਜਰੂਰਤ ਸੀ ਪਰ ਫਾਰਮਰ ਚੋਰੀ ਹੋਣ ਕਾਰਨ ਉਹ ਪਾਣੀ ਨਹੀਂ ਲਾ ਸਕਣਗੇ ਤੇ ਟਰਾਂਸਫਾਰਮਰ ਨਵੇਂ ਲਿਆਉਣ ਲਈ ਉਹਨਾਂ ਨੂੰ ਤੁਰੰਤ ਪੈਸੇ ਲਾਉਣੇ ਪੈਣਗੇ ਇਸ ਲਈ ਕਿਸਾਨਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀ ਲੈਂਦਿਆਂ ਚੋਰੀ ਹੋ ਰਹੀ ਟਰਾਂਸਫਰਮਾ ਤੇ ਕੋਈ ਵੀ ਕਾਰਵਾਈ ਨਾ ਕਰਨ ਤੇ ਦੋਸ਼ ਲਾਇਆ ਹੈ ਉਹਨਾਂ ਕਿਹਾ ਕਿ ਹੁਣ ਅਰਾਤੀ ਦੋ ਟਰਾਂਸਫਾਰਮ ਚੋਰੀ ਹੋਏ ਹਨ ਤੇ ਉਸ ਵਿੱਚੋਂ ਤਾਂਬਾ ਕੱਢ ਕੇ ਚੋਰ ਲੈ ਗਏ ਹਨ ਜਿਸ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਬੰਦਿਆਂ ਨੂੰ ਲੱਭ ਕੇ ਉਹਨਾਂ ਦੀ ਟਰਾਂਸਫਾਰਮ ਦਬਾਉਣ ਦੀ ਮੰਗ ਕੀਤੀ ਹੈ
    1
    ਨਹੀ ਰੁਕ ਰਹੀਆਂ ਖੇਤਾਂ ਵਿੱਚੋਂ ਕਿਸਾਨਾਂ ਦੇ ਟਰਾਂਸਫਾਰਮ ਹੋਣ ਦੀਆਂ ਘਟਨਾਵਾਂ, ਪਿੰਡ ਮਲਕਾਣਾ ਦੇ ਕਿਸਾਨਾਂ ਦੇ ਦੋ ਟਰਾਂਸਫਾਰਮਰ ਦਾ ਤਾਬਾਂ ਕੀਤਾ ਚੋਰੀ 
ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ 
ਕਣਕ ਦੀ ਫਸਲ ਨੂੰ ਹੈ ਪਾਣੀ ਦੀ ਲੋੜ 
ਐਕਰ ਲਾਈਨ -- ਕਿਸਾਨਾਂ ਦੇ ਖੇਤਾਂ ਵਿੱਚੋਂ ਤਾਂ ਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪਿੰਡ ਮਲਕਾਨਾ ਦਾ ਹੈ ਜਿੱਥੇ ਰਾਜ ਕੁਝ ਅਣਪਛਾਤਿਆਂ ਨੇ ਕਿਸਾਨਾਂ ਦੇ ਦੋ ਟਰਾਂਸਫਾਰਮ ਚੋਰੀ ਕਰਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਕਿਸਾਨਾਂ ਨੂੰ ਹੁਣ ਕਣਕ ਦੀ ਫਸਲ ਨੂੰ ਪਾਣੀ ਲਾਉਣ ਦੀ ਬਹੁਤ ਜਿਆਦਾ ਜਰੂਰਤ ਸੀ ਪਰ ਫਾਰਮਰ ਚੋਰੀ ਹੋਣ ਕਾਰਨ ਉਹ ਪਾਣੀ ਨਹੀਂ ਲਾ ਸਕਣਗੇ ਤੇ ਟਰਾਂਸਫਾਰਮਰ ਨਵੇਂ ਲਿਆਉਣ ਲਈ ਉਹਨਾਂ ਨੂੰ ਤੁਰੰਤ ਪੈਸੇ ਲਾਉਣੇ ਪੈਣਗੇ ਇਸ ਲਈ ਕਿਸਾਨਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀ ਲੈਂਦਿਆਂ ਚੋਰੀ ਹੋ ਰਹੀ ਟਰਾਂਸਫਰਮਾ ਤੇ ਕੋਈ ਵੀ ਕਾਰਵਾਈ ਨਾ ਕਰਨ ਤੇ ਦੋਸ਼ ਲਾਇਆ ਹੈ ਉਹਨਾਂ ਕਿਹਾ ਕਿ ਹੁਣ ਅਰਾਤੀ ਦੋ ਟਰਾਂਸਫਾਰਮ ਚੋਰੀ ਹੋਏ ਹਨ ਤੇ ਉਸ ਵਿੱਚੋਂ ਤਾਂਬਾ ਕੱਢ ਕੇ ਚੋਰ ਲੈ ਗਏ ਹਨ ਜਿਸ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਬੰਦਿਆਂ ਨੂੰ ਲੱਭ ਕੇ ਉਹਨਾਂ ਦੀ ਟਰਾਂਸਫਾਰਮ ਦਬਾਉਣ ਦੀ ਮੰਗ ਕੀਤੀ ਹੈ
    user_Vicky
    Vicky
    ਬਠਿੰਡਾ, ਬਠਿੰਡਾ, ਪੰਜਾਬ•
    13 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.