logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਪੂਰਥਲਾ ਜ਼ਿਲ੍ਹੇ ਦੀ ਸਾਹਿਤਕ ਸੰਸਥਾ ਅਦਬੀ ਸ਼ਾਮ ਵੱਲੋਂ ਸੰਸਥਾ ਦੇ ਹੀ ਸਰਪ੍ਰਸਤ ਇੰਜ. ਖਜ਼ਾਨ ਸਿੰਘ ਦਾ ਤੀਸਰਾ ਕਾਵਿ-ਸੰਗ੍ਰਹਿ “ਅਨੁਭਵ ਦੇ ਪਰਿੰਦੇ” ਦਾ ਲੋਕ ਅਰਪਣ ਸਮਾਗਮ ਕੀਤਾ ਗਿਆ ਕਪੂਰਥਲਾ ਜ਼ਿਲ੍ਹੇ ਦੀ ਸਾਹਿਤਕ ਸੰਸਥਾ ਅਦਬੀ ਸ਼ਾਮ ਵੱਲੋਂ ਸੰਸਥਾ ਦੇ ਹੀ ਸਰਪ੍ਰਸਤ ਇੰਜ. ਖਜ਼ਾਨ ਸਿੰਘ ਦਾ ਤੀਸਰਾ ਕਾਵਿ-ਸੰਗ੍ਰਹਿ “ਅਨੁਭਵ ਦੇ ਪਰਿੰਦੇ” ਦਾ ਲੋਕ ਅਰਪਣ ਸਮਾਗਮ ਕੀਤਾ ਗਿਆ। ਰਤਨ ਰੀਜੈਂਸੀ ਕਪੂਰਥਲਾ ਵਿਖੇ ਅਦਬੀ ਸ਼ਾਮ ਕਪੂਰਥਲਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਹਾਜ਼ਰੀ ਵਿੱਚ ਇਸ ਪੁਸਤਕ ਦੀ ਘੁੰਡ-ਚੁਕਾਈ ਦੀ ਰਸਮ ਅਦਾ ਕੀਤੀ ਗਈ। ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼੍ਰੀਮਤੀ ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਨੇ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਡਾ. ਹਰਭਜਨ ਸਿੰਘ ਜੀ ਨੇ ਕੀਤੀ ਅਤੇ ਕਿਤਾਬ ਉੱਤੇ ਵਿਚਾਰ ਚਰਚਾ ਸਭਾ ਦੇ ਪ੍ਰਧਾਨ ਸ਼ਹਿਬਾਜ਼ ਖ਼ਾਨ ਨੇ ਕੀਤੀ। ਜਨਰਲ ਸਕੱਤਰ ਨਰਿੰਦਰ ਨੀਤ ਨੇ ਸਮਾਗਮ ਦੀ ਸ਼ੁਰੂਆਤ ਵਿੱਚ ਨਵੀਂ ਪੁਸਤਕ ਦੀ ਮੁਬਾਰਕਬਾਦ ਦਿੰਦਿਆਂ ਪੁਸਤਕ ਦੇ ਸ਼ਾਇਰ ਇੰਜ. ਖਜ਼ਾਨ ਸਿੰਘ ਜੀ ਬਾਰੇ ਸੰਖੇਪ ਜਾਣਕਾਰੀ ਦਿੱਤੀ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਡਾ. ਹਰਭਜਨ ਸਿੰਘ ਨੇ ਕਿਤਾਬ ਬਾਰੇ ਜਾਣਕਾਰੀ ਦਿੰਦਿਆਂ ਆਖਿਆ ਕਿ ਇੰਜ. ਖਜ਼ਾਨ ਸਿੰਘ ਬੇਸ਼ੱਕ ਆਪਣੀ ਸੇਵਾ ਕਾਲ ਦੌਰਾਨ ਇੰਜੀਨਅਰਿੰਗ ਦੇ ਕੰਮ ਨਾਲ ਜੁੜੇ ਰਹੇ ਪਰ ਉਹਨਾਂ ਦੇ ਮਨ ਅੰਦਰ ਇੱਕ ਸੰਜੀਦਾ ਸ਼ਾਇਰ ਵੀ ਹਮੇਸ਼ਾ ਜਿਊਂਦਾ ਰਿਹਾ ਹੈ। ਉਹਨਾਂ ਨੇ ਪੁਸਤਕ ਵਿੱਚੋਂ ਕੁੱਝ ਚੋਣਵੀਆਂ ਕਵਿਤਾਵਾਂ ਅਤੇ ਗ਼ਜ਼ਲਾਂ ਦਾ ਹਵਾਲਾ ਦੇ ਕੇ ਕਿਤਾਬ ਵਿਚਲੀ ਸ਼ਾਇਰੀ ਬਾਰੇ ਗੱਲ-ਬਾਤ ਕੀਤੀ। ਸਭਾ ਦੇ ਪ੍ਰਧਾਨ ਸ਼ਹਿਬਾਜ਼ ਖ਼ਾਨ ਨੇ ਪੁਸਤਕ, ਸ਼ਾਇਰ ਅਤੇ ਇਸ ਵਿਚਲੀ ਸ਼ਾਇਰੀ ਬਾਰੇ ਪਰਚਾ ਪੜ੍ਹਿਆ। ਉਹਨਾਂ ਆਖਿਆ ਕਿ ਇੰਜ. ਖਜ਼ਾਨ ਸਿੰਘ ਦੀ ਸ਼ਾਇਰੀ ਵਿੱਚ ਹਰ ਰੰਗ ਮੌਜੂਦ ਹੈ, ਚਾਹੇ ਉਹ ਵਿਯੋਗ ਹੈ, ਪਰਮਾਤਮਾ ਹੈ ਜਾਂ ਕੁਦਰਤ। ਪੁਸਤਕ ਦੇ ਸ਼ਾਇਰ ਖਜ਼ਾਨ ਸਿੰਘ ਨੇ ਆਖਿਆ ਕਿ ਉਹਨਾਂ ਦੀ ਸ਼ਾਇਰੀ ਜ਼ਿੰਦਗੀ ਦੀਆਂ ਨਿੱਕੀਆਂ-ਨਿੱਕੀਆਂ ਘਟਨਾਵਾਂ ਵਿੱਚੋਂ ਹੀ ਉਪਜੀ ਹੈ। ਉਹਨਾਂ ਇਹ ਵੀ ਆਖਿਆ ਕਿ ਉਹਨਾਂ ਨੇ ਆਪਣੀਆਂ ਰਚਨਾਵਾਂ ਦਾ ਥੀਮ ਬਹੁਤ ਸਰਲ ਅਤੇ ਹਕੀਕਤ ਦੇ ਨੇੜੇ-ਤੇੜੇ ਰੱਖਣ ਦੀ ਕੋਸ਼ਿਸ਼ ਕੀਤੀ ਹੈ। ਇਸ ਉਪਰੰਤ ਮੁੱਖ ਮਹਿਮਾਨ ਸ਼੍ਰੀਮਤੀ ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਨੇ ਆਪਣੇ ਸ਼ਬਦਾਂ ਵਿੱਚ ਕਿਹਾ ਕਿ ਬੇਸ਼ੱਕ ਸ਼ਾਇਰੀ ਪਰਮਾਤਮਾ ਦੀ ਅਦੁੱਤੀ ਬਖ਼ਸ਼ਿਸ਼ ਹੈ ਅਤੇ ਇੱਕ ਔਖਾ ਕਾਰਜ ਵੀ ਹੈ ਪਰ ਇੰਜ. ਖਜ਼ਾਨ ਸਿੰਘ ਨੇ ਇਹ ਕਾਰਜ ਆਪਣੀ ਪੁਸਤਕ ਜ਼ਰੀਏ ਬਾਖ਼ੂਬੀ ਨਿਭਾਇਆ ਹੈ। ਇਸ ਉਪਰੰਤ ਸਮੁੱਚੇ ਪ੍ਰਧਾਨਗੀ ਮੰਡਲ ਵੱਲੋਂ ਪੁਸਤਕ ਦੀ ਘੁੰਡ ਚੁਕਾਈ ਦੀ ਰਸਮ ਅਦਾ ਕੀਤੀ ਗਈ। ਅੰਤ ਵਿੱਚ ਸਭਾ ਦੇ ਸਰਪ੍ਰਸਤ ਡਾ. ਹਰਭਜਨ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਇਕੱਤਰਤਾ ਵਿੱਚ ਪਰਮਜੀਤ ਸਿੰਘ ਡਾਇਰੈਕਟਰ ਆਕਾਸ਼ਵਾਣੀ ਜਲੰਧਰ, ਸਮਾਜਸੇਵੀ ਅਤੇ ਉੱਘੀ ਸ਼ਾਇਰਾ ਪ੍ਰੋਮਿਲਾ ਅਰੋੜਾ, ਰਵਿੰਦਰ ਕੌਰ (ਰਿਟਾ. ਬੈਂਕ ਮੈਨੇਜਰ), ਉਪਕਾਰ ਕੌਰ, ਰਘੂਬੀਰ ਕੌਰ, ਮੁਨੱਜ਼ਾ ਇਰਸ਼ਾਦ, ਅਵਤਾਰ ਸਿੰਘ ਭੰਡਾਲ, ਮੋਹਨ ਸਿੰਘ ਮੋਤੀ, ਪਰਗਣ ਸਿੰਘ ਧਾਲੀਵਾਲ, ਅਵਤਾਰ ਸਿੰਘ, ਜਸਜੀਤ ਕੌਰ ਅਤੇ ਸਹਿਜਪਾਲ ਸਿੰਘ ਆਦਿ ਹਾਜ਼ਰ ਸਨ।

15 hrs ago
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•
15 hrs ago
8a077985-8d5c-4215-8918-92075fe7ff78

More news from ਪੰਜਾਬ and nearby areas
  • Relax Body, Pain Relief,
    3
    Relax Body, Pain Relief,
    user_Massage Masters
    Massage Masters
    Body Massage ਜਲੰਧਰ 2, ਜਲੰਧਰ, ਪੰਜਾਬ•
    10 hrs ago
  • ਪਿਛਲੇ ਪੰਜ ਸਾਲਾਂ ਤੋਂ ਪਸ਼ੂ ਸਰਕਾਰੀ ਡਾਕਟਰ ਪਿੰਡਾਂ ਵਿੱਚ ਸ਼ਹਿਰਾਂ ਵਿੱਚ ਚੈੱਕ ਅਪ ਕਰਨ ਦੇ ਲਈ ਨਹੀਂ ਜਾ ਰਹੇ
    1
    ਪਿਛਲੇ ਪੰਜ ਸਾਲਾਂ ਤੋਂ ਪਸ਼ੂ ਸਰਕਾਰੀ ਡਾਕਟਰ ਪਿੰਡਾਂ ਵਿੱਚ ਸ਼ਹਿਰਾਂ ਵਿੱਚ ਚੈੱਕ ਅਪ ਕਰਨ ਦੇ ਲਈ ਨਹੀਂ ਜਾ ਰਹੇ
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    1 hr ago
  • ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ... #fastwaypunjabnews #amritsar #everyonehighlights #viralvideoシ #vlog #TopFans #helpingothers #PunjabPolice #reelschallenge #vloger
    1
    ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ...
#fastwaypunjabnews #amritsar  #everyonehighlights #viralvideoシ #vlog  #TopFans  #helpingothers #PunjabPolice  #reelschallenge #vloger
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਇਰਾਨ-ਇਜ਼ਰਾਈਲ ਜੰਗ ਦਾ ਅਸਰ ਹੁਣ ਗੁਰੂ ਘਰ ਦੇ ਸਰੋਪਿਆਂ 'ਤੇ: ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਖੁਲਾਸਾ: 1 ਲੱਖ ਮੀਟਰ ਦੇ ਆਰਡਰ ਦੇ ਮੁਕਾਬਲੇ ਮਿਲਿਆ ਸਿਰਫ 19 ਹਜ਼ਾਰ ਮੀਟਰ ਕੱਪੜਾ। ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਜਿੱਥੇ ਦੇਸ਼-ਵਿਦੇਸ਼ ਦੇ ਹਾਲਾਤਾਂ ਦਾ ਅਸਰ ਅਕਸਰ ਵਪਾਰ 'ਤੇ ਪੈਂਦਾ ਹੈ, ਉੱਥੇ ਹੀ ਹੁਣ ਇਰਾਨ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ਵਿੱਚ ਦਿੱਤੇ ਜਾਣ ਵਾਲੇ ਸਰੋਪਿਆਂ ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਾਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸ੍ਰੀ ਧਾਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਰੋਪਾ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਲਈ ਵੀ ਸਰੋਪਿਆਂ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਰੋਪਾ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਵਰਤਿਆ ਜਾਣ ਵਾਲਾ ਖ਼ਾਸ 'ਕੈਮੀਕਲ' ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਹੋ ਚੁੱਕਾ ਹੈ। ਇਸ ਕਾਰਨ ਫਰਮ ਨੇ ਪੂਰਾ ਆਰਡਰ ਵੇਲੇ ਸਿਰ ਦੇਣ ਵਿੱਚ ਅਸਮਰਥਾ ਪ੍ਰਗਟਾਈ ਹੈ। ਮੈਨੇਜਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਅਤੇ ਸੰਗਤ ਦੀ ਆਮਦ 'ਤੇ ਕੋਈ ਅਸਰ ਨਹੀਂ ਹੈ, ਪਰ ਸਰੋਪਿਆਂ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ਵਿੱਚ ਸਰੋਪਾ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਨਾਲ ਆਪਣੀ ਗੱਲ ਸਮਾਪਤ ਕੀਤੀ।
    1
    ਇਰਾਨ-ਇਜ਼ਰਾਈਲ ਜੰਗ ਦਾ ਅਸਰ ਹੁਣ ਗੁਰੂ ਘਰ ਦੇ ਸਰੋਪਿਆਂ 'ਤੇ: ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ।
ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਖੁਲਾਸਾ: 1 ਲੱਖ ਮੀਟਰ ਦੇ ਆਰਡਰ ਦੇ ਮੁਕਾਬਲੇ ਮਿਲਿਆ ਸਿਰਫ 19 ਹਜ਼ਾਰ ਮੀਟਰ ਕੱਪੜਾ।
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਜਿੱਥੇ ਦੇਸ਼-ਵਿਦੇਸ਼ ਦੇ ਹਾਲਾਤਾਂ ਦਾ ਅਸਰ ਅਕਸਰ ਵਪਾਰ 'ਤੇ ਪੈਂਦਾ ਹੈ, ਉੱਥੇ ਹੀ ਹੁਣ ਇਰਾਨ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ਵਿੱਚ ਦਿੱਤੇ ਜਾਣ ਵਾਲੇ ਸਰੋਪਿਆਂ ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਾਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ।
ਸ੍ਰੀ ਧਾਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਰੋਪਾ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਲਈ ਵੀ ਸਰੋਪਿਆਂ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਰੋਪਾ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਵਰਤਿਆ ਜਾਣ ਵਾਲਾ ਖ਼ਾਸ 'ਕੈਮੀਕਲ' ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਹੋ ਚੁੱਕਾ ਹੈ। ਇਸ ਕਾਰਨ ਫਰਮ ਨੇ ਪੂਰਾ ਆਰਡਰ ਵੇਲੇ ਸਿਰ ਦੇਣ ਵਿੱਚ ਅਸਮਰਥਾ ਪ੍ਰਗਟਾਈ ਹੈ।
ਮੈਨੇਜਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਅਤੇ ਸੰਗਤ ਦੀ ਆਮਦ 'ਤੇ ਕੋਈ ਅਸਰ ਨਹੀਂ ਹੈ, ਪਰ ਸਰੋਪਿਆਂ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ਵਿੱਚ ਸਰੋਪਾ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਨਾਲ ਆਪਣੀ ਗੱਲ ਸਮਾਪਤ ਕੀਤੀ।
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • भारत ने रचा इतिहास: AMRITSAR की श्रीमती गीतांजलि ओम प्रकाश जी बनीं। Mrs International World Classic 2026
    1
    भारत ने रचा इतिहास: AMRITSAR की श्रीमती गीतांजलि ओम प्रकाश जी बनीं।  Mrs International World Classic 2026
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਸੰਤ ਅਮਨਦੀਪ ਸਿੰਘ ਜੀ ਦੀ ਦੇਖਰੇਖ ਹੇਠ ਸ਼੍ਰੋਮਣੀ ਸੰਪ੍ਰਦਾਈ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਵੱਲੋਂ 13 ਅਪ੍ਰੈਲ. ਵਿਸਾਖੀ ਵਾਲੇ ਦਿਨ ਲਗਾਏ ਜਾਣਗੇ 1 ਲੱਖ ਬੂਟੇ
    1
    ਸੰਤ ਅਮਨਦੀਪ ਸਿੰਘ ਜੀ ਦੀ ਦੇਖਰੇਖ ਹੇਠ ਸ਼੍ਰੋਮਣੀ ਸੰਪ੍ਰਦਾਈ ਟਕਸਾਲ  ਸ਼ਹੀਦ ਭਾਈ ਮਨੀ ਸਿੰਘ ਜੀ  ਵੱਲੋਂ 13 ਅਪ੍ਰੈਲ. ਵਿਸਾਖੀ ਵਾਲੇ ਦਿਨ ਲਗਾਏ ਜਾਣਗੇ 1 ਲੱਖ ਬੂਟੇ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਮਲੇਸ਼ੀਆ ਤੋਂ " Mrs. International World Classic 2026 " ਖਿਤਾਬ ਜਿੱਤਣ ਵਾਲੀ ਪਹਿਲੀ ਮਹਿਲਾ " Geetanjali Om Parkash " ਦਾ ਅੰਮ੍ਰਿਤਸਰ ਪਹੁੰਚਣ ਤੇ ਕੀਤਾ ਗਿਆ ਭਰਵਾ ਸਵਾਗਤ
    1
    ਮਲੇਸ਼ੀਆ ਤੋਂ " Mrs. International World Classic 2026 " ਖਿਤਾਬ ਜਿੱਤਣ ਵਾਲੀ ਪਹਿਲੀ ਮਹਿਲਾ " Geetanjali Om Parkash " ਦਾ ਅੰਮ੍ਰਿਤਸਰ ਪਹੁੰਚਣ ਤੇ ਕੀਤਾ ਗਿਆ ਭਰਵਾ ਸਵਾਗਤ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.