ਇਹ ਪੋਸਟ ਜਰੂਰ ਅੱਗੇ ਸ਼ੇਅਰ ਕਰੋ ਇਹ ਉਹ ਪੋਸਟਾਂ ਹਨ ਜਿਹੜੀਆਂ ਹੁਣ ਚੱਲ ਰਹੀਆਂ।` *ਬਹੁਤ ਸਾਰੇ ਪੰਜਾਬ ਦੇ ਨੌਜਵਾਨ ਹਨ ਜਿਨਾਂ ਨੂੰ ਪੋਸਟਾਂ ਦਾ ਪਤਾ ਹੀ ਨਹੀਂ ਲੱਗਦਾ ਕਿਉਂਕਿ ਪੰਜਾਬੀ ਦੇ ਵਿੱਚ ਪੋਸਟਾਂ ਬਹੁਤ ਘੱਟ ਸ਼ੇਅਰ ਕੀਤੀਆਂ ਜਾਂਦੀਆਂ ਹਨ ਇਸ ਕਰਕੇ ਉਹ ਫਾਰਮ ਭਰਨੋਂ ਹੀ ਰਹਿ ਜਾਂਦੇ ਹ਼ਨ* *ਜਰੂਰ ਸ਼ੇਅਰ ਕਰੋ ਤਾਂ ਕਿ ਕਿਸੇ ਦਾ ਭਲਾ ਹੋ ਸਕੇ ਅਤੇ ਕਿਸੇ ਬੇਰੁਜ਼ਗਾਰ ਨੂੰ ਨੌਕਰੀ ਮਿਲ ਸਕੇ* 💎💎 `Top ਫਾਰਮ ਜਿਹੜੇ ਹੁਣ ਚੱਲ ਰਹੇ ਹਨ`💎💎 ➖➖➖➖➖➖➖➖ 1⃣ *BSF ਟਰੇਡਮੈਨ ਦੀ ਭਰਤੀ* 👉🏻 `ਯੋਗਤਾਂ` -ਦਸਵੀ 👉🏻 `ਆਖ਼ਰੀ ਮਿਤੀ` 25-08-2025 ➖➖➖➖➖➖➖➖ 2⃣ ਪੰਜਾਬ ਜੇਲ੍ਹ ਵਾਰਡਨ ਅਤੇ ਮੈਟਰਨ ਦੀ ਭਰਤੀ 👉🏻 ਇਹ ਭਰਤੀ ਮੁੰਡੇ ਅਤੇ ਕੁੜੀਆਂ ਦੋਵਾਂ ਲਈ ਹੈ 👉🏻 `ਯੋਗਤਾਂ` - ਸਿਰਫ ਬਾਰਵੀਂ 👉🏻 `ਆਖ਼ਰੀ ਮਿਤੀ` - 24/08/2025 ➖➖➖➖➖➖➖➖ 3⃣ ਖੁਫ਼ਿਆ ਵਿਭਾਗ IB ਵਿੱਚ ਸੁਰੱਖਿਆ ਸਹਾਇਕ ਦੀ ਭਰਤੀ 👉🏻 ਸਕਿਊਰਟੀ ਵਿੱਚ ਭਰਤੀ {Security Assistant} 👉🏻 `ਯੋਗਤਾਂ` ਦਸਵੀਂ 👉🏻 `ਕੁੱਲ ਪੋਸਟਾਂ` -4987 👉🏻 ਆਖ਼ਰੀ ਮਿਤੀ -17/08/2025 ➖➖➖➖➖➖➖➖ 5⃣ ਸੀਨੀਅਰ ਸਹਾਇਕ ਦੀ ਭਰਤੀ 👉🏻 ਯੋਗਤਾਂ BA ਜਾਂ ਕੋਈ ਵੀ ਡਿਗਰੀ 👉🏻 ਆਖ਼ਰੀ ਮਿਤੀ -18/08/2025 ➖➖➖➖➖➖➖➖ 6⃣ ਖਜ਼ਾਨਾ ਅਫ਼ਸਰ ਦੀ ਭਰਤੀ 👉🏻 *ਯੋਗਤਾਂ* ਕੋਈ ਵੀ ਡਿਗਰੀ 👉🏻 `ਆਖ਼ਰੀ ਮਿਤੀ` 18/ 08/2025 ➖➖➖➖➖➖➖➖ 7⃣ ਬੈਂਕਾਂ ਵਿੱਚ ਕਲਰਕਾਂ ਦੀ ਭਰਤੀ 👉🏻IBPS CLERK ਭਰਤੀ 👉🏻 *ਕੁੱਲ ਪੋਸਟਾਂ* 10277 👉🏻 *ਯੋਗਤਾਂ* Any ਡਿਗਰੀ ➖➖➖➖➖➖➖➖ 8⃣👉🏻ਸਟੇਟ ਬੈਂਕ ਕਲਰਕਾਂ ਦੀ ਭਰਤੀ 👉🏻 SBI ਕਲਰਕਾਂ ਦੀ ਭਰਤੀ 👉🏻 `ਕੁੱਲ ਪੋਸਟਾਂ` 5180 👉🏻 `ਆਖਰੀ ਮਿਤੀ` 26/08/2025 ➖➖➖➖➖➖➖➖ 9⃣ *ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਸਟਾਫ ਨਰਸਾਂ ਦੀ ਭਰਤੀ* 👉🏻 *ਯੋਗਤਾਂ* Diploma in GNM. 👉🏻 *ਆਖਰੀ ਮਿਤੀ* 27/08/2025 ➖➖➖➖➖➖➖➖ 1⃣0⃣ *ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਹੈਲਥ ਵਰਕਰਾਂ ਦੀ ਭਰਤੀ* Multi Purpose Health Worker Recruitment 2025 👉🏻 ਯੋਗਤਾਂ - +2 / Diploma in Multipurpose Health Worker. 👉🏻 *ਆਖਰੀ ਮਿਤੀ* 26/08/2025 ➖➖➖➖➖➖➖➖ *ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਤੇ ਸਰਕਾਰੀ ਸਹੂਲਤਾਂ ਦੀ ਫ੍ਰੀ ਸਮੇਂ ਸਿਰ ਤੇ ਸਹੀ ਜਾਣਕਾਰੀ ਲੈਣ ਲਈ LatestJobspoint WhatsApp ਚੈਨਲ ਨੂੰ Follow ਕਰੋ* { *ਬੇਰੁਜ਼ਗਾਰਾਂ ਸਹੀ ਸੁਨਿਹਰੀ ਮੌਕਾ* } 👇🏻👇🏻👇🏻👇🏻 https://chat.whatsapp.com/KtjNogIBHpF2xg5KRSdLwa?mode=ac_t *8427559461 ਸਿਰਫ WhatsApp ਤੇ ਮੈਸੇਜ ਕਰੋ* *No Call* *ਤੁਸੀਂ ਘਰ ਬੈਠੇ ਸਰਕਾਰੀ ਨੌਕਰੀਆਂ ਦੇ ਫਾਰਮ ਅਪਲਾਈ ਕਰਵਾ ਸਕਦੇ ਹੋ* ▪️🙏🏻 *ਇਹ ਜਾਣਕਾਰੀ ਆਪਣੇ ਦੋਸਤਾਂ ਮਿੱਤਰਾਂ ਨਾਲ ਸਾਂਝਾ ਕਰੋਂ ਤਾਂ ਕਿ ਕਿਸੇ ਦਾ ਭਲਾਂ ਹੋ ਸਕੇ* 🙏🏻

- मंच पर जैसे ही कलाकार ने हारमोनियम को छुआ, ऐसा लगा मानो वाद्य खुद गाने लगा हो। हर सुर में इतनी गहराई और भाव था कि श्रोता स्तब्ध रह गए और रोंगटे खड़े हो गए। संगीत की इस दुर्लभ प्रस्तुति ने साबित कर दिया कि जब साधना सच्ची हो, तो वाद्य भी जीवंत हो उठते हैं। यह पल सुनने वालों के दिलों में हमेशा गूंजता रहेगा। #Goosebumps #IndianMusic #Harmonium #ClassicalMusic #MusicLovers #ViralReels #SoulfulMusic #DidYouKnow #TrendingNow1
- ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਦੀ ਨੀਤੀਆਂ 'ਤੇ ਕੀਤੀ ਤਿੱਖੀ ਟਿੱਪਣੀ, ਨਿਊਜ਼ੀਲੈਂਡ ਸਰਕਾਰ ਅਤੇ ਕੇਂਦਰ ਸਰਕਾਰ ਵਿਚਕਾਰ ਹੋਏ ਸਮਝੌਤੇ ਨੂੰ ਲੈ ਕੇ ਕਿਹਾ ਗਰੀਬ ਕਿਸਾਨਾਂ ਨੂੰ ਮਾਰ ਰਹੀ ਹੈ ਡੂੰਗੀ ਸੱਟ।2
- ਰੋਜ਼ ਗਾਰਡਨ ਬਠਿੰਡਾਂ ਵਿਚ ਵੇਖਿਆ ਦੋ ਸਦੀਆਂ ਦਾ ਸੰਗੀਤਕ ਮੈਲ ਇਕ ਪਾਸੇ ਰੈਪ ਕਰਦੇ ਨੌਜਵਾਨ ਤੇ ਇੱਕ ਪਾਸੇ ਮੁਹੰਮਦ ਰਫ਼ੀ ਸਾਹਬ ਦੇ ਦੀਵਾਨੇ ਮਹਿਫ਼ਿਲ ਸਜਾਉਂਦੇ ਵੇਖੋ1
- *ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ* *ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ* *ਅੰਗ-547, 29 ਦਸੰਬਰ 2025* *ਬਿਹਾਗੜਾ ਮਹਲਾ ੫ ਛੰਤ ॥* *ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥* ਹੇ ਮੇਰੇ ਮਾਲਕ! ਮੇਰੀ ਬੇਨਤੀ ਸੁਣ। *ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥* (ਅਸੀਂ ਜੀਵ) ਕ੍ਰੋੜਾਂ ਪਾਪਾਂ ਨਾਲ ਲਿਬੜੇ ਹੋਏ ਹਾਂ, ਪਰ ਫਿਰ ਭੀ ਤੇਰੇ (ਦਰ ਦੇ) ਦਾਸ ਹਾਂ। *ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥* ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਕਿਰਪਾ ਕਰਨ ਵਾਲੇ! ਹੇ ਮੋਹਨ! ਹੇ ਸਾਡੇ ਦੁੱਖ-ਕਲੇਸ਼ ਦੂਰ ਕਰਨ ਵਾਲੇ! *ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥* ਹੇ ਸਰਬ-ਵਿਆਪਕ! ਹੇ ਨਿਰਲੇਪ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ। *ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥* ਹੇ ਪ੍ਰਭੂ! ਤੂੰ ਸਾਡੇ ਅੱਤ ਨੇੜੇ ਵੱਸਦਾ ਹੈਂ, ਤੂੰ ਸਭ ਜੀਵਾਂ ਦੇ ਅੰਗ-ਸੰਗ ਰਹਿੰਦਾ ਹੈਂ, ਤੂੰ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈਂ ਤੇ ਸਭ ਦੇ ਕੀਤੇ ਕੰਮ ਵੇਖਦਾ ਹੈਂ। *ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥* ਹੇ ਮੇਰੇ ਸੁਆਮੀ! ਨਾਨਕ ਦੀ ਬੇਨਤੀ ਸੁਣ। ਮੈਂ ਤੇਰੇ ਘਰ ਦਾ ਗ਼ੁਲਾਮ ਹਾਂ, ਮੇਰੀ ਇੱਜ਼ਤ ਰੱਖ ਲੈ ॥੧॥ *ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥* ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਅਸੀਂ (ਤੇਰੇ ਦਰ ਤੇ) ਨਿਮਾਣੇ ਮੰਗਤੇ ਹਾਂ। *ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥* ਹੇ ਮੁਰਾਰੀ! ਮੈਂ ਮਾਇਆ ਦੇ ਮੋਹ ਵਿਚ ਡੁੱਬਾ ਰਹਿੰਦਾ ਹਾਂ, ਮੈਨੂੰ (ਮੋਹ ਵਿਚੋਂ) ਕੱਢ ਲੈ। *ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥* ਮੈਂ ਲੋਭ ਵਿਚ, ਮੋਹ ਵਿਚ, ਵਿਕਾਰ ਵਿਚ ਬੱਝਾ ਰਹਿੰਦਾ ਹਾਂ। ਅਸੀਂ ਜੀਵ ਅਨੇਕਾਂ ਪਾਪ ਕਮਾਂਦੇ ਰਹਿੰਦੇ ਹਾਂ। *ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥* ਇਕ ਕਰਤਾਰ ਹੀ ਨਿਰਲੇਪ ਰਹਿੰਦਾ ਹੈ, ਤੇ ਬੰਧਨਾਂ ਤੋਂ ਆਜ਼ਾਦ ਹੈ, ਅਸੀਂ ਜੀਵ ਤਾਂ ਆਪਣੇ ਕੀਤੇ ਕਰਮਾਂ ਦਾ ਫਲ ਭੁਗਤਦੇ ਰਹਿੰਦੇ ਹਾਂ। *ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥* ਹੇ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲੇ ਪ੍ਰਭੂ! ਮੇਹਰ ਕਰ, ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਮੇਰੀ ਜਿੰਦ) ਥੱਕ ਗਈ ਹੈ। *ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥* ਨਾਨਕ ਬੇਨਤੀ ਕਰਦਾ ਹੈ ਕਿ ਉਹ ਉਸ ਹਰੀ ਦਾ ਦਾਸ ਹੈ ਜੋ ਪ੍ਰਭੂ (ਸਭ) ਜੀਵਾਂ ਦੇ ਪ੍ਰਾਣਾਂ ਦਾ ਆਸਰਾ ਹੈ ॥੨॥ *ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥* ਹੇ ਪ੍ਰਭੂ! ਤੂੰ ਵੱਡੀ ਤਾਕਤ ਵਾਲਾ ਹੈਂ, ਮੇਰੀ ਅਕਲ ਨਿੱਕੀ ਜਿਹੀ ਹੈ (ਤੇਰੇ ਵਡੱਪਣ ਨੂੰ ਸਮਝ ਨਹੀਂ ਸਕਦੀ)। *ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥* ਹੇ ਪ੍ਰਭੂ! ਤੇਰੀ ਨਿਗਾਹ ਸਦਾ ਇਕ-ਸਾਰ ਹੈ ਤੂੰ ਨਾ-ਸ਼ੁਕਰਿਆਂ ਦੀ ਭੀ ਪਾਲਣਾ ਕਰਦਾ ਰਹਿੰਦਾ ਹੈਂ। *ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥* ਹੇ ਕਰਤਾਰ! ਹੇ ਬੇਅੰਤ ਪ੍ਰਭੂ! ਤੂੰ ਜੀਵਾਂ ਦੀ ਸਮਝ ਤੋਂ ਪਰੇ ਅਥਾਹ ਹੈਂ, ਮੈਂ ਨੀਵੇਂ ਜੀਵਨ ਵਾਲਾ (ਤੇਰੀ ਬਾਬਤ) ਕੁਝ ਭੀ ਨਹੀਂ ਜਾਣ ਸਕਦਾ। *ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥* ਹੇ ਪ੍ਰਭੂ! ਤੇਰਾ ਕੀਮਤੀ ਨਾਮ ਛੱਡ ਕੇ ਮੈਂ ਕਉਡੀਆਂ ਇਕੱਠੀਆਂ ਕਰਦਾ ਰਹਿੰਦਾ ਹਾਂ, ਮੈਂ ਪਸੂ-ਸੁਭਾਉ ਹਾਂ, ਨੀਵਾਂ ਹਾਂ, ਅੰਞਾਣ ਹਾਂ। *ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥* ਮੈਂ ਪਾਪ ਕਰ ਕਰ ਕੇ (ਉਸ ਮਾਇਆ ਨੂੰ ਹੀ) ਜੋੜਦਾ ਰਿਹਾ ਜੇਹੜੀ ਕਦੇ ਟਿਕ ਕੇ ਨਹੀਂ ਬੈਠਦੀ, ਜੇਹੜੀ ਜੀਵਾਂ ਦਾ ਸਾਥ ਛੱਡ ਜਾਂਦੀ ਹੈ। *ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥* ਹੇ ਨਾਨਕ! ਹੇ ਸਭ ਤਾਕਤਾਂ ਦੇ ਮਾਲਕ ਮੇਰੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ ॥੩॥ *ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥* ਉਸ ਪਰਮਾਤਮਾ ਨੇ ਮਨੁੱਖ ਨੂੰ ਆਪ ਆਪਣੇ ਚਰਨਾਂ ਵਿਚ ਜੋੜ ਲਿਆ ਜਿਸ ਤੋਂ (ਉਹ ਚਿਰਾਂ ਦਾ) ਵਿਛੁੜਿਆ ਆ ਰਿਹਾ ਸੀ। *ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥* ਤੇ ਉਸ ਨੇ ਗੁਰੂ ਦੀ ਸੰਗਤ ਵਿਚ ਆ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕਰ ਦਿੱਤੇ। *ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥* ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਸੋਹਣੇ ਗੀਤ ਸਦਾ ਗਾਣ ਦੀ ਬਰਕਤਿ ਨਾਲ ਆਨੰਦ-ਸਰੂਪ ਪਰਮਾਤਮਾ (ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। *ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥* ਇੰਜ ਪ੍ਰਭੂ ਦੀ ਸੰਗਤ ਨਾਲ ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਜਾਂਦਾ ਹੈ ਤੇ ਪ੍ਰਭੂ ਉਸ ਨੂੰ ਆਪਣਾ (ਸੇਵਕ) ਬਣਾ ਲੈਂਦਾ ਹੈ। *ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥* ਇਸੇ ਤਰ੍ਹਾਂ ਚਿੰਤਾ-ਫ਼ਿਕਰ ਤਿਆਗ ਕੇ ਜੀਵ ਸ਼ਾਂਤ-ਚਿਤ ਹੋ ਜਾਂਦਾ ਹਨ ਤੇ ਮੁੜ ਉਸ ਨੂੰ ਕੋਈ ਦੁੱਖ ਪੋਹ ਨਹੀਂ ਸਕਦਾ। *ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥* ਹੇ ਨਾਨਕ! ਜੇਹੜੇ ਮਨੁੱਖ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ਉਹ (ਆਪਣੇ ਅੰਦਰ) ਪਰਮਾਤਮਾ ਦਾ ਦਰਸਨ ਕਰ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ॥੪॥੫॥੮॥ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ 🙏1
- ਕਰ ਭਲਾ ਹੋ ਭਲਾ ਪ੍ਰੈਸ ਟਰਸਟ, ਅਤੇ ਅਲਾਇੰਸ ਕਲੱਬ ਕੋਟਕਪੂਰਾ ਦਾ ਸਾਂਝਾ ਉਪਰਾਲਾ, ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਲਗਾਇਆ ਦੁੱਧ ਦਾ ਲੰਗਰ1
- मंच पर जैसे ही कलाकार ने हारमोनियम को छुआ, ऐसा लगा मानो वाद्य खुद गाने लगा हो। हर सुर में इतनी गहराई और भाव था कि श्रोता स्तब्ध रह गए और रोंगटे खड़े हो गए। संगीत की इस दुर्लभ प्रस्तुति ने साबित कर दिया कि जब साधना सच्ची हो, तो वाद्य भी जीवंत हो उठते हैं। यह पल सुनने वालों के दिलों में हमेशा गूंजता रहेगा। #Goosebumps #IndianMusic #Harmonium #ClassicalMusic #MusicLovers #ViralReels #SoulfulMusic #DidYouKnow #TrendingNow1
- Post by Gurpreet Singh1