ਕਾਰ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਚੋਰੀ ਦੀ ਗੱਡੀ ਬਰਾਮਦ ਪੰਜਾਬ ਪੁਲਿਸ ਦੇ ਕਮਾਂਡੋ ਵਿੱਚ ਤੈਨਾਤ ਮੁਲਾਜ਼ਮ ਦੀ i 20 ਗੱਡੀ ਖੂਹ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਜਿਲੇ ਵਿੱਚ ਵੱਖ-ਵੱਖ ਥਾਵਾਂ ਤੇ ਨਾਕੇਬੰਦੀ ਕੀਤੀ ਹੋਈ ਸੀ ਇਸੇ ਦੌਰਾਨ ਮੂਲੇਪੁਰ ਪੁਲਿਸ ਨੇ ਨਾਕੇਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨਾਂ ਕੋਲੋਂ ਇੱਕ ਚੋਰੀ ਦੀ ਗੱਡੀ ਵੀ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਫਤਿਹਗੜ੍ਹ ਸਾਹਿਬ ਦੇ ਡੀਐਸਪੀ ਕੁਲਬੀਰ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਇਲਾਕੇ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਹਾਈਵੇਅ 'ਤੇ ਪੈਟਰੋਲ ਪੰਪਾਂ ਤੋਂ ਤੇਲ ਪੁਆ ਕੇ ਨਿਕਲਦੀਆਂ ਗੱਡੀਆਂ ਨੂੰ ਡਰਾ-ਧਮਕਾ ਕੇ ਖੋਹਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਸਨ। ਇਸੇ ਤਹਿਤ ਕਮਾਂਡੋ ਵਿੱਚ ਤੈਨਾਤ ਇੱਕ ਮੁਲਾਜ਼ਮ ਦੀ ਗੱਡੀ ਚੋਰੀ/ਖੋਹਣ ਦੇ ਮਾਮਲੇ ਵਿੱਚ ਥਾਣਾ ਮੂਲੇਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਜਗਦੀਪ (ਵਾਸੀ ਲੁਧਿਆਣਾ), ਰਮੇਸ਼ ਅਤੇ ਪਰਮਿੰਦਰ ਵਾਸੀ ਖੂਮਕਲਾਂ, ਜਿਲਾ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤ 'ਚ ਵਰਤੀ/ਖੋਹੀ ਗਈ ਅਲਟੋ ਕਾਰ ਬਰਾਮਦ ਕਰ ਲਈ ਗਈ ਹੈ ਪੁਲਿਸ ਅਨੁਸਾਰ ਫੜੇ ਗਏ ਮੁਲਜ਼ਮ ਜਗਦੀਪ ਵਿਰੁੱਧ ਪਹਿਲਾਂ ਵੀ ਚੋਰੀਆਂ ਅਤੇ ਐਨ.ਡੀ.ਪੀ.ਐਸ. ਦੇ ਕਈ ਮਾਮਲੇ ਦਰਜ ਹਨ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਪੁੱਛਗਿੱਛ ਦੌਰਾਨ ਹੋਰ ਹਥਿਆਰ (ਅਸਲਾ), ਨਸ਼ੀਲੇ ਪਦਾਰਥ ਅਤੇ ਚੋਰੀ ਦੀਆਂ ਹੋਰ ਗੱਡੀਆਂ ਬਰਾਮਦ ਹੋਣ ਦੀ ਸੰਭਾਵਨਾ ਹੈ।
ਕਾਰ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਚੋਰੀ ਦੀ ਗੱਡੀ ਬਰਾਮਦ ਪੰਜਾਬ ਪੁਲਿਸ ਦੇ ਕਮਾਂਡੋ ਵਿੱਚ ਤੈਨਾਤ ਮੁਲਾਜ਼ਮ ਦੀ i 20 ਗੱਡੀ ਖੂਹ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਜਿਲੇ ਵਿੱਚ ਵੱਖ-ਵੱਖ ਥਾਵਾਂ ਤੇ ਨਾਕੇਬੰਦੀ ਕੀਤੀ ਹੋਈ ਸੀ ਇਸੇ ਦੌਰਾਨ ਮੂਲੇਪੁਰ ਪੁਲਿਸ ਨੇ ਨਾਕੇਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨਾਂ ਕੋਲੋਂ ਇੱਕ ਚੋਰੀ ਦੀ ਗੱਡੀ ਵੀ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਫਤਿਹਗੜ੍ਹ ਸਾਹਿਬ ਦੇ ਡੀਐਸਪੀ ਕੁਲਬੀਰ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਇਲਾਕੇ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਹਾਈਵੇਅ 'ਤੇ ਪੈਟਰੋਲ ਪੰਪਾਂ ਤੋਂ ਤੇਲ ਪੁਆ ਕੇ ਨਿਕਲਦੀਆਂ ਗੱਡੀਆਂ ਨੂੰ ਡਰਾ-ਧਮਕਾ ਕੇ ਖੋਹਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਸਨ। ਇਸੇ ਤਹਿਤ ਕਮਾਂਡੋ ਵਿੱਚ ਤੈਨਾਤ ਇੱਕ ਮੁਲਾਜ਼ਮ ਦੀ ਗੱਡੀ ਚੋਰੀ/ਖੋਹਣ ਦੇ ਮਾਮਲੇ ਵਿੱਚ ਥਾਣਾ ਮੂਲੇਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਜਗਦੀਪ (ਵਾਸੀ ਲੁਧਿਆਣਾ), ਰਮੇਸ਼ ਅਤੇ ਪਰਮਿੰਦਰ ਵਾਸੀ ਖੂਮਕਲਾਂ, ਜਿਲਾ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤ 'ਚ ਵਰਤੀ/ਖੋਹੀ ਗਈ ਅਲਟੋ ਕਾਰ ਬਰਾਮਦ ਕਰ ਲਈ ਗਈ ਹੈ ਪੁਲਿਸ ਅਨੁਸਾਰ ਫੜੇ ਗਏ ਮੁਲਜ਼ਮ ਜਗਦੀਪ ਵਿਰੁੱਧ ਪਹਿਲਾਂ ਵੀ ਚੋਰੀਆਂ ਅਤੇ ਐਨ.ਡੀ.ਪੀ.ਐਸ. ਦੇ ਕਈ ਮਾਮਲੇ ਦਰਜ ਹਨ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਪੁੱਛਗਿੱਛ ਦੌਰਾਨ ਹੋਰ ਹਥਿਆਰ (ਅਸਲਾ), ਨਸ਼ੀਲੇ ਪਦਾਰਥ ਅਤੇ ਚੋਰੀ ਦੀਆਂ ਹੋਰ ਗੱਡੀਆਂ ਬਰਾਮਦ ਹੋਣ ਦੀ ਸੰਭਾਵਨਾ ਹੈ।
- ਕਾਰ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਚੋਰੀ ਦੀ ਗੱਡੀ ਬਰਾਮਦ ਪੰਜਾਬ ਪੁਲਿਸ ਦੇ ਕਮਾਂਡੋ ਵਿੱਚ ਤੈਨਾਤ ਮੁਲਾਜ਼ਮ ਦੀ i 20 ਗੱਡੀ ਖੂਹ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਜਿਲੇ ਵਿੱਚ ਵੱਖ-ਵੱਖ ਥਾਵਾਂ ਤੇ ਨਾਕੇਬੰਦੀ ਕੀਤੀ ਹੋਈ ਸੀ ਇਸੇ ਦੌਰਾਨ ਮੂਲੇਪੁਰ ਪੁਲਿਸ ਨੇ ਨਾਕੇਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨਾਂ ਕੋਲੋਂ ਇੱਕ ਚੋਰੀ ਦੀ ਗੱਡੀ ਵੀ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਫਤਿਹਗੜ੍ਹ ਸਾਹਿਬ ਦੇ ਡੀਐਸਪੀ ਕੁਲਬੀਰ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਇਲਾਕੇ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਹਾਈਵੇਅ 'ਤੇ ਪੈਟਰੋਲ ਪੰਪਾਂ ਤੋਂ ਤੇਲ ਪੁਆ ਕੇ ਨਿਕਲਦੀਆਂ ਗੱਡੀਆਂ ਨੂੰ ਡਰਾ-ਧਮਕਾ ਕੇ ਖੋਹਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਸਨ। ਇਸੇ ਤਹਿਤ ਕਮਾਂਡੋ ਵਿੱਚ ਤੈਨਾਤ ਇੱਕ ਮੁਲਾਜ਼ਮ ਦੀ ਗੱਡੀ ਚੋਰੀ/ਖੋਹਣ ਦੇ ਮਾਮਲੇ ਵਿੱਚ ਥਾਣਾ ਮੂਲੇਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਜਗਦੀਪ (ਵਾਸੀ ਲੁਧਿਆਣਾ), ਰਮੇਸ਼ ਅਤੇ ਪਰਮਿੰਦਰ ਵਾਸੀ ਖੂਮਕਲਾਂ, ਜਿਲਾ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤ 'ਚ ਵਰਤੀ/ਖੋਹੀ ਗਈ ਅਲਟੋ ਕਾਰ ਬਰਾਮਦ ਕਰ ਲਈ ਗਈ ਹੈ ਪੁਲਿਸ ਅਨੁਸਾਰ ਫੜੇ ਗਏ ਮੁਲਜ਼ਮ ਜਗਦੀਪ ਵਿਰੁੱਧ ਪਹਿਲਾਂ ਵੀ ਚੋਰੀਆਂ ਅਤੇ ਐਨ.ਡੀ.ਪੀ.ਐਸ. ਦੇ ਕਈ ਮਾਮਲੇ ਦਰਜ ਹਨ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਪੁੱਛਗਿੱਛ ਦੌਰਾਨ ਹੋਰ ਹਥਿਆਰ (ਅਸਲਾ), ਨਸ਼ੀਲੇ ਪਦਾਰਥ ਅਤੇ ਚੋਰੀ ਦੀਆਂ ਹੋਰ ਗੱਡੀਆਂ ਬਰਾਮਦ ਹੋਣ ਦੀ ਸੰਭਾਵਨਾ ਹੈ।1
- ਇਸ ਸੜਕ ਤੇ ਚੜ੍ਹਨ ਲੱਗਿਆ ਪੈਂਚਰ ਦਾ ਸਮਾਨ ਅਤੇ ਮੈਡੀਕਲ ਕਿੱਟ ਨਾਲ ਲੈ ਕੇ ਆਇਓ,,, ਪਿੰਡ ਬਜੀਦਪੁਰ ਵਿਚ ਸੜਕ ਕਿਨਾਰੇ ਲਗਾਇਆ ਗਿਆ ਪਿੰਡ ਵਾਸੀਆਂ ਵੱਲੋਂ ਚਿਤਾਵਨੀ ਬੋਰਡ,,,, ਬਲਾਕ ਮਾਜਰੀ ਤੋਂ ਬਜੀਦਪੁਰ ਨੂੰ ਜਾਣ ਵਾਲੀ ਲਿੰਕ ਸੜਕ ਦੀ ਖ਼ਸਤਾ ਹਾਲਤ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਵੱਲੋਂ ਲੋਕਾਂ ਦੀ ਸੁਰੱਖਿਆ ਹਿੱਤ ਇਹ ਬੋਰਡ ਲਾਇਆ ਗਿਆ ਜਿਸ ਤੇ ਲਿਖਿਆ ਹੈ ਕਿ ਇਸ ਸੜਕ ਤੇ ਚੜ੍ਹਨ ਲੱਗਿਆ ਪੈਂਚਰ ਦਾ ਸਮਾਨ ਅਤੇ ਮੈਡੀਕਲ ਕਿੱਟ ਨਾਲ ਲੈ ਕੇ ਆਇਓ,,, ਪਿੰਡ ਬਜੀਦਪੁਰ ਵਿਚ ਸੜਕ ਕਿਨਾਰੇ ਲਗਾਇਆ ਗਿਆ ਪਿੰਡ ਵਾਸੀਆਂ ਵੱਲੋਂ ਚਿਤਾਵਨੀ ਬੋਰਡ,,,,1
- जिंदगी सादगी परोपकारी नाम ध्यान का नाम है मोक्ष की तृष्णा चंडीगढ़ रविवार 04.10.2026 एम आरके विक्रमा शर्मा रक्षत शर्मा--- हर आधुनिक युग के पात्र और उसकी उपलब्धियों की चर्चा आज हर किसीकी दिनचर्या है.दूसरों की निंदा चुगली करना उद्देश्य बन चुका है. आत्मकेंद्रित लालची इंसान दूसरे की मदद के नाम पर मृतप्राय बन जा रहा है. पर लगभग हर इंसान अपने स्वभाव से मुख मोड़कर पत्थर दिल बन बैठा है. जिंदाबाद सा जीवन कहीं मंजिल तक भटक चुका है.जिंदगी के सही मायने के तराने सूख गए हैं.शायद जिन्दगी भर जिसको जिंदगी का इंकलाब जिंदाबाद समझते रहे वही मूल भूल थी?????!!!!!!!!1
- *परमवीर चक्र विजेता निर्मल जीत सिंह सेखों की शौर्यगाथा को नमन, 5000 से अधिक लोगों ने दौड़कर जगाया राष्ट्रभक्ति का जज़्बा* मनोज शर्मा,चंडीगढ़: भारतीय वायु सेना ने 04 अक्टूबर 2026 को चंडीगढ़ में सेक्टर-1 स्थित चंडीगढ़ क्लब के सामने वाले मैदान में 'सेखों इंडियन एयर फ़ोर्स मैराथन-2026' का सफलतापूर्वक आयोजन किया। इसमें चंडीगढ़, मोहाली और आस-पास के इलाकों से फ़िटनेस के शौकीन, पेशेवर एथलीट, सेवारत कर्मी, पूर्व सैनिक, छात्र और युवा समेत 5000 से ज़्यादा लोगों ने पूरे जोश के साथ हिस्सा लिया। फ़्लाइंग ऑफ़िसर निर्मल जीत सिंह सेखों (परमवीर चक्र) की याद में आयोजित इस कार्यक्रम में देश के प्रति उनके सर्वोच्च बलिदान, साहस और अटूट समर्पण को सम्मान दिया गया, साथ ही फ़िटनेस, अनुशासन और राष्ट्रीय भावना को भी बढ़ावा दिया गया। वेस्टर्न एयर कमांड के एयर ऑफ़िसर कमांडिंग-इन-चीफ़, एयर मार्शल जॉर्ज थॉमस मुख्य अतिथि के तौर पर इस कार्यक्रम में शामिल हुए। भारतीय वायु सेना और चंडीगढ़ प्रशासन द्वारा संयुक्त रूप से आयोजित इस कार्यक्रम में दौड़ के लिए कई कैटेगरी रखी गई थीं और इसका समापन पुरस्कार समारोह के साथ हुआ। इस मैराथन ने सेना और नागरिकों के बीच तालमेल को मज़बूत किया और 'फ़िट इंडिया' अभियान में योगदान दिया।2
- ਮੈਡ ਸੰਧੂ ਦਾ ਹੋਇਆ ਕਤਲ ਪੁਲਿਸ ਇਨਵੈਸਟੀਗੇਸ਼ਨ ਸ਼ੁਰੂ , ਜਲਦ ਫੜੇ ਜਾਣਗੇ ਕਾਤਿਲ1
- 5 ਅਕਤੂਬਰ ਨੂੰ ਗੜ੍ਹਸ਼ੰਕਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ -ਰੌੜੀ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ 5 ਅਕਤੂਬਰ ਨੂੰ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਰੋਡ , ਮੇਰੇ ਦਫਤਰ ਵਿਖੇ ਬੇਰੁਜ਼ਗਾਰਾ ਲਈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਉਹਨਾਂ ਨੇ ਸਮੂਹ ਨੋਜਵਾਨਾਂ ਨੂੰ ਕੈਂਪ ਚ ਪਹੁੰਚਣ ਦੀ ਅਪੀਲ ਕੀਤੀ।1
- ਕੋਟਲਾ ਬਜਵਾੜਾ ਵਿਖੇ ਕਾਸੋ ਆਪ੍ਰੇਸ਼ਨ ਦੌਰਾਨ 18 ਤੋਂ ਵਧੇਰੇ ਮਾਮਲੇ ਦਰਜ ਕਰਕੇ 40 ਸੱਕੀ ਵਿਅਕਤੀ ਕਾਬੂ - ਡੀ.ਆਈ.ਜੀ ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਕੋਟਲਾ ਬਜਵਾੜਾ ਵਿਖੇ ਰੂਪਨਗਰ ਰੇਂਜ ਦੇ ਡੀਆਈਜੀ ਸ੍ਰੀ ਨਾਨਕ ਸਿੰਘ ਦੀ ਅਗਵਾਈ ਹੇਠ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ,ਐਸ.ਪੀ ਅਮਨਦੀਪ ਸਿੰਘ ਬਰਾੜ, ਡੀਐਸਪੀ ਫ਼ਤਹਿਗੜ੍ਹ ਸਾਹਿਬ ਸ੍ਰੀ ਕੁਲਬੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਡੀ.ਆਈ.ਜੀ ਨਾਨਕ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੀ ਹਦਾਇਤਾ ਅਨੁਸਾਰ ਨਸ਼ਿਆਂ ਖ਼ਿਲਾਫ਼ ਰੂਪਨਗਰ ਰੇਂਜ ਦੇ ਤਿੰਨੋਂ ਜ਼ਿਲ੍ਹਿਆਂ ਵਿੱਚ ਲਗਾਤਾਰ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਅੱਜ ਸਵੇਰ ਤੋਂ ਕੋਟਲਾ ਬਜਵਾੜਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵਿਆਪਕ ਪੱਧਰ ’ਤੇ ਸਰਚ ਅਤੇ ਚੈਕਿੰਗ ਮੁਹਿੰਮ ਚਲਾਈ ਗਈ, ਜੋ ਕਿ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਰਚ ਅਪ੍ਰੇਸ਼ਨ ਦੌਰਾਨ ਹੁਣ ਤੱਕ 40 ਤੋਂ ਵੱਧ ਸੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਕੇ 18 ਤੋਂ ਵੱਧ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਹੋਰ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਡੀ.ਆਈ.ਜੀ ਨਾਨਕ ਸਿੰਘ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ਿਆਂ ਦਾ ਕਾਰੋਬਾਰ ਤੁਰੰਤ ਛੱਡ ਦੇਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਡੀ.ਆਈ.ਜੀ ਨਾਨਕ ਸਿੰਘ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕਿਸੇ ਵੀ ਜਾਣਕਾਰੀ ਬਾਰੇ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ’ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ1
- ਜਨਤਾ ਕਲੋਨੀ ਵਿੱਚ 20 ਤੋਂ 25 ਵਿਅਕਤੀਆਂ ਵੱਲੋਂ ਹਮਲਾ ਤਲਵਾਰਾਂ, ਦਾਤਰਾਂ ਅਤੇ ਡਾਂਗਾਂ ਨਾਲ ਕੀਤਾ ਹਮਲਾ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਦਾਖ਼ਲ ਸਿਰ ਅਤੇ ਗਰਦਨ ’ਤੇ ਦਾਤਰਾਂ ਨਾਲ ਵਾਰ ਜਨਤਾ ਕਲੋਨੀ ਵਿੱਚ 20 ਤੋਂ 25 ਵਿਅਕਤੀਆਂ ਵੱਲੋਂ ਹਮਲਾ ਤਲਵਾਰਾਂ, ਦਾਤਰਾਂ ਅਤੇ ਡਾਂਗਾਂ ਨਾਲ ਕੀਤਾ ਹਮਲਾ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਦਾਖ਼ਲ ਸਿਰ ਅਤੇ ਗਰਦਨ ’ਤੇ ਦਾਤਰਾਂ ਨਾਲ ਵਾਰ1