Shuru
Apke Nagar Ki App…
ਕਪੂਰਥਲਾ ਵਿਖੇ ਬਲਾਕ ਸੰਮਤੀ ਦੀ ਨਵੀਂ ਚੁਣੀ ਗਈ ਚੇਅਰਪਰਸਨ ਸ਼੍ਰੀਮਤੀ ਗੁਰਵਿੰਦਰ ਕੌਰ ਅਤੇ ਵਾਈਸ-ਚੇਅਰਮੈਨ ਮਲਕੀਅਤ ਸਿੰਘ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਦਿੱਤੀਆਂ ਵਧਾਈਆਂ ਤੇ ਉਮੀਦ ਪ੍ਰਗਟ ਕੀਤੀ ਕੇ ਉਹ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਵਿੱਚ ਪੂਰੀ ਲਗਨ ਨਾਲ ਕੰਮ ਕਰਨਗੇ। ਕਪੂਰਥਲਾ ਵਿਖੇ ਬਲਾਕ ਸੰਮਤੀ ਦੀ ਨਵੀਂ ਚੁਣੀ ਗਈ ਚੇਅਰਪਰਸਨ ਸ਼੍ਰੀਮਤੀ ਗੁਰਵਿੰਦਰ ਕੌਰ ਅਤੇ ਵਾਈਸ-ਚੇਅਰਮੈਨ ਮਲਕੀਅਤ ਸਿੰਘ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਦਿੱਤੀਆਂ ਵਧਾਈਆਂ ਤੇ ਉਮੀਦ ਪ੍ਰਗਟ ਕੀਤੀ ਕੇ ਉਹ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਵਿੱਚ ਪੂਰੀ ਲਗਨ ਨਾਲ ਕੰਮ ਕਰਨਗੇ।
ਜੋਗਿੰਦਰ ਸਿੰਘ ਜਾਤੀਕੇ

More news from ਪੰਜਾਬ and nearby areas
- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1
- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Ravinder Singh1
- Post by Man24punjabi1
- Post by Lalankumar1
- ਹਾਲ ਗੇਟ ਸਥਿਤ ਕਾਂਗਰਸ ਭਵਨ ਵਿੱਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ‘ਤੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਲੈ ਕੇ ਤਿੱਖਾ ਹਮਲਾ ਕੀਤਾ1
- ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow1