ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਮੰਡੀਆਂ ‘ਚ ਪਹੁੰਚੇ ਪ੍ਰੋ. ਬਲਜਿੰਦਰ ਕੌਰ, ਕਿਹਾ- ਖਰੀਦ ਪ੍ਰਬੰਧਾਂ ‘ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ। ਤਲਵੰਡੀ ਸਾਬੋ, 20 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਹਲਕਾ ਵਿਧਾਇਕ ਤੇ ਕੈਬਿਨਟ ਰੈਂਕ ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ ਨੇ ਹਲਕੇ ਦੇ ਪਿੰਡ ਜਗਾ ਰਾਮ ਤੀਰਥ, ਸੀਂਗੋ ਆਦਿ ਪਿੰਡਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿਚ ਕਣਕ ਦੀ ਖਰੀਦ, ਲਿਫਟਿੰਗ, ਭੁਗਤਾਨ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ‘ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਆ ਰਹੀ ਹਰ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਵੀ ਆਪਣੀਆਂ ਮੰਗਾਂ ਅਤੇ ਮੁਸ਼ਕਲਾਂ ਪ੍ਰੋ. ਬਲਜਿੰਦਰ ਕੌਰ ਦੇ ਧਿਆਨ ਵਿੱਚ ਲਿਆਂਦੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਜਸਵਿੰਦਰ ਕੌਰ ਜਗਾ ਰਾਮ ਤੀਰਥ, ਗੁਰਤੇਜ ਸਿੰਘ ਜੋਗੇਵਾਲਾ, ਕੇਵਲ ਸਿੰਘ ਪੀਏ, ਪ੍ਰਗਟ ਸਿੰਘ ਸੀਂਗੋ, ਕੁਲਵੰਤ ਸਿੰਘ ਸੀਂਗੋ ਅਤੇ ਕਿਸਾਨ ਮੌਜ਼ੂਦ ਸਨ।
ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਮੰਡੀਆਂ ‘ਚ ਪਹੁੰਚੇ ਪ੍ਰੋ. ਬਲਜਿੰਦਰ ਕੌਰ, ਕਿਹਾ- ਖਰੀਦ ਪ੍ਰਬੰਧਾਂ ‘ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ। ਤਲਵੰਡੀ ਸਾਬੋ, 20 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਹਲਕਾ ਵਿਧਾਇਕ ਤੇ ਕੈਬਿਨਟ ਰੈਂਕ ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ ਨੇ ਹਲਕੇ ਦੇ ਪਿੰਡ ਜਗਾ ਰਾਮ ਤੀਰਥ, ਸੀਂਗੋ ਆਦਿ ਪਿੰਡਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿਚ ਕਣਕ ਦੀ ਖਰੀਦ, ਲਿਫਟਿੰਗ, ਭੁਗਤਾਨ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ‘ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ
ਕਿਸਾਨਾਂ ਨੂੰ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਆ ਰਹੀ ਹਰ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ
ਅਤੇ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਵੀ ਆਪਣੀਆਂ ਮੰਗਾਂ ਅਤੇ ਮੁਸ਼ਕਲਾਂ ਪ੍ਰੋ. ਬਲਜਿੰਦਰ ਕੌਰ ਦੇ ਧਿਆਨ ਵਿੱਚ ਲਿਆਂਦੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਜਸਵਿੰਦਰ ਕੌਰ ਜਗਾ ਰਾਮ ਤੀਰਥ, ਗੁਰਤੇਜ ਸਿੰਘ ਜੋਗੇਵਾਲਾ, ਕੇਵਲ ਸਿੰਘ ਪੀਏ, ਪ੍ਰਗਟ ਸਿੰਘ ਸੀਂਗੋ, ਕੁਲਵੰਤ ਸਿੰਘ ਸੀਂਗੋ ਅਤੇ ਕਿਸਾਨ ਮੌਜ਼ੂਦ ਸਨ।
- ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ1
- ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ1
- Post by Bandhantor singh2
- Post by GURJIT SINGH KHUDDI1
- Post by ༒♛𝔖𝔥𝔦𝔣𝔞𝔩𝔦 ♛༒꧂1
- ਅੰਮ੍ਰਿਤਾ ਵੜਿੰਗ ਦਾ ਬੀਜੇਪੀ ਤੇ ਸ਼ਬਦੀ ਹ.ਮ.ਲਾ ! ਮਹਿਲਾ ਰਾਖਵਾਕਰਨ ਬਿੱਲ ਤੇ ਬੋਲੇ ਅੰਮ੍ਰਿਤਾ ਵੜਿੰਗ.1
- Post by ਬਲਵਿੰਦਰ ਸਿੰਘ4
- ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ 1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ1